ਕਿਸਾਨਾਂ ਨੂੰ ਪਰਾਲੀ ਨਾ ਫੂਕਣ ਲਈ ਕੀਤਾ ਜਾਵੇਗਾ ਜਾਗਰੂਕ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ. ਨਗਰ ਅਕਤੂਬਰ 14 ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਐਸ.ਏ.ਐਸ.ਨਗਰ ਦੀ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਧਾਨਗੀ ਕਰਦੇ ਹੋਏ  ਐਸ.ਐਸ.ਪੀ. ਐਸ.ਏ.ਐਸ.ਨਗਰ ਨੂੰ ਆਦੇਸ਼ ਦਿੱਤੇ…