48 ਜਣਿਆਂ ਨੇ ਕੋਰੋਨਾ ਤੇ ਫਤਿਹ ਹਾਸਿਲ ਕੀਤੀ-ਡਿਪਟੀ ਕਮਿਸ਼ਨਰ

ਫ਼ੈਕ੍ਟ ਸਮਾਚਾਰ ਸੇਵਾ ਸੰਗਰੂਰ,  ਜੂਨ 11 ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ  48 ਪਾਜਿਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ…