ਜਿ਼ਲ੍ਹਾ ਫਾਜਿ਼ਲਕਾ ਦਾ ਪਿੰਡ ਅਤੇ ਮੁੱਹਲਾ ਵਾਰ ਐਕਸ਼ਨ ਪਲਾਨ ਤਿਆਰ

ਫੈਕਟ ਸਮਾਚਾਰ ਸੇਵਾ ਫਾਜਿ਼ਲਕਾ, ਸਤੰਬਰ 29 ਫਾਜਿ਼ਲਕਾ ਜਿ਼ਲ੍ਹੇ ਵਿਚ ਕਲੀਨ ਇੰਡੀਆ ਮੁਹਿੰਮ ਤਹਿਤ ਹਰੇਕ ਪਿੰਡ ਅਤੇ ਮੁਹੱਲੇ ਵਿਚੋਂ ਅਕਤੂਬਰ ਮਹੀਨੇ ਦੌਰਾਨ ਘੱਟੋ ਘੱਟ ਦੋ ਸਫਾਈ ਮੁਹਿੰਮਾਂ ਚਲਾ ਕੇ ਕੁੱਲ 40…