ਚੀਨ ‘ਚ ਕੋਵਿਡ ਪਾਬੰਦੀਆਂ ਦੇ ਚਲਦੇ ਆਨਲਾਈਨ ਕੀਤੀਆਂ ਗਈਆਂ ਕਲਾਸਾਂ

ਫੈਕਟ ਸਮਾਚਾਰ ਸੇਵਾ ਬੀਜਿੰਗ , ਅਪ੍ਰੈਲ 28 ਚੀਨ ਦੀ ਰਾਜਧਾਨੀ ਵਿਚ ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਪਾਬੰਦੀਆਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ…

ਚੀਨ ਦਾ ਗੁਆਂਗਝੋਊ ਸ਼ਹਿਰ ਸੈਲਾਨੀਆਂ ਲਈ ਹੋਇਆ ਬੰਦ

ਫੈਕਟ ਸਮਾਚਾਰ ਸੇਵਾ ਬੀਜਿੰਗ , ਅਪ੍ਰੈਲ 11 ਚੀਨ ਦੇ ਬੰਦਰਗਾਹ ਸ਼ਹਿਰ ਗੁਆਂਗਝੋਊ ਨੂੰ ਅੱਜ ਕੋਰੋਨਾ ਵਾਇਰਸ ਦੇ ਮਾਮਲੇ ਵਧਣ ਤੋਂ ਬਾਅਦ ਸੈਲਾਨੀਆਂ ਲਈ ਬੰਦ ਕਰ ਦਿੱਤਾ ਗਿਆ ਹੈ। ਚੀਨ ਦੇ…

ਗੁਜਰਾਤ ‘ਚ XE ਵੇਰੀਐਂਟ ਦਾ ਪਹਿਲਾ ਮਾਮਲਾ ਆਇਆ ਸਾਹਮਣੇ, 4 ਸੂਬਿਆਂ ‘ਚ ਅਲਰਟ ਜਾਰੀ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਅਪ੍ਰੈਲ 9 ਚੀਨ ਤੋਂ ਬਾਅਦ ਹੁਣ ਭਾਰਤ ‘ਚ ਵੀ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ ਅਤੇ ਹੁਣ ਗੁਜਰਾਤ ‘ਚ ਵੀ…

ਕੋਰੋਨਾ ਦੀ ਲਪੇਟ ‘ਚ ਆਏ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ

ਫੈਕਟ ਸਮਾਚਾਰ ਸੇਵਾ ਯੇਰੂਸ਼ਲਮ , ਮਾਰਚ 28 ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ ਅੱਜ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ। ਉਨ੍ਹਾਂ ਦੇ ਮੀਡੀਆ ਸਲਾਹਕਾਰ ਨੇ ਇਹ ਜਾਣਕਾਰੀ ਦਿੱਤੀ ਹੈ।…

ਬ੍ਰਿਟੇਨ ‘ਚ ਅਗਲੇ ਹਫ਼ਤੇ ਤੋਂ ਖਤਮ ਹੋਣਗੀਆਂ ਕੋਵਿਡ ਪਾਬੰਦੀਆਂ

ਫੈਕਟ ਸਮਾਚਾਰ ਸੇਵਾ ਲੰਡਨ , ਫਰਵਰੀ 20 ਬ੍ਰਿਟੇਨ ਦੀ ਸਰਕਾਰ ਨੇ ਪੁਸ਼ਟੀ ਕੀਤੀ ਕਿ ਕੋਰੋਨਾ ਵਾਇਰਸ ਨਾਲ ਪੀੜਿਤ ਲੋਕਾਂ ਲਈ ਅਗਲੇ ਹਫ਼ਤੇ ਤੋਂ ਖ਼ੁਦ ਨੂੰ ਇਕਾਂਤਵਾਸ ਵਿਚ ਰੱਖਣਾ ਕਾਨੂੰਨੀ ਜ਼ਰੂਰਤ…

ਹਾਂਗਕਾਂਗ ‘ਚ ਬੱਚਿਆਂ ਦੇ ਟੀਕਾਕਰਨ ਲਈ ਯੋਜਨਾ ਬਣੀ

ਫੈਕਟ ਸਮਾਚਾਰ ਸੇਵਾ ਹਾਂਗਕਾਂਗ , ਫਰਵਰੀ 14 ਚੀਨ ਦੇ ਹਾਂਗਕਾਂਗ ‘ਚ 3 ਸਾਲ ਦੇ ਬੱਚਿਆਂ ਨੂੰ ਕੋਰੋਨਾ ਵਾਇਰਸ ਦੀ ਲਾਗ ਦੇ ਨਵੇਂ ਮਾਮਲਿਆਂ ਵਿਚ ਵਾਧੇ ਦੇ ਮੱਦੇਨਜ਼ਰ ਟੀਕਾਕਰਨ ਕਰਨ ਦੀ…

ਫਿਲੀਪੀਨਜ਼ ਨੇ ਵਿਦੇਸ਼ੀ ਸੈਲਾਨੀਆਂ ਦੇ ਦਾਖ਼ਲੇ ’ਤੇ ਲੱਗੀ ਪਾਬੰਦੀ ਹਟਾਈ

ਫੈਕਟ ਸਮਾਚਾਰ ਸੇਵਾ ਮਨੀਲਾ , ਜਨਵਰੀ 28 ਫਿਲੀਪੀਨਜ਼ ਅਗਲੇ ਮਹੀਨੇ ਕਰੀਬ 2 ਸਾਲ ਪਹਿਲਾਂ ਦੇਸ਼ ਵਿਚ ਵਿਦੇਸ਼ੀ ਸੈਲਾਨੀਆਂ ਅਤੇ ਕਾਰੋਬਾਰੀਆਂ ਦੇ ਦਾਖ਼ਲੇ ‘ਤੇ ਲੱਗੀ ਪਾਬੰਦੀ ਹਟਾ ਦੇਵੇਗਾ। ਸਰਕਾਰ ਨੇ ਇਹ…

ਹਾਂਗਕਾਂਗ ’ਚ ਕੋਰੋਨਾ ਕਾਰਨ ਮਾਰੇ ਜਾਣਗੇ 2000 ਪਾਲਤੂ ‘ਚੂਹੇ’

ਫੈਕਟ ਸਮਾਚਾਰ ਸੇਵਾ ਹਾਂਗਕਾਂਗ , ਜਨਵਰੀ 18 ਹਾਂਗਕਾਂਗ ਪ੍ਰਸ਼ਾਸਨ ਨੇ ਅੱਜ ਕਿਹਾ ਕਿ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਪਾਏ ਜਾਣ ’ਤੇ ਲਗਭਗ 2,000 ਹੈਮਸਟਰ (ਚੂਹੇ ਵਰਗੇ ਜੀਵ) ਨੂੰ ਮਾਰ ਦਿੱਤਾ ਜਾਵੇਗਾ।…

ਆਸਟ੍ਰੇਲੀਆ ਦੇ ਹਸਪਤਾਲਾਂ ‘ਚ ਐਮਰਜੈਂਸੀ ਸਥਿਤੀ ਦਾ ਐਲਾਨ

ਫੈਕਟ ਸਮਾਚਾਰ ਸੇਵਾ ਮੈਲਬੌਰਨ , ਜਨਵਰੀ 18 ਆਸਟ੍ਰੇਲੀਆ ਵਿਚ ਅੱਜ ਰਿਕਾਰਡ ਕੋਵਿਡ-19 ਮੌਤਾਂ ਦੀ ਗਿਣਤੀ ਦਰਜ ਕੀਤੀ ਗਈ ਅਤੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਰਾਜ ਨੇ ਹਸਪਤਾਲਾਂ ਵਿਚ ਐਮਰਜੈਂਸੀ…

ਹਰਿਆਣਾ ਦੇ 19 ਜ਼ਿਲ੍ਹੇ ਰੈੱਡ ਜ਼ੋਨ ’ਚ ਸ਼ਾਮਿਲ

ਫੈਕਟ ਸਮਾਚਾਰ ਸੇਵਾ ਪੰਚਕੂਲਾ , ਜਨਵਰੀ 12 ਕੋਰੋਨਾ ਵਾਇਰਸ ਦੇ ਮੱਦੇਨਜ਼ਰ ਹਰਿਆਣਾ ਦੇ 19 ਜ਼ਿਲ੍ਹੇ ਰੈੱਡ ਜ਼ੋਨ ਵਿੱਚ ਹਨ। ਸਰਕਾਰ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਰੈਲੀਆਂ, ਧਰਨਿਆਂ ਅਤੇ ਪ੍ਰਦਰਸ਼ਨਾਂ ’ਤੇ ਪਾਬੰਦੀ…

ਕਰੋਨਾ ਕਾਰਨ ਜੇਲ੍ਹਾਂ ’ਚ ਬੰਦ ਕੈਦੀਆਂ ਨਾਲ ਹੁਣ ਨਹੀਂ ਹੋਵੇਗੀ ਰੂਟੀਨ ਮੁਲਾਕਾਤ : ਜੇਲ੍ਹ ਮੰਤਰੀ

ਫੈਕਟ ਸਮਾਚਾਰ ਸੇਵਾ ਸਿਰਸਾ, ਜਨਵਰੀ 9 ਹਰਿਆਣਾ ਦੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਕਿਹਾ ਕਿ ਸੂਬੇ ਵਿਚ ਵਧ ਰਹੇ ਕਰੋਨਾ ਵਾਇਰਸ ਅਤੇ ਇਸ ਦੇ ਨਵੇਂ ਸਰੂਪ ਓਮੀਕਰੋਨ ਦੇ ਕੇਸਾਂ…

ਜਾਪਾਨ ਨੇ ਕੋਵਿਡ ਪ੍ਰਭਾਵਿਤ ਇਲਾਕਿਆਂ ‘ਚ ਲਗਾਈਆਂ ਨਵੀਆਂ ਪਾਬੰਦੀਆਂ

ਫੈਕਟ ਸਮਾਚਾਰ ਸੇਵਾ ਟੋਕੀਓ , ਜਨਵਰੀ 7 ਜਾਪਾਨ ਨੇ ਕੋਰੋਨਾ ਵਾਇਰਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਦੱਖਣ-ਪੱਛਮੀ ਓਕੀਨਾਵਾ, ਯਾਮਾਗੁਚੀ ਤੇ ਹਿਰੋਸ਼ਿਮਾ ਇਲਾਕਿਆਂ ’ਚ ਵਧਦੇ ਵਾਇਰਸ ’ਤੇ ਕਾਬੂ ਪਾਉਣ ਲਈ ਨਵੀਆਂ…

ਪੋਲੈਂਡ ਦੇ ਰਾਸ਼ਟਰਪਤੀ ਐਂਡਰਜ਼ੇਜ ਡੂਡਾ ਨੂੰ ਮੁੜ ਹੋਇਆ ਕੋਰੋਨਾ

ਫੈਕਟ ਸਮਾਚਾਰ ਸੇਵਾ ਵਾਰਸਾ , ਜਨਵਰੀ 6 ਪੋਲੈਂਡ ਦੇ ਰਾਸ਼ਟਰਪਤੀ ਐਂਡਰਜ਼ੇਜ ਡੂਡਾ ਦੇ ਦੂਜੀ ਵਾਰ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹੋਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਦੇ ਇਕ ਸਹਿਯੋਗੀ ਨੇ ਦੱਸਿਆ…

ਅਦਾਕਾਰਾ ਸੁਮੋਨਾ ਚੱਕਰਵਰਤੀ ਹੋਈ ਕੋਰੋਨਾ ਪਾਜ਼ੇਟਿਵ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਜਨਵਰੀ 4 ਅਦਾਕਾਰ ਕਪਿਲ ਸ਼ਰਮਾ ਦੇ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ‘ਚ ਆਪਣੀ ਕਾਮੇਡੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੀ ਅਦਾਕਾਰਾ ਸੁਮੋਨਾ ਚੱਕਰਵਰਤੀ ਕੋਰੋਨਾ…

ਫਰਾਂਸ ‘ਚ ਮਿਲਿਆ ਕੋਰੋਨਾ ਦਾ ਇਕ ਹੋਰ ਵੇਰੀਐਂਟ

ਫੈਕਟ ਸਮਾਚਾਰ ਸੇਵਾ ਪੈਰਿਸ , ਜਨਵਰੀ 4 ਫਰਾਂਸ ਦੇ ਵਿਗਿਆਨੀਆਂ ਨੇ ਕੋਰੋਨਾ ਵਾਇਰਸ ਦਾ ਇੱਕ ਨਵਾਂ ਰੂਪ ਲੱਭਿਆ ਹੈ ਜੋ ਓਮੀਕਰੋਨ ਨਾਲੋਂ ਜ਼ਿਆਦਾ ਛੂਤਕਾਰੀ ਹੈ। ਇਹ ਵੇਰੀਐਂਟ ਜ਼ਿਆਦਾ ਮਿਊਟਿਡ ਹੈ…

ਕੇਂਦਰ ਸਰਕਾਰ ਦੇ ਦਫਤਰਾਂ ’ਚ ਬਾਇਓਮੀਟ੍ਰਿਕ ਹਾਜ਼ਰੀ ‘ਤੇ ਰੋਕ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਜਨਵਰੀ 4 ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਕੇਂਦਰ ਨੇ ਆਪਣੇ ਸਾਰੇ ਕਰਮਚਾਰੀਆਂ ਲਈ ਬਾਇਓਮੀਟ੍ਰਿਕ ਹਾਜ਼ਰੀ ਲਗਾਉਣ ਦੀ ਵਿਵਸਥਾ 31 ਜਨਵਰੀ ਤੱਕ ਲਈ…

ਨਵੇਂ ਸਾਲ ‘ਚ ਵਾਇਰਸ ਦੇ ਨਵੇਂ ਰੂਪ ਨਾਲ ਟਾਕਰਾ

ਜਸਵਿੰਦਰ ਕੌਰ ਜਨਵਰੀ 2 ਪਿਛਲੇ ਦੋ ਸਾਲਾਂ ਤੋਂ ਜਿਸ ਕੋਰੋਨਾ ਵਾਇਰਸ ਨੇ ਮਨੁੱਖ ਸਮਾਜ ਤੇ ਆਪਣਾ ਕਾਲ਼ਾ ਸਾਇਆ ਪਾਇਆ ਹੈ , ਉਸਤੋਂ ਮੁਕਤ ਹੋਣ ਦੀ ਲੜਾਈ ਅਜੇ ਲੰਬੀ ਚਲਣ ਵਾਲੀ…

ਭਲਕੇ 3 ਜਨਵਰੀ ਤੋਂ ਬੱਚਿਆਂ ਨੂੰ ਲੱਗੇਗੀ ਕੋਰੋਨਾ ਵੈਕਸੀਨ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਜਨਵਰੀ 2 ਦੇਸ਼ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਚਲਾਏ ਜਾ ਰਹੇ ਟੀਕਾਕਰਨ ਮੁਹਿੰਮ ਤਹਿਤ ਪਹਿਲੇ ਦਿਨ 3 ਲੱਖ ਤੋਂ ਵੱਧ ਬੱਚਿਆਂ ਨੇ ਵੈਕਸੀਨ…

ਮੁੰਬਈ ‘ਚ 15 ਜਨਵਰੀ ਤੱਕ ਲੱਗੀਆਂ ਨਵੀਆਂ ਪਾਬੰਦੀਆਂ

ਫੈਕਟ ਸਮਾਚਾਰ ਸੇਵਾ ਮੁੰਬਈ , ਦਸੰਬਰ 31 ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਮੁੰਬਈ ‘ਚ 15 ਜਨਵਰੀ ਤੱਕ ਪਾਬੰਦੀਆਂ ਵਧਾ ਦਿੱਤੀਆਂ ਗਈਆਂ ਹਨ। ਪ੍ਰਸ਼ਾਸਨ ਨੇ ਅੱਜ ਨਵੇਂ ਦਿਸ਼ਾ-ਨਿਰਦੇਸ਼…

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਬਾਰਨਬੀ ਜੌਇਸ ਨੂੰ ਹੋਇਆ ਕੋਰੋਨਾ

ਫੈਕਟ ਸਮਾਚਾਰ ਸੇਵਾ ਸਿਡਨੀ , ਦਸੰਬਰ 9 ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਬਾਰਨਬੀ ਜੌਇਸ ਨੇ ਦੱਸਿਆ ਕਿ ਉਹਨਾਂ ਨੂੰ ਅਮਰੀਕਾ ਵਿਚ ਵਾਸ਼ਿੰਗਟਨ ਦੌਰੇ ਦੌਰਾਨ ਕੋਰੋਨਾ ਵਾਇਰਸ ਹੋਇਆ ਸੀ। ਬਾਰਨਬੀ ਜੌਇਸ…

Omicron Corona Virus : ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਨਵੇਂ ਨਿਰਦੇਸ਼ ਜਾਰੀ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਨਵੰਬਰ 30 ਦਰਅਸਲ ਦੱਖਣੀ ਅਫਰੀਕਾ ਵਿੱਚ ਮਿਲੇ ਕੋਰੋਨਾ ਦੇ ਇੱਕ ਨਵੇਂ ਵੇਰੀਐਂਟ ਓਮੀਕਰੋਨ ਨੇ ਦੁਨੀਆ ਭਰ ਵਿੱਚ ਚਿੰਤਾਵਾਂ ਵਧਾ ਦਿੱਤੀਆਂ ਹਨ। ਇਸ ਦੇ ਨਾਲ ਹੀ…

ਇੱਕ ਸਕੂਲ ਵਿੱਚ 40 ਤੋਂ ਵੱਧ ਕੋਰੋਨਾ ਪਾਜ਼ੀਟਿਵ ਕੇਸ ਮਿਲੇ

ਫੈਕਟ ਸਮਾਚਾਰ ਸੇਵਾ ਤੇਲੰਗਾਨਾ, ਨਵੰਬਰ 29 ਤੇਲੰਗਾਨਾ ਦੇ ਇੱਕ ਸਕੂਲ ਵਿੱਚ ਕੋਰੋਨਾ ਦੇ 40 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਰਾਜ ਦੇ ਸਾਂਗਾ ਰੈੱਡੀ ਜ਼ਿਲ੍ਹੇ ਦੇ ਮਹਾਤਮਾ ਜੋਤੀਬਾ ਫੂਲੇ ਪੱਛੜੀਆਂ…

ਦੇਸ਼ ਵਿਚ ਕਰੋਨਾ ਕਾਰਨ 666 ਮੌਤਾਂ ਤੇ 16326 ਨਵੇਂ ਕੇਸ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਅਕਤੂਬਰ 23 ਭਾਰਤ ਵਿਚ ਇਕੋ ਦਿਨ ਵਿਚ ਕਰੋਨਾ ਕਾਰਨ 666 ਮਰੀਜ਼ਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ 4,53,708 ਤੱਕ ਪਹੁੰਚ ਗਈ ਹੈ। ਅੱਜ ਸਵੇਰੇ…

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ’ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ

ਫ਼ੈਕ੍ਟ ਸਮਾਚਾਰ ਸੇਵਾ ਚਮੋਲੀ ਅਕਤੂਬਰ 23 ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ’ਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ’ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਹੋਈ ਹੈ। ਬੀਤੇ ਦਿਨੀਂ ਉੱਤਰਾਖੰਡ ਵਿਚ ਮੀਂਹ ਤੋਂ ਬਾਅਦ…

ਦੇਸ਼ ‘ਚ 98 ਕਰੋੜ ਤੋਂ ਵੱਧ ਲੋਕਾਂ ਦਾ ਹੋਇਆ ਟੀਕਾਕਰਨ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਕਤੂਬਰ 19 ਦੇਸ਼ ’ਚ ਕੋਰੋਨਾ ਵਾਇਰਸ ਦੀ ਰਫ਼ਤਾਰ ਮੱਠੀ ਪੈ ਰਹੀ ਹੈ। ਪਿਛਲੇ 24 ਘੰਟਿਆਂ ’ਚ ਸੰਕਰਮਣ ਦੇ 13,058 ਨਵੇਂ ਮਾਮਲੇ ਦਰਜ ਕੀਤੇ ਗਏ ਅਤੇ…

ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 735 ਸੈਂਪਲ ਹੋਰ

ਫ਼ੈਕ੍ਟ ਸਮਾਚਾਰ ਸੇਵਾ ਤਰਨ ਤਾਰਨ,ਅਕਤੂਬਰ 16 ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,71,906 ਲਾਭਪਾਤਰੀਆਂ ਨੂੰ 7,33,803 ਡੋਜ਼ ਵੈਕਸੀਨ ਲਗਾਈ  ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ…

ਨਰਾਤਿਆਂ ਦੇ ਪਹਿਲੇ ਦਿਨ ਆਏ ਕੋਰੋਨਾ ਦੇ 22,431 ਮਾਮਲਿਆਂ ਨੇ ਵਧਾਈ ਚਿੰਤਾ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਤੀ ਅਕਤੂਬਰ 07 ਨਰਾਤਿਆਂ ਦੇ ਪਹਿਲੇ ਦਿਨ ਕੋਰੋਨਾ ਦੇ ਆਏ ਨਵੇਂ ਮਾਮਲਿਆਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਕੋਰੋਨਾ ਦੇ ਦੈਨਿਕ ਮਾਮਲੇ ਫਿਰ ਤੋਂ 20…

ਯੂਕੇ ਵਿਚ ਇਕ ਦਿਨ ‘ਚ 166 ਕੋਵਿਡ ਮੌਤਾਂ ਅਤੇ 33,869 ਨਵੇਂ ਕੇਸ ਹੋਏ ਦਰਜ

ਫ਼ੈਕ੍ਟ ਸਮਾਚਾਰ ਸੇਵਾ ਗਲਾਸਗੋ ਅਕਤੂਬਰ 06 ਯੂਕੇ ਵਿਚ ਕੋਰੋਨਾ ਵਾਇਰਸ ਦੇ ਨਵੇਂ ਕੇਸ ਅਤੇ ਮੌਤਾਂ ਅਜੇ ਵੀ ਦਰਜ ਹੋ ਰਹੀਆਂ ਹਨ। ਇਸ ਸਬੰਧੀ ਅੰਕੜਿਆਂ ਅਨੁਸਾਰ ਯੂਕੇ ਵਿਚ ਮੰਗਲਵਾਰ ਨੂੰ 166…

ਦੇਸ਼ ’ਚ 200 ਦਿਨਾਂ ਅੰਦਰ ਘੱਟ ਪੱਧਰ ’ਤੇ ਪਹੁੰਚੇ ਕੋਰੋਨਾ ਦੇ ਸਰਗਰਮ ਮਾਮਲੇ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਅਕਤੂਬਰ 04 ਦੇਸ਼ ’ਚ ਕੋਰੋਨਾ ਸੰਕਰਮਣ ਦੇ ਮਾਮਲਿਆਂ ’ਚ ਲਗਾਤਾਰ ਕਮੀ ਅਤੇ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ ’ਚ ਲਗਾਤਾਰ ਵਾਧੇ ਨਾਲ ਪਿਛਲੇ 200 ਦਿਨਾਂ ’ਚ…

ਸ੍ਰੀਲੰਕਾ ‘ਚ ਕੋਵਿਡ-19 ਤਾਲਾਬੰਦੀ ਹਟਾਈ

ਫ਼ੈਕ੍ਟ ਸਮਾਚਾਰ ਸੇਵਾ ਕੋਲੰਬੋ , ਅਕਤੂਬਰ 1 ਸ੍ਰੀਲੰਕਾ ਨੇ ਅੱਜ ਕੋਵਿਡ-19 ਦੇ ਵਧਦੇ ਮਾਮਲਿਆਂ ਨੂੰ ਰੋਕਣ ਲਈ 40 ਦਿਨ ਪਹਿਲਾਂ ਲਗਾਈ ਗਈ ਦੇਸ਼ ਪੱਧਰੀ ਤਾਲਾਬੰਦੀ ਹਟਾ ਦਿੱਤੀ। ਹਾਲਾਂਕਿ, ਸਾਵਧਾਨੀ ਦੇ…

ਆਸਟ੍ਰੇਲੀਆ ਵਿਚ ਕੋਰੋਨਾ ਦੀ ਤੀਜੀ ਲਹਿਰ ਦਾ ਕਹਿਰ

ਫ਼ੈਕ੍ਟ ਸਮਾਚਾਰ ਸੇਵਾ ਕੈਨਬਰਾ ਸਤੰਬਰ 28 ਆਸਟ੍ਰੇਲੀਆ ਕੋਵਿਡ-19 ਲਾਗ ਦੀ ਤੀਜੀ ਲਹਿਰ ਨਾਲ ਜੂਝ ਰਿਹਾ ਹੈ।ਇਸ ਦੌਰਾਨ ਆਸਟ੍ਰੇਲੀਆ ਨੇ ਕੋਰੋਨਾ ਵਾਇਰਸ ਦੇ 100,000 ਪੁਸ਼ਟੀ ਕੀਤੇ ਕੇਸਾਂ ਨੂੰ ਪਾਰ ਕਰ ਲਿਆ।…

8 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ ਨਗਰ, ਸਤੰਬਰ 16 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68687 ਮਿਲੇ ਹਨ ਜਿਨ੍ਹਾਂ ਵਿੱਚੋਂ 67577 ਮਰੀਜ਼ ਠੀਕ ਹੋ ਗਏ ਅਤੇ 49 ਕੇਸ…

ਕੋਰੋਨਾ ਵਿਰੁੱਧ ਲੜਾਈ ਵਿਚ ਵੈਕਸੀਨ ਬਿਲਕੁੱਲ ਸੁਰੱਖਿਅਤ ਤੇ ਪ੍ਰਭਾਵਸ਼ਾਲੀ : ਡਾ. ਗੀਤਾਂਜਲੀ ਸਿੰਘ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਸਤੰਬਰ 16 ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ…

ਦੇਸ਼ ’ਚ ਕਰੋਨਾ ਦੇ 27176 ਨਵੇਂ ਮਾਮਲੇ ਤੇ 284 ਮੌਤਾਂ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਸਤੰਬਰ 15 ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 27,176 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਪੜੀਤਾਂ ਦੀ ਗਿਣਤੀ ਵਧ ਕੇ 3,33,16,755…

ਦੇਸ਼ ਵਿਚ ਕੋਰੋਨਾ ਦੇ 30 ਹਜ਼ਾਰ ਤੋਂ ਘੱਟ ਰਹੀ ਨਵੇਂ ਮਾਮਲਿਆਂ ਦੀ ਗਿਣਤੀ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਸਤੰਬਰ 12 ਭਾਰਤ ’ਚ ਇਕ ਦਿਨ ’ਚ ਕੋਰੋਨਾ ਦੇ 28,591 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਮਾਮਲਿਆਂ ਦੀ ਗਿਣਤੀ 3,32,36,921 ’ਤੇ ਪਹੁੰਚ ਗਈ, ਜਦੋਂ ਕਿ…

ਕੋਰੋਨਾ ਵਾਇਰਸ ਦੇ ਮੁਕੰਮਲ ਖਾਤਮੇ ਤੱਕ ਸਾਵਧਾਨੀਆਂ ਦੀ ਸੁਹਿਰਦਤਾ ਨਾਲ ਪਾਲਣਾ ਬੇਹੱਦ ਜ਼ਰੂਰੀ : ਡਾ. ਜਸਦੇਵ ਸਿੰਘ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਸਤੰਬਰ 10 ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ…

ਆਕਲੈਂਡ ਨੂੰ ਛੱਡ ਪੂਰੇ ਨਿਊਜ਼ੀਲੈਂਡ ’ਚ ਤਾਲਾਬੰਦੀ ਪਾਬੰਦੀਆਂ ਜਲਦ ਹੋਣਗੀਆਂ ਖ਼ਤਮ

ਫ਼ੈਕ੍ਟ ਸਮਾਚਾਰ ਸੇਵਾ ਵੇਲਿੰਗਟਨ ਸਤੰਬਰ 06 ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਨੂੰ ਛੱਡ ਕੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ’ਚੋਂ ਤਾਲਾਬੰਦੀ ਅਧੀਨ ਲਗਾਈਆਂ ਗਈਆਂ ਪਾਬੰਦੀਆਂ ਹਟਾ ਦਿੱਤੀਆਂ ਜਾਣਗੀਆਂ। ਸਰਕਾਰ…

ਤਾਮਿਲਨਾਡੂ ਵਿਚ ਵਧੀ ਤਾਲਾਬੰਦੀ, 1 ਸਤੰਬਰ ਤੋਂ ਖੁੱਲ੍ਹਣਗੇ ਸਕੂਲ-ਕਾਲਜ

ਫ਼ੈਕ੍ਟ ਸਮਾਚਾਰ ਸੇਵਾ ਤਾਮਿਲਨਾਡੂ ਅਗਸਤ 31 ਤਾਮਿਲਨਾਡੂ ਸਰਕਾਰ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਾਗੂ ਤਾਲਾਬੰਦੀ ਦਾ ਸਮਾਂ ਦੋ ਹਫ਼ਤੇ ਹੋਰ ਵਧਾ ਕੇ 15 ਸਤੰਬਰ ਤੱਕ ਕਰ ਦਿੱਤਾ ਹੈ ਪਰ ਸਰਕਾਰ…

ਪੂਜਾ ਬੇਦੀ ਨੇ ਵੈਕਸੀਨੇਸ਼ਨ ਪ੍ਰੋਗਰਾਮ ਨੂੰ ਦੱਸਿਆ ‘ਭਿਆਨਕ’ ਅਤੇ ‘ਬੇਵਜ੍ਹਾ’

ਫ਼ੈਕ੍ਟ ਸਮਾਚਾਰ ਸੇਵਾ ਮੁੰਬਈ ਅਗਸਤ 26 ਦੇਸ਼ ‘ਚ ਇਨ੍ਹੀਂ ਦਿਨੀਂ ਕੋਰੋਨਾ ਵਾਇਰਸ ਦੇ ਖਿਲਾਫ ਵੈਕਸੀਨੇਸ਼ਨ ਮੁਹਿੰਮ ਚੱਲ ਰਹੀ ਹੈ। ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਸੂਬਾ ਅਤੇ ਕੇਂਦਰ ਸਰਕਾਰ ਮਿਲ…

ਯੂਕੇ ਨੇ ਫਾਈਜ਼ਰ ਵੈਕਸੀਨ ਦੀਆਂ 35 ਮਿਲੀਅਨ ਖੁਰਾਕਾਂ ਦਾ ਦਿੱਤਾ ਆਰਡਰ

ਫ਼ੈਕ੍ਟ ਸਮਾਚਾਰ ਸੇਵਾ ਗਲਾਸਗੋ ਅਗਸਤ 25 ਯੂਕੇ ਸਰਕਾਰ ਨੇ ਕੋਰੋਨਾ ਵਾਇਰਸ ਮਹਾਮਾਰੀ ‘ਤੇ ਕਾਬੂ ਪਾਉਣ ਅਤੇ ਨਾਗਰਿਕਾਂ ਨੂੰ ਵਾਧੂ ਸੁਰੱਖਿਆ ਦੇਣ ਦੇ ਮੰਤਵ ਨਾਲ ਫਾਈਜ਼ਰ-ਬਾਇਓਨਟੈਕ ਟੀਕੇ ਦੀਆਂ 35 ਮਿਲੀਅਨ ਹੋਰ…

ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਨਗਰ ਨਿਗਮ ਦਫਤਰ ਵਿਖੇ ਲਗਾਇਆ ਵੈਕਸੀਨੇਸ਼ਨ ਕੈਂਪ

ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ, ਅਗਸਤ 23 ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਾਵਧਾਨੀਆਂ ਤੇ ਵੈਕਸੀਨੇਸ਼ਨ ਬਹੁਤ ਹੀ ਲਾਜ਼ਮੀ ਹੈ। ਇਸੇ ਤਹਿਤ ਨਗਰ ਨਿਗਮ ਕਮਿਸ਼ਨਰ  ਅਭਿਜੀਤ ਕਪਲਿਸ਼ ਦੇ ਦਿਸ਼ਾ-ਨਿਰਦੇਸ਼ਾ `ਤੇ…

ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਨਗਰ ਨਿਗਮ ਦਫਤਰ ਵਿਖੇ ਲਗਾਇਆ ਵੈਕਸੀਨੇਸ਼ਨ ਕੈਂਪ

ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ, ਅਗਸਤ 23 ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਾਵਧਾਨੀਆਂ ਤੇ ਵੈਕਸੀਨੇਸ਼ਨ ਬਹੁਤ ਹੀ ਲਾਜ਼ਮੀ ਹੈ। ਇਸੇ ਤਹਿਤ ਨਗਰ ਨਿਗਮ ਕਮਿਸ਼ਨਰ ਅਭਿਜੀਤ ਕਪਲਿਸ਼ ਦੇ ਦਿਸ਼ਾ-ਨਿਰਦੇਸ਼ਾ `ਤੇ…

ਸਿਡਨੀ ’ਚ ਤਾਲਾਬੰਦੀ ਦੀ ਮਿਆਦ ‘ਚ ਵਾਧਾ

ਫ਼ੈਕ੍ਟ ਸਮਾਚਾਰ ਸੇਵਾ ਸਿਡਨੀ , ਅਗਸਤ 20 ਆਸਟ੍ਰੇਲੀਆ ਦੇ ਸਭ ਤੋਂ ਵੱਡੇ ਸ਼ਹਿਰ ਸਿਡਨੀ ਵਿਚ ਤਾਲਾਬੰਦੀ ਸਤੰਬਰ ਤੱਕ ਵਧਾ ਦਿੱਤੀ ਗਈ ਹੈ ਅਤੇ ਕੋਰੋਨਾ ਵਾਇਰਸ ਦੇ ਡੈਲਟਾ ਵੈਰੀਐਂਟ ’ਤੇ ਰੋਕ…

ਅਮਰੀਕਾ ਵਿਚ ਸਕੂਲ ਖੁੱਲ੍ਹਣ ਤੋਂ ਬਾਅਦ 20,000 ਤੋਂ ਵੱਧ ਵਿਦਿਆਰਥੀ ਹੋਏ ਕੁਆਰੰਟੀਨ

ਫ਼ੈਕ੍ਟ ਸਮਾਚਾਰ ਸੇਵਾ ਨਿਊਯਾਰਕ ਅਗਸਤ 19 ਅਮਰੀਕਾ ਦੇ ਮਿਸੀਸਿਪੀ ਰਾਜ ਦੇ ਅੰਕੜਿਆਂ ਦੇ ਅਨੁਸਾਰ, ਮਿਸੀਸਿਪੀ ਸੂਬੇ ਵਿੱਚ ਹੁਣ ਤੱਕ 20,000 ਤੋਂ ਵੱਧ ਵਿਦਿਆਰਥੀ ਕੋਰੋਨਾ ਵਾਇਰਸ ਦੇ ਸੰਪਰਕ ਵਿੱਚ ਆਉਣ ਕਾਰਨ…

ਕਸ਼ਮੀਰ ’ਚ ਮੀਡੀਆ ਕਰਮੀਆਂ ਨਾਲ ਬਦਸਲੂਕੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਦੇ ਆਦੇਸ਼

ਫ਼ੈਕ੍ਟ ਸਮਾਚਾਰ ਸੇਵਾ ਸ਼੍ਰੀਨਗਰ ਅਗਸਤ 18 ਜੰਮੂ ਕਸ਼ਮੀਰ ਦੇ ਪੁਲਸ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਨੇ ਮੀਡੀਆ ਕਰਮੀਆਂ ਨਾਲ ਬਦਸਲੂਕੀ ਦੇ ਮਾਮਲੇ ’ਚ ਦੋਸ਼ੀ ਪੁਲਸ ਅਧਿਕਾਰੀਆਂ ਵਿਰੁੱਧ ਕਾਰਵਾਈ ਦੇ ਨਿਰਦੇਸ਼ ਦਿੱਤੇ…

4 ਦਿਨਾਂ ਵਿਚ ਪੁਆੜਾ’ ਨੇ ਕੀਤੀ ਸ਼ਾਨਦਾਰ ਕਮਾਈ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ ਅਗਸਤ 16 ਪੰਜਾਬੀ ਫ਼ਿਲਮ ‘ਪੁਆੜਾ’ ਸਿਨੇਮਾਘਰਾਂ ’ਚ ਧੁੰਮਾਂ ਪਾ ਰਹੀ ਹੈ। ਫ਼ਿਲਮ ’ਚ ਐਮੀ ਵਿਰਕ ਤੇ ਸੋਨਮ ਬਾਜਵਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੇ ਰਿਲੀਜ਼…

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਦੀ ਯਾਦ ਵਿੱਚ ਚੇਅਰ ਅਤੇ ਹੋਰ ਪ੍ਰਾਜੈਕਟਾਂ ਦਾ ਉਦਘਾਟਨ

ਫ਼ੈਕ੍ਟ ਸਮਾਚਾਰ ਸੇਵਾ ਅੰਮ੍ਰਿਤਸਰ, ਅਗਸਤ 14 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਦਾ ਦੋ ਰੋਜ਼ਾ ਦੌਰਾ ਸ਼ੁਰੂ ਕੀਤਾ ਜਿੱਥੇ ਉਨ੍ਹਾਂ ਨੇ ਅੱਜ ਪਹਿਲੇ ਦਿਨ ਗੁਰੂ ਨਾਨਕ…

ਦੇਸ਼ ਵਿਚ ਕਰੋਨਾ ਦੇ 40120 ਨਵੇਂ ਮਾਮਲੇ ਤੇ 585 ਮੌਤਾਂ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਅਗਸਤ 13 ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 40120 ਨਵੇਂ ਕੇਸਾਂ ਦੇ ਆਉਣ ਕਾਰਨ ਕਰੋਨਾ ਵਾਇਰਸ ਕੇਸਾਂ ਦੀ ਕੁੱਲ ਗਿਣਤੀ ਵੱਧ ਕੇ 32117826 ਹੋ…

ਪ੍ਰਸ਼ਾਸ਼ਨ ਵੱਲੋਂ ਸਕੂਲਾਂ ‘ਚ ਰੋਜ਼ਾਨਾ 1500 ਕੋਵਿਡ-19 ਟੈਸਟ ਕੀਤੇ ਜਾਣਗੇ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ

ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਅਗਸਤ 11 ਲੁਧਿਆਣਾ ਵਿੱਚ ਦੋ ਸਕੂਲਾਂ ਦੇ 20 ਵਿਦਿਆਰਥੀਆਂ ਦੇ ਕੋਰੋਨਾ ਪੋਜ਼ਟਿਵ ਪਾਏ ਜਾਣ ਤੋਂ ਇੱਕ ਦਿਨ ਬਾਅਦ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਰਕਾਰੀ…

ਯੂਕੇ ‘ਚ ਨਵੀਆਂ ਕਾਰਾਂ ਦੀ ਘਾਟ ਕਾਰਨ ਸੈਕਿੰਡ-ਹੈਂਡ ਕਾਰਾਂ ਦੀ ਵਿਕਰੀ ਵਿਚ ਵਾਧਾ

ਫ਼ੈਕ੍ਟ ਸਮਾਚਾਰ ਸੇਵਾ ਲੰਡਨ ਅਗਸਤ 10 ਯੂਕੇ ਵਿਚ ਕੋਰੋਨਾ ਵਾਇਰਸ ਪਾਬੰਦੀਆਂ ਅਤੇ ਕਾਰ ਉਤਪਾਦਨ ਕੰਪਨੀਆਂ ਵਿਚ ਕਾਮਿਆਂ ਦੀ ਘਾਟ ਕਾਰਨ ਨਵੀਆਂ ਕਾਰਾਂ ਦੇ ਉਤਪਾਦਨ ਵਿਚ ਕਮੀ ਆਈ ਹੈ। ਇਸ ਕਰਕੇ…

ਕੋਰੋਨਾ ਦੇ ਚਲਦੇ ਚੀਨ ਦੇ ਬੀਜਿੰਗ ‘ਚ ਨਵੀਂ ਟਰੈਵਲ ਪਾਬੰਦੀ ਲਾਗੂ

ਫ਼ੈਕ੍ਟ ਸਮਾਚਾਰ ਸੇਵਾ ਬੀਜਿੰਗ , ਅਗਸਤ 8 ਚੀਨ ‘ਚ ਕੋਰੋਨਾ ਵਾਇਰਸ ਦਾ ਕਹਿਰ ਮੁੜ ਤੋਂ ਵਧਦਾ ਜਾ ਰਿਹਾ ਹੈ। ਲਗਾਤਾਰ ਪਾਬੰਦੀਆਂ ‘ਚ ਇਜਾਫ਼ਾ ਹੋ ਰਿਹਾ ਹੈ। ਹੁਣ ਰਾਜਧਾਨੀ ਬੀਜਿੰਗ ‘ਚ…

ਯੂਕੇ ਵਿਚ ਕੋਰੋਨਾ ਵਾਇਰਸ ਦਾ ਹੋਰ ਨਵਾਂ ਰੂਪ ਮਿਲਿਆ

ਫ਼ੈਕ੍ਟ ਸਮਾਚਾਰ ਸੇਵਾ ਲੰਡਨ ਜੁਲਾਈ 24 ਕੋਰੋਨਾ ਵਾਇਰਸ ਯੂਕੇ ਵਿੱਚੋਂ ਜਾਣ ਦਾ ਨਾਂ ਨਹੀਂ ਲੈ ਰਿਹਾ ਹੈ। ਪਹਿਲਾਂ ਵਾਲੇ ਵਾਇਰਸਾਂ ਦੇ ਰੂਪਾਂ ਨਾਲ ਨਜਿੱਠ ਰਹੇ ਯੂਕੇ ’ਚ ਕੋਰੋਨਾ ਵਾਇਰਸ ਦਾ…

ਕੋਰੋਨਾ ਵਾਇਰਸ ਕਾਰਨ ਟੋਕੀਓ ਓਲੰਪਿਕ ਤੋਂ ਇਸ ਦੇਸ਼ ਨੇ ਲਿਆ ਆਪਣਾਂ ਨਾਂ ਵਾਪਸ

ਫ਼ੈਕ੍ਟ ਸਮਾਚਾਰ ਸੇਵਾ ਕੋਨਾਕ੍ਰੀ ਜੁਲਾਈ 23 ਅਫ਼ਰੀਕੀ ਦੇਸ਼ ਗਿਨੀ ਨੇ ਕੋਰੋਨਾ ਵਾਇਰਸ ਦੇ ਫਿਰ ਤੋਂ ਫ਼ੈਲਣ ਕਾਰਨ ਟੋਕੀਓ ਓਲੰਪਿਕ ਤੋਂ ਹਟਣ ਦਾ ਫ਼ੈਸਲਾ ਕੀਤਾ ਹੈ। ਖੇਡ ਮੰਤਰੀ ਸਾਨੋਯੂਸੀ ਬੰਟਾਮਾ ਸੋਅ…

ਏਅਰ ਇੰਡੀਆ ਦੇ 56 ਕਰਮੀਆਂ ਦੀ ਕੋਰੋਨਾ ਵਾਇਰਸ ਕਾਰਨ ਹੋਈ ਮੌਤ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਜੁਲਾਈ 22 ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਵੀ.ਕੇ. ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਸੰਕਰਮਣ ਕਾਰਨ 14 ਜੁਲਾਈ ਤੱਕ ਏਅਰ ਇੰਡੀਆ ਦੇ 56…

ਭਾਰਤ ਵਿਚ 125 ਦਿਨਾਂ ਬਾਅਦ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ ਆਏ ਸਾਹਮਣੇ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਜੁਲਾਈ 20 ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਮਹਾਮਾਰੀ ਦੇ 15,535 ਸਰਗਰਮ ਮਾਮਲੇ ਘਟੇ ਹਨ ਅਤੇ 374 ਲੋਕਾਂ ਦੀ ਮੌਤ ਹੋਈ ਹੈ। ਦੱਸ…

ਕੋਰੋਨਾ ਵਾਇਰਸ ‘ਤੇ ਜਿੱਤ ਹਾਸਲ ਕਰਨ ਦੇ ਨਜ਼ਦੀਕ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੁਲਾਈ 19 ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਮੁਹਿੰਮ ਵਿੱਢੀ…

ਪੰਜਾਬ ਸਰਕਾਰ ਵਲੋਂ ਮਿਸ਼ਨ ਫ਼ਤਹਿ ਤਹਿਤ ਜਸਬੀਰ ਸਿੰਘ ਜਿੱਤ ਚੁੱਕਾ ਹੈ ਸੋਨ ਤਮਗਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੁਲਾਈ 19 ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਵਿੱਚ ਬਟਾਲਾ ਦਾ ਨੌਜਵਾਨ ਜਸਬੀਰ ਸਿੰਘ ਆਪਣਾ ਅਹਿਮ ਯੋਗਦਾਨ ਪਾ…

ਮਿਸ਼ਨ ਫਤਿਹ ਤਹਿਤ 7 ਕੋਰੋਨਾ ਪਾਜੀਟਿਵ ਮਰੀਜ ਹੋਏ ਸਿਹਤਯਾਬ-ਡਿਪਟੀ ਕਮਿਸ਼ਨਰ

ਫ਼ੈਕ੍ਟ ਸਮਾਚਾਰ ਸੇਵਾ ਸੰਗਰੂਰ, ਜੁਲਾਈ  09 ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ 7 ਕੋਰੋਨਾ ਪਾਜੀਟਿਵ ਮਰੀਜ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਡਿਪਟੀ…

ਵੱਧਦੀ ਭੀੜ ਨੂੰ ਵੇਖ ਮਨਾਲੀ ਪ੍ਰਸ਼ਾਸਨ ਹੋਇਆ ਸਖ਼ਤ

ਫ਼ੈਕ੍ਟ ਸਮਾਚਾਰ ਸੇਵਾ ਸ਼ਿਮਲਾ ਜੁਲਾਈ 09 ਹਿਮਾਚਲ ਪ੍ਰਦੇਸ਼ ‘ਚ ਕੋਰੋਨਾ ਵਾਇਰਸ ਦੇ ਅੰਕੜਿਆਂ ‘ਚ ਗਿਰਾਵਟ ਦਰਮਿਆਨ ਸਰਕਾਰ ਨੇ ਅਨਲੌਕ ਕਰ ਦਿੱਤਾ ਹੈ। ਜਿਸ ਤੋਂ ਬਾਅਦ ਹਿਮਾਚਲ ‘ਚ ਸੈਲਾਨੀਆਂ ਦੀ ਗਿਣਤੀ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੀੜ੍ਹ ਵਾਲੇ ਸਥਾਨਾਂ ਕੋਵਿਡ-19 ਦੇ ਨਿਯਮਾਂ ਦਾ ਪਾਲਣ ਨਾ ਕਰਨ ਤੇ ਜਤਾਈ ਚਿੰਤਾ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਜੁਲਾਈ 09 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੀੜ੍ਹ ਵਾਲੇ ਸਥਾਨਾਂ ‘ਤੇ ਲੋਕਾਂ ਦੁਆਰਾ ਕੋਵਿਡ-19 ਦੇ ਨਿਯਮਾਂ ਦਾ ਪਾਲਣ ਨਹੀਂ ਕਰਣ ‘ਤੇ ਚਿੰਤਾ ਜਤਾਉਂਦੇ ਹੋਏ ਕਿਹਾ…

ਡੇਨਵਰ ਚਿੜੀਆਘਰ ਦੇ ਜਾਨਵਰਾਂ ਨੂੰ ਲਗਾਈ ਜਾਵੇਗੀ ਕੋਰੋਨਾ ਵੈਕਸੀਨ

ਫ਼ੈਕ੍ਟ ਸਮਾਚਾਰ ਸੇਵਾ ਫਰਿਜ਼ਨੋ , ਜੁਲਾਈ 8 ਅਮਰੀਕਾ ਵਿੱਚ ਸਥਿਤ ਡੇਨਵਰ ਚਿੜੀਆਘਰ ਦੇ ਜਾਨਵਰਾਂ ਨੂੰ ਕੋਰੋਨਾ ਵਾਇਰਸ ਤੋਂ ਸੁਰੱਖਿਆ ਪ੍ਰਦਾਨ ਕਰਨ ਲਈ ਕੋਰੋਨਾ ਵੈਕਸੀਨ ਦਿੱਤੀ ਜਾਵੇਗੀ। ਇਹਨਾਂ ਜਾਨਵਰਾਂ ਲਈ ਵੈਟਰਨਰੀ…

ਖ਼ਤਰਨਾਕ ਸਾਬਿਤ ਹੋ ਸਕਦੀ ਹੈ ਸੈਰ ਸਪਾਟਾ ਸਥਾਨਾਂ ਵਿੱਚ ਉਮੜਦੀ ਭਾਰੀ ਭੀੜ

ਫ਼ੈਕ੍ਟ ਸਮਾਚਾਰ ਸੇਵਾ ਜੁਲਾਈ 8 ਸੈਰ ਸਪਾਟਾ ਸਥਾਨਾਂ ਵਿੱਚ ਉਮੜਦੀ ਭਾਰੀ ਭੀੜ ਅਤੇ ਬਾਜ਼ਾਰਾਂ ਵਿੱਚ ਖਰੀਦਦਾਰੀ ਕਰਦੇ ਲੋਕਾਂ ਦੀਆਂ ਤਸਵੀਰਾਂ ਚਿੰਤਾ ਵਧਾਉਣ ਵਾਲੀਆਂ ਹਨ। ਤਸਵੀਰਾਂ ਵਿੱਚ ਬੇ ਡਰ ਦਿੱਖ ਰਹੇ…

10 ਸਕਾਰਾਤਮਕ ਮਾਮਲੇ, 31 ਰਿਕਵਰੀ, 0 ਮੌਤ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ ਨਗਰ, ਜੁਲਾਈ 06 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68327 ਮਿਲੇ ਹਨ ਜਿਨ੍ਹਾਂ ਵਿੱਚੋਂ 67109 ਮਰੀਜ਼ ਠੀਕ ਹੋ ਗਏ ਅਤੇ 167 ਕੇਸ…

ਯਾਤਰਾ ਦੀ ਮੰਜੂਰੀ

ਫ਼ੈਕ੍ਟ ਸਮਾਚਾਰ ਸੇਵਾ ਜੁਲਾਈ 4 ਪ੍ਰਸੰਨਤਾ ਦੀ ਗੱਲ ਹੈ ਕਿ ਆਖ਼ਿਰਕਾਰ ਭਾਰਤ ਦੇ ਸਿਆਸਤੀ ਯਤਨਾਂ ਅਤੇ ਸਖ਼ਤ ਰੁਖ ਦੇ ਕਾਰਨ ਯੂਰੋਪੀ ਸੰਘ ਦੇ 9 ਦੇਸ਼ਾਂ ਨੂੰ ਨਰਮ ਪੈਣਾ ਪਿਆ ਅਤੇ…

ਦੇਸ਼ ਦਾ ਸਪਨਾ ਹੋਵੇਗਾ ਪੂਰਾ, ਮਿਲੀ T20 ਵਰਲਡ ਕੱਪ ਦੀ ਮੇਜ਼ਬਾਨੀ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਜੁਲਾਈ 01 ਓਮਾਨ ਆਉਣ ਵਾਲੇ ਤਿੰਨ ਮਹੀਨਿਆਂ ਵਿਚ T20 ਵਰਲਡ ਕੱਪ ਦਾ ਪ੍ਰਬੰਧ ਕਰਨ ਦੀ ਆਪਣੀ ਤਿਆਰੀ ਪੂਰੀ ਕਰ ਲਵੇਗਾ, ਕਿਉਂਕਿ ਇਸ ਟੂਰਨਾਮੈਂਟ ਲਈ ਸੰਯੁਕਤ…

20 ਸਕਾਰਾਤਮਕ ਮਾਮਲੇ, 47 ਰਿਕਵਰੀ, 1 ਮੌਤ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ ਨਗਰ, ਜੂਨ 26 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68179 ਮਿਲੇ ਹਨ ਜਿਨ੍ਹਾਂ ਵਿੱਚੋਂ 66830 ਮਰੀਜ਼ ਠੀਕ ਹੋ ਗਏ ਅਤੇ 303 ਕੇਸ…

ਕੋਰੋਨਾ : 24 ਘੰਟਿਆਂ ‘ਚ 51 ਹਜ਼ਾਰ ਨਵੇਂ ਮਾਮਲੇ, 1329 ਦੀ ਮੌਤ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਜੂਨ 25 ਦੇਸ਼ ਵਿਚ ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ 51 ਹਜ਼ਾਰ 667 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ ਇਸ ਬਿਮਾਰੀ ਕਾਰਨ 1329 ਲੋਕਾਂ…

ਰਾਹੁਲ ਗਾਂਧੀ ਨੇ ਸਰਕਾਰ ਦੇ ਕੋਵਿਡ ਪ੍ਰਬੰਧਨ ‘ਤੇ ਕਾਂਗਰਸ ਦਾ ‘ਵ੍ਹਾਈਟ ਪੇਪਰ’ ਕੀਤਾ ਜਾਰੀ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਜੂਨ 22 ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਦੇ ਕੋਵਿਡ ਪ੍ਰਬੰਧਨ ਬਾਰੇ ਇਕ ਵ੍ਹਾਈਟ ਪੇਪਰ ਜਾਰੀ ਕਰਦਿਆਂ ਕਿਹਾ ਕਿ ਇਸਦਾ ਉਦੇਸ਼ ਦੇਸ਼…

ਸ਼੍ਰੀਲੰਕਾ ਫੈਕਟਰੀ ਵਿਚ ਕੰਮ ਕਰਨ ਵਾਲੇ 90 ਤੋਂ ਵੱਧ ਭਾਰਤੀ ਕਾਮੇ ਕੋਰੋਨਾ ਪਾਜ਼ੇਟਿਵ ਪਾਏ ਗਏ

ਫ਼ੈਕ੍ਟ ਸਮਾਚਾਰ ਸੇਵਾ ਕੋਲੰਬੋ ਜੂਨ 22 ਸ਼੍ਰੀਲੰਕਾ ਵਿਚ ਇਕ ਫੈਕਟਰੀ ਵਿਚ ਕੰਮ ਕਰਨ ਵਾਲੇ 90 ਤੋਂ ਜ਼ਿਆਦਾ ਭਾਰਤੀ ਕਾਮੇ ਸੋਮਵਾਰ ਨੂੰ ਕੋਰੋਨਾ ਵਾਇਰਸ ਜਾਂਚ ‘ਚ ਪਾਜ਼ੇਟਿਵ ਪਾਏ ਗਏ। ਸਿਹਤ ਅਧਿਕਾਰੀਆਂ…

ਕੋਰੋਨਾ ਕਾਰਨ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਨਹੀਂ ਦੇ ਸਕਦੇ 4-4 ਲੱਖ ਦਾ ਮੁਆਵਜ਼ਾ : ਕੇਂਦਰ ਸਰਕਾਰ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਜੂਨ 20 ਦੇਸ਼ ਭਰ ’ਚ ਕੋਰੋਨਾ ਵਾਇਰਸ ਇਨਫੈਕਸ਼ਨ ਦੀ ਵਜ੍ਹਾ ਨਾਲ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰ ਨੂੰ ਚਾਰ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੇ…

ਮਸ਼ਹੂਰ ਗਾਇਕ ਟੱਪੂ ਮਿਸ਼ਰਾ ਦਾ ਦੇਹਾਂਤ, ਕੋਰੋਨਾ ਤੋਂ ਹਾਰੀ ਜਿੰਦਗੀ ਦੀ ਜੰਗ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ , ਜੂਨ 20 ਕੋਰੋਨਾ ਵਾਇਰਸ ਆਮ ਲੋਕਾਂ ਦੇ ਇਲਾਵਾ ਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ਨੂੰ ਵੀ ਆਪਣਾ ਸ਼ਿਕਾਰ ਬਣਾ ਚੁੱਕਾ ਹੈ। ਇਸ ਖ਼ਤਰਨਾਕ ਵਾਇਰਸ ਦੀ…

ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ ’ਚ ਲੱਗਣ ਵਾਲਾ ਇਤਿਹਾਸਕ ਮੇਲਾ ਰੱਦ

ਫ਼ੈਕ੍ਟ ਸਮਾਚਾਰ ਸੇਵਾ ਜਲੰਧਰ, ਜੂਨ 18 ਕੋਰੋਨਾ ਵਾਇਰਸ ਦੇ ਚਲਦਿਆਂ ਇਸ ਵਾਰ ਗੁਰਦੁਆਰਾ ਸ਼ਹੀਦ ਬਾਬਾ ਤੱਲ੍ਹਣ ਸਾਹਿਬ ’ਚ ਹੋਣ ਵਾਲਾ ਇਤਿਹਾਸਕ ਮੇਲਾ ਰੱਦ ਕਰ ਦਿੱਤਾ ਗਿਆ ਹੈ। ਸਬ ਰਜਿਸਟਰਾਰ ਕਮ…

ਗੁਜਰਾਤ ਦੀ ਸਾਬਰਮਤੀ ਨਦੀ ’ਚ ਮਿਲਿਆ ਕੋਰੋਨਾ ਵਾਇਰਸ, ਸਾਰੇ ਨਮੂਨੇ ਪਾਏ ਗਏ ਪਾਜ਼ੇਟਿਵ

ਫ਼ੈਕ੍ਟ ਸਮਾਚਾਰ ਸੇਵਾ ਅਹਿਮਦਾਬਾਦ ਜੂਨ 18 ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਅਸਰ ਹੁਣ ਹੌਲੀ-ਹੌਲੀ ਘੱਟ ਹੋਣ ਲੱਗਾ ਹੈ ਪਰ ਸੰਕਟ ਅਜੇ ਪੂਰੀ ਤਰ੍ਹਾਂ ਟਲਿਆ ਨਹੀਂ ਹੈ। ਕੋਰੋਨਾ ਨੂੰ ਲੈ…

ਜਾਪਾਨ ਨੇ ਓਲੰਪਿਕ ਤੋਂ ਪਹਿਲਾਂ ਕੋਰੋਨਾ ਵਾਇਰਸ ਨਾਲ ਸਬੰਧਤ ਐਮਰਜੈਂਸੀ ’ਚ ਕੀਤਾ ਢਿੱਲ ਦਾ ਐਲਾਨ

ਫ਼ੈਕ੍ਟ ਸਮਾਚਾਰ ਸੇਵਾ ਟੋਕੀਓ , ਜੂਨ 17 ਓਲੰਪਿਕ ਦੀ ਸ਼ੁਰੂਆਤ ਹੋਣ ਵਿਚ ਇਕ ਮਹੀਨੇ ਤੋਂ ਕੁੱਝ ਜ਼ਿਆਦਾ ਦਾ ਸਮਾਂ ਹੀ ਬਚਿਆ ਹੈ, ਜਿਸ ਦੇ ਮੱਦੇਨਜ਼ਰ ਕੋਰੋਨਾ ਵਾਇਰਸ ਦੇ ਰੋਜ਼ਾਨਾ ਦੇ…

ਜਾਨਲੇਵਾ ਕੋਰੋਨਾ ਵਾਇਰਸ ਤੋਂ ਬਚਣ ਲਈ ਵੈਕਸੀਨ ਲਗਵਾਉਣੀ ਬੇਹੱਦ ਜਰੂਰੀ – ਡਾ. ਹਰਪਾਲ ਸਿੰਘ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੂਨ15 ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਕਾਰਜਕਾਰੀ ਐੱਸ.ਐੱਮ.ਓ. ਡਾ. ਹਰਪਾਲ ਸਿੰਘ ਨੇ ਬਟਾਲਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਹੈ ਕਿ ਜਿਨ੍ਹਾਂ ਨੇ ਅਜੇ ਤੱਕ…

ਭਾਰਤ ’ਚ ਕੋਰੋਨਾ ਦੇ ਮਾਮਲਿਆਂ ’ਚ ਕਮੀ, 75 ਦਿਨਾਂ ਬਾਅਦ ਆਏ 60 ਹਜ਼ਾਰ ਨਵੇਂ ਮਾਮਲੇ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਜੂਨ 15 ਦੇਸ਼ ਵਿਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਕਮੀ ਤੋਂ ਲੋਕਾਂ ਨੇ ਰਾਹਤ ਦਾ ਸਾਹ ਲਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ’ਚ…

35 ਸਕਾਰਾਤਮਕ ਮਾਮਲੇ, 67 ਰਿਕਵਰੀ, 3 ਮੌਤਾਂ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ ਨਗਰ, ਜੂਨ 14 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 67823 ਮਿਲੇ ਹਨ ਜਿਨ੍ਹਾਂ ਵਿੱਚੋਂ 66044 ਮਰੀਜ਼ ਠੀਕ ਹੋ ਗਏ ਅਤੇ 754 ਕੇਸ…

ਹਰਿਆਣਾ ’ਚ 21 ਜੂਨ ਤੱਕ ਵਧਾਈ ਗਈ ਤਾਲਾਬੰਦੀ

ਫ਼ੈਕ੍ਟ ਸਮਾਚਾਰ ਸੇਵਾ ਰੋਹਤਕ , ਜੂਨ 14 ਹਰਿਆਣਾ ਸਰਕਾਰ ਨੇ ਕੋਰੋਨਾ ਵਾਇਰਸ ਮਹਾਮਾਰੀ ਦੀ ਰੋਕਥਾਮ ਨੂੰ ਲੈ ਕੇ ਜਾਰੀ ਪਾਬੰਦੀਆਂ ਨੂੰ ਇਕ ਵਾਰ ਫਿਰ ਅੱਗੇ ਵਧਾ ਦਿੱਤਾ ਹੈ। ਹਰਿਆਣਾ ਵਿਚ…

ਹੱਜ ਯਾਤਰਾ ਲਈ ਰਜਿਸਟ੍ਰੇਸ਼ਨ ਸ਼ੁਰੂ , ਪੈਕੇਜ ਸੰਬੰਧੀ ਨਿਯਮ ਜਾਰੀ

ਫ਼ੈਕ੍ਟ ਸਮਾਚਾਰ ਸੇਵਾ ਰਿਆਦ, ਜੂਨ 14 ਸਾਊਦੀ ਅਰਬ ਸਰਕਾਰ ਨੇ ਕੋਰੋਨਾ ਵਾਇਰਸ ਮਹਾਮਾਰੀ ਤੋਂ ਬਚਾਅ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਿਰਫ ਦੇਸ਼ ਦੇ ਨਾਗਰਿਕਾਂ ਨੂੰ ਹੀ ਹੱਜ…

ਕੋਵਿਡ-19 ਕਾਰਨ ਬੰਗਲਾਦੇਸ਼ ‘ਚ 30 ਜੂਨ ਤੱਕ ਬੰਦ ਰਹਿਣਗੇ ਸਕੂਲ

ਫ਼ੈਕ੍ਟ ਸਮਾਚਾਰ ਸੇਵਾ ਢਾਕਾ , ਜੂਨ 13 ਬੰਗਲਾਦੇਸ਼ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਵੱਧਦੇ ਮਾਮਲਿਆਂ ਵਿਚਕਾਰ ਸਰਕਾਰ ਨੇ ਸਕੂਲਾਂ ਅਤੇ ਕਾਲਜਾਂ ਨੂੰ 30 ਜੂਨ ਤੱਕ ਬੰਦ ਰੱਖਣ ਦਾ ਫ਼ੈਸਲਾ ਲਿਆ…

ਕੋਰੋਨਾ ਮਰੀਜ਼ਾਂ ਨੂੰ ਹੋਮ ਆਈਸੋਲੇਟ ਕਰਕੇ ਮਹਾਂਮਾਰੀ ‘ਤੇ ਪਾਇਆ ਜਾ ਰਿਹਾ ਕਾਬੂ : ਸਿਵਲ ਸਰਜਨ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 10 ਮਾਣਯੋਗ ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ ਮਿਸ਼ਨ ਫਤਿਹ ਦੀ ਪ੍ਰਾਪਤੀ ਲਈ ਕੋਵਿਡ…

ਕਰੋਨਾ ਦੇ ਪ੍ਰਕੋਪ ਨੂੰ ਰੋਕਣ ਲਈ ਸਰਕਾਰੀ ਹਸਪਤਾਲ ਵਿਖੇ ਲਗਾਇਆ ਵੈਕਸੀਨੇਸ਼ਨ ਕੈਂਪ

ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ, ਜੂਨ 10 ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾ `ਤੇ ਐਸ.ਡੀ.ਐਮ.  ਕੇਸ਼ਵ ਗੋਇਲ ਦੀ ਅਗਵਾਈ ਹੇਠ ਜ਼ਿਲੇ੍ਹ ਦੇ ਬੱਸ ਸਟੈਂਡ ਵਿਖੇ ਸੈਂਪਲਿੰਗ ਤੇ ਸਰਕਾਰੀ…

ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਖੇਤੀ ਲਾਗਤ ਖਰਚੇ ਘਟਦੇ ਹਨ ਅਤੇ ਸ਼ੁੱਧ ਆਮਦਨ ਵਿੱਚ ਵਾਧਾ ਹੁੰਦਾ ਹੈ

ਫ਼ੈਕ੍ਟ ਸਮਾਚਾਰ ਸੇਵਾ ਪਠਾਨਕੋਟ ਜੂਨ 8 ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਸੰਭਾਵਤ ਘਾਟ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ ਵਿੱਚ…

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਹਨ ਪਿੰਡਾਂ ਦੇ ਦੌਰੇ : ਮੁੱਖ ਖੇਤੀਬਾੜੀ ਅਫ਼ਸਰ

ਫ਼ੈਕ੍ਟ ਸਮਾਚਾਰ ਸੇਵਾ ਬਰਨਾਲਾ, ਜੂਨ 8 ਕਰੋਨਾ ਵਾਇਰਸ ਦੇ ਚਲਦਿਆਂ ਝੋਨੇ ਦੀ ਲਵਾਈ ਲਈ ਮਜਦੂਰਾਂ ਦੀ ਸੰਭਾਵਤ ਘਾਟ ਨੂੰ ਮੁੱਖ ਰੱਖਦਿਆਂ ਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਖੇਤੀਬਾੜੀ ਤੇ…

ਅਰੁਨਾ ਚੌਧਰੀ ਵੱਲੋਂ ਸਾਰੇ ਆਂਗਨਵਾੜੀ ਕੇਂਦਰਾਂ ਨੂੰ 30 ਜੂਨ ਤੱਕ ਬੰਦ ਕਰਨ ਦੇ ਨਿਰਦੇਸ਼

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ, ਜੂਨ 5 ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਕੋਵਿਡ ਮਹਾਂਮਾਰੀ ਨੂੰ ਵੇਖਦਿਆਂ 30 ਜੂਨ ਤੱਕ ਪੰਜਾਬ ਦੇ ਸਾਰੇ ਆਂਗਨਵਾੜੀ ਕੇਂਦਰਾਂ…

ਕੋਰੋਨਾ ਤੋਂ ਪ੍ਰਭਾਵਤ ਖ਼ੇਤਰਾਂ ਲਈ RBI ਵਲੋਂ 15,000 ਕਰੋੜ ਰੁਪਏ ਦੀ ਨਕਦ ਸਹੂਲਤ ਦਾ ਐਲਾਨ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ , ਜੂਨ 4 ਰਿਜ਼ਰਵ ਬੈਂਕ ਨੇ ਕੋਵਿਡ -19 ਨਾਲ ਪ੍ਰਭਾਵਤ ਸੈਕਟਰਾਂ ਦੀ ਸਹਾਇਤਾ ਲਈ 15,000 ਕਰੋੜ ਰੁਪਏ ਦੀ ਤਰਲਤਾ ਵਿੰਡੋ ਸਹੂਲਤ ਸ਼ੁਰੂ ਕਰਨ ਦਾ ਫੈਸਲਾ…

ਬਲੈਕ ਫੰਗਸ ਦਾ ਕਹਿਰ, ਮਹਾਰਾਸ਼ਟਰ ‘ਚ ਕਰੀਬ 4 ਹਜ਼ਾਰ ਮਰੀਜ਼

ਫ਼ੈਕ੍ਟ ਸਮਾਚਾਰ ਸੇਵਾ ਮਹਾਰਾਸ਼ਟਰ, ਜੂਨ 2 ਦੇਸ਼ ‘ਚ ਕੋਰੋਨਾ ਦਾ ਕਹਿਰ ਹੁਣ ਘੱਟ ਹੋਣ ਲੱਗਾ ਹੈ ਪਰ ਇਸੇ ਵਿਚ ਬਲੈਕ ਫੰਗਸ ਦਾ ਕਹਿਰ ਤੇਜ਼ ਹੋ ਗਿਆ ਹੈ। ਬਲੈਕ ਫੰਗਸ ਨਾਲ…

ਸਰਕਾਰ ਦੇ ਨਿਰਦੇਸ਼ਾਂ ਤਹਿਤ ਪੜਾਅਵਾਰ ਜਾਰੀ ਹੈ ਕੋਰੋਨਾ ਟੀਕਾਕਰਨ: ਸਿਵਲ ਸਰਜਨ

ਫ਼ੈਕ੍ਟ ਸਮਾਚਾਰ ਸੇਵਾ ਬਰਨਾਲਾ, 31 ਮਈ ਸਿਹਤ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਪੜਾਅਵਾਰ ਕੋਰੋਨਾ ਵਿਰੁੱਧ ਟੀਕਾਕਰਨ ਕੀਤਾ ਜਾ ਰਿਹਾ ਹੈ, ਇਸ ਲਈ ਸਭ ਆਪਣੀ ਵਾਰੀ ਅਨੁਸਾਰ ਹੀ ਕੋਰੋਨਾ…

ਜ਼ਰੂਰੀ ਕੰਮ ਤੋਂ ਬਿਨਾਂ ਘਰੋਂ ਬਾਹਰ ਨਾ ਨਿਕਲਿਆ ਜਾਵੇ, ਮੂੰਹ ਢੱਕ ਕੇ ਰੱਖਣ ਦੀ ਲੋੜ

ਫ਼ੈਕ੍ਟ ਸਮਾਚਾਰ ਸੇਵਾ ਐਸ. ਏ.ਐਸ ਨਗਰ,  ਮਈ 31 ‘ਕੋਰੋਨਾ ਵਾਇਰਸ’ ਮਹਾਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਮੁੜ ਚੌਕਸ ਕਰਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਇਸ ਮਾਰੂ ਬੀਮਾਰੀ…

ਸਰਵਉੱਚ ਅਦਾਲਤ ​12ਵੀਂ ਜਮਾਤ ਦੀ ਪ੍ਰੀਖਿਆ ਰੱਦ ਕਰਨ ਬਾਰੇ ਸੁਣਵਾਈ 31 ਮਈ ਨੂੰ ਕਰੇਗੀ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਮਈ 28 ਸੁਪਰੀਮ ਕੋਰਟ ਨੇ ਅੱਜ ਦੱਸਿਆ ਕਿ ਉਸ ਦਾ ਬੈਂਚ ਕਰੋਨਾ ਵਾਇਰਸ ਦੇ ਕੇਸਾਂ ਕਾਰਨ 12ਵੀਂ ਦੀ ਪ੍ਰੀਖਿਆ ਰੱਦ ਕਰਨ ਲਈ ਪਾਈ ਪਟੀਸ਼ਨ ’ਤੇ…

ਗਰਮੀਆਂ ਦੀਆਂ ਛੁੱਟੀਆਂ ਦੌਰਾਨ ਹੋਵੇਗਾ ਗਣਿਤ ਵਿਸ਼ੇਸ ਆਨਲਾਈਨ ਕੈਂਪ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਮਈ 26 ਗੁਰਸ਼ਰਨ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਅਤੇ ਰਾਕੇਸ਼ ਕੁਮਾਰ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੇ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਦੇ…

ਭਗਵਾਨ ਬੁੱਧ ਦਾ ਜੀਵਨ ਸ਼ਾਂਤੀ ਅਤੇ ਸਹਿ-ਹੌਂਦ ਦਾ ਉਪਦੇਸ਼ ਦਿੰਦਾ ਹੈ: ਪ੍ਰਧਾਨ ਮੰਤਰੀ ਮੋਦੀ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਮਈ 26 ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਬੁੱਧ ਪੂਰਨਮਾ ਦਿਵਸ ਮੌਕੇ ਬੁੱਧਵਾਰ ਨੂੰ ਵਰਚੁਅਲ ਵੇਸਾਕ ਗਲੋਬਲ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ, ਵੇਸਾਕ ਭਗਵਾਨ ਬੁੱਧ ਦੇ ਜੀਵਨ…

ਬਲਾਕ ਸੀਤੋ ਗੁੰਨੋ ਦੇ ਵੱਖ-ਵੱਖ ਪਿੰਡਾਂ ਵਿੱਚ 26 ਮਈ ਨੂੰ ਹੋਵੇਗਾ ਕਰੋਨਾ ਟੈਸਟ

ਫ਼ੈਕ੍ਟ ਸਮਾਚਾਰ ਸੇਵਾ ਅਬੋਹਰ, ਮਈ 25 ਡਿਪਟੀ ਕਮਿਸ਼ਨਰ  ਹਰੀਸ਼ ਨਾਇਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰੋਨਾ ਵਾਇਰਸ ਨੂੰ ਰੋਕਣ ਲਈ ਵੱਖ-ਵੱਖ ਥਾਵਾਂ ਤੇ ਕੋਵਿਡ ਸੈਂਪਲਿੰਗ ਅਤੇ ਟੀਕਾਕਰਨ ਕਰਵਾਇਆ ਜਾ ਰਿਹਾ ਹੈ।  ਹੁਣ…

ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਵੱਲੋਂ ਕੋਵਿਡ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਲਈ ਉੱਚ ਅਧਿਕਾਰੀਆਂ ਨਾਲ ਮੀਟਿੰਗ  

ਫ਼ੈਕ੍ਟ ਸਮਾਚਾਰ ਸੇਵਾ ਰੂਪਨਗਰ  ਮਈ ਜ਼ਿਲ੍ਹਾ ਰੂਪਨਗਰ ਵਿੱਚ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਬੰਦੋਬਸਤ ਦਾ ਜਾਇਜ਼ਾ ਲੈਣ ਲਈ  ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ , ਆਨੰਦਪੁਰ…

ਟੈਸਟਿੰਗ ਨਾਲ ਹੀ ਕੋਰੋਨਾ ਵਾਇਰਸ ਦੇ ਪ੍ਰਸਾਰ ’ਤੇ ਲੱਗੇਗੀ ਬ੍ਰੇਕ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 24 ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿੱਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਜ਼ਰੂਰੀ ਹੈ, ਉਸਦੇ ਨਾਲ ਕੋਰੋਨਾ ਟੈਸਟਿੰਗ ਵੀ ਬਹੁਤ ਜ਼ਰੂਰੀ…

ਦੇਸ਼ ’ਚ ਬਲੈਕ ਫੰਗਸ ਤੋਂ ਬਾਅਦ ਵ੍ਹਾਈਟ ਫੰਗਸ ਦੀ ਵੀ ਹੋਈ ਪੂਸ਼ਟੀ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਮਈ 21 ਦੇਸ਼ ’ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੌਰਾਨ ਬਲੈਕ ਫੰਗਸ ਦੀ ਸ਼ਿਕਾਇਤ ਸਾਹਮਣੇ ਆਈ ਸੀ ਪਰ ਹੁਣ ਇਸ ਦੌਰਾਨ ਕੋਰੋਨਾ ਮਰੀਜ਼ਾਂ ’ਚ ਵ੍ਹਾਈਟ…

ਸਹੀਦ ਭਗਤ ਸਿੰਘ ਅਧਿਆਪਕ ਵਿਦਿਆਰਥੀ ਭਲਾਈ ਮੰਚ ਨੇ ਸਿੱਖਿਆ ਵਿਭਾਗ ਕਰੋਨਾ ਯੋਧਿਆਂ ਨੂੰ ਕੀਤਾ ਸਨਮਾਨਤ

ਫ਼ੈਕ੍ਟ ਸਮਾਚਾਰ ਸੇਵਾ ਪਠਾਨਕੋਟ  ਮਈ 19 ਸਹੀਦ ਭਗਤ ਸਿੰਘ ਅਧਿਆਪਕ ਵਿਦਿਆਰਥੀ ਭਲਾਈ ਮੰਚ ਨੇ ਸਿੱਖਿਆ ਵਿਭਾਗ ਕਰੋਨਾ ਯੋਧਿਆਂ ਨੂੰ ਸਨਮਾਨਤ ਕਰਨ ਦੇ ਲਈ ਮੰਚ ਦੇ ਸੰਯੋਜਕ  ਰਾਜੇਸ ਕੁਮਾਰ ਅਤੇ ਪ੍ਰਧਾਨ…

ਮੁੱਖ ਮੰਤਰੀ ਵਲੋਂ 100 ਫੀਸਦੀ ਟੀਕਾਕਰਨ ਵਾਲੇ ਪਿੰਡਾਂ ਨੂੰ 10 ਲੱਖ ਦੀ ਗਰਾਂਟ ਦਾ ਐਲਾਨ ਸ਼ਲਾਘਾਯੋਗ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ,  ਮਈ 18 ਪੇਂਡੂ ਖੇਤਰਾਂ ਵਿੱਚ ਪੈਰ ਪਸਾਰ ਰਹੇ ਕੋਰੋਨਾ ਵਾਇਰਸ ’ਤੇ ਫਤਿਹ ਪਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਦੇ ਵਸਨੀਕਾਂ ਤੋਂ ਮੰਗੇ ਸਹਿਯੋਗ…

ਪ੍ਰਸ਼ਾਸਨ ਨੇ ਕੋਵਿਡ ਪ੍ਰਭਾਵਿਤ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵਲੋਂ ਮ੍ਰਿਤਕ ਦੇਹ ਲੈਣ ਤੋਂ ਇਨਕਾਰ ਕਰਨ ਉਪਰੰਤ ਸਸਕਾਰ ਸਬੰਧੀ ਨਿਭਾਈਆਂ ਰਸਮਾਂ

ਫ਼ੈਕ੍ਟ ਸਮਾਚਾਰ ਸੇਵਾ ਜਲੰਧਰ ਮਈ 17 ਪਿੰਡ ਬੜਿੰਗ ਵਿਖੇ ਸ਼ਨੀਵਾਰ ਨੂੰ ਕੋਵਿਡ-19 ਦੇ ਸ਼ੱਕੀ ਮਰੀਜ਼ ਦੇ ਸਸਕਾਰ ਸਬੰਧੀ ਅੰਤਿਮ ਰਸਮਾਂ ਨਿਭਾਉਣ ਉਪਰੰਤ ਅੱਜ ਇਕ ਵਾਰ ਫਿਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਕਸੂਦਾਂ…

ਫੇਸਬੁਕ ਲਾਈਵ ਦੌਰਾਨ ਕਰੋਨਾ ਵਾਇਰਸ ਤੋਂ ਬਚਣ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ ਮਈ 12 ਕਰੋਨਾ ਵਾਇਰਸ ਨੂੰ ਠਲ ਪਾਉਣ ਲਈ ਸਾਵਧਾਨੀਆਂ ਤੇ ਵੈਕਸੀਨੇਸ਼ਨ ਹੀ ਕਾਰਗਰ ਸਿੱਧ ਹੋ ਸਕਦੀ ਹੈ। ਇਸ ਲਈ ਹਰੇਕ ਵਿਅਕਤੀ ਨੂੰ ਸਾਵਧਾਨੀਆਂ ਦੀ ਪਾਲਣਾ ਹਰ…