View in English:
December 21, 2024 9:45 pm

ਮਹਿੰਦਰਾ ਗਰੁੱਪ ਦੇ ਸਾਬਕਾ ਚੇਅਰਮੈਨ ਕੇਸ਼ਬ ਮਹਿੰਦਰਾ ਦਾ ਦਿਹਾਂਤ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਪ੍ਰੈਲ 12

ਮਹਿੰਦਰਾ ਐਂਡ ਮਹਿੰਦਰਾ ਗਰੁੱਪ ਦੇ ਸਾਬਕਾ ਚੇਅਰਮੈਨ ਅਤੇ ਦੇਸ਼ ਦੇ ਸਭ ਤੋਂ ਬਜ਼ੁਰਗ ਅਰਬਪਤੀ ਕੇਸ਼ਵ ਮਹਿੰਦਰਾ ਦਾ ਅੱਜ 99 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ।

Leave a Reply

Your email address will not be published. Required fields are marked *

View in English