View in English:
October 24, 2024 8:45 pm

SGPC ਚੋਣਾਂ ਲਈ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਅਕਤੂਬਰ 24

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ SGPC ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵਲੋਂ ਹਰਜਿੰਦਰ ਸਿੰਘ ਧਾਮੀ ਚੌਥੀ ਵਾਰ SGPC ਮੁਖੀ ਦੀ ਚੋਣ ਲੜਨਗੇ। ਉਨ੍ਹਾਂ ਦਾ ਸਿੱਧਾ ਮੁਕਾਬਲਾ ਸਾਬਕਾ SGPC ਮੁਖੀ ਤੇ ਬਾਗੀ ਅਕਾਲੀ ਧੜੇ ਦੀ ਉਮੀਦਵਾਰ ਬੀਬੀ ਜਗੀਰ ਕੌਰ ਨਾਲ ਹੋੋਵੇਗਾ।

Leave a Reply

Your email address will not be published. Required fields are marked *

View in English