ਸਰਕਾਰੀ ਸਮਾਰਟ ਸਕੂਲ ਬਾਂਡੀ ਵਾਲਾ `ਚ ਲਗਾਇਆ ਕਿਤਾਬਾਂ ਦਾ ਲੰਗਰ

ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ, ਜੁਲਾਈ 14 ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਯੋਗ ਅਗਵਾਈ ਸਦਕਾ ਸਰਕਾਰੀ ਸਕੂਲਾਂ ਵਿਚ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।ਇਕ ਹੋਰ ਪਹਿਲਕਦਮੀ ਸਿੱਖਿਆ ਵਿਭਾਗ ਪੰਜਾਬ ਨੇ…