ਪੰਜਾਬ

ਸੁਖਪਾਲ ਸਿੰਘ ਖਹਿਰਾ ਨੂੰ ਮਿਲੀ ਜ਼ਮਾਨਤ

ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜਨਵਰੀ 27

ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਸੁਖਪਾਲ ਖਹਿਰਾ ਭੁਲੱਥ ਤੋਂ ਕਾਂਗਰਸ ਦੇ ਉਮੀਦਵਾਰ ਹਨ। ਇਸ ਤੋਂ ਪਹਿਲਾਂ ਮੁਹਾਲੀ ਅਦਾਲਤ ਵਲੋਂ ਸੁਖਪਾਲ ਖਹਿਰਾ ਨੂੰ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਭਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਸੀ। ਮਨੀ ਲਾਂਡਰਿੰਗ ਦੇ ਮਾਮਲੇ ’ਚ ਜੇਲ ’ਚ ਬੰਦ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ।

Facebook Page: https://www.facebook.com/factnewsnet

See videos: https://www.youtube.com/c/TheFACTNews/videos