ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ’ਚ ਪ੍ਰਦਰਸ਼ਨ ਕਰਨ ਦੀ ਬਜਾਏ ਕੇਂਦਰ ’ਤੇ ਦਬਾਅ ਬਣਾਇਆ ਜਾਵੇ : ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨ ਯੂਨੀਅਨਾਂ ਨੂੰ ਅਪੀਲ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਸਤੰਬਰ 13 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ…

ਸਬ-ਇੰਸਪੈਕਟਰਾਂ ਦੀ ਭਰਤੀ ਪ੍ਰੀਖਿਆ ਵਿੱਚ ਧੋਖਾਧੜੀ ਕਰਨ ਲਈ ਛੇ ਵਿਅਕਤੀਆਂ ਦੇ ਗ੍ਰਿਫਤਾਰੀ ਹੋਣ ਉਪਰੰਤ ਮੁੱਖ ਮੰਤਰੀ ਨੇ ਘੁਟਾਲੇਬਾਜ਼ਾਂ ਅਤੇ ਨਕਲ ਆਦਿ ਦੇ ਖਿਲਾਫ਼ ਕਾਰਵਾਈ ਦੇ ਹੁਕਮ ਦਿੱਤੇ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਸਤੰਬਰ 12 ਪੰਜਾਬ ਪੁਲੀਸ ਵਿਭਾਗ ਜਦੋਂ ਵਿਸ਼ਾਲ ਭਰਤੀ ਮੁਹਿੰਮ ਦੇ ਅਗਲੇ ਪੜਾਅ ਲਈ ਤਿਆਰ ਹੈ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਪੁਲੀਸ…

ਮੁੱਖ ਮੰਤਰੀ ਵੱਲੋਂ ਤਰਨ ਤਾਰਨ ਜ਼ਿਲ੍ਹੇ ਵਿੱਚ ਪਿਛਲੇ 24 ਘੰਟੇ ਦੌਰਾਨ ਭਾਰੀ ਮੀਂਹ ਕਾਰਨ ਫਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਸਤੰਬਰ 12 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਭਾਰੀ ਮੀਂਹ ਕਾਰਨ ਕਸੂਰ ਨਾਲੇ ਵਿੱਚ ਹੜ੍ਹ ਆਉਣ ਕਾਰਨ…

ਮੁੱਖ ਮੰਤਰੀ ਨੇ ਕੇਂਦਰ ਵਲੋਂ ਕਣਕ ਦੀ ਐਮਐਸਪੀ ਵਿੱਚ ਵਾਧੇ ਨੂੰ ਸ਼ਰਮਨਾਕ ਕਰਾਰ ਦਿੰਦਿਆਂ ਧਰਨਾਕਾਰੀ ਕਿਸਾਨਾਂ ਦੇ ਜ਼ਖ਼ਮਾਂ ਉੱਤੇ ਲੂਣ ਭੁੱਕਣ ਜਿਹਾ ਦੱਸਿਆ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ ਸਤੰਬਰ 09 ਕੈਬਨਿਟ ਵਲੋਂ ਕਣਕ ਦੀ ਐਮਐਸਪੀ ਵਿੱਚ ਕੀਤੇ ਵਾਧੇ ਨੂੰ ਸ਼ਰਮਨਾਕ ਕਰਾਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕੇਂਦਰ…

ਟੋਕੀਓ ਓਲੰਪਿਕ ਗੋਲਡ ਮੈਡਲ ਜੇਤੂਆਂ ਨੂੰ ਮੁੱਖ ਮੰਤਰੀ ਅੱਜ ਦੇਣਗੇ ਸ਼ਾਹੀ ਭੋਜ

ਫ਼ੈਕ੍ਟ ਸਮਾਚਾਰ ਸੇਵਾ ਜਲੰਧਰ ਸਤੰਬਰ 08 ਟੋਕੀਓ ਵਿਚ ਸੰਪੰਨ ਹੋਈਆਂ ਓਲੰਪਿਕ ਖੇਡਾਂ ਵਿਚ ਗੋਲਡ ਮੈਡਲ ਜਿੱਤਣ ਵਾਲੇ ਨੀਰਜ ਚੋਪੜਾ ਸਮੇਤ ਹੋਰ ਖਿਡਾਰੀਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ…

ਫਿਰੌਤੀ ਲਈ ਅਗਵਾ ਦੇ ਸਿਰਫ਼ 38 ਮਾਮਲਿਆਂ ਦੇ ਜ਼ਿਕਰ ਨਾਲ ਕੈਪਟਨ ਅਮਰਿੰਦਰ ਸਿੰਘ ਨੇ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਹਰਪਾਲ ਚੀਮਾ ਦੇ ਝੂਠਾਂ ਦੇ ਪਾਜ ਉਧੇੜੇ

ਫ਼ੈਕ੍ਟ ਸਮਾਚਾਰ ਸੇਵਾ  ਚੰਡੀਗੜ੍ਹ, ਸਤੰਬਰ 07 ਵਿਰੋਧੀ ਧਿਰ ਦੇ ਨੇਤਾ ਵੱਲੋਂ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਗੁੰਮਰਾਹਕੁਨ ਅਤੇ ਸਿਆਸੀ ਤੌਰ ਉਤੇ ਪ੍ਰੇਰਿਤ ਬਿਆਨਬਾਜ਼ੀ ਕਰਨ ਲਈ ਉਸ ਨੂੰ ਆੜੇ ਹੱਥੀਂ…

ਬਟਾਲਾ ਨੂੰ ਜ਼ਿਲ੍ਹਾ ਐਲਾਨਣ ਦੀ ਮੰਗ ਬੀਤੇ ਮਹੀਨੇ ਹੀ ਪ੍ਰਾਪਤ ਹੋ ਗਈ ਸੀ ਜੋ ਵਿਚਾਰ ਅਧੀਨ ਹੈ -ਮੁੱਖ ਮੰਤਰੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਸਤੰਬਰ 07 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਬਟਾਲਾ ਨੂੰ ਜ਼ਿਲ੍ਹਾ ਐਲਾਨਣ ਦੀ ਮੰਗ ਪਹਿਲਾਂ ਹੀ ਵਿਚਾਰ ਅਧੀਨ ਹੈ ਅਤੇ ਇਸ…

ਫਾਜ਼ਿਲਕਾ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਅਤੇ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਦੀ ਵੰਡ

ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ ਸਤੰਬਰ 06 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਵਰਗੀਆਂ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਵੱਡੇ ਪੱਧਰ…

ਪ੍ਰਨੀਤ ਕੌਰ ਵੱਲੋਂ ਪਿੰਡ ਭਸਮੜਾ ‘ਚ 4 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ 66 ਕੇ.ਵੀ. ਦਾ ਗਰਿੱਡ ਉਦਘਾਟਨ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ ਅਗਸਤ 28 ਪਟਿਆਲਾ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਾਸੀਆਂ…

ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 28 ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ  ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਨੌਜਵਾਨਾਂ ਨਾਲ ਜੁੜੇ ਮੁੱਦਿਆਂ…

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ 1500 ਕਰੋੜ ਰੁਪਏ ਦਾ ਹੋਰ ਤੋਹਫ਼ਾ ਐਲਾਨਿਆ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 27 ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ 1500 ਕਰੋੜ ਰੁਪਏ ਦਾ ਹੋਰ ਵਾਧੂ ਤੋਹਫ਼ਾ ਦਿੰਦਿਆਂ ਪੰਜਾਬ ਸਰਕਾਰ ਨੇ ਬੇਸਿਕ ਪੇਅ ਵਿੱਚ ਹੋਰ ਵਾਧਾ ਕਰਦਿਆਂ 31 ਦਸੰਬਰ…

ਗੰਨੇ ਦਾ ਭਾਅ ਵਧਾ ਕੇ ਕੈਪਟਨ ਸਰਕਾਰ ਨੇ ਕਿਸਾਨਾਂ ਦਾ ਦਿੱਲ ਜਿੱਤਿਆ – ਵਿਧਾਇਕ ਬਾਜਵਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਅਗਸਤ 26 ਪੰਜਾਬ ਸਰਕਾਰ ਵੱਲੋਂ ਗੰਨੇ ਦੀ ਫਸਲ ਦੇ ਭਾਅ ਵਿੱਚ ਵਾਧਾ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ…

ਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਕਰਨ ਦੇ ਨਾਲ ਹੀ ਪੰਜਾਬ ਗੰਨਾ ਕਿਸਾਨਾਂ ਵੱਲੋਂ ਫੌਰੀ ਸੰਘਰਸ਼ ਖਤਮ ਕਰਨ ਦਾ ਫੈਸਲਾ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 25 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਲ 2021-22 ਲਈ ਗੰਨੇ ਦੇ ਪਿੜਾਈ ਸੀਜ਼ਨ ਲਈ ਸੂਬੇ ਵਿੱਚ ਗੰਨੇ ਦਾ ਭਾਅ 360 ਰੁਪਏ ਪ੍ਰਤੀ…

ਮੁੱਖ ਮੰਤਰੀ ਨੇ ਸਿੱਧੂ ਦੇ ਸਲਾਹਕਾਰਾਂ ਨੂੰ ਭਾਰਤ ਦੀ ਸ਼ਾਂਤੀ ਨੂੰ ਖਰਾਬ ਕਰਨ ਦੀ ਸੰਭਾਵਨਾਵਾਂ ਰੱਖਦੀਆਂ ਖੁੱਲੇਆਮ ਰਾਸ਼ਟਰ ਵਿਰੋਧੀ ਟਿੱਪਣੀਆਂ ਕਰਨ ਤੋਂ ਤਾੜਿਆ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ, ਅਗਸਤ 23 ਕਸ਼ਮੀਰ ਅਤੇ ਪਾਕਿਸਤਾਨ ਵਰਗੇ ਸੰਵੇਦਨਸ਼ੀਲ ਕੌਮੀ ਮਾਮਲਿਆਂ ਉਤੇ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਦੇ ਹਾਲ ਹੀ ਵਿਚ ਆਏ ਬਿਆਨਾਂ ਦਾ ਸਖਤ ਨੋਟਿਸ ਲੈਂਦਿਆਂ…

ਮੁੱਖ ਮੰਤਰੀ ਵੱਲੋਂ ਪਿੜਾਈ ਸੀਜ਼ਨ, 2021-22 ਲਈ ਗੰਨੇ ਦੀਆਂ ਸਾਰੀਆਂ ਕਿਸਮਾਂ ਦਾ ਭਾਅ 15 ਰੁਪਏ ਪ੍ਰਤੀ ਕੁਇੰਟਲ ਵਧਾਉਣ ਦੀ ਪ੍ਰਵਾਨਗੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 20 ਸੂਬੇ ਦੇ ਗੰਨਾ ਕਾਸ਼ਤਕਾਰਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੜਾਈ ਸੀਜ਼ਨ, 2021-22 ਲਈ ਗੰਨੇ ਦੀਆਂ…

ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਤੇ ਪਟਿਆਲਾ ਵਿਖੇ ਸੁਪਰ ਸਪੈਸ਼ਲਿਟੀ ਡਾਕਟਰਾਂ ਦੀਆਂ ਤਰੱਕੀ ਕੋਟੇ ਦੀਆਂ 80 ਖਾਲੀ ਅਸਾਮੀਆਂ ਨੂੰ ਸਿੱਧੇ ਕੋਟੇ ਵਿੱਚ ਤਬਦੀਲ ਕੀਤਾ ਜਾਵੇਗਾ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 17 ਕੋਵਿਡ ਮਹਾਂਮਾਰੀ ਖਿਲਾਫ ਸੂਬਾ ਸਰਕਾਰ ਵੱਲੋਂ ਲੜੀ ਜਾ ਰਹੀ ਜੰਗ ਨੂੰ ਹੋਰ ਤਕੜਾ ਕਰਦਿਆਂ ਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਤੇ ਪਟਿਆਲਾ ਵਿਖੇ…

ਮੰਤਰੀ ਮੰਡਲ ਵੱਲੋਂ ਭਰਤੀ ਚ ਤੇਜੀ ਲਿਆਉਣ ਲਈ ਪੰਜ ਵਿਭਾਗਾਂ ਦੇ ਸੇਵਾ ਨਿਯਮਾਂ ਚ ਸੋਧ ਨੂੰ ਪ੍ਰਵਾਨਗੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 16 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਸੋਮਵਾਰ ਨੂੰ ਸਬੰਧਤ ਸੇਵਾ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਤਾਂ ਜੋ…

ਮੁੱਖ ਮੰਤਰੀ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕਈ ਪ੍ਰੋਗਰਾਮਾਂ ਸਣੇ ਪੇਂਡੂ ਲਿੰਕ ਸੜਕਾਂ ਲਈ 1200 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਫ਼ੈਕ੍ਟ ਸਮਾਚਾਰ ਸੇਵਾ ਅੰਮ੍ਰਿਤਸਰ, ਅਗਸਤ 16 ਦੇਸ਼ ਦੇ 75ਵੇਂ ਇਤਿਹਾਸਕ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੱਖ-ਵੱਖ ਪ੍ਰੋਗਰਾਮਾਂ ਸਮੇਤ ਲਿੰਕ…

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਦੀ ਯਾਦ ਵਿੱਚ ਚੇਅਰ ਅਤੇ ਹੋਰ ਪ੍ਰਾਜੈਕਟਾਂ ਦਾ ਉਦਘਾਟਨ

ਫ਼ੈਕ੍ਟ ਸਮਾਚਾਰ ਸੇਵਾ ਅੰਮ੍ਰਿਤਸਰ, ਅਗਸਤ 14 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਦਾ ਦੋ ਰੋਜ਼ਾ ਦੌਰਾ ਸ਼ੁਰੂ ਕੀਤਾ ਜਿੱਥੇ ਉਨ੍ਹਾਂ ਨੇ ਅੱਜ ਪਹਿਲੇ ਦਿਨ ਗੁਰੂ ਨਾਨਕ…

ਸਕੂਲਾਂ ਨੂੰ ਇਕ ਬੈਂਚ `ਤੇ ਇਕ ਬੱਚੇ ਦੇ ਬੈਠਣ ਦੀ ਸੀਮਾ ਤੈਅ ਕਰਨ ਦੇ ਨਿਰਦੇਸ਼, ਸਕੂਲਾਂ ਲਈ ਪ੍ਰਤੀ ਦਿਨ ਘੱਟੋ-ਘੱਟ 10, 000 ਟੈਸਟ ਕਰਨ ਦੇ ਆਦੇਸ਼

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ ਅਗਸਤ 14 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਮਵਾਰ ਤੋਂ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ ਆਰ.ਟੀ-ਪੀ.ਸੀ.ਆਰ. ਦੀ…

ਕੋਵਿਡ ਵੈਕਸੀਨ ਵਧੇਰੇ ਅਸਰਦਾਰ ਸਿੱਧ ਹੋਣ ਕਰਕੇ ਮੁੱਖ ਮੰਤਰੀ ਵੱਲੋਂ ਸਿਹਤ ਵਿਭਾਗ ਨੂੰ ਹੋਰ ਸਪਲਾਈ ਦੀ ਮੁਕੰਮਲ ਵਰਤੋਂ ਕਰਨ ਲਈ ਪੁਖਤਾ ਤਿਆਰੀਆਂ ਕਰਨ ਦੇ ਹੁਕਮ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ ਅਗਸਤ 14 ਸੂਬੇ ਵੱਲੋਂ ਕਰੋਨਾਵਾਇਰਸ ਦੇ ਖਿਲਾਫ਼ ਵੈਕਸੀਨ ਦੇ ਅਸਰਦਾਰ ਸਿੱਧ ਹੋਣ ਬਾਰੇ ਕਰਵਾਏ ਅਧਿਐਨ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ…

ਮੁੱਖ ਮੰਤਰੀ ਨੇ ਹਾਕੀ ਵਿੱਚ ਭਾਰਤ ਦੀ ਖੁੱਸ ਚੁੱਕੀ ਸ਼ਾਨ ਦੀ ਬਹਾਲੀ ਲਈ ਪੁਰਸ਼ ਹਾਕੀ ਟੀਮ ਦੀ ਪਿੱਠ ਥਾਪੜੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 13 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਮੈਡਲ ਜੇਤੂਆਂ ਨੂੰ ਨੌਕਰੀਆਂ ਦੇਣ ਲਈ ਜਲਦ ਹੀ ਰੂਪ…

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ, ਖੇਤੀ ਕਾਨੂੰਨ ਰੱਦ ਕਰਨ ਅਤੇ ਮੁਫਤ ਕਾਨੂੰਨੀ ਸਹਾਇਤਾ ਸ਼੍ਰੇਣੀ ਵਿਚ ਕਿਸਾਨਾਂ ਨੂੰ ਵੀ ਸ਼ਾਮਲ ਕਰਨ ਦੀ ਮੰਗ ਕੀਤੀ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਅਗਸਤ 12 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਵਾਦਪੂਰਨ ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨਾਂ ਨੂੰ…

ਬਠਿੰਡਾ ਵਿਖੇ ਡਰੱਗ ਪਾਰਕ ਅਤੇ ਸਾਉਣੀ ਦੇ ਸੀਜ਼ਨ ਲਈ ਡੀ.ਏ.ਪੀ. ਸਪਲਾਈ ‘ਚ ਵਾਧੇ ਦੀ ਮੰਗੀ ਮਨਜ਼ੂਰੀ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਅਗਸਤ 11 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਉਂਦੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਤੇ ਕੋਵੀਸ਼ੀਲਡ ਦੇ ਦੂਜੇ ਟੀਕੇ ਦਾ ਇੰਤੇਜ਼ਾਰ ਕਰ ਰਹੇ…

ਵਿਧਾਇਕ ਘੁਬਾਇਆ ਨੇ ਪਿੰਡਾਂ ਅਤੇ ਸ਼ਹਿਰਾਂ ਚ 1.65 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ  

ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ ਅਗਸਤ 09 ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਨਵਜੋਤ ਸਿੰਘ ਸਿੱਧੂ ਸੂਬਾ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਵਿਧਾਇਕ  ਦਵਿੰਦਰ ਸਿੰਘ ਘੁਬਾਇਆ ਨੇ ਪੂਰੇ ਫਾਜ਼ਿਲਕਾ ਹਲਕੇ…

ਮੁੱਖ ਮੰਤਰੀ ਵੱਲੋਂ ਚਾਰ ਦਹਾਕਿਆਂ ਬਾਅਦ ਟੋਕਿਓ ਓਲੰਪਿਕ ਦੇ ਸੈਮੀਫਾਈਨਲ ’ਚ ਪਹੁੰਚਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 02 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤੀ ਪੁਰਸ਼ ਹਾਕੀ ਟੀਮ ਨੂੰ ਟੋਕੀਓ ਓਲੰਪਿਕ ਦੇ ਸੈਮੀਫਾਈਨਲ ’ਚ ਪਹੁੰਚਣ ਲਈ ਵਧਾਈ ਦਿੱਤੀ ਹੈ।…

ਮੁੱਖ ਮੰਤਰੀ ਵੱਲੋਂ ਆਜ਼ਾਦੀ ਸੰਘਰਸ਼ ਦੇ ਗੁੰਮਨਾਮ ਨਾਇਕਾਂ ਦੇ ਸਤਿਕਾਰ ਵਿੱਚ ਯਾਦਗਾਰ ਬਣਾਉਣ ਦਾ ਐਲਾਨ

ਫ਼ੈਕ੍ਟ ਸਮਾਚਾਰ ਸੇਵਾ ਸੰਗਰੂਰ, ਜੁਲਾਈ 31 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਭਾਰਤੀ ਆਜ਼ਾਦੀ ਸੰਘਰਸ਼ ਦੌਰਾਨ ਅੰਡੇਮਾਨ ਦੀ ਸੈਲੂਲਰ…

ਮੁੱਖ ਮੰਤਰੀ ਨੇ ਲੋਕਾਂ ਨੂੰ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ ਖਤਮ ਕਰਨ ਦੀ ਕੀਤੀ ਅਪੀਲ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 28 ਸਬੰਧਤ ਵਿਭਾਗਾਂ ਨਾਲ ਵਿਚਾਰ ਵਟਾਂਦਰੇ ਉਪਰੰਤ ਸਰਕਾਰੀ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਭ ਕੋਸ਼ਿਸ਼ਾਂ ਕਰਨ ਦਾ ਭਰੋਸਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ…

ਸਾਰੇ ਮਹੱਤਵਪੂਰਨ ਮੁੱਦੇ ਫੌਰੀ ਹੱਲ ਲਈ ਸਰਕਾਰ ਦੇ ਧਿਆਨ ਗੋਚਰੇ, ਮੁੱਖ ਮੰਤਰੀ ਨੇ ਪ੍ਰਦੇਸ਼ ਕਾਂਗਰਸ ਕਮੇਟੀ ਦੀ ਨਵੀਂ ਟੀਮ ਨੂੰ ਦੱਸਿਆ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 27 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬਾਈ ਕਾਂਗਰਸ ਲੀਡਰਸ਼ਿਪ ਦੀ ਨਵੀਂ ਟੀਮ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਚੁੱਕੇ ਗਏ ਮੁੱਦਿਆਂ…

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਦਾ ਸੱਦਾ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 26 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਫੌਜ…

ਮੁੱਖ ਮੰਤਰੀ ਨੇ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੂੰ ਟੋਕੀਓ ਓਲੰਪਿਕਸ ਵਿੱਚ ਚਾਂਦੀ ਦਾ ਤਮਗਾ ਜਿੱਤਣ ‘ਤੇ ਵਧਾਈ ਦਿੱਤੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 24 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਭਾਰਤ ਦੀ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਪਹਿਲੇ ਹੀ ਦਿਨ…

ਮੁੱਖ ਮੰਤਰੀ ਵੱਲੋਂ ਉੱਘੇ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ ਦੀ ਪਤਨੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 24 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ ਦੀ ਪਤਨੀ ਸਰਦਾਰਨੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ…

ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 22 ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਮੁਲਾਕਾਤ…

ਮੁੱਖ ਮੰਤਰੀ ਵੱਲੋਂ ਤਲਵੰਡੀ ਸਾਬੋ ਵਿਖੇ 100 ਬਿਸਤਿਰਆਂ ਦੀ ਸਮਰੱਥਾ ਵਾਲੇ ਕੋਵਿਡ ਹਸਪਤਾਲ ਦਾ ਉਦਘਾਟਨ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 20 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਮਹਾਮਾਰੀ ਦੀ ਤੀਜੀ ਲਹਿਰ ਲਈ ਸੂਬੇ ਦੀਆਂ ਤਿਆਰਾਂ ਨੂੰ ਵਧਾਉਂਦੇ ਹੋਏ ਜਿਲ੍ਹਾ ਬਠਿੰਡਾ ਵਿਚ ਤਲਵੰਡੀ…

ਪੰਜਾਬ ਵਿਚ 26 ਜੁਲਾਈ ਤੋਂ ਖੁਲ੍ਹਣਗੇ 10ਵੀਂ ਤੋਂ 12ਵੀਂ ਤੱਕ ਦੇ ਬੱਚਿਆਂ ਦੇ ਸਕੂਲ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 20 ਪੰਜਾਬ ਵਿੱਚ 10ਵੀਂ, 11ਵੀਂ ਤੇ 12ਵੀਂ ਕਲਾਸਾਂ ਲਈ ਸਕੂਲ 26 ਜੁਲਾਈ ਤੋਂ ਖੁੱਲ੍ਹਣਗੇ। ਸਕੂਲ ਵਿੱਚ ਸਿਰਫ਼ ਉਹੀ ਅਧਿਆਪਕ ਤੇ ਬਾਕੀ ਸਟਾਫ ਹਾਜ਼ਰ ਹੋਵੇਗਾ, ਜਿਨ੍ਹਾਂ…

ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਮਹਿਲਾਵਾਂ ਲਈ ਵੱਡੀ ਸਹੂਲਤ ਸਾਬਤ ਹੋਈ – ਵਿਧਾਇਕ ਬਾਜਵਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੁਲਾਈ 20 ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੀਆਂ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਪੰਜਾਬ ਅੰਦਰ ਮੁਫਤ ਸਫਰ ਸਹੂਲਤ ਦੇ ਕੇ ਇਤਿਹਾਸਕ ਫੈਸਲਾ ਕੀਤਾ…

ਰੋਡ ਕਿਸਾਨ ਸੰਘਰਸ਼ ਕਮੇਟੀ ਨੇ ਮੁੱਖ ਮੰਤਰੀ ਦੀ ਪਟਿਆਲਾ ਸਥਿਤ ਰਿਹਾਇਸ਼ ਨੇੜਿਓਂ ਧਰਨਾ ਚੁੱਕਿਆ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਜੁਲਾਈ 16 ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ-ਵੇਅ ਸਬੰਧੀਂ ਐਕਵਾਇਰ ਕੀਤੀ ਜਾਣ ਵਾਲੀ ਜਮੀਨ ਦਾ ਰੇਟ ਪਟਿਆਲਾ ਜ਼ਿਲ੍ਹੇ ‘ਚ ਕਿਸਾਨਾਂ ਦੀ ਮੰਗ ਮੁਤਾਬਕ ਹੋਣ ਤੋਂ ਬਾਅਦ, ਅੱਜ ਰੋਡ ਕਿਸਾਨ ਸੰਘਰਸ਼…

ਜ਼ਿਲਾ ਪੱਧਰੀ ਸਮਾਗਮ ਦੌਰਾਨ ਨਵ-ਨਿਯੁਕਤ ਮਾਸਟਰ ਕਾਡਰ ਅਧਿਆਪਕਾਂ ਨੂੰ ਵੰਡੇ ਨਿਯੁਕਤੀ ਪੱਤਰ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੁਲਾਈ 16 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਅੱਜ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਵਰਚੂਅਲ ਢੰਗ ਰਾਹੀਂ ਅੱਜ ਸੂਬੇ ਦੇ…

ਸਿੱਖਿਆ ਵਿਭਾਗ ਵਿੱਚ 5896 ਹੋਰ ਅਧਿਆਪਕਾਂ ਦੀ ਭਰਤੀ ਜਲਦ ਹੋਵੇਗੀ ਸ਼ੁਰੂ – ਸਿੱਖਿਆ ਮੰਤਰੀ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੁਲਾਈ 16 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਕਰਵਾਏ ਇਕ ਵਰਚੂਅਲ ਸਮਾਗਮ ਦੌਰਾਨ ਸੂਬੇ ਦੇ ਸਿੱਖਿਆ ਮੰਤਰੀ  ਵਿਜੈ…

ਕੋਵੀਸ਼ੀਲਡ ਮੁੱਕਣ ਅਤੇ ਕੋਵੈਕਸੀਨ ਦੇ ਇਕ ਦਿਨ ਦੇ ਬਚੇ ਸਟਾਕ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕੇਂਦਰ ਨੂੰ ਕੋਵਿਡ ਵੈਕਸੀਨ ਦੀ ਹੋਰ ਸਪਲਾਈ ਲਈ ਆਖਿਆ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 10 ਪੰਜਾਬ ਵਿੱਚ ਕੋਵੀਸ਼ੀਲਡ ਮੁੱਕਣ ਅਤੇ ਕੋਵੈਕਸੀਨ ਦੇ ਸਿਰਫ਼ ਇੱਕ ਦਿਨ ਦੇ ਬਚੇ ਸਟਾਕ ਦੀ ਸਥਿਤੀ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ…

ਕੋਵਿਡ ਦੇ ਸਰੂਪਾਂ ਦੀ ਪਛਾਣ ਲਈ ਪੰਜਾਬ ਵੱਲੋਂ ਸੁੱਕੀ ਪੱਟੀ ਨਾਲ ਜਾਂਚ ਸ਼ੁਰੂ ਕਰਨ ਦੀ ਤਿਆਰੀ ਮੁਕੰਮਲ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 10 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸਬੰਧਤ ਵਿਭਾਗਾਂ ਨੂੰ ਵਾਇਰਸ ਦੇ ਬਦਲਦੇ ਸਰੂਪਾਂ ਦੀ ਜਾਂਚ ਵਿਚ ਵਾਧਾ ਕਰਨ ਦੇ ਹੁਕਮ ਦਿੱਤੇ ਤਾਂ…

ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਦੀ ਤਿਆਰੀ ਲਈ 380 ਕਰੋੜ ਰੁਪਏ ਮਨਜ਼ੂਰ ਕੀਤੇ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 10 ਸੂਬੇ ਵਿੱਚ ਕੋਵਿਡ ਦੀ ਦੂਜੀ ਲਹਿਰ ਦੇ ਚੱਲਣ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 380 ਕਰੋੜ ਰੁਪਏ ਜਾਰੀ…

ਪੰਜਾਬ ਦੇ ਸੰਘਰਸ਼ਸ਼ੀਲ ਕਿਸਾਨਾਂ ਨਾਲ ਧ੍ਰੋਹ ਕਮਾਉਣਾ ਬੰਦ ਕਰੋ, ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਚੋਣ ਵਾਅਦਾ ਕਰਨ ਉਤੇ ਆੜੇ ਹੱਥੀ ਲਿਆ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 10 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨਾਂ ਨਾਲ ਧ੍ਰੋਹ ਕਮਾਉਂਦਿਆਂ ਕੀਤੀ ਸ਼ਰਮਨਾਕ ਕੋਸ਼ਿਸ਼ ਲਈ ਆੜੇ ਹੱਥੀਂ…

ਕੋਵਿਡ ਦੇ ਸਰੂਪਾਂ ਦੀ ਪਛਾਣ ਲਈ ਪੰਜਾਬ ਵੱਲੋਂ ਸੁੱਕੀ ਪੱਟੀ ਨਾਲ ਜਾਂਚ ਸ਼ੁਰੂ ਕਰਨ ਦੀ ਤਿਆਰੀ ਮੁਕੰਮਲ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 09 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸਬੰਧਤ ਵਿਭਾਗਾਂ ਨੂੰ ਵਾਇਰਸ ਦੇ ਬਦਲਦੇ ਸਰੂਪਾਂ ਦੀ ਜਾਂਚ ਵਿਚ ਵਾਧਾ ਕਰਨ ਦੇ ਹੁਕਮ ਦਿੱਤੇ ਤਾਂ…

ਮੁੱਖ ਮੰਤਰੀ ਵੱਲੋਂ ਵੀਰਭੱਦਰ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ, ਜੁਲਾਈ 08 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਉੱਘੇ ਕਾਂਗਰਸੀ ਆਗੂ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਦੇਹਾਂਤ…

ਮੁੱਖ ਮੰਤਰੀ ਵੱਲੋਂ ਸਾਬਕਾ ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ  

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 06 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ (72) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ…

ਸੋਨੀਆ ਗਾਂਧੀ ਨਾਲ ਮੁਲਾਕਾਤ ਲਈ ਕੈਪਟਨ ਦਿੱਲੀ ਰਵਾਨਾ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 06 ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਾਰਟੀ ਨੇਤਾਵਾਂ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਰਾਹੁਲ ਗਾਂਧੀ ਨਾਲ ਲੰਬੀ ਮੁਲਾਕਾਤ ਤੋਂ ਕੁਝ ਦਿਨ ਬਾਅਦ…

ਕੈਪਟਨ ਅਮਰਿੰਦਰ ਸਿੰਘ ਦੀ ਸੋਨੀਆ ਗਾਂਧੀ ਨਾਲ ਹੋ ਸਕਦੀ ਹੈ ਮੁਲਾਕਾਤ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਜੁਲਾਈ, 05 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 6 ਜੁਲਾਈ ਨੁੰ ਦਿੱਲੀ ਆ ਰਹੇ ਹਨ। ਉਹਨਾਂ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੇ…

ਪੀ.ਐਸ.ਪੀ.ਸੀ.ਐਲ. ਨੇ ਐਤਵਾਰ ਨੂੰ ਸੂਬੇ ਭਰ ਵਿੱਚ ਕਿਸਾਨਾਂ ਲਈ ਔਸਤਨ 10.3 ਘੰਟੇ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ, ਜੁਲਾਈ 05 ਕਿਸਾਨਾਂ ਨੂੰ ਬਿਜਲੀ ਸਪਲਾਈ ਦੇ ਘੰਟਿਆਂ ਵਿੱਚ ਵਾਧਾ ਕਰਨ ਲਈ ਆਪਣੇ ਵਿਸ਼ੇਸ਼ ਯਤਨਾਂ ਨੂੰ ਜਾਰੀ ਰੱਖਦਿਆਂ, ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਐਤਵਾਰ…

ਮੋਟੇਮਾਜਰਾ ਤੋਂ ਦਰਜਨਾਂ ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ਹੱਥ

ਫ਼ੈਕ੍ਟ ਸਮਾਚਾਰ ਸੇਵਾ ਮੋਹਾਲੀ, ਜੁਲਾਈ 03 ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੀ ਸੁਚੱਜੀ ਅਗਵਾਈ ਹੇਠ ਸੂਬੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਅੱਜ ਮੋਹਾਲੀ ਦੇ ਪਿੰਡ…

ਭਾਰਤ ਦਾ ਮੋਹਰੀ ਉਦਯੋਗਿਕ ਸੂਬਾ ਅਤੇ ਤਰਜੀਹੀ ਆਲਮੀ ਨਿਵੇਸ਼ ਟਿਕਾਣਾ ਬਣਨ ਦੀਆਂ ਬਰੂਹਾਂ ’ਤੇ ਪਹੁੰਚਿਆ ਪੰਜਾਬ-ਕੈਪਟਨ ਅਮਰਿੰਦਰ ਸਿੰਘ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 03 ਸੂਬੇ ਵਿਚ ਨਿਵੇਸ਼ ਦੇ ਸੁਖਾਵੇਂ ਮਾਹੌਲ ਨੂੰ ਉਤਸ਼ਾਹਤ ਕਰਨ ਦੀ ਸਫਲਤਾ ਉਤੇ ਸੰਤੁਸ਼ਟੀ ਜਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਰੋਸਾ ਪ੍ਰਗਟ…

ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਨੇ 45 ਲੱਖ ਦੀ ਲਾਗਤ ਵਾਲੀ ਸੜਕ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ 

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੁਲਾਈ 01 ਪੰਜਾਬ ਦਾ ਸਰਬਪੱਖੀ ਵਿਕਾਸ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਹੀ ਸੰਭਵ ਹੈ। ਇਹ ਪ੍ਰਗਟਾਵਾ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ…

ਰਵਾਇਤੀ ਪੌਦਿਆਂ ਰਾਹੀਂ ਵਾਤਾਵਰਣ ਸੰਤੁਲਨ ਕਾਇਮ ਰੱਖਣਾ ਯਕੀਨੀ ਲਈ ਚੁੱਕਿਆ ਕਦਮ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 29 ਵਾਤਾਵਰਣ ਸੰਤੁਲਨ ਪੈਦਾ ਕਰਨ ਦੀ ਦਿਸ਼ਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੂੰ…

ਮੁੱਖ ਮੰਤਰੀ ਵੱਲੋਂ ਮੰਡੀਆਂ ਦੇ ਅਸਾਸਿਆਂ ਦੀ ਈ-ਨਿਲਾਮੀ ਲਈ ਪੋਰਟਲ ਸ਼ੁਰੂ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 29 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ਦੀਆਂ ਵੱਖੋ-ਵੱਖ ਮੰਡੀਆਂ ਵਿਚਲੇ ਅਸਾਸਿਆਂ ਦੀ ਈ-ਨਿਲਾਮੀ ਲਈ ਇਕ ਪੋਰਟਲ  ਦੀ ਵਰਚੁਅਲ ਢੰਗ ਨਾਲ ਸ਼ੁਰੂਆਤ…

ਬੇਰੁਜ਼ਗਾਰ ਅਧਿਆਪਕਾਂ ਨੇ ਨੰਗੇ ਪਿੰਡੇ ਪ੍ਰਦਰਸ਼ਨ ਕੀਤਾ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਜੂਨ 27 ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਯੂਨੀਅਨ ਦੇ ਕਾਰਕੁਨਾਂ ਵੱਲੋਂ ਅੱਜ ਪਹਿਲਾਂ ਇਥੇ ਲੀਲਾ ਭਵਨ ਚੌਕ ’ਚ ਕੁਝ ਚਿਰ ਸੜਕ ਜਾਮ ਲਗਾਕੇ ਮਗਰੋਂ ਮੁੱਖ ਮੰਤਰੀ…

ਮੁੱਖ ਮੰਤਰੀ ਵੱਲੋਂ ਰਾਜਨਾਥ ਸਿੰਘ ਨੂੰ ਡੱਲਾ ਗੋਰੀਆਂ ਵਿਖੇ ਸੈਨਿਕ ਸਕੂਲ ਦੀ ਸਥਾਪਨਾ ਲਈ ਸਮਝੌਤਾ ਪੱਤਰ ਨੂੰ ਮਨਜੂਰੀ ਦੇਣ ਅਤੇ ਬਠਿੰਡਾ ਵਿਚ ਇਕ ਹੋਰ ਸੈਨਿਕ ਸਕੂਲ ਨੂੰ ਹਰੀ ਝੰਡੀ ਦੇਣ ਦੀ ਅਪੀਲ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 26 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਗੁਰਦਾਸਪੁਰ ਜਿਲ੍ਹੇ ਵਿਚ ਡੱਲਾ ਗੋਰੀਆਂ ਵਿਖੇ ਸੈਨਿਕ ਸਕੂਲ ਸਥਾਪਤ…

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਸਮੂਹ ਵਰਗਾਂ ਨੂੰ ਸਹਿਯੋਗ ਦੀ ਅਪੀਲ

ਫ਼ੈਕ੍ਟ ਸਮਾਚਾਰ ਸੇਵਾ ਤਰਨ ਤਾਰਨ ਜੂਨ 26 ਨਸ਼ਾਖੋਰੀ ਅਤੇ ਨਸ਼ੇ ਦੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਮੁੱਖ  ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਇੱਕ ਵਰਚੁਅਲ ਸਮਾਗਮ…

ਬਾਦਲਾਂ ਵੱਲੋਂ ਕੀਤੇ ਬਿਜਲੀ ਸਮਝੌਤੇ ਰੱਦ ਨਾ ਕਰਨ ਦਾ ਸੰਤਾਪ ਭੋਗ ਰਹੇ ਹਨ ਲੋਕ

ਫ਼ੈਕ੍ਟ ਸਮਾਚਾਰ ਸੇਵਾ ਬਠਿੰਡਾ, ਜੂਨ 26 ਪੰਜਾਬ ‘ਚ ਝੋਨੇ ਦੀ ਲੁਆਈ ਲਈ ਟਿਊਬਵੈਲਾਂ ਨੂੰ 8 ਘੰਟੇ ਬਿਜਲੀ ਸਪਲਾਈ ਨਾ ਦਿੱਤੇ ਜਾਣ ਬਾਰੇ ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ…

ਮਿਸ਼ਨ ਰੈਡ ਸਕਾਈ ਰਾਹੀਂ ਓਟ ਸੈਂਟਰਾਂ ’ਚ ਇਲਾਜ ਕਰਵਾ ਚੁੱਕੇ 55 ਲੋਕਾਂ ਨੂੰ ਰੋਜ਼ਗਾਰ ਦਿਵਾ ਕੇ ਕੀਤਾ ਗਿਆ ਹੈ ਉਨ੍ਹਾਂ ਦਾ ਪੁਨਰਵਾਸ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੂਨ 26 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਵਰਚੂਅਲ ਪ੍ਰੋਗਰਾਮ ਰਾਹੀਂ ਨਸ਼ਾਖੋਰੀ ਤੇ ਤਸਕਰੀ ਖਿਲਾਫ਼ ਅੰਤਰਰਾਸ਼ਟਰੀ ਦਿਵਸ ’ਤੇ ਸੂਬੇ ਦੇ ਲੋਕਾਂ ਨੂੰ ਰਾਜ ਸਰਕਾਰ ਵਲੋਂ…

ਨਸ਼ਿਆਂ ਦੇ ਖਾਤਮੇ ਲਈ ਵੱਖ ਵੱਖ ਵਿਭਾਗਾਂ ਵੱਲੋਂ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ

ਫ਼ੈਕ੍ਟ ਸਮਾਚਾਰ ਸੇਵਾ ਫਰੀਦਕੋਟ ਜੂਨ 26 ਅੱਜ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਮੁੱਖ  ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵਰਚੁਅਲ ਢੰਗ ਰਾਹੀਂ ਰਾਜ ਦੇ ਵੱਖ ਵੱਖ ਲੋਕੇਸ਼ਨਾਂ ਤੋਂ…

ਕਿਸਾਨਾਂ ਨੂੰ ਨਿਰਵਿਘਨ ਸਪਲਾਈ ਦੇਣ ਲਈ ਵਿੱਤ ਵਿਭਾਗ ਨੂੰ ਪੀ.ਐਸ.ਪੀ.ਸੀ.ਐਲ. ਨੂੰ 500 ਕਰੋੜ ਰੁਪਏ ਜਾਰੀ ਕਰਨ ਦੇ ਆਦੇਸ਼

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 26 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ( ਪੀ.ਐਸ.ਪੀ.ਸੀ.ਐਲ. ) ਨੂੰ ਕਿਸਾਨਾਂ ਲਈ ਬਿਜਲੀ ਦੀ ਅੱਠ ਘੰਟੇ ਨਿਰਵਿਘਨ…

ਨਵਜੋਤ ਸਿੱਧੂ’ ਨੂੰ ਪੰਜਾਬ ਪ੍ਰਧਾਨ ਬਣਾਉਣਾ ਚਾਹੁੰਦੀ ਹੈ ਹਾਈਕਮਾਨ, ਕੈਪਟਨ ਨੂੰ ਨਹੀਂ ਮਨਜ਼ੂਰ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ ਜੂਨ 25 ਕਈ ਦਿਨਾਂ ਤੋਂ ਚੱਲ ਰਹੇ ਕੈਪਟਨ-ਸਿੱਧੂ ਵਿਵਾਦ ਦੀ ਅਸਲ ਜੜ੍ਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਹੈ। ਕਾਂਗਰਸ ਪਾਰਟੀ ਦੇ ਉੱਚ ਪੱਧਰੀ…

ਕੈਪਟਨ ਦੀ ਕੋਠੀ ਕੋਲੋਂ ਮਿਲੀ ਲਾਸ਼ ਦਾ ਕਈ ਦਿਨ ਬਾਅਦ ਵੀ ਨਹੀਂ ਮਿਲਿਆ ਸਿਰ, ਅੰਤ ਪੁਲਸ ਨੇ ਚੁੱਕਿਆ ਇਹ ਕਦਮ

ਫ਼ੈਕ੍ਟ ਸਮਾਚਾਰ ਸੇਵਾ ਨਵਾਂਗਰਾਓਂ ਜੂਨ 25 ਨਿਊ ਚੰਡੀਗੜ੍ਹ ਕੋਲ ਪਿੰਡ ਸਿਸਵਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫ਼ਾਰਮ ਹਾਊਸ ਦੇ ਨਾਲ ਲੱਗਦੀ ਕੰਧ ਕੋਲ ਪਿਛਲੇ ਦਿਨੀਂ ਇਕ…

ਮੁੱਖ ਮੰਤਰੀ ਵੱਲੋਂ ਮੁਲਾਜਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 25 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਮੁਲਾਜਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ…

ਮੁੱਖ ਮੰਤਰੀ ਵੱਲੋਂ ਭਗਤ ਕਬੀਰ ਚੇਅਰ ਦੀ ਸਥਾਪਨਾ ਕਰਨ ਅਤੇ ਭਗਤ ਕਬੀਰ ਭਵਨ ਲਈ 10 ਕਰੋੜ ਰੁਪਏ ਦਾ ਐਲਾਨ

ਫ਼ੈਕ੍ਟ ਸਮਾਚਾਰ ਸੇਵਾ ਜਲੰਧਰ, ਜੂਨ 24 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਭਗਤ ਕਬੀਰ ਚੇਅਰ ਸਥਾਪਤ ਕਰਨ ਅਤੇ ਜਲੰਧਰ ਵਿਚ ਭਗਤ…

ਨਸ਼ੇ ਦੀ ਸਪਲਾਈ ਚੇਨ ਤੋੜਨ ਲਈ ਟੀਮਾਂ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਚੈਕਿੰਗਾਂ

ਫ਼ੈਕ੍ਟ ਸਮਾਚਾਰ ਸੇਵਾ ਫ਼ਾਜ਼ਿਲਕਾ, ਜੂਨ 24 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨੂੰ ਪੂਰਾ ਕਰਨ ਦੇ…

ਮੁੱਖ ਮੰਤਰੀ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਇੰਤਜ਼ਾਮ ਯਕੀਨੀ ਬਣਾਉਣ ਦੇ ਹੁਕਮ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 24 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਨੂੰ ਸਾਉਣੀ ਮੰਡੀਕਰਨ ਸੀਜ਼ਨ, 2021-22 ਦੌਰਾਨ ਝੋਨੇ ਦੀ…

ਪਰਿਵਾਰ ਨੂੰ ਦਿੱਤਾ ਭਰੋਸਾ, ਮਾਮਲਾ ਮੁੱਖ ਮੰਤਰੀ ਦੇ ਧਿਆਨ ‘ਚ ਲਿਆਂਦਾ ਜਾਵੇਗਾ

ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਜੂਨ 23 ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ  ਮਨੀਸ਼ਾ ਗੁਲਾਟੀ ਨੇ ਕਥਿਤ ਤੌਰ’ਤੇ ਪੁਲਿਸ ਤਸ਼ੱਦਦ ਦੀ ਸ਼ਿਕਾਰ ਪੀੜਤ ਲੜਕੀ ਨਾਲ ਅੱਜ ਜਗਰਾਉਂ ਸਥਿਤ ਉਸ ਦੇ ਘਰ…

ਨਵਜੋਤ ਸਿੰਘ ਸਿੱਧੂ ਨੂੰ ਉਪ ਮੁੱਖ ਮੰਤਰੀ ਬਣਾਉਣ ਲਈ ਰਾਜ਼ੀ ਨਹੀਂ ਕੈਪਟਨ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਜੂਨ 22 ਪੰਜਾਬ ਕਾਂਗਰਸ ਵਿਚਲੇ ਸੰਕਟ ਕਾਰਨ ਅੱਜ ਪਾਰਟੀ ਹਾਈ ਕਮਾਂਡ ਵੱਲੋਂ ਕਾਇਮ ਕੀਤੇ ਖੜਗੇ ਪੈਨਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸਪੱਸ਼ਟ…

ਮੁੱਖ ਮੰਤਰੀ ਨੇ ਸੀਨੀਅਰ ਪੱਤਰਕਾਰ ਗੁਰਪ੍ਰੀਤ ਸਿੰਘ ਨਿੱਬਰ ਦੀ ਵੱਡੀ ਭੈਣ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 22 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਹਿੰਦਸਤਾਨ ਟਾਈਮਜ਼’ ਦੇ ਐਸਿਸਟੈਂਟ ਐਡੀਟਰ ਗੁਰਪ੍ਰੀਤ ਸਿੰਘ ਨਿੱਬਰ ਦੀ ਵੱਡੀ ਭੈਣ ਪ੍ਰਵੀਨ ਕੌਰ ਦੀ ਹਾਲ ਵਿਚ…

ਐਸ.ਸੀ. ਪੋਸਟ ਮੈਟਿ੍ਰਕ ਵਜ਼ੀਫਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ,  ਜੂਨ 18 ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟਿ੍ਰਕ ਵਜ਼ੀਫਾ ਸਕੀਮ ਦੇ ਵਰੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200…

ਪੰਜਾਬ ਵਿੱਚ ਮਿਊਂਸਪਲ ਹੱਦ ਤੋਂ ਬਾਹਰ ਸਥਿਤ ਇਕਹਿਰੀਆਂ ਇਮਾਰਤਾਂ ਨੂੰ ਮਾਮੂਲੀ ਦਰਾਂ ’ਤੇ ਰੈਗੂਲਰ ਕਰਨ ਲਈ ਇਕ ਮੌਕਾ ਮਿਲਿਆ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 18 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਮਕਾਨ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਮਨਜ਼ੂਰੀ ਤੋਂ ਬਿਨਾਂ ਮਿਊਂਸਪਲ ਹੱਦ ਤੋਂ ਬਾਹਰ ਉਸਾਰੀਆਂ ਇਕਹਿਰੀਆਂ ਇਮਾਰਤਾਂ ਨੂੰ ਬਿਲਡਿੰਗ ਉਪ-ਨਿਯਮਾਂ ਦੀ ਸਖ਼ਤ ਪਾਲਣਾ ਨਾਲ ਰੈਗੂਲਰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਯਕਮੁਸ਼ਤ ਨਿਪਟਾਰਾ ਨੀਤੀ ਲਈ ਅਰਜ਼ੀਆਂ 31 ਮਾਰਚ, 2022 ਤੱਕ ਪ੍ਰਵਾਨ ਕੀਤੀਆਂ ਜਾਣਗੀਆਂ ਅਤੇ ਇਹ ਨੀਤੀ ਅਜਿਹੀਆਂ ਇਮਾਰਤਾਂ ਨੂੰ ਸਧਾਰਨ ਫੀਸ…

ਸ਼ਹਿਰੀ ਸਥਾਨਕ ਸਰਕਾਰਾਂ ਦੇ ਸਫ਼ਾਈ ਕਰਮਚਾਰੀਆਂ/ਸੀਵਰਮੈਨਾਂ ਨੂੰ ਰੈਗੂਲਰ ਕਰਨ ਲਈ ਨਿਯਮਾਂ ਵਿੱਚ ਢਿੱਲ ਦੇਣ ਦਾ ਫੈਸਲਾ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ, ਜੂਨ 18 ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮਿਉਸਪੈਲਟੀਆਂ ਨਾਲ ਠੇਕੇ ’ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ਸਰਕਾਰਾਂ ਦੇ ਸਮੂਹ…

ਕੈਪਟਨ ਸਰਕਾਰ ਬਿਨਾ ਸ਼ਰਤ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰੇ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 16 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕੱਚੇ ਅਧਿਆਪਕਾਂ ਵੱਲੋਂ ਅੱਜ ਸ਼ੁਰੂ ਕੀਤੇ ਆਰ-ਪਾਰ…

ਮੁੱਖ ਮੰਤਰੀ ਦੁਆਰਾ ਫਤਹਿ ਕਿੱਟ ਮਾਮਲੇ ਵਿਚ ਦਿੱਤੀ ਕਲੀਨ ਚਿੱਟ ਨੇ ਸਿੱਧ ਕੀਤਾ ਕਿ ਓੁਹ ਖੁਦ ਇਸ ਘੁਟਾਲੇ ਵਿੱਚ ਸ਼ਾਮਿਲ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 16 ਪੰਜਾਬ ਵਿੱਚ ਹੋਏ ਫ਼ਤਿਹ ਕਿੱਟ ਖ਼ਰੀਦ ਘੁਟਾਲੇ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਉਚ ਅਧਿਕਾਰੀਆਂ ਨੂੰ ਕਲੀਨ…

ਵਿਆਹ/ਸਸਕਾਰ ਮੌਕੇ 50 ਵਿਅਕਤੀਆਂ ਤੱਕ ਇਕੱਠ ਦੀ ਦਿੱਤੀ ਆਗਿਆ, ਬਾਰ/ਕਲੱਬ/ਅਹਾਤੇ ਹਾਲੇ ਬੰਦ ਹੀ ਰਹਿਣਗੇ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ,  ਜੂਨ 15 ਸੂਬੇ ਵਿੱਚ ਕੋਵਿਡ ਪਾਜ਼ੇਟਿਵਟੀ ਦਰ 2 ਫੀਸਦੀ ਤੱਕ ਡਿੱਗਣ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਬੰਦਸ਼ਾਂ ਵਿੱਚ ਛੋਟਾਂ ਦਾ…

ਪੰਜਾਬ ਸਰਕਾਰ ਵਲੋਂ ਨਵੀਂਆਂ ਗਾਈਡਲਾਈਨਜ਼ ਜਾਰੀ, ਜਿੰਮ-ਸਿਨੇਮਾ ਹਾਲ, ਰੈਸਟੋਰੈਂਟ ਖੋਲ੍ਹਣ ਨੂੰ ਮਨਜ਼ੂਰੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ ਜੂਨ 15 ਪੰਜਾਬ ਵਿਚ ਕੋਰੋਨਾ ਮਾਮਲਿਆਂ ਵਿਚ ਗਿਰਾਵਟ ਆਉਣ ਤੋਂ ਬਾਅਦ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਰਾਹਤ ਦਿੰਦੇ ਹੋਏ ਪਾਬੰਦੀਆਂ ਵਿਚ ਵੱਡੀ ਢਿੱਲ ਦਿੱਤੀ ਹੈ। ਸਰਕਾਰ…

ਪਿੰਡ ਭਾਰਟਾ ਕਲਾਂ ਵਿਚ 55 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟ ਕੀਤੇ ਲੋਕ ਅਰਪਿਤ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 15 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੇ ਸਰਬਪੱਖੀ  ਵਿਕਾਸ ਲਈ ਦਿਲ ਖੋਲ ਕੇ ਗ੍ਰਾਂਟਾਂ ਜਾਰੀ ਕੀਤੀਆਂ…

ਹਿਰਾਸਤ ਚ ਲਏ ਗਏ ਸੀਐਮ ਕੈਪਟਨ ਦੇ ਫਾਰਮਹਾਊਸ ਦਾ ਘਿਰਾਓ ਕਰਨ ਪਹੁੰਚੇ ਅਕਾਲੀ ਆਗੂ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 15 ਪੰਜਾਬ ਦੇ ਸਿਹਤ ਮੰਤਰੀ  ਬਲਬੀਰ ਸਿੰਘ ਸਿੱਧੂ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਸਥਿਤ…

ਮੁੱਖ ਮੰਤਰੀ ਵੱਲੋਂ ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 14 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਵਾਲੀਬਾਲ ਟੀਮ ਦੀ ਸਾਬਕਾ ਕਪਤਾਨ ਅਤੇ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੀ ਪਤਨੀ ਨਿਰਮਲ…

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਸਥਿਰ ਬਣਾਉਣ ਅਤੇ ਕਿਸਾਨੀ ਦੀ ਖੁਸ਼ਹਾਲੀ ਦੀ ਲੋੜ ’ਤੇ ਜੋਰ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ, ਜੂਨ 12 ‘ਕਾਮਯਾਬ ਕਿਸਾਨ, ਖੁਸ਼ਹਾਲ ਪੰਜਾਬ’ ਮਿਸ਼ਨ ਹੇਠ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਆਮਦਨ ਵਿਚ ਨਿਰੰਤਰ ਆਧਾਰ ਉਤੇ ਸੁਧਾਰ ਲਿਆਉਣ ਅਤੇ…

ਮੁੱਖ ਸਕੱਤਰ ਵੱਲੋਂ ਯੋਜਨਾ ਅਨੁਸਾਰ ਯੋਗ ਲਾਭਪਾਤਰੀਆਂ ਨੂੰ 52 ਰਿਹਾਇਸ਼ੀ ਇਕਾਈਆਂ ਦੇਣ ਨੂੰ ਹਰੀ ਝੰਡੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ, ਜੂਨ 12 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ “ਸਾਰਿਆਂ ਲਈ ਘਰ” ਸਬੰਧੀ ਵਚਨਬੱਧਤਾ ਨੂੰ ਪੂਰਾ ਕਰਨ ਵਾਸਤੇ ਪੰਜਾਬ ਸਰਕਾਰ ਨੇ ਅੱਜ ਮੌਜੂਦਾ ਵਿੱਤੀ ਵਰੇ 2021-22 ਲਈ…

ਮੁੱਖ ਮੰਤਰੀ ਨੇ ਮਹਾਮਾਰੀ ਅਤੇ ਗੰਭੀਰ ਬਿਮਾਰੀਆਂ ਨਾਲ ਨਿਪਟਣ ਲਈ ਸਿਹਤ ਮਾਹਿਰਾਂ ਦੀ ਰਹਿਨੁਮਾਈ ਹੇਠ ਰਿਸਰਚ ਫੈਸਿਲਟੀ ਦਾ ਪ੍ਰਸਤਾਵ ਰੱਖਿਆ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ, ਜੂਨ 9 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੋਵਿਡ ਵਰਗੀਆਂ ਮਹਾਮਾਰੀਆਂ ਅਤੇ ਹੋਰ ਗੰਭੀਰ ਬਿਮਾਰੀਆਂ ਨਾਲ ਨਜਿੱਠਣ ਲਈ ਕੌਮੀ ਅਤੇ ਆਲਮੀ ਸਿਹਤ ਮਾਹਿਰਾਂ…

 ਡਾ. ਤਿ੍ਲੋਚਨ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿਚ ਚੱਲ ਰਹੇ ਸਿਵਲ ਵਰਕਸ ਸਬੰਧੀ ਕੀਤਾ ਦੌਰਾ

ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ  ਜੂਨ 8 ਮਾਨਯੋਗ ਮੁੱਖ ਮੰਤਰੀ ਪੰਜਾਬ  ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਸ਼੍ਰੀ ਵਿਜੈਇੰਦਰ ਸਿੰਗਲਾ ਦੀ ਯੋਗ ਅਗਵਾਈ ਅਤੇ ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁੁੁੁਮਾਰ ਆਈ.ਏ.ਐਸ. ਦੇ…

ਮੁੱਖ ਮੰਤਰੀ ਵੱਲੋਂ ਡੀ.ਜੀ.ਪੀ. ਨੂੰ ਹਦਾਇਤ; ਧਰਨੇ ਲਾਉਣ ਵਾਲੇ ਆਪ ਤੇ ਅਕਾਲੀ ਆਗੂਆਂ ਵਿਰੁੱਧ ਕਾਰਵਾਈ ਤੇ ਕੇਸ ਦਰਜ ਕੀਤਾ ਜਾਵੇ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ,  ਜੂਨ 7 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਨੂੰ ਹਦਾਇਤ ਕੀਤੀ ਕਿ ਪਿਛਲੇ ਕੁੱਝ ਦਿਨਾਂ ਤੋਂ ਰਾਜ…

ਮੈਡੀਕਲ ਕਾਲਜ ਫੈਕਲਟੀ ਨੂੰ ਕੋਵਿਡ ਕਾਲ ਲਈ ਪੂਰੀ ਕਮਾਈ ਛੁੱਟੀ ਦਾ ਮਿਲੇਗਾ ਲਾਭ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 7 ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਕੋਵਿਡ ਮਹਾਂਮਾਰੀ ਵਿਰੁੱਧ ਲੜ ਰਹੇ ਮੈਡੀਕਲ ਕਾਲਜ ਫੈਕਲਟੀ ਦੀ ਬੇਮਿਸਾਲ ਵਚਨਬੱਧਤਾ ਅਤੇ ਸਖਤ ਮਿਹਨਤ ਨੂੰ ਵੇਖਦਿਆਂ ਪੰਜਾਬ…

ਰਜ਼ੀਆ ਸੁਲਤਾਨਾ ਵੱਲੋਂ ਮੁੱਖ ਮੰਤਰੀ ਦਾ ਮਾਲੇਰਕੋਟਲਾ ਵਾਸੀਆਂ ਨੂੰ ਤੋਹਫਾ ਦੇਣ ਲਈ ਧੰਨਵਾਦ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ, ਜੂਨ 7 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਵਰਚੁਅਲ ਢੰਗ ਨਾਲ ਮਾਲੇਰਕੋਟਲਾ ਦਾ ਸੂਬੇ ਦੇ 23ਵੇਂ ਜ਼ਿਲੇ ਵਜੋਂ ਉਦਘਾਟਨ ਕੀਤਾ ਅਤੇ ਇਸ…

115 ਕਰੋੜ ਰੁਪਏ ਦੀ ਲਾਗਤ ਨਾਲ ਕਈ ਪ੍ਰਾਜੈਕਟਾਂ ਦੀ ਸ਼ੁਰੂਆਤ

  ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ,  ਜੂਨ 5 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ‘ਮਿਸ਼ਨ ਤੰਦਰੁਸਤ ਪੰਜਾਬ’ ਦੇ ਤਹਿਤ ਪੰਜਾਬ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ…

ਵਿਸਵ ਵਾਤਾਵਰਨ ਦਿਵਸ ਮੌਕੇ ਮੁੱਖ ਮੰਤਰੀ ਨੇ ਵਰਚੂਅਲ ਸਮਾਗਮ ਦੌਰਾਨ ਲੋਕਾਂ ਨੂੰ ਵਾਤਾਵਰਨ ਸੰਭਾਲ ਦਾ ਦਿੱਤਾ ਸੱਦਾ

  ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ, ਜੂਨ 5 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਇਕ ਵਰਚੂਅਲ ਸਮਾਗਮ ਦੌਰਾਨ ਫਾਜ਼ਿਲਕਾ ਵਿਖੇ ਬਣਨ ਵਾਲੇ ਸੀਵਰੇਜ ਟ੍ਰੀਟਮੈਂਟ…

1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ,ਗਰੈਜੂਏਸਨ ਤੱਕ ਮੁਫਤ ਸਿੱਖਿਆ, ਆਸ਼ੀਰਵਾਦ ਸਕੀਮ ਤਹਿਤ 51,000 ਰੁਪਏ, ਮੁਫਤ ਰਾਸ਼ਨ ਅਤੇ ਸਿਹਤ ਬੀਮਾ ਕਰਵਾਇਆ ਜਾਵੇਗਾ ਮੁਹੱਈਆ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ, ਜੂਨ 5 ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ  ਅਰੁਨਾ ਚੌਧਰੀ ਨੇ ਸੁੱਕਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਨੇ ਰਾਜ ਦੇ ਅਜਿਹੇ ਕੁੱਲ…

ਪੰਜਾਬ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਕੋਵਿਡ ਵੈਕਸੀਨ ਵਾਪਸ ਲੈਣ ਦੇ ਦਿੱਤੇ ਹੁਕਮ

  ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ,ਜੂਨ 5 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸਾ ਨਿਰਦੇਸਾਂ ‘ਤੇ ਅੱਜ ਪ੍ਰਾਈਵੇਟ ਹਸਪਤਾਲਾਂ ਤੋਂ ਤੁਰੰਤ ਪ੍ਰਭਾਵ ਨਾਲ ਕੋਵਿਡ ਵੈਕਸੀਨ ਵਾਪਸ ਲੈਣ ਦਾ ਹੁਕਮ…

ਪੰਜਾਬ ਦੀ ਕਾਂਗਰਸ ਸਰਕਾਰ ‘ਚ ਬਗਾਵਤ , ਅੱਜ ਮੁੱਖ ਮੰਤਰੀ ਪੇਸ਼ ਹੋਣਗੇ ਪਾਰਟੀ ਹਾਈ ਕਮਾਂਡ ਅੱਗੇ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ , ਜੂਨ 3 ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਚਲ ਰਹੀ ਬਗਾਵਤ  ਹਾਈ ਕਮਾਂਡ ਵੱਲੋ ਦਿੱਲੀ ਵਿਚ ਕੀਤੀ  ਸੁਣਵਾਈ ਅਧੀਨ ਅੱਜ ਮੁੱਖ ਮੰਤਰੀ ਅਮਰਿੰਦਰ ਸਿੰਘ ਦਿੱਲੀ…

ਮੁੱਖ ਮੰਤਰੀ ਦੀ ਹਾਜ਼ਰੀ ’ਚ ਲੁਧਿਆਣਾ ਦੇ ਉਦਯੋਗਾਂ ਨੇ 2 ਆਕਸੀਜਨ ਪਲਾਂਟ ਲਗਾਉਣ ਲਈ ਸੀ.ਐਸ.ਸੀ. ਅਤੇ ਕਿ੍ਰਸ਼ਨਾ ਚੈਰੀਟੇਬਲ ਟਰੱਸਟ ਨਾਲ ਸਮਝੌਤਾ ਕੀਤਾ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ, ਜੂਨ 3 ਕੋਰੋਨਾ ਮਹਾਂਮਾਰੀ ਦੀ ਸੰਭਾਵਿਤ ਤੀਜੀ ਲਹਿਰ ਲਈ ਸੂਬੇ ਨੂੰ ਤਿਆਰੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੀ.ਐਮ.ਸੀ. ਲੁਧਿਆਣਾ ਵਿਖੇ…

ਮੁੱਖ ਮੰਤਰੀ ਦੀ ਹਾਜ਼ਰੀ ‘ਚ ਲੁਧਿਆਣਾ ਦੇ ਉਦਯੋਗਾਂ ਨੇ 2 ਆਕਸੀਜਨ ਪਲਾਂਟ ਲਗਾਉਣ ਲਈ ਸੀ.ਐਸ.ਸੀ. ਅਤੇ ਕ੍ਰਿਸ਼ਨਾ ਚੈਰੀਟੇਬਲ ਟਰੱਸਟ ਨਾਲ ਸਮਝੌਤਾ ਕੀਤਾ

ਫੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 2 ਕੋਰੋਨਾ ਮਹਾਂਮਾਰੀ ਦੀ ਸੰਭਾਵਿਤ ਤੀਜੀ ਲਹਿਰ ਲਈ ਸੂਬੇ ਨੂੰ ਤਿਆਰੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੀ.ਐਮ.ਸੀ. ਲੁਧਿਆਣਾ ਵਿਖੇ…

ਪੰਜਾਬ ਕਾਂਗਰਸ ਦੇ ਕਲੇਸ਼ ਦਰਮਿਆਨ ਹੋਈ ਕੈਬਨਿਟ ਦੀ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 2 ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ-ਕਲੇਸ਼ ਦਰਮਿਆਨ ਪੰਜਾਬ ਕਾਂਗਰਸ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਵਰਚੁਅਚਲ ਮੀਟਿੰਗ ਹੋਈ। ਇਸ ਮੀਟਿੰਗ ਵਿਚ…

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 2 ਜੂਨ ਨੂੰ

ਫੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ  2 ਅੱਜ 2 ਜੂਨ ਨੂੰ ਪੰਜਾਬ ਕੈਬਟਿਨ ਦੀ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ, ਜਿਸ ‘ਚ ਪੰਜਾਬ ਕੈਬਟਿਨ ਵੱਲੋਂ ਕਈ ਅਹਿਮ ਫੈਸਲੇ ਲਏ ਜਾ…

ਕੈਪਟਨ ਆਪਣੀ ਡੁੱਬ ਰਹੀ ਕਿਸ਼ਤੀ ਅਤੇ ਕੁਰਸੀ ਨੂੰ ਬਚਾਉਣ ਲਈ ਹਾਈਕਮਾਨ ਅੱਗੇ ਹੋਏ ਗੋਡਿਆਂ ਭਾਰ: ਅਸ਼ਵਨੀ ਸ਼ਰਮਾ

ਫੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ ਜੂਨ 2 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਡੁੱਬ ਰਹੀ ਕਿਸ਼ਤੀ ਨੂੰ ਬਚਾਉਣ ਲਈ ਦਿੱਲੀ ਹਾਈ ਕਮਾਨ ਅੱਗੇ ਗੋਡੇ ਟੇਕ ਕੇ ਬੈਠੇ ਹਨ, ਕਿਉਂਕਿ…

Punjab Government ਨੇ ਵੱਖ-ਵੱਖ ਵਿਭਾਗਾਂ ਵਿੱਚ ਵੱਡੇ ਪੱਧਰ ’ਤੇ ਨੌਜਵਾਨਾਂ ਨੂੰ ਨੌਂਕਰੀਆਂ ਦੇਣ ਲਈ ਭਰਤੀ ਪ੍ਰੀਕ੍ਰਿਆ ਸ਼ੁਰੂ ਕੀਤੀ – ਵਿਧਾਇਕ ਲਾਡੀ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ,  ਜੂਨ 1 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਵਿਭਾਗਾਂ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਨ ਅਤੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸੂਬੇ ਦੇ…

5 ਵਿਭਾਗਾਂ ਵਿਚ 38,552 ਯੋਗ ਉਮੀਦਵਾਰਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ, ਜੂਨ 1 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਵਿਭਾਗਾਂ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਨ ਅਤੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸੂਬੇ ਦੇ…

ਮੁੱਖ ਸਕੱਤਰ ਵੱਲੋਂ ਭਰਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਮਈ 31 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਵਿਭਾਗਾਂ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਨ ਅਤੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸੂਬੇ ਦੇ…