ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ, ਨਵੀਂ ਦਿੱਲੀ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਸਤੰਬਰ 27 ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਸਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ…

ਬੇਰੁਜ਼ਗਾਰੀ ਨੂੰ ਲੈ ਕੇ ਰਾਹੁਲ ਗਾਂਧੀ ਨੇ ਮੋਦੀ ਸਰਕਾਰ ’ਤੇ ਕੱਸਿਆ ਤੰਜ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਸਤੰਬਰ 10 ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੇਰੁਜ਼ਗਾਰੀ ਨੂੰ ਲੈ ਕੇ ਸਰਕਾਰ ’ਤੇ ਤੰਜ ਕੱਸਦੇ ਹੋਏ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਨੂੰ ਵਿਕਾਸ…

ਭਾਰਤ ਭੂਸ਼ਣ ਆਸ਼ੂ ਵੱਲੋਂ ਸਰਾਭਾ ਨਗਰ ਲਈਅਰ ਵੈਲੀ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਦਾ ਉਦਘਾਟਨ

ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਸਤੰਬਰ 06 ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ  ਭਾਰਤ ਭੂਸ਼ਣ ਆਸ਼ੂ ਨੇ ਅੱਜ ਸ਼ਹਿਰ ਦੇ ਸਰਾਭਾ ਨਗਰ ਇਲਾਕੇ ਵਿੱਚ ਲਈਅਰ ਵੈਲੀ ਦੇ ਮੁੜ…

ਬਟਾਲਾ ਸ਼ਹਿਰ ਦੀ 100 ਫੀਸਦੀ ਅਬਾਦੀ ਨੂੰ ਜਲ ਸਪਲਾਈ ਅਤੇ ਸੀਵਰੇਜ ਸਪਲਾਈ ਨਾਲ ਜੋੜਿਆ ਜਾਵੇਗਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਅਗਸਤ 28 ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਯਤਨ ਲਗਾਤਾਰ ਜਾਰੀ ਹਨ। ਬਟਾਲਾ…

ਬੱਸ ਅੱਡਾ ਸ਼ੁਰੂ ਕਰਵਾ ਕੇ ਦਹਾਕਿਆਂ ਪੁਰਾਣੀ ਲੋਕਾਂ ਦੀ ਮੰਗ ਪੂਰੀ ਕੀਤੀ – ਵਿਧਾਇਕ ਲਾਡੀ  

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਅਗਸਤ 26 ਪੰਜਾਬ ਦਾ ਧਾਰਮਿਕ ਅਤੇ ਇਤਿਹਾਸਕ ਸ਼ਹਿਰ ਹਰਗੋਬਿੰਦਪੁਰ ਜੋ ਪੰਚਮ ਪਾਤਸ਼ਾਹ ਸਾਹਿਬ  ਗੁਰੂ ਅਰਜਨ ਦੇਵ ਜੀ ਵੱਲੋਂ ਆਪਣੇ ਸਪੁੱਤਰ ਛੇਵੀਂ ਪਾਤਸ਼ਾਹੀ ਸਾਹਿਬ ਹਰਗੋਬਿੰਦ ਸਾਹਿਬ ਜੀ…

ਚੰਡੀਗੜ੍ਹ ਯੂਨੀਵਰਸਿਟੀ ਵਿੱਚ ਹੋਇਆ ਦੂਜਾ ਰਾਜ ਪੱਧਰੀ ਹੁਨਰ ਮੁਕਾਬਲਾ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ. ਨਗਰ, ਅਗਸਤ 19 ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਦੂਜੇ ਪੜਾਅ ਦੇ ਰਾਜ ਪੱਧਰ ਉਤੇ ਹੁਨਰ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ…

ਮੁੱਖ ਮੰਤਰੀ ਵੱਲੋਂ ਅੰਮਿ੍ਰਤਸਰ ਦੇ ਮੇਅਰ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ

ਫ਼ੈਕ੍ਟ ਸਮਾਚਾਰ ਸੇਵਾ ਅੰਮਿ੍ਰਤਸਰ,ਅਗਸਤ 16 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮਿ੍ਰਤਸਰ ਨਗਰ ਨਿਗਮ ਦੇ ਮੇਅਰ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋੜੀਂਦੇ ਫੰਡ ਦੇਣ ਦਾ ਭਰੋਸਾ…

ਮੁੱਖ ਮੰਤਰੀ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕਈ ਪ੍ਰੋਗਰਾਮਾਂ ਸਣੇ ਪੇਂਡੂ ਲਿੰਕ ਸੜਕਾਂ ਲਈ 1200 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਫ਼ੈਕ੍ਟ ਸਮਾਚਾਰ ਸੇਵਾ ਅੰਮ੍ਰਿਤਸਰ, ਅਗਸਤ 16 ਦੇਸ਼ ਦੇ 75ਵੇਂ ਇਤਿਹਾਸਕ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੱਖ-ਵੱਖ ਪ੍ਰੋਗਰਾਮਾਂ ਸਮੇਤ ਲਿੰਕ…

 ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਇਕਸਾਰ ਵਿਕਾਸ ਤੇ ਜੋਰ ਮਾਲ ਮੰਤਰੀ

ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ, ਅਗਸਤ 13 ਪੰਜਾਬ ਦੇ ਮਾਲ, ਪੂਨਰਵਾਸ ਅਤੇ ਆਫ਼ਤ ਪ੍ਰਬੰਧਨ ਮਹਿਕਮਿਆਂ ਦੇ ਕੈਬਨਿਟ ਵਜੀਰ ਸ: ਗੁਰਪ੍ਰੀਤ ਸਿੰਘ ਕਾਂਗੜ ਦੀ ਹਾਜਰੀ ਵਿਚ ਅੱਜ ਇੱਥੇ ਜ਼ਿਲਾ ਯੋਜਨਾ ਬੋਰਡ ਦੇ…

ਭਾਰਤੀ ਫ਼ੌਜ, ਸਿਵਲ ਤੇ ਪੁਲਿਸ ਪ੍ਰਸ਼ਾਸਨ ਬਿਹਤਰ ਤਾਲਮੇਲ ਨਾਲ ਫ਼ੌਜ ‘ਚ ਭਰਤੀ ਲਈ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ-ਏ.ਡੀ.ਸੀ.

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਅਗਸਤ 11 ਭਾਰਤੀ ਫ਼ੌਜ ‘ਚ ਭਰਤੀ ਲਈ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਜਾਗਰੂਕ ਕਰਨ, ਭਰਤੀ ਲਈ ਸਰੀਰਕ ਪਰਖ ਦੀ ਤਿਆਰੀ, ਟਾਊਟਾਂ ਤੋਂ ਸਾਵਧਾਨ ਰਹਿਣ ਲਈ…

ਨਹਿਰੂ ਯੁਵਾ ਕੇਂਦਰ ਜਲੰਧਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਜਲੰਧਰ, ਅਗਸਤ 10 ਨਹਿਰੂ ਯੁਵਾ ਕੇਂਦਰ, ਜਲੰਧਰ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ) ਵੱਲੋਂ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਜਸਪ੍ਰੀਤ ਸਿੰਘ…

ਵਿਜੈ ਇੰਦਰ ਸਿੰਗਲਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਫੰਮਣਵਾਲ ਦੇ 15 ਤੋਂ ਵਧੇਰੇ ਪਰਿਵਾਰ ਹੋਏ ਕਾਂਗਰਸ ’ਚ ਸ਼ਾਮਲ

ਫ਼ੈਕ੍ਟ ਸਮਾਚਾਰ ਸੇਵਾ ਸੰਗਰੂਰ, ਅਗਸਤ 07 ਕੈਬਨਿਟ ਮੰਤਰੀ ਅਤੇ ਸੰਗਰੂਰ ਹਲਕੇ ਤੋਂ ਕਾਂਗਰਸੀ ਵਿਧਾਇਕ ਵਿਜੈ ਇੰਦਰ ਸਿੰਗਲਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਪਿੰਡ ਫੰਮਣਵਾਲ ਦੇ 15…

ਆਜ਼ਾਦੀ ਦਿਹਾੜੇ ‘ਤੇ ਹੋਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਜਾਰੀ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਅਗਸਤ 06 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਡ ਵਿਖੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਪਿਛਲੇ ਕਈ ਦਿਨਾ ਤੋਂ ਪੋਲੋ…

ਕੈਬਨਿਟ ਮੰਤਰੀ ਅਰੋੜਾ ਨੇ ਮੁਹੱਲਾ ਕੀਰਤੀ ਨਗਰ ’ਚ ਨਵੇਂ ਟਿਊਬਵੈਲ ਦਾ ਕੀਤਾ ਉਦਘਾਟਨ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਗਸਤ 04 ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਸ਼ਹਿਰ…

ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਮੈਗਾ ਰੋਜ਼ਗਾਰ ਮੇਲੇ ਦਾ ਲਾਭ ਲੈਣ ਦੀ ਕੀਤੀ ਅਪੀਲ

ਫ਼ੈਕ੍ਟ ਸਮਾਚਾਰ ਸੇਵਾ ਜਲੰਧਰ, ਜੁਲਾਈ 30 ਜ਼ਿਲ੍ਹੇ ਵਿੱਚ ਸਤੰਬਰ ਮਹੀਨੇ ਦੌਰਾਨ ਲਗਾਏ ਜਾਣ ਵਾਲੇ ਮੈਗਾ ਰੋਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਬੇਰੋਜ਼ਗਾਰ ਲੜਕੇ-ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।…

ਮੁਹੰਮਦ ਗੁਲਾਬ ਵੱਲੋਂ ਗਿਆਸਪੁਰਾ ਵਿਖੇ ਕੋਵਿਡ-19 ਟੀਕਾਕਰਨ ਕੈਂਪ ਦਾ ਉਦਘਾਟਨ

ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਜੁਲਾਈ 29 ਪੰਜਾਬ ਪੱਛੜੀਆਂ ਸ੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਉਪ-ਚੇਅਰਮੈਨ ਮੁਹੰਮਦ ਗੁਲਾਬ ਵੱਲੋਂ ਅੱਜ ਮਾਂ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਗਿਆਸਪੁਰਾ ਵਿਖੇ ਕੋਵਿਡ-19 ਟੀਕਾਕਰਣ…

ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਨਾਲ ਬਦਲੇਗੀ ਪਿੰਡਾਂ ਦੀ ਨੁਹਾਰ

ਫ਼ੈਕ੍ਟ ਸਮਾਚਾਰ ਸੇਵਾ ਬਰਨਾਲਾ, ਜੁਲਾਈ ਪ੍ਰਧਾਨ ਮੰਤਰੀ ਆਦਰਸ਼ ਯੋਜਨਾ ਤਹਿਤ ਜ਼ਿਲਾ ਬਰਨਾਲਾ ਦੇ 9 ਪਿੰਡਾਂ ਨੂੰ ਚੁਣਿਆ ਗਿਆ ਹੈ, ਜਿਨਾਂ ਦੇ ਚਹੁੰਪੱਖੀ ਵਿਕਾਸ ਲਈ ਪਹਿਲੇ ਪੜਾਅ ਅਧੀਨ 85 ਲੱਖ ਰੁਪਏ…

‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲ੍ਹੇ ਵਿੱਚ 9 ਸਤੰਬਰ ਤੋਂ 17 ਸਤੰਬਰ ਲਗਾਏ ਜਾਣਗੇ ਰੋਜ਼ਗਾਰ ਮੇਲੇ

ਫ਼ੈਕ੍ਟ ਸਮਾਚਾਰ ਸੇਵਾ ਜਲੰਧਰ, ਜੁਲਾਈ 22 ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ ਵੱਲੋਂ 9 ਸਤੰਬਰ 2021 ਤੋਂ 17 ਸਤੰਬਰ 2021 ਤੱਕ ਜ਼ਿਲ੍ਹੇ…

ਵਿਧਾਇਕ ਲਾਡੀ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਹਲਕੇ ਦੇ ਵਿਕਾਸ ਸਬੰਧੀ ਚਰਚਾ ਕੀਤੀ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੁਲਾਈ 22 ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਵਿਸ਼ੇਸ਼ ਮੀਟਿੰਗ ਕਰਕੇ ਹਲਕੇ ਦੇ ਵਿਕਾਸ ਸਬੰਧੀ ਚਰਚਾ…

ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਲਈ ਕੰਮ ਜੰਗੀ ਪੱਧਰ ਤੇ ਜਾਰੀ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ.ਨਗਰ, ਜੁਲਾਈ 19 ਪੰਜਾਬ ਸਰਕਾਰ ਵੱਲੋਂ ਸਿੱਖਿਆ ਢਾਂਚੇ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ ਤੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ…

ਯੋਜਨਾ ਤਹਿਤ ਲਾਭਪਾਤਰੀਆਂ ਨੂੰ ਮੁਫ਼ਤ ਕਿੱਤਾ ਸਿਖਲਾਈ ਦੇ ਨਾਲ-ਨਾਲ ਪ੍ਰਤੀ ਮਹੀਨਾ 2500 ਰੁਪਏ ਦਿੱਤਾ ਜਾਵੇਗਾ ਮਾਣ ਭੱਤਾ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੁਲਾਈ 15 ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਯੋਜਨਾ ਮੇਰਾ ਕਾਮ, ਮੇਰਾ ਮਾਨ ਯੋਜਨਾ ਜ਼ਿਲ੍ਹੇ ਦੇ ਮਗਨਰੇਗਾ ਵਰਕਰ ਅਤੇ ਰਜਿਸਟਰਡ…

ਮੁੱਖ ਮੰਤਰ ਨੇ ਹਵਾਈ ਅੱਡੇ ਦੀ ਪ੍ਰਗਤੀ ਦਾ ਲਿਆ ਜਾਇਜ਼ਾ, ਵਿਕਾਸ ਲਈ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 13 ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਡ (ਸੀ.ਆਈ.ਏ.ਐਲ.) ਨੇ ਅੱਜ ਏਅਰਪੋਰਟ ਪ੍ਰਾਜੈਕਟ ਵਿਚ ਸੂਬੇ ਦੇ 24.5 ਫੀਸਦੀ ਹਿੱਸੇ ਦੇ ਵਿਰੁੱਧ ਪਹਿਲੇ ਅੰਤ੍ਰਿਮ ਮੁਨਾਫੇ ਦੇ ਰੂਪ ਵਿਚ 3.20…

ਪੇਂਡੂ ਖੇਤਰਾਂ ਦੇ ਨੌਜਵਾਨਾਂ ਨੂੰ ਵਿਸ਼ੇਸ਼ ਲਾਭ ਪਹੁੰਚਾਉਣਗੀਆਂ ਖੇਡ ਕਿੱਟਾਂ : ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ

ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਜੁਲਾਈ 08 ਹਲਕਾ ਪਾਇਲ ਦੇ ਵਿਧਾਇਕ  ਲਖਵੀਰ ਸਿੰਘ ਲੱਖਾ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਵੱਲੋ ਪੈਲਿਸ ਗੋਲਡਨ ਪਾਮ ਪਾਇਲ ਵਿਖੇ ਸਾਂਝੇ…

ਏ.ਡੀ.ਸੀ. ਵੱਲੋਂ ਬੈਂਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦੀ ਸਮੀਖਿਆ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਜੁਲਾਈ 07 ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਅੰਦਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਹੇ ਸਮੁੱਚੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ…

ਵਿਧਾਇਕ ਅੰਗਦ ਸਿੰਘ ਨੇ 30 ਲੱਖ ਰੁਪਏ ਦੀ ਲਾਗਤ ਵਾਲੀਆਂ ਗਲੀਆਂ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੁਲਾਈ  03 ਵਿਧਾਇਕ ਅੰਗਦ ਸਿੰਘ ਨੇ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਂਦਿਆਂ ਅੱਜ ਸ਼ਹਿਰ ਵਿਚ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ…

ਅਰਚਨਾ ਪੂਰਨ ਸਿੰਘ ਹੋ ਗਈ ਹੈ ‘ਦਿ ਕਪਿਲ ਸ਼ਰਮਾ ਸ਼ੋਅ’ ਤੋਂ ਬਾਹਰ,

ਫ਼ੈਕ੍ਟ ਸਮਾਚਾਰ ਸੇਵਾ ਮੁੰਬਈ ਜੁਲਾਈ 1 ਵੀਕੈਂਡ ’ਤੇ ਘਰ ਬੈਠ ਕੇ ਕਪਿਲ ਸ਼ਰਮਾ ਦੇ ਸ਼ੋਅ ਦਾ ਆਨੰਦ ਮਾਣਨ ਵਾਲੇ ਦਰਸ਼ਕਾਂ ਦੇ ਚਿਹਰੇ ਤੋਂ ਹਾਸਾ ਗਾਇਬ ਹੋ ਗਿਆ ਹੈ। ਕਪਿਲ ਸ਼ਰਮਾ…

ਨਵਾਂਸ਼ਹਿਰ ’ਚੋਂ ਲੰਘਦੀ ਚੰਡੀਗੜ੍ਹ ਰੋਡ ਲਈ 5.27 ਕਰੋੜ ਰੁਪਏ ਮਨਜ਼ੂਰ

ਫ਼ੈਕ੍ਟ ਸਮਾਚਾਰ ਸੇਵਾ ਵਾਂਸ਼ਹਿਰ, ਜੂਨ 29 ਜ਼ਿਲ੍ਹਾ ਨਵਾਂਸ਼ਹਿਰ ’ਚੋਂ ਲੰਘਦੀ 9 ਕਿਲੋਮੀਟਰ ਲੰਬੀ ਚੰਡੀਗੜ ਰੋਡ ਦੇ ਕਾਇਆ ਕਲਪ ਲਈ ਨੈਸ਼ਨਲ ਹਾਈਵੇਅ ਅਥਾਰਟੀ ਤੋਂ 5.27 ਕਰੋੜ ਰੁਪਏ ਮਨਜ਼ੂਰ ਕਰਵਾ ਲਏ ਗਏ…

ਪ੍ਰਧਾਨ ਮੰਤਰੀ ਨੇ ਰਾਮ ਮੰਦਰ ਦੀ ਉਸਾਰੀ ਤੋਂ ਪਹਿਲਾਂ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਦੀਆਂ ਦਿੱਤੀਆਂ ਹਦਾਇਤਾਂ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਜੂਨ 26 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਨਾਲ ਅਯੁੱਧਿਆ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।…

ਅਯੁੱਧਿਆ ‘ਚ ਹੋ ਰਹੇ ਵਿਕਾਸ ਕਾਰਜਾਂ ਦਾ PM ਮੋਦੀ ਵੱਲੋਂ ਜਾਇਜ਼ਾ, ਕੀਤੀ ਸਮੀਖਿਆ ਬੈਠਕ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ ਜੂਨ 26 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਅਯੁੱਧਿਆ ਦੇ ਵਿਕਾਸ ਨੂੰ ਲੈ ਕੇ ਬਣਾਏ ਗਏ ਵਿਜ਼ਨ ਡਾਕਿਊਮੈਂਟ ’ਤੇ ਸ਼ਨੀਵਾਰ ਨੂੰ ਮੁੱਖ ਮੰਤਰੀ ਯੋਗੀ…

ਮੁੱਖ ਮੰਤਰੀ ਵੱਲੋਂ ਭਗਤ ਕਬੀਰ ਚੇਅਰ ਦੀ ਸਥਾਪਨਾ ਕਰਨ ਅਤੇ ਭਗਤ ਕਬੀਰ ਭਵਨ ਲਈ 10 ਕਰੋੜ ਰੁਪਏ ਦਾ ਐਲਾਨ

ਫ਼ੈਕ੍ਟ ਸਮਾਚਾਰ ਸੇਵਾ ਜਲੰਧਰ, ਜੂਨ 24 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਭਗਤ ਕਬੀਰ ਚੇਅਰ ਸਥਾਪਤ ਕਰਨ ਅਤੇ ਜਲੰਧਰ ਵਿਚ ਭਗਤ…

ਡਾ. ਮੁਖਰਜੀ ਨੇ ਦੇਸ਼ ਦੀ ਅਖੰਡਤਾ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ: ਅਮਿਤ ਸ਼ਾਹ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਜੂਨ 23 ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਭਾਰਤੀ ਜਨਸੰਘ ਦੇ ਸੰਸਥਾਪਕ ਡਾ: ਸ਼ਿਆਮਾ ਪ੍ਰਸਾਦ ਮੁਕਰਜੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ…

ਕੈਪਟਨ ਸਰਕਾਰ ਦੀ ਅਗਵਾਈ ਹੇਠ ਪਿੰਡਾਂ ਦਾ ਸਰਬਪੱਖੀ ਵਿਕਾਸ ਜਾਰੀ : ਚੇਅਰਮੈਨ ਰਵੀਨੰਦਨ ਬਾਜਵਾ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੂਨ 23 ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਦੇ ਹੋ ਰਹੇ ਸਰਬਪੱਖੀ ਵਿਕਾਸ ਦੀ ਮੌਕੇ ’ਤੇ ਜਾ ਕੇ ਖੁਦ ਨਿਗਰਾਨੀ…

ਕੈਬਿਨਟ ਮੰਤਰੀਆਂ ਦੀ ਹਾਜ਼ਰੀ ‘ਚ ਵਿਨੈ ਮਹਾਜਨ ਨੇ ਪੀ.ਐਸ.ਆਈ.ਡੀ.ਸੀ. ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 22 ਪੀ.ਐਸ.ਆਈ.ਡੀ.ਸੀ.  ਦੇ ਨਵ-ਨਿਯੁਕਤ ਸੀਨੀਅਰ ਵਾਈਸ ਚੇਅਰਮੈਨ ਵਿਨੈ ਮਹਾਜਨ ਨੇ ਅੱਜ ਇੱਥੇ ਉਦਯੋਗ ਭਵਨ ਵਿਖੇ ਕੈਬਿਨਟ ਮੰਤਰੀਆਂ  ਸਾਧੂ ਸਿੰਘ ਧਰਮਸੋਤ,  ਸੁੰਦਰ ਸ਼ਾਮ ਅਰੋੜਾ, ਐਮਐਲਏ  ਬਲਵਿੰਦਰ…

ਪੀ.ਐਮ.ਕੇ.ਵੀ.ਵਾਏ 3.0 ਸਕਿਮ ਤਹਿਤ ਵੱਲੋ ਜਿਲਾ ਪਠਾਨਕੋਟ ਵਿਖੇ ਹੈਲਥ ਸੈੇਕਟਰ ਦੇ ਕੋਰਸਾਂ ਦੀ ਸ਼ੁਰੂੁਆਤ

ਫ਼ੈਕ੍ਟ ਸਮਾਚਾਰ ਸੇਵਾ ਪਠਾਨਕੋਟ  ਜੂਨ 18 ਪਠਾਨਕੋਟ ਵਿਖੇ ਅੱਜ ਪੀ.ਐਮ.ਕੇ.ਵੀ.ਵਾਏ 3.0 ਸਕੀਮ ਅਧੀਨ ਪੀ.ਐਮ.ਕੇ.ਕੇ ਸੈਂਟਰ ਵਿਖੇ ਕਰੋਨਾ-19 ਨੂੰ ਮੁੱਖ ਰੱਖਦੇ ਹੋਏ ਹੈਲਥ ਸੈਕਟਰ ਦੇ ਵੱਖ-ਵੱਖ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ।…

ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਪਾਣੀ ਆਧਾਰਤ ਜਲ ਸਪਲਾਈ ਲਈ ਵਿਸਵ ਬੈਂਕ/ਏ.ਆਈ.ਆਈ.ਬੀ. ਤੋਂ 210 ਮਿਲੀਅਨ ਡਾਲਰ ਦੇ ਕਰਜ਼ੇ ਦੀ ਕੀਤੀ ਜਾਵੇਗੀ ਮੰਗ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ,  ਜੂਨ 18 ਪੰਜਾਬ ਸਰਕਾਰ ਵੱਲੋਂ ਪੰਜਾਬ ਮਿਉਂਸਪਲ ਸੇਵਾਵਾਂ ਸੁਧਾਰ ਪ੍ਰਾਜੈਕਟ (ਪੀ.ਐਮ.ਐਸ.ਆਈ.ਪੀ.) ਤਹਿਤ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਪਾਣੀ ਆਧਾਰਤ ਜਲ ਸਪਲਾਈ ਪ੍ਰਾਜੈਕਟ ਲਈ ਵਿਸਵ ਬੈਂਕ/ਏਸ਼ੀਅਨ ਇਨਫਰਾਸਟੱਕਚਰ…

ਬੀਸੀਸੀਆਈ ਨੇ ਜੰਮੂ ਕਸ਼ਮੀਰ ਕ੍ਰਿਕਟ ਐਸੋਸੀਏਸ਼ਨ ਦੇ ਕੰਮਕਾਜ ਵੇਖਣ ਦੀ ਨਿਗਰਾਨੀ ਲਈ ਤਿੰਨ ਮੈਂਬਰੀ ਸਬ-ਕਮੇਟੀ ਦਾ ਗਠਨ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਜੂਨ 17 ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ (ਜੇਕੇਸੀਏ) ਦੇ ਕੰਮਕਾਜ ਦੀ ਨਿਗਰਾਨੀ ਲਈ ਸਾਬਕਾ ਰਣਜੀ ਖਿਡਾਰੀ ਮਿਥੁਨ ਮਨਹਾਸ, ਬ੍ਰਿਗੇਡੀਅਰ ਅਨਿਲ ਗੁਪਤਾ…

ਐਮ.ਪੀ ਮਨੀਸ਼ ਤਿਵਾੜੀ ਨੇ ਕੀਤੀ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਨਾਲ ਮੁਲਾਕਾਤ

ਫ਼ੈਕ੍ਟ ਸਮਾਚਾਰ ਸੇਵਾ ਖਰੜ, ਜੂਨ 16 ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਅੱਜ ਜ਼ਿਲਾ ਮੋਹਾਲੀ ਦੇ ਖਰੜ ਵਿਧਾਨ ਸਭਾ ਹਲਕੇ ਦੇ ਪਿੰਡ…

ਪਿੰਡ ਭਾਰਟਾ ਕਲਾਂ ਵਿਚ 55 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟ ਕੀਤੇ ਲੋਕ ਅਰਪਿਤ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 15 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੇ ਸਰਬਪੱਖੀ  ਵਿਕਾਸ ਲਈ ਦਿਲ ਖੋਲ ਕੇ ਗ੍ਰਾਂਟਾਂ ਜਾਰੀ ਕੀਤੀਆਂ…

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਹਲਕੇ ਦੇ ਸਕੂਲਾਂ ਲਈ 01 ਕਰੋੜ 28 ਲੱਖ ਰੁਪਏ ਦਿੱਤੇ

ਫ਼ੈਕ੍ਟ ਸਮਾਚਾਰ ਸੇਵਾ ਐਸ ਏ ਐਸ ਨਗਰ, ਜੂਨ 10 ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਤੇ ਸਿੱਖਿਆ ਦੇ ਮਿਆਰ ਨੂੰ…

ਆਈ.ਆਈ.ਟੀ. ਰੋਪੜ ਵੱਲੋਂ ਆਰਟੀਫੀਸ਼ੀਅਲ ਇੰਟੈਾਲੀਜੈਂਸ ਅਤੇ ਡਾਟਾ ਸਾਇੰਸ ‘ਚ ਸਕਿੱਲ ਕੋਰਸ ਸ਼ੁਰੂ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਜੂਨ 8 ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਸੀ.ਈ.ਓ  ਕਮ- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਆਈ.ਆਈ.ਟੀ. ਰੋਪੜ ਵੱਲੋਂ ਗਣਿਤ…

ਰੋਜਗਾਰ ਬਿਉਰੋ ਵਿਖੇ ਉਲੀਕਿਆ ਗਿਆ ਪ੍ਰੋਗਰਾਮ “ਕਾਫੀ ਐਂਡ ਡਿਸਕਸ਼ਨ ਵਿੱਦ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਪਠਾਨਕੋਟ

ਫ਼ੈਕ੍ਟ ਸਮਾਚਾਰ ਸੇਵਾ ਪਠਾਨਕੋਟ  ਜੂਨ 7 ਪੰਜਾਬ ਸਰਕਾਰ ਦੀ ਘਰ ਘਰ ਰੋਜਗਾਰ ਯੋਜਨਾਂ ਤਹਿਤ ਮਾਨਯੋਗ  ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਖਵਿੰਦਰ ਸਿੰਘ ਰੰਧਾਵਾ ਵਲੋਂ ਰੋਜਗਾਰ ਬਿਉਰੋ ਅਤੇ ਸਵੈ ਰੋਜਾਗਰ ਨਾਲ ਸਬੰਧਤ…

ਸ਼ੈਸਨਜ਼ ਜੱਜ ਨੇ ਕੋਰੋਨਾ ਦੀ ਰੋਕਥਾਮ ਦੇ ਪ੍ਰਬੰਧਾਂ ਸਬੰਧੀ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਮਾਨਸਾ, ਜੂਨ 05 ਜ਼ਿਲ੍ਹਾ ਅਤੇ ਸੈ਼ਸਨਜ਼ ਜੱਜ—ਕਮ—ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਨਵਜੋਤ ਕੋਰ ਨੇ ਜ਼ਿਲ੍ਹਾ ਮਾਨਸਾ ਵਿੱਚ ਕਰੋਨਾ ਮਹਾਮਾਰੀ ਦੇ ਰੋਕਥਾਮ ਦੇ ਪ੍ਰਬੰਧਾਂ ਦੀ ਚਰਚਾ ਕਰਨ…

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪਿੰਡ ਕੰਡਾਲਾ ਦੇ ਸੀਵਰੇਜ ਤੇ ਵਾਟਰ ਸਪਲਾਈ ਪ੍ਰੋਜੈਕਟ ਲਈ 20 ਲੱਖ ਰੁਪਏ ਦੇਣ ਦਾ ਐਲਾਨ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ.ਨਗਰ, ਜੂਨ 3 ਪਿੰਡ ਕੰਡਾਲਾ ਸਮੇਤ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਵਿਕਾਸ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕੀਤੇ ਜਾਣ ਅਤੇ ਲੋਕਾਂ ਨੂੰ ਦਰੇਪਸ਼ ਮੁਸ਼ਕਲਾਂ ਫੌਰੀ ਹੱਲ…

ਮਸਟਰੋਲ ਬਾਰੇ ਨਰੇਗਾ ਵਰਕਰ ਦੇ ਮੋਬਾਇਲ ‘ਤੇ ਪੰਜਾਬੀ ‘ਚ ਜਾਵੇਗਾ ਕੰਮ ਦੇਣ ਦਾ ਸੁਨੇਹਾ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਮਈ 31 ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਰੋਜਗਾਰ ਮੰਗਣ ਵਾਲੇ ਨਰੇਗਾ ਵਰਕਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਉਹਨਾਂ ਦੀ…

ਵਿਧਾਇਕ ਮਾਨਸ਼ਾਹੀਆ ਤੇ ਡੀ.ਸੀ ਦੀ ਹਾਜ਼ਰੀ ਵਿੱਚ ਸੰਭਾਲੇ ਅਹੁਦੇ

ਫ਼ੈਕ੍ਟ ਸਮਾਚਾਰ ਸੇਵਾ ਮਾਨਸਾ  ਮਈ 10 ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਮਾਰਕੀਟ ਕਮੇਟੀ ਭੀਖੀ ਦੇ ਨਵੇਂ ਚੇਅਰਮੈਨ  ਇਕਬਾਲ ਸਿੰਘ ਫਫੜੇ ਭਾਈ ਕੇ ਅਤੇ ਵਾਈਸ ਚੇਅਰਮੈਨ  ਸਤਪਾਲ ਮੱਤੀ ਨੇ ਵਿਧਾਇਕ …

ਵਾਰਡ ‘ਚ ਦੋ ਐਲ.ਈ.ਡੀ ਸਥਾਪਤ, ਸਾਰਾ ਦਿਨ ਚੱਲਦੇ ਹਨ ਧਾਰਮਿਕ ਪ੍ਰੋਗਰਾਮ

ਫ਼ੈਕ੍ਟ ਸਮਾਚਾਰ ਸੇਵਾ ਮਾਨਸਾ ਮਈ 10 ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਕਾਰਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਜਿਥੇ ਖੁਦ ਡਿਪਟੀ ਕਮਿਸ਼ਨਰ…

ਪੇਂਡੂ ਵਿਕਾਸ ਵਲੋਂ ਕੰਮ ਬਰਸਾਤਾਂ ਤੋਂ ਪਹਿਲਾਂ ਮੁਕੰਮਲ ਕਰਨ ਲਈ ਹੁਕਮ ਜਾਰੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ  ਮਈ 8 ਸੂਬੇ ਦੇ ਪਿੰਡਾਂ ਵਿੱਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਪਿੰਡਾਂ ਵਿੱਚ ਪਾਣੀ ਦੇ ਨਿਕਾਸ ਦੀ ਸਮੱਸਿਆਂ ਨੂੰ ਨਜਿੱਠਣ ਲਈ ਰਾਜ ਭਰ…

ਵਿਕਾਸ ਤੇ ਪੰਚਾਇਤ ਅਫ਼ਸਰ ਵੱਲੋਂ ਵਿਕਾਸ ਕੰਮਾਂ ਦੀ ਚੈਕਿੰਗ

ਫ਼ੈਕ੍ਟ ਸਮਾਚਾਰ ਸੇਵਾ ਮਾਨਸਾ ਮਈ 6 ਡਿਪਟੀ ਕਮਿਸ਼ਨਰ  ਮਹਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ  ਨਵਨੀਤ ਜੋਸ਼ੀ ਨੇ ਬਲਾਕ ਮਾਨਸਾ ਦੇ ਵੱਖ ਵੱਖ ਪਿੰਡਾਂ ਵਿਚ ਮਗਨਰੇਗਾ…

ਉਤਪਾਦਨ ਅਤੇ ਵੰਡ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਵਧੀਕ ਵੱਲੋਂ ਆਕਸੀਜਨ ਪਲਾਂਟ ਦਾ ਦੌਰਾ

ਫ਼ੈਕ੍ਟ ਸਮਾਚਾਰ ਸੇਵਾ ਜਲੰਧਰ,  ਮਈ 5 ਆਕਸੀਜਨ ਜਨਰੇਸ਼ਨ ਅਤੇ ਹਸਪਤਾਲਾਂ ਵਿੱਚ ਇਸ ਦੀ ਵੰਡ ਨੂੰ ਹੋਰ ਸੁਚਾਰੂ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਜੰਡੂ ਸਿੰਘਾ ਵਿਖੇ…

*ਆਜ਼ਾਦੀ ਕਾ ਅਮ੍ਰਿਤ ਮਹੋਤਸਵ*

ਫ਼ੈਕ੍ਟ ਸਮਾਚਾਰ ਸੇਵਾ ਮਾਨਸਾ ਮਈ 3 ਜਿ਼ਲ੍ਹਾ ਮਾਨਸਾ ਵਿਚ *ਆਜ਼ਾਦੀ ਕਾ ਅਮ੍ਰਿਤ ਮਹੋਤਸਵ* ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿੱਚ ਪਾਣੀ ਦੀ ਸਾਂਭ ਸੰਭਾਲ ਲਈ ਵੱਖ—ਵੱਖ ਕੰਮ ਕਰਵਾਏ ਜਾਣੇ ਹਨ।…

ਉਦੇਸ਼ ਜੀਵਨ ਰੱਖਿਅਕ ਗੈਸ ਦੀ ਤਰਕਸੰਗਤ ਵਰਤੋਂ ਪ੍ਰਤੀ ਵਿਵੇਕੀ ਪਹੁੰਚ ਨੂੰ ਉਤਸ਼ਾਹਤ ਕਰਨਾ

ਫ਼ੈਕ੍ਟ ਸਮਾਚਾਰ ਸੇਵਾ ਜਲੰਧਰ, ਅਪ੍ਰੈਲ 29 ਸਿਹਤ ਸੰਭਾਲ ਸੰਸਥਾਵਾਂ ਵਿਚ ਆਕਸੀਜਨ ਦੀ ਸਰਬਓਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਨੇ ਵੀਰਵਾਰ ਨੂੰ ਆਡਿਟ ਟੀਮਾਂ ਨੂੰ…

ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ੇ ਤਿਆਗ ਚੁੱਕੇ ਅਤੇ ਨਸ਼ਿਆਂ ਦਾ ਤਿਆਗ ਕਰਨ ਲਈ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਬਣਾਇਆ ਜਾਵੇਗਾ ਰੋਜ਼ਗਾਰ ਜਾਂ ਸਵੈ-ਰੋਜ਼ਗਾਰ ਦੇ ਕਾਬਲ

ਫ਼ੈਕ੍ਟ ਸਮਾਚਾਰ ਸੇਵਾ ਤਰਨ ਤਾਰਨ,  ਅਪ੍ਰੈਲ 28 ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ੇ ਤਿਆਗ ਚੁੱਕੇ ਅਤੇ ਨਸ਼ਿਆਂ ਦਾ ਤਿਆਗ ਕਰਨ ਲਈ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਰੋਜ਼ਗਾਰ ਜਾਂ ਸਵੈ-ਰੋਜ਼ਗਾਰ ਦੇ ਕਾਬਲ…