View in English:
May 19, 2024 11:24 pm

CM ਮਾਨ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਮਾਰਚ 28

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ, ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ ਜਿਹਾ ਨੁਮਾਇੰਦਾ ਹਾਂ। ਮੈਨੂੰ ਵੀ ਆਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕ ਵਿਚ ਗੱਲ ਕਰਨ ਦਾ ਅਧਿਕਾਰ ਹੈ।

Leave a Reply

Your email address will not be published. Required fields are marked *

View in English