View in English:
May 4, 2024 9:17 pm

ਸੁਖਬੀਰ ਬਾਦਲ ‘ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ , ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਜਮਾਨਤ

ਫੈਕਟ ਸਮਾਚਾਰ ਸੇਵਾ

ਫਰੀਦਕੋਟ, ਮਾਰਚ 16

ਫਰੀਦਕੋਟ ਦੀ ਅਦਾਲਤ ਨੇ ਕੋਟਕਪੁਰਾ ਫਾਇਰਿੰਗ ਕੇਸ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਉਂ ਜ਼ਮਾਨਤ ਦੇ ਦਿੱਤੀ ਹੈ ਜਦੋਂ ਕਿ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।

ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ‘ਤੇ ਹੁਣ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਹੈ।

Leave a Reply

Your email address will not be published. Required fields are marked *

View in English