View in English:
April 28, 2024 4:14 am

ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ ਅੱਜ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਫਰਵਰੀ 28

ਸੀਐੱਮ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਦੁਪਹਿਰ 12 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਪੰਜਾਬ ਦਾ ਬਜਟ ਸੈਸ਼ਨ ਤੇ ਕਾਨੂੰਨੀ ਵਿਵਸਥਾ ਦਾ ਮਸਲਾ ਹੋ ਸਕਦਾ ਹੈ।

Leave a Reply

Your email address will not be published. Required fields are marked *

View in English