ਸਾਜਿਸ਼ ਤਹਿਤ ਪੰਜਾਬ ਦਾ ਮਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਾਂਗਰਸ : ਰਾਘਵ ਚੱਢਾ

ਫ਼ੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 23 ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ…

ਪਟਿਆਲਾ ਤੋਂ ਹੀ ਚੋਣ ਲੜਣਗੇ ਕੈਪਟਨ ਅਮਰਿੰਦਰ ਸਿੰਘ

ਫ਼ੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 22 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਵਿਧਾਨ ਸਭਾ ਚੋਣ ਲੜਨਗੇ। ਇਸ ਦਾ ਐਲਾਨ…

ਚੋਣਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਗਲੀਆਂ ‘ਚ ਘੁੰਮਣ ਲਈ ਕੀਤਾ ਮਜਬੂਰ

ਫੈਕਟ ਸਮਾਚਾਰ ਸੇਵਾ ਉਤਰ ਪ੍ਰਦੇਸ਼, ਜਨਵਰੀ 22 ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਕੈਰਾਨਾ ਵਿੱਚ ਘਰ-ਘਰ ਪ੍ਰਚਾਰ ਕੀਤਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਵੇਰ ਤੋਂ…

ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਲਈ ਰੈਲੀਆਂ-ਮੀਟਿੰਗਾਂ ‘ਤੇ ਪਾਬੰਦੀ ਜਾਰੀ

ਕੋਰੋਨਾ ਸਥਿਤੀ ਦੀ ਸਮੀਖਿਆ ਤੋਂ ਬਾਅਦ ਕਮਿਸ਼ਨ ਦਾ ਫੈਸਲਾ ਫ਼ੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਜਨਵਰੀ 22 ਦੇਸ਼ ਦੇ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ…

ਭਗਵੰਤ ਮਾਨ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਫ਼ੈਕਟ ਸਮਾਚਾਰ ਸੇਵਾ ਅੰਮ੍ਰਿਤਸਰ , ਜਨਵਰੀ 22 ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਪੂਰੇ ਜ਼ੋਰਾਂ ’ਤੇ ਹਨ। ਵਿਧਾਨ ਸਭਾ ਚੋਣਾਂ ‘ਚ ਮੁੱਖ ਮੰਤਰੀ ਚਿਹਰੇ ਵੱਜੋਂ…

‘ਆਪ’ ਵਲੋਂ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ

ਫ਼ੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 21 ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ‘ਚ 4 ਹੋਰ…

ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 60.75 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਸੀਈਓ ਪੰਜਾਬ

ਫ਼ੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 21 ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 20 ਜਨਵਰੀ, 2022 ਤੱਕ ਜ਼ਾਬਤੇ…

ਚੋਣ ਜ਼ਾਬਤੇ ਦੀ ਪਾਲਣਾ ਨੂੰ ਵਿੱਚ ਯਕੀਨੀ ਬਣਾਉਣ ਲਈ ਫਲਾਇੰਗ ਸਕੁਐਡ ਟੀਮਾਂ ਨਿਭਾ ਰਹੀਆਂ ਹਨ ਅਹਿਮ ਭੂਮਿਕਾ : ਜ਼ਿਲ੍ਹਾ ਚੋਣ ਅਫ਼ਸਰ

24 ਘੰਟੇ ਕੰਮ ਕਰ ਰਹੀਆਂ ਹਨ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿੱਚ 45 ਫਲਾਇੰਗ ਸਕੁਐਡ ਟੀਮਾਂ ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜਨਵਰੀ 20 ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ…

ਮਹਾਮਾਰੀ ਕਾਰਨ ਥੱਕ ਚੁੱਕੇ ਹਨ ਅਮਰੀਕਾ ਦੇ ਲੋਕ : ਬਾਈਡੇਨ

ਫੈਕਟ ਸਮਾਚਾਰ ਸੇਵਾ ਵਾਸ਼ਿੰਗਟਨ , ਜਨਵਰੀ 20 ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਇਸ ਗੱਲ ਨੂੰ ਸਵੀਕਾਰ ਕੀਤਾ ਹੈ ਕਿ ਕੋਵਿਡ-19 ਮਹਾਮਾਰੀ ਨੇ ਅਮਰੀਕਾ ਦੇ ਲੋਕ ਥੱਕ ਚੁੱਕੇ ਹਨ ਅਤੇ…

ਚੋਣਾਂ ਦੇ ਮੱਦੇਨਜ਼ਰ 91 ਫੀਸਦੀ ਤੋਂ ਵੱਧ ਲਾਇਸੈਂਸੀ ਹਥਿਆਰ ਜਮਾਂ ਕਰਵਾਏ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ, ਜਨਵਰੀ 20 ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ, 20 ਫਰਵਰੀ,…

ਜਿਲ੍ਹਾ ਚੋਣ ਅਧਿਕਾਰੀ ਨੇ ਪ੍ਰਾਜੈਕਟ ਸਨਮਾਨ ‘‘ਆਓ ਵੋਟ ਪਾਉਣ ਚੱਲੀਏ’’ ਕੀਤਾ ਲਾਂਚ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ, ਜਨਵਰੀ 19 ਜਿਲ੍ਹਾ ਚੋਣ ਅਧਿਕਾਰੀ ਗੁਰਪ੍ਰੀਤ ਸਿੰਘ ਖਹਿਰਾ ਨੇ ਵਿਧਾਨ ਸਭਾ ਚੋਣਾ 2022 ਦੌਰਾਨ ਲੋਕਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਅੱਜ ਇਕ ਨਿਵੇਕਲੇ ਪ੍ਰਾਜੈਕਟ ਸਨਮਾਨ ਦੀ…

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ 2 ਡਿਪਟੀ ਕਮਿਸ਼ਨਰਾਂ ਅਤੇ 8 ਐਸ.ਐਸ.ਪੀਜ਼. ਦੇ ਤਬਾਦਲੇ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 19 ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਦੋ ਡਿਪਟੀ ਕਮਿਸ਼ਨਰਾਂ-ਕਮ-ਜਿ਼ਲ੍ਹਾ ਚੋਣ ਅਫਸਰਾਂ (ਡੀਈਓਜ਼) ਅਤੇ ਅੱਠ ਸੀਨੀਅਰ ਪੁਲਿਸ…

ਚੋਣ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਕੀਤੀ ਮੀਟਿੰਗ

ਫੈਕਟ ਸਮਾਚਾਰ ਸੇਵਾ ਫਰੀਦਕੋਟ , ਜਨਵਰੀ 18 ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਜਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਹਰਬੀਰ…

ਕੈਬਨਿਟ ਮੰਤਰੀ ਰਾਣਾ ਗੁਰਜੀਤ ਦਾ ਬੇਟਾ ਰਾਣਾ ਇੰਦਰ ਪ੍ਰਤਾਪ ਲੜੇਗਾ ਆਜ਼ਾਦ ਚੋਣ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 17 ਕੈਬਨਿਟ ਮੰਤਰੀ ਰਾਣਾ ਗੁਰਜੀਤ ਦੇ ਬੇਟੇ ਰਾਣਾ ਇੰਦਰ ਪ੍ਰਤਾਪ ਇਸ ਵਾਰ ਸੁਲਤਾਨਪੁਰ ਲੋਧੀ ਹਲਕੇ ਤੋਂ ਚੋਣ ਲੜਨ ਦੀ ਤਿਆਰੀ ਵਿੱਚ ਹਨ। ਪਿਛਲੇ ਕਾਫੀ ਦਿਨਾਂ…

ਚੋਣ ਪ੍ਰਕ੍ਰਿਆ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਚੋਣ ਅਮਲਾ ਡਿਊਟੀ ਪ੍ਰਤੀਬੱਧਤਾ ਨਾਲ ਨਿਭਾਏ : ਸੰਦੀਪ ਹੰਸ

ਫੈਕਟ ਸਮਾਚਾਰ ਸੇਵਾ ਪਟਿਆਲਾ, ਜਨਵਰੀ 17 ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਚੋਣ ਅਮਲੇ ਦੀ ਤਾਇਨਾਤੀ ਲਈ ਪਟਿਆਲਾ ਦੇ ਡਿਪਟੀ…

ਯੂਪੀ ਚੋਣਾਂ : ਹਾਥਰਸ ਬਲਾਤਕਾਰ ਪੀੜਤਾ ਦੇ ਪਰਿਵਾਰ ਨੇ ਕਾਂਗਰਸ ਦੀ ਟਿਕਟ ਠੁਕਰਾਈ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਜਨਵਰੀ 16 ਕਾਂਗਰਸ ਨੇ ਯੂਪੀ ‘ਚ ਤਸ਼ੱਦਦ ਦਾ ਸ਼ਿਕਾਰ ਹੋਈਆਂ ਕਈ ਔਰਤਾਂ ਨੂੰ ਵਿਧਾਨ ਸਭਾ ਟਿਕਟਾਂ ਦਿੱਤੀਆਂ ਹਨ। ਦਰਅਸਲ ਇਹ ਨਾਅਰਾ ਕਾਂਗਰਸ ਦੀ ਚੋਣ ਰਣਨੀਤੀ…

ਪੰਜਾਬ ਚੋਣਾਂ ‘ਚ ਨਸ਼ਾ ਰੋਕਣ ਲਈ ਵੱਡੀਆਂ ਤਿਆਰੀਆਂ

9 ਰਾਜਾਂ ਦੀ ਪੁਲਿਸ, BSF ਅਤੇ NCB ਦੀ ਸਾਂਝੀ ਕਾਰਵਾਈ  ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 16   ਪੰਜਾਬ ਚੋਣਾਂ ‘ਚ ਨਸ਼ੇ ਨੂੰ ਰੋਕਣ ਲਈ ਪੁਲਿਸ ਨੇ ਵੱਡੀਆਂ ਤਿਆਰੀਆਂ ਕੀਤੀਆਂ ਹਨ।…

ਚੋਣਾਂ ’ਚ ਹਿੱਸਾ ਲੈ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਸੰਯੁਕਤ ਕਿਸਾਨ ਮੋਰਚਾ ’ਚੋਂ ਬਾਹਰ ਕੱਢਿਆ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਜਨਵਰੀ 15 ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਮੀਟਿੰਗ ਅੱਜ ਕੁੰਡਲੀ ਵਿੱਚ ਹੋਈ ਜਿਸ ਵਿੱਚ ਫ਼ੈਸਲਾ ਕੀਤਾ ਗਿਆ ਕਿ ਜਿਹੜੀਆਂ ਜਥੇਬੰਦੀਆਂ ਚੋਣ ਮੈਦਾਨ ਵਿੱਚ ਆਈਆਂ ਹਨ,…

ਚੋਣ ਕਮਿਸ਼ਨ ਵਲੋਂ ਜਨਤਕ ਰੈਲੀਆਂ ਅਤੇ ਰੋਡ ਸ਼ੋਅ ’ਤੇ ਲੱਗੀ ਪਾਬੰਦੀ ‘ਚ 22 ਜਨਵਰੀ ਤੱਕ ਦਾ ਵਾਧਾ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਜਨਵਰੀ 15 ਚੋਣ ਕਮਿਸ਼ਨ ਨੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਰੈਲੀਆਂ ਤੇ ਰੋਡ ਸ਼ੋਅ ’ਤੇ ਰੋਕ 22 ਜਨਵਰੀ ਤੱਕ ਵਧਾ ਦਿੱਤੀ ਹੈ। ਇਹ…

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 40.31 ਕਰੋੜ ਦੀਆਂ ਵਸਤਾਂ ਜ਼ਬਤ

ਫੈਕਟ ਸਮਾਚਾਰ ਸੇਵਾ ਚੰਡੀਗੜ, ਜਨਵਰੀ 15 ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 14 ਜਨਵਰੀ 2022 ਤੱਕ ਕੁਲ…

ਜਨਤਕ ਰੈਲੀਆਂ ਤੇ ਰੋਡ ਸ਼ੋਅ ’ਤੇ ਪਾਬੰਦੀਆਂ ਬਾਰੇ ਚੋਣ ਕਮਿਸ਼ਨ ਅੱਜ ਕਰੇਗਾ ਫ਼ੈਸਲਾ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਜਨਵਰੀ 15 ਚੋਣ ਕਮਿਸ਼ਨ ਅੱਜ ਮੀਟਿੰਗ ਕਰਕੇ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜਨਤਕ ਰੈਲੀਆਂ ਅਤੇ ਰੋਡ ਸ਼ੋਅ ‘ਤੇ ਲਾਈ ਗਈ ਪਾਬੰਦੀ…

ਜ਼ਿਲਾ ਚੋਣ ਅਫ਼ਸਰ ਸੰਗਰੂਰ ਵੱਲੋਂ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼

ਫੈਕਟ ਸਮਾਚਾਰ ਸੇਵਾ ਸੰਗਰੂਰ, ਜਨਵਰੀ 13 ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਮਵੀਰ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਵਿਧਾਨ ਸਭਾ ਚੋਣਾਂ…

ਚੋਣਾਂ ਦੇ ਮੱਦੇਨਜ਼ਰ ਕੱਢਿਆ ਗਿਆ ਫਲੈਗ ਮਾਰਚ

ਫੈਕਟ ਸਮਾਚਾਰ ਸੇਵਾ ਐਸ.ਏ.ਐਸ ਨਗਰ , ਜਨਵਰੀ 13 ਨਵਜੋਤ ਸਿੰਘ ਮਾਹਲ, ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ.ਨਗਰ ਦੀ ਅਗਵਾਈ ਵਿਚ ਲਗਾਤਾਰ ਦੂਸਰੇ ਦਿਨ ਸ਼ਿਅਰ ਮੋਹਾਲੀ ਵਿਖੇ ਲੂਕਾ ਵਿੱਚ ਵਿਧਾਨ ਸਭਾ ਚੋਣਾਂ…

ਸੰਯੁਕਤ ਸਮਾਜ ਮੋਰਚੇ ਨੇ 10 ਉਮੀਦਵਾਰ ਐਲਾਨੇ

ਫੈਕਟ ਸਮਾਚਾਰ ਸੇਵਾ ਜਲੰਧਰ , ਜਨਵਰੀ 12 ਸੰਯੁਕਤ ਸਮਾਜ ਮੋਰਚੇ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 10 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸਮਰਾਲਾ ਤੋਂ ਬਲਬੀਰ ਸਿੰਘ ਰਾਜੇਵਾਲ ਨੂੰ…

ਵਿਸ਼ੇਸ਼ ਖਰਚਾ ਨਿਗਰਾਨ ਰੱਖਣਗੇ ਉਮੀਦਵਾਰਾਂ ਦੇ ਖ਼ਰਚਿਆਂ ’ਤੇ ਤਿੱਖੀ ਨਜ਼ਰ : ਵਧੀਕ ਜ਼ਿਲਾ ਚੋਣ ਅਫਸਰ

ਫੈਕਟ ਸਮਾਚਾਰ ਸੇਵਾ ਬਰਨਾਲਾ, ਜਨਵਰੀ 10 ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਚੋਣ ਖ਼ਰਚਿਆਂ ਉੱਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਇੱਕ ਉਮੀਦਵਾਰ ਆਪਣੀ…

ਜ਼ਿਲ੍ਹਾ ਪ੍ਰਸ਼ਾਸਨ ਅਮਨ-ਅਮਾਨ ਨਾਲ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ : ਘਨਸ਼ਿਆਮ ਥੋਰੀ

18 ਸਾਲ ਤੋਂ ਵੱਧ ਉਮਰ ਦੇ ਰਹਿ ਗਏ ਵੋਟਰ 28 ਜਨਵਰੀ ਤੱਕ ਲੋੜੀਂਦੀ ਪ੍ਰਕਿਰਿਆ ਰਾਹੀਂ ਬਣਾ ਸਕਦੇ ਨੇ ਵੋਟ ਫੈਕਟ ਸਮਾਚਾਰ ਸੇਵਾ ਜਲੰਧਰ, ਜਨਵਰੀ 9 ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ…

ਦਸ (10) ਮਾਰਚ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ : ਭਗਵੰਤ ਮਾਨ

ਪੰਜਾਬ ਵਾਸੀ ਨਫ਼ਰਤ ਦੀ ਰਾਜਨੀਤੀ ਕਰਨ ਵਾਲਿਆਂ ਤੋਂ ਜ਼ਰੂਰ ਸੁਚੇਤ ਰਹਿਣ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 9 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ…

ਆਦਰਸ਼ ਚੋਣ ਜ਼ਾਬਤੇ ਸਬੰਧੀ ਵੱਖ-ਵੱਖ ਥਾਵਾਂ ਤੋਂ ਹਟਵਾਏ

ਫੈਕਟ ਸਮਾਚਾਰ ਸੇਵਾ ਮਾਨਸਾ, ਜਨਵਰੀ 9 ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਆਦਰਸ਼ ਚੋਣ ਜਾਬਤੇ ਨੂੰ ਸਫਲਤਾ ਪੂਰਵਕ ਲਾਗੂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾ ਭਾਰ ਹੋ ਗਿਆ ਹੈ।…

ਜ਼ਿਲ੍ਹਾ ਚੋਣ ਅਫਸਰ ਮੋਹਾਲੀ ਵੱਲੋ ਆਦਰਸ਼ ਚੋਣ ਜਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ

ਫੈਕਟ ਸਮਾਚਾਰ ਸੇਵਾ ਐਸ.ਏ.ਐਸ ਨਗਰ , ਜਨਵਰੀ 9 ਭਾਰਤੀ ਚੋਣ ਕਮਿਸ਼ਨ ਵੱਲੋ ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਣ ਕੀਤੇ ਜਾਣ ਮਗਰੋ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਆਦਰਸ਼ ਚੋਣ ਜਾਬਤਾ ਤੁਰੰਤ ਪ੍ਰਭਾਵ…

ਹਰ ਵਾਰ ਚੋਣਾਂ ਤੋਂ ਪਹਿਲਾਂ ਕੁਝ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕਰਦੇ ਹਨ ਕੋਸ਼ਿਸ਼ : ਰਾਘਵ ਚੱਢਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 7 ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂਆਂ ਦੀ ਧਰਤੀ ਹੈ ਮੇਰਾ…

ਡਿਪਟੀ ਕਮਿਸ਼ਨਰ ਫਰੀਦਕੋਟ ਨਵੇਂ ਸਾਲ ਦੇ ਪਹਿਲੇ ਵਰਕਿੰਗ ਡੇ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ

ਫੈਕਟ ਸਮਾਚਾਰ ਸੇਵਾ ਫਰੀਦਕੋਟ , ਜਨਵਰੀ 3 ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਸਾਲ 2022 ਦੇ ਪਹਿਲੇ ਵਰਕਿੰਗ ਦਿਨ ਤੇ ਸਮੂਹ ਵਿਭਾਗਾਂ ਦੇ ਮੁਖੀਆਂ/ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਤੇ ਉਨ੍ਹਾਂ…

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ

ਫੈਕਟ ਸਮਾਚਾਰ ਸੇਵਾ ਕਪੂਰਥਲਾ, ਦਸੰਬਰ 31 ਜਿਲ੍ਹਾ ਪ੍ਰਸ਼ਾਸ਼ਨ ਕਪੂਰਥਲਾ ਅਗਾਮੀ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਤਾਂ ਕਿ ਸਾਰੇ 4 ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 614800 ਤੋਂ ਵੋਟਰਾਂ…

ਡਾ. ਰਾਜੂ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਟਰਾਂਸਜੈਂਡਰਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੋਟ ਦੇਣ ਦਾ ਸੱਦਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 30 ਟਰਾਂਸਜੈਂਡਰਾਂ ਨੂੰ ਸਮਾਜ ਦਾ ਇੱਕ ਮਹੱਤਵਪੂਰਨ ਹਿੱਸਾ ਦੱਸਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਟਰਾਂਸਜੈਂਡਰਾਂ ਨੂੰ ਲੋਕਤੰਤਰ ਦੀ…

ਪੰਜਾਬ ਵਿਧਾਨ ਸਭਾ ਚੋਣਾਂ : ‘ਆਪ’ ਨੇ ਹੋਰ 15 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 28 ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 15 ਉਮੀਦਵਾਰਾਂ…

ਕੈਪਟਨ ਅਮਰਿੰਦਰ ਨੂੰ ਭਾਜਪਾ-ਪੰਜਾਬ ਲੋਕ ਕਾਂਗਰਸ-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਜਿੱਤ ਦਾ ਭਰੋਸਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਦਸੰਬਰ 28 ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਪ੍ਰਗਟਾਇਆ ਹੈ ਕਿ ਪੰਜਾਬ ਲੋਕ ਕਾਂਗਰਸ ਸਣੇ ਤਿੰਨੇ ਪਾਰਟੀਆਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ…

ਚੰਡੀਗੜ੍ਹ ਨਿਗਮ ‘ਚ ਮੇਅਰ ਦਾ ਫੈਸਲਾ ਪੰਜਾਬ ਚੋਣਾਂ ਤੋਂ ਬਾਅਦ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 28   ਚੰਡੀਗੜ੍ਹ ਨਗਰ ਨਿਗਮ ਦੇ 35 ਵਾਰਡਾਂ ਦੇ ਚੋਣ ਨਤੀਜੇ ਆ ਗਏ ਹਨ ਅਤੇ ਇਸ ਵਿੱਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲਿਆ…

ਪੰਜਾਬ ਦੀ ਸਿਆਸਤ ‘ਚ ਨਵਾਂ ਮੋੜ, ਹੁਣ ਕਿਸਾਨ ਲੜਨਗੇ ਚੋਣ

32 ਵਿੱਚੋਂ 25 ਜਥੇਬੰਦੀਆਂ ਮੈਦਾਨ ਵਿੱਚ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 25 ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਪੰਜਾਬ ਦੀ ਸਿਆਸਤ ‘ਚ ਨਵਾਂ ਧਮਾਕਾ ਹੋ ਸਕਦਾ ਹੈ। ਦਿੱਲੀ ਬਾਰਡਰ…

ਭਾਜਪਾ ‘ਚ ਸ਼ਾਮਿਲ ਹੋਏ ਸ਼ਹਿਨਾਜ਼ ਗਿੱਲ ਦੇ ਪਿਤਾ

ਫੈਕਟ ਸਮਾਚਾਰ ਸੇਵਾ ਮੁੰਬਈ ,ਦਸੰਬਰ 24 ਪੰਜਾਬੀ ਅਦਾਕਾਰਾ ਅਤੇ ਬਿਗ ਬੌਸ 13 ਦੀ ਮੁਕਾਬਲੇਬਾਜ਼ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਸੁਖ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ…

ਚੰਡੀਗੜ੍ਹ ਨਗਰ ਨਿਗਮ ਚੋਣਾਂ ਅੱਜ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 24 ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਸਮਾਂ ਆ ਗਿਆ ਹੈ। ਸ਼ੁੱਕਰਵਾਰ ਯਾਨੀ ਕਿ ਅੱਜ ਸਵੇਰੇ 7.30 ਵਜੇ ਤੋਂ ਸ਼ਾਮ 5 ਵਜੇ ਤੱਕ ਸ਼ਹਿਰ ਦੇ 694…

ਮੋਹਾਲੀ ਜ਼ਿਲੇ ਵਿੱਚ ਸ਼ਰਾਬ, ਪੈਸੇ ਤੇ ਨਸ਼ਿਆਂ ਦੀ ਚੋਣਾਂ ਦੌਰਾਨ ਦੁਰਵਰਤੋਂ ਨੂੰ ਰੋਕਣ ਬਾਰੇ ਨਿਰਦੇਸ਼ ਜਾਰੀ

ਫੈਕਟ ਸਮਾਚਾਰ ਸੇਵਾ ਐਸ.ਏ.ਐਸ. ਨਗਰ, ਦਸੰਬਰ 20 ਅਗਾਮੀ ਵਿਧਾਨ ਸਭਾ ਚੋਣ ਦੌਰਾਨ ਮਤਦਾਤਾਵਾਂ ਨੂੰ ਲੁਭਾਉਣ ਲਈ ਵਰਤੇ ਜਾਂਦੇ ਹਰ ਤਰਾਂ ਦੇ ਤਰੀਕੇ ’ਤੇ ਹੁਣ ਤੋਂ ਹੀ ਨੱਥ ਪਾਉਣ ਲਈ ਡਿਪਟੀ…

ਚੋਣਾਂ 2022: ਗੁਰਨਾਮ ਸਿੰਘ ਚੜੂਨੀ ਭਲਕੇ ਕਰਨਗੇ ਵੱਡਾ ਸਿਆਸੀ ਧਮਾਕਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਦਸੰਬਰ 17 ਕਿਸਾਨ ਅੰਦੋਲਨ ਦੀ ਸਮਾਪਤੀ ਤੋਂ ਬਾਅਦ ਹੀ ਗੁਰਨਾਮ ਸਿੰਘ ਚੜੂਨੀ ਨੇ ਸਪੱਸ਼ਟ ਕੀਤਾ ਸੀ ਕਿ ਉਹ ਆਪਣਾ ਮਿਸ਼ਨ ਪੰਜਾਬ ਜਾਰੀ ਰੱਖਣਗੇ। ਗੁਰਨਾਮ ਸਿੰਘ…

ਸਿਰਫ ਅਕਾਲੀ ਦਲ ਹੀ ਚੋਣਾਂ ਵਿਚ ਜੇਤੂ ਹੋ ਕੇ ਨਿਤਰ ਸਕਦੀ ਹੈ : ਸੁਖਬੀਰ ਸਿੰਘ ਬਾਦਲ

ਫੈਕਟ ਸਮਾਚਾਰ ਸੇਵਾ ਪਠਾਨਕੋਟ, ਦਸੰਬਰ 16 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਕਾਲੀ ਦਲ ਜੋ ਪੰਜਾਬੀਆਂ ਦੀ ਇਕਲੌਤੀ ਪਾਰਟੀ ਹੈ, ਉਹ ਹੀ ਤਿੰਨਾਂ…

ਜਲੰਧਰ ’ਚ ‘ਆਪ’ ਦੇ ਉਮੀਦਵਾਰਾਂ ਨਾਲ ਕੇਜਰੀਵਾਲ ਨੇ ਕੀਤੀ ਬੈਠਕ

ਫੈਕਟ ਸਮਾਚਾਰ ਸੇਵਾ ਜਲੰਧਰ, ਦਸੰਬਰ 16 ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ’ਆਪ’ 2022 ਦੀਆਂ ਚੋਣਾ ਵਿਕਾਸ ਦੇ ਏਜੰਡੇ…

ਵੋਟਰਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਵੋਟਰ ਜਾਗਰੂਕਤਾ ਵੈਨ ਰਵਾਨਾ

ਫੈਕਟ ਸਮਾਚਾਰ ਸੇਵਾ ਬਰਨਾਲਾ, ਦਸੰਬਰ 15 ਅਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰਖਦੇ ਹੋਏ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਕੁਮਾਰ ਸੌਰਭ ਰਾਜ ਨੇ ਸਥਾਨਕ ਜ਼ਿਲ੍ਹਾ…

ਚੰਡੀਗੜ੍ਹ ਵਾਸੀ ਇਕ ਵਾਰ ਫਿਰ ਤੋਂ ਭਾਜਪਾ ਦੀ ਸਰਕਾਰ ਚੁਣਨ ਲਈ ਤਿਆਰ : ਖੱਟਰ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਦਸੰਬਰ 13 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪਿਛਲੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਚੰਡੀਗੜ੍ਹ ’ਚ ਰਾਜਨੀਤੀ…

ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਵੱਲੋਂ ਵਿਧਾਨ ਸਭਾ ਚੋਣਾਂ ਸਬੰਧੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਫੈਕਟ ਸਮਾਚਾਰ ਸੇਵਾ ਸੰਗਰੂਰ, ਦਸੰਬਰ 3 ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਵੱਲੋਂ ਇੱਕ ਅਹਿਮ ਮੀਟਿੰਗ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਦੀਆਂ…

ਖੇਤੀ ਕਾਨੂੰਨਾਂ ਤੋਂ ਰਾਹਤ ਮਿਲਦਿਆਂ ਹੀ ਹਰਿਆਣਾ ‘ਚ ਨਗਰ ਕੌਂਸਲ ਚੋਣਾਂ ਦੀ ਤਿਆਰੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਨਵੰਬਰ 24 ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਹੁਣ ਹਰਿਆਣਾ ਵਿੱਚ ਭਾਜਪਾ ਨੇ ਲੋਕ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਨਗਰ…

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਾਰੀ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ , ਅਗਸਤ 22 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਸ਼ੁਰੂ ਹੋ ਗਈ ਹੈ। ਸਵੇਰੇ 8 ਵਜੇ ਤੋਂ ਸਿੱਖ ਵੋਟਰਾਂ ਨੇ ਵੋਟ ਪਾਉਣੀ ਸ਼ੁਰੂ ਕਰ…

ਆਪ’ ਦਾ ਦੋਸ਼ ਚੋਣਾ ਮੌਕੇ ਭਾਜਪਾ ਵਾਲੇ ਹੱਥਕੰਡੇ ਵਰਤਦੀ ਹੈ ਪੰਜਾਬ ਕਾਂਗਰਸ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ, ਅਗਸਤ 18 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਿਹਾ ਹੈ ਕਿ…

ਵਾਰਡਬੰਦੀ ਤੋਂ ਸਿਆਸਤ ਭਖ਼ੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 18 ਚੰਡੀਗੜ੍ਹ ਨਗਰ ਨਿਗਮ ਦੇ ਇਸ ਸਾਲ ਦਸੰਬਰ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸਤ ਭਖ਼ ਗਈ ਹੈ। ਸ਼ਹਿਰ ਦੇ ਵਾਰਡਾਂ ਦੇ ਰਾਖਵੇਂਕਰਨ ਨੂੰ…

ਪੰਜਾਬ ਦੇ ਲੋਕਾਂ ਨੂੰ ਦੇਸ਼ ਵਿਰੋਧੀ ਤਾਕਤਾਂ ਅਤੇ ਸੌੜੇ ਸਿਆਸੀ ਮਨਸੂਬਿਆਂ ਬਾਰੇ ਸੁਚੇਤ ਰਹਿਣ ਦੀ ਕੀਤੀ ਅਪੀਲ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ, ਅਗਸਤ 17 ਸਾਲ 2022 ਦੀਆਂ ਆਮ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਅੰਦਰ ਪੈਦਾ ਕੀਤੇ ਜਾ ਰਹੇ ਬਦ-ਅਮਨ ਮਾਹੌਲ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਆਮ ਆਦਮੀ…

ਉੱਤਰਾਖੰਡ ਚੋਣਾਂ ‘ਚ ਕਰਨਲ ਅਜੇ ਕੋਠੀਆਲ ਹੋਣਗੇ CM ਅਹੁਦੇ ਦਾ ਚਿਹਰਾ :ਅਰਵਿੰਦ ਕੇਜਰੀਵਾਲ

ਫ਼ੈਕ੍ਟ ਸਮਾਚਾਰ ਸੇਵਾ ਦੇਹਰਾਦੂਨ ਅਗਸਤ 17 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਯਾਨੀ ਕਿ ਮੰਗਲਵਾਰ ਨੂੰ ਉੱਤਰਾਖੰਡ ਪਹੁੰਚੇ ਹਨ। ਇੱਥੇ ਉਨ੍ਹਾਂ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ…

ਦਿੱਲੀ ਕਮੇਟੀ ਚੋਣਾਂ ਲਈ ਅਕਾਲੀ ਦਲ ਦੀ ਮੁਹਿੰਮ ਨੁੰ ਸੰਗਤ ਦਾ ਭਰਵਾਂ ਹੁੰਗਾਰਾ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਅਗਸਤ 17 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਅਕਾਲੀ ਦਲ ਦੀ ਮੁਹਿੰਮ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੁਹਿੰਮ ਦੇ…

ਸੁਪ੍ਰੀਮ ਕੋਰਟ ਵਲੋਂ ਰਾਜਨੀਤਿਕ ਅਪਰਾਧੀਕਰਣ ਤੇ ਰੋਕ

ਫ਼ੈਕ੍ਟ ਸਮਾਚਾਰ ਸੇਵਾ 13 ਅਗਸਤ ਰਾਜਨੀਤੀ ਦੇ ਅਪਰਾਧੀਕਰਣ ਦੀ ਤੇਜ ਹੁੰਦੀ ਪਰਿਕ੍ਰੀਆ ਦੇ ਮੱਦੇਨਜਰ ਇਸ ਹਫਤੇ ਇੱਕ ਹੀ ਦਿਨ ਆਏ ਸੁਪ੍ਰੀਮ ਕੋਰਟ ਦੇ ਦੋ ਅਹਿਮ ਫੈਸਲੇ ਧਿਆਨ ਦੇਣ ਲਾਇਕ ਹਨ।…

ਚੰਡੀਗੜ੍ਹ ਕਾਂਗਰਸ ਵੱਲੋਂ ਹਿਮਾਚਲ ਸੈੱਲ ਦਾ ਗਠਨ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 9 ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਚੰਡੀਗੜ੍ਹ ਕਾਂਗਰਸ ਵਿੱਚ ਸ਼ੁਰੂ ਹੋਏ ਕਾਟੋ-ਕਲੇਸ਼ ਦਰਮਿਆਨ ਕਾਂਗਰਸ ਦੀ ਸਥਾਨਕ ਇਕਾਈ ਨੇ ਇਕ ਨਵੀਂ ਰਣਨੀਤੀ…

ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਵਲੋਂ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ

ਫ਼ੈਕ੍ਟ ਸਮਾਚਾਰ ਸੇਵਾ ਜਲੰਧਰ ਜੁਲਾਈ 30 ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਵੱਲੋਂ ਅੱਜ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ…

ਮਹਿਲਾ ਕਾਂਗਰਸ ਦੀ ਟੀਮ ਸੋਸ਼ਲ ਮੀਡੀਆ ’ਤੇ ਖੋਲ੍ਹੇਗੀ ਭਾਜਪਾ ਦੀ ਪੋਲ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 05 ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਨਜ਼ਦੀਕ ਆਉਣ ’ਤੇ ਸਾਰੀਆਂ ਸਿਆਸੀ ਪਾਰਟੀਆਂ ਨੇ ਪਾਰਟੀ ਨੂੰ ਮਜ਼ਬੂਤੀ ਲਈ ਕਾਰਜਕਾਰਨੀ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ…

ਕੇਜਰੀਵਾਲ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਪੱਤਰਕਾਰਾਂ ਨਾਲ ਗੱਲਬਾਤ ਕਰਣਗੇ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 29 ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ  ਚੰਡੀਗੜ੍ਹ ਦੌਰੇ ਲਈ…

ਪੰਜਾਬ ਦੇ ਨੌਜਵਾਨ ਕੈਪਟਨ ਅਮਰਿੰਦਰ ਸਿੰਘ ਤੋਂ ਝੂਠੇ ਵਾਅਦਿਆਂ ਦਾ ਹਿਸਾਬ 2022 ਦੀਆਂ ਵਿਧਾਨ ਸਭਾ ਚੋਣਾ ਸਮੇਂ ਜਰੂਰ ਲੈਣਗੇ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 24 ਆਮ ਆਦਮੀ ਪਾਰਟੀ ਦਾ ਕਾਫਲਿਾ ਪੰਜਾਬ ਵਿੱਚ ਦਿਨ ਪਰ ਦਿਨ ਵੱਧਦਾ ਜਾ ਰਿਹਾ ਹੈ। ਹਰ ਦਿਨ ਪ੍ਰਸਿੱਧ ਵਿਅਕਤੀ ਆਪ ਵਿੱਚ ਸਾਮਲ ਹੋ ਰਹੇ ਹਨ।…

ਕੈਂਪਸ ਅੰਬੈਸਡਰਾਂ ਨੂੰ ਇਲੈਕਸ਼ਨ ਸਟਾਰ ਬਨਣ ਦਾ ਮਿਲਿਆ ਮੌਕਾ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ.ਨਗਰ, ਜੂਨ 16 ਮੁੱਖ ਚੋਣ ਅਫਸਰ ਪੰਜਾਬ, ਚੰਡੀਗੜ੍ਹ ਵੱਲੋਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ 18 ਸਾਲ ਅਤੇ ਵੱਧ ਉਮਰ ਦੇ ਨਵੇਂ ਯੁਵਾ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਨ ਲਈ…

ਦਿੱਲੀ ‘ਤੇ ਮਮਤਾ ਬੈਨਰਜੀ ਦੀ ਨਜ਼ਰ, ਪੀਕੇ ਨਾਲ ਸਮਝੌਤੇ ਨੂੰ ਪੰਜ ਸਾਲਾਂ ਲਈ ਵਧਾਇਆ

ਫ਼ੈਕ੍ਟ ਸਮਾਚਾਰ ਸੇਵਾ ਕੋਲਕਾਤਾ, ਜੂਨ 15 ਭਾਰਤੀ ਜਨਤਾ ਪਾਰਟੀ ਨਾਲ ਕਰੜੇ ਮੁਕਾਬਲੇ ਦੇ ਬਾਵਜੂਦ, ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਤੋਂ ਉਤਸ਼ਾਹਿਤ ਮਮਤਾ ਬੈਨਰਜੀ ਨੇਪ੍ਰਸ਼ਾਂਤ ਕਿਸ਼ੋਰ (ਪੀ.ਕੇ.) ਦੀ ਸੰਪੂਰਨ ਰਣਨੀਤੀ ਦੇ…

ਬਾਬਾ ਸਾਹਿਬ ਦਾ ਅਪਮਾਨ ਕਰਨ ਵਾਲੀ ਅਕਾਲੀ ਦਲ ਨਾਲ ਬਸਪਾ ਦਾ ਗੱਠਜੋੜ ਨਿੰਦਣਯੋਗ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 12 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਨੂੰ ਪੰਜਾਬ ਵਿਰੋਧੀ…

ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਚਾਲੇ ਹੋਇਆ ਗਠਜੋੜ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 12 ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ। ਦੋਵਾਂ ਧਿਰਾਂ ਵਿਚਾਲੇ ਸਹਿਮਤੀ…

ਨਵੇਂ ਯੁਵਕਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਮੁਹਿੰਮ

ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਜੂਨ 9 ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੱਖ-ਵੱਖ ਕਾਲਜਾਂ/ਯੂਨੀਵਰਸਿਟੀਆਂ/ਵਿਦਿਅਕ ਸੰਸਥਾਵਾਂ…