ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਸਾਖੀ ਦੀਆਂ ਵਧਾਈਆਂ

ਫੈਕਟ ਸਮਾਚਾਰ ਸੇਵਾ ਪਟਿਆਲਾ , ਅਪ੍ਰੈਲ 14 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਸਰਕਾਰ ਵੱਲੋਂ ਵਿਸਾਖੀ ਦੇ ਦਿਹਾੜੇ ਤੇ ਸਮੂਹ ਪੰਜਾਬ ਵਾਸੀਆਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ ਹਨ।…

ਨਵਜੋਤ ਸਿੰਘ ਸਿੱਧੂ ਨੇ ‘ਆਪ’ ਨੂੰ ਦਿੱਤੀ ਵਧਾਈ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ, ਮਾਰਚ 10 ਪੰਜਾਬ ‘ਚ ਅੱਜ ਵਿਧਾਨ ਸਭਾ ਚੋਣਾਂ ਦੇ ਨਤੀਜੇ ਸਾਹਮਣੇ ਆ ਰਹੇ ਹਨ। ਇਨ੍ਹਾਂ ਨਤੀਜਿਆਂ ‘ਚ ‘ਆਪ’ ਵੱਡੀ ਲੀਡ ਨਾਲ ਅੱਗੇ ਆ ਰਹੀ ਹੈ। ਕਈ…

ਦੁਸਹਿਰੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਕਤੂਬਰ 15 ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਡ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੁਸਹਿਰੇ ਮੌਕੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ…

ਪੀ ਐਮ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਵਲੋਂ ਰੱਖੜੀ ਦੀ ਵਧਾਈ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ , ਅਗਸਤ 22 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖੜੀ ਮੌਕੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਇਕ ਟਵਿੱਟਰ ਸੰਦੇਸ਼ ਵਿਚ ਕਿਹਾ ਕਿ…

ਸਿਧਾਰਥ ਮਲਹੋਤਰਾ ਨੇ ਆਜ਼ਾਦੀ ਦਿਹਾੜੇ ’ਤੇ ਟਵੀਟ ਕਰ ਕੇ ਦਿੱਤੀ ਵਧਾਈ

ਫ਼ੈਕ੍ਟ ਸਮਾਚਾਰ ਸੇਵਾ ਮੁੰਬਈ , ਅਗਸਤ 15 ਬਾਲੀਵੁੱਡ ਅਦਾਕਾਰ ਸਿਧਾਰਤ ਮਲਹੋਤਰਾ ਨੇ ਵੀ ਬਾਕੀ ਸਿਤਾਰਿਆਂ ਦੀ ਤਰ੍ਹਾਂ 75ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ…

ਜਮੂ ਕਸ਼ਮੀਰ ਦੇ ਸ਼ੰਕਰਾਚਾਰੀਆ ਮੰਦਰ ਪਹੁੰਚੀ ਛੜੀ ਮੁਬਾਰਕ

ਫ਼ੈਕ੍ਟ ਸਮਾਚਾਰ ਸੇਵਾ ਜੰਮੂ ਅਗਸਤ 09 ਸਦੀਆਂ ਪੁਰਾਣੇ ਰੀਤੀ-ਰਿਵਾਜ਼ਾਂ ਅਨੁਸਾਰ ਮਹੰਤ ਦੀਪੇਂਦਰ ਗਿਰੀ ਦੀ ਅਗਵਾਈ ‘ਚ ਅਮਰਨਾਥ ਦੀ ਛੜੀ ਮੁਬਾਰਕ ਨੂੰ ਐਤਵਾਰ ਨੂੰ ਪੂਜਾ ਲਈ ਇਤਿਹਾਸਕ ਸ਼ੰਕਰਾਚਾਰੀਆ ਮੰਦਰ, ਸ਼੍ਰੀਨਗਰ ਲਿਜਾਇਆ…

ਰਾਸ਼ਟਰਪਤੀ ਅਤੇ PM ਨੇ ਭਾਰਤੀ ਪੁਰਸ਼ ਹਾਕੀ ਟੀਮ ਨੂੰ ਦਿੱਤੀ ਵਧਾਈ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਗਸਤ 05 ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਪੁਰਸ਼ ਹਾਕੀ ਟੀਮ ਨੂੰ ਟੋਕੀਓ ਓਲੰਪਿਕ ਵਿਚ ਕਾਂਸੀ ਤਮਗਾ ਜਿੱਤਣ ’ਤੇ ਵਧਾਈ…

ਈਸ਼ਾ ਦਿਓਲ ਨੇ ਭੈਣ ਅਹਾਨਾ ਦੀ ਤਸਵੀਰ ਸਾਂਝੀ ਕਰਕੇ ਦਿੱਤੀ ਜਨਮਦਿਨ ਦੀ ਵਧਾਈ

ਫ਼ੈਕ੍ਟ ਸਮਾਚਾਰ ਸੇਵਾ ਮੁੰਬਈ ਜੁਲਾਈ 28 ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਅਤੇ ਹੇਮਾ ਮਾਲਿਨੀ ਦੀ ਧੀ ਅਹਾਨਾ ਦਿਓਲ ਦਾ ਅੱਜ ਜਨਮ ਦਿਨ ਹੈ। ਅਹਾਨਾ ਦਿਓਲ ਦੇ ਜਨਮ ਦਿਨ ‘ਤੇ ਉਸ…

ਮੁੱਖ ਮੰਤਰੀ ਨੇ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੂੰ ਟੋਕੀਓ ਓਲੰਪਿਕਸ ਵਿੱਚ ਚਾਂਦੀ ਦਾ ਤਮਗਾ ਜਿੱਤਣ ‘ਤੇ ਵਧਾਈ ਦਿੱਤੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 24 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਭਾਰਤ ਦੀ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਪਹਿਲੇ ਹੀ ਦਿਨ…

ਭਾਰਤੀ ਟੀਮ ਦੇ ਆਲਰਾਊਂਡਰ ਸ਼ਿਵਮ ਦੁਬੇ ਵਿਆਹ ਦੇ ਬੰਧਨ ਵਿਚ ਬੱਝ ਗਏ

ਫ਼ੈਕ੍ਟ ਸਮਾਚਾਰ ਸੇਵਾ ਸਪੋਰਟਸ ਡੈਸਕ ਜੁਲਾਈ 17 ਭਾਰਤੀ ਟੀਮ ਦੇ ਆਲਰਾਊਂਡਰ ਖਿਡਾਰੀ ਸ਼ਿਵਮ ਦੁਬੇ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਸ਼ਿਵਮ ਦੁਬੇ ਨੇ ਅੰਜੁਮ ਖ਼ਾਨ ਨਾਲ ਪੂਰੇ ਰੀਤੀ ਰਿਵਾਜ਼ਾਂ…

ਭਗਵਾਨ ਜਗਨਨਾਥ ਰੱਥ ਯਾਤਰਾ ਦੇ ਮੌਕੇ PM ਮੋਦੀ ਅਤੇ ਰਾਸ਼ਟਰਪਤੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਜੁਲਾਈ 12 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਯਾਨੀ ਕਿ ਅੱਜ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਸਾਰਿਆਂ…

19 ਸਾਲਾ ਸਿੱਖ ਦੇ ਫਲਾਇੰਗ ਅਫ਼ਸਰ ਬਣਨ ਤੇ ਦਿਲਜੀਤ ਦੋਸਾਂਝ ਨੇ ਦਿੱਤੀਆਂ ਵਧਾਈਆਂ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ , ਜੁਲਾਈ 8 ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਟਵਿਟਰ ਅਕਾਊਂਟ ’ਤੇ ਆਦੇਸ਼ ਪ੍ਰਕਾਸ਼ ਸਿੰਘ ਪਨੂੰ ਨੂੰ ਮੁਬਾਰਕਬਾਦ ਦਿੱਤੀ ਹੈ। ਤਰਨਤਾਰਨ ਜ਼ਿਲ੍ਹੇ ਦੇ ਇਕ…

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਹਾੜੇ ਮੌਕੇ ਅਰਵਿੰਦ ਕੇਜਰੀਵਾਲ ਵਲੋਂ ਵਧਾਈਆਂ

ਫ਼ੈਕ੍ਟ ਸਮਾਚਾਰ ਸੇਵਾ ਜਲੰਧਰ , ਜੁਲਾਈ 2 ਸਿੱਖ ਕੌਮ ਦੇ ਸਰਵਉੱਚ ਪਵਿੱਤਰ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਹਾੜੇ ’ਤੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ…

ਅਕਾਲੀ ਬਸਪਾ ਗਠਜੋੜ ਨਾਲ ਨਵੀਂ ਸਵੇਰ ਦਾ ਅਗਾਜ ਹੋਵੇਗਾ : ਜੱਸਲ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੂਨ 13 ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਰਮਿਆਨ ਹੋਏ ਸਮਝੌਤੇ ਨਾਲ ਪੰਜਾਬ ਅੰਦਰ ਨਵੀਂ ਸਵੇਰ ਦਾ ਅਗਾਜ ਹੋਵੇਗਾ। ਇਹਨਾਂ…