ਰਾਸ਼ਟਰੀ ਪੱਧਰ ਦੇ ਤੈਰਾਕ ਪੈਦਾ ਕਰਨ ’ਚ ਮੋਹਰੀ ਭੂਮਿਕਾ ਨਿਭਾਅ ਰਿਹੈ ਹੁਸ਼ਿਆਰਪੁਰ ਦਾ ਸਵੀਮਿੰਗ ਪੂਲ : ਅਪਨੀਤ ਰਿਆਤ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੁਲਾਈ 4 ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਅਪਨੀਤ ਰਿਆਤ ਨੇ ਸਰਵਿਸਜ਼ ਕਲੱਬ ਹੁਸ਼ਿਆਰਪੁਰ ਵਿਚ ਬਣੇ ਨਵੇਂ ਬੇਬੀ ਪੂਲ ਅਤੇ ਪੁਰਾਣੇ ਸਵੀਮਿੰਗ ਪੂਲ ਦਾ ਨਵੀਨੀਕਰਨ ਕਰਵਾ ਕੇ…