ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ : ਡਿਪਟੀ ਕਮਿਸ਼ਨਰ

ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜਵਨਰੀ 19 ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ…

ਪ੍ਰਕਾਸ਼ ਸਿੰਘ ਬਾਦਲ ਅਦਾਲਤ ‘ਚ ਨਹੀਂ ਹੋਏ ਪੇਸ਼

ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ , ਜਨਵਰੀ 19 ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮਾਂ…

ਅਪਨੀਤ ਰਿਆਤ ਵਲੋਂ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਵਿਭਾਗ ਨੂੰ ਕੋਈ ਵੀ ਨਵਾਂ ਟੈਂਡਰ, ਸਕੀਮ ਤੇ ਪ੍ਰੋਜੈਕਟ ਨਾ ਸ਼ੁਰੂ ਕਰਨ ਦੀ ਕੀਤੀ ਹਦਾਇਤ

ਅਧਿਕਾਰੀਆਂ ਤੇ ਕਰਮਚਾਰੀਆਂ ਨੂੰ 24 ਘੰਟੇ ਮੋਬਾਇਲ ਆਨ ਰੱਖਣ ਦੇ ਦਿੱਤੇ ਨਿਰਦੇਸ਼ ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜਨਵਰੀ 9 ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ…

ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਲੋਂ ਵੱਧ ਤੋਂ ਵੱਧ ਕੋਵਿਡ ਟੈਸਟਿੰਗ ਤੇ ਵੈਕਸੀਨੇਸ਼ਨ ਯਕੀਨੀ ਬਣਾਉਣ ਦੀ ਹਦਾਇਤ

ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜਨਵਰੀ 7 ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਮੀਟਿੰਗ ਦੌਰਾਨ ਹਦਾਇਤ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਟੈਸਟਿੰਗ ਅਤੇ ਵੈਕਸੀਨੇਸ਼ਨ ਯਕੀਨੀ ਬਣਾਈ ਜਾਵੇ, ਤਾਂ ਜੋ ਕੋਵਿਡ-19…

ਸੁੰਦਰ ਸ਼ਾਮ ਅਰੋੜਾ ਨੇ ਸ਼ਾਲੀਮਾਰ ਨਗਰ ’ਚ ਟਿਊਬਵੈਲ ਦਾ ਕੀਤਾ ਉਦਘਾਟਨ

ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜਨਵਰੀ 5 ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਵਿਚ ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਹਰ ਬੁਨਿਆਦੀ ਜ਼ਰੂਰਤਾਂ ਨੂੰ ਨਿਸ਼ਚਿਤ ਸਮੇਂ ਵਿਚ ਪੂਰਾ ਕੀਤਾ…

ਹੁਸ਼ਿਆਰਪੁਰ ਦੀ ਖੁਸ਼ਹਾਲੀ ਅਤੇ ਸਮਾਜਿਕ ਸੇਵਾ ’ਚ ਅਗਰਵਾਲ ਸਮਾਜ ਦਾ ਅਹਿਮ ਯੋਗਦਾਨ : ਸੁੰਦਰ ਸ਼ਾਮ ਅਰੋੜਾ

ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜਨਵਰੀ 2 ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੀ ਖੁਸ਼ਹਾਲੀ ਅਤੇ ਸਮਾਜਿਕ ਸੇਵਾ ਵਿਚ ਅਗਰਵਾਲ ਸਮਾਜ ਦਾ ਬਹੁਤ ਵੱਡਾ ਯੋਗਦਾਨ ਹੈ। ਉਹ ਅਗਰਵਾਲ ਸਭਾ…

ਹਰਵਿੰਦਰ ਸਿੰਘ ਨੂੰ ਵੇਰਕਾ ਮਿਲਕ ਪਲਾਂਟ ਹੁਸ਼ਿਆਰਪੁਰ ਦਾ ਚੇਅਰਮੈਨ ਚੁਣਿਆ

ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਦਸੰਬਰ 28 ਵੇਰਕਾ ਮਿਲਕ ਪਲਾਂਟ ਹੁਸ਼ਿਆਰਪੁਰ ਦੇ ਬੋਰਡ ਆਫ ਡਾਇਰੈਕਟਰਜ਼ ਦੀ ਤਰਫੋਂ ਸਰਬਸੰਮਤੀ ਨਾਲ ਹਰਵਿੰਦਰ ਸਿੰਘ ਨੂੰ ਵੇਰਕਾ ਮਿਲਕ ਪਲਾਂਟ ਹੁਸ਼ਿਆਰਪੁਰ ਦਾ ਚੇਅਰਮੈਨ, ਰਵਿੰਦਰਪਾਲ ਬੇਗਮਪੁਰ ਜੰਡਿਆਲਾ…

ਜ਼ਿਲ੍ਹਾ ਪੱਧਰੀ ਭਾਸ਼ਣ ਪ੍ਰਤੀਯੋਗਤਾ ’ਚ ਤਾਨਿਆ ਨੇ ਜਿੱਤਿਆ ਪਹਿਲਾ ਪੁਰਸਕਾਰ

ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਦਸੰਬਰ 22 ਜ਼ਿਲ੍ਹਾ ਯੁਵਾ ਅਫ਼ਸਰ ਨਹਿਰੂ ਯੁਵਾ ਕੇਂਦਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਰਾਸ਼ਟਰ ਨਿਰਮਾਣ ਤੇ ਦੇਸ਼ ਭਗਤੀ ਦੀ ਭਾਵਨਾ ਨੂੰ ਜਗਾਉਣ ਲਈ ਨਹਿਰੂ ਯੁਵਾ ਕੇਂਦਰ…

ਪੰਜਾਬ ਦੇ ਰਾਜਪਾਲ ਵਲੋਂ ਹੁਸ਼ਿਆਰਪੁਰ ‘ਚ ਵੱਖ-ਵੱਖ ਸਕੀਮਾਂ ਤੇ ਵੈਕਸੀਨੇਸ਼ਨ ਦਾ ਜਾਇਜ਼ਾ

ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਦਸੰਬਰ 21 ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਅੱਜ ਹੁਸ਼ਿਆਰਪੁਰ ਵਿਖੇ ਪਹੁੰਚੇ, ਜਿਸ ਦੌਰਾਨ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸਮੇਤ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਜਿਥੇ ਸਰਕਾਰ…

ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਗਲੀਆਂ ਦੇ ਨਿਰਮਾਣ ਕਾਰਜਾਂ ਦੀ ਕਰਵਾਈ ਸ਼ੁਰੂਆਤ

ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਦਸੰਬਰ 21 ਹਲਕਾ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ…

ਸੁੰਦਰ ਸ਼ਾਮ ਅਰੋੜਾ ਨੇ 5 ਕਰੋੜ ਦੀ ਲਾਗਤ ਨਾਲ 8 ਏਕੜ ’ਚ ਬਣਨ ਵਾਲੇ ਅਤਿ-ਆਧੁਨਿਕ ਬਾਇਓਡਾਇਵਰਸਿਟੀ ਪਾਰਕ ਦਾ ਰੱਖਿਆ ਨੀਂਹ ਪੱਥਰ

ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਦਸੰਬਰ 19 ਹੁਸ਼ਿਆਰਪੁਰ ਵਾਸੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਵਿਧਾ਼ਇਕ ਸੁੰਦਰ ਸ਼ਾਮ ਅਰੋੜਾ ਨੇ 5 ਕਰੋੜ ਰੁਪਏ ਦੀ ਲਾਗਤ ਨਾਲ 8 ਏਕੜ ਵਿਚ ਬਣਨ ਵਾਲੇ…

ਆਗਾਮੀ ਵਿਧਾਨ ਸਭਾ ਚੋਣਾਂ ’ਚ ਕਿਸੇ ਤਰ੍ਹਾਂ ਦੀ ਕੋਤਾਹੀ ਨਹੀਂ ਹੋਵੇਗੀ ਬਰਦਾਸ਼ਤ : ਅਪਨੀਤ ਰਿਆਤ

ਜ਼ਿਲ੍ਹੇ ’ਚ ਸਵੀਪ ਗਤੀਵਿਧੀਆਂ ’ਤੇ ਹੋਰ ਤੇਜ਼ੀ ਲਿਆਉਣ ਦੇ ਵੀ ਦਿੱਤੇ ਨਿਰਦੇਸ਼ ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਦਸੰਬਰ 17 ਆਗਾਮੀ ਵਿਧਾਨ ਸਭਾ ਚੋਣਾਂ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ…

ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ’ਚ ਸਹਾਈ ਸਾਬਿਤ ਹੋਵੇਗੀ ਸੀ-ਵਿਜੀਲ ਐਪ : ਜ਼ਿਲ੍ਹਾ ਚੋਣ ਅਫ਼ਸਰ

ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਦਸੰਬਰ 11 ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਅਪਨੀਤ ਰਿਆਤ ਨੇ ਅੱਜ ਚੋਣ ਅਮਲੇ ਨੂੰ ਸੀ ਵਿਜਿਲ ਐਪ ਸਬੰਧੀ ਦਿੱਤੀ ਜਾ ਰਹੀ ਟ੍ਰੇਨਿੰਗ ਦੌਰਾਨ ਦੱਸਿਆ ਕਿ ਸੀ…

ਹੁਸ਼ਿਆਰਪੁਰ ‘ਚ ਦਿਨ-ਦਿਹਾੜੇ 8 ਸਾਲਾ ਬੱਚਾ ਅਗਵਾ

ਸੀਸੀਟੀਵੀ ‘ਚ ਕੈਦ ਹੋਈ ਸਾਰੀ ਘਟਨਾ ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਦਸੰਬਰ 11 ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਲਵਾੜਾ ਇਲਾਕੇ ਦੇ ਪਿੰਡ ਬਹੋਵਾਲ ਛਾਨੀਆਂ ‘ਚ ਕੁਝ ਨੌਜਵਾਨ 8 ਸਾਲਾ ਬੱਚੇ ਨੂੰ…

ਵਧੀਕ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਝੰਡਾ ਫੰਡ ਇਕੱਤਰ ਕਰਨ ਲਈ ਟੀਮਾਂ ਨੂੰ ਕੀਤਾ ਰਵਾਨਾ

ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਦਸੰਬਰ 7 ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਕੰਪਲੈਕਸ ਵਿਖੇ ਹਥਿਆਰਬੰਦ ਸੈਨਾ ਦਿਵਸ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਦਫ਼ਤਰੀ ਸਟਾਫ਼ ਅਤੇ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ…

ਪੰਜਾਬ ਸਰਕਾਰ ਨੇ ਸੂਬੇ ’ਚ ਕਰਵਾਏ ਰਿਕਾਰਡ ਤੋੜ ਵਿਕਾਸ ਕਾਰਜ : ਸੁੰਦਰ ਸ਼ਾਮ ਅਰੋੜਾ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਕਤੂਬਰ 23 ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਰਿਕਾਰਡ ਤੋੜ ਵਿਕਾਸ ਦੇ ਕੰਮ ਕਰਵਾਏ ਹਨ ਅਤੇ ਹਰ ਖੇਤਰ ਦੀਆਂ ਸਮੱਸਿਆਵਾਂ…

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਕਤੂਬਰ 21 ਕ੍ਰਿਸ਼ੀ ਵਿਗਿਆਨ ਕੇਂਦਰ ਹੁਸ਼ਿਆਰਪੁਰ ਵਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ ਐਮ.ਐਸ. ਰੰਧਾਵਾ ਖੋਜ ਕੇਂਦਰ, ਗੰਗੀਆਂ ਵਿਚ ਕੀਤਾ ਗਿਆ। ਇਸ ਪ੍ਰੋਗਰਾਮ…

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਪਿੰਡ ਹੁੱਕੜਾਂ ’ਚ ਪਰਾਲੀ ਸੰਭਾਲਣ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਕਤੂਬਰ 19 ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਜਲਾਉਣ ਤੇ ਉਪਲਬੱਧ ਮਸ਼ੀਨਰੀ ਰਾਹੀਂ ਇਸ ਦਾ ਯੋਗ ਪ੍ਰਬੰਧਨ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ…

ਸੁੰਦਰ ਸ਼ਾਮ ਅਰੋੜਾ ਨੇ 7 ਪਿੰਡਾਂ ਦੇ 184 ਲਾਭਪਾਤਰੀਆਂ ਨੂੰ ਸੌਂਪੇ 36.50 ਲੱਖ ਰੁਪਏ ਦੀ ਕਰਜਾ ਰਾਹਤ ਦੇ ਚੈਕ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਕਤੂਬਰ 14 ਪੰਜਾਬ ਸਰਕਾਰ ਦੀ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕਰਜਾ ਰਾਹਤ ਸਕੀਮ ਤਹਿਤ ਐਮ.ਐਲ.ਏ. ਸੁੰਦਰ ਸ਼ਾਮ ਅਰੋੜਾ ਨੇ ਵੱਖ-ਵੱਖ 7 ਪਿੰਡਾਂ ਦੇ 184 ਦੇ…

ਸ਼ਹਿਰਾਂ ’ਚ ਟਰੈਫਿਕ ਸਮੱਸਿਆ ਦੇ ਹੱਲ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਜਾਵੇਗਾ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਕਤੂਬਰ 14 ਪੀ.ਪੀ.ਐਸ. ਅਧਿਕਾਰੀ ਕੁਲਵੰਤ ਸਿੰਘ ਹੀਰ ਨੇ ਅੱਜ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲਦਿਆਂ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾ ਕੇ ਰੱਖਣਾ, ਭੈੜੇ ਅਨਸਰਾਂ…

ਮਾਈਨਿੰਗ ਵਿਭਾਗ ਵੱਲੋਂ 10 ਲੱਖ ਰੁਪਏ ਦੀ ਲਾਗਤ ਨਾਲ ਨਿਰਮਾਣ ਕਾਰਜ ਕੀਤਾ ਜਾਵੇਗਾ

ਫ਼ੈਕ੍ਟ ਸਮਾਚਾਰ ਸੇਵਾ  ਹੁਸ਼ਿਆਰਪੁਰ, ਅਕਤੂਬਰ 11 ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਆਪਸੀ ਭਾਈਚਾਰਾ ਬਣਾਈ ਰੱਖਣ ਵਿੱਚ ਸ਼ਹਿਰ ਦੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵਿਸ਼ੇਸ਼ ਭੂਮਿਕਾ ਨਿਭਾ ਰਹੀਆਂ…

ਪੰਜਾਬ ਲਈ ਨਿਯੁਕਤ ਡਾਇਰੈਕਟਰ ਜਨਗਣਨਾ ਵਲੋਂ ਆਗਾਮੀ ਜਨਗਣਨਾ ਲਈ ਤਿਆਰੀਆਂ ਦੀ ਸਮੀਖਿਆ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਕਤੂਬਰ 06 ਭਾਰਤ ਸਰਕਾਰ ਵਲੋਂ ਆਗਾਮੀ ਜਨਗਣਨਾ ਦੇ ਮੱਦੇਨਜ਼ਰ ਪੰਜਾਬ ਲਈ ਨਿਯੁਕਤ ਡਾਇਰੈਕਟਰ ਜਨਗਣਨਾ ਓਪਰੇਸ਼ਨਜ਼ ਡਾ. ਅਭਿਸ਼ੇਕ ਜੈਨ ਨੇ ਅੱਜ ਇਥੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੋਣ…

ਬਜੁਰਗਾਂ ਨੂੰ ਚੰਗੀ ਸਿਹਤ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਫ਼ਲ ਅਤੇ ਤੋਹਫੇ ਦਿੱਤੇ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਕਤੂਬਰ 01 ਹੋਮ ਫਾਰਮ ਏਜ਼ਡ ਐਂਡ ਇਨਫਰਮਜ਼ ਰਾਮ ਕਲੋਨੀ ਕੈਂਪ ਹੁਸ਼ਿਆਰਪੁਰ ਵਿਚ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨਜ਼ ਡੇਅ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ…

ਵੋਟਿੰਗ ਮਸ਼ੀਨਾਂ ਅਤੇ ਵੀ.ਵੀ. ਪੈਟ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਸ਼ੁਰੂ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਸਤੰਬਰ 30 ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇਨਜਰ ਆਉਂਦੀਆਂ ਵਿਧਾਨ ਸਭਾ ਚੋਣਾਂ-2022 ਸੰਬੰਧੀ ਜਿਲਾ ਹੁਸ਼ਿਆਰਪੁਰ ਵਿੱਚ ਮੌਜੂਦ ਵੋਟਿੰਗ ਮਸ਼ੀਨਾਂ/ਵੀ.ਵੀ.ਪੈਟ ਦੀ ਪਹਿਲੇ ਪੱਧਰ ਦੀ ਚੈਕਿੰਗ ਅੱਜ…

ਜ਼ਿਲ੍ਹਾ ਪੁਲਿਸ ਨੇ 10 ਲੱਖ 90 ਹਜ਼ਾਰ ਡਰੱਗ ਮਨੀ ਅਤੇ ਹੈਰੋਇਨ ਸਮੇਤ ਫੜੇ 3 ਸਮੱਗਲਰ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਸਤੰਬਰ 29 ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ 10 ਲੱਖ 90 ਹਜ਼ਾਰ ਰੁਪਏ ਡਰੱਗ ਮਨੀ ਅਤੇ 70 ਗਰਾਮ ਹੈਰੋਇਨ ਸਮੇਤ…

ਜ਼ਿਲ੍ਹਾ ਸਿਹਤ ਅਫ਼ਸਰ ਵਲੋਂ ਦੁਸੜਕਾ ਖੇਤਰ ’ਚ ਚੈਕਿੰਗ, 14 ਸੈਂਪਲ ਭਰੇ, 6 ਨੋਟਿਸ ਜਾਰੀ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਸਤੰਬਰ 28 ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਵਲੋਂ ਅੱਜ ਆਪਣੀ ਟੀਮ ਸਮੇਤ ਦੁਸੜਕਾ ਖੇਤਰ ਵਿਖੇ ਕਰਿਆਨਾ ਅਤੇ ਮਠਿਆਈ ਦੀਆਂ ਦੁਕਾਨਾਂ ਆਦਿ ਦੀ ਚੈਕਿੰਗ ਕਰਦਿਆਂ 14…

ਮੰਤਰੀ ਬਨਣ ਉਪਰੰਤ ਪਹਿਲੀ ਵਾਰ ਹੁਸ਼ਿਆਰਪੁਰ ਪੁੱਜੇ ਸੰਗਤ ਸਿੰਘ ਗਿਲਜੀਆਂ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਸਤੰਬਰ 28 ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਹਰ…

ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ’ਚ ਜ਼ਿਲ੍ਹੇ ਦੀਆਂ ਉਦਯੋਗਿਕ ਇਕਾਈਆਂ ਦਾ ਮਹੱਤਵਪੂਰਨ ਯੋਗਦਾਨ : ਅਪਨੀਤ ਰਿਆਤ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਸਤੰਬਰ 25 ਜ਼ਿਲ੍ਹਾ ਉਦਯੋਗ ਕੇਂਦਰ ਹੁਸ਼ਿਆਰਪੁਰ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਆਜ਼ਾਦੀ ਦਾ ਅਮ੍ਰਿੰਤ ਮਹਾਉਤਸਵ ਤਹਿਤ ਐਕਸਪੋਰਟ ਕਨਕਲੇਵ ਜ਼ਿਲ੍ਹਾ ਉਦਯੋਗ ਕੇਂਦਰ ਵਿਚ…

ਪੰਜਾਬ ਸਰਕਾਰ ਦੇ ਸਲਾਹਕਾਰ ਕੌਂਸ਼ਲ ਵਿਕਾਸ ਤੇ ਤਕਨੀਕੀ ਸਿੱਖਿਆ ਨੇ ਕੀਤਾ ਐਮ.ਐਸ.ਡੀ.ਸੀ. ਦਾ ਦੌਰਾ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਸਤੰਬਰ 24 ਪੰਜਾਬ ਸਰਕਾਰ ਦੇ ਸਲਾਹਕਾਰ (ਕੌਸ਼ਲ ਵਿਕਾਸ ਤੇ ਤਕਨੀਕੀ ਸਿੱਖਿਆ) ਡਾ. ਸੰਦੀਪ ਸਿੰਘ ਕੌੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਸੂਬੇ…

ਪੰਜਾਬ ਅਨੁਸੂਚਿਤ ਜਾਤੀ ਵਿੱਤ ਕਾਰਪੋਰੇਸ਼ਨ ਦੇ ਡੀ.ਐਮ. ਤੇ ਜੂਨੀਅਰ ਸਹਾਇਕ ਵੀ ਸਨ ਗੈਰ ਹਾਜ਼ਰ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਸਤੰਬਰ 22 ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ ’ਤੇ ਅੱਜ ਸਹਾਇਕ ਕਮਿਸ਼ਨਰ (ਜ) ਕਿਰਪਾਲ ਵੀਰ ਸਿੰਘ ਵਲੋਂ ਸਰਕਾਰੀ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਅਤੇ ਗੈਰ…

ਕਿਹਾ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਤਿਆਰੀਆਂ ਤੇ ਪ੍ਰਬੰਧਾਂ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ

ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਸਤੰਬਰ 11 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਮਦ ਨੂੰ ਲੈ ਕੇ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ…

ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਚੱਕ ਸਾਧੂ ਤੋਂ ਚੱਗਰਾਂ ਤੱਕ 10.45 ਕਿਲੋਮੀਟਰ ਸੜਕ ਨੂੰ ਚੌੜਾ ਕਰਨ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਸਤੰਬਰ 5 ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਦੇ ਹੋਏ ਊਨਾ ਰੋਡ ’ਤੇ ਪੈਂਦੇ…

ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਘਿਰੇ ਮੰਤਰੀ ਸੁੰਦਰ ਸ਼ਾਮ ਅਰੋੜਾ ਵਿਰੁੱਧ ਹੁਸ਼ਿਆਰਪੁਰ ’ਚ ‘ਆਪ’ ਨੇ ਕੀਤਾ ਰੋਸ ਪ੍ਰਦਰਸ਼ਨ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਗਸਤ 20 ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕਾਂਗਰਸ ਦੇ ਭ੍ਰਿਸ਼ਟ ਮੰਤਰੀ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਜਬਰਦਸਤ ਰੋਸ ਪ੍ਰਦਰਸ਼ਨ ਕਰਕੇ ਮੰਤਰੀ ਦਾ ਪੁਤਲਾ ਫੂਕਿਆ ਗਿਆ। ਵੱਡੀ…

ਪੰਜਾਬ ਸਰਕਾਰ ਵਲੋਂ ਖੇਤੀ ਮਜ਼ਦੂਰ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦੀ ਕਰਜ਼ਾ ਮੁਆਫੀ ਇਤਿਹਾਸਕ ਕਦਮ : ਸੁੰਦਰ ਸ਼ਾਮ ਅਰੋੜਾ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਗਸਤ 19 ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੰਜਾਬ ਸਰਕਾਰ ਵਲੋਂ ਖੇਤੀ ਮਜ਼ਦੂਰ ਅਤੇ ਬੇਜ਼ਮੀਨੇ ਖੇਤ ਕਾਮਿਆਂ ਲਈ ਕਰਜ਼ਾ ਰਾਹਤ ਸਕੀਮ ਤਹਿਤ ਪ੍ਰਾਇਮਰੀ ਖੇਤੀਬਾੜੀ…

ਪਿੰਡਾਂ ਅਤੇ ਸ਼ਹਿਰਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ’ਚ ਪੂਰਾ ਕਰਕੇ ਭੇਜਿਆ ਜਾਵੇ ਵਰਤੋਂ ਸਰਟੀਫਿਕੇਟ : ਅਪਨੀਤ ਰਿਆਤ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਗਸਤ 11 ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਉਂਦੇ ਹੋਏ ਜਿਥੇ ਮਗਨਰੇਗਾ ਯੋਜਨਾ ਤਹਿਤ…

ਹੁਸ਼ਿਆਰਪੁਰ ਦੇ ਸੇਵਾ ਕੇਂਦਰਾਂ ’ਚ ਅਰਜੀਆਂ ਦੀ ਬਕਾਇਆ ਦਰ ਮਹਿਜ 0.06 ਫੀਸਦੀ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਗਸਤ 9 ਪੰਜਾਬ ਸਰਕਾਰ ਵਲੋਂ ਇਕੋ ਛੱਤ ਹੇਠ ਬਿਨ੍ਹਾਂ ਕਿਸੇ ਮੁਸ਼ਕਲ ਤੋਂ ਲੋੜੀਂਦੀਆਂ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਸੇਵਾ ਕੇਂਦਰਾਂ ਰਾਹੀਂ…

ਸੁਚਾਰੂ ਪ੍ਰੀਖਿਆ ਕਰਵਾਉਣ ਦੇ ਲਈ ਸਾਰੇ ਪ੍ਰੀਖਿਆ ਕੇਂਦਰਾਂ ਦੇ ਲਈ ਨੋਡਲ ਅਧਿਕਾਰੀ ਅਤੇ ਕਾਰਜਕਾਰੀ ਮੈਜਿਸਟ੍ਰੇਟ ਕੀਤੇ ਗਏ ਤਾਇਨਾਤ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਗਸਤ 06 ਅਧੀਨ ਸੇਵਾਵਾਂ ਚੋਣ ਬੋਰਡ ਵਲੋਂ 8 ਅਗਸਤ ਨੂੰ ਮਾਲੀਆ ਪਟਵਾਰੀ, ਜ਼ਿਲੇਦਾਰ ਅਤੇ ਨਹਿਰੀ ਪਟਵਾਰੀ ਦੀਆਂ ਅਸਾਮੀਆਂ ਦੇ ਲਈ ਲਿਖਤੀ ਪ੍ਰੀਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ…

ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ਦਾ ਨਾਂ ਸੰਵਿਧਾਨ ਦੇ ਪਿਤਾਮਾ ਡਾ. ਬੀ.ਆਰ. ਅੰਬੇਡਕਰ ਦੇ ਨਾਂ ‘ਤੇ ਰੱਖਿਆ : ਸਕੂਲ ਸਿੱਖਿਆ ਮੰਤਰੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 5 ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵੱਖ -ਵੱਖ…

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਾਵਰਕਾਮ ਅਤੇ ਬੀ.ਐਸ.ਐਨ.ਐਲ ਨੂੰ ਰਾਸ਼ਟਰੀ ਲੋਕ ਅਦਾਲਤ ’ਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਕਿਹਾ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਗਸਤ 05 ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ 11 ਸਤੰਬਰ ਨੂੰ ਲਗਾਈ ਜਾਣ ਵਾਲੀ ਰਾਸ਼ਟਰੀ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪਾਵਰਕਾਮ…

ਮਾਤਾ ਚਿੰਤਪੂਰਨੀ ਮੇਲੇ ਸਬੰਧੀ ਹੁਸ਼ਿਆਰਪੁਰ ’ਚ ਨਹੀਂ ਲੱਗਣਗੇ ਰੋਡ ਸਾਈਡ ਲੰਗਰ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਗਸਤ 5 9 ਤੋਂ 16 ਅਗਸਤ ਤੱਕ ਲੱਗਣ ਵਾਲੇ ਮਾਤਾ ਚਿੰਤਪੂਰਨੀ ਜੀ ਦੇ ਮੇਲੇ ਸਬੰਧੀ ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਦੀ ਹਾਜ਼ਰੀ ਵਿੱਚ…

ਵਿਸ਼ੇਸ਼ ਸਥਿਤੀਆਂ ’ਚ ਪ੍ਰਸ਼ਾਸਨ ਦੀ ਮਨਜੂਰੀ ’ਤੇ ਸ਼ਰਤਾਂ ਦੇ ਨਾਲ ਕੀਤਾ ਜਾ ਸਕਦਾ ਹੈ ਡਰੋਨ ਦਾ ਪ੍ਰਯੋਗ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਗਸਤ 04 ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਧਾਰਾ 144 ਸੀ.ਆਰ.ਪੀ.ਸੀ. ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਕਿਸੇ ਵੀ ਡਰੋਨ ਜਾਂ ਛੋਟੀਆਂ ਉਡਨ ਵਾਲੀਆਂ…

ਵਿਧਾਨ ਸਭਾ ਖੇਤਰ ਉੜਮੁੜ-41 ਦੇ ਪਿੰਡ ਜੋੜਾ ਬਘਿਆੜੀ ’ਚ ਵੋਟਰ ਜਾਗਰੂਕਤਾ ਕੈਂਪ ਆਯੋਜਿਤ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਗਸਤ 04 ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਦੇ ਲਈ…

ਹੁਸ਼ਿਆਰਪੁਰ ਦੀ ਪੁਰਾਣੀ ਵਿਰਾਸਤ ਨੂੰ ਮੁੱਖ ਰੱਖਦੇ ਹੋਏ ਕਰਵਾਇਆ ਜਾਵੇਗਾ ਇਸ ਦਾ ਸੁੰਦਰੀਕਰਨ : ਸੁੰਦਰ ਸ਼ਾਮ ਅਰੋੜਾ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੁਲਾਈ 30 ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੂਰੇ ਵਿਸ਼ਵ ਵਿੱਚ ਵੁੱਡ ਇਨਲੇ ਵਰਕ ਦੇ ਲਈ ਮਸ਼ਹੂਰ ਹੁਸ਼ਿਆਰਪੁਰ ਦੇ ਡੱਬੀ ਬਾਜ਼ਾਰ…

ਕ੍ਰਿਸ਼ੀ ਵਿਗਿਆਨ ਕੇਂਦਰ ’ਚ 5 ਦਿਨਾਂ ਮੁਰਗੀ ਪਾਲਣ ਕਿੱਤਾਮੁਖੀ ਸਿਖਲਾਈ ਕੋਰਸ ਆਯੋਜਿਤ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੁਲਾਈ 26 ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਸਹਿਕਾਰੀ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਕਿੱਤਾਮੁਖੀ ਕੋਰਸ ਕਰਵਾਏ ਜਾਂਦੇ ਹਨ। ਇਸੇ ਕੜੀ ਵਿਚ 19 ਤੋਂ 23 ਜੁਲਾਈ…

ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ 5 ਚਿਲਡਰਨ ਫਰੈਂਡਲੀ ਪਾਰਕਾਂ ਦਾ ਕੰਮ ਕਰਵਾਇਆ ਸ਼ੁਰੂ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੁਲਾਈ 20 ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਪਾਰਕਾਂ ਦੀ ਨੁਹਾਰ ਬਦਲਣ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਸ਼ਹਿਰ ਦੀ…

ਅੰਮ੍ਰਿਤਸਰ ਤੋਂ ਬਾਅਦ ਹੁਸ਼ਿਆਰਪੁਰ ਵਿੱਚ ਸਿੱਧੂ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ, ਟੰਗੇ ਬੋਰਡ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ ਜੁਲਾਈ 17 ਪੰਜਾਬ ਵਿਚ ਕਾਂਗਰਸ ਦਾ ਆਪਸੀ ਕਾਟੋ-ਕਲੋਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕਦੇ ਕਾਂਗਰਸੀਆਂ ਵਿਚਕਾਰ ਟਵਿੱਟਰ ਵਾਰ ਸ਼ੁਰੂ ਹੁੰਦਾ ਹੈ ਅਤੇ ਕਦੇ ਬਿਆਨਬਾਜ਼ੀ…

ਹੁਸ਼ਿਆਰਪੁਰ ’ਚ ਕਾਰ-ਟਰਾਲੇ ਵਿਚਕਾਰ ਜ਼ਬਰਦਸਤ ਟੱਕਰ ਦੌਰਾਨ 4 ਦੀ ਮੌਤ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ , ਜੁਲਾਈ 15 ਹੁਸ਼ਿਆਰਪੁਰ-ਚੰਡੀਗੜ੍ਹ ਬਾਈਪਾਸ ’ਤੇ ਪੈਂਦੇ ਪੁਰਹੀਰਾਂ ਨੇੜੇ ਦੇਰ ਰਾਤ ਕਾਰ ਤੇ ਟਰਾਲੇ ਵਿਚਕਾਰ ਹੋਈ ਟੱਕਰ ’ਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਮੌਤ…

ਵਧੀਕ ਡਿਪਟੀ ਕਮਿਸ਼ਨਰ ਵਲੋਂ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੁਲਾਈ 6 ਬੀਤੇ ਕੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ ਵਲੋਂ ਅਹੁਦਾ ਸੰਭਾਲਣ ਉਪਰੰਤ ਅੱਜ ਪੇਂਡੂ ਵਿਕਾਸ ਨਾਲ ਸਬੰਧਤ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕਰਦਿਆਂ ਪਿੰਡਾਂ…

ਕੋਵਿਡ-19 ਮਹਾਮਾਰੀ ਨੂੰ ਚੁਨੌਤੀਪੂਰਨ ਸਮੇਂ ਦੌਰਾਨ ਵੀ ਪੂਰੇ ਜੋਸ਼ ਨਾਲ ਨਿਭਾਈ ਡਿਊਟੀ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੁਲਾਈ 06 ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਿਲ੍ਹਾ ਈ-ਗਵਰਨੈਂਸ ਕੋਆਰਡੀਨੇਟਰ ਰਣਜੀਤ ਸਿੰਘ ਨੂੰ ਬੇਹਤਰ ਨਾਗਰਿਕ ਸੇਵਾਵਾਂ ਦੇਣ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਡਿਪਟੀ ਕਮਿਸ਼ਨਰ…

ਰਾਸ਼ਟਰੀ ਪੱਧਰ ਦੇ ਤੈਰਾਕ ਪੈਦਾ ਕਰਨ ’ਚ ਮੋਹਰੀ ਭੂਮਿਕਾ ਨਿਭਾਅ ਰਿਹੈ ਹੁਸ਼ਿਆਰਪੁਰ ਦਾ ਸਵੀਮਿੰਗ ਪੂਲ : ਅਪਨੀਤ ਰਿਆਤ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੁਲਾਈ 4 ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਅਪਨੀਤ ਰਿਆਤ ਨੇ ਸਰਵਿਸਜ਼ ਕਲੱਬ ਹੁਸ਼ਿਆਰਪੁਰ ਵਿਚ ਬਣੇ ਨਵੇਂ ਬੇਬੀ ਪੂਲ ਅਤੇ ਪੁਰਾਣੇ ਸਵੀਮਿੰਗ ਪੂਲ ਦਾ ਨਵੀਨੀਕਰਨ ਕਰਵਾ ਕੇ…

ਆਈ.ਏ.ਐਸ. ਅਧਿਕਾਰੀ ਵਿਸ਼ੇਸ਼ ਸਾਰੰਗਲ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਸੰਭਾਲਿਆ ਅਹੁਦਾ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੂਨ 30 ਆਈ.ਏ.ਐਸ. ਅਧਿਕਾਰੀ ਵਿਸ਼ੇਸ਼ ਸਾਰੰਗਲ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਦਿਆਂ ਕਿਹਾ ਕਿ ਮੌਜੂਦਾ ਸਿਹਤ ਸੰਕਟ…

ਪੁਲਿਸ ਵੱਲੋ ਚੋਰੀ ਕੀਤੇ 16 ਮੋਟਰ ਸਾਈਕਲ ਅਤੇ ਇਕ ਐਕਟਿਵਾ ਕੀਤੀ ਬਰਾਮਦ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੂਨ 24 ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਪੀ. (ਇੰਨਵੈਸਟੀਗੇਸ਼ਨ) ਰਵਿੰਦਰਪਾਲ ਸਿੰਘ ਸੰਧੂ, ਡੀ.ਐਸ.ਪੀ. ਮੁਕੇਰੀਆਂ ਰਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਐਸ.ਆਈ ਲੋਮੇਸ਼ ਸ਼ਰਮਾ, ਐਸ.ਐਚ.ਓ…

17.60 ਕਰੋੜ ਰੁਪਏ ਦੀ ਲਾਗਤ ਨਾਲ ਲੱਗਣਗੇ ਦੋ ਪਲਾਈਵੁੱਡ ਯੂਨਿਟ, 115 ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੂਨ 23 ਜ਼ਿਲ੍ਹੇ ਵਿੱਚ ਉਦਯੋਗ ਸਥਾਪਿਤ ਕਰਨ ਲਈ 2 ਉਦਯੋਗਿਕ ਇਕਾਈਆਂ ਮੈਸਰਜ਼ ਨਟਰਾਜ ਪਲਾਈਵੁੱਡ ਅਤੇ ਮੈਸਰਜ਼ ਐਸ.ਕੇ.ਐਮ. ਪਲਾਈਵੁੱਡ ਇੰਡਸਟਰੀ  ਨੂੰ ਪੰਜਾਬ ਰਾਈਟ ਟੂ ਬਿਜਨੈਸ ਐਕਟ 2020…

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਤਿਆਰ : ਅਪਨੀਤ ਰਿਆਤ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੂਨ 11 ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਬਰਸਾਤਾਂ ਦੇ ਕਾਰਨ ਸੰਭਾਵੀ ਹੜ੍ਹ ਤੋਂ ਨਿਪਟਣ ਦੇ ਲਈ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਕੰਮਲ ਤਿਆਰੀਆਂ ਕਰ ਲਈਆਂ…

ਸੁੰਦਰ ਸ਼ਾਮ ਅਰੋੜਾ ਵਲੋਂ ਮੁਹੱਲਾ ਪੁਰਹੀਰਾਂ ’ਚ 24.97 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਟਿਊਬਵੈਲ ਦੀ ਸ਼ੁਰੂਆਤ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੂਨ 9 ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਵਾਰਡ ਨੰਬਰ 19 ਦੇ ਮੁਹੱਲਾ ਪੁਰਹੀਰਾਂ ਵਿਖੇ 24.97 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ…

ਕੈਬਨਿਟ ਮੰਤਰੀ ਨੇ ਨਹਿਰ ਕਲੋਨੀ ਡਿਸਪੈਂਸਰੀ ’ਚ ਵੈਕਸੀਨੇਸ਼ਨ ਲਗਵਾਓ, ਪੌਦਾ ਲੈ ਜਾਓ ਮੁਹਿੰਮ ਦੀ ਕੀਤੀ ਸ਼ੁਰੂਆਤ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ,  ਜੂਨ 8 ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬੇ ਵਿੱਚ ਕੋਵਿਡ ਬਚਾਅ ਸਬੰਧੀ ਟੀਕਾਕਰਨ ਦਾ ਕੰਮ…

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਕਰ ਰਹੀ ਸਰਵਪੱਖੀ ਵਿਕਾਸ : ਸੁੰਦਰ ਸ਼ਾਮ ਅਰੋੜਾ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੂਨ 7 ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਸਰਵਪੱਖੀ ਵਿਕਾਸ ਕਰਵਾ ਰਹੀ…

ਨਵੇਂ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਦੇ ਲਈ 4 ਜੁਲਾਈ ਤੱਕ  ਚਲਾਈ ਜਾਵੇਗੀ ਮੁਹਿੰਮ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੂਨ  7 ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਕਿਹਾ ਕਿ ਲੋਕ ਤੰਤਰ ਨੂੰ ਮਜ਼ਬੂਤ ਬਣਾਉਣ ਅਤੇ ਵੋਟਿੰਗ ਪ੍ਰਤੀਸ਼ਤਤਾ ਨੂੰ ਵਧਾਉਣ ਵਿੱਚ ਨੌਜਵਾਨ ਵੋਟਰਾਂ ਦੀ ਵਿਸ਼ੇਸ਼…

ਜੰਗਲਾਂ ਨੂੰ ਬਚਾਉਣ ਦੇ ਲਈ ਲਾਭਦਾਇਕ ਸਿੱਧ ਹੋ ਰਹੀ ਹੈ ਪਨਕੈਂਪਾ ਯੋਜਨਾ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੂਨ 6 ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੰਗਲਾਂ ਨੂੰ ਬਚਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਨੂੰ ਯਕੀਨੀ…

ਫੈਡਰੇਸ਼ਨ ਅਤੇ ਮੁਲਾਜਿਮ ਜਥੇਬੰਦੀ ਦੇ ਵਫ਼ਦ ਨੇ ਰਾਸ਼ਟਰੀ ਐੱਸ ਸੀ ਕਮਿਸ਼ਨ ਦੇ ਚੇਅਰਮੈਨ ਸਾਂਪਲਾ ਨੂੰ ਦਿੱਤਾ ਮੰਗ ਪੱਤਰ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ , ਜੂਨ 6 ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ-ਕੁਲਪਤੀ ਅਤੇ ਰਜਿਸਟਰਾਰ ਵਲੋਂ ਟੀਚਿੰਗ ਕੇਡਰ ਵਿੱਚ ਰਾਖਵਾਂਕਰਨ ਨੀਤੀ ਨੂੰ ਨਾ ਲਾਗੂ ਕਰਨ ਦੇ ਮਾਮਲੇ ਵਿੱਚ ਸ੍ਰੀ ਗੁਰੂ…

ਖੇਡਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਦਿੱਤੀ ਹੈ ਨਵੀਂ ਦਿਸ਼ਾ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੂਨ 3 ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਪੜ੍ਹਾਈ…

ਦੋ ਵੱਖ-ਵੱਖ ਮਾਮਲਿਆਂ ਵਿੱਚ ਨਸ਼ਾ ਤਸਕਰਾਂ ਤੋਂ ਟਰੱਕ, ਮੋਟਰਸਾਈਕਲ ਸਮੇਤ 300 ਗਰਾਮ ਨਸ਼ੀਲਾ ਪਦਾਰਥ, 30 ਗਰਾਮ ਹੈਰੋਇਨ, 7 ਕਿਲੋ ਡੋਡੇ ਚੂਰਾ ਪੋਸਤ ਅਤੇ 4,56,000 ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੂਨ 2 ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਨਸ਼ਾ ਤਸਕਰਾਂ ’ਤੇ ਨਕੇਲ ਕੱਸਣ ਲਈ ਜ਼ਿਲ੍ਹਾ ਪੁਲਿਸ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਵਿੱਚ ਐਸ.ਪੀ.…

ਜ਼ਿਲ੍ਹਾ ਰੋਜਗਾਰ ਬਿਊਰੋ ਦੀ ਮੋਬਾਇਲ ਐਪ ਨੇ ਜ਼ਿਲ੍ਹੇ ਦੀਆਂ ਤਿੰਨ ਲੜਕੀਆਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ ’ਚ ਦਿਵਾਇਆ ਰੋਜ਼ਗਾਰ : ਅਪਨੀਤ ਰਿਆਤ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ , ਜੂਨ 2 ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਬਣਾਈ ਗਈ ਡੀ.ਬੀ.ਈ.ਈ. ਆਨਲਾਈਨ ਮੋਬਾਇਲ ਐਪ ਨੇ ਜ਼ਿਲ੍ਹੇ ਦੀਆਂ ਤਿੰਨ ਲੜਕੀਆਂ ਨੂੰ ਦਿੱਲੀ ਦੇ ਪ੍ਰਸਿੱਧ ਅਪੋਲੋ…

ਪੰਜਾਬ ਸਰਕਾਰ ਵਲੋਂ ਪਿੰਡਾਂ ਦਾ ਕਰਵਾਇਆ ਜਾ ਰਿਹੈ ਸਰਵਪੱਖੀ ਵਿਕਾਸ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਮਈ 31 ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾ ਰਹੀ ਹੈ, ਜਿਸ ਦੇ ਚੱਲਦਿਆਂ ਹੁਣ ਪਿੰਡਾਂ…

ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਸਹਾਇਕ ਸਾਬਤ ਹੋਵੇਗੀ ਝੋਨੇ ਦੀ ਸਿੱਧੀ ਬਿਜਾਈ : ਡਾ. ਵਿਨੇ ਕੁਮਾਰ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, 31 ਮਈ ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੇ ਕੁਮਾਰ ਨੇ ਦੱਸਿਆ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਖਦੇਵ ਸਿੰਘ ਸਿੱਧੂ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿੱਚ…

ਮੰਤਰੀ ਦੇ ਬੇਟੇ ਪ੍ਰਤੀਕ ਅਰੋੜਾ ਨੇ ਕਿੱਟਾਂ ਸਿਵਲ ਹਸਪਤਾਲ ‘ਚ ਸੌਂਪੀਆਂ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਮਈ 29 ਨਿੱਜੀ ਤੌਰ ‘ਤੇ ਕੋਵਿਡ ਦੇ ਮਰੀਜਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਤਹਿਤ ਅੱਜ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਸਥਾਨਕ…

ਵੱਖ-ਵੱਖ ਸੰਸਥਾਵਾਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਪਿੰਡਾਂ ਨੂੰ ਕੀਤਾ ਜਾਵੇਗਾ ਸੈਨੇਟਾਈਜ਼ਡ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਮਈ 26 ਐਮ.ਐਲ.ਏ. ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਵੱਖ-ਵੱਖ ਪਿੰਡਾਂ ਲਈ ਸੈਨੇਟਾਈਜ਼ਰ ਸਪਰੇਅ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਵੱਧ ਰਹੇ ਕੋਵਿਡ ਕੇਸਾਂ…

ਗਰਮੀਆਂ ਦੀਆਂ ਛੁੱਟੀਆਂ ਦੌਰਾਨ ਹੋਵੇਗਾ ਗਣਿਤ ਵਿਸ਼ੇਸ ਆਨਲਾਈਨ ਕੈਂਪ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਮਈ 26 ਗੁਰਸ਼ਰਨ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਅਤੇ ਰਾਕੇਸ਼ ਕੁਮਾਰ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੇ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਦੇ…

ਡਿਪਟੀ ਕਮਿਸ਼ਨਰ ਨੇ ਜ਼ਰੂਰਤਮੰਦ ਦਿਵਆਂਗਜਨਾਂ ਨੂੰ ਮੁਫ਼ਤ 37 ਮੋਟੋਰਾਈਜਡ ਟਰਾਈਸਾਈਕਲ ਵੰਡੇ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਮਈ 24 ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅਪਨੀਤ ਰਿਆਤ ਨੇ ਅੱਜ ਜ਼ਿਲ੍ਹਾ ਰੈਡ ਕਰਾਸ ਪ੍ਰੋਗਰਾਮ ਵਿੱਚ ਲੋੜਵੰਦ ਦਿਵਆਂਗਜਨਾਂ ਨੂੰ 37 ਮੋਟੋਰਾਈਜਡ ਟਰਾਈਸਾਈਕਲ ਵੰਡੇ। ਉਨ੍ਹਾਂ ਦੱਸਿਆ…

ਸੁੰਦਰ ਸ਼ਾਮ ਅਰੋੜਾ ਵਲੋਂ ਸ਼ਾਂਤੀ ਨਗਰ ਪਿੰਡ ’ਚ ਦੋ ਸੜਕਾਂ ਦੇ ਕੰਮ ਦੀ ਸ਼ੁਰੂਆਤ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਮਈ 24 ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਸ਼ਾਂਤੀ ਨਗਰ ਪਿੰਡ ’ਚ ਦੋ ਵੱਖ-ਵੱਖ ਸੜਕਾਂ ਦੇ ਕੰਮ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ…

ਪਿੰਡ ਰੱਕੜੀ ਤੇ ਬੀਰਮਪੁਰ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਮਈ 24 ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144…

ਜ਼ਿਲ੍ਹਾ ਰੋਜ਼ਗਾਰ ਬਿਊਰੋ ਨੇ ਸਮਝੀ ਸੁਣਨ ਅਤੇ ਬੋਲਣ ’ਚ ਅਸਮਰੱਥ ਭੈਣ -ਭਰਾ ਦੇ ਹੁਨਰ ਦੀ ਭਾਸ਼ਾ

ਫ਼ੈਕ੍ਟ ਸੇਵਾ ਸਰਵਿਸ  ਹੁਸ਼ਿਆਰਪੁਰ, ਮਈ 23 ਸਰੀਰਕ ਰੂਪ ਤੋਂ ਅਸਮਰੱਥ ਹੋਣ ਦੇ ਕਾਰਨ ਰੋਜ਼ਗਾਰ ਪ੍ਰਦਾਤਾ ਤੋਂ ਅਕਸਰ ਨਾ ਸੁਣਨ  ਵਾਲੇ ਨੌਜਵਾਨਾਂ ਦੀ ਇਸ ਪ੍ਰੇਸ਼ਾਨੀ ਨੂੰ ਦੂਰ ਕਰਨ ਦੇ ਲਈ ਜ਼ਿਲ੍ਹਾ…

ਕੋਰੋਨਾ ਮਹਾਂਮਾਰੀ ਦੇ ਮੁਸ਼ਕਿਲ ਸਮੇਂ ’ਚ ਨੌਜਵਾਨਾਂ ਦੇ ਲਈ ਸਹਾਈ ਸਾਬਤ ਹੋ ਰਿਹਾ ਹੈ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦੀ ਮੋਬਾਇਲ ਐਪ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ,  ਮਈ 21 ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਦੇ ਵੱਧਦੇ ਫੈਲਾਅ ਦੇ ਕਾਰਨ ਜ਼ਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਬਣਾਈ ਗਈ ਡੀ.ਬੀ.ਈ.ਈ ਮੋਬਾਇਲ ਐਪ…

ਪਿੰਡ ਪੁੰਗਾ ਅਤੇ ਪੁੰਜ ’ਚ ਵੀ ਯੋਗ ਲਾਭਪਾਤਰੀਆਂ ਦਾ 100 ਫੀਸਦੀ ਟੀਕਾਕਰਨ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਮਈ 20 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਵਿੱਚ 100 ਫੀਸਦੀ ਟੀਕਾਕਰਨ ਕਰਾਉਣ ਵਾਲੀਆਂ ਪੰਚਾਇਤਾਂ ਨੂੰ 10 ਲੱਖ ਰੁਪਏ ਵਿਸ਼ੇਸ਼ ਗਰਾਂਟ ਵਜੋਂ ਦੇਣ ਦੇ ਐਲਾਨ…

ਧੰਨਵਾਦ ਕੈਪਟਨ’ ਮੁਹਿੰਮ ਦੀ ਸ਼ੁਰੂਆਤ, ਪਿੰਡਾਂ ਦੀਆਂ ਪੰਚਾਇਤਾਂ ਨੂੰ ਜਲਦ ਤੋਂ ਜਲਦ 100 ਫੀਸਦੀ ਟੀਕਾਕਰਨ ਕਰਾਉਣ ਦਾ ਸੱਦਾ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ,  ਮਈ 20 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਵਿੱਚ 100 ਫੀਸਦੀ ਟੀਕਾਕਰਨ ਕਰਾਉਣ ਵਾਲੀਆਂ ਪੰਚਾਇਤਾਂ ਨੂੰ 10 ਲੱਖ ਰੁਪਏ ਵਿਸ਼ੇਸ਼ ਗਰਾਂਟ ਵਜੋਂ ਦੇਣ ਦੇ ਐਲਾਨ…

‘ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ’ ਸਕੀਮ ਤਹਿਤ ਝੋਨੇ ਦੀ ਸਿੱਧੀ ਬਿਜਾਈ ਬਾਰੇ ਵੈਬੀਨਾਰ ਕਰਾਇਆ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ,  ਮਈ 19 ਜ਼ਿਲ੍ਹੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਹੋਰ ਉਤਸ਼ਾਹਿਤ ਕਰਨ ਲਈ ਮੁੱਖ ਖੇਤੀਬਾੜੀ ਅਫ਼੍ਤਸਰ ਡਾ. ਵਿਨੇ ਕੁਮਾਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਈ…

ਨਸ਼ਿਆਂ ਖਿਲਾਫ਼ ਵੱਡੀ ਕਾਰਵਾਈ ’ਚ ਔਰਤ ਸਮੇਤ 3 ਗ੍ਰਿਫਤਾਰ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਮਈ 19 ਡੀ.ਜੀ.ਪੀ. ਦਿਨਕਰ ਗੁਪਤਾ ਦੀ ਨਿਰਦੇਸ਼ਾਂ ਹੇਠ ਨਸ਼ਿਆਂ ਅਤੇ ਸਮੱਗਲਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇਕ ਔਰਤ ਅਤੇ ਦੋ ਵਿਅਕਤੀਆਂ…

ਪੰਜਾਬ ਸਰਕਾਰ ਵਲੋਂ ਕੰਢੀ ਖੇਤਰ ਦੇ ਵਿਕਾਸ ਲਈ 42.79 ਕਰੋੜ ਰੁਪਏ ਮਨਜ਼ੂਰ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ,  ਮਈ 18 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਵਿਕਾਸ ਕਾਰਜਾਂ ਲਈ 42.79 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਜਿਨ੍ਹਾਂ ਨਾਲ…

ਲੋਕਾਂ ਨੂੰ ਝਾਂਸੇ ’ਚ ਲੈ ਕੇ ਲੁੱਟਖੋਹ ਕਰਨ ਵਾਲੇ ਕਾਬੂ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਮਈ 18 ਜ਼ਿਲ੍ਹਾ ਪੁਲਿਸ ਵਲੋਂ ਭੈੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਭੋਲੇਭਾਲੇ ਲੋਕਾਂ ਨੂੰ ਸਮਾਨ ਵੇਚਣ/ਖਰੀਦਣ ਦਾ ਝਾਂਸਾ ਦੇ ਕੇ ਲੁੱਟਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼…

ਮੁੱਖ ਮੰਤਰੀ ਵਲੋਂ 100 ਫੀਸਦੀ ਟੀਕਾਕਰਨ ਵਾਲੇ ਪਿੰਡਾਂ ਨੂੰ 10 ਲੱਖ ਦੀ ਗਰਾਂਟ ਦਾ ਐਲਾਨ ਸ਼ਲਾਘਾਯੋਗ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ,  ਮਈ 18 ਪੇਂਡੂ ਖੇਤਰਾਂ ਵਿੱਚ ਪੈਰ ਪਸਾਰ ਰਹੇ ਕੋਰੋਨਾ ਵਾਇਰਸ ’ਤੇ ਫਤਿਹ ਪਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਦੇ ਵਸਨੀਕਾਂ ਤੋਂ ਮੰਗੇ ਸਹਿਯੋਗ…

ਪੇਂਡੂ ਖੇਤਰਾਂ ’ਚ ਕੋਰੋਨਾ ਨੂੰ ਰੋਕਣ ਲਈ ਟੀਕਾਕਰਨ ਬਹੁਤ ਜਰੂਰੀ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਮਈ 17 ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਅੱਜ ਜੀ.ਐਨ.ਏ. ਗਰੁੱਪ ਮੇਹਟਿਆਣਾ ਵਿਖੇ 18 ਤੋਂ 44 ਸਾਲ ਤੱਕ ਦੇ ਲਾਭਪਾਤਰੀਆਂ ਲਈ ਕੋਵਿਡ ਵੈਕਸੀਨ ਦੀ…

ਘਰ ਬੈਠੇ ਹੀ ਵਿਦਿਆਰਥੀ ਉਚੇਰੀ ਸਿੱਖਿਆ ਤੇ ਰੁਜ਼ਗਾਰ ਦੇ ਖੇਤਰ ਅਸਾਨੀ ਨਾਲ ਲੱਭ ਸਕਣਗੇ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਮਈ 17 ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੇ ਭਵਿੱਖ ਨੂੰ ਵਧੀਆ ਸੇਧ ਦੇਣ ਲਈ ‘ਪੰਜਾਬ ਕੈਰੀਅਰ ਪੋਰਟਲ’ ਸਥਾਪਿਤ ਕੀਤਾ…

ਗੈਰ ਜ਼ਰੂਰੀ ਵਸਤੂਆਂ ਵੇਚਣ ਵਾਲੀਆਂ ਦੁਕਾਨਾਂ ਸੋਮਵਾਰ ਤੋਂ ਸ਼ੁਕਰਵਾਰ ਸਵੇਰੇ 11 ਵਜੇ ਤੋਂ 3 ਵਜੇ ਤੱਕ ਖੁੱਲ੍ਹ ਸਕਣਗੀਆਂ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ  ਮਈ 17 ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ 17 ਮਈ ਤੋਂ ਅਗਲੇ ਹੁਕਮਾਂ ਤੱਕ ਜ਼ਿਲ੍ਹੇ ਵਿੱਚ ਕੁਝ ਜ਼ਰੂਰੀ ਵਸਤੂਆਂ ਦੀਆਂ ਸੇਵਾਵਾਂ ਨੂੰ ਨਿਰਧਾਰਤ ਦਿਨ ਤੇ ਸਮੇਂ…

ਬੱਚਿਆਂ ਦੀ ਰੱਖਿਆ ਕਰਦੇ ਹੋਏ ਉਨ੍ਹਾਂ ਨੂੰ ਨਸ਼ੇ  ਦੇ ਸੇਵਨ ਅਤੇ ਨਸ਼ਾ ਤਸਕਰੀ ਵਲੋਂ ਦੂਰ ਰੱਖਣਾ ਹੈ ਨਸ਼ਾ ਮੁਕਤ ਮੁਹਿੰਮ ਦਾ ਉਦੇਸ਼

ਫ਼ੈਕ੍ਟ ਸਮਾਚਾਰ ਸੇਵਾ ਹੋਸ਼ਿਆਰਪੁਰ ਮਈ 14 ਸਹਾਇਕ ਕਮਿਸ਼ਨਰ ਕਿਰਪਾਲਵੀਰ ਸਿੰਘ  ਨੇ ਕਿਹਾ ਕਿ ਭਾਰਤ ਸਰਕਾਰ  ਦੇ ਸਮਾਜਕ ਨਿਆਂ ਅਤੇ ਅਧਿਕਾਰਿਤਾ ਮੰਤਰਾਲਾ  ਵਲੋਂ ਨਸ਼ਾ ਮੁਕਤ ਅਭਿਆਨ  ਦੇ ਤਹਿਤ ਦੇਸ਼  ਦੇ 272…

ਉਦਯੋਗ ਮੰਤਰੀ ਨੇ ਭਗਵਾਨ ਪਰਸ਼ੂਰਾਮ ਚੌਕ ਦੀ ਭੂਮੀ ਪੂਜਨ ਕਰਕੇ ਕਰਵਾਈ ਸ਼ੁਰੂਆਤ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ  ਮਈ 14 ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਅੱਜ  ਭਗਵਾਨ ਪਰਸ਼ੂੁਰਾਮ ਜੈਯੰਤੀ ’ਤੇ ਹੁਸ਼ਿਆਰਪੁਰ ਵਿੱਚ ਬਣਨ ਜਾ ਰਹੇ ਭਗਵਾਨ ਪਰਸ਼ੂੁਰਾਮ ਚੌਕ ਦਾ ਭੂਮੀ…

ਜ਼ਿਲ੍ਹੇ ਦੇ ਨੌਜਵਾਨਾਂ ਦੀ ਸ਼ਾਨਦਾਰ ਪਹਿਲ; ਪ੍ਰਸ਼ਾਸਨ ਦੇ ਸੱਦੇ ’ਤੇ ਘਰੇਲੂ ਇਕਾਂਤਵਾਸ ਕੋਵਿਡ ਮਰੀਜ਼ਾਂ ਦੀ ਨਿਗਰਾਨੀ ਅਤੇ ਕਾਊਂਸਲਿੰਗ ਦੇ ਲਈ ਆਏ ਅੱਗੇ

ਫ਼ੈਕ੍ਟ ਸਮਾਚਾਰ ਸੇਵਾ ਹੋਸ਼ਿਆਰਪੂਰ  ਮਈ, 13 ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਘਰੇਲੂ ਇਕਾਂਤਵਾਸ ਵਿੱਚ ਰਹਿ ਰਹੇ ਕੋਵਿਡ ਮਰੀਜ਼ਾਂ ਦੀ ਸਹੀ ਨਿਗਰਾਨੀ ਅਤੇ ਸਹੀ ਸਮੇਂ ਨਾਲ ਉਨ੍ਹਾਂ ਨੂੰ ਡਾਕਟਰੀ…

ਹਾਕਿਨਸ ਕੁਕਰਸ ਲਿਮਿਟਡ ਵਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੂੰ 2 ਲੱਖ 51 ਹਜ਼ਾਰ ਦੀ ਵਿੱਤੀ ਸਹਾਇਤਾ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ  ਮਈ 13 ਹਾਕਿਨਸ ਕੁਕਰਸ ਲਿਮਿਟਡ ਹੁਸ਼ਿਆਰਪੁਰ ਵਲੋਂ ਕੋਵਿਡ-19 ਦੇ ਇਸ ਮੁਸ਼ਕਿਲ ਦੌਰ ਵਿੱਚ ਆਪਣਾ ਯੋਗਦਾਨ ਦਿੰਦੇ ਹੋਏ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੂੰ 2 ਲੱਖ 51 ਹਜ਼ਾਰ…

ਕਚਹਿਰੀ ’ਚ ਕੋਵਿਡ ਬਚਾਅ ਸਬੰਧੀ ਟੀਕਾਕਰਨ ਕੈਂਪ ਦਾ ਆਯੋਜਨ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ ਮਈ 12 ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ’ਤੇ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਕਚਹਿਰੀ ਦੇ ਕੋਰਟ ਨੰਬਰ 5…

ਐਸ.ਐਸ.ਪੀ. ਦਫ਼ਤਰ ਦੇ ਸਮੂਹ ਸਟਾਫ਼ ਦੇ ਆਰ.ਟੀ.-ਪੀ.ਸੀ.ਆਰ. ਸੈਂਪਲ ਲਏ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ ਮਈ 12 ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਅੱਜ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਪੁਲਿਸ ਹਸਪਤਾਲ ਦੇ ਐਸ.ਐਮ.ਓ. ਡਾ. ਲਖਵੀਰ ਸਿੰਘ ਦਾ ਪੂਰੀ ਤਨਦੇਹੀ, ਸ਼ਿੱਦਤ ਅਤੇ…

ਪੁਲਿਸ ਵਲੋਂ ਭਾਰੀ ਮਾਤਰਾ ’ਚ ਸ਼ਰਾਬ ਬਰਾਮਦ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ ਮਈ 12 ਸੀਨੀਅਰ ਪੁਲਿਸ ਕਪਤਾਲ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੁਲਿਸ ਕਪਤਾਲ (ਤਪਤੀਸ਼) ਰਵਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ…

ਪੰਜਾਬ ’ਚ ਰਹਿੰਦੇ ਹਰ ਕਾਮੇ ਨੂੰ ਲੱਗੇਗੀ ਕੋਰੋਨਾ ਵੈਕਸੀਨ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ ਮਈ 10 ਪੰਜਾਬ ਸਰਕਾਰ ਵਲੋਂ 18 ਤੋਂ 44 ਸਾਲ ਦੇ ਉਮਰ ਵਰਗ ਦੇ ਉਸਾਰੀ ਕਾਮਿਆਂ ਨੂੰ ਕੋਵਿਡ ਵੈਕਸੀਨ ਲਗਾਉਣ ਦੇ ਅਗਾਜ਼ ਤਹਿਤ ਉਦਯੋਗ ਤੇ ਵਣਜ ਮੰਤਰੀ…

ਜਿਨ੍ਹਾਂ ਦੁਕਾਨਾਂ ਨੂੰ ਪਹਿਲਾਂ ਜਾਰੀ ਹੁਕਮਾਂ ਵਿੱਚ ਖੋਲ੍ਹਣ ਦੀ ਛੋਟ ਨਹੀਂ ਦਿੱਤੀ ਗਈ ਉਹ ਹਰ ਸ਼ੁਕਰਵਾਰ ਸਵੇਰੇ 11 ਵਜੇ ਤੋਂ 5 ਵਜੇ ਤੱਕ ਖੁੱਲ੍ਹ ਸਕਦੀਆਂ ਹਨ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ ਮਈ 10 ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਸਵੇਰੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਪ੍ਰਦੀਪ ਸਿੰਘ ਢਿੱਲੋਂ ਨਾਲ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ ਦਾ ਦੌਰਾ ਕਰਕੇ ਕੋਵਿਡ-19…

ਕੋਵਿਡ-19 ਤੋਂ ਬਚਾਅ ਲਈ ਸਿਹਤ ਪ੍ਰੋਟੋਕੋਲ ਦੀ ਪਾਲਣਾ ਯਕੀਨੀ ਬਣਾਉਣ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ ਮਈ 8 ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ ਇਲਾਜ ਸਬੰਧੀ ਦਵਾਈਆਂ ਤੇ ਆਕਸੀਜਨ ਤੋਂ ਇਲਾਵਾ ਸਾਰੀਆਂ ਸੁਵਿਧਾਵਾਂ ਉਪਲਬੱਧ ਹਨ ਅਤੇ ਜ਼ਿਲ੍ਹੇ ਦੇ…

ਅਜਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਨੂੰ  ਸਮਰਪਿਤ ਵਿੱਦਿਅਕ ਪ੍ਰਤੀਯੋਗਤਾ ਅੱਜ ਤੋਂ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ ਮਈ 8 ਆਜਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਮਨਾਉਣ ਲਈ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ  ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਪਹਿਲੀ ਪ੍ਰਤੀਯੋਗਤਾ ਭਾਸਣ ਮੁਕਾਬਲਾ ਅੱਜ…

ਪੂਰਾ ਹਫ਼ਤਾ ਖੁੱਲ੍ਹਣਗੀਆਂ ਦੁਕਾਨਾਂ ਸਮੇ ਦੀ ਨਹੀਂ ਹੋਵੇਗੀ ਪਾਬੰਦੀ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ  ਮਈ  7 ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਕੁਝ ਜ਼ਰੂਰੀ ਵਸਤੂਆਂ ਦੀਆਂ ਸੇਵਾਵਾਂ ਨੂੰ ਨਿਰਧਾਰਤ ਦਿਨ ਅਤੇ ਸਮੇਂ ਦੇ ਹਿਸਾਬ ਨਾਲ ਪਾਬੰਦੀਆਂ ਤੋਂ ਛੋਟ ਦੇਣ ਦੇ…

ਸਿਹਤ ਵਿਭਾਗ ਦੀਆਂ ਟੀਮਾਂ ਨੇ ਟੈਸਟਿੰਗ ਅਤੇ ਟੀਕਾਕਰਨ ’ਚ ਲਿਆਂਦੀ ਤੇਜੀ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਮਈ 6 ਜ਼ਿਲ੍ਹੇ ਵਿੱਚ ਚੱਲ ਰਹੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ ਵੈਕਸੀਨ ਦੀਆਂ 2,85,594 ਡੋਜ਼ਾਂ ਲੱਗ ਚੁੱਕੀਆਂ ਹਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਟੈਸਟਿੰਗ…

ਪੁਲਿਸ ਟੀਮਾਂ ਨੇ ਕੌਂਸਲਰਾਂ ਸਮੇਤ ਲੋਕਾਂ ਨੂੰ ਕੋਰੋਨਾ ਪ੍ਰਤੀ ਕੀਤਾ ਜਾਗਰੂਕ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ,  ਮਈ 5 ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਵਲੋਂ ਵੱਧ ਤੋਂ ਵੱਧ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਤੋਂ ਸੁਚੇਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਜਾਗਰੂਕਤਾ…

ਸਿਹਤ ਵਿਭਾਗ ਕੋਵਿਡ ਦੇ ਫੈਲਾਅ ਨੂੰ ਰੋਕਣ ’ਚ ਕਰ ਰਿਹਾ ਹੈ ਸ਼ਲਾਘਾਯੋਗ ਕੰਮ,

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ  ਮਈ 5 ਡਿਪਟੀ ਕਮਿਸ਼ਨਰ ਅਪਨੀਤ ਨੇ ਕਿਹਾ ਕਿ ਇਤਿਹਾਸ ਪੋਰਟਲ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਦੇ ਫੈਲਾਅ ਨੂੰ ਰੋਕਣ ਦੇ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।…

ਇੰਟਰਸਟੇਟ ਨਾਕਿਆਂ ’ਤੇ ਚੌਕਸੀ ਵਧਾਈ, ਲੋਕਾਂ ਨੂੰ ਪੁਲਿਸ ਦਾ ਸਾਥ ਦੇਣ ਦੀ ਅਪੀਲ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ,  ਮਈ 4 ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਵਲੋਂ ਵੱਧ ਤੋਂ ਵੱਧ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਸੁਚੇਤ ਰਹਿਣ ਅਤੇ ਇਸ ਦੀ ਰੋਕਥਾਮ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੇ…

ਸ਼ਿਵ ਪੁਰੀ ਸ਼ਮਸ਼ਾਨਘਾਟ ’ਚ ਬਣੇਗਾ ਇਲੈਕਟ੍ਰਾਨਿਕ ਯੂਨਿਟ, ਹੋਵੇਗੀ ਬਿਜਲਈ ਸਸਕਾਰ ਦੀ ਸਹੂਲਤ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ,  ਮਈ 4 ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਕਿਹਾ ਕਿ ਆਉਂਦੇ ਦੋ ਮਹੀਨਿਆਂ ਵਿੱਚ ਸ਼ਹਿਰ ਦੇ ਹਰਿਆਣਾ ਰੋਡ ਸਥਿਤ ਸ਼ਿਵ ਪੁਰੀ…