ਕਿਸਾਨ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਣ  ਐੱਸ.ਡੀ.ਐੱਮ. ਬਟਾਲਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਅਕਤੂਬਰ 12 ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸਾਨਾਂ ਨੂੰ ਪਾਣੀ ਦੀ ਬਚਤ ਵਾਲੀਆਂ ਤਕਨੀਕਾਂ ਜਿਵੇਂ ਫੁਹਾਰਾ ਜਾਂ ਤੁਪਕਾ ਸਿੰਚਾਈ ਪ੍ਰੋਜ਼ੈਕਟ ਲਗਾਉਣ…

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਧੁੱਪਸੜੀ ਨਿਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋਈ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਅਕਤੂਬਰ 09 ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਧੁੱਪਸੜੀ ਨਿਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਅੱਜ ਪੂਰੀ ਹੋ ਗਈ ਹੈ। ਹੁਣ ਧੁੱਪਸੜੀ ਪਿੰਡ…

ਸ਼੍ਰੋਮਣੀ ਕਮੇਟੀ ਮੈਂਬਰ ਜੱਸਲ ਨੇ ਬਸਪਾ ਆਗੂ ਚੌਹਾਨ ਨਾਲ ਕੀਤੀ ਮੁਲਾਕਾਤ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਅਕਤੂਬਰ 04 2022 ਦੀਆਂ  ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿੱਚ ਗਠਜੋੜ ਹੋਣ ਉਪਰੰਤ  ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…

ਬਾਗਬਾਨੀ ਵਿਭਾਗ ਵੰਡ ਰਿਹਾ ਲੋਕਾਂ ਨੂੰ ਸਰਦੀ ਦੀਆਂ ਸਬਜ਼ੀਆਂ ਦੀਆਂ ਬੀਜ ਕਿੱਟਾਂ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਅਕਤੂਬਰ 01 ਕੇਵਲ 90 ਰੁਪਏ ਖਰਚ ਕਰਕੇ ਸਾਰਾ ਸਿਆਲ ਤਾਜ਼ੀਆਂ ਅਤੇ ਜ਼ਹਿਰਾਂ ਰਹਿਤ ਸਬਜ਼ੀਆਂ ਖਾਦੀਆਂ ਜਾ ਸਕਦੀਆਂ ਹਨ।  90 ਰੁਪਏ ਵਿੱਚ 10 ਵੱਖ-ਵੱਖ ਕਿਸਮਾਂ ਦੀਆਂ 5…

ਨਸ਼ੇ ਦੀ ਓਵਰਡੋਜ਼ ਨੇ ਲਈ 26 ਸਾਲਾ ਨੌਜਵਾਨ ਦੀ ਜਾਨ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ ਸਤੰਬਰ 30 ਪੰਜਾਬ ਸਰਕਾਰ ਦੇ ਨਸ਼ਿਆਂ ਨੂੰ ਸੂਬੇ ’ਚੋਂ ਖ਼ਤਮ ਕਰਨ ਦੇ ਕੀਤੇ ਜਾ ਰਹੇ ਲੱਖਾਂ ਦਾਅਵਿਆਂ ਦੇ ਬਾਵਜੂਦ ਆਏ ਦਿਨ ਕਿਸੇ ਨਾ ਕਿਸੇ ਘਰ ਦਾ…

ਜ਼ਿਲਾ ਹੈਰੀਟੇਜ਼ ਸੁਸਾਇਟੀ ਵੱਲੋਂ ਹਰ ਐਤਵਾਰ ਜ਼ਿਲੇ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਲਈ ਚਲਾਈ ਜਾ ਰਹੀ ਹੈ ਮੁਫ਼ਤ ਬੱਸ ਯਾਤਰਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਸਤੰਬਰ 29 ਜ਼ਿਲਾ ਹੈਰੀਟੇਜ ਸੁਸਾਇਟੀ, ਗੁਰਦਾਸਪੁਰ ਵੱਲੋਂ ਹਰ ਐਤਵਾਰ ਜ਼ਿਲੇ ਦੇ ਇਤਿਹਾਸਕ ਤੇ ਧਾਰਮਿਨ ਸਥਾਨਾਂ ਦੇ ਦਰਸ਼ਨਾਂ ਲਈ ਬਟਾਲਾ ਤੇ ਗੁਰਦਾਸਪੁਰ ਤੋਂ ਵਿਸ਼ੇਸ ਬੱਸਾਂ ਚਲਾਈਆਂ ਜਾ…

ਸ਼ਹੀਦ ਦੀ ਬਰਸੀ ’ਤੇ ਪ੍ਰਤਿਯੋਗਤਾ ਵਜ਼ੀਫ਼ਾ ਪ੍ਰਾਪਤ ਵਿਦਿਆਰਥੀਆਂ ਦਾ ਕੀਤਾ ਸਨਮਾਨ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਸਤੰਬਰ 23 ਸ਼ਹੀਦ ਮੇਜਰ ਵਜਿੰਦਰ ਸਿੰਘ ਸ਼ਾਹੀ ਸਰਕਾਰੀ ਹਾਈ ਸਮਾਰਟ ਸਕੂਲ ਗਿੱਲਾਂਵਾਲੀ (ਕਿਲ੍ਹਾ ਦਰਸ਼ਨ ਸਿੰਘ) ਵਿਖੇ ਸ਼ਹੀਦ ਮੇਜਰ ਵਜਿੰਦਰ ਸਿੰਘ ਦੀ ਬਰਸੀ ਮੌਕੇ ਸ਼ਹੀਦ ਦੇ ਵੱਡੇ…

ਜ਼ਿਲ੍ਹਾ ਹੈਰੀਟੇਜ਼ ਸੁਸਾਇਟੀ ਦੀ ਮੁਫ਼ਤ ਬੱਸ ਯਾਤਰਾ ਨੂੰ ਜ਼ਿਲ੍ਹਾ ਵਾਸੀਆਂ ਵੱਲੋਂ ਲਗਾਤਾਰ ਮਿਲ ਰਿਹਾ ਭਰਵਾਂ ਹੁੰਗਾਰਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਸਤੰਬਰ 19 ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਜ਼ਿਲ੍ਹੇ ਵਿੱਚ ਟੂਰਿਜ਼ਮ ਨੂੰ ਉਤਸ਼ਾਹਤ ਕਰਨ ਦੇ ਉਪਰਾਲੇ ਤਹਿਤ ਹਰ ਹਫਤੇ ਚਲਾਈ ਰਹੀ ਇੱਕ ਰੋਜ਼ਾ ਮੁਫ਼ਤ ਬੱਸ…

ਕਮਿਸ਼ਨਰ ਗਰੇਵਾਲ ਵੱਲੋਂ ਵਿਆਹ ਪੁਰਬ ਦੀਆਂ ਤਿਆਰੀਆਂ ਦਾ ਜਾਇਜਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਸਤੰਬਰ 10 ਵਿਆਹ ਪੁਰਬ ਦੇ ਮੱਦੇਨਜ਼ਰ ਨਗਰ ਨਿਗਮ ਬਟਾਲਾ ਵੱਲੋਂ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਸੰਗਤਾਂ ਦੇ ਸਵਾਗਤ ਲਈ ਕੀਤੀਆਂ…

ਸ਼ਾਇਰੀ ਮਲਹੋਤਰਾ ਨੇ ਬਟਾਲਾ ਦੀ ਐੱਸ.ਡੀ.ਐੱਮ. ਵਜੋਂ ਅਹੁਦਾ ਸੰਭਾਲਿਆ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਸਤੰਬਰ 07 ਪੀ.ਸੀ.ਐੱਸ. ਅਧਿਕਾਰੀ ਸ਼ਾਇਰੀ ਮਲਹੋਤਰਾ ਨੇ ਅੱਜ ਬਟਾਲਾ ਦੀ ਐੱਸ.ਡੀ.ਐੱਮ. ਵਜੋਂ ਅਹੁਦਾ ਸੰਭਾਲ ਲਿਆ ਹੈ। ਮਲਹੋਤਰਾ ਇਸ ਤੋਂ ਜ਼ਿਲ੍ਹਾ ਕਪੂਰਥਲਾ ਦੀ ਤਹਿਸੀਲ ਫਗਵਾੜਾ ਵਿਖੇ ਐੱਸ.ਡੀ.ਐੱਮ.…

ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਸੇਵਾ ਕੇਦਰਾਂ ਦੇ ਸਮੇਂ ਵਿਚ ਕੀਤੀ ਤਬਦੀਲੀ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਸਤੰਬਰ 06 ਜ਼ਿਲ੍ਹਾ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ 3 ਸਤੰਬਰ ਤੋਂ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸੇਵਾ ਕੇਂਦਰ, ਦਿਨ…

ਪਵਨ ਕੁਮਾਰ ਪੰਮਾ ਨੇ ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਅਗਸਤ 31 ਪਵਨ ਕੁਮਾਰ ਪੰਮਾ ਨੇ ਅੱਜ ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਅਹੁਦਾ ਸੰਭਾਲਣ ਦੀ ਰਸਮ ਮੌਕੇ ਰਾਜ…

ਜੇਕਰ ਤੁਸੀਂ ਵੀ ਚਾਹੁੰਦੇ ਹੋ ਤਾਜ਼ੀ ਅਤੇ ਤੱਤ ਭਰਪੂਰ ਸਬਜ਼ੀ ਤਾਂ ਬੀਜ਼ੋ ਘਰੇਲੂ ਬਗੀਚੀ – ਬਾਗਬਾਨੀ ਵਿਭਾਗ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਅਗਸਤ 20 ਜੇਕਰ ਤੁਸੀਂ ਵੀ ਤਾਜ਼ੀ ਅਤੇ ਤੱਤ ਭਰਪੂਰ ਸਬਜ਼ੀਆਂ ਚਾਹੁੰਦੇ ਹੋ ਤਾਂ ਇਸਦਾ ਹੱਲ ਵੀ ਤੁਹਾਡੇ ਕੋਲ ਹੀ ਹੈ। ਤਾਜ਼ੀ ਅਤੇ ਤੱਤ ਭਰਪੂਰ ਸਬਜ਼ੀਆਂ ਲੈਣ…

ਬਟਾਲਾ ਦੇ ਸਰਕਾਰੀ ਬਹੁਤਕਨੀਕੀ ਕਾਲਜ ਵਿੱਚ ਕੈਮੀਕਲ ਇੰਜੀ: ਦੇ ਡਿਪਲੋਮੇ ਦਾ ਦਾਖਲਾ ਜਾਰੀ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਅਗਸਤ 18 ਵਰਤਮਾਨ ਸਮੇਂ ਵਿੱਚ ਸਾਡਾ ਦੇਸ਼ ਤਕਨੀਕੀ ਵਿਕਾਸ ਦੇ ਦੌਰ ਵਿੱਚੋਂ ਗੁਜਰ ਰਿਹਾ ਹੈ ਅਤੇ ਇਸ ਕਰਕੇ ਹੁਨਰਮੰਦ ਕਿਰਤੀਆਂ ਦੀ ਲੋੜ ਵੱਧਦੀ ਜਾ ਰਹੀ ਹੈ।…

ਧੀਆਂ ਕੁਦਰਤ ਦੀ ਸਭ ਤੋਂ ਅਨਮੋਲ ਦਾਤ, ਸਿਰਫ ਕਰਮਾਂ ਵਾਲਿਆਂ ਨੂੰ ਹੀ ਮਿਲਦੀ ਹੈ ਧੀ ਦੀ ਦਾਤ – ਮੋਹਤਰਮਾ ਸ਼ਾਹਲਾ ਕਾਦਰੀ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਅਗਸਤ 12 ਕੰਨਿਆਂ ਭਰੂਣ ਹੱਤਿਆ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਸਮਾਜ ਸੇਵੀ ਸੰਸਥਾ ਨਾਲ ਮਿਲ ਕੇ ਬਟਾਲਾ ਸ਼ਹਿਰ ਵਿੱਚ ਇੱਕ ਨਿਵੇਕਲਾ ਉਪਰਾਲਾ ਸ਼ੁਰੂ ਕਰਦਿਆਂ…

ਪੰਜਾਬ ਹੈਰੀਟੇਜ਼ ਐਂਡ ਕਲਚਰਲ ਸੁਸਾਇਟੀ ਬਟਾਲਾ ਨੇ ਮਨਾਇਆ ਵਿਸ਼ਵ ਪ੍ਰਸਿੱਧ ਆਰਕੀਟੈਕਟ ਭਾਈ ਰਾਮ ਸਿੰਘ ਦਾ 163ਵਾਂ ਜਨਮ ਦਿਨ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਅਗਸਤ 1 ਪੰਜਾਬ ਹੈਰੀਟੇਜ਼ ਐਂਡ ਕਲਚਰਲ ਸੁਸਾਇਟੀ ਬਟਾਲਾ ਵੱਲੋਂ ਵਿਸ਼ਵ ਪ੍ਰਸਿੱਧ ਆਰਕੀਟੈਕਟ ਭਾਈ ਰਾਮ ਸਿੰਘ ਦਾ 163ਵਾਂ ਜਨਮ ਦਿਨ ਅੱਜ ਉਨ੍ਹਾਂ ਦੇ ਜੱਦੀ ਪਿੰਡ ਰਸੂਲਪੁਰ ਵਿਖੇ…

ਪੰਜਾਬ ਵਿੱਚ ਕੋਵਿਡ ਵੈਕਸੀਨ ਲਈ ਸਿਹਤ ਵਿਭਾਗ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ – ਚੇਅਰਮੈਨ ਚੀਮਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੁਲਾਈ 27 ਸਿਹਤ ਵਿਭਾਗ ਵੱਲੋਂ ਸੂਬੇ ਦੇ 94,79,351 ਵਿਅਕਤੀਆਂ ਨੂੰ ਟੀਕਾ ਲਗਵਾਇਆ ਜਾ ਚੁੱਕਾ ਹੈ, ਜਿਨਾਂ ਵਿੱਚੋਂ 77,16,433 ਨੇ ਪਹਿਲੀ ਖੁਰਾਕ ਪ੍ਰਾਪਤ ਕੀਤੀ ਹੈ ਅਤੇ 17,62,918…

ਨਗਰ ਨਿਗਮ ਬਟਾਲਾ ਨੇ ਟ੍ਰੇਨਿੰਗ ਪ੍ਰੋਗਰਾਮ ਲਗਾ ਕੇ ਰੇਹੜੀ ਵਾਲਿਆਂ ਨੂੰ ਸਫ਼ਾਈ ਰੱਖਣ ਦੇ ਗੁਰ ਸਿਖਾਏ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੁਲਾਈ 27 ਰੇਹੜੀ ਵਾਲਿਆਂ ਨੂੰ ਸਾਫ਼-ਸਫ਼ਾਈ ਰੱਖਣ ਬਾਰੇ ਅੱਜ ਨਗਰ ਨਿਗਮ ਬਟਾਲਾ ਵੱਲੋਂ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਲਗਾਇਆ ਗਿਆ। ਇਸ ਟ੍ਰੇਨਿੰਗ ਪ੍ਰੋਗਰਾਮ ਦੀ ਪ੍ਰਧਾਨਗੀ ਮੇਅਰ ਨਗਰ ਨਿਗਮ…

13.09 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਿਹਾ ਜਲ ਸਪਲਾਈ ਯੋਜਨਾ ਉੱਪਰ ਕੰਮ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੁਲਾਈ 27 ਪੰਜਾਬ ਸਰਕਾਰ ਵਲੋਂ ਬਟਾਲਾ ਸ਼ਹਿਰ ਦੀ 100 ਫੀਸਦੀ ਵਸੋਂ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਇਆ ਜਾਵੇਗਾ ਅਤੇ ਇਸ ਪ੍ਰੋਜੈਕਟ ਉੱਪਰ ਬੜੀ…

ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਬਟਾਲਾ ਸ਼ਹਿਰ ਦਾ ਰਿਕਾਰਡ ਵਿਕਾਸ ਕੀਤਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੁਲਾਈ 07 ਇਤਿਹਾਸਕ ਸ਼ਹਿਰ ਬਟਾਲਾ ਦੇ ਵਿਕਾਸ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਮੇਅਰ  ਸੁਖਦੀਪ ਸਿੰਘ ਤੇਜਾ ਵੱਲੋਂ ਵਾਰਡ ਨੰਬਰ 31 ਗੁਰੂ ਨਾਨਕ ਕਲੋਨੀ ਵਿਖੇ ਵਿਕਾਸ ਕਾਰਜਾਂ…

ਪੰਜਾਬ ਸਰਕਾਰ ਦੇ ਯਤਨਾ ਸਦਕਾ ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਸੁਧਾਰ ਹੋਇਆ- ਚੇਅਰਮੈਨ ਚੀਮਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ,  ਜੂਨ 30 ਸਿਹਤ ਵਿਭਾਗ ਦੇ ਯਤਨਾਂ ਸਦਕਾ ਪੰਜਾਬ ਦਾ ਲਿੰਗ ਅਨੁਪਾਤ (ਜਨਮ ਦੇ ਸਮੇਂ) ਸਾਲ 2016-17 ਵਿਚ 888 ਤੋਂ ਵੱਧ ਕੇ 2020-21 ਵਿਚ 919 ਹੋ ਗਿਆ…

ਪੂਰੀ ਤਰਾਂ ਸੁਰੱਖਿਅਤ ਤੇ ਅਸਰਦਾਰ ਹੈ ਕੋਵੈਕਸੀਨ : ਡਿਪਟੀ ਕਮਿਸ਼ਨਰ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੂਨ 28 ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਪੱਸ਼ਟ ਕੀਤਾ ਹੈ ਕਿ ਸਿਹਤ ਵਿਭਾਗ ਵੱਲੋਂ ਲਗਾਈਆਂ ਜਾ ਰਹੀਆਂ ਦੋਵੇਂ ਵੈਕਸੀਨ ਕੋਵੀਸ਼ੀਲਡ ਅਤੇ ਕੋਵੈਕਸੀਨ ਪੂਰੀ ਤਰਾਂ…

ਬਾਉਲੀ ਇੰਦਰਜੀਤ ਵਿਖੇ ਮਸੀਹ ਪਰਿਵਾਰ ਨਾਲ ਹੋਏ ਝਗੜੇ ਦੀ ਨਿਰਪੱਖ ਜਾਂਚ ਕਰਕੇ ਕਾਰਵਾਈ ਕਰਨ ਦੇ ਹੁਕਮ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੂਨ 24 ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਨੇ ਬਟਾਲਾ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਬਟਾਲਾ ਦੇ ਬਾਉਲੀ ਇੰਦਰਜੀਤ ਇਲਾਕੇ ਨਾਲ ਸਬੰਧਤ ਮਸੀਹ…

ਪੰਜਾਬ ਸਰਕਾਰ ਵੱਲੋਂ ਹੈਪੇਟਾਈਟਸ ਬੀ ਦੇ ਮੁਫ਼ਤ ਇਲਾਜ ਅਤੇ ਜਾਂਚ ਦੀ ਸੁਰੂਆਤ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੂਨ 23 ਇਕ ਹੋਰ ਮਾਣਮੱਤੀ ਪ੍ਰਾਪਤੀ ਹਾਸਲ ਕਰਦਿਆਂ, ਪੰਜਾਬ ਸਰਕਾਰ ਵੱਲੋਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਹੈਪੇਟਾਈਟਸ ਬੀ ਦੀ ਮੁਫ਼ਤ ਟੈਸਟਿੰਗ ਅਤੇ ਇਲਾਜ ਸੁਰੂ ਕੀਤਾ ਗਿਆ…

ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ਤੇ ਵੈਕਸੀਨ ਬਹੁਤ ਜਰੂਰੀ : ਡਾ. ਹਰਪਾਲ ਸਿੰਘ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੂਨ 21 ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ, ਉਸਦੇ ਨਾਲ ਹੀ ਕੋਰੋਨਾ ਟੈਸਟਿੰਗ ਅਤੇ ਵੈਕਸੀਨੇਸ਼ਨ ਵੀ…

ਪੇਂਡੂ ਖੇਤਰ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਦੀ ਵੱਡੀ ਜਿੰਮੇਵਾਰੀ ਨਿਭਾ ਰਿਹੇ ਹਨ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੂਨ 18 ਪੀ.ਐੱਚ.ਸੀ. ਭੁੱਲਰ ਦੇ ਅਧੀਨ ਪੈਂਦੇ ਸਬ ਸੈਂਟਰ ਚਾਹਲ ਕਲਾਂ ਦੇ ਹੈਲਥ ਵਰਕਰ ਵਰਿੰਦਰਜੀਤ ਸਿੰਘ ਤੇ ਗੁਰਬਿੰਦਰ ਸਿੰਘ ਵਲੋਂ ਕੋਰੋਨਾ ਮਹਾਂਮਾਰੀ ਉੱਪਰ ਫ਼ਤਹਿ ਪਾਉਣ ਲਈ…

ਮਾਲ ਵਿਭਾਗ ਵੱਲੋਂ ਜਮਾਂਬੰਦੀਆਂ ਦੀਆਂ ਫਰਦਾਂ ਘਰ ਵਿੱਚ ਹੀ ਮੁਹੱਈਆ ਕਰਵਾਉਣ ਦੀ ਦਿੱਤੀ ਜਾਵੇਗੀ ਸਹੂਲਤ : ਵਿਧਾਇਕ ਬਾਜਵਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੂਨ 16 ਪੰਜਾਬ ਸਰਕਾਰ ਵੱਲੋਂ ਰਾਜ ਦੇ ਵਸਨੀਕਾਂ ਨੂੰ ਉਨ੍ਹਾਂ ਦੀਅ ਜਾਇਦਾਦਾਂ ਦੀਆਂ ਜਮਾਂਬੰਦੀਆਂ ਦੀਆਂ ਪ੍ਰਮਾਣਿਤ ਕਾਪੀਆਂ (ਫਰਦਾਂ) ਜੋ ਹੁਣ ਤੱਕ ਸੂਬੇ ਵਿਚ 172 ਫਰਦ ਕੇਂਦਰਾਂ…

ਅਕਾਲੀ ਬਸਪਾ ਗਠਜੋੜ ਨਾਲ ਨਵੀਂ ਸਵੇਰ ਦਾ ਅਗਾਜ ਹੋਵੇਗਾ : ਜੱਸਲ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੂਨ 13 ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਰਮਿਆਨ ਹੋਏ ਸਮਝੌਤੇ ਨਾਲ ਪੰਜਾਬ ਅੰਦਰ ਨਵੀਂ ਸਵੇਰ ਦਾ ਅਗਾਜ ਹੋਵੇਗਾ। ਇਹਨਾਂ…

ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਠੀਕ ਕਰਨ ਲਈ ਮੇਅਰ ਤੇ ਕੌਂਸਲਰਾਂ ਨੇ ਕਮਾਨ ਸੰਭਾਲੀ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੂਨ 10 ਸ਼ਹਿਰ ਦੀ ਵਿਗੜੀ ਹੋਈ ਸਫ਼ਾਈ ਵਿਵਸਥਾ ਨੂੰ ਠੀਕ ਕਰਨ ਲਈ ਨਗਰ ਨਿਗਮ ਬਟਾਲਾ ਦੇ ਮੇਅਰ ਸੁਖਦੀਪ ਸਿੰਘ ਤੇਜਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਡਾ.…

ਛੱਤਾਂ ’ਤੇ ਪਏ ਟਾਇਰਾਂ ਤੇ ਖਾਲੀ ਭਾਂਡਿਆ ’ਚ ਪਾਣੀ ਨਾ ਖੜਾ ਹੋਣ ਦਿੱਤਾ ਜਾਵੇ : ਡਾ. ਹਰਪਾਲ ਸਿੰਘ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੂਨ 9 ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਕਾਰਜਕਾਰੀ ਐੱਸ.ਐੱਮ.ਓ. ਡਾ. ਹਰਪਾਲ ਸਿੰਘ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ ਬੁਖਾਰ ਤੋਂ ਬਚਣ…

ਨਗਰ ਨਿਗਮ ਬਟਾਲਾ ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਚਲਾਵੇਗਾ ਵਿਸ਼ੇਸ਼ ਮੁਹਿੰਮ : ਮੇਅਰ ਸੁਖਦੀਪ ਸਿੰਘ ਤੇਜਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੂਨ 9 ਮੇਅਰ ਸ. ਸੁਖਦੀਪ ਸਿੰਘ ਤੇਜਾ ਦੇ ਹੁਕਮਾ ਤਹਿਤ ਨਗਰ ਨਿਗਮ ਬਟਾਲਾ ਵੱਲੋਂ ਸ਼ਹਿਰ ਵਿਚੋਂ ਅਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਹੱਲ ਕਰਨ ਦੀ ਤਿਆਰੀ ਕੱਸ…

ਦਲਿਤ ਪ੍ਰੀਵਾਰ ਨਾਲ ਹੋਈ ਵਧੀਕੀ ਦਾ ਮਾਮਲਾ ਪੰਜਾਬ ਰਾਜ ਐੱਸ.ਸੀ. ਕਮਿਸ਼ਨ ਕੋਲ ਪਹੁੰਚਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੂਨ 8 ਪੁਲਿਸ ਜ਼ਿਲ੍ਹਾ ਬਟਾਲਾ ਦੇ ਥਾਣਾ ਸਿਵਲ ਲਾਈਨ ਆਉਂਦੇ ਪਿੰਡ ਮੜ੍ਹੀਆਂਵਾਲਾ ’ਚ ਇੱਕ ਵਿਅਕਤੀ ਵੱਲੋਂ ਕਥਿਤ ਤੌਰ ’ਤੇ ਦਲਿਤ ਪ੍ਰੀਵਾਰ ਦੇ ਮੈਂਬਰਾਂ ਦੀ ਕੀਤੀ ਗਈ…

ਪਹਿਲੇ ਪੜਾਅ ਤਹਿਤ ਹੰਸਲੀ ਦੇ ਕਿਨਾਰਿਆਂ ਨੂੰ ਖੂਬਸੂਰਤ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੂਨ 8 ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਅਤੇ ਸ਼ਹਿਰ ਨੂੰ ਸੁੰਦਰ ਦਿੱਖ ਦੇਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਸੂਬਾ ਸਰਕਾਰ ਵੱਲੋਂ ਬਟਾਲਾ ਸ਼ਹਿਰ…

ਪੰਜਾਬ ਸਰਕਾਰ ਨੇ 1500 ਰੁਪਏ ਪੈਨਸ਼ਨ ਦੇਣ ਦਾ ਆਪਣਾ ਵਾਅਦਾ ਨਿਭਾਇਆ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੂਨ 7 ਪੰਜਾਬ ਸਰਕਾਰ ਵੱਲੋਂ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਮਾਸਿਕ ਪੈਨਸ਼ਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦੀ ਮਨਜੂਰੀ ਦੇ ਦਿੱਤੀ ਗਈ…

ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕਰਨ ਲਈ ਸੰਜੀਵਨੀ ਨਸ਼ਾ ਛੁਡਾਊ ਕੇਂਦਰ ਨੇ ਵਿਸ਼ੇਸ਼ ਜਾਗਰੂਕਤਾ ਬੱਸ ਚਲਾਈ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੂਨ 4 ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਛੁਡਾਊ ਮੁਹਿੰਮ ਵਿੱਚ ਸਾਥ ਦਿੰਦਿਆਂ ਸੰਜੀਵਨੀ ਨਸ਼ਾ ਛੁਡਾਊ ਕੇਂਦਰ ਬਟਾਲਾ ਵੱੱਲੋਂ ਅੱਜ ਇੱਕ ਵਿਸ਼ੇਸ਼ ਜਾਗਰੂਕਤਾ ਬੱਸ ਚਲਾਈ…

ਸਰਕਾਰੀ ਸਕੂਲਾਂ ਦੇ ਆਨਲਾਈਨ ਸਮਰ ਕੈਂਪ ’ਚ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, 4 ਜੂਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਰਚਨਾਤਮਿਕ ਰੁਚੀਆਂ ਪੈਦਾ ਕਰਨ ਲਈ ਅਧਿਆਪਕਾਂ ਵੱਲੋਂ ਲਾਈਨ ਸਮਰ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ…

‘ਰਾਬਤਾ ਮੁਹਿੰਮ’ ਦੌਰਾਨ ਅਧਿਅਪਕਾਂ ਨੇ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਮਾਪਿਆਂ ਨਾਲ ਫੋਨ ਰਾਹੀ ਸੰਪਰਕ ਕੀਤਾ – ਡੀ.ਈ.ਓ.

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ , ਜੂਨ 3 ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ‘ਰਾਬਤਾ ਮੁਹਿੰਮ’ ਸਫਲਤਾ ਪੂਰਨ ਢੰਗ ਨਾਲ ਸਿਰੇ ਚਾੜਿਆ ਗਿਆ ਹੈ। ਇੱਕ ਹਫ਼ਤਾ…

ਤ੍ਰਿਪਤ ਬਾਜਵਾ ਵੱਲੋਂ ਗਊਸ਼ਾਲਾ ਨੂੰ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਕਸਤੂਰੀ ਲਾਲ ਸੇਠ ਵੱਲੋਂ ਧੰਨਵਾਦ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੂਨ 3 ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਬਟਾਲਾ ਵਿਖੇ ਦੈਨਿਕ ਪ੍ਰਾਥਨਾ ਸਭਾ ਵੱਲੋਂ ਚਲਾਈ ਜਾ ਰਹੀ ਗਊਸ਼ਾਲਾ ਨੂੰ 25 ਲੱਖ ਰੁਪਏ ਹੋਰ ਗ੍ਰਾਂਟ ਦੇਣ…

ਪੰਜਾਬ ਸਰਕਾਰ ਨੇ ਮਿਕੋਰਮਾਇਕੋਸਿਸ ਦੇ ਇਲਾਜ ਅਤੇ ਪਛਾਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, 3 ਜੂਨ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਮਿਕੋਰਮਾਇਕੋਸਿਸ ਦੇ ਇਲਾਜ ਅਤੇ ਪਛਾਣ ਸਬੰਧੀ ਦਿਸਾ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਇਸ ਬਿਮਾਰੀ ਦਾ ਪਤਾ ਲਗਾਇਆ…

ਗਰਮੀ ਦੇ ਵਧਣ ਕਾਰਨ ਗੰਨੇ ਦੀ ਫਸਲ ਨੂੰ ਜ਼ਰੂਰਤ ਅਨੁਸਾਰ ਪਾਣੀ ਦਿੰਦੇ ਰਹਿਣਾ ਜਰੂਰੀ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ,  ਜੂਨ 1 ਗੰਨੇ ਦੀ ਮੂਢੀ ਅਤੇ ਬੀਜੜ ਫਸਲ ਨੂੰ ਗਰਮੀ ਤੋਂ ਬਚਾਉਣ ਲਈ 7-12 ਦਿਨਾਂ ਦੇ ਵਕਫੇ ਤੇ ਪਾਣੀ ਦੇਣਾ ਚਾਹੀਦਾ ਅਤੇ ਯੂਰੀਆ ਦਾ ਦੂਜੀ ਕਿਸ਼ਤ…

ਜਲਦੀ ਜਾਂ ਆਪਣੀ ਵਾਰੀ ਤੋਂ ਪਹਿਲਾਂ ਲਗਵਾਉਣੀ ਚਾਹੁੰਦੇ ਹੋ ਕੋਵਿਡ ਵੈਕਸੀਨ ਤਾਂ ਲੱਗੇਗੀ 430 ਰੁਪਏ ਫੀਸ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ,  ਜੂਨ 1 ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਲੋਕਾਂ ਨੂੰ ਵੀ ਕੋਵਿਡ ਵੈਕਸੀਨ ਲਗਵਾਉਣ ਦੀ ਸਹੂਲਤ ਦਿੱਤੀ ਹੈ ਜਿਨ੍ਹਾਂ ਦੀ ਅਜੇ ਵਾਰੀ ਨਹੀਂ ਆਈ ਹੈ। ਵਿਦੇਸ਼ ਜਾਣ ਵਾਲੇ…

ਵਿਧਾਇਕ ਫ਼ਤਹਿ ਬਾਜਵਾ ਕੋਰੋਨਾ ’ਤੇ ਫ਼ਤਹਿ ਪਾਉਣ ਲਈ ਅੱਗੇ ਆਏ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ,  ਮਈ 31 ਕੋਰੋਨਾ ਪੀੜ੍ਹਤਾਂ ਦੀ ਮਦਦ ਲਈ ਪੰਜਾਬ ਸਰਕਾਰ ਦੇ ਨਾਲ ਕਾਦੀਆਂ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਵੀ ਅੱਗੇ ਆਏ ਹਨ। ਵਿਧਾਇਕ …

ਪੁਲਿਸ ਨੇ ਤਿਨ ਲੋਕਾਂ ਨੂੰ ਗ੍ਰਿਫਤਾਰ ਕਰਕੇ  ਭਾਰੀ ਅਸਲਾ ਬਰਾਮਦ ਕੀਤਾ, ਇਕ ਆਰੋਪੀ ਦੀ ਪੁਲਿਸ ਨੇ 17 ਲੱਖ 50 ਹਜਾਰ ਦੀ ਜਾਇਦਾਦ ਕੀਤੀ ਹੋਈ ਹੈ ਜ਼ਬਤ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ ਮਈ 29 ਬਟਾਲਾ ਪੁਲਿਸ ਨੇ ਤਿੰਨ ਲੋਕਾਂ ਨੂੰ ਗਿਰਫ਼ਤਾਰ ਕਰਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਬਰਾਮਦ ਕੀਤੇ ਹਨ। ਫੜੇ ਗਏ ਇਕ ਆਰੋਪੀ ਜਿਲਾ ਗੁਰਦਾਸਪੁਰ ਦੇ…

ਮੌਨਸੂਨ ਤੋਂ ਪਹਿਲਾਂ ਛੱਪੜਾਂ ਵਿੱਚੋਂ ਪਾਣੀ ਅਤੇ ਗਾਰ ਕੱਢਣ ਦਾ ਕੰਮ ਮੁਕੰਮਲ ਕੀਤਾ ਜਾਵੇਗਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਮਈ 28 ਪੰਜਾਬ ਸਰਕਾਰ ਨੇ ਸਮਾਰਟ ਪਿੰਡ ਮੁਹਿੰਮ ਤਹਿਤ ਸੂਬੇ ਭਰ ਦੇ ਛੱਪੜਾਂ ਵਿੱਚੋਂ ਪਾਣੀ ਅਤੇ ਗਾਰ ਕੱਢਣ ਦਾ ਕੰਮ ਸ਼ੁਰੂ ਕੀਤਾ ਹੈ। ਇਸ ਸਬੰਧੀ ਜਾਣਕਾਰੀ…

ਬਟਾਲਾ ਸ਼ਹਿਰ ਵਿੱਚ ਮਹਾਸ਼ਾ ਗੋਕਲ ਚੰਦ ਜੀ ਦੀ ਯਾਦ ਵਿੱਚ ਢੁੱਕਵੀਂ ਯਾਦਗਾਰ ਕਾਇਮ ਕੀਤੀ ਜਾਵੇਗੀ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਮਈ 27 ਮਹਾਸ਼ਾ ਗੋਕਲ ਚੰਦ ਜੀ ਸੇਵਾ, ਤਿਆਗ ਅਤੇ ਪ੍ਰੇਮ ਦੀ ਮੂਰਤ ਸਨ ਅਤੇ ਉਨ੍ਹਾਂ ਦਾ ਜੀਵਨ ਹਮੇਸ਼ਾਂ ਲੋਕਾਈ ਲਈ ਪ੍ਰੇਰਨਾ ਸਰੋਤ ਬਣਿਆ ਰਹੇਗਾ। ਇਹ ਪ੍ਰਗਟਾਵਾ…

ਮੋਦੀ ਸਰਕਾਰ ਸੱਚਮੁੱਚ ਹੀ ਦੇਸ਼ ਦੇ ਕਿਸਾਨਾਂ ਦਾ ਭਲਾ ਚਾਹੁੰਦੀ ਹੈ ਤਾਂ ਤੁਰੰਤ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰੇ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਮਈ 26 ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਕਾਦੀਆਂ ਸਥਿਤ ਆਪਣੇ ਨਿਵਾਸ ਸਥਾਨ ’ਤੇ ਕਾਲਾ ਝੰਡਾ ਲਹਿਰਾ ਕੇ ਮੋਦੀ…

ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ. ਸਿਆਲਕਾ ਨੇ ਪਿੰਡ ਬੋਝਾ ਅਤੇ ਖੁਜਾਲਾ ਵਿਖੇ ਸ਼ਿਕਾਇਤਾਂ ਦੀ ਸੁਣਵਾਈ ਕੀਤੀ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ  ਮਈ 25 ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ ਨੇ ਤਹਿਸੀਲ ਬਟਾਲਾ ਦੇ ਪਿੰਡ ਬੋਹਝਾ ਅਤੇ ਖੁਜਾਲਾ ਦਾ ਦੌਰਾ ਕਰਕੇ ਪੀੜਤ ਪਰਿਵਾਰਾਂ…

ਸ਼ਹਿਰ ਦੀ ਸਫ਼ਾਈ ਵਿੱਚ ਨਗਰ ਨਿਗਮ ਦੇ ਨਾਲ ਸ਼ਹਿਰ ਵਾਸੀ ਵੀ ਸਹਿਯੋਗ ਕਰਨ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਮਈ 25 ਨਗਰ ਨਿਗਮ ਬਟਾਲਾ ਦੇ ਮੇਅਰ  ਸੁਖਦੀਪ ਸਿੰਘ ਤੇਜਾ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਹਿਰ ਦੀ ਸਫ਼ਾਈ ਵਿੱਚ ਨਗਰ ਨਿਗਮ…

ਸੂਬੇ ਦੇ ਲੋਕ ਕੈਪਟਨ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰਾਂ ਸੰਤੁਸ਼ਟ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਮਈ 24 ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਸੂਬੇ ਦੇ ਲੋਕ ਸੰਤੁਸ਼ਟ ਹਨ ਅਤੇ…

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਗੁਰਦਾਸਪੁਰ ਅੰਦਰ ਪ੍ਰਾਈਵੇਟ ਐਂਬੂਲੰਸਾਂ ਦੇ ਰੇਟ ਨਿਰਧਾਰਤ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਮਈ 24 ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਪ੍ਰਾਈਵੇਟ ਐਂਬੂਲੰਸਾਂ ਦੇ ਰੇਟ ਨਿਰਧਾਰਤ ਕੀਤੇ ਗਏ ਹਨ। ਡਿਪਟੀ ਕਮਿਸਨਰ ਗੁਰਦਾਸਪੁਰ ਵਲੋਂ ਇਸ ਸਬੰਧੀ…

ਕੋਵਿਡ ਮਰੀਜ਼ਾਂ ਤੋ ਵਾਧੂ ਖਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਮਈ 24 ਕੋਵਿਡ-19 ਮਰੀਜ਼ਾਂ ਦੇ ਇਲਾਜ ਦੌਰਾਨ ਜੇਕਰ ਕਿਸੇ ਨਿੱਜੀ ਹਸਪਤਾਲਾਂ ਨੇ ਕੋਈ ਵਾਧੂ ਖਰਚਾ ਵਸੂਲ ਕੀਤਾ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਸ ਹਸਪਤਾਲ ਖਿਲਾਫ਼ ਸਖਤ ਕਾਰਵਾਈ…

ਆਬਕਾਰੀ ਵਿਭਾਗ ਵੱਲੋ ਅਫਸਰ ਤੇ ਬਲਾਕ ਪੱਧਰ ਪ੍ਰਸਾਰ ਅਫਸਰ ਦੀਆਂ 168 ਅਸਾਮੀਆਂ  ਭਰਨ ਲਈ ਇਸ਼ਤਿਹਾਰ ਜਾਰੀ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ,  ਮਈ 21 ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਆਬਕਾਰੀ ਤੇ ਕਰ ਵਿਭਾਗ ਵਿੱਚ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਉਦਯੋਗਿਕ ਵਿਭਾਗ ਵਿੱਚ ਉੱਚ ਉਦਯੋਗਿਕ ਉੱਨਤੀ ਅਫਸਰ ਤੇ…

ਸਿਹਤ ਕੇਂਦਰਾਂ ਵਿੱਚ “ਬਲੈਕ ਫੰਗਸ” ਦੀਆਂ ਦਵਾਈਆਂ ਦੀ ਉਪਲੱਬਧਤਾ ਲਈ ਸਿਹਤ ਵਿਭਾਗ ਹੋਇਆ ਸਰਗਰਮ

ਫ਼ੈਕ੍ਟ ਸੇਵਾ ਸਰਵਿਸ ਬਟਾਲਾ, 21 ਮਈ   ਪੰਜਾਬ ਸਰਕਾਰ ਵੱਲੋਂ ਮਿਊਕਰ ਮਾਇਕੋਸਿਸ (ਬਲੈਕ ਫੰਗਸ) ਬਿਮਾਰੀ ਨੂੰ ਮਹਾਂਮਾਰੀ ਐਕਟ ਤਹਿਤ ਨੋਟੀਫਾਈ ਕਰ ਦਿੱਤਾ ਗਿਆ ਹੈ|  ਸਿਹਤ ਵਿਭਾਗ ਵੱਲੋਂ ਰਾਜ ਦੇ ਸਾਰੇ…

ਹਰਪੁਰਾ ਧੰਦੋਈ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਖੇਡ ਸਟੇਡੀਅਮ ਨੌਜਵਾਨਾਂ ਨੂੰ ਖੇਡਾਂ ਨਾਲ ਜੋੜੇਗਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ,  ਮਈ 20 ਪੰਜਾਬ ਸਰਕਾਰ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਹਰਪੁਰਾ ਧੰਦੋਈ ਵਿਖੇ ਬਣਾਇਆ ਜਾਣ ਵਾਲਾ ਬਲਾਕ ਪੱਧਰੀ  ਹਰਭਜਨ ਸਿੰਘ ਘੁਮਾਣ, ਮੈਮੋਰੀਅਲ ਖੇਡ ਸਟੇਡੀਅਮ ਇਲਾਕੇ ਦੇ ਨੌਜਵਾਨਾਂ…

ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣ ਲਈ ਮਿਸ਼ਨ ਫ਼ਤਿਹ 2 ਸ਼ੁਰੂ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਮਈ 20 ਦਿਹਾਤੀ ਇਲਾਕਿਆਂ ਵਿੱਚ ਵਿਆਪਕ ਪੱਧਰ ’ਤੇ ਸੈਪਲਿੰਗ/ਟੈਸਟਿੰਗ ਕਰਨ ਦੇ ਮੰਤਵ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ 2 -ਕੋਰੋਨਾ…

ਕਿਸਾਨ 26 ਮਈ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ,  ਮਈ 19 ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਦੀ ‘‘ਕਾਮਯਾਬ ਕਿਸਾਨ-ਖੁਸ਼ਹਾਲ ਪੰਜਾਬ’’ ਸਕੀਮ ਤਹਿਤ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਉੱਪਰ ਸਬਸਿਡੀ ਮੁਹੱਈਆ ਕਰਵਾਉਣ ਲਈ ਅਰਜੀਆਂ ਦੀ…

ਡੇਂਗੂ ਦੇ ਮੁਫ਼ਤ ਟੈਸਟ ਲਈ 4 ਹੋਰ ਨਵੀਆਂ ਲੈਬਾਰਟਰੀਆਂ ਸਥਾਪਤ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ  ਮਈ 17 ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਡੇਂਗੂ ਦੇ ਮੁਫ਼ਤ ਟੈਸਟ ਲਈ 4 ਹੋਰ ਨਵੀਆਂ ਲੈਬਾਰਟਰੀਆਂ ਸਮਰਪਿਤ ਕਰ ਦਿੱਤੀਆਂ ਗਈਆਂ ਹਨ। ਇਹ ਨਵੀਂਆਂ ਲੈਬਾਂ…

ਵਿਰਾਸਤੀ ਦਰਵਾਜ਼ਿਆਂ ਦੀ ਮੁਰੰਮਤ ਤੇ ਖੂਬਸੂਰਤੀ ਉੱਪਰ 20 ਲੱਖ ਰੁਪਏ ਖਰਚ ਕੀਤੇ ਜਾਣਗੇ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ ਮਈ 15 ਪੰਜਾਬ ਸਰਕਾਰ ਵੱਲੋਂ ਸੂਬੇ ਦੇ ਇਤਿਹਾਸਕ ਸ਼ਹਿਰ ਬਟਾਲਾ ਦਾ ਸਰਬਪੱਖੀ ਵਿਕਾਸ ਕਰਨ ਦੇ ਨਾਲ ਹੁਣ ਇਸਨੂੰ ਵਿਰਾਸਤੀ ਦਿੱਖ ਦੇਣ ਦੇ ਉਪਰਾਲੇ ਵੀ ਸ਼ੁਰੂ ਕਰ…

ਅਚਲੇਸ਼ਵਰ ਧਾਮ ਨੂੰ ਜਾਣ ਲਈ 80 ਲੱਖ ਦੀ ਲਾਗਤ ਨਾਲ ਬਣੇਗਾ ਇੱਕ ਹੋਰ ਨਵਾ ਰਸਤਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ  ਮਈ  15 ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀਆਂ ਕੋਸ਼ਿਸ਼ਾਂ ਸਦਕਾ ਵਿਸ਼ਵ ਪ੍ਰਸਿੱਧ ਤੀਰਥ  ਅਚਲੇਸ਼ਵਰ ਧਾਮ ਅਤੇ ਗੁਰਦੁਆਰਾ  ਅੱਚਲ ਸਾਹਿਬ ਨੂੰ ਇਕ ਹੋਰ ਨਵਾਂ ਰਸਤਾ ਮਿਲ…

ਸਟੇਡੀਅਮ ਨੂੰ ਲੈ ਕੇ ਖਿਡਾਰੀਆਂ ਦੀਆਂ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ  ਮਈ 15 ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਚੇਰੀ ਸਿੱਖਿਆ ਤੇ ਭਸ਼ਾਵਾਂ ਬਾਰੇ ਮੰਤਰੀ  ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਬਟਾਲਾ ਸ਼ਹਿਰ ਸਥਿਤ ਰਾਜੀਵ ਗਾਂਧੀ ਸਟੇਡੀਅਮ ਦਾ…

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਦੀ ਤਰੀਕ ਨੂੰ ਨਾਨਕਸ਼ਾਹੀ ਕੈਲੰਡਰ ਵਿੱਚ ਦਰਜ ਕਰਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਮੰਗ ਪੱਤਰ ਦਿੱਤਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ  ਮਈ 13 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਅਧਿਕਾਰੀਆਂ ਕੋਲ ਪਹੁੰਚ ਕਰਕੇ…

ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਕੂਲਾਂ ਵਿੱਚ ਕਰਵਾਏ ਜਾ ਰਹੇ ਆਨ-ਲਾਈਨ ਵਿਦਿਅਕ ਮੁਕਾਬਲੇ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ ਮਈ 13 ਪੰਜਾਬ ਸਰਕਾਰ ਵਲੋਂ  ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਸ਼ਤਾਬਦੀ ਨੂੰ ਲੈ ਕੇ ਪੂਰਾ ਸਾਲ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ…

ਅਫਵਾਹਾਂ ਤੋਂ ਬਚੋ, ਕੋਰੋਨਾ ਟੀਕਾ ਜਰੂਰ ਲਗਵਾਓ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ  ਮਈ 13 ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਦੀ ਦੂਜੀ ਲਹਿਰ ਨੂੰ ਬੇਅਸਰ ਕਰਨ ਲਈ ਟੀਕਾਕਰਨ ਮੁਹਿੰਮ ਤੇਜੀ ਨਾਲ ਚਲਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਇਸ…

ਨਿਰਸੰਕੋਚ ਕਰਵਾਓ ਕੋਵਿਡ ਟੈਸਟ, ਬਿਮਾਰੀ ਦਾ ਜਲਦੀ ਪਤਾ ਲੱਗਣ ਤੇ ਬਚਦੀਆਂ ਹਨ ਜਾਨਾਂ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ ਮਈ 12 ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਰੋਨਾ ਦੇ ਲੱਛਣ ਵਿਖਾਈ ਦੇਣ ਤੇ ਇਸ ਦਾ ਟੈਸਟ…

ਪੰਚਾਇਤ ਵਿਭਾਗ ਵੱਲੋਂ ਪਿੰਡਾਂ ਦੇ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ  ਮਈ  11 ਸੂਬੇ ਦੇ ਪਿੰਡਾਂ ਵਿੱਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਵਿੱਚ ਪਾਣੀ ਦੇ ਨਿਕਾਸ ਦੀ ਸਮੱਸਿਆਂ ਨੂੰ ਨਜਿੱਠਣ…

ਗਰਮੀ ਰੁੱਤੇ ਪਸ਼ੂਆਂ ਦੀ ਸੰਭਾਲ ਲਈ ਪਸ਼ੂ ਪਾਲਣ ਵਿਭਾਗ ਨੇ ਜਰੂਰੀ ਨੁਕਤੇ ਸਾਂਝੇ ਕੀਤੇ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ  ਮਈ 10 ਗਰਮੀਆਂ ਦਾ ਮੌਸਮ ਸ਼ੁਰੂ ਹੋਣ ’ਤੇ ਪਸ਼ੂ ਪਾਲਣ ਵਿਭਾਗ ਨੇ ਪਸ਼ੂਆਂ ਦੀ ਸੰਭਾਲ ਲਈ ਪਸ਼ੂ ਪਾਲਕਾਂ ਨਾਲ ਜਰੂਰੀ ਨੁਕਤੇ ਸਾਂਝੇ ਕੀਤੇ ਹਨ। ਗਰਮੀਆਂ ਦੇ…

ਉਸਾਰੀ ਮਜ਼ਦੂਰਾਂ ਨੂੰ ਮੁਫ਼ਤ ਟੀਕਾਕਰਨ ਦੀ ਸ਼ੁਰੂਆਤ ਕੀਤੀ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ  ਮਈ 10 ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਮੁਫ਼ਤ ਕੋਰੋਨਾ ਟੀਕਾਕਰਨ ਮੁਹਿੰਮ ਅਧੀਨ ਉਸਾਰੀ ਮਜ਼ਦੂਰਾਂ ਲਈ ਟੀਕਾਕਰਨ ਦੀ ਅੱਜ ਸ਼ੁਰੂਆਤ ਕੀਤੀ ਗਈ…

ਕੋਰੋਨ ਕਾਲ ਦੌਰਾਨ ਈ-ਸੰਜੀਵਨੀ ਰਾਹੀਂ ਦਿੱਤੀਆਂ ਜਾ ਰਹੀਆਂ ਹਨ ਟੈਲੀ ਕੰਸਲਟੇਸ਼ਨ ਓ.ਪੀ.ਡੀ ਸੇਵਾਵਾਂ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ  ਮਈ 10 ਕੋਵਿਡ-19 ਦੀ ਦੂਜੀ ਲਹਿਰ ਕਾਰਨ ਵੱਧ ਰਹੇ ਖਤਰੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ (ਸੋਮਵਾਰ ਤੋਂ ਸ਼ਨੀਵਾਰ) ਤੱਕ…

ਡਿਪਟੀ ਕਮਿਸ਼ਨਰ ਵੱਲੋ ਸਿਹਤ ਵਿਭਾਗ ਨੂੰ ਟੀਕਾਕਰਨ ਮੁਹਿੰਮ ਹੋਰ ਤੇਜ਼ ਕਰਨ ਦੀਆਂ ਮਿਲੀਆਂ ਹਦਾਇਤਾਂ

ਫ਼ੈਕ੍ਟ ਸੇਵਾ ਸਮਾਚਾਰ ਬਟਾਲਾ, 7 ਮਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਿਹਤ ਵਿਭਾਗ ਨੂੰ ਹਦਾਇਤ ਦਿੱਤੀ ਹੈ | ਕਿ ਕੋਵਿਡ-19 ਵੈਕਸੀਨ ਲਗਾਉਣ ਦੀ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਂਦੀ…

ਸ਼ਾਹੀ ਮਹਿਲ ਦੀ ਮੁਰੰਮਤ ਕਰਕੇ ਇਸਨੂੰ ਆਮ ਲੋਕਾਂ ਦੇ ਲਈ ਖੋਲ੍ਹਿਆ ਜਾਵੇ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ ਮਈ 7 ਪੰਜਾਬ ਹੈਰੀਟੇਜ਼ ਐਂਡ ਕਲਚਰਲ ਸੁਸਾਇਟੀ, ਬਟਾਲਾ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਦੀਨਾਨਗਰ ਸਥਿਤ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਮਹਿਲ ਦੀ…

ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ  ਮਈ 7 ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ…

ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੇ ਪੁੱਲ ਦੀਆਂ ਤਰੁੱਟੀਆਂ ਦੂਰ ਕਰਨ ਦਾ ਭਰੋਸਾ ਦਿੱਤਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ,  ਮਈ 6 ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ  ਅਮਰਦੀਪ ਸਿੰਘ ਚੀਮਾ ਵੱਲੋਂ ਹਰ ਰੋਜ਼ ਕਿਸੇ ਨਾ ਕਿਸੇ ਲੋਕ ਮਸਲੇ ਦੇ ਹੱਲ ਲਈ ਉਪਰਾਲੇ ਕੀਤੇ ਜਾਂਦੇ ਹਨ…

ਮਹਾਰਾਜਾ ਸਾਹਿਬ ਦੇ 300ਵੇਂ ਜਨਮ ਦਿਹਾੜੇ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ,  ਮਈ 5 ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਬਟਾਲਾ ਵੱਲੋਂ ਅੱਜ ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 298ਵਾਂ ਜਨਮ ਦਿਹਾੜਾ ਪੂਰੇ ਉਤਸ਼ਾਹ ਨਾਲ…

ਗੁਰਦਾਸਪੁਰ ਵਿਚ 24 ਘੰਟੇ ਕੰਮ ਕਰ ਰਿਹਾ ਕੋਵਿਡ ਕੰਟਰੋਲ ਰੂਮ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਮਈ 5 ਜ਼ਿਲ੍ਹੇ ਅੰਦਰ ਕੋਵਿਡ ਪੀੜਤਾਂ ਨੂੰ ਮੈਡੀਕਲ ਅਤੇ ਹੋਰ ਐਮਰਜੰਸੀ ਸਹਲੂਤਾਂ ਮੁਹੱਈਆ ਕਰਨ ਦੇ ਮੰਤਵ ਨਾਲ 24 ਘੰਟੇ ਕੰਮ ਕਰਨ ਵਾਲਾ ਕੋਵਿਡ ਕੰਟਰੋਲ ਰੂਮ ਸਥਾਪਤ…

ਪੰਜਾਬ ਸਰਕਾਰ ਨੇ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਪੂਰੇ ਭਾਅ ਖਰੀਦੀ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਮਈ  5 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੰਡੀਆਂ  ਵਿੱਚ ਕਿਸਾਨਾਂ ਦੀ ਫਸਲ ਨਿਰਵਿਘਨ ਢੰਗ ਖਰੀਦ ਕੇ ਕਿਸਾਨ ਦਾ ਜਿੱਤ ਲਿਆ…

ਲੋਕ ਕੋਰੋਨਾ ਵਾਇਰਸ ਬਿਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਦੀ ਪਾਲਣਾ ਕਰਨ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ,  ਮਈ 4 ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ  ਰਾਹੁਲ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਤੇ ਪੰਜਾਬ…

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਪਿਛਲੇ ਵਿੱਤੀ ਸਾਲ ਦੌਰਾਨ ਹੁਣ ਤੱਕ ਦਾ ਸਭ ਤੋਂ ਵੱਧ 62 ਫੀਸਦੀ ਖਰਚਾ ਕੀਤਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ,  ਮਈ 4 ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੁਣ ਤੱਕ ਦਾ ਸਭ ਤੋਂ ਵੱਧ 62 ਫੀਸਦ ਖਰਚਾ ਕੀਤਾ ਹੈ ਜਿਸ ਨਾਲ ਪਿਛਲੇ ਵਿੱਤੀ…

ਸਾਬਕਾ ਸੰਸਦੀ ਸਕੱਤਰ ਸ੍ਰੀ ਜਗਦੀਸ਼ ਰਾਜ ਸਾਹਨੀ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ,  ਮਈ 3 ਸਾਬਕਾ ਸੰਸਦੀ ਸਕੱਤਰ ਅਤੇ ਬਟਾਲਾ ਵਿਧਾਨ ਸਭਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹੇ  ਜਗਦੀਸ਼ ਰਾਜ ਦਾ ਅੱਜ ਸਥਾਨਕ ਪੁਰੀਆਂ ਸਮਸ਼ਾਨਘਾਟ ਵਿਖੇ ਪੂਰੇ ਸਰਕਾਰੀ ਸਨਮਾਨਾਂ…

ਇਨ੍ਹਾਂ ਦੋਵਾਂ ਵਰਕਰਾਂ ਵੱਲੋਂ 3500 ਤੋਂ ਵੱਧ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ,  ਅਪ੍ਰੈਲ 30 ਕੋਵਿਡ-19 ਮਹਾਂਮਾਰੀ ਉੱਪਰ ਕਾਬੂ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਸਿਹਤ ਵਿਭਾਗ ਦੇ ਡਾਕਟਰਾਂ ਅਤੇ ਹੋਰ ਪੈਰਾ ਮੈਡੀਕਲ ਅਮਲੇ ਵੱਲੋਂ ਪੂਰੀ…

ਹੁਣ ਤੱਕ ਮੰਡੀਆਂ ਵਿਚ 8500 ਤੋਂ ਵੱਧ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਦਾ ਟੀਕਾ ਲਾਇਆ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ,  ਅਪ੍ਰੈਲ 30 ਕੋਵਿਡ-19 ਦਰਮਿਆਨ ਕਣਕ ਦੀ ਚੱਲ ਰਹੀ ਖਰੀਦ ਦੌਰਾਨ ਕਿਸਾਨਾਂ, ਆੜਤੀਆਂ, ਮਜਦੂਰਾਂ ਅਤੇ ਹੋਰ ਸਾਰੀਆਂ ਧਿਰਾਂ ਦੀ ਸਿਹਤਯਾਬੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ…

ਪੰਜਾਬ ਵਿੱਚ ਘਰੇੂਲ ਇਕਾਂਤਵਾਸ ਅਧੀਨ 1,80,461 ਮਰੀਜ਼ ਸਿਹਤਯਾਬ ਹੋਏ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, 27 ਅਪ੍ਰੈਲ ਮਹਾਂਮਾਰੀ ਦੇ ਇਨਾਂ ਚੁਣੌਤੀ ਭਰੇ ਹਾਲਾਤਾਂ ਦਰਮਿਆਨ ਤਕਰੀਬਨ 1,80,461 ਕੋਵਿਡ-19 ਪਾਜ਼ੇਟਿਵ ਮਰੀਜ਼, ਜਿਨਾਂ ਨੂੰ ਘਰੇਲੂ ਇਕਾਂਤਵਾਸ ਅਧੀਨ ਰੱਖਿਆ ਗਿਆ ਇਸ ਮਾਰੂ ਵਾਇਰਸ ਤੋਂ ਸਫ਼ਲਤਾਪੂਰਵਕ…

ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਨੇ ਬਟਾਲਾ ਸ਼ਹਿਰ ’ਚ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ  ਅਪ੍ਰੈਲ 26 ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਮੈਂਬਰ  ਇੰਦਰਜੀਤ ਸਿੰਘ ਵੱਲੋਂ ਅੱਜ ਬਟਾਲਾ ਸ਼ਹਿਰ ਦਾ ਦੌਰਾ ਕਰਕੇ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਨਾਲ ਹੀ…

ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ – ਵਿਧਾਇਕ ਬਾਜਵਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ  ਅਪ੍ਰੈਲ 25 ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਕਿਸੇ ਤਰਾਂ ਦੀ…

115 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਚਾਰ ਮਹੀਨਿਆ ਵਿੱਚ ਹੋਵੇਗੀ ਮੁਕੰਮਲ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ  ਅਪ੍ਰੈਲ 25 ਕੈਬਨਿਟ ਮੰਤਰੀ  ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਬਟਾਲਾ ਵਾਸੀਆਂ ਨੂੰ ਇੱਕ ਹੋਰ ਵੱਡਾ ਤੋਹਫਾ ਦਿੱਤਾ ਹੈ।  ਬਾਜਵਾ ਦੇ ਯਤਨਾ ਸਦਕਾ ਹੁਣ ਬਹੁਤ ਜਲਦੀ ਸਿਟੀ…

ਪਹਿਲੀ ਮਈ ਤੋਂ 18 ਤੋਂ 45 ਸਾਲ ਦੇ ਉਮਰ ਵਰਗ ਦੇ ਵਿਅਕਤੀਆਂ ਦਾ ਹੋਵੇਗਾ ਟੀਕਾਕਰਨ – ਚੇਅਰਮੈਨ ਚੀਮਾ

ਫੈਕ੍ਟ ਸਮਾਚਾਰ ਸੇਵਾ ਬਟਾਲਾ,  ਅਪ੍ਰੈਲ 24 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਸੂਬੇ ਭਰ ਵਿੱਚ ਪਹਿਲੀ ਮਈ ਤੋਂ 18 ਤੋਂ 45 ਸਾਲ…

ਮਹਾਰਾਜਾ ਸ਼ੇਰ ਸਿੰਘ ਦੇ ਮਹੱਲ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹਣ ਦੀ ਜ਼ੋਰਦਾਰ ਮੰਗ ਉੱਠੀ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਅਪ੍ਰੈਲ 23 ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਸਪੁੱਤਰ ਅਤੇ ਪੰਜਾਬ ਦੇ ਮਹਾਰਾਜੇ ਸ਼ੇਰ ਸਿੰਘ ਦੇ ਬਟਾਲਾ ਸਥਿਤ ਸ਼ਾਹੀ ਮਹੱਲ ਨੂੰ ਸੰਗਤਾਂ ਲਈ ਖੋਲ੍ਹਣ ਦੀ ਜ਼ੋਰਦਾਰ ਮੰਗ ਉੱਠੀ…

ਜ਼ਿਲ੍ਹੇ ਦੀਆਂ ਮੰਡੀਆਂ `ਚ ਖੁਸ਼ਹਾਲੀ ਦੇ ਰਾਖੇ ਰੋਜ਼ਾਨਾ ਖਰੀਦ ਪ੍ਰਕਿਰਿਆ ਉੱਤੇ ਰੱਖ ਰਹੇ ਨੇ ਨਿਗਰਾਨੀ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ  ਅਪ੍ਰੈਲ 23 ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਪੂਰੇ ਜ਼ੋਰਾਂ ਉੱਤੇ ਜਾਰੀ ਹੈ। ਇਕ ਪਾਸੇ ਜਿੱਥੇ ਖਰੀਦ ਏਜੰਸੀਆਂ, ਸਰਕਾਰੀ ਤੰਤਰ, ਆੜਤੀਏ ਅਤੇ…

ਮੰਡੀਆਂ ਵਿੱਚ ਆਈ ਕਣਕ ਨੂੰ ਮੀਂਹ ਤੋਂ ਬਚਾਉਣ ਲਈ ਪ੍ਰਸ਼ਾਸਨ ਨੇ ਪੁਖਤਾ ਪ੍ਰਬੰਧ ਕੀਤੇ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ,  ਅਪ੍ਰੈਲ 21 ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਮੀਂਹ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿਚ ਆਈ ਕਣਕ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ…

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਬਰਨਾਲਾ

ਬਰਨਾਲਾ, 20 ਮਾਰਚ< ਨੌਜਵਾਨਾਂ ਨੂੰ ਪਾਣੀ ਦੀ ਸਾਂਭ ਸੰਭਾਲ ਅਤੇ ਮੀਂਹ ਦੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਹਿੱਤ ਭਾਰਤ ਸਰਕਾਰ ਦੇ ਜਲ ਮੰਤਰਾਲੇ ਵੱਲੋਂ ਨਹਿਰੂ ਯੁਵਾ ਕੇਂਦਰਾਂ ਰਾਹੀਂ ਲੋਕਾਂ ਨੂੰ…