ਖੇਡ

ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ

ਫ਼ੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਜਨਵਰੀ 23

ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਅੱਜ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ ਨੂੰ 21-13 ਅਤੇ 21-16 ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕੀਤਾ।

Facebook Page: https://www.facebook.com/factnewsnet

See videos: https://www.youtube.com/c/TheFACTNews/videos