ਪ੍ਰੀਖਿਆ ਕੇਂਦਰ ਦੇ 100 ਮੀਟਰ ਘੇਰੇ ਵਿਚ ਧਾਰਾ 144 ਲਾਗੂ 

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਕਤੂਬਰ 01 ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਰੀਟੋਰੀਅਸ ਸਕੂਲਾਂ ਵਿਚ (ਨੌਵੀਂ, ਦਸਵੀਂ, ਗਿਆਰਵੀਂ ਅਤੇ ਬਾਰਵੀਂ ਸ਼ੇ੍ਰਣੀ) ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ ਮਿਤੀ 3 ਅਕਤੂਬਰ 2021 ਨੂੰ ਬਾਅਦ…

ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ 53 ਟੀਮਾਂ ਪੋਲੀਓ ਰੋਕੂ ਬੂੰਦਾਂ ਪਿਲ਼ਾਉਣ ਲਈ ਘਰ-ਘਰ ਜਾਣਗੀਆਂ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਸਤੰਬਰ 23 ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਤਿੰਨ ਦਿਨਾ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ 26 ਸਤੰਬਰ ਤੋਂ 28 ਸਤੰਬਰ 2021 ਤੱਕ 0 ਤੋਂ 5 ਸਾਲ…

ਝੋਨੇ ਦੀ ਰਹਿੰਦ-ਖੂੰਹਦ ਅਤੇ ਪਰਾਲੀ ਨੂੰ ਅੱਗ ਲਗਾਉਣ ’ਤੇ ਪਾਬੰਦੀ 

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਸਤੰਬਰ 22 ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ…

ਜ਼ਿਲੇ ਵਿਚ ਸੜਕਾਂ ਅਤੇ ਚੌਕਾਂ ’ਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਸਤੰਬਰ 19 ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ ’ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ-ਜਲੰਧਰ-ਅੰਮਿ੍ਰਤਸਰ…

ਮੁਫ਼ਤ ਡੇਅਰੀ ਸਿਖਲਾਈ ਕੋਰਸ ਲਈ 30 ਸਤੰਬਰ ਤੱਕ ਅਰਜ਼ੀਆਂ ਦੇਣ ਐਸ. ਸੀ ਸਿਖਿਆਰਥੀ-ਡੀ. ਸੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਸਤੰਬਰ 07 ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖੇਤੀ ਖੇਤਰ ਵਿਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਵੱਲ…

ਵਧੀਕ ਡਿਪਟੀ ਕਮਿਸ਼ਨਰ ਨੇ ਪਲੇਸਮੈਂਟ ਕੈਂਪ ਵਿਚ ਚੁਣੀਆਂ ਗਈਆਂ ਲੜਕੀਆਂ ਨੂੰ ਵੰਡੇ ਚੋਣ ਪੱਤਰ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ,ਅਗਸਤ 27 ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ…

ਪੋਲਿੰਗ ਬੂਥਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਗਸਤ 23 ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਨੇ ਜ਼ਿਲੇ ਵਿਚ ਪੋਿਗ ਬੂਥਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ…

ਜ਼ਿਲੇ ਵਿਚ ਮਨਜ਼ੂਰੀ ਲਏ ਬਿਨਾਂ ਯਾਦਗਾਰੀ ਗੇਟਾਂ ਦੀ ਉਸਾਰੀ ’ਤੇ ਰੋਕ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਗਸਤ 23 ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ…

ਡਿਪਟੀ ਕਮਿਸ਼ਨਰ ਨੇ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ,ਅਗਸਤ 19 ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲੇ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ…

ਜ਼ਿਲੇ ਵਿਚ ਅਣ-ਅਧਿਕਾਰਿਤ ਤੌਰ ’ਤੇ ਧਾਰਮਿਕ ਸਥਾਨਾਂ ਦੀ ਉਸਾਰੀ ’ਤੇ ਰੋਕ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਗਸਤ 19 ਜ਼ਿਲਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲੇ ਦੀਆਂ ਸਰਕਾਰੀ ਥਾਵਾਂ/ਜਨਤਕ ਸਥਾਨਾਂ/ਗਲੀਆਂ/ਪਾਰਕਾਂ ਉੱਤੇ ਅਣ-ਅਧਿਕਾਰਿਤ ਤੌਰ ’ਤੇ ਕਿਸੇ ਵੀ ਤਰਾਂ ਦੇ ਧਾਰਮਿਕ ਸਥਾਨ ਦੀ ਉਸਾਰੀ ਕਰਨ…

ਕੋਰੋਨਾ ਮਹਾਂਮਾਰੀ ਖਿਲਾਫ਼ ਸ਼ਹੀਦ ਭਗਤ ਸਿੰਘ ਨਗਰ ਦੀ ਸਫਲ ਕਹਾਣੀ ਨੂੰ ਹਰ ਕੋਈ ਰੱਖੇਗਾ ਯਾਦ-ਡਾ. ਸ਼ੇਨਾ ਅਗਰਵਾਲ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੁਲਾਈ 31 ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲੇ ਵਿਚ ਕੋਰੋਨਾ ਮਹਾਂਮਾਰੀ ਨੂੰ ਕੰਟਰੋਲ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸੰਸਾ…

ਜ਼ਿਲਾ ਤੇ ਸੈਸ਼ਨ ਜੱਜ, ਡੀ. ਸੀ ਅਤੇ ਐਸ. ਐਸ. ਪੀ ਵੱਲੋਂ ‘ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ’ ਕੌਫੀ ਟੇਬਲ ਬੁੱਕ ਰਿਲੀਜ਼

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੁਲਾਈ 31 ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਐਸ. ਐਸ. ਪੀ ਅਲਕਾ ਮੀਨਾ ਵੱਲੋਂ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ…

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਰੋਜ਼ਗਾਰ ਤੇ ਹੁਨਰ ਵਿਕਾਸ ਸਬੰਧੀ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੁਲਾਈ 29 ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਮੁਕਤ ਅਭਿਆਨ ਅਧੀਨ ਜ਼ਿਲੇ ਵਿਚ ਲਗਾਏ ਜਾ ਰਹੇ ਰੋਜ਼ਗਾਰ, ਸਵੈ-ਰੋਜ਼ਗਾਰ ਅਤੇ ਹੁਨਰ ਵਿਕਾਸ ਸਬੰਧੀ ਵਿਸ਼ੇਸ਼…

ਨਸ਼ਿਆਂ ਖਿਲਾਫ਼ ਜਾਗਰੂਕਤਾ ਗਤੀਵਿਧੀਆਂ ਵਿਚ ਤੇਜ਼ੀ ਲਿਆਂਦੀ ਜਾਵੇ-ਡਾ. ਸ਼ੇਨਾ ਅਗਰਵਾਲ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੁਲਾਈ 27 ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲੇ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ…

ਰੋਸ ਧਰਨਿਆਂ ਆਦਿ ਲਈ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਵਿਖੇ ਥਾਵਾਂ ਨਿਰਧਾਰਿਤ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੁਲਾਈ 21 ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ ’ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ-ਜਲੰਧਰ-ਅੰਮਿ੍ਰਤਸਰ…

ਲਿੰਗ ਜਾਂਚ ਕਰਵਾਉਣ ’ਤੇ ਹੋ ਸਕਦੀ ਹੈ 3 ਸਾਲ ਦੀ ਕੈਦ : ਡਾ. ਰਾਕੇਸ਼ ਚੰਦਰ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੁਲਾਈ 20 ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਜਕਾਰੀ ਸਿਵਲ ਸਰਜਨ ਤੇ ਜ਼ਿਲ੍ਹਾ ਸਿਹਤ ਅਫਸਰ ਡਾ. ਕੁਲਦੀਪ ਰਾਏ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ…

ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੁਲਾਈ 05 ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਵੱਲੋਂ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਰਿੱਟ ਪਟੀਸ਼ਨ (ਸਿਵਲ) ਨੰਬਰ 72 ਆਫ਼ 1998 ਵਿੱਚ ਕੀਤੇ…

ਰੋਜ਼ਗਾਰ ਪ੍ਰਾਪਤੀ, ਕਿੱਤਾ ਸਿਖਲਾਈ ਅਤੇ ਲੋਨ ਪ੍ਰਾਪਤੀ ਸਬੰਧੀ ਕੈਂਪਾਂ ਦਾ ਆਗਾਜ਼

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੁਲਾਈ 01 ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਸਾਂਝੇ ਉੱਦਮ ਨਾਲ ਨਸ਼ਾ ਮੁਕਤ ਭਾਰਤ ਅਭਿਆਨ ਅਧੀਨ ਰੋਜ਼ਗਾਰ…

ਡਿਪਟੀ ਕਮਿਸ਼ਨਰ ਨੇ ਨਵੇਂ ਜੀ. ਓ. ਜੀ ਜ਼ਿਲਾ ਹੈੱਡ ਨੂੰ ਨਿਯੁਕਤੀ ਪੱਤਰ ਸੌਂਪਿਆ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 29 ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਜੀ. ਓ. ਜੀ ਜ਼ਿਲਾ ਹੈੱਡ ਕਰਨਲ ਸੁਖਵੰਤ ਸਿੰਘ ਸੇਖੋਂ, ਏ.…

ਰੋਜ਼ਗਾਰ ਪ੍ਰਾਪਤੀ, ਕਿੱਤਾ ਸਿਖਲਾਈ ਅਤੇ ਲੋਨ ਪ੍ਰਾਪਤ ਕਰਨ ਸਬੰਧੀ ਰਜਿਸਟ੍ਰੇਸ਼ਨ ਕੈਂਪ 1 ਜੁਲਾਈ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 29 ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕੀਤੀ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਜ਼ਗਾਰ ਪ੍ਰਾਪਤੀ (ਪਲੇਸਮੈਂਟ), ਰੋਜ਼ਗਾਰ ਲਈ…

ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 27 ਜ਼ਿਲਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ…

ਅਣ-ਅਧਿਕਾਰਿਤ ਤੌਰ ’ਤੇ ਧਾਰਮਿਕ ਸਥਾਨਾਂ ਦੀ ਉਸਾਰੀ ’ਤੇ ਰੋਕ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ  27 ਜ਼ਿਲਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲੇ ਦੀਆਂ ਸਰਕਾਰੀ ਥਾਵਾਂ/ਜਨਤਕ ਸਥਾਨਾਂ/ਗਲੀਆਂ/ਪਾਰਕਾਂ ਉੱਤੇ ਅਣ-ਅਧਿਕਾਰਿਤ ਤੌਰ ’ਤੇ ਕਿਸੇ ਵੀ ਤਰਾਂ ਦੇ ਧਾਰਮਿਕ ਸਥਾਨ ਦੀ ਉਸਾਰੀ ਕਰਨ…

ਨਸ਼ਾ ਮੁਕਤ ਭਾਰਤ ਸੰਮੇਲਨ ਤਹਿਤ ਕਰਵਾਈ ਜਾ ਰਹੀ ਵਾਰਤਾ ਵਿਚ ਮੁਲਕ ਭਰ ’ਚੋਂ 11 ਡਿਪਟੀ ਕਮਿਸ਼ਨਰ ਕਰਨਗੇ ਸ਼ਿਰਕਤ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 24 ਸ਼ਹੀਦ ਭਗਤ ਸਿੰਘ ਨਗਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਵੱਲੋਂ ਕਰਵਾਏ ਜਾ ਰਹੇ ਨਸ਼ਾ ਮੁਕਤ ਭਾਰਤ ਸੰਮੇਲਨ ਤਹਿਤ 25 ਜੂਨ…

ਕੋਵਿਡ ਦੇ ਖ਼ਾਤਮੇ ਲਈ 2700 ਤੋਂ ਵੱਧ ਯੋਗ ਵਿਅਕਤੀਆਂ ਨੇ ਲਈ ਵੈਕਸੀਨ

ਫ਼ੈਕ੍ਟ ਸਮਾਚਾਰ ਸੇਵਾ  ਨਵਾਂਸ਼ਹਿਰ, ਜੂਨ 23 ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ…

ਸੰਭਾਵੀ ਹੜਾਂ ਦੀ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਪ੍ਰਬੰਧ ਯਕੀਨੀ ਬਣਾਏ ਜਾਣ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 21 ਬਰਸਾਤਾਂ ਦੇ ਸੀਜ਼ਨ ਦੌਰਾਨ ਹੜਾਂ ਦੀ ਕਿਸੇ ਵੀ ਹੰਗਾਮੀ  ਸਥਿਤੀ ਨਾਲ ਨਜਿੱਠਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅਧਿਕਾਰੀਆਂ ਨੂੰ ਜ਼ਿਲੇ…

ਟੈਸਟਿੰਗ ਨਾਲ ਹੀ ਕੋਰੋਨਾ ਵਾਇਰਸ ਦੇ ਪ੍ਰਸਾਰ ’ਤੇ ਲੱਗੇਗੀ ਬ੍ਰੇਕ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 24 ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿੱਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਜ਼ਰੂਰੀ ਹੈ, ਉਸਦੇ ਨਾਲ ਕੋਰੋਨਾ ਟੈਸਟਿੰਗ ਵੀ ਬਹੁਤ ਜ਼ਰੂਰੀ…