ਬਾਗਬਾਨੀ ਰਾਹੀਂ ਕਿਸਾਨ ਕਰ ਸਕਦੇ ਹਨ ਆਮਦਨ ’ਚ ਵਾਧਾ – ਬਾਗਬਾਨੀ ਅਫ਼ਸਰ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਅਕਤੂਬਰ 06 ਬਾਗਬਾਨੀ ਅਫ਼ਸਰ ਬਟਾਲਾ ਹਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਅਤੇ ਝੋਨੇ ਦੇ ਰਵਾਇਤੀ ਫਸਲੀ ਚੱਕਰ ਵਿੱਚੋਂ ਨਿਕਲ ਕੇ ਫਸਲੀ…

ਕਿਸਾਨ ਫਸਲੀ ਵਿਭਿੰਨਤਾ ਲਈ ਸਬਜ਼ੀਆਂ ਦੀ ਕਾਸ਼ਤ ਵੀ ਜਰੂਰ ਕਰਨ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਅਕਤੂਬਰ 04 ਬਾਗਬਾਨੀ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਕਣਕ-ਝੋਨੇ ਦੀਆਂ ਫਸਲਾਂ ਥੱਲਿਓਂ ਆਪਣਾ ਕੁਝ ਰਕਬਾ ਕੱਢ ਕੇ ਸਬਜ਼ੀਆਂ ਦੀ ਕਾਸ਼ਤ ਵੀ ਕਰਨ।…

ਬਾਗਬਾਨੀ ਵਿਭਾਗ ਵੰਡ ਰਿਹਾ ਲੋਕਾਂ ਨੂੰ ਸਰਦੀ ਦੀਆਂ ਸਬਜ਼ੀਆਂ ਦੀਆਂ ਬੀਜ ਕਿੱਟਾਂ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਅਕਤੂਬਰ 01 ਕੇਵਲ 90 ਰੁਪਏ ਖਰਚ ਕਰਕੇ ਸਾਰਾ ਸਿਆਲ ਤਾਜ਼ੀਆਂ ਅਤੇ ਜ਼ਹਿਰਾਂ ਰਹਿਤ ਸਬਜ਼ੀਆਂ ਖਾਦੀਆਂ ਜਾ ਸਕਦੀਆਂ ਹਨ।  90 ਰੁਪਏ ਵਿੱਚ 10 ਵੱਖ-ਵੱਖ ਕਿਸਮਾਂ ਦੀਆਂ 5…

ਬਾਗਬਾਨੀ ਵਿਭਾਗ ਵੱਲੋਂ ਮੰਡੀ ਰੋੜਾਂ ਵਾਲੀ ਵਿੱਚ ਕਿਸਾਨ ਸਿਖਲਾਈ ਕੈਂਪ

ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ, ਸਤੰਬਰ 28 ਬਾਗਬਾਨੀ ਵਿਭਾਗ ਪੰਜਾਬ ਵੱਲੋਂ ਚਲਾਈ ਜਾ ਰਹੀ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵੱਲੋਂ ਮੰਡੀ ਰੋੜਾਂ ਵਾਲੀ , ਜ਼ਿਲ੍ਹਾ ਫਾਜ਼ਿਲਕਾ ਵਿਖੇ ਫਲਾਂ ਅਤੇ ਸਬਜ਼ੀਆਂ ਦੀ ਸਫਲ…

ਬਾਗਬਾਨੀ ਵਿਭਾਗ ਨੇ ਪਿੰਡ ਵਜੀਦਪੁਰ ਵਿਖੇ ਮਾਡਲ ਘਰੇਲੂ ਫਲਦਾਰ ਬਗੀਚੀ ਲਗਾਈ

ਫੈਕਟ ਸਮਾਚਾਰ ਸੇਵਾ ਪਟਿਆਲਾ, ਸਤੰਬਰ 24 ਇੱਕ ਆਮ ਪਰਿਵਾਰ ਲਈ ਲੋੜੀਂਦੇ ਫਲਾਂ ਦੀ ਪੂਰਤੀ ਲਗਭਗ ਸਵਾ ਕਨਾਲ ਰਕਬੇ ਵਿੱਚ 25 ਤਰਾਂ ਦੇ ਫਲਦਾਰ ਬੂਟੇ ਲਗਾ ਕੇ ਕੀਤੀ ਜਾ ਸਕਦੀ ਹੈ,…

ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਫ਼ਲਾਂ, ਫੁੱਲਾਂ ਅਤੇ ਸਬਜ਼ੀਆਂ ਦੇ ਉਤਪਾਦਨ ਲਈ ਕੀਤਾ ਜਾ ਰਿਹਾ ਉਤਸ਼ਾਹਿਤ

ਫੈਕਟ ਸਮਾਚਾਰ ਸੇਵਾ ਬਟਾਲਾ, ਸਤੰਬਰ 21 ਬਾਗਬਾਨੀ ਅਫ਼ਸਰ ਬਟਾਲਾ ਹਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਅਤੇ ਝੋਨੇ ਦੇ ਰਵਾਇਤੀ ਫਸਲੀ ਚੱਕਰ ਵਿੱਚੋਂ ਨਿਕਲ ਕੇ ਫਸਲੀ…

ਬਾਗਬਾਨੀ ਵਿਭਾਗ ਦੇ ਸਿਟਰਸ ਅਸਟੇਟ ਵੱਲੋਂ ਪਿੰਡ ਝੋਟਿਆਂ ਵਾਲੀ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ

ਫੈਕਟ ਸਮਾਚਾਰ ਸੇਵਾ ਫਾਜ਼ਿਲਕਾ, ਸਤੰਬਰ 10 ਬਾਗਬਾਨੀ ਵਿਭਾਗ ਪੰਜਾਬ ਵੱਲੋਂ ਚਲਾਈ ਜਾ ਰਹੀ ਸਿਟਰਸ ਅਸਟੇਟ ਟਾਹਲੀਵਾਲਾ ਜੱਟਾਂ ਵੱਲੋਂ ਪਿੰਡ ਝੋਟਿਆਂ ਵਾਲੀ ਜ਼ਿਲ੍ਹਾ ਫਾਜ਼ਿਲਕਾ ਵਿਖੇ ਫਲਾਂ ਅਤੇ ਸਬਜ਼ੀਆਂ ਦੀ ਸਫਲ ਕਾਸ਼ਤ…

ਡਿਪਟੀ ਕਮਿਸ਼ਨਰ ਵੱਲੋਂ ਘਰੇਲੂ ਬਗੀਚੀ ਲਈ ਸਰਦ ਰੁੱਤ ਦੀਆਂ ਸਬਜ਼ੀਆਂ ਦੀਆਂ ਮਿੰਨੀ ਕਿੱਟਾਂ ਜਾਰੀ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਸਤੰਬਰ 6 ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ‘ਤੰਦਰੁਸਤ ਪੰਜਾਬ’ ਤਹਿਤ ਲੋਕਾਂ ਨੂੰ ਵਧੀਆ ਕਿਸਮ ਦੇ ਫ਼ਲ ਅਤੇ ਸਬਜ਼ੀਆਂ ਮੁਹੱਈਆ ਕਰਵਾਉਣ ਲਈ ਬਾਗਬਾਨੀ ਵਿਭਾਗ ਅਹਿਮ…

ਸਤੰਬਰ ਮਹੀਨਾ ਫ਼ਲਦਾਰ ਬੂਟੇ ਲਗਾਉਣ ਲਈ ਬਹੁਤ ਢੁਕਵਾਂ : ਬਾਗਬਾਨੀ ਵਿਭਾਗ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਸਤੰਬਰ 1 ਸਤੰਬਰ ਮਹੀਨਾ ਸਦਾ ਹਰੇ ਰਹਿਣ ਵਾਲੇ ਫ਼ਲਦਾਰ ਬੂਟੇ ਜਿਵੇਂ ਅੰਬ, ਨਿੰਬੂ ਜਾਤੀ ਦੇ ਬੂਟੇ (ਕਿੰਨੂ, ਮਾਲਟਾ, ਮਿੱਠਾ ਨਿੰਬੂ, ਬਾਰਾਮਾਸੀ ਨਿੰਬੂ), ਲੀਚੀ, ਅਮਰੂਦ, ਲੁਕਾਠ, ਆਮਲਾ…

ਜੇਕਰ ਤੁਸੀਂ ਵੀ ਚਾਹੁੰਦੇ ਹੋ ਤਾਜ਼ੀ ਅਤੇ ਤੱਤ ਭਰਪੂਰ ਸਬਜ਼ੀ ਤਾਂ ਬੀਜ਼ੋ ਘਰੇਲੂ ਬਗੀਚੀ – ਬਾਗਬਾਨੀ ਵਿਭਾਗ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਅਗਸਤ 20 ਜੇਕਰ ਤੁਸੀਂ ਵੀ ਤਾਜ਼ੀ ਅਤੇ ਤੱਤ ਭਰਪੂਰ ਸਬਜ਼ੀਆਂ ਚਾਹੁੰਦੇ ਹੋ ਤਾਂ ਇਸਦਾ ਹੱਲ ਵੀ ਤੁਹਾਡੇ ਕੋਲ ਹੀ ਹੈ। ਤਾਜ਼ੀ ਅਤੇ ਤੱਤ ਭਰਪੂਰ ਸਬਜ਼ੀਆਂ ਲੈਣ…

ਸੀਤੋ ਗੁੰਨੋ ਵਿਖੇ ਬਾਗਬਾਨੀ ਵਿਭਾਗ ਦੇ ਦਫਤਰ ਦਾ ਹੋਇਆ ਉਦਘਾਟਨ

ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ ਅਗਸਤ 06 ਡਿਪਟੀ ਡਾਇਰੈਕਟਰ ਬਾਗਬਾਨੀ  ਤੇਜਿੰਦਰ ਸਿੰਘ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਅਬੋਹਰ ਜ਼ਿਲ੍ਹਾ ਫਾਜ਼ਿਲਕਾ ਦੇ ਸਰਕਲ ਸੀਤੋ ਗੁੰਨੋ ਦੇ ਦਫਤਰ ਦਾ ਉਦਘਾਟਨ ਅੱਜ ਸੰਦੀਪ ਕੁਮਾਰ…

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬਾਗਬਾਨੀ ਵਿਭਾਗ ਨੇ ਫਲਾਂ ਦੇ ਬੀਜ ਬਾਲ (ਸੀਡ ਬਾਲ) ਵੰਡਣ ਸਬੰਧੀ ਲਗਾਇਆ ਕੈਂਪ

ਫ਼ੈਕ੍ਟ ਸਮਾਚਾਰ ਸੇਵਾ ਸ੍ਰੀ ਮੁਕਤਸਰ ਸਾਹਿਬ ਜੁਲਾਈ 31 ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬਾਗਬਾਨੀ ਵਿਭਾਗ ਵਲੋਂ ਸਾਲ  2021 ਨੂੰ ਇੰਟਰਨੈਨਲ ਯੀਅਰ ਆਫ ਫਰੂਟਸ ਐਂਡ ਵੈਗ਼ੀਟੇਬਲ ਦੇ ਤੌਰ ਤੇ ਮਨਾ ਰਿਹਾ ਹੈ…

ਆਤਮਾ ਸਕੀਮ ਅਧੀਨ ਬਾਗਬਾਨੀ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਲਗਾਇਆ ਗਿਆ ਕੈਪ

ਫ਼ੈਕ੍ਟ ਸਮਾਚਾਰ ਸੇਵਾ ਸ੍ਰੀ ਮੁਕਤਸਰ ਸਾਹਿਬ, ਜੁਲਾਈ 29 ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਆਤਮਾ ਸਕੀਮ ਅਧੀਨ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਫਰੂਟ ਫਲਾਈ ਟਰੈਪ ਵੰਡਣ…

ਬਾਗਬਾਨੀ ਵਿਭਾਗ, ਮਲੋਟ ਵੱਲੋਂ ਪਿੰਡ ਖਾਨੇ ਕੀ ਢਾਬ ਅਤੇ ਆਲਮਵਾਲਾ ਵਿਖੇ ਬੀਜ ਬਾਲਜ਼ ਵੰਡਣ ਲਈ ਕੈਂਪ ਲਾਇਆ ਗਿਆ

ਫ਼ੈਕ੍ਟ ਸਮਾਚਾਰ ਸੇਵਾ ਮਲੋਟ ਜੁਲਾਈ 28 ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬਾਗਬਾਨੀ ਵਿਭਾਗ, ਵਲੋਂ ਸਾਲ 2021 ਨੂੰ ਇੰਟਰਨੈਸ਼ਨਲ ਯੀਅਰ ਆਫ਼ ਫਰੂਟਸ ਐਂਡ ਵੈਜੀਟੇਬਲਜ਼ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵਿਭਾਗ…

ਬਾਗਬਾਨੀ ਵਿਭਾਗ, ਮਲੋਟ ਵੱਲੋਂ ਪਿੰਡ ਖਾਨੇ ਕੀ ਢਾਬ ਅਤੇ ਆਲਮਵਾਲਾ ਵਿਖੇ ਬੀਜ ਬਾਲਜ਼ ਵੰਡਣ ਲਈ ਕੈਂਪ ਦਾ ਆਯੋਜਨ

ਫ਼ੈਕ੍ਟ ਸਮਾਚਾਰ ਸੇਵਾ ਮਲੋਟ , ਜੁਲਾਈ 28 ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬਾਗਬਾਨੀ ਵਿਭਾਗ ਵਲੋਂ ਸਾਲ 2021 ਨੂੰ ਇੰਟਰਨੈਸ਼ਨਲ ਯੀਅਰ ਆਫ਼ ਫਰੂਟਸ ਐਂਡ ਵੈਜੀਟੇਬਲਜ਼ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਤਹਿਤ…

ਬਾਗਬਾਨੀ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵਲੋਂ ਸੀਡ ਬਾਲ ਵੰਡੀਆਂ ਗਈਆਂ

ਫ਼ੈਕ੍ਟ ਸਮਾਚਾਰ ਸੇਵਾ ਸ੍ਰੀ ਮੁਕਤਸਰ ਸਾਹਿਬ , ਜੁਲਾਈ 27 ਬਾਗਬਾਨੀ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਮੁਕਤਸਰ ਸਾਹਿਬ ਵਿਖੇ…

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬਾਗਬਾਨੀ ਵਿਭਾਗ, ਮਲੋਟ ਵੱਲੋਂ ਪਿੰਡ ਤਾਮਕੋਟ ਤੇ ਦਬੜਾ ਵਿਖੇ ਬੀਜ ਬਾਲਜ਼ ਵੰਡਣ ਲਈ ਕੈਂਪ

ਫ਼ੈਕ੍ਟ ਸਮਾਚਾਰ ਸੇਵਾ ਮਲੋਟ ਜੁਲਾਈ 27 ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬਾਗਬਾਨੀ ਵਿਭਾਗ, ਸਾਲ 2021 ਨੂੰ ਇੰਟਰਨੈਸ਼ਨਲ ਯੀਅਰ ਆਫ਼ ਫਰੂਟਸ ਐਂਡ ਵੈਜੀਟੇਬਲਜ਼ ਵਜੋਂ ਮਨਾਇਆ ਜਾ  ਰਿਹਾ ਹੈ, ਜਿਸ ਤਹਿਤ ਵਿਭਾਗ ਵੱਲੋਂ…

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬਾਗਬਾਨੀ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋ ਵੰਡੀਆਂ ਗਈਆਂ ਸੀਡ ਬਾਲ

ਫ਼ੈਕ੍ਟ ਸਮਾਚਾਰ ਸੇਵਾ ਸ੍ਰੀ ਮੁਕਤਸਰ ਸਾਹਿਬ ਜੁਲਾਈ 26 ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬਾਗਬਾਨੀ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਨੂੰ ਸੀਡ ਬਾਲ ਵੰਡਣ ਸੰਬੰਧੀ ਕੈਂਪ…

ਬਾਗਬਾਨੀ ਵਿਭਾਗ ਵੱਲੋਂ ਬੀਜ-ਬਾਲ ਵੰਡ ਮੁਹਿੰਮ ਸ਼ੁਰੂ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਜੁਲਾਈ 21 ਡਾਇਰੈਕਟਰ ਬਾਗਬਾਨੀ ਪੰਜਾਬ ਸ੍ਰੀਮਤੀ ਸ਼ੈਲੇਦਰ ਕੌਰ ਦੀ ਅਗਵਾਈ ਹੇਠ ਬਾਗਬਾਨੀ ਵਿਭਾਗ ਵੱਲੋਂ ਸੀਡ-ਬਾਲ ਪਾਇਲਟ ਪ੍ਰੋਜੈਕਟ ਦੀ ਨਿਵੇਕਲੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ…

ਫਲਾਂ ਦੇ ਬੀਜ ਬਾਲ ਵੰਡਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ.ਨਗਰ ਜੁਲਾਈ 20 ਬਾਗਬਾਨੀ ਵਿਭਾਗ ਪੰਜਾਬ ਵਿੱਚ ਫਸਲੀ ਵਿਭਿੰਨਤਾ ਲਿਆਉਣ ਲਈ ਸਦਾ ਹੀ ਯਤਨਸ਼ੀਲ ਰਿਹਾ ਹੈ। ਵਿਭਾਗ ਫਸਲੀ ਵਿਭਿੰਨਤਾ ਦੇ ਨਾਲ ਨਾਲ ਘਰਾਂ ਵਿੱਚ ਘਰੇਲੂ ਬਗੀਚੀਆਂ ਅਤੇ…

ਨਵੀਂਆਂ ਤਕਨੀਕਾਂ ਰਾਹੀਂ ਵਧਾਇਆ ਜਾਵੇਗਾ ਫਲਦਾਰ ਬੂਟਿਆਂ ਹੇਠ ਰਕਬਾ : ਡਿਪਟੀ ਡਾਇਰੈਕਟਰ ਬਾਗਬਾਨੀ

ਫ਼ੈਕ੍ਟ ਸਮਾਚਾਰ ਸੇਵਾ ਸੰਗਰੂਰ, ਜੁਲਾਈ 19 ਫਲਦਾਰ ਬੂਟਿਆਂ ਹੇਠ ਰਕਬਾ ਵਧਾਉਣ ਲਈ ਬਾਗਬਾਨੀ ਵਿਭਾਗ ਵੱਲੋਂ 20 ਤੋਂ 25 ਜੁਲਾਈ ਤੱਕ ਫਲ ਬੀਜ ਬਾਲ ਪਲਾਂਟੇਸ਼ਨ ਸਬੰਧੀ ਮੁਹਿੰਮ ਚਲਾਈ ਜਾ ਰਹੀ ਹੈ।…

ਡਿਪਟੀ ਕਮਿਸ਼ਨਰ ਨੇ ਜ਼ਿਲੇ੍ਹ ਦੇ ਬਾਗਬਾਨਾਂ ਨੂੰ ਬਾਗਬਾਨੀ ਵਿਭਾਗ ਤਰਨ ਤਾਰਨ ਰਾਹੀਂ ਪੀ. ਏ. ਯੂ. ਫਰੂਟ ਫਲਾਈ ਟਰੈਪ ਵੰਡਣ ਦੇ ਕਾਰਜ ਦੀ ਕੀਤੀ ਸ਼ੁਰੂਆਤ

ਫ਼ੈਕ੍ਟ ਸਮਾਚਾਰ ਸੇਵਾ ਤਰਨ ਤਾਰਨ, ਜੂਨ 21 ਪੰਜਾਬ ਸਰਕਾਰ ਵੱਲੋਂ ਫਲਾਂ ਉੱਪਰ ਕੀਟਨਾਸ਼ਕਾਂ ਦੀਆਂ ਘੱਟ ਵਰਤੋਂ ਦੇ ਮੰਤਵ ਹੇਠ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ…

ਡਿਪਟੀ ਕਮਿਸ਼ਨਰ ਨੇ ਬਾਗਬਾਨਾਂ ਨੂੰ ਫਰੂਟ ਫਲਾਈ ਟਰੈਪ ਵੰਡੇ

ਫ਼ੈਕ੍ਟ ਸਮਾਚਾਰ ਸੇਵਾ ਫਰੀਦਕੋਟ , ਜੂਨ 18 ਬਾਗਬਾਨੀ ਵਿਭਾਗ ਫਰੀਦਕੋਟ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਤਮਾ ਸਕੀਮ ਅਧੀਨ ਕਿਸਾਨਾਂ ਨੂੰ ਫਰੂਟ ਫਲਾਈ ਟਰੈਪ ਪ੍ਰਦਰਸ਼ਨੀ ਦੇ ਤੌਰ ਤੇ ਵੰਡੇ ਗਏ। ਇਸ…