ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਅਕਤੂਬਰ 30 ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ.ਐਚ.) ਦੇ ਕਈ ਡਾਕਟਰਾਂ ਨੂੰ ਕੋਵਿਡ-19 ਮਹਾਂਮਾਰੀ…
COVID-19 pandemic
ਮੁੱਖ ਮੰਤਰੀ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਆਪਣੇ ਦੋਵੇਂ ਮਾਪੇ ਗਵਾ ਚੁੱਕੀਆਂ ਲੜਕੀਆਂ ਨੂੰ ਆਸ਼ੀਰਵਾਦ ਸਕੀਮ ਤਹਿਤ ਸਾਲਾਨਾ ਆਮਦਨ ਸੀਮਾ ’ਤੇ ਛੋਟ ਦੇਣ ਦੇ ਹੁਕਮ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ, ਅਕਤੂਬਰ 02 ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਪ੍ਰਸਤਾਵ ਨੂੰ ਮੰਨਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਵਿਡ -19 ਮਹਾਂਮਾਰੀ ਦੌਰਾਨ…
ਲੋਕਾਂ ਲਈ ਆਪਣੀਆਂ ਸੇਵਾਵਾਂ ਨੂੰ ਜਾਰੀ ਰੱਖਣ ਲਈ ਕੀਤਾ ਪ੍ਰੇਰਿਤ
ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਅਗਸਤ 13 ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਵੱਖ-ਵੱਖ ਗੈਰ ਸਰਕਾਰੀ ਸੰਗਠਨਾਂ, ਉਦਯੋਗਿਕ ਇਕਾਈਆਂ, ਵਿਦਿਅਕ ਸੰਸਥਾਵਾਂ, ਹਸਪਤਾਲਾਂ, ਸਮਾਜ ਸੇਵਕਾਂ ਅਤੇ ਹੋਰਾਂ ਦੇ ਨੁਮਾਇੰਦਿਆਂ ਨੂੰ ਚੱਲ…
ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਾਦਗੀ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ, ਸੁਰੱਖਿਆ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਨੂੰ ਬਣਾਇਆ ਜਾਵੇਗਾ ਯਕੀਨੀ
ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਜੁਲਾਈ 20 ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਦੇਸ਼ ਦੇ 72ਵੇਂ ਸੁਤੰਤਰਤਾ ਦਿਵਸ ਮੌਕੇ ਹੋਣ ਵਾਲਾ ਜ਼ਿਲ੍ਹਾ ਪੱਧਰੀ…
ਮੋਦੀ ਦੇ ਇਸ਼ਾਰੇ ਤੇ ਕੇਜਰੀਵਾਲ ਨੂੰ ਬਦਨਾਮ ਕਰਨ ਦਾ ਯਤਨ ਕਰ ਰਹੇ ਹਨ ਕਾਂਗਰਸੀ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 26 ਕਾਂਗਰਸ ਅਤੇ ਭਾਜਪਾ ਦੁਆਰਾ ਆਕਸੀਜਨ ਦੇ ਮਸਲੇ ਉਤੇ ਅਰਵਿੰਦ ਕੇਜਰੀਵਾਲ ਖਲਿਾਫ ਕੀਤੇ ਜਾ ਰਹੇ ਕੂੜ ਪ੍ਰਚਾਰ ਉੱਤੇ ਟਿੱਪਣੀ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ…
ਰਾਜ ਵਿੱਦਿਆ ਕੇਂਦਰ ਨੇ ਸੂਬੇ ਦੇ ਕੈਦੀਆਂ ਅਤੇ ਸਟਾਫ਼ ਲਈ ਕੋਵਿਡ ਤੋਂ ਬਚਾਅ ਦੀਆਂ ਵਸਤਾਂ ਦਾਨ ਕੀਤੀਆਂ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 9 ਕੋਵਿਡ-19 ਮਹਾਂਮਾਰੀ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ `ਰਾਜ ਵਿੱਦਿਆ ਕੇਂਦਰ` ਵੱਲੋਂ ਸੂਬੇ ਦੇ ਕੈਦੀਆਂ ਅਤੇ ਵੱਖ-ਵੱਖ ਜੇਲ੍ਹਾਂ ਵਿੱਚ…
ਵਿਧਾਨ ਸਭਾ ਚੋਣਾਂ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ
ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 8 ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਹੈ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਗਾਮੀ ਵਿਧਾਨ ਸਭਾ ਚੋਣਾਂ 2022 ਵਿਚ ਨੌਜਵਾਨਾਂ…
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ 200 ਦੇ ਕਰੀਬ ਵਿਅਕਤੀਆਂ ਖਿਲਾਫ਼ ਐਫਆਈਆਰ ਦਰਜ
ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ.ਨਗਰ, ਜੂਨ 8 ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਿਰੁੱਧ ਵਿਰੋਧ ਪ੍ਰਦਰਸ਼ਨ ਵਜੋਂ ਸੰਤ ਸੋਲਜ਼ਰ ਸਕੂਲ ਫੇਜ਼ 7 ਮੁਹਾਲੀ ਨੇੜੇ ਇੱਕ…
ਕੈਪਟਨ ਸਰਕਾਰ ‘ਅਲੀ ਬਾਬਾ 40 ਚੋਰ’ ਕਹਾਣੀ ਵਰਗੀ ਹੋ ਬਣੀ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 7 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ…
ਸੇਵਾਮੁਕਤ ਅਫ਼ਸਰਾਂ ਵੱਲੋਂ ਜ਼ਿਲ੍ਹਾ ਰਾਹਤ ਸੁਸਾਇਟੀ ਵਿੱਚ 70 ਹਜ਼ਾਰ ਰੁਪਏ ਦਾ ਯੋਗਦਾਨ
ਫ਼ੈਕ੍ਟ ਸਮਾਚਾਰ ਸੇਵਾ ਜਲੰਧਰ, ਜੂਨ 1 ਸੇਵਾਮੁਕਤ ਅਧਿਕਾਰੀਆਂ ਦੀ ਐਸੋਸੀਏਸ਼ਨ ਨੇ ਕੋਵਿਡ-19 ਮਹਾਂਮਾਰੀ ਵਿਰੁੱਧ ਲੜੀ ਜਾ ਰਹੀ ਲੜਾਈ ਵਿਚ ਆਪਣਾ ਯੋਗਦਾਨ ਪਾਉਂਦਿਆਂ ਅੱਜ ਜ਼ਿਲ੍ਹਾ ਰਾਹਤ ਫੰਡ ਵਿੱਚ 70,000 ਰੁਪਏ ਦੀ…
ਪਾਣੀ ਦੀ ਸਹੀ ਵਰਤੋ ਲਈ ਲੇਜਰ ਕਰਾਹੇ ਨਾਲ ਖੇਤ ਨੂੰ ਪੱਧਰ
ਫ਼ੈਕ੍ਟ ਸਮਾਚਾਰ ਸੇਵਾ ਸੰਗਰੂਰ, ਮਈ 29 ਕਿਸਾਨ ਪਾਣੀ ਦੀ ਬੱਚਤ ਅਤੇ ਖੇਤੀ ਖਰਚੇ ਘਟਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਨਾਉਣ ਤਾਂ ਜੋ ਘੱਟ ਲਾਗਤ ਨਾਲ ਵਧੇਰੇ ਮੁਨਾਫ਼ਾ ਲਿਆ…
ਕੋਰੋਨਾ ਮਰੀਜਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ
ਫ਼ੈਕ੍ਟ ਸਮਾਚਾਰ ਸੇਵਾ ਬਰਨਾਲਾ, ਮਈ 28 ਡਾ. ਜਸਬੀਰ ਸਿੰਘ ਔਲਖ ਸਿਵਲ ਸਰਜਨ ਵੱਲੋਂ ਬਰਨਾਲਾ ਵਿਖੇ ਚੱਲ ਰਹੇ ਕੋਵਿਡ ਲੈਵਲ-2 ਫੈਸਿਲਟੀ ਸੋਹਲ ਪੱਤੀ, ਸੈਂਟਰ ਦਾ ਦੌਰਾ ਕਰਦਿਆਂ ਕੋਰੋਨਾ ਮਰੀਜਾਂ ਦੇ ਚੱਲ ਰਹੇ ਇਲਾਜ ਸਬੰਧੀ ਜਾਇਜ਼ਾ ਲਿਆ । ਇਸ ਮੌਕੇ ਸਿਵਲ ਸਰਜਨ ਵੱਲੋਂ ਸਿਹਤ ਵਿਭਾਗ ਦੇ ਸੋਹਲ ਪੱਤੀ ਵਿਖੇ ਡਿਊਟੀ ‘ਤੇ ਤੈਨਾਤ ਅਮਲੇ ਦੀ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਹਦਾਇਤ ਕੀਤੀ ਕਿ ਮਰੀਜਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਸਿਵਲ ਸਰਜਨ ਵੱਲੋਂ ਦੌਰੇ ਦੌਰਾਨ ਮਰੀਜਾਂ ਦਾ ਹਾਲ-ਚਾਲ ਜਾਣਿਆ ਅਤੇ ਆਖਿਆ ਕਿ ਆਕਸੀਜਨ ਸਪਲਾਈ ਸਣੇ ਹੋਰ ਕਿਸੇ ਵੀ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਆਖਿਆ ਕਿ ਸਿਹਤ ਵਿਭਾਗ ਵੱਲੋਂ ਕੋਰੋਨਾ ਪੀੜਤ ਮਰੀਜਾਂ ਦੀ ਤਨਦੇਹੀ ਤੇ ਜਿੰਮੇਵਾਰੀ ਨਾਲ ਸਾਂਭ-ਸੰਭਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੋਹਲ ਪੱਤੀ ਬਰਨਾਲਾ ਵਿਖੇ ਤਕਰੀਬਨ 48 ਮਰੀਜ ਦਾਖਲ ਹਨ, ਜਿਨ੍ਹਾਂ ਦਾ ਇਲਾਜ ਤੇ ਸਾਂਭ-ਸੰਭਾਲ ਸਿਹਤ ਵਿਭਾਗ ਦੇ ਡਾਕਟਰ ਸਾਹਿਬਾਨ ਵੱਲੋਂ ਜਿੰਮੇਵਾਰੀ ਨਾਲ ਕੀਤਾ ਜਾ ਰਿਹਾ ਹੈ। ਸਿਵਲ ਸਰਜਨ…
ਪੰਜਾਬ ’ਚ ਬਲੈਕ ਫੰਗਸ : ਗਿਣਤੀ 188 ਤੱਕ ਪੁੱਜਣ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਬਦਲਵੀਆਂ ਦਵਾਈਆਂ ਦੀ ਮਾਤਰਾ ਵਧਾਉਣ ਦੇ ਹੁਕਮ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ, ਮਈ 28 ਸੂਬੇ ਵਿਚ ਹੁਣ ਤੱਕ ਮਿਊਕੋਰਮਾਈਕੋਸਿਸ (ਬਲੈਕ ਫੰਗਸ) ਦੇ ਮਾਮਲਿਆਂ ਦੀ ਗਿਣਤੀ 188 ਤੱਕ ਪੁੱਜਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ…
ਮੁੱਖ ਮੰਤਰੀ ਵੱਲੋਂ ਇਕ ਜੂਨ ਤੋਂ 18-45 ਸਾਲ ਦੀ ਉਮਰ ਵਰਗ ਦੇ ਟੀਕਾਕਰਨ ਦੀ ਤਰਜੀਹੀ ਸੂਚੀ ਦਾ ਵਿਸਥਾਰ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਮਈ 28 ਸੂਬੇ ਵਿੱਚ ਇਕ ਜੂਨ ਤੋਂ ਟੀਕਾਕਰਨ ਦੀ ਤਰਜੀਹੀ ਸੂਚੀ ਦਾ ਵਿਸਥਾਰ ਕਰਕੇ ਇਸ ਵਿੱਚ ਦੁਕਾਨਦਾਰਾਂ ਅਤੇ ਉਨ੍ਹਾਂ ਦਾ ਸਟਾਫ, ਪ੍ਰਾਹੁਣਚਾਰੀ ਖੇਤਰ, ਉਦਯੋਗਿਕ ਕਾਮੇ, ਰੇਹੜੀ-ਫੜ੍ਹੀ ਵਾਲੇ, ਡਲਿਵਰੀ ਏਜੰਟ, ਬੱਸ/ਕੈਬ…
ਆਵਾਜਾਈ ਠੱਪ ਹੋਣ ਕਾਰਨ ਟੈਕਸੀ ਅਤੇ ਆਟੋ ਡਰਾਈਵਰ ਆਪਣੀਆਂ ਗੱਡੀਆਂ ਦੀਆਂ ਕਿਸ਼ਤਾਂ ਮੋੜਨ ਦੇ ਵੀ ਕਾਬਿਲ ਨਹੀਂ ਰਹੇ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਮਈ 27 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਮੁੱਖ…
ਨੌਜਵਾਨਾਂ ਦੀ ਊਰਜ਼ਾ ਨਾਲ ਲੱਛਣਾਂ, ਜਲਦ ਜਾਂਚ, ਟੀਕਾਕਰਨ ਤੇ ਝੂਠੀਆਂ ਅਫਵਾਹਾ ਤੋਂ ਸੁਚੇਤ ਕਰਕੇ ਮਹਾਂਮਾਰੀ ਨੂੰ ਠੱਲ੍ਹ ਪਾਈ ਜਾ ਸਕਦੀ ਹੈ
ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਮਈ 27 ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ, ਵਿਧਾਇਕ ਸੁਰਿੰਦਰ ਡਾਵਰ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਨੌਜਵਾਨਾਂ ਨੂੰ ਅਪੀਲ…
ਰੈਮਡੇਸਵਿਰ ਦਵਾਈ ਦੇ ਨਾਲ ਨਾਲ ਹੁਣ ਬਲੈਕ ਤੇ ਵਾਈਟ ਫੰਗਸ ਦੀ ਦਵਾਈ ਐਮਫੋਟਰੀਸਿਨ ਬੀ ਦੀ ਕਾਲਾਬਾਜਾਰੀ ਜੋਰਾਂ ਨਾਲ ਹੋਣ ਲੱਗੀ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਮਈ 26 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਰੋਨਾ…
ਕੋਵਿਡ ਮਹਾਂਮਾਰੀ ਦੌਰਾਨ ਸਮਾਜ ਸੇਵੀ ਸੰਸਥਾਵਾਂ ਆਈਆਂ ਅੱਗੇ
ਫ਼ੈਕ੍ਟ ਸਮਾਚਾਰ ਸੇਵਾ ਗੁਰਦਾਸਪੁਰ, ਮਈ 26 ਕੋਵਿਡ ਮਹਾਂਮਾਰੀ ਦੌਰਾਨ ਲੋੜਵੰਦ ਲੋਕਾਂ ਦੀ ਮਦਦ ਲਈ ਸਮਾਜ ਸੇਵੀ ਸੰਸਥਾਵਾਂ ਵਲੋਂ ਅੱਗੇ ਆਉਣਾ ਸ਼ਲਾਘਾਯੋਗ ਕਦਮ ਹੈ ਅਤੇ ਸੰਕਟ ਦੇ ਇਸ ਦੌਰ ਵਿਚ ਬਿਮਾਰੀ…
ਓਲੰਪਿਕ ਖੇਡਾਂ ਦੀਆਂ ਤਿਆਰੀਆਂ ‘ਚ ਮਹੱਤਵਪੂਰਨ ਹਨ ਇੰਟਰਾ-ਸਕੁਐਡ ਮੈਚ: ਅਕਾਸ਼ਦੀਪ ਸਿੰਘ
ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਮਈ 26 ਭਾਰਤ ਦੇ ਦਿੱਗਜ ਸਟ੍ਰਾਈਕਰ ਅਕਾਸ਼ਦੀਪ ਸਿੰਘ ਦਾ ਮੰਨਣਾ ਹੈ ਕਿ ਓਲੰਪਿਕ ਖੇਡਾਂ ਦੀਆਂ ਤਿਆਰੀਆਂ ਵਿਚ ਭਾਰਤੀ ਪੁਰਸ਼ ਹਾਕੀ ਕੋਰ ਦੇ ਸੰਭਾਵਿਤ ਸਮੂਹ ਵੱਲੋਂ…
ਚੰਡੀਗੜ੍ਹ ‘ਚ ਕੋਰੋਨਾ 258 ਨਵੇਂ ਮਾਮਲੇ-5 ਦੀ ਮੌਤ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਮਈ 26 ਚੰਡੀਗੜ੍ਹ ਵਿਖੇ ਕੋਰੋਨਾ ਮਾਮਲਿਆਂ ‘ਚ ਕਮੀ ਆਉਣੀ ਸ਼ੁਰੂ ਹੋ ਗਈ ਹੈ | ਸ਼ਹਿਰ ‘ਚ ਅੱਜ ਕੋਰੋਨਾ ਦੇ 258 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ,…
ਕੋਰੋਨਾ : 24 ਘੰਟਿਆਂ ‘ਚ 2.08 ਲੱਖ ਤੋਂ ਵੱਧ ਨਵੇਂ ਕੇਸ, 4157 ਮਰੀਜ਼ਾਂ ਦੀ ਮੌਤ
ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਮਈ 26 ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 2,08,921 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ ਇਸ ਬਿਮਾਰੀ ਕਾਰਨ 4157 ਲੋਕਾਂ ਦੀ ਮੌਤ…
ਕੋਰੋਨਾ ਤੇ ਬਲੈਕ ਫੰਗਸ ਨਾਲ ਨਜਿੱਠਣ ਲਈ ਆਪ ਵੱਲੋਂ ‘ਆਪ ਦਾ ਡਾਕਟਰ’ ਮੁਹਿੰਮ ਦਾ ਆਗਾਜ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਮਈ 25 ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕੋਰੋਨਾ ਮਹਾਮਾਰੀ ਦੇ ਔਖੇ ਸਮੇਂ ਵਿੱਚ ਸੂਬੇ ਦੇ ਲੋਕਾਂ ਨੂੰ ਡਾਕਟਰੀ ਸਹਾਇਤਾ ਦੇਣ ਲਈ ‘ਆਪ ਦਾ ਡਾਕਟਰ’ ਮੁਹਿੰਮ…
ਮੌਡਰਨਾ ਤੋਂ ਬਾਅਦ ਫਾਈਜ਼ਰ ਨੇ ਵੀ ਸਿੱਧੇ ਟੀਕੇ ਭੇਜਣ ਸਬੰਧੀ ਪੰਜਾਬ ਦੀ ਮੰਗ ਕੀਤੀ ਨਾ-ਮਨਜ਼ੂਰ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਮਈ 24 ਮੌਡਰਨਾ ਤੋਂ ਬਾਅਦ ਇਕ ਹੋਰ ਕੋਵਿਡ ਟੀਕਾ ਨਿਰਮਾਤਾ ਫਾਈਜ਼ਰ ਨੇ ਪੰਜਾਬ ਨੂੰ ਸਿੱਧੇ ਟੀਕੇ ਭੇਜਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਸੂਬਾ ਸਰਕਾਰ ਵੱਲੋਂ…
ਈ-ਸੰਜੀਵਨੀ ਰਾਹੀਂ ਮਰੀਜ਼ਾਂ ਨੂੰ ਦਿੱਤੀ ਜਾ ਰਹੀ ਹੈ ਮੁਫਤ ਇਲਾਜ ਦੀ ਸਹੂਲਤ
ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 24 ਸਿਹਤ ਵਿਭਾਗ ਵੱਲੋਂ ਕੋਵਿਡ-19 ਦੀ ਦੂਜੀ ਲਹਿਰ ਕਾਰਨ ਵੱਧ ਰਹੇ ਖਤਰੇ ਦੇ ਮੱਦੇਨਜ਼ਰ ਹਫਤੇ ਦੇ ਸਾਰੇ ਕੰਮਕਾਜੀ ਛੇ ਦਿਨ ਸਵੇਰੇ 8.00 ਵਜੇ ਤੋਂ ਲੈ…
ਮੌਡਰਨਾ’ ਨੇ ਪੰਜਾਬ ਨੂੰ ਟੀਕੇ ਸਿੱਧੇ ਭੇਜਣ ਤੋਂ ਇਨਕਾਰ ਕੀਤਾ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਮਈ 24 ਪੰਜਾਬ ਵਿੱਚ ਕਰੋਨਾ ਵੈਕਸੀਨ ਦੀ ਘਾਟ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਵੱਲੋਂ ਵੱਖ ਵੱਖ ਕਰੋਨਾ ਵੈਕਸੀਨ ਨਿਰਮਾਤਾ ਕੰਪਨੀਆਂ ਨਾਲ ਸੰਪਰਕ ਕੀਤਾ ਜਾ ਰਿਹਾ…
ਕੋਰੋਨਾ ਮਹਾਮਾਰੀ ਦੀ ਤੀਜੀ ਲ਼ਹਿਰ ਅਤੇ ਬਲੈਕ ਫੰਗਸ ਦੀ ਮਾਰ ਨਾਲ ਨਜਿੱਠਣ ਲਈ ਉਚੇਚੇ ਪ੍ਰਬੰਧ ਕਰੇ ਕੈਪਟਨ ਸਰਕਾਰ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਮਈ 22 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ…
24 ਮਈ ਤੋਂ ਸਾਰੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਮਈ 22 ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸਮੇਤ ਸਾਰੇ ਸਕੂਲ 24 ਮਈ ਤੋਂ…
ਆਪਣੀਆਂ ਨਾਕਾਮੀਆਂ ਦਾ ਠੀਕਰਾ ਨਰਸਿੰਗ ਸਟਾਫ਼ ’ਤੇ ਭੰਨ ਕੇ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ ਸਰਕਾਰ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਮਈ 21 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਏਮਜ ਬਠਿੰਡਾ ਦੇ…
ਬਲੈਕ ਫੰਗਸ ਦੀ ਰੋਕਥਾਮ ਲਈ ਜ਼ਿਲੇ ਦੇ ਸਮੂਹ ਹਸਪਤਾਲਾਂ ਨੂੰ ਹਦਾਇਤਾਂ ਜਾਰੀ
ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 21 ਪੰਜਾਬ ਸਰਕਾਰ ਵੱਲੋਂ ਮਿਊਕਰ ਮਾਇਕੋਸਿਸ (ਬਲੈਕ ਫੰਗਸ) ਬਿਮਾਰੀ ਨੂੰ ਮਹਾਂਮਾਰੀ ਐਕਟ ਤਹਿਤ ਨੋਟੀਫਾਈ ਕੀਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਜ਼ਿਲੇ ਵਿਚ ਇਸ ਬਿਮਾਰੀ ਦੀ…
ਕੈਪਟਨ ਸਰਕਾਰ ਵੱਲੋਂ ਸਫਾਈ ਸੇਵਕ ਯੂਨੀਅਨ ਦੀਆਂ ਮੰਗਾਂ ਨਾ ਮੰਨੇ ਜਾਣ ਦੀ ਸਜਾ ਭੁਗਤ ਰਹੀ ਹੈ ਆਮ ਜਨਤਾ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਮਈ 21 ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ…
ਡੀ.ਸੀ. ਵੱਲੋਂ ਪੇਂਡੂ ਖੇਤਰਾਂ ਦੀ ਆਬਾਦੀ ਲਈ ਕੋਵਿਡ ਕੰਟਰੋਲ ਰੂਮ ਦਾ ਉਦਘਾਟਨ
ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਮਈ 21 ਪੇਂਡੂ ਖੇਤਰਾਂ ਵਿੱਚ ਕੋਵਿਡ-19 ਮਹਾਂਮਾਰੀ ਦੀ ਵਿਨਾਸ਼ਕਾਰੀ ਦੂਜੀ ਲਹਿਰ ‘ਤੇ ਤੁਰੰਤ ਕਾਬੂ ਪਾਉਣ ਦੇ ਮੰਤਵ ਨਾਲ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰੀ ਕਾਲਜ (ਲੜਕੀਆਂ), ਭਾਰਤ…
ਸਕੂਲ ਸਿੱਖਿਆ ਵਿਭਾਗ 24 ਤੋਂ 31 ਮਈ ਤੱਕ ਸਰਕਾਰੀ ਪ੍ਰਾਇਮਰੀ ਸਕੂਲਾਂ ‘ਚ ਚਲਾਏਗਾ ਮਾਪੇ: ਅਧਿਆਪਕ ਰਾਬਤਾ ਮੁਹਿੰਮ
ਫ਼ੈਕ੍ਟ ਸੇਵਾ ਸਰਵਿਸ ਬਰਨਾਲਾ, ਮਈ21 ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ…
ਰਾਮਸਰਾ ਵਿਖੇ ਲੈਵਲ 2 ਕੋਵਿਡ ਕੇਅਰ ਸੈਂਟਰ ਬਣ ਕੇ ਤਿਆਰ
ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ ਮਈ 21 ਫਾਜ਼ਿਲਕਾ ਜ਼ਿਲੇ ਵਿਚ ਜਲਾਲਾਬਾਦ ਤੋਂ ਬਾਅਦ ਹੁਣ ਅਬੋਹਰ ਉਪਮੰਡਲ ਦੇ ਪਿੰਡ ਰਾਮਸਰਾ ਵਿਖੇ ਲੈਵਲ 2 ਕੋਵਿਡ ਕੇਅਰ ਸੈਂਟਰ ਬਣ ਕੇ ਤਿਆਰ ਹੋ ਗਿਆ ਹੈ।…
ਮਰੀਜ਼ਾਂ ਨੂੰ ਹਸਪਤਾਲ ਲੈ ਜਾਣ ਲਈ ਪ੍ਰਾਈਵੇਟ ਐਂਬੂਲੈਂਸਾਂ ਦੇ ਰੇਟ ਨਿਰਧਾਰਿਤ ਕੀਤੇ ਗਏ
ਫ਼ੈਕ੍ਟ ਸਮਾਚਾਰ ਸੇਵਾ ਰੂਪਨਗਰ ਮਈ 20 ਜ਼ਿਲ੍ਹਾ ਮੈਜਿਸਟ੍ਰੇਟ ਸੋਨਾਲੀ ਗਿਰੀ ਵੱਲੋਂ ਕੋਵਿਡ-19 ਬਿਮਾਰੀ ਤੋਂ ਪੀੜਤ ਮਰੀਜਾਂ ਨੂੰ ਹਸਪਤਾਲ ਲਿਜਾਣ ਲਈ ਪ੍ਰਾਈਵੇਟ ਐਂਬੂਲੈਂਸਾਂ ਦੇ ਰੇਟ ਨਿਰਧਾਰਤ ਕੀਤੇ ਗਏ ਹਨ ਇਹ ਜਾਣਕਾਰੀ…
ਜਨਤਾ ਦੀ ਅਦਾਲਤ ਵਿੱਚ ਅਕਾਲੀ ਤੇ ਕਾਂਗਰਸੀ ਨਿਸਚਿਤ ਤੌਰ ‘ਤੇ ਦੋਸੀ ਸਾਬਤ ਹੋਣਗੇ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਮਈ 20 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਪੰਜਾਬ ਦੇ ਲੋਕ ਤਰਾਹ-ਤਰਾਹ ਕਰ ਰਹੇ…
ਜ਼ਿਲ੍ਹੇ ਵਿੱਚ ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣਾ ਸਮੇਂ ਦੀ ਲੋੜ
ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 20 ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਨੇ ਦਿਹਾਤੀ ਇਲਾਕਿਆਂ ਵਿੱਚ ਵਿਆਪਕ ਪੱਧਰ ਉੱਤੇ ਸੈਪਲਿੰਗ ਕਰਨ ਦੇ ਮੰਤਵ ਨਾਲ…
ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣ ਲਈ ਮਿਸ਼ਨ ਫ਼ਤਿਹ 2 ਸ਼ੁਰੂ
ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਮਈ 20 ਦਿਹਾਤੀ ਇਲਾਕਿਆਂ ਵਿੱਚ ਵਿਆਪਕ ਪੱਧਰ ’ਤੇ ਸੈਪਲਿੰਗ/ਟੈਸਟਿੰਗ ਕਰਨ ਦੇ ਮੰਤਵ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ 2 -ਕੋਰੋਨਾ…
ਸੰਕਟ ਦੀ ਘੜੀ ਵਿਚ ਲੋਕ ਸੇਵਾ ਤੋਂ ਭੱਜੇ ਏਮਜ਼ ਬਠਿੰਡਾ ਦੇ ਨਰਸਿੰਗ ਸਟਾਫ ਨੇ ਆਪਣੇ ਕਿੱਤੇ ਨਾਲ ਧਰੋਹ ਕੀਤਾ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਮਈ 19 ਕੋਵਿਡ ਮਾਹਾਮਾਰੀ ਦੀ ਦੂਸਰੀ ਲਹਿਰ ਕਾਰਨ ਪੈਦਾ ਹੋਈ ਸੰਕਟ ਦੀ ਘੜੀ ਵਿਚ ਲੋਕ ਸੇਵਾ ਤੋਂ ਭੱਜੇ ਏਮਜ਼ ਬਠਿੰਡਾ ਦੇ ਨਰਸਿੰਗ ਸਟਾਫ ਨੇ ਆਪਣੇ ਕਿੱਤੇ…
ਸਰਪੰਚਾਂ ਨਾਲ ਝੂਠੀ ‘ਮਨ ਕੀ ਬਾਤ’ ਕਰਨ ਦੀ ਥਾਂ ਕੋਰੋਨਾ ਮਾਮਲਿਆਂ ’ਚ ਫ਼ੇਲ ਹੋਣ ’ਤੇ ਮੁਆਫ਼ੀ ਮੰਗਣ ਕੈਪਟਨ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਮਈ 18 ਕੈਪਟਨ ਅਮਰਿੰਦਰ ਸਿੰਘ ਦੁਆਰਾ ਆਪਣੀ ਗੂੜ੍ਹੀ ਨੀਂਦ ਵਿੱਚੋਂ ਜਾਗਦਿਆ ਕਰੋਨਾ ਨਾਲ ਜੂਝ ਰਹੇ ਲੋਕਾਂ ਦੇ ਝੂਠੇ ਮਸੀਹਾ ਬਣਨ ਦੇ ਮਨਸੂਬੇ ਨਾਲ ਪੰਜਾਬ ਦੇ ਸਰਪੰਚਾਂ…
ਪਿੰਡਾਂ ਅੰਦਰ ਠੀਕਰੀ ਪਹਿਰੇ ਲੱਗਣੇ ਸ਼ੁਰੂ
ਫ਼ੈਕ੍ਟ ਸਮਾਚਾਰ ਸੇਵਾ ਕਪੂਰਥਲਾ, ਮਈ 18 ਕੋਵਿਡ ਨੂੰ ਪਿੰਡਾਂ ਅੰਦਰ ਫੈਲਣ ਤੋਂ ਰੋਕਣ ਦੇ ਮਕਸਦ ਨਾਲ ਪੁਲਿਸ ਵਲੋਂ ਨਿਵੇਕਲੀ ਪਹਿਲ ਤਹਿਤ ਜਿੱਥੇ ਸਮੂਹ ਪਿੰਡਾਂ ਅੰਦਰ ਠੀਕਰੀ ਪਹਿਰੇ ਲਾਉਣੇ ਸ਼ੁਰੂ ਕੀਤੇ…
ਹੈਲਥ ਵੈਲਨੈਸ ਸੈਂਟਰ ਰਾਮਸਰਾ ਵਿਖੇ ਡੇਂਗੂ ਅਤੇ ਕੋਵਿਡ-19 ਟੀਕਾ ਸਬੰਧੀ ਲਗਾਇਆ ਕੈਂਪ
ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ ਮਈ 18 ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਖਾਤਮੇ ਲਈ ਪੜਾਅ ਵਾਰ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਅ ਲਈ ਸਿਹਤ ਸਿਖਿਆ…
ਮੁੱਖ ਮੰਤਰੀ ਪੰਜਾਬ ਦਾ ਕੋਵਿਡ-19 ਮਹਾਂਮਾਰੀ ਨੂੰ ਫਤਿਹ ਕਰਨ ਦਾ ਸੁਨੇਹਾ ਆੱਨਲਾਈਨ ਮਾਧਿਅਮ ਰਾਹੀਂ ਘਰ-ਘਰ ਪਹੁੰਚਿਆ
ਫ਼ੈਕ੍ਟ ਸਮਾਚਾਰ ਸੇਵਾ ਤਰਨ ਤਾਰਨ, ਮਈ 18 ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਕ ਵਰਚੂਅਲ ਸਮਾਗਮ ਦੌਰਾਨ ਕੋਵਿਡ-19 ਮਹਾਂਮਾਰੀ ‘ਤੇ ਫਤਿਹ ਪਾਉਣ ਲਈ ਪਿੰਡਾਂ ਦੇ ਸਰਪੰਚਾਂ ਨੂੰ ਮੋਹਰੀ…
ਪੇਂਡੂ ਖੇਤਰਾਂ ’ਚ ਕੋਰੋਨਾ ਨੂੰ ਰੋਕਣ ਲਈ ਟੀਕਾਕਰਨ ਬਹੁਤ ਜਰੂਰੀ
ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਮਈ 17 ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਅੱਜ ਜੀ.ਐਨ.ਏ. ਗਰੁੱਪ ਮੇਹਟਿਆਣਾ ਵਿਖੇ 18 ਤੋਂ 44 ਸਾਲ ਤੱਕ ਦੇ ਲਾਭਪਾਤਰੀਆਂ ਲਈ ਕੋਵਿਡ ਵੈਕਸੀਨ ਦੀ…
ਮਿਸ਼ਨ ਫ਼ਤਿਹ ਤਹਿਤ 179 ਮਰੀਜ਼ ਹੋਮਆਈਸੋਲੇਸ਼ਨ ਤੋਂ ਹੋਏ ਸਿਹਤਯਾਬ
ਫ਼ੈਕ੍ਟ ਸਮਾਚਾਰ ਸੇਵਾ ਸੰਗਰੂਰ, ਮਈ 17 ਜ਼ਿਲ੍ਹਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ ਅੱਜ 179 ਜਣੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਤੋਂ ਸਿਹਤਯਾਬ ਹੋਏ। ਡਿਪਟੀ ਕਮਿਸ਼ਨਰ ਰਾਮਵੀਰ ਨੇ ਹੋਮਆਈਸੋਲੇਸ਼ਨ ਤੋਂ…
ਕੋਵਿਡ-19 ਵਿਰੁੱਧ ਜੰਗ ਦੌਰਾਨ, ਐਨ.ਜੀ.ਓ ‘ਬੁਲੰਦ ਹੌਂਸਲੇ’ ਨੇ ਪ੍ਰਸ਼ਾਸ਼ਨ ਨੂੰ ਸਪੁਰਦ ਕੀਤੇ 2 ਆਕਸੀਜ਼ਨ ਕੰਸਨਟਰੇਟਰ
ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਮਈ 17 ਕੋਵਿਡ-19 ਮਹਾਂਮਾਰੀ ਦੇ ਵਿਰੁੱਧ ਜਾਰੀ ਜੰਗ ਵਿੱਚ ਪ੍ਰਸ਼ਾਸਨ ਦੇ ਸਹਿਯੋਗ ਲਈ, ਇੱਕ ਸਥਾਨਕ ਐਨ.ਜੀ.ਓ ‘ਬੁਲੰਦ ਹੋਂਸਲੇ’ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੂੰ 2 ਆਕਸੀਜ਼ਨ ਕੰਸਨਟਰੇਟਰ…
542 ਸਕਾਰਾਤਮਕ ਮਾਮਲੇ, 1923 ਰਿਕਵਰੀ, 2 ਮੌਤ
ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ ਨਗਰ, ਮਈ 17 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 60601 ਮਿਲੇ ਹਨ ਜਿਨ੍ਹਾਂ ਵਿੱਚੋਂ *51124* ਮਰੀਜ਼ ਠੀਕ ਹੋ ਗਏ ਅਤੇ 8717 ਕੇਸ…
ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ‘ਜਿੰਮੇਵਾਰ ਸੰਗਰੂਰ’ ਮੁਹਿੰਮ ਤਹਿਤ 100 ਬੈੱਡਾਂ ਦੀ ਸਹੂਲਤ ਵਾਲੇ ਕੋਵਿਡ ਵਾਰ-ਰੂਮ ਦੀ ਕੀਤੀ ਸ਼ੁਰੂਆਤ
ਫ਼ੈਕ੍ਟ ਸਮਾਚਾਰ ਸੇਵਾ ਸੰਗਰੂਰ ਮਈ 17 ਜਿੱਥੇ ਦੇਸ਼ ਭਰ ਵਿੱਚ ਕੋਵਿਡ ਮਰੀਜ ਵੈਂਟੀਲੇਟਰਾਂ ਅਤੇ ਬਣਾਉਟੀ ਆਕਸੀਜਨ ਦੀ ਮੁਸ਼ਕਿਲ ਦਾ ਲਗਾਤਾਰ ਸਾਹਮਣਾ ਕਰ ਰਹੇ ਹਨ, ਉੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ…
ਕਿਸੇ ਵੀ ਤਰ੍ਹਾਂ ਦੀ ਕਮੀ ਪਾਏ ਜਾਣ ਦੀ ਸੂਰਤ ਵਿੱਚ ਹਸਪਤਾਲ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ
ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ.ਨਗਰ, ਮਈ 11 ਇੱਕ ਨਿੱਜੀ ਹਸਪਤਾਲ ਵੱਲੋਂ ਕੋਵਿਡ ਦੇ ਇਲਾਜ ਲਈ ਵਧੇਰੇ ਖਰਚਾ ਲੈਣ ਅਤੇ ਬਿੱਲਾਂ ਦੀ ਅਦਾਇਗੀ ਤੋਂ ਬਿਨ੍ਹਾਂ ਮਰੀਜ਼ ਦੀ ਲਾਸ਼ ਸੌਂਪਣ ਤੋਂ ਇਨਕਾਰ ਕਰਨ…
ਲੋਕਾਂ ਨੇ ਆਪਣੇ ਖੂਨ ਪਸੀਨੇ ਦੀ ਕਮਾਈ ਇੱਕਠੀ ਕਰਕੇ ਆਪਣਾ ਘਰ ਬਣਾਉਣ ਦਾ ਸੁਪਨਾ ਲਿਆ ਸੀ, ਉਸ ਸੁਪਨੇ ‘ਤੇ ਕੈਪਟਨ ਸਰਕਾਰ ਨੇ ਚੁੱਪ ਚਪੀਤੇ ਡਾਕਾ ਮਾਰਿਆ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ ਮਈ 15 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਨੇ ਚੀਮਾ ਨੇ ਕੈਪਟਨ ਸਰਕਾਰ…
ਮੁੱਖ ਮੰਤਰੀ ਵੱਲੋਂ ਹਰੇਕ ਰਜਿਸਟਰਡ ਉਸਾਰੀ ਕਾਮੇ ਨੂੰ 3000 ਰੁਪਏ ਗੁਜਾਰਾ ਭੱਤਾ ਦੇਣ ਦਾ ਐਲਾਨ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ ਮਈ 13 ਕੋਵਿਡ ਦੀਆਂ ਬੰਦਿਸ਼ਾਂ ਦੇ ਮੱਦੇਨਦਰ ਉਸਾਰੀਆਂ ਕਾਮਿਆਂ ਦੀ ਰੋਜੀ-ਰੋਟੀ ਨੂੰ ਵੱਜੀ ਸੱਟ ਨਾਲ ਦਰਪੇਸ਼ ਸਮੱਸਿਆਵਾਂ ਨੂੰ ਘਟਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ…
18-44 ਉਮਰ ਸਮੂਹ ਦੇ ਸਿਹਤ ਕਰਮਚਾਰੀਆਂ ਅਤੇ ਸਹਿ-ਰੋਗਾਂ ਤੋਂ ਪੀੜਤਾਂ ਦੇ ਪਰਿਵਾਰਾਂ ਲਈ ਸ਼ੁੱਕਰਵਾਰ ਤੋਂ ਟੀਕਾਕਰਨ ਸ਼ੁਰੂ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ ਮਈ 13 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਰਕਾਰੀ ਅਤੇ ਪ੍ਰਾਈਵੇਟ ਦੋਵੇਂ ਖੇਤਰਾਂ ਵਿੱਚ 18-44 ਉਮਰ ਸਮੂਹ ਦੇ ਸਿਹਤ ਕਰਮਚਾਰੀਆਂ ਦੇ ਪਰਿਵਾਰਾਂ ਅਤੇ…
ਪੇਂਡੂ ਖੇਤਰਾਂ ’ਚ ਕੋਵਿਡ ਦੇ ਬਚਾਅ ਲਈ ਪੰਚਾਇਤਾਂ ਅੱਗੇ ਆਉਣ
ਫ਼ੈਕ੍ਟ ਸਮਾਚਾਰ ਸੇਵਾ ਸੰਗਰੂਰ ਮਈ 13 ਪੇਂਡੂ ਖੇਤਰਾਂ ਵਿਚ ਕੋਵਿਡ 19 ਮਹਾਂਮਾਰੀ ਦੇ ਤੇਜੀ ਨਾਲ ਫੈਲਣ ’ਤੇ ਚਿੰਤਾ ਜ਼ਾਹਰ ਕਰਦਿਆਂ ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਨੇ ਜ਼ਿਲ੍ਹੇ ਦੀਆਂ ਪੰਚਾਇਤਾਂ…
ਕੋਰੋਨਾ ਪਾਜ਼ੀਟਿਵ ਵਿਅਕਤੀਆਂ ਨੂੰ ਮੁਫ਼ਤ ਵੰਡੀਆਂ ਜਾ ਰਹੀਆਂ ਹਨ ਕਿੱਟਾਂ
ਫ਼ੈਕ੍ਟ ਸਮਾਚਾਰ ਸੇਵਾ ਮਾਨਸਾ ਮਈ 13 ਮਿਸ਼ਨ ਫ਼ਤਿਹ ਤਹਿਤ ਪੰਜਾਬ ਸਰਕਾਰ ਵੱਲੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਕੀਮਤੀ ਜ਼ਿੰਦਗੀ ਨੂੰ ਬਚਾਉਣ ਹਿੱਤ ‘ਕੋਰੋਨਾ ਫ਼ਤਿਹ ਕਿੱਟਾਂ’ ਮੁਫ਼ਤ ਮੁਹੱਈਆ ਕਰਵਾਉਣ ਦਾ ਸਿਲਸਿਲਾ ਜਾਰੀ…
ਲੁਧਿਆਣਾ ‘ਚ ਵੱਧ ਰਹੀ ਮੌਤ ਦਰ ਚਿੰਤਾਜਨਕ, ਪਿਛਲੇ 7 ਦਿਨਾਂ ‘ਚ 168 ਲੋਕਾਂ ਨੇ ਕੋਵਿਡ ਨਾਲ ਗਵਾਈਆਂ ਆਪਣੀਆਂ ਕੀਮਤੀ ਜਾਨਾਂ
ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ ਮਈ 13 ਕੋਵਿਡ-19 ਮਹਾਂਮਾਰੀ ਕਾਰਨ ਲੁਧਿਆਣਾ ਵਿਚ ਹੋ ਰਹੀਆਂਂ ਮੌਤਾਂ ਦੀ ਮੰਦਭਾਗੀ ਦਰ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ…
ਲੁਧਿਆਣਾ ਵਿੱਚ ਅੱਜ ਫੇਰ 13006 ਸੈਂਪਲ ਲਏ
ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ ਮਈ 13 ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ…
ਰੈਡ ਕਰਾਸ ਸੁਸਾਇਟੀ ਵਿਖੇ ਦੂਸਰਾ ਖੂਨ ਕੈਂਪ ਲਗਾਇਆ
ਫ਼ੈਕ੍ਟ ਸਮਾਚਾਰ ਸੇਵਾ ਜਲੰਧਰ ਮਈ 11 ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਨਿਰਦੇਸ਼ਾਂ ‘ਤੇ ਮੰਗਲਵਾਰ ਨੂੰ ਇਕ ਹੋਰ ਖੂਨਦਾਨ ਕੈਂਪ ਰੈਡ ਕਰਾਸ ਸੁਸਾਇਟੀ ਦੇ ਕੈਂਪਸ ਵਿਖੇ ਲਗਾਇਆ ਗਿਆ, ਜਿੱਥੇ ਦੋ ਕੈਂਪਾਂ ਵਿਚ ਤਕਰੀਬਨ 28 ਯੂਨਿਟ…
ਕਿਸਾਨਾਂ ਦੀ ਉਪਜ ਦਾ ਇਕ ਇਕ ਦਾਣਾ ਖ੍ਰੀਦਣ ਦਾ ਮੁੜ ਅਹਿਦ ਦੁਹਰਾਇਆ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ ਮਈ 10 ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਕਿਹਾ ਕਿ ਕੋਵਿਡ 19 ਦੀ ਦੂਸਰੀ ਲਹਿਰ ਕਾਰਨ ਸੂਬੇ ਵਿਚ ਪੈਦਾ…
ਜ਼ਿਲ੍ਹੇ ਨੂੰ 10 ਕੰਨਸਨਟਰੇਟਰਜ਼ ਪ੍ਰਾਪਤ ਹੋਏ, ਸਿਵਲ ਹਸਪਤਾਲ ਵਿੱਚ ਵਰਤੇ ਜਾਣਗੇ
ਫ਼ੈਕ੍ਟ ਸਮਾਚਾਰ ਸੇਵਾ ਜਲੰਧਰ, ਮਈ 5 ਸਿਵਲ ਹਸਪਤਾਲ ਵਿੱਚ ਪ੍ਰਭਾਵਸ਼ਾਲੀ ਕੋਵਿਡ ਪ੍ਰਬੰਧਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਕਸੀਜਨ ਗੈਸ ਦੀ ਮੰਗ ਨੂੰ ਘੱਟ ਕਰਨ ਲਈ 25 ਆਕਸੀਜਨ ਕੰਨਸਨਟਰੇਟਰਜ਼ ਮੰਗਵਾਏ ਗਏ ਹਨ।…
ਉਤਪਾਦਨ ਅਤੇ ਵੰਡ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਵਧੀਕ ਵੱਲੋਂ ਆਕਸੀਜਨ ਪਲਾਂਟ ਦਾ ਦੌਰਾ
ਫ਼ੈਕ੍ਟ ਸਮਾਚਾਰ ਸੇਵਾ ਜਲੰਧਰ, ਮਈ 5 ਆਕਸੀਜਨ ਜਨਰੇਸ਼ਨ ਅਤੇ ਹਸਪਤਾਲਾਂ ਵਿੱਚ ਇਸ ਦੀ ਵੰਡ ਨੂੰ ਹੋਰ ਸੁਚਾਰੂ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਜੰਡੂ ਸਿੰਘਾ ਵਿਖੇ…
847 ਸਕਾਰਾਤਮਕ ਮਾਮਲੇ, 889 ਰਿਕਵਰੀ, 12 ਮੌਤ
ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ ਨਗਰ, ਮਈ 4 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 49932 ਮਿਲੇ ਹਨ ਜਿਨ੍ਹਾਂ ਵਿੱਚੋਂ 40636 ਮਰੀਜ਼ ਠੀਕ ਹੋ ਗਏ ਅਤੇ 8662 ਕੇਸ…
24 ਘੰਟਿਆਂ ਵਿੱਚ ਲੱਗਭੱਗ 500 ਸਿਲੰਡਰ ਆਕਸੀਜ਼ਨ ਪੈਦਾ ਕਰਨ ਦੀ ਹੋਵੇਗੀ ਸਮਰੱਥਾ
ਫ਼ੈਕ੍ਟ ਸਮਾਚਾਰ ਸੇਵਾ ਤਰਨ ਤਾਰਨ, ਮਈ 4 ਕੋਵਿਡ-19 ਮਹਾਂਮਾਰੀ ਦੇ ਚੱਲਦੇ ਜ਼ਿਲ੍ਹੇ ਵਿੱਚ ਆਕਸੀਜ਼ਨ ਦੀ ਕਮੀ ਨੂੰ ਪੂਰਾ ਕਰਨ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਆਕਸੀਜ਼ਨ ਪਲਾਂਟ ਲਗਾਉਣ ਲਈ 50…
888 ਸਕਾਰਾਤਮਕ ਮਾਮਲੇ, 774 ਰਿਕਵਰੀ, 8 ਮੌਤ
ਫ਼ੈਕ੍ਟ ਸਮਾਚਾਰ ਸੇਵਾ ਮੋਹਾਲੀ ਅਪ੍ਰੈਲ 29 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 45713 ਮਿਲੇ ਹਨ ਜਿਨ੍ਹਾਂ ਵਿੱਚੋਂ 36263 ਮਰੀਜ਼ ਠੀਕ ਹੋ ਗਏ ਅਤੇ 8863 ਕੇਸ ਐਕਟੀਵ…
ਮੰਤਰੀ ਮੰਡਲ ਵੱਲੋਂ ਅਕਾਦਮਿਕ ਸੈਸ਼ਨ 2021-22 ਲਈ ਬਾਰ੍ਹਵੀਂ ਕਲਾਸ ਦੇ 2.15 ਲੱਖ ਵਿਦਿਆਰਥੀਆਂ ਨੂੰ ਮੋਬਾਈਲ ਫੋਨ ਦੇਣ ਸਬੰਧੀ ਰੂਪ-ਰੇਖਾ ਨੂੰ ਪ੍ਰਵਾਨਗੀ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਪ੍ਰੈਲ 26 ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਸਰਕਾਰੀ ਸਕੂਲਾਂ ਵਿੱਚ ਸੁਚਾਰੂ ਢੰਗ ਨਾਲ ਆਨਲਾਈਨ ਪੜ੍ਹਾਈ ਦੀ ਸਹੂਲਤ ਵਾਸਤੇ ਪੰਜਾਬ ਮੰਤਰੀ ਮੰਡਲ ਵੱਲੋਂ ਸੋਮਵਾਰ ਨੂੰ ‘ਪੰਜਾਬ ਸਮਾਰਟ ਕੰਟੈਕਟ…
ਪਹਿਲੀ ਮਈ ਤੋਂ 18 ਤੋਂ 45 ਸਾਲ ਦੇ ਉਮਰ ਵਰਗ ਦੇ ਵਿਅਕਤੀਆਂ ਦਾ ਹੋਵੇਗਾ ਟੀਕਾਕਰਨ – ਚੇਅਰਮੈਨ ਚੀਮਾ
ਫੈਕ੍ਟ ਸਮਾਚਾਰ ਸੇਵਾ ਬਟਾਲਾ, ਅਪ੍ਰੈਲ 24 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਸੂਬੇ ਭਰ ਵਿੱਚ ਪਹਿਲੀ ਮਈ ਤੋਂ 18 ਤੋਂ 45 ਸਾਲ…
ਪੰਜਾਬ ਸਰਕਾਰ ਵਲੋਂ ਅਧਿਕਾਰੀਆਂ ਦੀ ਵਿਭਾਗੀ ਪ੍ਰੀਖਿਆ ਮੁਲਤਵੀ
ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਪ੍ਰੈਲ 23 ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਆਈ.ਏ.ਐਸ./ ਪੀ.ਸੀ.ਐਸ. ਅਧਿਕਾਰੀਆਂ ਅਤੇ ਹੋਰ ਅਧਿਕਾਰੀਆਂ ਦੀ ਵਿਭਾਗੀ ਪ੍ਰੀਖਿਆ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਸਬੰਧੀ…