ਵਿਧਾਇਕ ਰਮਿੰਦਰ ਆਂਵਲਾ ਨੇ ਪਿੰਡ ਰੋੜਾ ਵਾਲਾ ਵਿਖੇ ਪੱਕੇ ਖਾਲਿਆ ਦਾ ਕੀਤਾ ਉਦਘਾਟਨ

ਫ਼ੈਕ੍ਟ ਸਮਾਚਾਰ ਸੇਵਾ ਜਲਾਲਾਬਾਦ , ਅਕਤੂਬਰ 1 ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਅਧੀਨ ਮਨਰੇਗਾ ਸਕੀਮ ਤਹਿਤ ਵਿਧਾਇਕ ਜਲਾਲਾਬਾਦ ਰਮਿੰਦਰ ਸਿੰਘ ਆਂਵਲਾ ਨੇ ਪਿੰਡ ਰੋੜਾ ਵਾਲਾ ਵਿਖੇ ਪੱਕੇ ਖਾਲਿਆਂ ਦਾ…

ਜਲਾਲਾਬਾਦ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ: ਵਿਧਾਇਕ ਆਂਵਲਾ

ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ ਸਤੰਬਰ 30 ਜ਼ਿਲ੍ਹਾ ਫਾਜ਼ਿਲਕਾ ਦੇ ਹਲਕਾ ਜਲਾਲਾਬਾਦ ਵਿੱਚ ਹੋਏ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕ ਰਮਿੰਦਰ ਆਂਵਲਾ ਅਤੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਵੱਲੋਂ…

ਮੋਹਾਲੀ ਹਲਕਾ ਵਿਕਾਸ ਪੱਖੋਂ ਸਾਰੇ ਪੰਜਾਬ ਵਿੱਚੋਂ ਮੋਹਰੀ : ਬਲਬੀਰ ਸਿੰਘ ਸਿੱਧੂ

ਫੈਕਟ ਸਮਾਚਾਰ ਸੇਵਾ ਮੋਹਾਲੀ, ਸਤੰਬਰ 27 ਮੋਹਾਲੀ ਵਿਧਾਨ ਸਭਾ ਹਲਕੇ ਨੂੰ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਣਾਉਣ ਲਈ ਵਚਨਬੱਧ ਸਾਬਕਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਅਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ…

ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼

ਫ਼ੈਕ੍ਟ ਸਮਾਚਾਰ ਸੇਵਾ ਫਰੀਦਕੋਟ ਸਤੰਬਰ 22 ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਅੱਜ ਅਸ਼ੋਕਾ ਚੱਕਰ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ…

ਪੰਜਾਬ ਦੇ ਪਿੰਡਾਂ ਅੰਦਰ ਹੋਏ ਵਿਕਾਸ ਨੂੰ ਦੇਖ ਕੇ ਪੂਰੀ ਤਰ੍ਹਾਂ ਪ੍ਰਭਾਵਤ ਹੋਏ ਜੰਮੂ ਕਸ਼ਮੀਰ ਦੇ ਸਰਪੰਚ 

ਫ਼ੈਕ੍ਟ ਸਮਾਚਾਰ ਸੇਵਾ ਫ਼ਾਜ਼ਿਲਕਾ, ਸਤੰਬਰ 16 ਜੰਮੂ  ਕਸ਼ਮੀਰ ਦੇ ਵੱਖ – ਵੱਖ ਜ਼ਿਲ੍ਹਿਆਂ ਤੋਂ ਪਿੰਡਾਂ ਦੇ ਸਰਪੰਚਾਂ ਦਾ ਵਫ਼ਦ ਪੰਜਾਬ ਦੇ ਪਿੰਡਾਂ ਅੰਦਰ ਵਿਕਾਸ ਕਾਰਜਾਂ ਦੀ ਝਲਕ ਦੇਖਣ ਲਈ ਪੰਜਾਬ…

ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਹੁਸ਼ਿਆਰਪੁਰ ’ਚ ਮੁਹੱਈਆ ਕਰਵਾਈ ਜਾ ਰਹੀ ਹੈ ਹਰ ਬੁਨਿਆਦੀ ਸੁਵਿਧਾ : ਸੁੰਦਰ ਸ਼ਾਮ ਅਰੋੜਾ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਸਤੰਬਰ 16 ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਹੁਸਿਆਰਪੁਰ ਵਿਚ ਵੱਡੇ ਪੱਧਰ ’ਤੇ…

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵਲੋਂ ਨਗਰ ਨਿਗਮਾਂ ਦੇ ਮੇਅਰਾਂ ਨਾਲ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਯਮੁਨਾਨਗਰ, ਸਤੰਬਰ 15 ਹਰਿਆਣਾ ਦੇ ਸਾਰੇ ਨਗਰ ਨਿਗਮਾਂ ਦੇ ਮੇਅਰਾਂ ਦੀ ਮੀਟਿੰਗ ਹਰਿਆਣਾ ਦੇ ਮੁੱਖ ਮੰਤਰੀ ਨਾਲ ਹੋਈ ਜਿਸ ਵਿੱਚ ਆਪੋ ਆਪਣੇ ਸ਼ਹਿਰਾਂ ਦੇ ਵਿਕਾਸ ਲਈ ਮੇਅਰਾਂ…

ਕਪੂਰਥਲਾ ਹਲਕੇ ਦੇ 2823 ਕਿਸਾਨਾਂ ਨੂੰ ਮਿਲੇਗੀ 5.33 ਕਰੋੜ ਰੁਪੈ ਦੀ ਕਰਜ਼ ਰਾਹਤ

ਫ਼ੈਕ੍ਟ ਸਮਾਚਾਰ ਸੇਵਾ ਕਪੂਰਥਲਾ, ਸਤੰਬਰ 08 ਕਪੂਰਥਲਾ ਤੋਂ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਅੱਜ ਪੰਜਾਬ ਸਰਕਾਰ ਦੀ ਕਰਜ਼ ਮੁਆਫੀ ਯੋਜਨਾ ਤਹਿਤ ਬੇਜ਼ਮੀਨੀ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ ਰਾਹਤ ਦੇ ਸਰਟੀਫਿਕੇਟ ਵੰਡਣ ਦੀ ਸ਼ੁਰੂਆਤ ਕੀਤੀ ਗਈ। ਇਸ ਯੋਜਨਾ ਤਹਿਤ ਕਪੂਰਥਲਾ ਵਿਧਾਨ ਸਭਾ ਹਲਕੇ ਦੇ 2823 ਕਿਸਾਨਾਂ ਨੂੰ 5.33 ਕਰੋੜ ਰੁਪਏ ਦੀ ਕਰਜ਼ ਰਾਹਤ ਦਿੱਤੀ ਜਾਣੀ ਹੈ। ਉਨਾਂ ਅੱਜ ਗੋਸਲ ਸੁਸਾਇਟੀ ਦੇ 72 ਕਿਸਾਨਾਂ ਨੂੰ ਲਗਭਗ 15 ਲੱਖ ਰੁਪਏ ਦੀ ਕਰਜ਼ ਰਾਹਤ ਦੇ ਸਰਟੀਫਿਕੇਟ ਵੰਡੇ। ਉਨਾਂ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਿਸਾਨੀ ਨੂੰ ਕਰਜ਼ ਮੁਕਤ ਕਰਨ ਲਈ ਜਿੱਥੇ ਪਹਿਲਾਂ ਲਗਭਗ 4500 ਕਰੋੜ ਰੁਪਏ ਦੀ ਕਰਜ਼ ਰਾਹਤ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਦਿੱਤੀ ਗਈ ਸੀ,ਉਥੇ ਹੀ ਹੁਣ ਬੇਜ਼ਮੀਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੀ ਕਰਜ਼ ਮਾਫੀ ਯੋਜਨਾ ਤਹਿਤ ਲਿਆਂਦਾ ਗਿਆ ਹੈ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਸਮਾਜ ਦੇ ਕਮਜ਼ੋਰ ਤਬਕੇ ਨਾਲ ਜੁੜੇ ਲੋਕਾਂ ਦੀ ਸਹਾਇਤਾ ਲਈ ਪੈਨਸ਼ਨ ਅਤੇ ਸ਼ਗਨ ਰਾਸ਼ੀ ਦੋ ਗੁਣਾ ਕਰਨਾ, ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਕਰਨ,ਔਰਤਾਂ ਨੂੰ ਮਫਤ ਬੱਸ ਸਫਰ ਦੀ ਸਹੂਲਤ ਦਿੱਤੀ ਗਈ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵ) ਸ੍ਰੀ ਐਸ. ਪੀ. ਆਂਗਰਾ, ਬਲਾਕ ਕਾਂਗਰਸ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ, ਬਲਾਕ ਸੰਮਤੀ ਮੈਂਬਰ ਗੁਰਦੀਪ ਸਿੰਘ ਬਿਸ਼ਨਪੁਰ, ਬੀ. ਡੀ. ਪੀ. ਓ ਅਮਰਜੀਤ ਸਿੰਘ, ਇੰਸਪੈਕਟਰ ਹਰਪ੍ਰੀਤ ਸਿੰਘ ਤੋਂ ਇਲਾਵਾ ਅਨੇਕਾਂ ਪਿੰਡਾਂ ਦੇ ਪਚ-ਸਰਪੰਚ ਹਾਜ਼ਰ ਸਨ।

ਸ਼ਾਇਰੀ ਮਲਹੋਤਰਾ ਨੇ ਬਟਾਲਾ ਦੀ ਐੱਸ.ਡੀ.ਐੱਮ. ਵਜੋਂ ਅਹੁਦਾ ਸੰਭਾਲਿਆ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਸਤੰਬਰ 07 ਪੀ.ਸੀ.ਐੱਸ. ਅਧਿਕਾਰੀ ਸ਼ਾਇਰੀ ਮਲਹੋਤਰਾ ਨੇ ਅੱਜ ਬਟਾਲਾ ਦੀ ਐੱਸ.ਡੀ.ਐੱਮ. ਵਜੋਂ ਅਹੁਦਾ ਸੰਭਾਲ ਲਿਆ ਹੈ। ਮਲਹੋਤਰਾ ਇਸ ਤੋਂ ਜ਼ਿਲ੍ਹਾ ਕਪੂਰਥਲਾ ਦੀ ਤਹਿਸੀਲ ਫਗਵਾੜਾ ਵਿਖੇ ਐੱਸ.ਡੀ.ਐੱਮ.…

ਡਿਪਟੀ ਕਮਿਸ਼ਨਰ ਵਲੋਂ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਨ ਲਈ ਸਖਤ ਨਿਰਦੇਸ਼ ਜਾਰੀ

ਫ਼ੈਕ੍ਟ ਸਮਾਚਾਰ ਸੇਵਾ ਕਪੂਰਥਲਾ, ਸਤੰਬਰ 6 ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪੰਚਾਇਤੀ ਰਾਜ, ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਹਨ ਕਿ…

ਚੇਅਰਮੈਨ ਅਸ਼ਵਨੀ ਸੇਖੜੀ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਸਤੰਬਰ 6 ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਸ਼ਵਨੀ ਸੇਖੜੀ ਨੇ ਐਲਾਨ ਕੀਤਾ ਹੈ ਕਿ 13 ਸਤੰਬਰ ਨੂੰ ਵਿਆਹ ਪੁਰਬ ਵਾਲੇ ਦਿਨ ਸਿਹਤ ਵਿਭਾਗ ਵੱਲੋਂ ਮਾਤਾ…

ਕੈਪਟਨ ਸੰਧੂ ਨੇ ਵਲੀਪੁਰ ਕਲਾਂ ਦੇ ਲਗਭਗ 15 ਲੱਖ ਰੁਪਏ ਦੀ ਲਾਗਤ ਵਾਲੇ ਬੁੱਢੇ ਨਾਲੇ ‘ਤੇ ਬਣੇ ਪੁਲ ਦਾ ਕੀਤਾ ਉਦਘਾਟਨ

ਫ਼ੈਕ੍ਟ ਸਮਾਚਾਰ ਸੇਵਾ ਵਲੀਪੁਰ ਕਲਾਂ ਸਤੰਬਰ 05 ਅੱਜ ਕੈਪਟਨ ਸੰਦੀਪ ਸਿੰਘ ਸੰਧੂ, ਸਿਆਸੀ ਸਕੱਤਰ, ਮੁੱਖ ਮੰਤਰੀ ਪੰਜਾਬ ਨੇ ਪਿੰਡ ਵਲੀਪੁਰ ਕਲਾਂ ਦੇ ਲਗਭਗ 15 ਲੱਖ ਰੁਪਏ ਦੀ ਲਾਗਤ ਨਾਲ ਬਣਨ…

ਪੰਜਾਬ ਸਰਕਾਰ ਨੇ 90 ਫੀਸਦੀ ਤੋਂ ਵੱਧ ਚੋਣ ਵਾਅਦੇ ਪੂਰੇ ਕੀਤੇ: ਬਲਬੀਰ ਸਿੰਘ ਸਿੱਧੂ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ. ਨਗਰ, ਸਤੰਬਰ 04 ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਆਪਣੇ 547 ਵਿੱਚੋਂ 422…

ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਹਰ ਤਰਾਂ ਦੀ ਵਿੱਤੀ ਮਦਦ ਦਿੱਤੀ ਜਾਵੇਗੀ- ਕੁਸ਼ਲਦੀਪ ਸਿੰਘ ਢਿੱਲੋਂ

ਫ਼ੈਕ੍ਟ ਸਮਾਚਾਰ ਸੇਵਾ ਫਰੀਦਕੋਟ  ਅਗਸਤ 31 ਸ਼ਹਿਰ ਦੇ ਵਿਕਾਸ ਅਤੇ ਲੋਕ ਭਲਾਈ ਕੰਮਾਂ ਵਿਚ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦਾ ਅਹਿਮ ਯੋਗਦਾਨ ਹੈ ਤੇ ਪੰਜਾਬ ਸਰਕਾਰ ਵੱਲੋਂ ਫਰੀਦਕੋਟ ਦੀਆਂ ਧਾਰਮਿਕ…

ਅਰਬਨ ਅਸਟੇਟ ਫੇਜ਼-2 ਵਿਖੇ 40 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਅਗਸਤ 26 ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਅਤੇ ਨਗਰ ਨਿਗਮ ਕੌਂਸਲਰ ਸ. ਹਰਕਰਨ ਸਿੰਘ ਵੈਦ ਵੱਲੋਂ ਅੱਜ ਅਰਬਨ ਅਸਟੇਟ ਫੇਜ਼-2 ਇਲਾਕੇ ਵਿੱਚ 40 ਲੱਖ ਰੁਪਏ…

ਸਮਾਂਬੱਧ ਅਤੇ ਨਤੀਜਾ ਮੁਖੀ ਢੰਗ ਨਾਲ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ : ਚੌਧਰੀ ਸੰਤੋਖ ਸਿੰਘ

ਫ਼ੈਕ੍ਟ ਸਮਾਚਾਰ ਸੇਵਾ ਜਲੰਧਰ, ਅਗਸਤ 18 ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਨਤੀਜਾ ਮੁਖੀ ਢੰਗ ਨਾਲ…

ਜ਼ਿਲ੍ਹੇ ਦੇ ਪਿੰਡ ਮੰਨਣਕੇ ਵਿਖੇ 7 ਕਰੋੜ 75 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾ ਰਹੀ ਹੈ ਇੰਡਸਟਰੀਅਲ ਟਰੇਨਿੰਗ ਇੰਸਟੀਟਿਊਟ ਦੀ ਇਮਾਰਤ

ਫ਼ੈਕ੍ਟ ਸਮਾਚਾਰ ਸੇਵਾ ਤਰਨ ਤਾਰਨ, ਅਗਸਤ 17 ਪਿਛਲੇ ਚਾਰ ਸਾਲ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੀਆਂ 376 ਲਿੰਕ ਸੜਕਾਂ, ਜਿੰਨ੍ਹਾਂ ਦੀ ਲੰਬਾਈ 1053.73 ਕਿਲੋਮੀਟਰ ਬਣਦੀ ਹੈ, ਦੀ…

ਡਿਪਟੀ ਸਪੀਕਰ ਵੱਲੋਂ ਫਰੀਦਕੋਟ ਸ਼ਹਿਰ ਵਿਖੇ ਸੀਵਰੇਜ ਤੇ ਇੰਟਰ ਲਾਕਿੰਗ ਟਾਈਲਾਂ ਦੇ ਕੰਮਾਂ ਦਾ ਉਦਘਾਟਨ

ਫ਼ੈਕ੍ਟ ਸਮਾਚਾਰ ਸੇਵਾ ਫਰੀਦਕੋਟ , ਅਗਸਤ 15 ਪੰਜਾਬ ਸਰਕਾਰ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਹੈ ਤੇ ਪਿਛਲੇ ਲਗਭਗ ਸਾਢੇ ਚਾਰ ਸਾਲਾਂ ਵਿੱਚ ਸਰਕਾਰ…

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੱਖ ਵੱਖ ਪਿੰਡਾਂ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਏ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ. ਨਗਰ, ਅਗਸਤ 13 ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਮੁਹਾਲੀ ਹਲਕੇ ਦੇ ਪਿੰਡਾਂ ਵਿੱਚ ਸ਼ਹਿਰਾਂ ਦਾ ਝਲਕਾਰਾ ਪਵੇਗਾ…

ਵਧੀਕ ਡਿਪਟੀ ਕਮਿਸ਼ਨਰ ਨੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਫ਼ੈਕ੍ਟ ਸਮਾਚਾਰ ਸੇਵਾ ਜਲੰਧਰ, ਅਗਸਤ 13 ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ ਵੱਲੋਂ ਜਲ ਜੀਵਨ ਮਿਸ਼ਨ ਅਤੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਪਿੰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ…

ਰੂਪਨਗਰ ਜ਼ਿਲ੍ਹੇ ਨੂੰ ਸਪੀਕਰ ਰਾਣਾ ਕੇ.ਪੀ ਸਿੰਘ 76 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜ਼ਾ ਦੀ ਦੇਣਗੇ ਸੌਗਾਤ

ਫ਼ੈਕ੍ਟ ਸਮਾਚਾਰ ਸੇਵਾ ਰੂਪਨਗਰ, ਅਗਸਤ 12 ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਵੱਡੇ ਪੱਧਰ `ਤੇ ਵਿਕਾਸ ਕਾਰਜ਼ਾਂ ਦੀ ਚਲਾਈ ਜਾ ਰਹੀ ਲੜੀ ਦੇ ਤਹਿਤ ਜ਼ਿਲ੍ਹਾ ਰੂਪਨਗਰ ਜ਼ਿਲ੍ਹੇ ਦੇ ਲੋਕਾਂ ਨੂੰ…

ਪਿੰਡਾਂ ਅਤੇ ਸ਼ਹਿਰਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ’ਚ ਪੂਰਾ ਕਰਕੇ ਭੇਜਿਆ ਜਾਵੇ ਵਰਤੋਂ ਸਰਟੀਫਿਕੇਟ : ਅਪਨੀਤ ਰਿਆਤ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਗਸਤ 11 ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਉਂਦੇ ਹੋਏ ਜਿਥੇ ਮਗਨਰੇਗਾ ਯੋਜਨਾ ਤਹਿਤ…

ਮੁਹਾਲੀ ਹਲਕੇ ਵਿੱਚ ਬੁਨਿਆਦੀ ਢਾਂਚੇ ਦੇ ਨਿਰਮਾਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਬਲਬੀਰ ਸਿੱਧੂ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ. ਨਗਰ, ਅਗਸਤ 8 ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਮੁਹਾਲੀ ਹਲਕੇ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਵਿੱਚ ਵਿਆਪਕ…

 ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਨੇ ਵਿਕਾਸ ਕਾਰਜਾਂ ਲਈ ਵੰਡੀਆਂ 34 ਲੱਖ 70 ਹਜ਼ਾਰ ਰੁਪਏ ਦੀਆਂ ਗਰਾਂਟਾਂ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ ਨਗਰ, ਅਗਸਤ 07 ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਵਿਧਾਨ ਸਭਾ ਹਲਕਾ ਮੁਹਾਲੀ ਵਿੱਚ ਵਿਕਾਸ ਦੀ…

ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ

ਫ਼ੈਕ੍ਟ ਸਮਾਚਾਰ ਸੇਵਾ ਕਪੂਰਥਲਾ ਅਗਸਤ 05 ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ, ਭੁਲੱਥ ਅਤੇ ਫਗਵਾੜਾ ਵਿਖੇ ਵਿਕਾਸ ਕਾਰਜਾਂ ਨੂੰ ਵੱਡਾ ਹੁਲਾਰਾ ਦੇਣ ਲਈ ਵਿਧਾਇਕ ਨਵਤੇਜ ਸਿੰਘ ਚੀਮਾ,  ਸੁਖਪਾਲ ਸਿੰਘ ਖਹਿਰਾ ਅਤੇ ਸ.…

11 ਲੱਖ ਰੁਪਏ ਦੀ ਲਾਗਤ ਨਾਲ ਠੁੱਠਾ ਮੱਲ ਮੰਦਰ ਵਿਖੇ ਬਣੀ ਧਰਮਸ਼ਾਲਾ ਦਾ ਕੀਤਾ ਉਦਘਾਟਨ

ਫ਼ੈਕ੍ਟ ਸਮਾਚਾਰ ਸੇਵਾ ਅੰਮ੍ਰਿਤਸਰ ਜੁਲਾਈ 30 ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿਚ ਵਿਕਾਸ ਕਾਰਜ ਆਪਣੇ ਅੰਤਮ ਪੜਾਅ ਤੇ ਹਨ ਅਤੇ 90 ਫੀਸਦੀ ਤੋਂ ਜਿਆਦਾ ਵਿਕਾਸ ਕਾਰਜ ਮੁਕੰਮਲ…

ਚੇਅਰਮੈਨ ਪ੍ਰੇਮ ਮਿੱਤਲ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਮਾਨਸਾ, ਜੁਲਾਈ 28 ਮਨਸਾ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਪ੍ਰੇਮ ਮਿੱਤਲ ਵੱਲੋਂ ਅੱਜ ਪਲਾਨ…

ਚੇਅਰਮੈਨ ਵਿਜੈ ਸ਼ਰਮਾ ਟਿੰਕੂ ਨੇ ਐਸ.ਏ.ਐਸ. ਨਗਰ ਤੇ ਖਰੜ ਹਲਕੇ ਦੀਆਂ ਪੰਚਾਇਤਾਂ ਦੀਆਂ ਮੁਸ਼ਕਲਾਂ ਸੁਣੀਆਂ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ. ਨਗਰ, ਜੁਲਾਈ 27 ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ ਨਗਰ ਦੇ ਚੇਅਰਮੈਨ ਵਿਜੈ ਸ਼ਰਮਾ ਟਿੰਕੂ ਨੇ ਅੱਜ ਇਥੇ ਅਪਣੇ ਦਫ਼ਤਰ ਵਿੱਚ ਹਫ਼ਤਾਵਾਰੀ ਰੱਖੀ ਮੀਟਿੰਗ ਦੌਰਾਨ ਜ਼ਿਲ੍ਹਾ ਐਸ.ਏ.ਐਸ. ਨਗਰ…

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਮੌਕੇ ‘ਤੇ ਜਾ ਕੇ ਜਾਇਜ਼ਾ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਜੁਲਾਈ 27 ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਲੀਕੇ, ਵਿਰਾਸਤੀ ਸ਼ਹਿਰ ਪਟਿਆਲਾ ਦੇ ਵਿਆਪਕ ਵਿਕਾਸ ਨੂੰ ਯਕੀਨੀ ਅਤੇ ਸਮਾਂਬੱਧ ਬਣਾਉਣ…

ਵਿਕਾਸ ਕਾਰਜਾਂ ਦੀ ਬਦੌਲਤ ਬਟਾਲਾ ਸ਼ਹਿਰ ਦੀ ਦਿੱਖ ਵਿੱਚ ਸੁਧਾਰ ਹੋਇਆ – ਬਾਜਵਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੁਲਾਈ 26 ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਵਿੱਚ ਕਰਵਾਏ ਵਿਕਾਸ ਕਾਰਜਾਂ ਦੀ ਲੜੀ ਤਹਿਤ ਹੰਸਲੀ…

ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਟਿੰਕੂ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ. ਨਗਰ, ਜੁਲਾਈ 23 ਪੰਜਾਬ ਸਰਕਾਰ ਵਿਕਾਸ ਕਾਰਜਾਂ ਲਈ ਵਚਨਬੱਧ ਹੈ ਤੇ ਵਿਧਾਨ ਸਭਾ ਹਲਕਾ ਖਰੜ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ…

ਨਗਰ ਨਿਗਮ ਵਲੋਂ ਨਵੀਂ ਭਰਤੀ, ਹੋਰ ਹਰਿਆਵਲ ਭਰਪੂਰ ਥਾਂਵਾਂ ਅਤੇ ਵੇਰਕਾ ਬੂਥ ਸਥਾਪਤ ਕਰਨ ਦੀ ਮਨਜ਼ੂਰੀ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੁਲਾਈ 20 ਨਗਰ ਨਿਗਮ ਨੇ ਆਪਣੀ ਪਹਿਲੀ ਹਾਊਸ ਮੀਟਿੰਗ ਵਿੱਚ ਸਫਾਈ ਕਰਮਚਾਰੀਆਂ ਅਤੇ ਸੀਵਰ-ਮੈਨ ਭਰਤੀ ਕਰਨ ਤੋਂ ਇਲਾਵਾ ਸ਼ਹਿਰ ਦੇ ਖੇਤਰ ਵਿੱਚ ਹਰਿਆਵਲ ਭਰਪੂਰ ਰਕਬਾ ਵਧਾਉਣ…

ਜੰਗਲਾਤ ਮੰਤਰੀ ਧਰਮਸੋਤ ਨੇ ਨਾਭਾ ‘ਚ 6.5 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

ਫ਼ੈਕ੍ਟ ਸਮਾਚਾਰ ਸੇਵਾ ਨਾਭਾ, ਜੁਲਾਈ 12 ਪੰਜਾਬ ਦੇ ਜੰਗਲਾਤ, ਸਮਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਦੇ ਵਿਭਾਂਗਾਂ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਵਿਖੇ 6.5 ਕਰੋੜ ਰੁਪਏ…

ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਬਟਾਲਾ ਸ਼ਹਿਰ ਦਾ ਰਿਕਾਰਡ ਵਿਕਾਸ ਕੀਤਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੁਲਾਈ 07 ਇਤਿਹਾਸਕ ਸ਼ਹਿਰ ਬਟਾਲਾ ਦੇ ਵਿਕਾਸ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਮੇਅਰ  ਸੁਖਦੀਪ ਸਿੰਘ ਤੇਜਾ ਵੱਲੋਂ ਵਾਰਡ ਨੰਬਰ 31 ਗੁਰੂ ਨਾਨਕ ਕਲੋਨੀ ਵਿਖੇ ਵਿਕਾਸ ਕਾਰਜਾਂ…

ਵਧੀਕ ਡਿਪਟੀ ਕਮਿਸ਼ਨਰ ਵਲੋਂ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੁਲਾਈ 6 ਬੀਤੇ ਕੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ ਵਲੋਂ ਅਹੁਦਾ ਸੰਭਾਲਣ ਉਪਰੰਤ ਅੱਜ ਪੇਂਡੂ ਵਿਕਾਸ ਨਾਲ ਸਬੰਧਤ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕਰਦਿਆਂ ਪਿੰਡਾਂ…

ਬਰਸਾਤੀ ਪਾਣੀ ਦੇ ਯੋਗ ਨਿਕਾਸ, ਅੰਦਰੂਨੀ ਸੜਕਾਂ ਦੇ ਨਿਰਮਾਣ ਅਤੇ ਹੋਰ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ

ਫ਼ੈਕ੍ਟ ਸਮਾਚਾਰ ਸੇਵਾ ਮਾਨਸਾ, ਜੁਲਾਈ 5 ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਹਲਕਾ ਵਿਧਾਇਕ ਮਾਨਸਾ ਨਾਜਰ ਸਿੰਘ ਮਾਨਸ਼ਾਹੀਆ ਅਤੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ…

ਮੋਟੇਮਾਜਰਾ ਤੋਂ ਦਰਜਨਾਂ ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ਹੱਥ

ਫ਼ੈਕ੍ਟ ਸਮਾਚਾਰ ਸੇਵਾ ਮੋਹਾਲੀ, ਜੁਲਾਈ 03 ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੀ ਸੁਚੱਜੀ ਅਗਵਾਈ ਹੇਠ ਸੂਬੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਅੱਜ ਮੋਹਾਲੀ ਦੇ ਪਿੰਡ…

ਭਾਰਤ ਭੂਸ਼ਣ ਆਸ਼ੂ ਵੱਲੋਂ ਹਲਕਾ ਗਿੱਲ ਦੇ ਵਸਨੀਕਾਂ ਲਈ ਸੁਵਿਧਾ ਸੈਂਟਰ ਦਾ ਕੀਤਾ ਉਦਘਾਟਨ

ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਜੁਲਾਈ 03 ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ  ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਸੁਵਿਧਾ ਸੈਂਟਰ ਦਾ ਉਦਘਾਟਨ ਕੀਤਾ ਗਿਆ, ਜੋਕਿ ਹਲਕਾ ਗਿੱਲ ਵਿਧਾਇਕ …

ਹਰਿਆਣਾ ਦੇ ਖੇਡ ਮੰਤਰੀ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਫ਼ੈਕ੍ਟ ਸਮਾਚਾਰ ਸੇਵਾ ਪਿਹੋਵਾ, ਜੂਨ 30 ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਅਧਿਕਾਰੀ ਵਿਕਾਸ ਕਾਰਜਾਂ…

      ਵਿਕਾਸ ਕਾਰਜਾਂ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸੇਤੀਆ

ਫ਼ੈਕ੍ਟ ਸਮਾਚਾਰ ਸੇਵਾ ਫਰੀਦਕੋਟ ਜੂਨ 25 ਜਿਲਾ ਵਿਕਾਸ ਤਾਲਮੇਲ ਅਤੇ ਮੋਨੇਟਰਿੰਗ ਕਮੇਟੀ ਦੀ ਮੀਟਿੰਗ ਫਰੀਦਕੋਟ ਦੇ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਦੀ ਅਗਵਾਈ ਹੇਠ ਇੱਥੋਂ ਦੇ ਅਸ਼ੋਕਾ ਚੱਕਰ ਮੀਟਿੰਗ…

ਸੁੰਦਰ ਸ਼ਾਮ ਅਰੋੜਾ ਨੇ ਪਿੰਡ ਬਸੀ ਹਸਤ ਖਾਂ ’ਚ 20 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੂਨ 23 ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਅੰਦਰ ਜਨਤਕ ਸਹੂਲਤਾਂ ਨੂੰ ਹੋਰ ਬੇਹਤਰ ਬਨਾਉਣ ਅਤੇ ਸਰਕਾਰੀ ਯੋਜਨਾਵਾਂ ਨੂੰ ਪਾਰਦਰਸ਼ੀ…

ਪਿੰਡਵਾਸੀਆਂ ਦੀ ਸਹੂਲਤ ਲਈ 2 ਲੱਖ 90 ਹਜਾਰ ਰੁਪਏ ਦੀ ਲਾਗਤ ਨਾਲ ਸਮੂਹਿਕ ਪਖਾਨਾ ਤਿਆਰ ਕੀਤਾ

ਫ਼ੈਕ੍ਟ ਸਮਾਚਾਰ ਸੇਵਾ ਗੁਰਦਾਸਪੁਰ, ਜੂਨ 9 ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਦੀ ਅਗਵਾਈ ਹੇਠ ਹਲਕਾ ਡੇਰਾ ਬਾਬਾ ਨਾਨਕ ਵਿਖੇ ਹਲਕੇ ਦੇ ਸਰਬਪੱਖੀ ਵਿਕਾਸ ਦੀ ਹਾਮੀ ਭਰਦਾ ਪ੍ਰਸਿੱਧ ਧਾਰਮਿਕ ਕਸਬਾ ਧਿਆਨਪੁਰ,…

ਪਿੰਡਾਂ ਦਾ ਵਿਕਾਸ ਸ਼ਹਿਰੀ ਤਰਜ ਤੇ ਜੰਗੀ ਪੱਧਰ ਤੇ ਕੀਤਾ ਜਾ ਰਿਹਾ : ਚੇਅਰਮੈਨ ਸ੍ਰੀ ਵਿਜੈ ਸ਼ਰਮਾ ਟਿੰਕੂ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ ਨਗਰ, ਜੂਨ 8 ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ ਨਗਰ ਦੇ ਚੇਅਰਮੈਨ ਵਿਜੈ ਸਰਮਾ ਟਿੰਕੂ ਨੇ ਅੱਜ ਆਪਣੇ ਦਫਤਰ ਵਿੱਚ ਹਫਤਾਵਾਰੀ ਰੱਖੀ ਮੀਟਿੰਗ ਵਿੱਚ ਪਿੰਡਾਂ ਦੇ ਵਿਕਾਸ ਕਾਰਜਾਂ…

ਸਿਹਤ, ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਪੰਜਾਬ ਨੇ ਸੈਕਟਰ-69 ਅਤੇ ਸੈਕਟਰ-79 ਵਿਖੇ ਰੱਖੇ ਨੀਂਹ ਪੱਥਰ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ ਨਗਰ , ਜੂਨ 7 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਹਿਰ ਚ ਵਧਦੀ ਅਬਾਦੀ ਦੇ ਮੱਦੇ ਨਜ਼ਰ ਸ਼ਹਿਰ ਦੇ ਹਰੇਕ ਕੋਨੇ ਤੱਕ ਮੁਢੱਲੀ ਸਿਹਤ ਸਹੂਲਤਾਂ ਮਹੁੱਈਆ ਕਰਵਾਈਆਂ ਜਾਣਗੀਆਂ…

ਪੰਜਾਬ ਸਰਕਾਰ ਵਲੋਂ ਪਿੰਡਾਂ ਦਾ ਕਰਵਾਇਆ ਜਾ ਰਿਹੈ ਸਰਵਪੱਖੀ ਵਿਕਾਸ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਮਈ 31 ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾ ਰਹੀ ਹੈ, ਜਿਸ ਦੇ ਚੱਲਦਿਆਂ ਹੁਣ ਪਿੰਡਾਂ…

ਆਮ ਆਦਮੀ ਪਾਰਟੀ ਦੇਸ ਦੇ ਆਮ ਲੋਕਾਂ ਦੀ ਪਾਰਟੀ ਹੈ ਨਾ ਕਿ ਧਨਾਢਾਂ ਦੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ, ਮਈ 19 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪਰਿਵਾਰ ਵਿੱਚ ਅੱਜ ਹੋਰ ਵਾਧਾ ਹੋਇਆ ਜਦੋਂ ਭਾਜਪਾ ਅਤੇ ਅਕਾਲੀ ਦਲ ਬਾਦਲ ਦੇ ਆਗੂ ਪਾਰਟੀ ਵਿੱਚ ਸਾਮਲ ਹੋ…

ਪੰਜਾਬ ਸਰਕਾਰ ਵਲੋਂ ਕੰਢੀ ਖੇਤਰ ਦੇ ਵਿਕਾਸ ਲਈ 42.79 ਕਰੋੜ ਰੁਪਏ ਮਨਜ਼ੂਰ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ,  ਮਈ 18 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਵਿਕਾਸ ਕਾਰਜਾਂ ਲਈ 42.79 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਜਿਨ੍ਹਾਂ ਨਾਲ…