ਜ਼ਿਲੇ ਅੰਦਰ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 30 ਜ਼ਿਲਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਸ਼ਹੀਦ…

ਟੀਕਾਕਰਨ ਨਾਲ ਕੋਰੋਨਾ ਦੀ ਮੌਜੂਦਾ ਲਹਿਰ ਨੂੰ ਠੱਲ੍ਹ ਪਾਉਣ ਵਿੱਚ ਸਹਿਯੋਗ ਦੇਣ ਲੋਕ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ ਜੂਨ 12 ਮਾਣਯੋਗ ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ…

ਵਿਧਾਨ ਸਭਾ ਚੋਣਾਂ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 8 ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਹੈ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਗਾਮੀ ਵਿਧਾਨ ਸਭਾ ਚੋਣਾਂ 2022 ਵਿਚ ਨੌਜਵਾਨਾਂ…

ਅੱਜ ਤੋਂ ਸੇਵਾ ਕੇਂਦਰਾਂ ਰਾਹੀਂ ਕੀਤਾ ਜਾ ਸਕੇਗਾ ਈ-ਕੋਰਟ ਫੀਸ ਦਾ ਭੁਗਤਾਨ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 31 ਪੰਜਾਬ ਸਰਕਾਰ ਵੱਲੋਂ ਹੁਣ ਈ-ਕੋਰਟ ਫੀਸ ਦਾ ਸੇਵਾ ਕੇਂਦਰਾਂ ਰਾਹੀਂ ਭੁਗਤਾਨ ਕਰਨ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ.…

ਬਲੈਕ ਫੰਗਸ ਦੀ ਰੋਕਥਾਮ ਲਈ ਜ਼ਿਲੇ ਦੇ ਸਮੂਹ ਹਸਪਤਾਲਾਂ ਨੂੰ ਹਦਾਇਤਾਂ ਜਾਰੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 21 ਪੰਜਾਬ ਸਰਕਾਰ ਵੱਲੋਂ ਮਿਊਕਰ ਮਾਇਕੋਸਿਸ (ਬਲੈਕ ਫੰਗਸ) ਬਿਮਾਰੀ ਨੂੰ ਮਹਾਂਮਾਰੀ ਐਕਟ ਤਹਿਤ ਨੋਟੀਫਾਈ ਕੀਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਜ਼ਿਲੇ ਵਿਚ ਇਸ ਬਿਮਾਰੀ ਦੀ…

ਜ਼ਿਲ੍ਹੇ ਵਿੱਚ ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣਾ ਸਮੇਂ ਦੀ ਲੋੜ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 20 ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਨੇ ਦਿਹਾਤੀ ਇਲਾਕਿਆਂ ਵਿੱਚ ਵਿਆਪਕ ਪੱਧਰ ਉੱਤੇ ਸੈਪਲਿੰਗ ਕਰਨ ਦੇ ਮੰਤਵ ਨਾਲ…

ਪਿੰਡ ਪੱਧਰ ’ਤੇ ਹਰੇਕ ਤਿੰਨ ਮਹੀਨੇ ਬਾਅਦ ਹੋਵੇਗੀ ਪੈਨਸ਼ਨਰਾਂ ਦੀ ਪੜਤਾਲ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 19 ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲੇ ਵਿਚ ਬੁਢਾਪਾ ਪੈਨਸ਼ਨ ਅਤੇ ਹੋਰ ਸਕੀਮਾਂ ਅਧੀਨ ਮੌਜੂਦਾ ਲਾਭਪਾਤਰੀਆਂ ਦੀ ਪੜਤਾਲ ਕਰਵਾਏ ਜਾਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ…

ਪ੍ਰਾਈਵੇਟ ਹਸਪਤਾਲਾਂ ਨੂੰ ਲੈਵਲ-3 ਬੈੱਡਾਂ ਦੀ ਗਿਣਤੀ ਵਧਾਉਣ ਅਤੇ ਹੈਲਪ ਡੈਸਕ ਸਥਾਪਿਤ ਕਰਨ ਦੇ ਨਿਰਦੇਸ਼

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 19 ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਕੋਰੋਨਾ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।…

ਲਗਾਏ ਜਾਣ ਵਾਲੇ ਆਕਸੀਜਨ ਪਲਾਂਟ ਦੀ ਜਗਾ ਦਾ ਕੀਤਾ ਨਿਰੀਖਣ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 18 ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਦਾ ਦੌਰਾ ਕਰ ਕੇ ਜ਼ਿਲੇ ਵਿਚ ਕੋਵਿਡ-19 ਦੀ ਮੌਜੂਦਾ…

ਆਕਸੀਜਨ ਮਾਸਕ ਪਾਉਣ ਨਾਲੋਂ ਫੇਸ ਮਾਸਕ ਪਾਉਣਾ ਬਿਹਤਰ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ,  ਮਈ 8 ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ…

ਕੋਰੋਨਾ ਮਰੀਜ਼ਾਂ ਦੀ ਲੈਵਲ-1 ਤੇ ਲੈਵਲ-2 ’ਤੇ ਮੌਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ,  ਮਈ 5 ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਸਿਵਲ ਹਸਪਤਾਲ ਨਵਾਂਸਹਿਰ ਵਿਖੇ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ, ਸਿਹਤ ਸੰਸਥਾਵਾਂ ਵਿਚ ਕੋਵਿਡ ਮਰੀਜ਼ਾਂ ਦੀ ਸਾਂਭ-ਸੰਭਾਲ…

ਕਣਕ ਦੀ ਖ਼ਰੀਦ ਦਾ ਅੰਕੜਾ ਢਾਈ ਲੱਖ ਮੀਟਿ੍ਰਕ ਟਨ ਤੋਂ ਪਾਰ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ,  ਮਈ 4 ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ ਢਾਈ ਲੱਖ ਮੀਟਿ੍ਰਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ…

ਕਿਸਾਨਾਂ ਨੂੰ ਕਰੀਬ 350 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਪ੍ਰੈਲ 29 ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟਿ੍ਰਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ…

ਕਿਸਾਨਾਂ ਨੂੰ ਕਰੀਬ 316 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ,  ਅਪ੍ਰੈਲ 28 ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਕਣਕ ਦੀ ਖ਼ਰੀਦ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ ਮੰਡੀਆਂ ਵਿਚ ਪਹੁੰਚੀ 198542 ਮੀਟਿ੍ਰਕ…

ਸਿਹਤ ਵਿਭਾਗ ਨੂੰ 200 ਫੂਡ ਕਿੱਟਾਂ ਦੀ ਮਿਲੀ ਪਹਿਲੀ ਖੇਪ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ  ਅਪ੍ਰੈਲ 28 ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ…

ਮੰਡੀਆਂ ’ਚ ਪਹੁੰਚੀ ਕਣਕ ਵਿਚੋਂ 99.85 ਫੀਸਦੀ ਦੀ ਹੋਈ ਖ਼ਰੀਦ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ  ਅਪ੍ਰੈਲ 27 ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਹੁਣ ਤੱਕ 185132 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ…

ਖ਼ਰੀਦ ਦੇ ਮਾਮਲੇ ’ਚ ਨਵਾਂਸ਼ਹਿਰ, ਬੰਗਾ ਤੇ ਰਾਹੋਂ ਮੰਡੀਆਂ ਮੋਹਰੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ,  ਅਪ੍ਰੈਲ 22 ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ…

ਖ਼ਰੀਦ ਕੇਂਦਰਾਂ ਵਿਚ ਲਿਫਟਿੰਗ ਦੇ ਕੰਮ ਵਿਚ ਆਈ ਤੇਜ਼ੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਪ੍ਰੈਲ 21 ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਕੀਤੀ ਗਈ ਕਣਕ ਦੀ ਜ਼ਿਲੇ ਦੇ ਕਿਸਾਨਾਂ ਨੂੰ 62.06 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ…