ਪੰਜਾਬ

ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਵਿਰੁੱਧ ਮੁਕੱਦਮਾ ਦਰਜ

ਫ਼ੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਜਨਵਰੀ 23

ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਵਿਰੁੱਧ ਆਈਪੀਸੀ ਦੀ ਧਾਰਾ 153ਏ ਤਹਿਤ ਮਲੇਰਕੋਟਲਾ ਪੁਲਿਸ ਦੇ ਵੱਲੋਂ ਮੁਕੱਦਮਾ ਦਰਜ ਕੀਤਾ ਹੈ।

ਦਰਜ ਐਫ਼ਆਈਆਰ ਵਿੱਚ, ਮੁਸਤਫ਼ਾ ‘ਤੇ ਚੋਣ ਰੈਲੀ ਦੇ ਦੌਰਾਨ ਇੱਕ ਖ਼ਾਸ ਫਿਰਕੇ ਦੇ ਖਿਲਾਫ਼ ਨਫ਼ਰਤ ਭਰੇ ਭਾਸ਼ਣ ਦੀ ਵਰਤੋਂ ਦਾ ਦੋਸ਼ ਹੈ।

Facebook Page:https://www.facebook.com/factnewsnet

See videos: https://www.youtube.com/c/TheFACTNews/videos