ਪੰਜਾਬ ਵਿੱਚ ਕੋਰੋਨਾ-19 ਦੇ ਨਵੇਂ ਰੂਪਾਂ ਦੀ ਪਛਾਣ ਕਰਨ ਲਈ ਜੀਨੋਮ ਸੀਕੁਐਂਸਿੰਗ ਫੈਸਿਲਟੀ ਸ਼ੁਰੂ : ਬਲਬੀਰ ਸਿੱਧੂ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਸਤੰਬਰ 16 ਕੋਰੋਨਾ ਵਾਇਰਸ ਦੇ ਨਵੇਂ ਰੂਪਾਂ ਦੀ ਪਛਾਣ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਾਈਰਲ ਰਿਸਰਚ ਡਾਗਨੌਸਟਿਕ ਲੈਬ (ਵੀ.ਆਰ.ਡੀ.ਐਲ.), ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਸਥਾਪਤ ਕੀਤੀ…

ਸਿਹਤ ਮੰਤਰੀ ਨੇ ਲੋਕਾਂ ਨੂੰ ਸਿਹਤ ਸੰਭਾਲ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਆ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ. ਨਗਰ, ਸਤੰਬਰ 06 ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ…

ਸਮਾਜਿਕ ਸੁਰੱਖਿਆ ਪੈਨਸ਼ਨ ਦੁੱਗਣੀ ਕਰਨਾ ਪੰਜਾਬ ਸਰਕਾਰ ਦਾ ਕ੍ਰਾਂਤੀਕਾਰੀ ਕਦਮ : ਬਲਬੀਰ ਸਿੰਘ ਸਿੱਧੂ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ. ਨਗਰ, ਸਤੰਬਰ 5 ਮੋਹਾਲੀ ਹਲਕੇ ਦੇ ਵਿਕਾਸ ਨੂੰ ਆਪਣੀ ਸਭ ਤੋਂ ਪਹਿਲੀ ਤਰਜੀਹ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ…

ਬਲਬੀਰ ਸਿੱਧੂ ਵੱਲੋਂ 117 ਨਵੇਂ ਕਮਿਊਨਿਟੀ ਹੈਲਥ ਅਫ਼ਸਰਾਂ (ਸੀਐਚਓਜ਼) ਨੂੰ ਨਿਯੁਕਤੀ ਪੱਤਰ ਜਾਰੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 26 ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ 117 ਨਵੇਂ ਕਮਿਊਨਿਟੀ ਹੈਲਥ ਅਫ਼ਸਰਾਂ (ਸੀਐਚਓਜ਼) ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ…

ਹਸਪਤਾਲਾਂ ਦੇ ਵਾਰਡਾਂ ਨੂੰ ਕਲਾਸਰੂਮ ਵਿੱਚ ਬਦਲਣ ਦੇ ਮਿਸ਼ਨ ਨਾਲ ਕੇਅਰ ਕੰਪੈਨੀਅਨ ਪ੍ਰੋਗਰਾਮ ਦੀ ਸ਼ੁਰੂਆਤ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 26 ਜੱਚਾ ਬੱਚਾ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ, ਪੰਜਾਬ ਸਰਕਾਰ ਨੇ ਅੱਜ ਕੇਅਰ ਕੰਪੈਨੀਅਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਿਸ ਦਾ ਉਦੇਸ਼ ਹਸਪਤਾਲ ਦੇ…

ਮਰੀਜ਼ਾਂ ਦੇ ਮੁਫ਼ਤ ਇਲਾਜ ਲਈ 71 ਲੱਖ ਤੋਂ ਵੱਧ ਈ-ਕਾਰਡ ਤਿਆਰ ਕੀਤੇ 

ਫ਼ੈਕ੍ਟ ਸਮਾਚਾਰ ਸੇਵਾ ਮੋਹਾਲੀ ਅਗਸਤ 24 ਸਰਬੱਤ ਸਿਹਤ ਬੀਮਾ ਯੋਜਨਾ (ਐਸਐਸਬੀਵਾਈ) ਤਹਿਤ ਪਿਛਲੇ 2 ਸਾਲਾਂ ਦੌਰਾਨ 912.81 ਕਰੋੜ ਰੁਪਏ ਨਾਲ 8.06 ਲੱਖ ਯੋਗ ਲਾਭਪਾਤਰੀਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਗਿਆ।…

ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਦੀ ਕਿਸਾਨਾਂ ਨਾਲ ਖੜ੍ਹਨ ਦੀ ਵਚਨਬੱਧਤਾ ਦੁਹਰਾਈ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ. ਨਗਰ, ਅਗਸਤ 15 ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰੇ ਦਰਸ਼ਕਾਂ ਦੀ ਹਾਜ਼ਰੀ ਵਿੱਚ ਕੌਮੀ ਝੰਡਾ ਚੜ੍ਹਾਉਂਦਿਆਂ ਪੰਜਾਬ ਦੇ ਸਿਹਤ ਤੇ…

ਪੰਜਾਬ ਵਿੱਚ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਜਾਰੀ : ਬਲਬੀਰ ਸਿੱਧੂ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 10 ਪੰਜਾਬ ਵਿੱਚ ਟੀਕਾਕਰਨ ਮੁਹਿੰਮ ਪੂਰੇ ਜ਼ੋਰਾਂ ‘ਤੇ ਚੱਲ ਰਹੀ ਹੈ ਜਿਸ ਤਹਿਤ ਜ਼ੋਖ਼ਮ ਵਾਲੀ ਆਬਾਦੀ ਵਿਸ਼ੇਸ਼ ਤੌਰ ‘ਤੇ ਗਰਭਵਤੀ ਮਹਿਲਾਵਾਂ ਵੱਲ ਵਿਸ਼ੇਸ਼ ਧਿਆਨ ਦਿੱਤਾ…

13 ਅਗਸਤ ਨੂੰ ਆਮ ਆਦਮੀ ਪਾਰਟੀ ਫੂਕੇਗੀ ਬਲਬੀਰ ਸਿੱਧੂ ਦਾ ਪੁੱਤਲਾ

ਫ਼ੈਕ੍ਟ ਸਮਾਚਾਰ ਸੇਵਾ ਮੋਹਾਲੀ, ਅਗਸਤ 8 ‘ਜੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਗਊਆਂ ਦੀ ਸੇਵਾ ਕਰਨ ਦੀ ਇੱਛਾ ਰੱਖਦੇ ਸਨ ਤਾਂ ਪਹਿਲਾਂ ਤੋਂ ਹੀ ਚੱਲ ਰਹੇ ਸਰਕਾਰੀ ਗਊਸ਼ਾਲਾ ਦਾ ਨਵੀਨੀਕਰਨ…

ਸਿਵਲ ਸਰਜਨ ਸਕੂਲਾਂ ਵਿੱਚ ਕੋਵਿਡ -19 ਨਿਗਰਾਨੀ ਨੂੰ ਯਕੀਨੀ ਬਣਾਉਣ : ਬਲਬੀਰ ਸਿੱਧੂ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 6 ਸਾਰਸ-ਕੋਵਿਡ -2 ਦੀ ਦੂਜੀ ਲਹਿਰ ਤੋਂ ਬਾਅਦ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਦੇ ਮੱਦੇਨਜ਼ਰ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਾਰੇ ਸਿਵਲ ਸਰਜਨਾਂ ਨੂੰ ਮਾਹਰ…

ਬਲਬੀਰ ਸਿੱਧੂ ਵੱਲੋਂ ਕੀਤੇ ਸ਼ਾਮਲਾਟ ਜ਼ਮੀਨ ਘੁਟਾਲੇ ਦੀ ਸੀ ਬੀ ਆਈ ਜਾਂਚ ਹੋਵੇ : ਅਕਾਲੀ ਦਲ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 5 ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਕੀਤੇ ਸ਼ਾਮਲਾਟ ਜ਼ਮੀਨ ਘੁਟਾਲੇ ਦੀ ਸੀ ਬੀ ਆਈ ਜਾਂਚ ਕਰਵਾਈ…

38 ਨਵੇਂ ਕਰਮਚਾਰੀ ਠੇਕੇ ‘ਤੇ ਕੀਤੇ ਭਰਤੀ, ਸਿਹਤ ਮੰਤਰੀ ਨੇ ਦਿੱਤੇ ਨਿਯੁਕਤੀ-ਪੱਤਰ

ਫ਼ੈਕ੍ਟ ਸਮਾਚਾਰ ਸੇਵਾ ਐਸ ਏ ਐਸ ਨਗਰ , ਜੁਲਾਈ 29 ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਅੱਜ ਮੋਹਾਲੀ ਨਗਰ ਨਿਗਮ ਵਾਸਤੇ 38 ਨਵੀਂਆਂ ਭਰਤੀਆਂ ਦੇ ਨਿਯੁਕਤੀ-ਪੱਤਰ ਦਿੱਤੇ ਜਾਰੀ ਕੀਤੇ।…

ਸਾਲ 2030 ਤਕ ਪੰਜਾਬ ਵਿੱਚੋਂ ਹੈਪੇਟਾਈਟਸ ਸੀ ਨੂੰ ਕਰ ਦਿੱਤਾ ਜਾਵੇਗਾ ਖ਼ਤਮ : ਬਲਬੀਰ ਸਿੰਘ ਸਿੱਧੂ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 28 ਸੂਬੇ ਵਿੱਚੋਂ ਸਾਲ 2030 ਤੱਕ ਹੈਪੇਟਾਈਟਸ-ਸੀ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਗਸਤ 2021 ਤੋਂ ਹੈਪਾਟਾਇਟਿਸ ਦਾ ਇਲਾਜ…

ਬਲਬੀਰ ਸਿੱਧੂ ਵੱਲੋਂ ਗੋਨਿਆਣਾ ਵਿਖੇ 5.25 ਕਰੋੜ ਰੁਪਏ ਦੀ ਲਾਗਤ ਵਾਲੇ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਦਾ ਉਦਘਾਟਨ 

ਫ਼ੈਕ੍ਟ ਸਮਾਚਾਰ ਸੇਵਾ ਬਠਿੰਡਾ, ਜੁਲਾਈ 26 ਸਿਹਤ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਬਠਿੰਡਾ ਦੇ ਗੋਨਿਆਣਾ ਵਿਖੇ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ…

ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ – ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

ਫ਼ੈਕ੍ਟ ਸਮਾਚਾਰ ਸੇਵਾ ਮੋਗਾ,ਜੁਲਾਈ 26 ਬੀਤੇ ਦਿਨੀਂ ਮੋਗਾ – ਕੋਟ ਇਸੇ ਖਾਂ ਸੜਕ ਉੱਤੇ ਹੋਏ ਹਾਦਸੇ ਵਿੱਚ ਜ਼ਖਮੀ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਣ ਲਈ ਪੰਜਾਬ ਸਰਕਾਰ ਦੇ ਸਿਹਤ ਅਤੇ…

ਘੱਟ ਦਰਾਂ ’ਤੇ ਮਿਆਰੀ ਸੇਵਾਵਾਂ ਦੇਣ ਲਈ 25 ਸਰਕਾਰੀ ਹਸਪਤਾਲਾਂ ਵਿੱਚ ਐਮ.ਆਰ.ਆਈ. ਅਤੇ ਸੀ.ਟੀ. ਸੈਂਟਰ ਸਥਾਪਤ ਕੀਤੇ ਜਾਣਗੇ : ਬਲਬੀਰ ਸਿੱਧੂ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ, ਜੁਲਾਈ 16 ਇਕ ਛੱਤ ਹੇਠ ਐਮ.ਆਰ.ਆਈ, ਸੀ.ਟੀ. ਅਤੇ ਪੈਥੋਲੋਜੀ ਦੇ ਸਾਰੇ ਜ਼ਰੂਰੀ ਟੈਸਟਾਂ ਦੀ ਸਹੂਲਤ ਦੇਣ ਲਈ, ਪੰਜਾਬ ਸਰਕਾਰ ਨੇ ਲੋੜਵੰਦ ਮਰੀਜ਼ਾਂ ਵਾਸਤੇ 25 ਸਰਕਾਰੀ ਹਸਪਤਾਲਾਂ…

ਵਿਸ਼ਵ ਅਬਾਦੀ ਦਿਵਸ ਮੌਕੇ ਜਨਸੰਖਿਆ ਸਥਿਰਤਾ ਪੰਦਰਵਾੜੇ ਦੀ ਸ਼ੁਰੂਆਤ

ਫ਼ੈਕ੍ਟ ਸਮਾਚਾਰ ਸੇਵਾ ਐਸ ਏ ਐਸ ਨਗਰ, ਜੁਲਾਈ 11 ਆਮ ਲੋਕਾਂ ਵਿੱਚ ਵੱਧ ਰਹੀ ਆਬਾਦੀ ਦੇ ਮਾੜੇ ਪ੍ਰਭਾਵਾਂ ਅਤੇ ਇਸ ਨਾਲ ਕੁਦਰਤੀ ਸਰੋਤਾਂ `ਤੇ ਪੈਂਦੇ ਬੋਝ ਸਬੰਧੀ ਜਾਗਰੂਕਤਾ ਪੈਦਾ ਕਰਨ…

40 ਲੱਖ ਰੁਪਏ ਦੀ ਲਾਗਤ ਨਾਲ ਜਲ ਘਰ ਦੇ ਨਵੀਨੀਕਰਨ ਦਾ ਕੰਮ ਸ਼ੁਰੂ

ਫ਼ੈਕ੍ਟ ਸਮਾਚਾਰ ਸੇਵਾ ਐੱਸਏਐੱਸ ਨਗਰ , ਜੂਨ 24 ਮੋਹਾਲੀ ਦੇ ਸੈਕਟਰ 67 ‘ਚ ਸਥਿਤ ਜਲ ਘਰ ਦੀ ਨਵੀਨੀਕਰਨ ਅਤੇ ਅਪਗੇ੍ਡ ਕਰਨ ਦੇ ਕੰਮ ਦਾ ਨੀਂਹ ਪੱਥਰ ਸਿਹਤ ਮੰਤਰੀ ਬਲਬੀਰ ਸਿੰਘ…

ਅਕਾਲੀ ਦਲ ਵੱਲੋ ਸਿਹਤ ਮੰਤਰੀ ਦੇ ਨਿਵਾਸ ਅੱਗੇ ਧਰਨਾ ਅੱਜ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ , ਜੂਨ 7 ਅਕਾਲੀ ਦਲ ਵੱਲੋ ਅੱਜ ਸਵੇਰੇ 11 ਵਜੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਮੋਹਾਲੀ ਸਥਿਤ ਨਿਵਾਸ ‘ਤੇ ਦੋ ਘੰਟੇ ਦਾ ਧਰਨਾ…

ਪੰਜਾਬ ਸਰਕਾਰ ਨੇ ਮਿਕੋਰਮਾਇਕੋਸਿਸ ਦੇ ਇਲਾਜ ਅਤੇ ਪਛਾਣ ਸਬੰਧੀ ਦਿਸ਼ਾ ਨਿਰਦੇਸ਼ ਕੀਤੇ ਜਾਰੀ

ਫੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 2 ਪੰਜਾਬ ਸਰਕਾਰ ਨੇ ਅੱਜ ਮਿਕੋਰਮਾਇਕੋਸਿਸ ਦੇ ਇਲਾਜ ਅਤੇ ਪਛਾਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ…

ਐਸ.ਏ.ਐੱਸ. ਨਗਰ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਦੂਰ ਦੁਰਾਡੇ ਦੇ ਪਿੰਡਾਂ ਲਈ ਦੋ ਆਕਸੀਜਨ ਕੰਸਨਟਰੇਟਰਾਂ ਨਾਲ ਪਹਿਲਾ ਮੋਬਾਈਲ ਕੋਵਿਡ ਕੇਅਰ ਯੂਨਿਟ (ਐਮ.ਸੀ.ਸੀ.ਯੂ.) ਚਲਾਏਗਾ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ.ਨਗਰ,  ਮਈ 31 ਸੂਬਾ ਸਰਕਾਰ ਨੇ ਜ਼ਿਲ੍ਹੇ ਦੇ ਦੂਰ ਦੁਰਾਡੇ ਦੇ ਪਿੰਡਾਂ ਵਿੱਚ ਕਵਿਡ ਕੇਅਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਟ੍ਰੀਬੋ ਹੋਟਲਜ਼ ਦੀ ਭਾਈਵਾਲੀ ਵਿਚ ਇਕ ਮੋਬਾਈਲ ਕੋਵਿਡ…

ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਸਾਰੇ ਸੂਚੀਬਧ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਦਾ ਮੁਫ਼ਤ ਇਲਾਜ ਦਿੱਤਾ ਜਾਵੇਗਾ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਮਈ 25 ਸਮਾਜ ਦੇ ਕਮਜ਼ੋਰ ਅਤੇ ਦੱਬੇ ਕੁਚਲੇ ਵਰਗਾਂ ਨੂੰ ਵੱਡੀ ਰਾਹਤ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਅੱਜ ਐਲਾਨ ਕੀਤਾ ਕਿ…

ਪਿੰਡਾਂ ਵਿੱਚ ਕਰੀਬ 01 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰਾਂ ਦੇ ਨੀਂਹ ਪੱਥਰ ਰੱਖੇ

ਫ਼ੈਕ੍ਟ ਸਮਾਚਾਰ ਸੇਵਾ ਐਸ ਏ ਐਸ ਨਗਰ,  ਮਈ 25 ਹਲਕੇ ਦੇ ਪਿੰਡਾਂ ਗੁਡਾਣਾ, ਮਾਣਕਪੁਰ ਕੱਲਰ, ਮੋਟੇਮਾਜਰਾ ਅਤੇ ਤੰਗੋਰੀ ਵਿਖੇ ਕਰੀਬ 01 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ…

ਮਿਸ਼ਨ ਫਤਿਹ 2.0 ਤਹਿਤ 17.7 ਲੱਖ ਅਬਾਦੀ ਵਾਲੇ 6.3 ਲੱਖ ਪਰਿਵਾਰਾਂ ਦਾ ਕੀਤਾ ਸਰਵੇਖਣ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ, ਮਈ 22 ਪੰਜਾਬ ਸਰਕਾਰ ਵਲੋਂ ਪਿਛਲੇ ਦੋ ਦਿਨਾਂ ਦੌਰਾਨ ਮਿਸ਼ਨ ਫਤਹਿ-2.0 ਤਹਿਤ ਪਿੰਡਾਂ ਨੂੰ ਕੋਰੋਨਾ ਮੁਕਤ ਬਣਾਉਣ ਸਬੰਧੀ ਚਲਾਈ ਮੁਹਿੰਮ ਵਿੱਚ ਆਸ਼ਾ (ਮਾਨਤਾ ਪ੍ਰਾਪਤ ਸੋਸ਼ਲ ਹੈਲਥ…

ਉੱਚ ਜੋਖ਼ਮ ਵਾਲੀ ਆਬਾਦੀ ਨੂੰ ਹਾਈਪਰਟੈਂਸ਼ਨ ਅਤੇ ਡਾਇਬਟੀਜ਼ ਦੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ,  ਮਈ 18 ‘ਵਿਸ਼ਵ ਹਾਈਪਰਟੈਨਸ਼ਨ ਦਿਵਸ’ ਦੇ ਮੌਕੇ ‘ਤੇ ਪੰਜਾਬ ਸਰਕਾਰ ਨੇ ਉੱਚ ਜੋਖਮ ਵਾਲੀ ਆਬਾਦੀ ਨੂੰ ਹਾਈਪਰਟੈਨਸ਼ਨ (ਉੱਚ ਰਕਤ ਚਾਪ) ਅਤੇ ਡਾਇਬਟੀਜ਼ ਵਰਗੇ  ਸਹਿ-ਰੋਗਾਂ ਦੇ ਮਾਰੂ…

ਪਿੰਡ ਦੇ ਸ਼ਮਸ਼ਾਨ ਘਾਟ ਦੇ ਸ਼ੈੱਡ ਅਤੇ ਚਾਰ ਦੀਵਾਰੀ ਦਾ ਕੰਮ ਕਰਵਾਇਆ ਸ਼ੁਰੂ

ਫ਼ੈਕ੍ਟ ਸਮਾਚਾਰ ਸੇਵਾ ਐਸ ਏ ਐਸ ਨਗਰ, ਮਈ 17 ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਵਚਨਬੱਧ ਹੈ ਅਤੇ ਪਿੰੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ…

ਖੋਖਾ ਮਾਰਕਿਟ ਦੇ ਦੁਕਾਨਦਾਰਾਂ ਨੇ ਪੱਕੀਆਂ ਦੁਕਾਨਾਂ ਦੀ ਕੀਤੀ ਮੰਗ

ਫ਼ੈਕ੍ਟ ਸਮਾਚਾਰ ਸੇਵਾ ਐਸ. ਏ. ਐਸ. ਨਗਰ, 15 ਮਈ ਗੁਰੂ ਨਾਨਕ ਮਾਰਕਿਟ ਫੇਜ਼ 01, ਜਿਸ ਨੂੰ ਖੋਖਾ ਮਾਰਕਿਟ ਵੀ ਕਿਹਾ ਜਾਂਦਾ ਹੈ, ਦੇ ਦੁਕਾਨਦਾਰਾਂ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ,…

ਨੇੜਲੇ ਸਿਹਤ ਕੇਂਦਰਾਂ ਵਿੱਚ ਜਮ੍ਹਾਂ ਕਰਵਾਇਆ ਜਾਵੇ ‘ਪਲਸ ਆਕਸੀਮੀਟਰ’

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ ਮਈ 14 ਸਿਹਤ ਮੰਤਰੀ  ਬਲਬੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੋਰੋਨਾ ਮਹਾਂਮਾਰੀ ਵਿਰੁੱਧ ਜੰਗ ਲੜ ਰਹੇ ਸਿਹਤ ਵਿਭਾਗ ਨੇ ਸਿਹਤਯਾਬ ਹੋ ਚੁੱਕੇ ਕੋਵਿਡ-19 ਪਾਜਟਿਵ ਮਰੀਜ਼ਾਂ ਕੋਲੋਂ…

ਨਰਸਾਂ ਮਨੁੱਖੀ ਸੇਵਾ ਦਾ ਪ੍ਰਤੀਕ ਹਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ ਮਈ 12 ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਸਿਹਤ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਮੈਡੀਕਲ ਭਾਈਚਾਰੇ ਦੀ ਸ਼ੁੱਕਰਗੁਜ਼ਾਰ ਹੈ ਕਿ ਉਹ ਕੋਰੋਨਾ ਮਹਾਂਮਾਰੀ ਦੇ…

ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਸਵਰਾਜ ਡਿਵੀਜ਼ਨ ਨੇ 30 ਬੈੱਡ ਅਤੇ 15 ਆਕਸੀਜਨ ਕੰਸਨਟ੍ਰੇਟਰਜ਼ ਦਾਨ ਕੀਤੇ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ  ਮਈ 11 ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਸਵਰਾਜ ਡਿਵੀਜ਼ਨ, ਕੋਵੀਡ ਸੰਕਟ ਕਰਕੇ ਸਿਹਤ ਬੁਨਿਆਦੀ ਢਾਂਚੇ ’ਤੇ ਪੈ ਰਹੇ ਦਬਾਅ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੀ ਸਹਾਇਤਾ ਵਾਸਤੇ…

ਮਹਾਂਮਾਰੀ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਕੋਵਿਡ -19 ਟੈਸਟਿੰਗ ਸਬੰਧੀ ਨਵੀਂ ਐਡਵਾਇਜ਼ਰੀ ਜਾਰੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ  ਮਈ 7 ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਕੋਵਿਡ -19 ਟੈਸਟ ਸਬੰਧੀ ਨਵੀਂ ਐਡਵਾਇਜ਼ਰੀ ਜਾਰੀ ਕੀਤੀ । ਇਸ ਸਬੰਧੀ ਜਾਣਕਾਰੀ ਦਿੰਦਿਆਂ…

ਖਾਂਸੀ, ਜੁਕਾਮ, ਬੁਖਾਰ, ਸਾਹ ਲੈਣ ਚ ਤਕਲੀਫ ਹੋਵੇ ਤਾਂ ਕਰਵਾਓ ਕੋਰੋਨਾ ਜਾਂਚ

ਫ਼ੈਕ੍ਟ ਸਮਾਚਾਰ ਸੇਵਾ ਬਰਨਾਲਾ, ਮਈ 4 ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਪੰਜਾਬ  ਬਲਬੀਰ ਸਿੰਘ ਸਿੱਧੂ ਦੇ ਹੁਕਮਾਂ ਅਨੁਸਾਰ ਜੇ ਕਿਸੇ ਵਿਆਕਤੀ ਨੂੰ ਖਾਂਸੀ ਜੁਕਾਮ ਬੁਖਾਰ ਅਤੇ ਸਾਹ ਲੈਣ ਚ ਤਕਲੀਫ…

ਘਰੇਲੂ ਇਕਾਂਤਵਾਸ ਵਾਲੇ ਹਰੇਕ ਮਰੀਜ਼ ਨੂੰ ਦਿੱਤੀ ਜਾਵੇ ਕਰੋਨਾ ਫਤਿਹ ਕਿੱਟ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ,  ਮਈ 3 ਕੋਵਿਡ -19 ਦੇ ਲੱਛਣਾਂ ਵਾਲੇ ਮਰੀਜ਼ਾਂ ਦਾ ਇਲਾਜ ਕਰ ਰਹੇ ਪ੍ਰਾਈਵੇਟ ਕਲੀਨਿਕਾਂ ਅਤੇ ਆਰ.ਐਮਪੀਜ਼ ਦੀ ਨਜ਼ਰਸਾਨੀ ਕਰਨ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ…

ਘਰੇਲੂ ਇਕਾਂਤਵਾਸ ਅਧੀਨ 1 ਲੱਖ ਤੋਂ ਵੱਧ ਮਰੀਜ਼ ਹੋਏ ਸਿਹਤਯਾਬ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 1 ਕੋਵਿਡ ਮਹਾਮਾਰੀ ਦੇ ਇਨਾਂ ਚੁਣੌਤੀ ਭਰੇ ਹਾਲਾਤ ਦਰਮਿਆਨ ਤਕਰੀਬਨ 1.80 ਲੱਖ ਤੋਂ ਵੱਧ ਕੋਵਿਡ-19 ਪਾਜ਼ੇਟਿਵ ਮਰੀਜ਼, ਜਿਨਾਂ ਨੂੰ ਘਰੇਲੂ ਇਕਾਂਤਵਾਸ ਅਧੀਨ ਰੱਖਿਆ ਗਿਆ ਸੀ,…

ਕੋਵਿਡ ਦੇ ਮਾਮਲੇ ਤੇਜ਼ੀ ਨਾਲ ਵਧਣ ਕਰਕੇ ਸਥਿਤੀ ਗੰਭੀਰ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ/ਭੁਲੱਥ ਅਪ੍ਰੈਲ 27 ਕੋਵਿਡ ਦੇ ਮਾਮਲੇ ਤੇਜ਼ੀ ਨਾਲ ਵਧਣ ਕਰਕੇ ਸਥਿਤੀ ਗੰਭੀਰ ਹੋਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਹਾਲਾਤਾਂ ’ਤੇ ਕਾਬੂ ਪਾਉਣ ਲਈ ਹਰ ਸੰਭਵ ਯਤਨ ਕਰ ਰਹੀ…

ਆਮ ਆਦਮੀ ਪਾਰਟੀ ਪੰਜਾਬ ‘ਤੇ ਉਂਗਲ ਚੁੱਕਣ ਤੋਂ ਪਹਿਲਾਂ ਦਿੱਲੀ ਦੀ ਕੋਰੋਨਾ ਨਾਲ ਵਿਗੜੀ ‘ਤੇ ਝਾਤੀ ਮਾਰੇ: ਬਲਬੀਰ ਸਿੱਧੂ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ ਅਪ੍ਰੈਲ 23 ਸਿਹਤ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਵਿਡ-19 ਦੇ ਮਰੀਜਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਾਉਣ…