View in English:
October 19, 2024 9:52 pm

Kulhad Pizza couple ਨੂੰ ਮਿਲੀ ਸਿਕਿਓਰਿਟੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਕਤੂਬਰ 19

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁੱਲ੍ਹੜ ਪੀਜ਼ਾ ਜੋੜੇ ਸਹਿਜ ਅਰੋੜਾ ਤੇ ਗੁਰਪ੍ਰੀਤ ਕੌਰ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਪੁਲਿਸ ਨੂੰ ਕੁੱਲ੍ਹੜ ਪੀਜ਼ਾ ਜੋੜੇ ਦੀ ਸੁਰੱਖਿਆ ਦੇ ਵੀ ਹੁਕਮ ਦਿੱਤੇ ਹਨ।

ਨਿਹੰਗ ਮਾਨ ਸਿੰਘ ਦੇ ਵਿਰੋਧ ਕਾਰਨ ਉਨ੍ਹਾਂ ਹਾਈਕੋਰਟ ਤੱਕ ਪਹੁੰਚ ਕੀਤੀ ਸੀ ਤੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਸੁਰੱਖਿਆ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ।

Leave a Reply

Your email address will not be published. Required fields are marked *

View in English