View in English:
September 21, 2024 3:46 am

CM ਮਾਨ ਅੱਜ ਮਲੇਰਕੋਟਲਾ ‘ਚ ਕਰਨਗੇ ਰੋਡ ਸ਼ੋਅ

ਫੈਕਟ ਸਮਾਚਾਰ ਸੇਵਾ

ਮਲੇਰਕੋਟਲਾ , ਮਈ 8

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਾਮ 4 ਵਜੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਰੋੜ੍ਹ ਸ਼ੋਅ ਕਰਨ ਲਈ ਮਲੇਰਕੋਟਲਾ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮਲੇਰਕੋਟਲਾ ਦੇ ਬੱਸ ਸਟੈਂਡ ਤੋਂ ਇਹ ਰੋਡ ਸ਼ੋਅ ਸ਼ੁਰੂ ਕਰਨਗੇ ਅਤੇ ਬੀਡੀਪੀਓ ਦਫਤਰ ਵਿਖੇ ਜਾ ਕੇ ਇਸ ਦੀ ਸਮਾਪਤੀ ਤੋਂ ਬਾਅਦ ਉੱਥੇ ਪਹੁੰਚੇ ਲੋਕਾਂ ਨੂੰ ਵਿਸ਼ੇਸ਼ ਤੌਰ ਤੇ ਸੰਬੋਧਨ ਕਰਨਗੇ।

Leave a Reply

Your email address will not be published. Required fields are marked *

View in English