View in English:
September 21, 2024 3:46 am

Jassi Khangura ਮੁੜ ਕਾਂਗਰਸ ‘ਚ ਹੋਏ ਸ਼ਾਮਿਲ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਮਈ 8

ਕਾਂਗਰਸ ਪਾਰਟੀ ਛੱਡ ਆਮ ਆਦਮੀ ਪਾਰਟੀ ਵਿੱਚ ਗਏ Jassi Khangura ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਕੁਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਤੋਂ ਉਨ੍ਹਾਂ ਨੇ ਅਸਤੀਫਾ ਦੇ ਦਿਤਾ ਸੀ। ਉਹ ਅੱਜ ਮੁੜ Devender Yadav ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਿਲ ਹੋਏ ਹਨ।

Leave a Reply

Your email address will not be published. Required fields are marked *

View in English