View in English:
May 18, 2024 2:35 pm

ਭਲਕੇ 1ਅਪ੍ਰੈਲ ਨੂੰ ਰਿਹਾਅ ਹੋਣਗੇ ਨਵਜੋਤ ਸਿੱਧੂ !

ਫੈਕਟ ਸਮਾਚਾਰ ਸੇਵਾ

ਪਟਿਆਲਾ, ਮਾਰਚ 31

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਭਲਕੇ 1 ਅਪ੍ਰੈਲ ਨੂੰ ਜੇਲ੍ਹ ਵਿਚੋਂ ਰਿਹਾਅ ਹੋ ਰਹੇ ਹਨ। ਇਸ ਬਾਰੇ ਖੁਦ ਨਵਜੋਤ ਸਿੱਧੂ ਨੇ ਟਵਿੱਟਰ ਤੇ ਜਾਣਕਾਰੀ ਦਿੱਤੀ ਹੈ ਅਤੇ ਦਾਅਵਾ ਕੀਤਾ ਹੈ ਕਿ ਮੈਂ ਭਲਕੇ 1 ਅਪ੍ਰੈਲ ਨੂੰ ਰਿਹਾਅ ਹੋ ਰਿਹਾ ਹਾਂ।

ਜਾਣਕਾਰੀ ਮੁਤਾਬਕ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ‌ ਕਿ ਸਿੱਧੂ ਦੀ ਸਵੇਰੇ 1 ਅਪ੍ਰੈਲ ਨੂੰ ਰਿਹਾਈ ਸੰਭਵ ਹੈ। ਸਿੱਧੂ 20 ਮਈ ਤੋਂ ਪ‌ਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਇਕ ਸਾਲ ਦੀ ਸਜ਼ਾ ਭੁਗਤ ਰਹੇ ਹਨ। ਹੁਣ ਉਹਨਾਂ ਦੇ ਚੰਗੇ ਵਤੀਰੇ ਕਾਰਨ ਉਹਨਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

View in English