ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਚੋਰੀ ਦੇ ਮਾਮਲੇ ‘ਚ ਰਾਮ ਰਹੀਮ ਅਤੇ 9 ਹੋਰ ਮੁਲਜ਼ਮਾਂ ਖ਼ਿਲਾਫ਼ ਨਵੀਂ ਚਾਰਜਸ਼ੀਟ ਦਾਖਿਲ

ਫੈਕਟ ਸਮਾਚਾਰ ਸੇਵਾ
ਫਰੀਦਕੋਟ , ਜਨਵਰੀ 27

ਫ਼ਰੀਦਕੋਟ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਚੋਰੀ ਦੇ ਮਾਮਲੇ ‘ਚ ਰਾਮ ਰਹੀਮ ਅਤੇ 9 ਹੋਰ ਮੁਲਜ਼ਮਾਂ ਖ਼ਿਲਾਫ਼ ਦਾਇਰ ਕੀਤੀ ਨਵੀਂ ਚਾਰਜਸ਼ੀਟ ਦਾਖਿਲ ਕੀਤੀ ਹੈ। ਪੰਜਾਬ ਪੁਲਿਸ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਬਾਜਾਖਾਨਾ ਥਾਣੇ ਵਿੱਚ 2015 ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਚੋਰੀ ਦੇ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ 9 ਹੋਰ ਮੁਲਜ਼ਮਾਂ ਖ਼ਿਲਾਫ਼ ਨਵੀਂ ਚਾਰਜਸ਼ੀਟ ਦਾਖਿਲ ਕੀਤੀ ਹੈ।

Facebook Page: https://www.facebook.com/factnewsnet

See videos: https://www.youtube.com/c/TheFACTNews/videos