ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਾਲਾ ਅਫ਼ਗਾਨਾ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕੀਤੇ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਅਕਤੂਬਰ 3 ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਜ਼ਿਲ੍ਹੇ ਵਿੱਚ ਟੂਰਿਜ਼ਮ ਨੂੰ ਉਤਸ਼ਾਹਤ ਕਰਨ ਦੇ ਉਪਰਾਲੇ ਤਹਿਤ ਹਰ ਹਫਤੇ ਚਲਾਈ ਰਹੀ ਇੱਕ ਰੋਜ਼ਾ ਮੁਫ਼ਤ ਬੱਸ…