ਭਲਕੇ ਸਿਰਸਾ ‘ਚ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣਗੇ ਸੀ ਐਮ ਖੱਟਰ

ਫੈਕਟ ਸਮਾਚਾਰ ਸੇਵਾ ਸਿਰਸਾ, ਮਈ 17 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਭਲਕੇ 18 ਮਈ ਨੂੰ ਸਿਰਸਾ ਦੇ ਦੌਰੇ ਦੌਰਾਨ ਅਨੇਕਾਂ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣਗੇ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ…

ਵਿਧਾਇਕ ਦਲਜੀਤ ਸਿੰਘ ਗਰੇਵਾਲ ਵੱਲੋਂ ਪ੍ਰਾਇਮਰੀ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ

ਫੈਕਟ ਸਮਾਚਾਰ ਸੇਵਾ ਲੁਧਿਆਣਾ , ਅਪ੍ਰੈਲ 18 ਅੱਜ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਤਕਰੀਬਨ 50 ਲੱਖ ਰੁਪਏ ਦੀ ਲਾਗਤ ਵਾਲੀ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਤਰਫ…

ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਸੰਗਤ ਲਈ ਭਗਤ ਨਾਮਦੇਵ ਜੀ ਨਿਵਾਸ ਦਾ ਰੱਖਿਆ ਨੀਂਹ ਪੱਥਰ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ, ਅਪ੍ਰੈਲ 11 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਦੀ ਵੱਧ ਰਹੀ ਆਮਦ ਦੇ ਮੱਦੇਨਜ਼ਰ ਰਿਹਾਇਸ਼ ਦੇ ਵਿਸਥਾਰ ਕਰਨ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਇਕ ਹੋਰ ਸਰਾਂ…

ਹਰਿਆਣਾ ਦੇ ਮੁੱਖ ਮੰਤਰੀ ਨੇ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਿਆ

ਫੈਕਟ ਸਮਾਚਾਰ ਸੇਵਾ ਪੰਚਕੂਲਾ, ਮਾਰਚ 24 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪੰਚਕੂਲਾ ਦੇ ਸੈਕਟਰ-7 ਸਥਿਤ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਬਣਾਏ ਜਾਣ ਵਾਲੇ ਕਮਿਊਨਿਟੀ ਸੈਂਟਰ ਦਾ ਨੀਂਹ…

ਹਰਿਆਣਾ ਵਿੱਤ ਭਵਨ ਦਾ ਨੀਂਹ ਪੱਥਰ ਰੱਖਿਆ

ਫੈਕਟ ਸਮਾਚਾਰ ਸੇਵਾ ਪੰਚਕੂਲਾ, ਫਰਵਰੀ 24 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੈਕਟਰ-5 ਸਥਿਤ ਐੱਮਡੀਸੀ ਕੰਪਲੈਕਸ ਵਿੱਚ ਹਰਿਆਣਾ ਵਿੱਤ ਭਵਨ ਦਾ ਨੀਂਹ ਪੱਥਰ ਰੱਖਿਆ। ਇਹ ਦੋ ਮੰਜ਼ਿਲਾ ਭਵਨ…

ਬੈਂਗਲੁਰੂ ‘ਚ ਨਵੀਂ ਰਾਸ਼ਟਰੀ ਕ੍ਰਿਕਟ ਅਕੈਡਮੀ ਦਾ ਕੰਮ ਹੋਇਆ ਸ਼ੁਰੂ

ਫੈਕਟ ਸਮਾਚਾਰ ਸੇਵਾ ਬੈਂਗਲੁਰੂ , ਫਰਵਰੀ 14 ਦੇਸ਼ ਦੀ ਨਵੀਂ ਰਾਸ਼ਟਰੀ ਕ੍ਰਿਕਟ ਅਕੈਡਮੀ ਦਾ ਕੰਮ ਸ਼ੁਰੂ ਹੋ ਗਿਆ ਹੈ ਜਿਸ ਦੇ ਕੰਪਲੈਕਸ ਦਾ ਨੀਂਹ ਪੱਥਰ ਅੱਜ ਇੱਥੇ ਪ੍ਰਧਾਨ ਸੌਰਵ ਗਾਂਗੁਲੀ…

ਹਰਿਆਣਾ ਦੇ ਸੀ ਐਮ ਖੱਟਰ ਨੇ ਸਟੇਟ ਸੂਚਨਾ ਕਮਿਸ਼ਨ ਭਵਨ ਦਾ ਕੀਤਾ ਉਦਘਾਟਨ

ਫ਼ੈਕਟ ਸਮਾਚਾਰ ਸੇਵਾ ਪੰਚਕੂਲਾ, ਜਨਵਰੀ 24 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੈਕਟਰ-3 ਪੰਚਕੂਲਾ ਵਿੱਚ 36.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੇਟ ਸੂਚਨਾ ਕਮਿਸ਼ਨ ਭਵਨ ਦਾ…

ਚੇਅਰਮੈਨ ਗਊ ਸੇਵਾ ਕਮਿਸ਼ਨ ਵੱਲੋਂ ਹਮੀਰਗੜ੍ਹ ਢੈਪਈ ਅਤੇ ਭੀਖੀ ਗਊਸ਼ਾਲਾਵਾਂ ’ਚ ਸ਼ੈੱਡਾਂ ਦੀ ਉਸਾਰੀ ਦੇ ਨੀਂਹ ਪੱਥਰ ਰੱਖੇ

ਫੈਕਟ ਸਮਾਚਾਰ ਸੇਵਾ ਮਾਨਸਾ, ਜਨਵਰੀ 3 ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਸਚਿਨ ਸ਼ਰਮਾ ਵੱਲੋਂ ਅੱਜ ਬਾਬਾ ਮਸਤਾਨਾ ਗਊਸ਼ਾਲਾ ਕਮੇਟੀ, ਹਮੀਰਗੜ੍ਹ ਢੈਪਈ ਅਤੇ ਗਊਸ਼ਾਲਾ ਭੀਖੀ ਵਿਖੇ ਗਊਸ਼ਾਲਾ ਦੇ ਨਵੇਂ ਸ਼ੈੱਡ ਬਣਾਉਣ…

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਮੋਹਾਲੀ ਵਿੱਚ 650 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਰੱਖੇ ਨੀਂਹ ਪੱਥਰ

ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਪਿੰਡ ਸੀਂਹਪੁਰ ਵਿੱਚ ਵਾਟਰ ਟਰੀਟਮੈਂਟ ਪਲਾਂਟ ਦੇ ਪਹਿਲੇ ਪੜਾਅ ਦਾ ਕੀਤਾ ਉਦਘਾਟਨ ਫੈਕਟ ਸਮਾਚਾਰ ਸੇਵਾ ਐਸ.ਏ.ਐਸ. ਨਗਰ, ਦਸੰਬਰ 31 ਮੋਹਾਲੀ ਸ਼ਹਿਰ ਵਿੱਚ ਪੰਜਾਬ…

PM ਮੋਦੀ 2 ਜਨਵਰੀ ਨੂੰ ਮੇਰਠ ’ਚ ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ ਦਾ ਰੱਖਣਗੇ ਨੀਂਹ ਪੱਥਰ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਦਸੰਬਰ 31 ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਜਨਵਰੀ ਨੂੰ ਉਤਰ ਪ੍ਰਦਸ਼ ਦੇ ਮੇਰਠ ਜ਼ਿਲ੍ਹੇ ਦਾ ਦੌਰਾ ਕਰਨਗੇ ਅਤੇ ਉਥੇ ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ…

ਪਰਗਟ ਸਿੰਘ ਨੇ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਸਪੋਰਟਸ ਪਾਰਕ ਦਾ ਰੱਖਿਆ ਨੀਂਹ ਪੱਥਰ

ਫੈਕਟ ਸਮਾਚਾਰ ਸੇਵਾ ਤਰਨ ਤਾਰਨ, ਦਸੰਬਰ 30 ਪੰਜਾਬ ਦੀ ਵਿਰਾਸਤ ਨੂੰ ਬਚਾਉਣ ਲਈ ਨਰੋਈ ਸਿਹਤ ਅਤੇ ਨਰੋਈ ਸੋਚ ‘ਤੇ ਪਹਿਰਾ ਦੇਣਾ ਬਹੁਤ ਜ਼ਰੂਰੀ ਹੈ ਅਤੇ ਨੌਜਵਾਨਾਂ ਨੂੰ ਚੰਗੀ ਸਿਹਤ ਅਤੇ…

ਉਪ ਮੁੱਖ ਮੰਤਰੀ ਸੋਨੀ ਨੇ ਮੁਕੇਰੀਆਂ ਵਿਖੇ ਐਮਰਜੈਂਸੀ ਬਲਾਕ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਫੈਕਟ ਸਮਾਚਾਰ ਸੇਵਾ ਮੁਕੇਰੀਆਂ , ਦਸੰਬਰ 24 ਸਿਵਲ ਹਸਪਤਾਲ ਮੁਕੇਰੀਆਂ ਵਿਖੇ ਅੱਜ 4 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਐਮਰਜੈਂਸੀ ਬਲਾਕ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ…

ਰਾਜਾ ਵੜਿੰਗ ਨੇ ਨਾਭਾ ਦੇ ਨਵੇਂ ਤੇ ਆਧੁਨਿਕ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ

ਨਾਭਾ ਹਲਕੇ ‘ਚ ਕਰਵਾਏ ਵਿਕਾਸ ਕਾਰਜਾਂ ਨੇ ਪਿਛਲਾ ਸਾਰਾ ਰਿਕਾਰਡ ਤੋੜਿਆ : ਧਰਮਸੋਤ ਫੈਕਟ ਸਮਾਚਾਰ ਸੇਵਾ ਨਾਭਾ, ਦਸੰਬਰ 23 ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਾਭਾ ਵਿਖੇ…

ਅਰੁਣਾ ਚੌਧਰੀ ਵੱਲੋ 2 ਕਰੋੜ 34 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਜਾਣ ਵਾਲੀ ਸਬ ਤਹਿਸੀਲ ਦਾ ਨੀਹ ਪੱਥਰ ਰੱਖਿਆ

ਫੈਕਟ ਸਮਾਚਾਰ ਸੇਵਾ ਦੌਰਾਂਗਲਾ, ਦਸੰਬਰ 20 ਸ੍ਰੀਮਤੀ ਅਰੁਣਾ ਚੌਧਰੀ ਕੈਬਨਿਟ ਮੰਤਰੀ ਪੰਜਾਬ ਵੱਲੋ 2 ਕਰੋੜ 34 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਜਾਣ ਵਾਲੀ ਸਬ ਤਹਿਸੀਲ ਦਾ ਨੀਹ ਪੱਥਰ ਰੱਖਿਆ।…

ਸੁੰਦਰ ਸ਼ਾਮ ਅਰੋੜਾ ਨੇ 5 ਕਰੋੜ ਦੀ ਲਾਗਤ ਨਾਲ 8 ਏਕੜ ’ਚ ਬਣਨ ਵਾਲੇ ਅਤਿ-ਆਧੁਨਿਕ ਬਾਇਓਡਾਇਵਰਸਿਟੀ ਪਾਰਕ ਦਾ ਰੱਖਿਆ ਨੀਂਹ ਪੱਥਰ

ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਦਸੰਬਰ 19 ਹੁਸ਼ਿਆਰਪੁਰ ਵਾਸੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਵਿਧਾ਼ਇਕ ਸੁੰਦਰ ਸ਼ਾਮ ਅਰੋੜਾ ਨੇ 5 ਕਰੋੜ ਰੁਪਏ ਦੀ ਲਾਗਤ ਨਾਲ 8 ਏਕੜ ਵਿਚ ਬਣਨ ਵਾਲੇ…

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕ੍ਰਿਸਚਿਨ ਕਮਿਊਨਿਟੀ ਹਾਲ ਉਦਘਾਟਨ

ਫੈਕਟ ਸਮਾਚਾਰ ਸੇਵਾ ਬਠਿੰਡਾ, ਦਸੰਬਰ 18 ਸੂਬਾ ਸਰਕਾਰ ਦੇ ਫ਼ੈਸਲੇ ਕ੍ਰਿਸ਼ਚਿਨ ਭਾਈਚਾਰੇ ਦੀ ਆਵਾਜ ਤੋਂ ਬਿਨਾਂ ਅਧੂਰੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ…

ਮੁੱਖ ਮੰਤਰੀ ਚੰਨੀ ਨੇ ਹਰੀਪੁਰ ਨਾਲੇ ’ਤੇ ਉੱਚ ਪੱਧਰੀ ਪੁਲ ਦਾ ਰੱਖਿਆ ਨੀਂਹ ਪੱਥਰ

ਮਾਨਸੂਨ ਦੌਰਾਨ ਪ੍ਰਭਾਵਿਤ ਹੋਣ ਵਾਲੇ 40 ਪਿੰਡਾਂ ਨੂੰ ਹੋਵੇਗਾ ਪੁਲ ਦਾ ਲਾਭ ਫੈਕਟ ਸਮਾਚਾਰ ਸੇਵਾ ਰੋਪੜ, ਦਸੰਬਰ 18 ਰੋਪੜ ਕੰਢੀ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬੇ ਦੇ ਮੁੱਖ…

ਪੀ ਐਮ ਮੋਦੀ ਨੇ ਗੰਗਾ ਐਕਸਪ੍ਰੈੱਸ ਵੇਅ ਦਾ ਨੀਂਹ ਪੱਥਰ ਰੱਖਿਆ

ਫੈਕਟ ਸਮਾਚਾਰ ਸੇਵਾ ਸ਼ਾਹਜਹਾਂਪੁਰ , ਦਸੰਬਰ 18 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ’ਚ ਗੰਗਾ ਐਕਸਪ੍ਰੈੱਸ ਵੇਅ ਦਾ ਨੀਂਹ ਪੱਥਰ ਰੱਖਿਆ। ਕਰੀਬ 594 ਕਿਲੋਮੀਟਰ ਲੰਬਾ ਅਤੇ…

ਮੁੱਖ ਮੰਤਰੀ ਚੰਨੀ ਨੇ ਸਾਰਿਆਂ ਲਈ ਸਸਤੇ ਮਕਾਨਾਂ ਦੇ ਸੁਫ਼ਨੇ ਨੂੰ ਸਾਕਾਰ ਕਰਨ ਲਈ “ਅਟੱਲ ਅਪਾਰਟਮੈਂਟਸ” ਦਾ ਰੱਖਿਆ ਨੀਂਹ ਪੱਥਰ

100 ਫ਼ੀਸਦੀ ਸੈਲਫ ਫਾਇਨਾਂਸਿੰਗ ਸਕੀਮ” ਤਹਿਤ ਐਲ.ਆਈ.ਟੀ. ਵੱਲੋਂ ਕੀਤਾ ਜਾਵੇਗਾ ਨਿਰਮਾਣ ਫੈਕਟ ਸਮਾਚਾਰ ਸੇਵਾ ਲੁਧਿਆਣਾ, ਦਸੰਬਰ 16 ਸਾਰਿਆਂ ਲਈ ਸਸਤੇ ਮਕਾਨਾਂ ਦੇ ਸੁਫ਼ਨੇ ਨੂੰ ਸਾਕਾਰ ਕਰਨ ਵੱਲ ਇਕ ਹੋਰ ਕਦਮ…

ਪੰਜਾਬ ਦੇ ਮੁੱਖ ਮੰਤਰੀ ਨੇ ਖਰੜ ਅਤੇ ਮੋਰਿੰਡਾ ਵਿੱਚ 100 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਫੈਕਟ ਸਮਾਚਾਰ ਸੇਵਾ ਖਰੜ, ਦਸੰਬਰ 13 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਖਰੜ ਅਤੇ ਮੋਰਿੰਡਾ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਕਰੋੜ ਰੁਪਏ ਦੇ ਵੱਖ-ਵੱਖ…

ਮੁੱਖ ਮੰਤਰੀ ਚੰਨੀ ਅੱਜ ਬਟਾਲਾ ਸਹਿਕਾਰੀ ਖੰਡ ਮਿੱਲ ਨੂੰ ਅਪਗਰੇਡ ਕਰਨ ਦਾ ਨੀਂਹ ਪੱਥਰ ਰੱਖਣਗੇ

ਫੈਕਟ ਸਮਾਚਾਰ ਸੇਵਾ ਬਟਾਲਾ, ਨਵੰਬਰ 19 ਪੰਜਾਬ ਸਰਕਾਰ ਵੱਲੋਂ 20 ਨਵੰਬਰ ਨੂੰ ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ 68ਵਾਂ ਰਾਜ ਪੱਧਰੀ ਸਹਿਕਾਰਤਾ ਸਪਤਾਹ ਮਨਾਇਆ ਜਾ ਰਿਹਾ ਹੈ। ਇਸ ਰਾਜ ਪੱਧਰੀ ਸਮਾਗਮ…

ਉੱਪ ਮੁੱਖ ਮੰਤਰੀ ਰੰਧਾਵਾ ਅਤੇ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਆਧੁਨਿਕ ਬਾਈ-ਪਾਸ ਪ੍ਰੋਟੀਨ ਪਲਾਂਟ ਦਾ ਨੀਂਹ ਪੱਥਰ ਰੱਖਿਆ

ਫੈਕਟ ਸਮਾਚਾਰ ਸੇਵਾ ਬਟਾਲਾ, ਅਕਤੂਬਰ 14 ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋ ਅੱਜ ਪਸ਼ੂ ਖੁਰਾਕ ਪਲਾਂਟ, ਘਣੀਏ-ਕੇ-ਬਾਂਗਰ ਵਿੱਚ ਆਧੁਨਿਕ ਬਾਈ-ਪਾਸ…

ਸ਼ਹੀਦ ਅਬਦੁੱਲ ਹਮੀਦ ਦੀ ਬਰਸੀ ਮੌਕੇ ਪੰਜਾਬ ਸਰਕਾਰ ਵੱਲੋਂ ਆਸਲ ਉਤਾੜ ਵਿਚ ਸੀ-ਪਾਇਟ ਦੀ ਸ਼ੁਰੂਆਤ

ਫੈਕਟ ਸਮਾਚਾਰ ਸੇਵਾ ਆਸਲ ਉਤਾੜ, ਸਤੰਬਰ 9 ਪਰਮਵੀਰ ਚੱਕਰ ਨਾਲ ਸਨਮਾਨਿਤ ਸ਼ਹੀਦ ਅਬਦੁੱਲ ਹਮੀਦ ਦੀ ਬਰਸੀ ਮੌਕੇ ਪੰਜਾਬ ਸਰਕਾਰ ਵੱਲੋਂ ਆਸਲ ਉਤਾੜ, ਜਿੱਥੇ ਕਿ ਅਬਦੁਲ ਹਮੀਦ ਭਾਰਤ-ਪਾਕਿਸਤਾਨ ਵਿਚਾਲੇ 1965 ਦੀ…

ਰਾਣਾ ਗੁਰਮੀਤ ਸਿੰਘ ਸੋਢੀ ਨੇ ਜਲੰਧਰ ਵਿਖੇ ਖੇਡ ਬੁਨਿਆਦੀ ਢਾਂਚੇ ਨਾਲ ਸਬੰਧਤ ਤਿੰਨ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਫ਼ੈਕ੍ਟ ਸਮਾਚਾਰ ਸੇਵਾ ਜਲੰਧਰ, ਅਗਸਤ 29 ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਰਾਸ਼ਟਰੀ ਖੇਡ ਦਿਵਸ ਦੀ ਪੂਰਵ ਸੰਧਿਆ ‘ਤੇ ਖੇਡ ਸੱਭਿਆਚਾਰ ਨੂੰ ਵੱਡਾ…

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨ ਤਾਰਨ ਦਾ ਨੀਂਹ ਪੱਥਰ ਰੱਖਿਆ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 27 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨ ਤਾਰਨ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ…

ਬਾਬਾ ਨਾਮਦੇਵ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਨਾਉਣ ਦੀ ਲੋੜ : ਰਾਣਾ ਕੇਪੀ ਸਿੰਘ

ਫ਼ੈਕ੍ਟ ਸਮਾਚਾਰ ਸੇਵਾ ਰੂਪਨਗਰ, ਅਗਸਤ 25 ਬਾਬਾ ਨਾਮਦੇਵ ਜੀ ਫਲਸਫੇ ਤੋਂ ਸੇਧ ਲੈ ਕੇ ਉਨ੍ਹਾ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਨਾਉਣ ਦੀ ਲੋੜ ਹੈ।ਇਹ ਵਿਚਾਰ ਅੱਜ ਰਾਣਾ ਕੇ ਪੀ ਸਿੰਘ…

ਪਿੰਡ ਗੂਹਣ ਵਿੱਚ ਜ਼ਿਲ੍ਹੇ ਦੇ ਪਹਿਲੇ ਸੀਐੱਨਜੀ ਪਲਾਂਟ ਦਾ ਨੀਂਹ ਪੱਥਰ

ਫ਼ੈਕ੍ਟ ਸਮਾਚਾਰ ਸੇਵਾ ਸ਼ਾਹਬਾਦ ਮਾਰਕੰਡਾ, ਅਗਸਤ 24 ਜੈਵਿਕ ਈਂਧਨ ਬਾਇਓ ਗੈਸ ਤੇ ਵਾਹਨਾਂ ਵਿੱਚ ਸੀਐੱਨਜੀ, ਬੀਸੀਜੀ ਗੈਸਾਂ ਦੇ ਇਸਤੇਮਾਲ ਨਾਲ ਜਿੱਥੇ ਦੇਸ਼ ਦੇ ਲੋਕਾਂ ਨੂੰ ਮਹਿੰਗੇ ਪੈਟਰੋਲ, ਡੀਜ਼ਲ ਤੇ ਐੱਲਪੀਜੀ…

ਸਿਵਲ ਹਸਪਤਾਲ ਪੱਟੀ ਵਿਖੇ ਜੱਚਾ-ਬੱਚਾ ਵਾਰਡ ਦਾ ਰੱਖਿਆ ਨੀਂਹ ਪੱਥਰ

ਫ਼ੈਕ੍ਟ ਸਮਾਚਾਰ ਸੇਵਾ ਤਰਨ ਤਾਰਨ, ਅਗਸਤ 16 ਪੰਜਾਬ ਹੈੱਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਸ਼ਵਨੀ ਸੇਖੜੀ, ਹਲਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਵੱਲੋਂ ਅੱਜ…

ਮੇਅਰ ਰਵੀ ਕਾਂਤ ਸ਼ਰਮਾ ਵਲੋਂ ਬੁੜੈਲ ’ਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 20 ਮੇਅਰ ਰਵੀ ਕਾਂਤ ਸ਼ਰਮਾ ਨੇ ਪਿੰਡ ਬੁੜੈਲ ਵਿੱਚ ਭਾਰੀ ਸੁਰੱਖਿਆ ਬੰਦੋਬਸਤ ਹੇਠ ਨਗਰ ਨਿਗਮ ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।…

ਹਰਿਆਣਾ ਦੇ ਮੁੱਖ ਮੰਤਰੀ ਨੇ ਰੱਖਿਆ ਭਾਜਪਾ ਦਫ਼ਤਰ ਦਾ ਨੀਂਹ ਪੱਥਰ

ਫ਼ੈਕ੍ਟ ਸਮਾਚਾਰ ਸੇਵਾ ਫ਼ਰੀਦਾਬਾਦ, ਜੁਲਾਈ 18 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਤੇ ਭਾਜਪਾ ਦੇ ਸੂਬਾ ਪ੍ਰਧਾਨ ਓਮ ਪ੍ਰਕਾਸ਼ ਧਨਖੜ ਵੱਲੋਂ ਭਾਰਤੀ ਜਨਤਾ ਪਾਰਟੀ, ਫਰੀਦਾਬਾਦ ਦੇ ਨਵੇਂ ਜ਼ਿਲ੍ਹਾ ਦਫ਼ਤਰ ਦੇ…

ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਅਤੇ ਵਿਦਿਅਕ ਖੇਤਰ ਵਿਚ ਨਿਰੰਤਰ ਕੰਮ ਕਰ ਰਹੀ ਹੈ ਸ਼੍ਰੋਮਣੀ ਕਮੇਟੀ : ਬੀਬੀ ਜਗੀਰ ਕੌਰ

ਫ਼ੈਕ੍ਟ ਸਮਾਚਾਰ ਸੇਵਾ ਅੰਮ੍ਰਿਤਸਰ , ਜੁਲਾਈ 16 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰੀਸਰਚ ਵੱਲ੍ਹਾ ਵਿਖੇ ਗਾਇਨੀ ਅਤੇ ਬੱਚਾ…

ਦਿਆਲਗੜ੍ਹ ਜੀ.ਟੀ. ਰੋਡ ਤੋਂ ਕਾਦੀਆਂ ਰੋਡ ਤੱਕ 5 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਡਬਲ ਸੜਕ ਦਾ ਨੀਂਹ ਪੱਥਰ ਰੱਖਿਆ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੂਨ 28 ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਿੰਡ ਦਿਆਲਗੜ੍ਹ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਅਤੇ ਨਾਲ ਹੀ…

ਢਾਣੀ ਅੱਚਾ ਅੜਿੱਕੀ ਵਿਖੇ 12 ਲੱਖ ਰੁਪਏ ਦੇ ਪ੍ਰੋਜੈਕਟ ਦਾ ਕੰਮ ਚਾਲੂ ਕੀਤਾ ਗਿਆ

ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ, ਜੂਨ 21 ਪਿੰਡ ਲਾਧੂਕਾ ਵਿੱਚ ਢਾਣੀ ਅੱਚਾ ਅੜਿੱਕ) ਵਿਖੇ  ਦਵਿੰਦਰ ਸਿੰਘ ਘੁਬਾਇਆ ਐਮ.ਐਲ. ਏ. ਫਾਜ਼ਿਲਕਾ ਨੇ ਇੰਟਰ ਲੋਕ ਟਾਇਲ ਸੜਕ ਦੇ ਕੰਮ ਨੂੰ ਚਾਲੂ ਕਰਵਾਇਆ।  ਵਿਧਾਇਕ  ਘੁਬਾਇਆ…

ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਨੇ ਪਿੰਡ ਸਨੇਟਾ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਦਾ ਰੱਖਿਆ ਨੀਂਹ ਪੱਥਰ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ ਨਗਰ , ਜੂਨ 20 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਹਿਰ ਅਤੇ ਪਿੰਡਾਂ ਚ ਵਧਦੀ ਅਬਾਦੀ ਦੇ ਮੱਦੇ ਨਜ਼ਰ ਜ਼ਿਲ੍ਹੇ ਦੇ ਹਰੇਕ ਕੋਨੇ ਤੱਕ ਸਿਹਤ ਸਹੂਲਤਾਂ ਮਹੁੱਈਆ ਕਰਵਾਈਆਂ…

ਕੋਇਲ ਖੇੜਾ ਅਤੇ ਬਕੇਨ ਵਾਲਾ ਵਿਖੇ 34 ਲੱਖ ਰੁਪਏ ਦੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ : ਵਿਧਾਇਕ ਘੁਬਾਇਆ

ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ, ਜੂਨ 13 ਵਿਧਾਇਕ ਫਾਜ਼ਿਲਕਾ ਦਵਿੰਦਰ ਸਿੰਘ ਘੁਬਾਇਆ ਨੇ ਪਿੰਡ ਕੋਇਲ ਖੇੜਾ ਅਤੇ ਢਾਣੀ ਹਰਚਰਨ ਸਿੰਘ (ਬਕੇਨ ਵਾਲਾ) ਪਿੰਡ ਦੀਆ ਗਲੀਆਂ ਅਤੇ ਪਾਰਕ ਲਈ 34 ਲੱਖ ਰੁਪਏ…

ਐਸ.ਏ.ਐਸ ਨਗਰ ਦੇ ਸੈਕਟਰ 65 ਵਿਖੇ 13 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਜਾਵੇਗੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਮਾਰਤ : ਸ. ਬਲਬੀਰ ਸਿੰਘ ਸਿੱਧੂ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ ਨਗਰ, 31 ਮਈ ਸਾਲ 2020 ਅਤੇ 2021 ਨੂੰ ਮਨੁੱਖਤਾ ਲਈ ਅਣਕਿਆਸਿਆ ਅਤੇ ਔਕੜਾਂ ਭਰਿਆ ਵਰਾ ਮੰਨਿਆ ਜਾ ਰਿਹਾ ਹੈ ।ਇਸ ਔਕੜਾਂ ਭਰੇ ਸਮੇਂ ਦੌਰਾਨ ਵੀ ਪੰਜਾਬ…

ਫਾਜ਼ਿਲਕਾ ਦੇ ਵਾਰਡ ਨੰਬਰ 13 ਦੀ ਪਾਰਕ ਲਈ 10 ਲੱਖ ਰੁਪਏ ਦਾ ਨੀਂਹ ਪੱਥਰ ਰੱਖ ਕੇ ਕੰਮ ਚਾਲੂ ਕੀਤਾ ਗਿਆ :- ਵਿਧਾਇਕ ਘੁਬਾਇਆ

ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ 31 ਮਈ, 2021.  ਫਾਜ਼ਿਲਕਾ ਦੇ ਵਾਰਡ ਨੰਬਰ 13 ਵਿਚ ਐਮ.ਸੀ. ਕਲੋਨੀ ਦੀ ਪਾਰਕ ਜੋ ਪਿਛਲੇ ਕਈ ਸਾਲਾਂ ਤੋਂ ਅਧੂਰੀ ਪਈ ਸੀ ਉਸ ਦਾ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ…