ਪੰਜਾਬ

ਮਾਲਵਿੰਦਰ ਮਾਲੀ ਨੇ ਨਵਜੋਤ ਸਿੱਧੂ ਦੇ ਸਲਾਹਕਾਰ ਵਜੋਂ ਦਿੱਤਾ ਅਸਤੀਫਾ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 27

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਅਸਤੀਫਾ ਦੇ ਦਿੱਤਾ ਹੈ। ਉਹਨਾਂ ਆਪਣੀ ਫੇਸਬੁੱਕ’ਤੇ ਇਸਦੀ ਜਾਣਕਾਰੀ ਆਪ ਦਿੱਤੀ ਹੈ।