ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੂੰ ਖ਼ੁਰਾਕ ਤੇ ਜਨਤਕ ਵੰਡ ਮੰਤਰਾਲੇ ਨੂੰ 11 ਅਕਤੂਬਰ ਤੱਕ ਝੋਨੇ ਦੀ ਖਰੀਦ ਅੱਗੇ ਪਾਉਣ ਲਈ ਜਾਰੀ ਕੀਤਾ ਪੱਤਰ ਤੁਰੰਤ ਵਾਪਸ ਲੈਣ ਦੀ ਸਲਾਹ ਦੇਣ ਦੀ ਅਪੀਲ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਕਤੂਬਰ 1 ਪੰਜਾਬ ਲਈ ਸਾਉਣੀ ਮੰਡੀਕਰਨ ਸੀਜ਼ਨ 2021-22 ਵਾਸਤੇ ਝੋਨੇ ਦੀ ਖਰੀਦ ਮੁਲਤਵੀ ਕਰਨ ਬਾਰੇ ਭਾਰਤ ਸਰਕਾਰ ਦੇ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ…