ਪੰਜਾਬ

ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ : ਪ੍ਰਕਾਸ਼ ਬਾਦਲ

ਫ਼ੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜਨਵਰੀ 23

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ ਮੈਂ ਕੇਜਰੀਵਾਲ ਨੂੰ ਅਪੀਲ ਕਰਦੇ ਹਨ ਕਿ ਉਹ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਫ਼ਾਈਲ ਕਲੀਅਰ ਕਰਨ , ਕਿਉਂਕਿ ਉਨ੍ਹਾਂ ਦੀ ਫ਼ਾਈਲ ‘ਤੇ ਜਿੰਨੀ ਦੇਰ ਤੱਕ ਕੇਜਰੀਵਾਲ ਦੇ ਦਸਤਖ਼ਤ ਨਹੀਂ ਹੁੰਦੇ ਉਨੀਂ ਦੇਰ ਤੱਕ ਉਹ ਰਿਹਾਅ ਨਹੀਂ ਹੋ ਸਕਦੇ।

ਉਨ੍ਹਾਂ ਨੇ ਕੇਜਰੀਵਾਲ ਨੂੰ ਕਿਹਾ ਹੈ ਕਿ ਉਹ ਆਪਣੀ ਜੇਲ੍ਹ ਦੀ ਸਜ਼ਾ ਪੂਰੀ ਕਰ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਆਪਣੀ ਸਿਹਤਮੰਦ ਹੋਣ ਦੀ ਵੀ ਗੱਲ ਕਹੀ ਹੈ।

Facebook Page: https://www.facebook.com/factnewsnet

See videos: https://www.youtube.com/c/TheFACTNews/videos