ਬਿਨਾਂ ਮਾਸਕ ਵਾਲੇ 386 ਵਿਅਕਤੀਆਂ ਦੇ ਕਰਵਾਏ ਕੋਵਿਡ ਦੇ ਕੱਟੇ ਚਲਾਨ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, 6 ਅਪ੍ਰੈਲ : ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ…