View in English:
July 8, 2024 1:15 pm

NEET-PG 2024 ਲਈ ਨਵੀਆਂ ਤਰੀਕਾਂ ਦਾ ਹੋਇਆ ਐਲਾਨ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਜੁਲਾਈ 5

ਕੇਂਦਰ ਸਰਕਾਰ ਨੇ ਦੱਸਿਆ ਹੈ ਕਿ ਨੀਟ-ਪੀਜੀ 2024 ਲਈ ਨਵੀਆਂ ਤਰੀਕਾਂ ਦਾ ਐਲਾਨ ਕਰ ਦਿਤਾ ਗਿਆ ਹੈ। ਇਹ ਪ੍ਰੀਖਿਆ 11 ਅਗਸਤ ਨੂੰ ਹੋਵੇਗੀ ਜੋ ਦੋ ਸ਼ਿਫਟਾਂ ਵਿਚ ਕਰਵਾਈ ਜਾਵੇਗੀ।

Leave a Reply

Your email address will not be published. Required fields are marked *

View in English