ਚੰਡੀਗੜ੍ਹ ‘ਚ 10ਵੀਂ ਤੋਂ 12ਵੀਂ ਜਮਾਤਾਂ ਲਈ ਸਕੂਲ ਖੋਲ੍ਹਣ ਦੇ ਹੁਕਮ

ਕੋਵਿਡ-19 ਸੰਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 27 ਕੋਵਿਡ-19 ਸੰਬੰਧੀ ਚੰਡੀਗੜ੍ਹ ‘ਚ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤਹਿਤ 1 ਫਰਵਰੀ ਤੋਂ 10ਵੀਂ ਤੋਂ 12ਵੀਂ ਜਮਾਤਾਂ…

ਚੰਡੀਗੜ੍ਹ ’ਚ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦਾ ਵਿਰੋਧ

ਬਜਰੰਗ ਦਲ ਨੇ ਫੂਕਿਆ ਪੁਤਲਾ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 27 ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਦਾ ਚੰਡੀਗੜ੍ਹ ’ਚ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ। ਮੁਸਤਫ਼ਾ ਦਾ ਇਹ ਵਿਰੋਧ…

ਚੰਡੀਗੜ੍ਹ ‘ਚ ਹਵਾ ਪ੍ਰਦੂਸ਼ਣ ਵਿੱਚ ਵਾਧਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 27 ਬਰਸਾਤ ਦਾ ਮੌਸਮ ਖਤਮ ਹੋਣ ਤੋਂ ਬਾਅਦ ਜਿਵੇਂ ਹੀ ਧੁੰਦ ਅਤੇ ਹਲਕੀ ਧੁੱਪ ਨਿਕਲਣੀ ਸ਼ੁਰੂ ਹੋਈ ਹੈ, ਪ੍ਰਦੂਸ਼ਣ ਦਾ ਪੱਧਰ ਵਧਣਾ ਸ਼ੁਰੂ ਹੋ…

ਚੰਡੀਗੜ੍ਹ ‘ਚ ‘ਬਿਜਲਈ ਵਾਹਨ ਪਾਲਿਸੀ’ ਦੀ ਤਿਆਰੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 26 ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਇਲੈਕਟ੍ਰਿਕ ਵਾਹਨਾਂ ਨੂੰ ਲੈ ਕੇ ਪਲੇਠੀ ‘ਇਲੈਕਟ੍ਰਿਕ ਵਹੀਕਲ ਪਾਲਿਸੀ’ ਦਾ ਖਰੜਾ ਲਗਪਗ ਤਿਆਰ ਕਰ ਲਿਆ ਹੈ। ਇਸ ਖਰੜਾ ਪਾਲਿਸੀ…

ਚੰਡੀਗੜ੍ਹ ’ਚ ਹੁਣ 100 ਰੁਪਏ ’ਚ ਹੋਵੇਗਾ ਰੈਪਿਡ ਐਂਟੀਜਨ ਟੈਸਟ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 26 ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕਰੋਨਾਵਾਇਰਸ ਦੇ ਕੇਸਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਨੇ ਲੋਕ ਹਿੱਤ ਵਿੱਚ ਨਵੇਂ ਦਿਸ਼ਾ-ਨਿਰਦੇਸ਼ ਜਾਰੀ…

ਚੰਡੀਗੜ੍ਹ ਵਿੱਚ ਕੋਰੋਨਾ ਦੀ ਮਾਰ ਘਟੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 26 ਚੰਡੀਗੜ੍ਹ ਸ਼ਹਿਰ ‘ਚ ਕੋਰੋਨਾ ਦੇ ਮਾਮਲੇ ਘੱਟ ਹੋਣੇ ਸ਼ੁਰੂ ਹੋ ਗਏ ਹਨ ਅਤੇ ਇਸ ਦੇ ਨਾਲ ਹੀ ਸਕਾਰਾਤਮਕਤਾ ਦਰ ਵੀ 11.81 ‘ਤੇ ਆ ਗਈ…

ਹਰ ਹਿਲਾ ਵਰਤ ਕੇ ਸ਼ੌਕ ਕੀਤਾ ਪੂਰਾ

ਹੁਣ ਤੱਕ ਦਾ ਇਹ ਦੂਜਾ ਸਭ ਤੋਂ ਮਹਿੰਗਾ ਨੰਬਰ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 25 ਚੰਡੀਗੜ੍ਹ ਦੇ ਇੱਕ ਵਿਅਕਤੀ ਨੇ ਦੋ ਲਗਜ਼ਰੀ ਕਾਰਾਂ ਦੀ ਕੀਮਤ ਦੇ ਕੇ ਕਾਰ ਦਾ…

ਨਵਜੋਤ ਸਿੱਧੂ ਪੰਜਾਬ ਦੀ ਸਿਆਸਤ ਦੀ ‘ਡਰਾਮਾ ਕੁਈਨ’ : ਰਾਘਵ ਚੱਢਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 25 ਪੰਜਾਬ ਵਿੱਚ ਕਈ ਵਾਰ ਸਰਕਾਰਾਂ ਬਦਲੀਆਂ, ਵੱਖ-ਵੱਖ ਪਾਰਟੀਆਂ ਸੱਤਾ ਵਿੱਚ ਆਈਆਂ ਅਤੇ ਗਈਆਂ, ਪਰ ਇਹ ਸ਼ਖਸ ਪਿਛਲੇ 15 ਸਾਲਾਂ ਤੋਂ ਲਗਾਤਾਰ ਸੱਤਾ ਵਿੱਚ ਹੈ।…

ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਹੋਏ ਕੋਰੋਨਾ ਪਾਜ਼ੇਟਿਵ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 24 ਹਰਿਆਣਾ ਦੇ ਬਿਜਲੀ ਅਤੇ ਜੇਲ ਮੰਤਰੀ ਰਣਜੀਤ ਸਿੰਘ ਕੋਰੋਨਾ ਨਾਲ ਪੀੜਤ ਹੋ ਗਏ ਹਨ। ਹਰਿਆਣਾ ਸਰਕਾਰ ਨੇ ਅੱਜ ਜਾਰੀ ਅਧਿਕਾਰਤ ਬਿਆਨ ਅਨੁਸਾਰ ਸ਼ੁਰੂਆਤੀ…

ਚੰਡੀਗੜ੍ਹ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸ਼ਾਮ ਨੂੰ ਵੀ ਲਗਾਉਣਗੇ ਆਨਲਾਈਨ ਕਲਾਸਾਂ

ਫ਼ੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 24 ਯੂਟੀ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ 80 ਫੀਸਦੀ ਤੋਂ ਵੱਧ ਵਿਦਿਆਰਥੀਆਂ ਕੋਲ ਆਪਣੇ ਮੋਬਾਈਲ ਫੋਨ ਨਹੀਂ ਹਨ ਅਤੇ ਸਿਰਫ 50 ਫੀਸਦੀ ਵਿਦਿਆਰਥੀ ਹੀ ਆਪਣੇ…

ਚੋਰੀ ਕਰ ਕੇ ਭੱਜਦਾ ਨੌਜਵਾਨ ਇਮਾਰਤ ਤੋਂ ਹੇਠਾਂ ਡਿੱਗਿਆ

ਫ਼ੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 24 ਚੰਡੀਗੜ੍ਹ ਦੇ ਸੈਕਟਰ-44 ਦੀ ਮਾਰਕੀਟ ਵਿੱਚ ਚੋਰੀ ਕਰ ਕੇ ਭੱਜ ਰਿਹਾ ਨੌਜਵਾਨ ਦੋ ਮੰਜ਼ਿਲਾ ਇਮਾਰਤ ਤੋਂ ਹੇਠਾਂ ਡਿੱਗ ਗਿਆ, ਜਿਸ ਕਰ ਕੇ ਉਸ ਦੇ…

ਯੂਟੀ ਪ੍ਰਸ਼ਾਸਨ ਵੱਲੋਂ ਹੋਰ ਇਲੈਕਟ੍ਰਿਕ ਬੱਸਾਂ ਖਰੀਦਣ ਦੀ ਤਿਆਰੀ

ਫ਼ੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 23 ਚੰਡੀਗੜ੍ਹ ਨੂੰ ਪ੍ਰਦੂਸ਼ਣ ਮੁਕਤ ਕਰਨ ਦੇ ਟੀਚੇ ਤਹਿਤ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ 40 ਹੋਰ ਬੱਸਾਂ ਖਰੀਦਣ ਦੀ ਤਿਆਰੀ ਖਿੱਚ ਲਈ ਹੈ ਜਦੋਂ ਕਿ…

ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ‘ਚ ਭਰਤੀ ਕੀਤੇ ਜਾਣਗੇ 1050 ਅਧਿਆਪਕ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 21 ਯੂਟੀ ਦੇ ਸਿੱਖਿਆ ਵਿਭਾਗ ਵੱਲੋਂ ਜਲਦੀ ਹੀ ਸਰਕਾਰੀ ਸਕੂਲਾਂ ਵਿੱਚ 1050 ਅਧਿਆਪਕ ਭਰਤੀ ਕੀਤੇ ਜਾਣਗੇ ਜਿਸ ਲਈ ਭਰਤੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋਵੇਗੀ। ਇਸ…

ਚੰਡੀਗੜ੍ਹ ‘ਚ ਵੈਕਸੀਨ ਦੀ ਦੂਜੀ ਡੋਜ਼ ਨਾ ਲੈਣ ਵਾਲਿਆਂ ‘ਤੇ ਵਧੀ ਸਖਤੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 20 ਚੰਡੀਗੜ੍ਹ ‘ਚ ਜਿਨ੍ਹਾਂ ਲੋਕਾਂ ਨੇ ਹੁਣ ਤਕ ਕੋਰੋਨਾ ਦੀ ਦੂਜੀ ਖੁਰਾਕ ਨਹੀਂ ਲਈ ਹੈ, ਉਨ੍ਹਾਂ ਨੂੰ ਸਿਹਤ ਵਿਭਾਗ ਨੂੰ ਇਸ ਬਾਰੇ ਜਾਣਕਾਰੀ ਦੇਣੀ…

ਚੰਡੀਗੜ੍ਹ ਦੇ 800 ਤੋਂ ਵਧ ਡਾਕਟਰ ਕੋਰੋਨਾ ਦੀ ਚਪੇਟ ‘ਚ ਆਏ

ਹਸਪਤਾਲਾਂ ‘ਚ ਇਲਾਜ਼ ਨਾ ਮਿਲਣ ਤੇ ਮਰੀਜ਼ ਹੋਏ ਖੱਜਲ ਖੁਆਰ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 19 ਕੋਰੋਨਾ ਵਾਇਰਸ ਹਰ ਵਰਗ ਨੂੰ ਆਪਣੀ ਲਪੇਟ ਵਿਚ ਲੈ ਰਿਹਾ ਹੈ। ਕੋਰੋਨਾ ਮਰੀਜ਼ਾਂ…

 ‘ਚੰਡੀਗੜ੍ਹ ਵੈਲਫ਼ੇਅਰ ਟਰੱਸਟ’ ਦੀ ਸਥਾਪਨਾ ਕੀਤੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 18 ਚੰਡੀਗੜ੍ਹ ਦੀ ‘ਸਿਟੀ ਬਿਊਟੀਫੁਲ’ ਵਜੋਂ ਲੋਪ ਹੋਈ ਮਾਨਤਾ ਨੂੰ ਮੁੜ ਤੋਂ ਕਾਇਮ ਕਰਨ ਲਈ ਨਵੀਂ ਬਣਾਈ ਗਈ ਐੱਨਜੀਓ ‘ਚੰਡੀਗੜ੍ਹ ਵੈਲਫ਼ੇਅਰ ਟਰੱਸਟ’ ਨੇ ਬੀੜਾ ਚੁੱਕਿਆ…

ਯੂਟੀ ਪ੍ਰਸ਼ਾਸਨ ਚੰਡੀਗੜ੍ਹ ਮਾਸਟਰ ਪਲਾਨ-2031 ਜਲਦ ਪੂਰਾ ਕਰਨ ਲਈ ਤਿਆਰੀ ਜ਼ੋਰਾਂ ‘ਤੇ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 18 ਚੰਡੀਗੜ੍ਹ ਨੂੰ ਵਿਕਾਸ ਦੇ ਰਾਹ ’ਤੇ ਅੱਗੇ ਤੋਰਨ ਲਈ ਯੂਟੀ ਪ੍ਰਸ਼ਾਸਨ ਮਾਸਟਰ ਪਲਾਨ-2031 ਲਾਗੂ ਕਰਨ ਲਈ ਤਿਆਰੀ ‘ਚ ਜੁੱਟ ਗਿਆ ਹੈ। ਪੰਜਾਬ ਦੇ ਰਾਜਪਾਲ…

ਪੀਯੂ ਵਿੱਚ ਲਾਇਬ੍ਰੇਰੀ ਬੰਦ ਕਰਨ ’ਤੇ ਵਿਦਿਆਰਥੀਆਂ ‘ਚ ਰੋਸ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 18 ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਅਤੇ ਰਿਸਰਚ ਸਕਾਲਰਾਂ ਵਿੱਚ ਉਸ ਸਮੇਂ ਅਥਾਰਟੀ ਵਿਰੁੱਧ ਮੁੜ ਰੋਹ ਪੈਦਾ ਹੋ ਗਿਆ ਜਦੋਂ ਅਚਾਨਕ ਏ.ਸੀ. ਜੋਸ਼ੀ ਲਾਇਬਰੇਰੀ ਦੇ ਬਾਹਰ…

ਚੰਡੀਗੜ੍ਹ ਮੇਅਰ ਦੀ ਚੋਣ ਦਾ ਮਾਮਲਾ ਹਾਈ ਕੋਰਟ ਪੁੱਜਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 18 ਬੀਤੇ ਦਿਨੀ ਨਗਰ ਨਿਗਮ ਚੰਡੀਗੜ੍ਹ ਦੀਆਂ ਵੋਟਾਂ ਮਗਰੋਂ ਭਾਰਤੀ ਜਨਤਾ ਪਾਰਟੀ ਦੀ ਸਰਬਜੀਤ ਕੌਰ ਮੇਅਰ ਚੁਣੀ ਗਈ ਸੀ, ਜਦੋਂ ਕਿ ਭਾਜਪਾ ਦੇ ਦਲੀਪ ਸ਼ਰਮਾ…

ਆਕਸੀਜਨ ਸਿਲੰਡਰ ਲਗਾਉਣ ਦੌਰਾਨ ਅੱਗ ਲੱਗਣ ‘ਤੇ ਅਟੈਂਡੈਂਟ ਝੁਲਸਿਆਂ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 17 ਪੀਜੀਆਈ ਦੇ ਐਡਵਾਂਸਡ ਟਰੌਮਾ ਸੈਂਟਰ ਵਿੱਚ ਆਕਸੀਜਨ ਦੇ ਸਿਲੰਡਰ ਤੋਂ ਹਸਪਤਾਲ ਦੇ ਇੱਕ ਅਟੈਂਡੈਂਟ ਨੂੰ ਅਚਾਨਕ ਅੱਗ ਲੱਗ ਗਈ। ਸਹੀ ਸਮੇਂ ‘ਤੇ ਪਤਾ ਲੱਗਣ…

ਚੰਡੀਗੜ੍ਹ ‘ਚ ਮਿਨੀ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 15 ਚੰਡੀਗੜ੍ਹ ਦੇ ਸੈਕਟਰ 34 ਸਥਿਤ ਸਪੋਰਟਸ ਕੰਪਲੈਕਸ ਵਿੱਚ ਕੰਧਾਰੀ ਬੈਵਰੇਜਿਸ ਪ੍ਰਾਈਵੇਟ ਲਿਮਟਿਡ ਵੱਲੋਂ ਖੋਲ੍ਹੇ ਗਏ ਨਵੇਂ ਮਿਨੀ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ ਯੂਟੀ…

ਚੰਡੀਗੜ੍ਹ ’ਚ ਸਸਤਾ ਹੋਇਆ ਆਰਟੀਪੀਸੀਆਰ ਟੈਸਟ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 13 ਚੰਡੀਗੜ੍ਹ ਵਿੱਚ ਕੋਰੋਨਾ ਦੀ ਤੀਜੀ ਲਹਿਰ ਵਿੱਚ ਰਿਕਾਰਡ ਨਵੇਂ ਕੇਸ ਸਾਹਮਣੇ ਆ ਰਹੇ ਹਨ। ਅਜਿਹੇ ‘ਚ ਸ਼ਹਿਰ ‘ਚ ਕੋਰੋਨਾ ਸੈਂਪਲਿੰਗ ਵਧਾ ਦਿੱਤੀ ਗਈ…

ਚੰਡੀਗੜ੍ਹ ਦੇ ਜੰਗਲਾਤ ਇਲਾਕੇ ‘ਚ ਨਗਨ ਹਾਲਤ ’ਚ ਮਿਲੀ ਔਰਤ ਦੀ ਲਾਸ਼

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 13 ਮੰਗਲਵਾਰ ਸ਼ਾਮ ਨੂੰ ਲਾਪਤਾ ਹੋਈ ਔਰਤ ਦੀ ਮਲੋਆ ਸਥਿਤ ਘਰ ਤੋਂ ਕੁਝ ਦੂਰੀ ’ਤੇ ਨਗਨ ਹਾਲਤ ਵਿਚ ਲਾਸ਼ ਬਰਾਮਦ ਹੋਈ। ਔਰਤ ਦੇ ਮੂੰਹ…

ਚੰਡੀਗੜ੍ਹ ‘ਚ ਕੋਵਿਡ ਦੇ ਵਾਧੇ ਕਾਰਨ ਆਂਗਣਵਾੜੀ ਸੈਂਟਰ ਰਹਿਣਗੇ ਬੰਦ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 12 ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਆਂਗਣਵਾੜੀ ਕੇਂਦਰ ਬੰਦ ਕਰ ਦਿੱਤੇ ਗਏ ਹਨ। ਯੂਟੀ ਚੰਡੀਗੜ੍ਹ ਵੱਲੋਂ ਜਾਰੀ ਹੁਕਮਾਂ ਅਨੁਸਾਰ ਅਗਲੇ ਹੁਕਮਾਂ…

ਯੂਟੀ ਦੇ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਪੜ੍ਹਾਈ ਦੀ ਜਾਂਚ ਲਈ ਟੀਮਾਂ ਗਠਿਤ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 12 ਯੂਟੀ ਦੇ ਸਰਕਾਰੀ ਸਕੂਲਾਂ ਵਿਚ ਆਨਲਾਈਨ ਪੜ੍ਹਾਈ ਕਰਵਾਉਣ ਲਈ ਕਈ ਸਮੱਸਿਆਵਾਂ ਹਨ ਜਿਨ੍ਹਾਂ ਨੂੰ ਹੱਲ ਕਰਵਾਉਣ ਲਈ ਡਾਇਰੈਕਟਰ ਸਕੂਲ ਐਜੂਕੇਸ਼ਨ ਨੇ 100 ਦੇ ਕਰੀਬ…

ਚੰਡੀਗੜ੍ਹ ‘ਚ ਸੋਲਰ ਪੈਨਲ ਰਾਹੀਂ ਕੀਤੀ ਜਾਵੇਗੀ ਬਿਜਲੀ ਤੋਂ ਕਮਾਈ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 12 ਚੰਡੀਗੜ੍ਹ ਨੂੰ ਸੌਰ ਊਰਜਾ ਨਾਲ ਬਿਜਲੀ ਉਤਪਾਦਨ ਵਿੱਚ ਨੰਬਰ ਇੱਕ ਸ਼ਹਿਰ ਬਣਾਉਣ ਲਈ ਚੰਡੀਗੜ੍ਹ ਰਿਨਿਊਅਲ ਐਨਰਜੀ ਐਂਡ ਸਾਇੰਸ ਐਂਡ ਟੈਕਨੋਲੋਜੀ ਪ੍ਰਮੋਸ਼ਨ ਸੁਸਾਇਟੀ (ਕਰੈਸਟ) ਪੱਬਾਂ…

ਚੰਡੀਗੜ੍ਹ ਸੈਕਟਰ 16 ਦੇ ਹਸਪਤਾਲ ‘ਚ ਆਕਸੀਜਨ ਜੈਨਰੇਸ਼ਨ ਪਲਾਂਟ ਵਿੱਚ ਲੱਗੀ ਅੱਗ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 10 ਸੈਕਟਰ 16 ਸਥਿਤ ਜੀ.ਐੱਮ.ਐੱਸ.ਐੱਚ. ਹਸਪਤਾਲ ਵਿੱਚ ਬੀਤੀ ਦੇਰ ਰਾਤ ਆਕਸੀਜਨ ਜੈਨਰੇਸ਼ਨ ਪਲਾਂਟ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦਾ ਪਤਾ ਪਲਾਂਟ ਦਾ ਅਲਾਰਮ…

ਸੁਖਨਾ ਝੀਲ ਹੋਵੇਗੀ ਬੰਦ , ਹੁਣ ਸਵੇਰ ਅਤੇ ਸ਼ਾਮ ਦੀ ਸੈਰ ਦੀ ਹੀ ਹੋਵੇਗੀ ਮਨਜੂਰੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 9 ਚੰਡੀਗੜ੍ਹ ’ਚ ਕੋਰੋਨਾ ਦੀ ਤੀਸਰੀ ਲਹਿਰ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ’ਚ ਕੋਰੋਨਾ ਦੀ ਰਫ਼ਤਾਰ ਪਹਿਲੇ ਨਾਲੋਂ ਬਹੁਤ ਜ਼ਿਆਦਾ ਤੇਜ਼ ਹੈ। ਹੁਣ…

ਚੰਡੀਗੜ੍ਹ : ਮੇਅਰ ਦਾ ਫੈਸਲਾ ਅੱਜ, ਕਾਂਗਰਸੀ ਤੇ ਅਕਾਲੀ ਨਹੀਂ ਪਾਉਣਗੇ ਵੋਟ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 8 ਚੰਡੀਗੜ੍ਹ ਵਿਚ ਮੇਅਰ ਆਮ ਆਦਮੀ ਪਾਰਟੀ ਦਾ ਹੋਵੇਗਾ ਜਾਂ ਭਾਜਪਾ ਦਾ ਇਸ ਦਾ ਪਤਾ ਅੱਜ ਲੱਗ ਜਾਵੇਗਾ। ਪਰ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ…

ਪੰਜਾਬ ਦੀ ਤਰਜ ‘ਤੇ ਚੰਡੀਗੜ੍ਹ ਨੇ ਵੀ ਲਗਾਇਆ ਨਾਈਟ ਕਰਫਿਊ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 7 ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਲਗਾਤਾਕ ਵੱਧ ਰਹੇ ਕਰੋਨਾ ਮਰੀਜ਼ਾਂ ਦੀ ਗਿਣਤੀ ਨੂੰ ਵੇਖਦਿਆਂ ਸ਼ਹਿਰ ਵਿੱਚ ਰਾਤ 10 ਵਜੇ ਤੋਂ ਸਵੇਰੇ 5…

ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ’ਚ ਬਰਸਾਤ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 6 ਚੰਡੀਗੜ੍ਹ ’ਚ 48 ਘੰਟਿਆਂ ਤੋਂ ਲਗਾਤਾਰ ਮੀਂਹ ਪੈਂਦਾ ਰਿਹਾ ਜਿਸ ਨਾਲ ਲੋਕਾਂ ਨੂੰ ਖੁਸ਼ਕ ਠੰਢ ਤੋਂ ਰਾਹਤ ਮਿਲੀ ਹੈ। ਇਸ ਨਾਲ ਤਾਪਮਾਨ 5 ਡਿਗਰੀ…

ਯੂਟੀ ਪ੍ਰਸ਼ਾਸਕ ਬਨਵਾਰੀ ਲਾਲ ਪ੍ਰੋਹਿਤ ਅਤੇ ਸੰਸਦ ਮੈਂਬਰ ਕਿਰਨ ਖੇਰ ਦੀ ਮੁਲਾਕਾਤ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 4 ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪ੍ਰੋਹਿਤ ਨੂੰ ਅਹੁਦਾ ਸੰਭਾਲੇ ਕਈ ਮਹੀਨੇ ਬੀਤ ਚੁੱਕੇ ਹਨ ਜਿਨ੍ਹਾਂ ਨਾਲ ਸੰਸਦ ਮੈਂਬਰ ਕਿਰਨ…

ਕੋਰੋਨਾ ਕਾਰਨ ਚੰਡੀਗੜ੍ਹ ‘ਚ ਲਾਈਆਂ ਹੋਰ ਪਾਬੰਦੀਆਂ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 4 ਕੋਰੋਨਾ ਦੇ ਮਾਮਲਿਆਂ ਵਿੱਚ ਵਾਧੇ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਨੇ ਫੈਸਲਾ ਲਿਆ ਕਿ ਹੁਣ ਰਾਕ ਗਾਰਡਨ ਅਤੇ ਚੰਡੀਗੜ੍ਹ ਬਰਡ ਪਾਰਕ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ।…

ਉਪ ਮੁੱਖ ਮੰਤਰੀ ਰੰਧਾਵਾ ਵੱਲੋਂ ਮਾਰਕਫੈਡ ਦਾ ਨਵੇਂ ਵਰ੍ਹੇ ਦਾ ਕੈਲੰਡਰ ਜਾਰੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 3 ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਮਾਰਕਫੈਡ ਵੱਲੋਂ ਨਵੇਂ ਵਰ੍ਹੇ 2022 ਲਈ ਤਿਆਰ ਕੀਤਾ ਕੈਲੰਡਰ ਜਾਰੀ ਕੀਤਾ।…

ਚੰਡੀਗੜ੍ਹ ‘ਚ ਮੀਂਹ ਨਾਲ ਠੰਢ ਵੱਧਣ ਦੇ ਆਸਾਰ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 3 ਚੰਡੀਗੜ੍ਹ ਵਿੱਚ ਅੱਜ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਅਸਮਾਨ ਵਿੱਚ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੰਗਲਵਾਰ,…

ਕੋਰੋਨਾ ਵਿਰੁਧ ਚੰਡੀਗੜ੍ਹ ਵਿਚ ਲੱਗੀਆਂ ਹੋਰ ਪਾਬੰਦੀਆਂ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 3 ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਹੁਕਮ ਦਿੱਤਾ ਹੈ ਕਿ ਕੋਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਵਧਣ ਦੇ ਮੱਦੇਨਜ਼ਰ ਵਿਆਹ ਵਾਲੇ…

ਚੰਡੀਗੜ੍ਹ ਨੂੰ ਮਾਰਚ ਤੱਕ ਝੁੱਗੀਆਂ ਤੋਂ ਮੁਕਤ ਕਰਨ ਦਾ ਟੀਚਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 2 ਸਵੱਛਤਾ ਸਰਵੇਖਣ ਦੀ ਰੈਕਿੰਗ ਵਿੱਚ ਚੰਡੀਗੜ੍ਹ ਦੇ ਪਛੜਨ ਤੋਂ ਬਾਅਦ ਯੂਟੀ ਪ੍ਰਸ਼ਾਸਨ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਜਦੋਂ-ਜਹਿਦ ਕਰ ਰਿਹਾ ਹੈ। ਪ੍ਰਸ਼ਾਸਨ ਨੇ ਸਾਲ…

ਚੰਡੀਗੜ੍ਹ ‘ਚ ਕਰੋਨਾ ਦੇ 70 ਨਵੇਂ ਮਾਮਲੇ ਆਏ ਸਾਹਮਣੇ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 2 ਚੰਡੀਗੜ੍ਹ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਥੇ ਕਰੋਨਾ ਵਾਇਰਸ ਦੇ 70 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚ…

ਸਿਹਤਮੰਦ ਹੋਣ ਮਗਰੋਂ ਸੰਸਦ ਕਿਰਨ ਖੇਰ ਚੰਡੀਗੜ੍ਹ ‘ਚ ਹੋਈ ਸਰਗਰਮ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 1 ਪਿਛਲੇ ਲਗਪਗ ਡੇਢ ਸਾਲ ਤੋਂ ਮੁੰਬਈ ਵਿੱਚ ਇਲਾਜ ਕਰਵਾ ਰਹੀ ਸੰਸਦ ਮੈਂਬਰ ਕਿਰਨ ਖੇਰ ਚੰਡੀਗੜ੍ਹ ਨਿਗਮ ਦੀਆਂ ਚੋਣਾਂ ਨੂੰ ਲੈਕੇ ਚੰਡੀਗੜ੍ਹ ਆਈ ਹੋਈ ਹੈ।…

ਨਵੇਂ ਸਾਲ ਮੌਕੇ ਕਾਨੂੰਨ ਵਿਵਸਥਾ ਨੂੰ ਬਣਾ ਕੇ ਰੱਖਣ ਲਈ ਚੰਡੀਗੜ੍ਹ ਪੁਲੀਸ ਹੋਈ ਚੌਕਸ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਦਸੰਬਰ 31 ਚੰਡੀਗੜ੍ਹ ‘ਚ ਨਵੇਂ ਸਾਲ ਦੇ ਜਸ਼ਨਾਂ ਲਈ ਚੰਡੀਗੜ੍ਹ ਪੁਲੀਸ ਵੱਲੋਂ ਅਮਨ-ਕਾਨੂੰਨ, ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਬਾਰੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਚੰਡੀਗੜ੍ਹ ਪੁਲੀਸ…

ਚੰਡੀਗੜ੍ਹ ‘ਚ ਕੋਵਿਡ ਨਿਯਮਾਂ ਦੀ ਉਲੰਘਣਾ ’ਤੇ 5 ਹਜ਼ਾਰ ਰੁਪਏ ਦਾ ਜੁਰਮਾਨਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 31 ਯੂ.ਟੀ. ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਕੋਵਿਡ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਸਖ਼ਤੀ ਵਰਤਣ ਦੇ ਨਿਰਦੇਸ਼ ਦਿੱਤੇ ਹਨ ਜਿਸ ਦੇ ਚਲਦਿਆਂ ਹੋਟਲਾਂ, ਕਲੱਬਾਂ, ਜਿੰਮਾਂ ਅਤੇ…

ਚੰਡੀਗੜ੍ਹ ਨੂੰ ‘ਸਿਟੀ ਬਿਊਟੀਫੁੱਲ’ ਦਾ ਟੈਗ ਵਾਪਸ ਦਿਵਾਵਾਂਗੇ : ਕੇਜਰੀਵਾਲ

‘ਆਪ’ ਦੀ ‘ਵਿਜੇ ਯਾਤਰਾ’ ਦੌਰਾਨ ਚੰਡੀਗੜ੍ਹ ‘ਚ ਗੂੰਜਿਆ ਕੇਜਰੀਵਾਲ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 30 ਨਗਰ ਨਿਗਮ ਚੋਣਾਂ ਵਿੱਚ ਪਹਿਲੀ ਵਾਰ ਮੈਦਾਨ ਵਿੱਚ ਉਤਰੀ ਆਮ ਆਦਮੀ ਪਾਰਟੀ (ਆਪ) ਵੱਲੋਂ 14…

ਬੱਸ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 30 ਚੰਡੀਗੜ੍ਹ ਦੇ ਹੱਲੋ ਮਾਜਰਾ ਲਾਈਟ ਪੁਆਇੰਟ ਨੇੜੇ ਹਰਿਆਣਾ ਰੋਡਵੇਜ਼ ਦੀ ਬੱਸ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਾਜੂ…

ਸੁਖਬੀਰ ਬਾਦਲ ਨੇ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਮੰਗ ਮੁੜ ਕਿਉਂ ਚੁੱਕੀ ?

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 29 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜ ਜਨਵਰੀ ਨੂੰ ਪੰਜਾਬ ਆ ਰਹੇ ਹਨ ਅਤੇ ਇਹ ਚਰਚਾ ਚਲ ਰਹੀ ਹੈ ਕਿ ਮੋਦੀ ਸਾਬ ਚੰਡੀਗੜ੍ਹ ਸ਼ਹਿਰ ਪੰਜਾਬ ਨੂੰ…

ਚੰਡੀਗੜ੍ਹ ਨਿਗਮ ‘ਚ ਮੇਅਰ ਦਾ ਫੈਸਲਾ ਪੰਜਾਬ ਚੋਣਾਂ ਤੋਂ ਬਾਅਦ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 28   ਚੰਡੀਗੜ੍ਹ ਨਗਰ ਨਿਗਮ ਦੇ 35 ਵਾਰਡਾਂ ਦੇ ਚੋਣ ਨਤੀਜੇ ਆ ਗਏ ਹਨ ਅਤੇ ਇਸ ਵਿੱਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲਿਆ…

ਚੰਡੀਗੜ੍ਹ ਜਿੱਤ ਮਗਰੋਂ ਬੋਲੇ ਕੇਜਰੀਵਾਲ ਤੇ ਭਗਵੰਤ ਮਾਨ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 27 ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਵਿੱਚ ਆਮ…

ਚੰਡੀਗੜ੍ਹ ਨਗਰ ਨਿਗਮ ਚੋਣ ਨਤੀਜੇ : ਆਪ ਨੇ 14, ਭਾਜਪਾ 10 ਅਤੇ ਕਾਂਗਰਸ ਨੇ 8 ਸੀਟਾਂ ਜਿੱਤੀਆਂ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 27 ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਨਗਰ ਨਿਗਮ ਚੋਣਾਂ ਦੇ ਨਤੀਜੇ ਆ ਰਹੇ ਹਨ। ਹੁਣ ਤੱਕ ਹੋਈ ਗਿਣਤੀ ਅਨੁਸਾਰ ਆਮ ਆਦਮੀ ਪਾਰਟੀ ਨੇ…

ਚੰਡੀਗੜ੍ਹ ਨਗਰ ਨਿਗਮ ਚੋਣ ਨਤੀਜੇ : ‘ਆਪ’ ਸੱਭ ਤੋ ਅੱਗੇ, ਭਾਜਪਾ ਦਾ ਮੇਅਰ ਹਾਰਿਆ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 27 ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ ਤੇਜ਼ੀ ਨਾਲ ਆਉਣੇ ਸ਼ੁਰੂ ਹੋ ਗਏ ਹਨ। ਹੁਣ ਤੱਕ ਆਮ ਆਦਮੀ ਪਾਰਟੀ ਨੇ 5 ਅਤੇ ਭਾਜਪਾ ਨੇ 4…

ਚੰਡੀਗੜ੍ਹ MC ਚੋਣਾਂ ‘ਚ ਆਮ ਆਦਮੀ ਪਾਰਟੀ ਸੱਭ ਤੋਂ ਅੱਗੇ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 27 ਨਗਰ ਨਿਗਮ ਚੰਡੀਗੜ੍ਹ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਆਮ ਆਦਮੀ ਪਾਰਟੀ ਸੱਤ ਸੀਟਾਂ ਉੱਪਰ ਅੱਗੇ ਹੈ। ਕਾਂਗਰਸ ਤਿੰਨ ਤੇ ਬੀਜੇਪੀ ਦੋ…

ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ ਅੱਜ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 27 ਚੰਡੀਗੜ੍ਹ ਨਗਰ ਨਿਗਮ ਚੋਣ ਨਤੀਜੇ ਲਈ ਗਿਣਤੀ ਸ਼ੁਰੂ ਹੋ ਗਈ ਹੈ। 35 ਵਾਰਡਾਂ ਦਾ ਅੰਤਿਮ ਨਤੀਜਾ ਦੁਪਹਿਰ ਤੱਕ ਐਲਾਨੇ ਜਾਣ ਦੀ ਉਮੀਦ ਹੈ। ਦਰਅਸਲ…

ਚੰਡੀਗੜ੍ਹ ਨਗਰ ਨਿਗਮ ਚੋਣਾਂ: ਵੋਟਾਂ ਪਾਉਣ ਲਈ ਪੜ੍ਹੇ-ਲਿਖੇ ਲੋਕ ਘਟ ਆਏ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 25 ਚੰਡੀਗੜ੍ਹ ਨਗਰ ਨਿਗਮ ਚੋਣਾਂ-2021 ਲਈ ਸ਼ੁੱਕਰਵਾਰ ਨੂੰ ਵੋਟਿੰਗ ਹੋਈ। ਨਿਗਮ ਚੋਣਾਂ ਵਿੱਚ ਪਹਿਲੀ ਵਾਰ ਰਿਕਾਰਡ ਤੋੜ 60.45 ਫੀਸਦੀ ਲੋਕਾਂ ਨੇ ਵੋਟਾਂ ਪਾਈਆਂ। ਪਰ ਇਸ…

ਚੰਡੀਗੜ੍ਹ ‘ਚ ਕੋਰੋਨਾ ਦੇ ਮਰੀਜ਼ਾਂ ਦਾ ਵਾਧਾ, ਵੋਟਾਂ ਤੋਂ ਬਾਅਦ ਲੱਗ ਸਕਦੀਆਂ ਹਨ ਨਵੀਆਂ ਪਾਬੰਦੀਆਂ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਦਸੰਬਰ 24 ਚੰਡੀਗੜ੍ਹ ਵਿਚ ਕੋਰੋਨਾ ਦੇ ਮਰੀਜ਼ਾਂ ਦਾ ਗ੍ਰਾਫ ਵੱਧਦਾ ਜਾ ਰਿਹਾ ਹੈ। ਬੀਤੇ ਦਿਨੀਂ 11 ਨਵੇਂ ਕੋਰੋਨਾ ਪ੍ਰਭਾਵਿਤ ਮਰੀਜ਼ ਮਿਲੇ ਹਨ। ਨਵੇਂ ਕੇਸਾਂ ਵਿਚ…

ਚੰਡੀਗੜ੍ਹ ਨਗਰ ਨਿਗਮ ਚੋਣਾਂ ਅੱਜ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 24 ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਸਮਾਂ ਆ ਗਿਆ ਹੈ। ਸ਼ੁੱਕਰਵਾਰ ਯਾਨੀ ਕਿ ਅੱਜ ਸਵੇਰੇ 7.30 ਵਜੇ ਤੋਂ ਸ਼ਾਮ 5 ਵਜੇ ਤੱਕ ਸ਼ਹਿਰ ਦੇ 694…

ਜੂਨੀਅਰ ਹਾਕੀ ਨੈਸ਼ਨਲ ਦੇ ਸੈਮੀਫਾਈਨਲ ‘ਚ ਪਹੁੰਚੀਆਂ ਚੰਡੀਗੜ੍ਹ, ਹਰਿਆਣਾ, ਉੱਤਰ ਪ੍ਰਦੇਸ਼ ਦੀਆਂ ਟੀਮਾਂ

ਫੈਕਟ ਸਮਾਚਾਰ ਸੇਵਾ ਕੋਵਿਲਪੱਟੀ , ਦਸੰਬਰ 23 ਚੰਡੀਗੜ੍ਹ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉੜੀਸਾ ਨੇ ਆਪਣੇ ਵਿਰੋਧੀਆਂ ‘ਤੇ ਜਿੱਤ ਦਰਜ ਕਰਕੇ ਹਾਕੀ ਇੰਡੀਆ ਜੂਨੀਅਰ ਪੁਰਸ਼ ਰਾਸ਼ਟਰੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ ‘ਚ ਪ੍ਰਵੇਸ਼…

ਚੰਡੀਗੜ੍ਹ ਦੀਆਂ ਨਰਸਾਂ ਨੇ ਕਢਿਆ ਮੋਮਬੱਤੀ ਮਾਰਚ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 20 ਨਰਸਿਜ਼ ਯੂਨੀਅਨ ਸੈਕਟਰ 16 ਚੰਡੀਗੜ੍ਹ ਦੇ ਸੱਦੇ ’ਤੇ ਸਮੂਹ ਨਰਸਾਂ ਨੇ ਪੰਜਾਬ ਨਰਸਿਜ਼ ਯੂਨੀਅਨਾਂ ਦੀ ਹਮਾਇਤ ਲਈ ਜੁਆਇੰਟ ਐਕਸ਼ਨ ਨਰਸਿਜ਼ ਕਮੇਟੀ ਆਫ ਪੰਜਾਬ ਅਤੇ…

ਚੰਡੀਗੜ੍ਹ ‘ਚ ਮਿਲਟਰੀ ਲਿਟਰੇਚਰ ਫੈਸਟੀਵਲ-2021 ਸਮਾਪਤ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 20 ਸੈਨਾ ਸਿਖ਼ਲਾਈ ਕਮਾਂਡ ਦੇ ਜੀਓਸੀ-ਇਨ-ਸੀ ਲੈਫਟੀਨੈਂਟ ਜਨਰਲ ਰਾਜ ਸ਼ੁਕਲਾ ਨੇ ਕਿਹਾ ਕਿ ਫੀਲਡ ਮਾਰਸ਼ਲ ਐੱਸਐੱਚਐੱਫਜੇ ਮਾਨਕਸ਼ਾਅ ਨੇ ਅਗਵਾਈ ਦੇ ਆਪਣੇ ਵਿਲੱਖਣ ਅੰਦਾਜ਼ ਵਿਚ ਹਮੇਸ਼ਾ…

ਭਾਜਪਾ ਤੇ ਕਾਂਗਰਸ ਨੇ ਮਿਲ ਕੇ ਚੰਡੀਗੜ੍ਹ ਦਾ ਕੀਤਾ ਬੇੜਾ ਗਰਕ : ਅਰਵਿੰਦ ਕੇਜਰੀਵਾਲ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 19 ਆਮ ਆਦਮੀ ਪਾਰਟੀ (ਆਪ) ਪ੍ਰਮੁੱਖ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਚੰਡੀਗੜ੍ਹ ਪੁੱਜੇ ਅਤੇ ਆਉਣ ਵਾਲੀ 24 ਦਸੰਬਰ ਨੂੰ ਚੰਡੀਗੜ੍ਹ ‘ਚ…

ਸੰਤੋਖਵਿੰਦਰ ਸਿੰਘ ਗਰੇਵਾਲ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 19 ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਵਿੱਚ ਸੰਤੋਖਵਿੰਦਰ ਸਿੰਘ ਗਰੇਵਾਲ ਪ੍ਰਧਾਣ ਚੁਣੇ ਗਏ ਹਨ। ਇਸ ਮੌਕੇ ਗਰੇਵਾਲ ਨੂੰ 1455 ਵੋਟਾਂ ਪਈਆ ਹਨ,…

ਚੰਡੀਗੜ੍ਹ ’ਚ ਠੰਢ ਨੇ ਕਰਵਾਈ ਅੱਤ, 10 ਸਾਲਾਂ ਦਾ ਟੁੱਟਿਆ ਰਿਕਾਰਡ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 19 ਅੱਜ ਚੰਡੀਗੜ੍ਹ ਸ਼ਹਿਰ ਵਿਚ ਸੀਜ਼ਨ ਦਾ ਸੱਭ ਤੋਂ ਠੰਢਾ ਦਿਨ ਰਿਹਾ। ਸ਼ਹਿਰ ਵਿਚ ਦੂਜੇ ਦਿਨ ਵੀ ਧੁੰਦ ਦੀ ਚਾਦਰ ਛਾਈ ਹੋਈ ਹੈ। ਧੁੰਦ ਕਾਰਨ…

ਚੰਡੀਗੜ੍ਹ ਦੇ ਸਕੂਲ ‘ਚ ਵਿਦਿਆਰਥੀ ਅਤੇ ਅਧਿਆਪਕ ਹੋਏ ਕੋਰੋਨਾ ਪੀੜਿਤ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਦਸੰਬਰ 15 ਓਮੀਕਰੋਨ ਵੇਰੀਐਂਟ ਨੇ ਚੰਡੀਗੜ੍ਹ ‘ਚ ਦਸਤਕ ਦੇ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਕੋਰੋਨਾ ਦੀ ਲਾਗ ਹੁਣ ਸਕੂਲਾਂ ਤਕ ਵੀ ਪਹੁੰਚ ਰਹੀ…

ਚੰਡੀਗੜ੍ਹ ਟ੍ਰਾਂਸਪੋਰਟ ਏਰੀਏ ਦੀ ਪਾਰਕਿੰਗ ’ਚ ਖੜ੍ਹੇ ਟਰੱਕ ’ਚ ਮਿਲੀ ਚਾਲਕ ਦੀ ਲਾਸ਼

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਦਸੰਬਰ 14 ਚੰਡੀਗੜ੍ਹ ਦੇ ਸੈਕਟਰ-26 ਸਥਿਤ ਟ੍ਰਾਂਸਪੋਰਟ ਏਰੀਏ ਦੀ ਪਾਰਕਿੰਗ ’ਚ ਇਕ ਖੜ੍ਹੇ ਟਰੱਕ ’ਚੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ…

ਚੰਡੀਗੜ੍ਹ ਵਾਸੀ ਇਕ ਵਾਰ ਫਿਰ ਤੋਂ ਭਾਜਪਾ ਦੀ ਸਰਕਾਰ ਚੁਣਨ ਲਈ ਤਿਆਰ : ਖੱਟਰ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਦਸੰਬਰ 13 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪਿਛਲੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਚੰਡੀਗੜ੍ਹ ’ਚ ਰਾਜਨੀਤੀ…

ਚੰਡੀਗੜ੍ਹ ‘ਚ ਓਮਿਕਰੋਨ ਦੀ ਐਂਟਰੀ ਮਗਰੋਂ ਪ੍ਰਸ਼ਾਸਨ ਨੇ ਵਿਢੀਆਂ ਤਿਆਰੀਆਂ

ਸ਼ਹਿਰ ਨੂੰ ਹਾਲੇ ਸੀਲ ਨਹੀਂ ਕੀਤਾ ਜਾਵੇਗਾ; ਤਿਆਰੀਆਂ ਮੁਕੰਮਲ; ਬੈੱਡ, ਆਕਸੀਜਨ ਅਤੇ ਦਵਾਈਆਂ ਦਾ ਪੂਰਾ ਸਟਾਕ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 12 ਚੰਡੀਗੜ੍ਹ ‘ਚ ਓਮੀਕਰੋਨ ਦਾ ਮਰੀਜ਼ ਮਿਲਣ ਤੋਂ ਬਾਅਦ…

ਚੰਡੀਗੜ੍ਹ ਪਹੁੰਚਿਆ ਓਮਿਕ੍ਰੋਨ , ਪਹਿਲਾ ਮਾਮਲਾ ਆਇਆ ਸਾਹਮਣੇ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਦਸੰਬਰ 12 ਚੰਡੀਗੜ੍ਹ ‘ਚ ਓਮਿਕ੍ਰੋਨ ਦਾ ਪਹਿਲਾ ਕੇਸ ਆਇਆ ਸਾਹਮਣੇ ਆਇਆ ਹੈ। ਇਹ ਕੇਸ ਸਾਹਮਣੇ ਆਉਣ ਨਾਲ ਦੇਸ਼ ‘ਚ ਹੁਣ ਤੱਕ ਓਮਿਕ੍ਰੋਨ ਦੇ ਕੁੱਲ 34…

ਚੰਡੀਗੜ੍ਹ ਜੀਐੱਮਜੀਐੱਚ-32 ਦੇ ਡਾਕਟਰਾਂ ਵਲੋਂ ਹੜਤਾਲ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਦਸੰਬਰ 11 ਕੋਰੋਨਾ ਮਹਾਮਾਰੀ ਦਾ ਕਹਿਰ ਹਾਲੇ ਟਲਿਆ ਨਹੀਂ ਹੈ ਸਿਰਫ਼ ਘੱਟ ਹੋਇਆ ਹੈ। ਓਮੀਕ੍ਰੋਨ ਦਾ ਖ਼ਤਰਾ ਹਾਲੇ ਵੀ ਸਿਰ ’ਤੇ ਮੰਡਰਾ ਰਿਹਾ ਹੈ। ਅਜਿਹੇ…

ਚੰਡੀਗੜ੍ਹ ‘ਚ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਆਗਾਜ਼

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਦਸੰਬਰ 11 ਦੇਸ਼ ਦੀ ਸਰਹੱਦ ’ਤੇ ਜਾਨ ਦੀ ਬਾਜ਼ੀ ਲਾਉਣ ਵਾਲੇ ਜਾਂਬਾਜ਼ ਸ਼ਹੀਦਾਂ ਦੀ ਸ਼ਹਾਦਤ ਨੂੰ ਪੰਜਵੇਂ ਮਿਲਟਰੀ ਲਿਟਰੇਚਰ ਫੈਸਟੀਵਲ-2021 ਵਿਚ ਯਾਦ ਕੀਤਾ ਜਾਵੇਗਾ। ਪੰਜਾਬ…

ਟੈਰੇਸ ਗਾਰਡਨ ‘ਚ ‘ਗੁਲਦਾਉਦੀ ਸ਼ੋਅ’ ਦੀ ਸ਼ੁਰੂਆਤ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 11 ਚੰਡੀਗੜ੍ਹ ਦੇ ਸੈਕਟਰ 33 ਸਥਿਤ ਟੈਰੇਸ ਗਾਰਡਨ ਵਿੱਚ ‘ਗੁਲਦਾਉਦੀ ਸ਼ੋਅ’ ਸ਼ੁਰੂ ਹੋ ਗਿਆ ਹੈ। ਇਸ ਸ਼ੋਅ ਦਾ ਉਦਘਾਟਨ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ…

ਕੌਮੀ ਨਿਸ਼ਾਨੇਬਾਜ਼ ਸਿੱਪੀ ਸਿੱਧੂ ਦੇ ਕਾਤਲਾਂ ‘ਤੇ ਇਨਾਮੀ ਰਾਸ਼ੀ 10 ਲੱਖ ਰੁਪਏ ਕੀਤੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 10 ਸੀਬੀਆਈ ਨੇ ਚੰਡੀਗੜ੍ਹ ਵਿੱਚ ਕੌਮੀ ਨਿਸ਼ਾਨੇਬਾਜ਼ ਐਡਵੋਕੇਟ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਦੇ ਕਾਤਲਾਂ ’ਤੇ 5 ਲੱਖ ਤੋਂ 10 ਲੱਖ ਰੁਪਏ ਦਾ ਇਨਾਮ ਦੇਣ…

ਚੰਡੀਗੜ੍ਹ ਤੋਂ ਹਿਮਾਚਲ ਦੇ ਪ੍ਰਸਿੱਧ ਸਥਾਨਾਂ ਲਈ ਹੈਲੀਕਾਪਟਰ ਟੈਕਸੀ ਸੇਵਾ ਸ਼ੁਰੂ

ਫੈਕਟ ਸਮਾਚਾਰ ਸੇਵਾ ਮੰਡੀ , ਦਸੰਬਰ 9 ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਨੇ ਸ਼ਿਮਲਾ ਰਾਹੀਂ ਮੰਡੀ, ਕੁੱਲੂ ਅਤੇ ਧਰਮਸ਼ਾਲਾ ਸਮੇਤ ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨਾਂ ਲਈ ਹੈਲੀਕਾਪਟਰ ਟੈਕਸੀ ਸੇਵਾ ਦੀ…

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਾਸੀਆਂ ਲਈ ਕੀਤੇ ਵੱਡੇ ਐਲਾਨ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 9 ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਿਰ ਕਰਦਿਆਂ ਚੰਡੀਗੜ੍ਹ ਵਾਸੀਆਂ ਲਈ ਤੀਜੀ ਗਾਰੰਟੀ ਵਜੋਂ ਤਿੰਨ ਵੱਡੇ ਐਲਾਨ…

ਆਮਦਨ ਕਰ ਵਿਭਾਗ ਦੀ ਟੀਮ ਵਲੋਂ ਚੰਡੀਗੜ੍ਹ ਦੇ ਪੰਜ ਤਾਰਾ ਹੋਟਲ ਤੇ ਟੌਰਕ ਫਾਰਮਾਸਿਊਟੀਕਲਜ਼ ਕੰਪਨੀ ਦੀਆਂ ਇਕਾਈਆਂ ’ਤੇ ਛਾਪੇਮਾਰੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 9 ਆਮਦਨ ਕਰ ਵਿਭਾਗ ਦੀ ਟੀਮ ਨੇ ਚੰਡੀਗੜ੍ਹ ਦੇ ਪੰਜ ਤਾਰਾ ਹੋਟਲ ਜੇਡਬਲਿਊ ਮੈਰੀਅਟ ਅਤੇ ਟੌਰਕ ਫਰਮਾਸਿਊਟੀਕਲਜ਼ ਪ੍ਰਾਈਵੇਟ ਲਿਮਿਟਡ ਨਾਲ ਸਬੰਧਤ ਇਕਾਈਆਂ ’ਤੇ ਛਾਪੇ ਮਾਰੇ।…

ਜੈਗੂਆਰ ਕਾਰ ’ਤੇ ਸਟੰਟ ਕਰਨ ਵਾਲਾ ਨੌਜਵਾਨ ਕਾਬੂ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 8 ਚੰਡੀਗੜ੍ਹ ਦੇ ਸੈਕਟਰ-9 ਵਿੱਚ ਜੈਗੂਆਰ ਕਾਰ ਰਾਹੀਂ ਸਟੰਟ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕਾਰਵਾਈ ਕਰਦਿਆਂ ਪੁਲੀਸ ਨੇ ਉਸ ਨੂੰ ਕਾਬੂ ਕਰ ਕੇ ਕੇਸ ਦਰਜ ਕਰ…

ਵਿਆਹ ਵਾਲੀ ਸਕੋਡਾ ਕਾਰ ਬੇਕਾਬੂ ਹੋ ਕੇ ਰੇਲਿੰਗ ਨਾਲ ਟਕਰਾਈ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਦਸੰਬਰ 7 ਚੰਡੀਗੜ੍ਹ ਦੇ ਸੈਕਟਰ 52/53 ਦੀ ਡਿਵਾਈਡਿੰਗ ਰੋਡ ‘ਤੇ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਕਜਹੇੜੀ ਨੇੜੇ ਇਕ ਓਵਰ ਸਪੀਡ ਸਕੋਡਾ ਕਾਰ ਬੇਕਾਬੂ ਹੋ…

ਚੰਡੀਗੜ੍ਹ ‘ਚ ਐਂਟਰੀ ਲੈਵਲ ਜਮਾਤਾਂ ਵਿੱਚ ਦਾਖਲੇ ਲਈ ਅੱਜ ਤੋਂ ਮਿਲਣਗੇ ਫਾਰਮ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 7 ਚੰਡੀਗੜ੍ਹ ਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਨੇ ਸੈਸ਼ਨ 2022-23 ਲਈ ਐਂਟਰੀ ਲੈਵਲ ਜਮਾਤਾਂ ਵਿੱਚ ਦਾਖਲੇ ਲਈ ਅੱਜ ਵਿਸਥਾਰਤ ਜਾਣਕਾਰੀ ਆਪਣੀ ਵੈਬਸਾਈਟ ’ਤੇ ਅਪਲੋਡ ਕਰ…

ਡਾ. ਮਨਸੁਖ ਮਾਂਡਵੀਆ ਨੇ ਕੀਤਾ ਪੀ.ਜੀ.ਆਈ. ਚੰਡੀਗੜ੍ਹ ਦਾ ਦੌਰਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 6 ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਮਨਸੁਖ ਮਾਂਡਵੀਆ ਵੱਲੋਂ ਪੀ.ਜੀ.ਆਈ. ਚੰਡੀਗੜ੍ਹ ਦਾ ਦੌਰਾ ਕੀਤਾ ਗਿਆ ਜਿਸ ਦੌਰਾਨ ਖੇਡ ਮੰਤਰੀ ਅਤੇ ਸੂਚਨਾ ਤੇ ਪ੍ਰਸਾਰਨ…

ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਇਸ ਵਾਰ 316 ਨਾਮਜ਼ਦਗੀਆਂ ਭਰੀਆਂ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 5 ਇਸ ਵਾਰ ਨਗਰ ਨਿਗਮ ਚੋਣਾਂ ਵਿਚ ਰਿਕਾਰਡ ਤੋੜ 316 ਨਾਮਜ਼ਦਗੀਆਂ ਭਰੀਆਂ ਗਈਆਂ। ਸਾਲ 1996 ਤੋਂ ਲੈ ਕੇ ਹੁਣ ਤਕ ਦੀਆਂ ਨਿਗਮ ਚੋਣਾਂ ਵਿਚ ਸਭ…

Corona : ਦੱਖਣੀ ਅਫਰੀਕਾ ਤੋਂ ਚੰਡੀਗੜ੍ਹ ਆਈ ਔਰਤ ਨੇ ਤੋੜੇ ਇਕਾਂਤਵਾਸ ਦੇ ਨਿਯਮ, ਪਰਚਾ ਦਰਜ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਦਸੰਬਰ 4 ਦੋ ਦਿਨ ਪਹਿਲਾਂ ਦੱਖਣੀ ਅਫ਼ਰੀਕਾ ਤੋਂ ਚੰਡੀਗੜ੍ਹ ਆਈ ਇਕ ਮਨਮੀਤ ਕੌਰ ਨਾਂਅ ਦੀ ਔਰਤ ਦਾ ਕੋਰੋਨਾ ਟੈਸਟ ਬੇਸ਼ੱਕ ਹਾਲੇ ਨੈਗੇਟਿਵ ਆਇਆ ਸੀ ਪਰ…

ਕੇਜਰੀਵਾਲ ਭਲਕੇ ਪੁੱਜ ਰਹੇ ਹਨ ਚੰਡੀਗੜ੍ਹ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਨਵੰਬਰ 26 ਆਮ ਆਦਮੀ ਪਾਰਟੀ ਦੇ ਮੁਖੀ ਪੰਜਾਬ ਫੇਰੀ ਮਗਰੋਂ ਹੁਣ ਚੰਡੀਗੜ੍ਹ ਵਿਚ ਆਉਣਗੇ ਅਤੇ ਵੱਡੇ ਐਲਾਨ ਕਰਨਗੇ। ਤਾਜਾ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ…

ਚੰਡੀਗੜ੍ਹ : ਭਾਜਪਾ ਵਲੋਂ ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਪਹਿਲੀ ਮੀਟਿੰਗ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਨਵੰਬਰ 23 ਚੰਡੀਗੜ੍ਹ ‘ਚ ਮੰਗਲਵਾਰ ਯਾਨੀ ਅੱਜ ਭਾਜਪਾ ਚੋਣ ਮੰਥਨ ਕਰੇਗੀ। ਇਸ ਦੇ ਲਈ ਪੰਜਾਬ ਭਾਜਪਾ ਦੇ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵੀ ਚੰਡੀਗੜ੍ਹ ਪਹੁੰਚ ਰਹੇ…

ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਬਣੇ ਵਿਨੈ ਪ੍ਰਤਾਪ ਸਿੰਘ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਨਵੰਬਰ 19 ਹਰਿਆਣਾ ਕਾਡਰ ਦੇ ਆਈਏਐੱਸ ਅਧਿਕਾਰੀ ਵਿਨੈ ਪ੍ਰਤਾਪ ਸਿੰਘ ਨੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸਾਂਭ ਲਿਆ। ਉਨ੍ਹਾਂ ਨੂੰ ਚੰਡੀਗੜ੍ਹ ਪੁਲੀਸ ਦੀ ਟੁਕੜੀ ਨੇ…

ਚੰਡੀਗੜ੍ਹ ‘ਚ ਵਧੀ ਠੰਢ : ਰਾਤ ਦਾ ਤਾਪਮਾਨ 10 ਡਿਗਰੀ ਤੱਕ ਪੁੱਜਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਨਵੰਬਰ 11 ਮੌਸਮ ਵਿਭਾਗ ਮੁਤਾਬਕ ਹੁਣ 5 ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਹੁਣ ਰਾਤਾਂ ਬਹੁਤ ਠੰਢੀਆਂ ਹੋ ਰਹੀਆਂ ਹਨ। ਮੰਗਲਵਾਰ ਰਾਤ ਤੋਂ…

ਚੰਡੀਗੜ੍ਹ ਵਿੱਚ ਪਾਰਾ 12 ਡਿਗਰੀ ਡਿੱਗਿਆ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਕਤੂਬਰ 25 ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ’ਚ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਦਿਨ ’ਚ ਹਨੇਰਾ ਛਾਇਆ ਰਿਹਾ। ਉੱਧਰ ਤੇਜ਼ ਮੀਂਹ ਅਤੇ ਹਨੇਰੀ…

ਬਿਜਲੀ ਕਾਮਿਆਂ ਵੱਲੋਂ ਸੈਕਟਰ-17 ਦੇ ਬਿਜਲੀ ਦਫ਼ਤਰ ਅੱਗੇ ਧਰਨਾ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਕਤੂਬਰ 08 ਇਥੋਂ ਦੇ ਬਿਜਲੀ ਕਾਮਿਆਂ ਨੇ ਯੂਨੀਅਨ ਪ੍ਰਧਾਨ ਧਿਆਨ ਸਿੰਘ ਦੀ ਅਗਵਾਈ ਹੇਠ ਸੈਕਟਰ-17 ਸਥਿਤ ਬਿਜਲੀ ਦਫ਼ਤਰ ਅੱਗੇ ਧਰਨਾ ਦਿੱਤਾ ਤੇ ਲਟਕਦੀਆਂ ਮੰਗਾਂ ਲਈ ਇੰਜਨੀਅਰਿੰਗ…

ਚੰਡੀਗੜ੍ਹ ‘ਚ ਲਖੀਮਪੁਰ ਘਟਨਾ ‘ਤੇ ‘ਆਪ’ ਦਾ ਹੱਲਾ ਬੋਲ, ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ ਅਕਤੂਬਰ 06 ਉੱਤਰ ਪ੍ਰਦੇਸ਼ ਦੇ ਲਖੀਮਪੁਰ ‘ਚ ਵਾਪਰੀ ਘਟਨਾ ਦੇ ਵਿਰੋਧ ‘ਚ ਅੱਜ ਆਮ ਆਦਮੀ ਪਾਰਟੀ ਵੱਲੋਂ ਇੱਥੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਆਪ ਆਗੂਆਂ ਵੱਲੋਂ ਐੱਮ.…

ਚੰਡੀਗੜ੍ਹ ਵਿਚ ਕਾਂਗਰਸ ਨੇ ਭਾਜਪਾ ਦੀ ‘ਸਵੱਛ ਭਾਰਤ ਮੁਹਿੰਮ’ ਦੀ ਪੋਲ ਖੋਲ੍ਹੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਕਤੂਬਰ 04 ਭਾਜਪਾ ਨੇ 2 ਅਕਤੂਬਰ ਨੂੰ ਗਾਂਧੀ ਜੈਅੰਤੀ ’ਤੇ ਦੇਸ਼ ਭਰ ’ਚ ਸਵੱਛ ਭਾਰਤ ਮੁਹਿੰਮ ਚਲਾ ਕੇ ਸਾਫ਼-ਸਫ਼ਾਈ ਕਰ ਕੇ ਲੋਕਾਂ ਨੂੰ ਪਹਿਲ ਦੇ ਆਧਾਰ…

ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਵੱਲੋਂ ਕਰੀਬ ਢਾਈ ਦਹਾਕੇ ਨਿਭਾਈਆਂ ਮਿਸਾਲੀ ਸੇਵਾਵਾਂ ਦੀ ਕੀਤੀ ਭਰਪੂਰ ਸ਼ਲਾਘਾ 

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਕਤੂਬਰ 01 ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਅਧਿਕਾਰੀਆਂ ਅਤੇ ਸਟਾਫ਼ ਵੱਲੋਂ ਵਿਭਾਗ ਦੇ ਜੁਆਇੰਟ ਡਾਇਰੈਕਟਰ (ਪ੍ਰੈਸ) ਡਾ. ਅਜੀਤ ਕੰਵਲ ਸਿੰਘ ਹਮਦਰਦ ਨੂੰ ਉਹਨਾਂ ਦੀ…

ਚੰਡੀਗੜ੍ਹ ਦੀ ਨਿਸ਼ਾਨੇਬਾਜ਼ ਗਨੀਮਤ ਸੇਖੋਂ ਨੇ ਵਿਸ਼ਵ ਜੂਨੀਅਨ ਚੈਂਪੀਅਨਸ਼ਿਪ ’ਚ ਚਾਂਦੀ ਦਾ ਤਗਮਾ ਜਿੱਤਿਆ

ਫ਼ੈਕ੍ਟ ਸਮਾਚਾਰ ਸੇਵਾ ਲੀਮਾ, ਅਕਤੂਬਰ 01 ਭਾਰਤ ਦੀ ਉਭਰਦੀ ਮਹਿਲਾ ਨਿਸ਼ਾਨੇਬਾਜ਼ ਗਨੀਮਤ ਸੇਖੋਂ ਨੇ ਆਈਐੱਸਐੱਸਐੱਫ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਇਹ ਭਾਰਤ ਦਾ ਦਿਨ ਵਿੱਚ ਪੰਜਵਾਂ…

ਨਗਰ ਨਿਗਮ ਦੇ ਠੇਕੇਦਾਰ ਤੋਂ ਰਿਸ਼ਵਤ ਲੈਂਦਾ ਵਕੀਲ ਗ੍ਰਿਫ਼ਤਾਰ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਕਤੂਬਰ 01 ਸੀਬੀਆਈ ਨੇ ਅੱਜ ਨਗਰ ਨਿਗਮ ਦੇ ਠੇਕੇਦਾਰ ਤੋਂ 80 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਵਕੀਲ ਸੁਨੀਲ ਅਰੋੜਾ ਨੂੰ ਕਾਬੂ ਕੀਤਾ ਹੈ। ਇਹ ਕਾਰਵਾਈ ਚੰਡੀਗੜ੍ਹ ਨਗਰ…

ਡੀਏਵੀ ਕਾਲਜ ‘ਚ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਕਤੂਬਰ 01 ਇਥੋਂ ਦੇ ਡੀਏਵੀ ਕਾਲਜ ਸੈਕਟਰ-10 ਵਿਚ ਦਾਖਲਿਆਂ ਵਿੱਚ ਖੱਜਲ ਖੁਆਰੀ ਕਾਰਨ ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਡੀਨ ਦਾਖਲਿਆਂ ਵੱਲੋਂ ਵਿਦਿਆਰਥੀਆਂ…

ਪੰਜਾਬ ਯੂਨੀਵਰਸਿਟੀ ’ਚ ਵਾਈਸ ਚਾਂਸਲਰ ਦਾ ਘਿਰਾਓ ਕਰਨ ਸਬੰਧੀ ਕੇਸ ਦਰਜ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਸਤੰਬਰ 30 ਪੰਜਾਬ ਯੂਨੀਵਰਸਿਟੀ ’ਚ ਵਾਈਸ ਚਾਂਸਲਰ ਦਾ ਘਿਰਾਓ ਕਰਨ ਸਬੰਧੀ ਚੰਡੀਗੜ੍ਹ ਪੁਲੀਸ ਨੇ ਇਕ ਦਰਜਨ ਦੇ ਕਰੀਬ ਵਿਦਿਆਰਥੀ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ…

ਚੰਡੀਗੜ੍ਹ ਦੀ ਸੁਖਨਾ ਝੀਲ ’ਤੇ ਏਅਰ ਸ਼ੋਅ ਦਾ ਆਯੋਜਨ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਸਤੰਬਰ 23 ਭਾਰਤੀ ਹਵਾਈ ਸੈਨਾ ਵੱਲੋਂ 1971 ਦੀ ਜੰਗ ਦੀ ਜਿੱਤ ਦੀ ਖੁਸ਼ੀ ਅਤੇ ਚੰਡੀਗੜ੍ਹ ਏਅਰ ਫੋਰਸ ਸਟੇਸ਼ਨ ਦੀ 60ਵੀਂ ਵਰ੍ਹੇਗੰਢ ਮੌਕੇ ਚੰਡੀਗੜ੍ਹ ਦੀ ਸੁਖਨਾ ਝੀਲ…

ਚੰਡੀਗੜ੍ਹ ‘ਚ ਅਫ਼ਗ਼ਾਨ ਔਰਤਾਂ ਦੇ ਹੱਕ ’ਚ ਸਾਈਕਲ ਰੈਲੀ ਕਢੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਸਤੰਬਰ 21 ਵਿਸ਼ਵ ਸ਼ਾਂਤੀ ਦਿਵਸ ਮੌਕੇ ਅਫ਼ਗ਼ਾਨਿਸਤਾਨ ਵਿੱਚ ਲੜਕੀਆਂ ਅਤੇ ਔਰਤਾਂ ਦੀ ਆਜ਼ਾਦੀ ਤੇ ਹੱਕਾਂ ਲਈ ਹਾਅ ਦਾ ਨਾਅਰਾ ਮਾਰਨ ਲਈ ਅੱਜ ਐੱਨਜੀਓ ਯੁਵਸੱਤਾ ਵੱਲੋਂ ਅਫ਼ਗ਼ਾਨ…

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋ ਡਿਪਟੀ ਮੁੱਖ ਮੰਤਰੀਆਂ ਨੇ ਸਹੁੰ ਚੁੱਕੀ

ਫ਼ੈਕਟ ਸਮਾਚਾਰ ਸੇਵਾ ਚੰਡੀਗੜ੍ਹ, ਸਤੰਬਰ 20 ਚਮਕੌਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਭਵਨ ਪਹੁੰਚ ਕੇ 16ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਦੇ…

ਪੰਜਾਬ ਯੂਨੀਵਰਸਿਟੀ ਵੱਲੋਂ ਮਾਈਗ੍ਰੇਸ਼ਨ ਸਰਟੀਫਿਕੇਟ ਦੇਣ ਤੋਂ ਇਨਕਾਰ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਸਤੰਬਰ 19 ਪੰਜਾਬ ਯੂਨੀਵਰਸਿਟੀ ਨੇ ਚੰਡੀਗੜ੍ਹ ਦੇ ਕਾਲਜਾਂ ਨੂੰ ਪੱਤਰ ਜਾਰੀ ਕਰ ਕੇ ਕਿਹਾ ਹੈ ਕਿ ਕਾਲਜ ਦੇ ਵਿਦਿਆਰਥੀਆਂ ਨੂੰ ਦੂਜੇ ਜਾਂ ਤੀਜੇ ਸਾਲ ਵਿਚ ਮਾਈਗ੍ਰੇਸ਼ਨ…

ਚੰਡੀਗੜ੍ਹ ‘ਚ ਪੰਜਾਬ ਵਿੱਤ ਅਤੇ ਯੋਜਨਾ ਭਵਨ ਨੂੰ ਅੱਗ ਲੱਗੀ

ਫ਼ੈਕਟ ਸਮਾਚਾਰ ਸੇਵਾ ਚੰਡੀਗੜ੍ਹ, ਸਤੰਬਰ 18 ਚੰਡੀਗੜ੍ਹ ਦੇ ਸੈਕਟਰ 33 ਸਥਿਤ ਪੰਜਾਬ ਦੇ ਵਿੱਤ ਤੇ ਯੋਜਨਾ ਭਵਨ ਵਿੱਚ ਅੱਜ ਸਵੇਰੇ ਅੱਗ ਲੱਗ ਗਈ। ਅੱਗ ਇਮਾਰਤ ਦੀ ਪਹਿਲੀ ਮੰਜ਼ਿਲ ਵਿੱਚ ਲੱਗੀ,…

ਪੰਜਾਬ ਐਸ.ਸੀ. ਕਮਿਸ਼ਨ ਵੱਲੋਂ ਪਿੰਡਾਂ, ਸ਼ਹਿਰਾਂ ਤੇ ਹੋਰਨਾਂ ਥਾਵਾਂ ਦੇ ਜਾਤ-ਆਧਾਰਤ ਨਾਮ ਹਟਾਉਣ ਲਈ ਮੁੱਖ ਸਕੱਤਰ ਨੂੰ ਪੱਤਰ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਸਤੰਬਰ 13 ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੂੰ ਪੱਤਰ ਲਿਖ ਕੇ ਪਿੰਡਾਂ, ਸ਼ਹਿਰਾਂ ਤੇ ਹੋਰਨਾਂ…

ਨਿਗਮ ਅਧਿਕਾਰੀ ਤੇ ਮੁਲਾਜ਼ਮ ਰੋਜ਼ਾਨਾ ਦੇਣਗੇ ਆਪਣੇ ਕੰਮ ਦੀ ਰਿਪੋਰਟ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਸਤੰਬਰ 12 ਚੰਡੀਗੜ੍ਹ ਨਗਰ ਨਿਗਮ ਦੀ ਨਵਨਿਯੁਕਤ ਕਮਿਸ਼ਨਰ ਅਨਿੰਦਿਤਾ ਮਿਤਰਾ ਨੇ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਗੂਗਲ ਫਾਰਮ ’ਤੇ ਰੋਜ਼ਾਨਾ ਆਪਣੇ…

ਚੰਡੀਗੜ੍ਹ ਵਿਚ ਮੀਂਹ ਕਾਰਨ ਪਾਰਾ ਡਿੱਗਿਆ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਸਤੰਬਰ 12 ਇੱਥੇ ਦੋ ਦਿਨਾਂ ਤੋਂ ਰੁੱਕ-ਰੁੱਕ ਕੇ ਪੈ ਰਹੇ ਮੀਂਹ ਕਾਰਨ ਤਾਪਮਾਨ ਆਮ ਨਾਲੋਂ 4 ਡਿਗਰੀ ਸੈਲਸੀਅਸ ਡਿੱਗ ਗਿਆ। ਇਸ ਨਾਲ ਲੋਕਾਂ ਨੂੰ ਗਰਮੀ ਤੋਂ…

ਚੰਡੀਗੜ੍ਹ ਵਿੱਚ ਪਹਿਲੀ ਇਲੈਕਟ੍ਰਿਕ ਬੱਸ ਦਾ ਟਰਾਇਲ ਮੁਕੰਮਲ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਸਤੰਬਰ 12 ਚੰਡੀਗੜ੍ਹ ਸ਼ਹਿਰ ਨੂੰ ਆਧੁਨਿਕ ਅਤੇ ਪ੍ਰਦੂਸ਼ਣ-ਮੁਕਤ ਬਨਾਉਣ ਲਈ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਇਲੈਕਟ੍ਰਿਕ ਬੱਸਾਂ ਚਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਮੰਤਵ ਲਈ ਪਿਛਲੇ…

ਸਮਾਰਟ ਪਾਰਕਿੰਗ: ਨਿਗਮ ਨੇ ਕਮਿਸ਼ਨਰ ਨੂੰ ਰਿਪੋਰਟ ਸੌਂਪੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਸਤੰਬਰ 10 ਚੰਡੀਗੜ੍ਹ ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ ਵਲੋਂ ਸ਼ਹਿਰ ਵਿੱਚ ਪੇਡ ਪਾਰਕਿੰਗ ਦਾ ਸੰਚਾਲਨ ਕਰਨ ਵਾਲੀਆਂ ਕੰਪਨੀਆਂ ਨੂੰ ਸਮਾਰਟ ਪਾਰਕਿੰਗ ਦੇ ਪ੍ਰਬੰਧ ਪੂਰੇ ਕਰਨ ਲਈ…