ਸਿਹਤ ਵਿਭਾਗ ਦੀ ਟੀਮ ਨੇ ਫੜਿਆ 6 ਕੁਇੰਟਲ 80 ਕਿਲੋ ਸ਼ੱਕੀ ਮਿਲਾਵਟੀ ਪਨੀਰ

ਫ਼ੈਕ੍ਟ ਸਮਾਚਾਰ ਸੇਵਾ ਮੋਹਾਲੀ, ਜੁਲਾਈ 30 ‘ਤੰਦਰੁਸਤ ਪੰਜਾਬ’ ਮਿਸ਼ਨ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਨੇ ਪੁਲਿਸ ਦੇ ਸਹਿਯੋਗ ਨਾਲ ਅੱਜ ਤੜਕੇ ਵੱਡੀ ਕਾਰਵਾਈ ਕਰਦਿਆਂ ਬਲੌਂਗੀ ਲਾਗੇ ਵਾਹਨ ਨੂੰ ਰੋਕ ਕੇ ਉਸ…