View in English:
May 17, 2024 5:37 pm

MP ਸਿਮਰਨਜੀਤ ਸਿੰਘ ਮਾਨ ਨੂੰ ਪੰਜਾਬ ਪੁਲਿਸ ਨੇ ਘਰ ‘ਚ ਕੀਤਾ ਨਜ਼ਰਬੰਦ

ਫੈਕਟ ਸਮਾਚਾਰ ਸੇਵਾ

ਫਤਿਹਗੜ੍ਹ ਸਾਹਿਬ , ਫਰਵਰੀ 1

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਫਤਿਹਗੜ੍ਹ ਸਾਹਿਬ ਦੀ ਪੁਲਿਸ ਵਲੋਂ ਨਜ਼ਰਬੰਦ ਕੀਤਾ ਗਿਆ ਹੈ। ਫਤਿਹਗੜ੍ਹ ਸਾਹਿਬ ਦੇ ਪਿੰਡ ਕਿਲਾ ਹਰਨਾਮ ਸਿੰਘ ਨਗਰ ਵਿਖੇ ਪੁਲਿਸ ਫੋਰਸ ਵੱਡੀ ਗਿਣਤੀ ਵਿੱਚ ਤਾਇਨਾਤ ਨਜ਼ਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਐਮਪੀ ਸਿਮਰਨਜੀਤ ਸਿੰਘ ਮਾਨ ਅੱਜ ਭਾਨਾ ਸਿੱਧੂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਧੂਰੀ ਵਿਖੇ ਦਿੱਤੇ ਗਏ ਧਰਨੇ ਵਿੱਚ ਜਾਣ ਵਾਲੇ ਸਨ।

Leave a Reply

Your email address will not be published. Required fields are marked *

View in English