ਕਣਕ ਦੇ ਤਸਦੀਕਸ਼ੁਦਾ ਬੀਜਾਂ ’ਤੇ ਸਬਸਿਡੀ ਲੈਣ ਲਈ 31 ਤੱਕ ਅਪਲਾਈ ਕਰ ਸਕਦੇ ਹਨ ਕਿਸਾਨ-ਡਾ. ਰਾਜ ਕੁਮਾਰ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਕਤੂਬਰ 25 ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਲ 2021-22 ਲਈ ਕਣਕ ਦੇ ਤਸਦੀਕਸ਼ੁਦਾ ਬੀਜ ’ਤੇ ਸਬਸਿਡੀ ਲੈਣ ਲਈ ਅਪਲਾਈ ਕਰਨ ਦੀ ਮਿਤੀ  31 ਅਕਤੂਬਰ 2021…

ਮੋਗਾ ਵਿਖੇ ਕੈਡ੍ਰਿਟ ਆਊਟਰੀਚ ਕੈਂਪ ਦਾ ਹੋਇਆ ਆਯੋਜਨ

ਫ਼ੈਕ੍ਟ ਸਮਾਚਾਰ ਸੇਵਾ ਮੋਗਾ, ਅਕਤੂਬਰ 22 ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ, ਲੀਡ ਬੈਂਕ ਪੰਜਾਬ, ਪੰਜਾਬ ਐਂਡ  ਸਿੰਧ ਬੈਂਕ ਦੀ ਅਗਵਾਈ ਵਿੱਚ ਕ੍ਰੈਡਿਟ ਆਊਟਰੀਚ ਕੈਂਪ ਦਾ ਆਯੋਜਨ ਮੋਗਾ…

ਪੰਜਾਬ ਲਈ ਨਿਯੁਕਤ ਡਾਇਰੈਕਟਰ ਜਨਗਣਨਾ ਵਲੋਂ ਆਗਾਮੀ ਜਨਗਣਨਾ ਲਈ ਤਿਆਰੀਆਂ ਦੀ ਸਮੀਖਿਆ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਕਤੂਬਰ 06 ਭਾਰਤ ਸਰਕਾਰ ਵਲੋਂ ਆਗਾਮੀ ਜਨਗਣਨਾ ਦੇ ਮੱਦੇਨਜ਼ਰ ਪੰਜਾਬ ਲਈ ਨਿਯੁਕਤ ਡਾਇਰੈਕਟਰ ਜਨਗਣਨਾ ਓਪਰੇਸ਼ਨਜ਼ ਡਾ. ਅਭਿਸ਼ੇਕ ਜੈਨ ਨੇ ਅੱਜ ਇਥੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੋਣ…

ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਮਗਰੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ, ਅਕਤੂਬਰ 01 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵੱਲੋਂ 10 ਅਕਤੂਬਰ ਤੱਕ ਝੋਨੇ…

ਜਿਲਾ ਪ੍ਰੀਸ਼ਦ ਵਿਖੇ ਅਜ਼ਾਦੀ ਕਾ 75ਵਾਂ ਅੰਮ੍ਰਿਤ ਮਹਾਂਉਤਸਵ ਸਬੰਧੀ ਸਮਾਗਮ ਕਰਵਾਇਆ

ਫ਼ੈਕ੍ਟ ਸਮਾਚਾਰ ਸੇਵਾ ਫਰੀਦਕੋਟ ਸਤੰਬਰ 30 ਭਾਰਤ ਸਰਕਾਰ ਦੀਆਂ ਹਦਾਇਤਾ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵਿ) ਫਰੀਦਕੋਟ  ਪ੍ਰੀਤਮਹਿੰਦਰ ਸਿੰਘ ਸਹੋਤਾ ਦੇ ਯੋਗ ਦਿਸ਼ਾ ਨਿਰਦੇਸ਼ਾ ਹੇਠ ਜਿਲਾ ਪ੍ਰੀਸ਼ਦ, ਫਰੀਦਕੋਟ ਦੇ ਮੀਟਿੰਗ ਹਾਲ…

ਕਲੀਨ ਇੰਡੀਆ ਮੁਹਿੰਮ ਤਹਿਤ ਪੂਰੇ ਜਿਲੇ ਵਿੱਚ ਚਲਾਈ ਜਾਵੇਗੀ ਸਫਾਈ ਮੁਹਿੰਮ- ਡਾ. ਨਿਰਮਲ

ਫ਼ੈਕ੍ਟ ਸਮਾਚਾਰ ਸੇਵਾ ਫਰੀਦਕੋਟ ਸਤੰਬਰ  29 ਨਹਿਰੂ ਯੁਵਾ ਕੇਂਦਰ ਵੱਲੋਂ ਜਿਲਾ ਪ੍ਰਸ਼ਾਸਨ ਅਤੇ ਯੁਵਕ ਸੇਵਾਵਾਂ ਤੇ ਖੇਡ ਵਿਭਾਗ ਭਾਰਤ ਸਰਕਾਰ ਦੇ ਸਹਿਯੋਗ ਨਾਲ 1 ਅਕਤੂਬਰ ਤੋਂ 31 ਅਕਤੂਬਰ ਤੱਕ ਪੂਰੇ…

ਸੰਘਰਸ਼ ਦੌਰਾਨ ਜਾਨ ਗੁਆ ਚੁੱਕੇ ਕਿਸਾਨਾਂ ਦੇ ਵਾਰਸਾਂ ਨੂੰ ਘਰ-ਘਰ ਜਾ ਕੇ ਨਿਯੁਕਤੀ ਪੱਤਰ ਦੇਣਗੇ ਕੈਬਨਿਟ ਮੰਤਰੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਸਤੰਬਰ 28 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ…

ਭਾਰਤ ਨੇ 150 ਤੋਂ ਵੱਧ ਪੁਰਾਤਨ ਚੀਜ਼ਾਂ ਵਾਪਸ ਕਰਨ ਲਈ ਅਮਰੀਕਾ ਦਾ ਕੀਤਾ ਧੰਨਵਾਦ

ਫ਼ੈਕ੍ਟ ਸਮਾਚਾਰ ਸੇਵਾ ਨਿਊਯਾਰਕ ਸਤੰਬਰ 27 ਭਾਰਤ ਸਰਕਾਰ ਨੇ 150 ਤੋਂ ਵੱਧ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰਨ ’ਚ ‘ਸ਼ਾਨਦਾਰ ਸਮਰਥਨ’ ਲਈ ਨਿਊਯਾਰਕ ਜ਼ਿਲ੍ਹਾ ਅਟਾਰਨੀ ਦਫਤਰ ਦਾ ਧੰਨਵਾਦ ਕੀਤਾ ਤੇ ਬੇਸ਼ਕੀਮਤੀ ਪ੍ਰਾਚੀਨ…

ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਵਿੱਚ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਸਤੰਬਰ 24 ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨਗ੍ਰਸਤ ਹੋਈ ਫ਼ਸਲ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ…

ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ 45 ਕਰੋੜ ਰੁਪਏ ਜਾਰੀ: ਸੁਖਜਿੰਦਰ ਸਿੰਘ ਰੰਧਾਵਾ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਸਤੰਬਰ 07 ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਅੱਜ ਜਾਰੀ ਕਰ…

ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ਫਿੱਟ ਇੰਡੀਆ ਦੌੜ ਦਾ ਆਯੋਜਨ 4 ਸਤੰਬਰ 2021 ਨੂੰ

ਫ਼ੈਕ੍ਟ ਸਮਾਚਾਰ ਸੇਵਾ ਮੋਗਾ, ਅਗਸਤ 11 ਭਾਰਤ ਸਰਕਾਰ ਦੇ ਵਿਭਾਗ ਨਹਿਰੂ ਯੁਵਾ ਕੇਂਦਰ ਮੋਗਾ (ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ) ਵੱਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਅੰਮ੍ਰਿਤ…

ਨਹਿਰੂ ਯੁਵਾ ਕੇਂਦਰ ਜਲੰਧਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਜਲੰਧਰ, ਅਗਸਤ 10 ਨਹਿਰੂ ਯੁਵਾ ਕੇਂਦਰ, ਜਲੰਧਰ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ) ਵੱਲੋਂ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਜਸਪ੍ਰੀਤ ਸਿੰਘ…

ਪਿੰਡਾਂ ਵਿਚ ਬਣਾਏ ਜਾਣ ਵੱਧ ਤੋਂ ਵੱਧ ਯੂਥ ਕਲੱਬ – ਸਹਾਇਕ ਕਮਿਸ਼ਨਰ

ਫ਼ੈਕ੍ਟ ਸਮਾਚਾਰ ਸੇਵਾ  ਸ੍ਰੀ ਮੁਕਤਸਰ ਸਾਹਿਬ ਅਗਸਤ 10 ਅੱਜ ਡੀ ਸੀ ਕੰਪਲੈਕਸ ਵਿਖੇ ਨਹਿਰੂ ਯੁਵਾ ਕੇਂਦਰ ਮੁਕਤਸਰ ਸਾਹਿਬ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ) ਨੇ ਗਗਨਦੀਪ ਸਿੰਘ, ਸਹਾਇਕ ਕਮਿਸ਼ਨਰ…

ਪੰਚਾਇਤੀ ਰਾਜ ਐਕਟ ਤਹਿਤ ਹਰ ਪਿੰਡ ਵਿਚ “ਆਫਤ ਪ੍ਰਬੰਧਕ ਕਮੇਟੀ” ਬਣਾਉਣੀ ਜਰੂਰੀ – ਹਰਬਖਸ਼ ਸਿੰਘ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੁਲਾਈ 23 ਸਥਾਨਿਕ ਸਿਵਲ ਡਿਫੈਂਸ ਵਲੋਂ ਪਿੰਡ ਰਿਆਲੀ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਆਯੋਜਨ ਸਮੂਹ ਪੰਚਾਇਤ ਅਤੇ ਪ੍ਰਬੰਧਕ ਕਮੇਟੀ ਭਾਈ ਕੁਲਵਿੰਦਰ ਸਿੰਘ ਗੁਰਮਤਿ…

ਕਰਤਾਰਪੁਰ ਲਾਘਾ ਨਾ ਖ਼ੋਲ੍ਹੇ ਜਾਣ ’ਤੇ ਜਥੇਦਾਰ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ’ਤੇ ਖੜ੍ਹੇ ਕੀਤੇ ਸਵਾਲ

ਫ਼ੈਕ੍ਟ ਸਮਾਚਾਰ ਸੇਵਾ ਤਲਵੰਡੀ ਸਾਬੋ , ਜੁਲਾਈ 8 ਕੋਰੋਨਾ ਮਹਾਮਾਰੀ ਦੇ ਪ੍ਰਕੋਪ ਤੋਂ ਬਾਅਦ ਦੇਸ਼ ਭਰ ਦੇ ਧਾਰਮਿਕ ਸਥਾਨਾਂ ਨੂੰ ਖੋਲੇ ਜਾਣ ਦੇ ਬਾਵਜੂਦ ਕਰਤਾਰਪੁਰ ਕੋਰੀਡੋਰ ਨੂੰ ਨਾ ਖੋਲਣ ਤੇ…

ਆਰਸੇਟੀ ਨੇ ਪਿੰਡ ਖੁੱਡੀ ਕਲਾਂ ’ਚ ਪੌਦੇ ਲਾਏ

ਫ਼ੈਕ੍ਟ ਸਮਾਚਾਰ ਸੇਵਾ ਬਰਨਾਲਾ, ਜੁਲਾਈ 01 ਐਸ.ਬੀ.ਆਈ ਆਰਸੇਟੀ ਬਰਨਾਲਾ ਵੱਲੋਂ ਪਿੰਡ ਖੁੱਡੀ ਕਲਾਂ ਵਿਖੇ ਭਾਰਤ ਸਰਕਾਰ ਦੁਆਰਾ ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾਨ ਦੀ ਨਵੀਂ ਇਮਾਰਤ ਉਸਾਰੀ ਗਈ, ਜਿਸ ਵਿੱਚ ਜ਼ਿਲਾ…

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਣ ਯੋਜਨਾ ਤਹਿਤ ਸਮਾਰਟ ਰਾਸ਼ਨ ਧਾਰਕਾਂ ਨੂੰ ਮੁਫ਼ਤ ਕਣਕ ਵੰਡੀ

ਫ਼ੈਕ੍ਟ ਸਮਾਚਾਰ ਸੇਵਾ ਗੁਰਦਾਸਪੁਰ,  ਮਈ 20 ਐਸ.ਦੇਵਗਨ ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ , ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿੰਡ-19 ਦੇ ਚਲਦਿਆਂ ਭਾਰਤ ਸਰਕਾਰ ਵੱਲੋਂ ਸਮਾਰਟ ਰਾਸ਼ਨ…

ਇਕ ਐਲ 3  ਤੋਂ ਦੂਸਰੇ ਐਲ 3 ਹਸਪਤਾਲ ਵਿਚ ਰੈਫਰ ਕਾਰਨ ਦੀਆਂ ਬੇਲੋੜੀਆਂ ਪ੍ਰਤੀਬੇਨਤੀਆਂ ਤੋਂ ਗੁਰੇਜ ਕੀਤਾ ਜਾਵੇ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ.ਨਗਰ ਮਈ 10 ਐਲ 3 ਸਹੂਲਤਾਂ ਦਰਮਿਆਨ ਰੈਫਰਲ ਨੂੰ ਸਖ਼ਤੀ ਨਾਲ ਵਰਜਿਆ ਜਾਵੇਗਾ ਜਦੋਂ ਤੱਕ ਕਿ ਇਲਾਜ਼ ਕਰਨ ਵਾਲੇ ਡਾਕਟਰ ਦੁਆਰਾ ਲਿਖਤੀ ਰੂਪ ਵਿਚ ਠੋਸ ਕਾਰਨ ਨਾ…