ਫ਼ੈਕਟ ਸਮਾਚਾਰ ਸੇਵਾ
ਚੰਡੀਗੜ੍ਹ, 23 ਜਨਵਰੀ
ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਬੀਤੇ ਦਿਨ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਜੋ ਕਿ ਅੱਜ ਵੀ ਜਾਰੀ ਹੈ। ਲਗਾਤਾਰ ਪੈ ਰਹੇ ਮੀਂਹ ਅਤੇ ਠੰਡੀਆਂ ਤੇਜ਼ ਹਵਾਵਾਂ ਕਾਰਨ ਠੰਢ ਹੋਰ ਵੱਧ ਗਈ ਹੈ। ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸੇ ਵਿੱਚ 36 ਘੰਟਿਆਂ ਤੋਂ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਸਾਰਾ ਦਿਨ ਮੀਂਹ ਅਤੇ ਠੰਡੀਆਂ ਹਵਾਵਾਂ ਚੱਲਣਗੀਆਂ ਜਦੋਂ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਭਲਕੇ ਵੀ ਮੀਂਹ ਪੈਣ ਦੀ ਸੰਭਾਵਣਾ ਹੈ।
Facebook Page: https://www.facebook.com/factnewsnet
See videos:https://www.youtube.com/c/TheFACTNews/videos