ਵਿਧਾਇਕ ਫ਼ਤਹਿ ਬਾਜਵਾ, ਬਲਵਿੰਦਰ ਲਾਡੀ ਤੇ ਹੋਰ ਵਿਧਾਇਕਾਂ ਨੇ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਕੀਤੀ

ਫੈਕਟ ਸਮਾਚਾਰ ਸੇਵਾ ਬਟਾਲਾ, ਅਕਤੂਬਰ 12 ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਅਤੇ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ…