ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੌਰਾਨ ਜ਼ਿਲ੍ਹੇ ਦੇ 715 ਪਿੰਡਾਂ ‘ਚ ਲੋਕਾਂ ਨੂੰ ਜਾਗਰੂਕ ਕੀਤਾ-ਸੀ.ਜੇ.ਐਮ. ਪਰਮਿੰਦਰ ਕੌਰ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਅਕਤੂਬਰ 23 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੇ ਸਕੱਤਰ-ਕਮ-ਸੀ.ਜੇ.ਐਮ. ਪਰਮਿੰਦਰ ਕੌਰ ਨੇ ਦੱਸਿਆ ਹੈ ਕਿ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਨੂੰ ਲੈਕੇ 2 ਅਕਤੂਬਰ ਤੋਂ ਸ਼ੁਰੂ ਕੀਤੀ…

ਅੱਜ ਪਿੰਡਾਂ ਵਿਚ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਵਲੋਂ 6350 ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਕਤੂਬਰ 19 ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਦੇ ਨਿਰਦੇਸ਼ਾਂ ’ਤੇ ਨਾਲਸਾ, ਨਵੀਂ…

ਨਸ਼ਾਂ ਵੇਚਣ ਵਾਲਿਆਂ ਦੀ ਇਤਲਾਹ ਪੁਲਿਸ ਦੇ ਟੋਲ ਫ੍ਰੀ ਨੰਬਰਾਂ 112, 83608-33805 ‘ਤੇ ਦਿਉ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਕਤੂਬਰ 19 ਐਸ.ਐਸ.ਪੀ. ਸ਼ਹੀਦ ਭਗਤ ਸਿੰਘ ਨਗਰ, ਉਪ ਕਪਤਾਨ ਪੁਲਿਸ (ਸਥਾਨਿਕ) ਜੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ  ਜਿਲਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵਲੋ ਚਲਾਈ…

ਮੁਫਤ ਕਾਨੂੰਨੀ ਸਹਾਇਤਾ, ਮੀਡੀਏਸ਼ਨ ਅਤੇ ਲੋਕ ਅਦਾਲਤਾਂ ਬਾਰੇ ਸੈਮੀਨਾਰ ਦਾ ਆਯੋਜਨ

ਫ਼ੈਕ੍ਟ ਸਮਾਚਾਰ ਸੇਵਾ ਫਰੀਦਕੋਟ ਅਕਤੂਬਰ 19 “ਪੈਨ ਇੰਡੀਆ ਜਾਗਰੂਕਤਾ ਮੁਹਿੰਮ” ਅਧੀਨ  ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਰਹਿਨੁਮਾਈ ਹੇਠ ਮੈਡਮ ਅਮਨ ਸ਼ਰਮਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ…

ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕੀਤੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਮੋਗਾ, ਅਕਤੂਬਰ 14 ਪੈਨ ਇੰਡੀਆ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਅਤੇ ਲੀਗਲ ਸਰਵਿਸਜ਼ ਹਫ਼ਤਾ 8 ਨਵੰਬਰ ਤੋਂ 14 ਨਵੰਬਰ 2021 ਤੱਕ…

ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਔਰਤਾਂ ਦੇ ਹੱਕਾਂ ਬਾਰੇ ਦੱਸਿਆ

ਫ਼ੈਕ੍ਟ ਸਮਾਚਾਰ ਸੇਵਾ ਮੋਹਾਲੀ, ਅਕਤੂਬਰ 11 ਰਾਸ਼ਟਰੀ ਕੰਨਿਆ ਦਿਵਸ ਮੌਕੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਹੇਠ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ, ਐਸ.ਏ.ਐਸ.…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡਾਂ ‘ਚ ਕਾਨੂੰਨੀ ਜਾਗਰੂਕਤਾ ਲਈ ਪ੍ਰਚਾਰ ਮੁਹਿੰਮ ਜਾਰੀ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਅਕਤੂਬਰ 08 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਪਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਰਾਜਿੰਦਰ ਅਗਰਵਾਲ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਜਾਗਰੂਕਤਾ ਪ੍ਰਚਾਰ ਮੁਹਿੰਮ ਜਾਰੀ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ,ਅਕਤੂਬਰ 07 ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਟਿਆਲਾ ਵੱਲੋਂ  ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਨੂੰ ਸਮਰਪਿਤ ਗਾਂਧੀ ਜੈਅੰਤੀ ਮੌਕੇ ਅਰੰਭੀ ਪ੍ਰਚਾਰ ਮੁਹਿੰਮ ਪਟਿਆਲਾ ਜ਼ਿਲ੍ਹੇ ਦੇ ਹਰੇਕ ਬਲਾਕ ‘ਚ ਪੁੱਜਕੇ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸਹਾਇਤਾ ਸਮੇਤ ਵੱਖ ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਦੇ ਰਹੀ ਹੈ। ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ…

ਕਾਨੂੰਨੀ ਜਾਗਰੂਕਤਾ ਫੈਲਾਉਣ ਲਈ ਮੋਬਾਇਲ ਵੈਨ ਨੂੰ ਦਿੱਤੀ ਹਰੀ ਝੰਡੀ

ਫ਼ੈਕ੍ਟ ਸਮਾਚਾਰ ਸੇਵਾ ਕਪੂਰਥਲਾ, ਅਕਤੂਬਰ 07 ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਅਮਰਿੰਦਰ ਸਿੰਘਗਰੇਵਾਲ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਦੀ ਯੋਗ ਅਗਵਾਈ ਹੇਠ ਜਿਲ੍ਹੇ ਦੇ ਦੂਰ…

ਗਾਂਧੀ ਜੈਯੰਤੀ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਜਾਗਰੂਕਤਾ ਰੈਲੀ

ਫ਼ੈਕ੍ਟ ਸਮਾਚਾਰ ਸੇਵਾ ਸ੍ਰੀ ਮੁਕਤਸਰ ਸਾਹਿਬ  ਅਕਤੂਬਰ 02 ਮਾਨਯੋਗ ਜਸਟਿਸ ਅਜੇ ਤਿਵਾੜੀ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਸਹਿਤ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਅਤੇ  ਅਰੁੁਣ ਗੁਪਤਾ, ਮਾਨਯੋਗ…

ਵੱਖ-ਵੱਖ ਪਿੰਡਾਂ ਵਿਚ 2 ਅਕਤੂਬਰ ਤੋਂ 15 ਨਵੰਬਰ ਤੱਕ ਲਗਾਏ ਜਾਣਗੇ ਕਾਨੂੰਨੀ ਜਾਗਰੂਕਤਾ ਕੈਂਪ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਕਤੂਬਰ 01 ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਦੇ ਆਦੇਸ਼ਾਂ ਤਹਿਤ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ‘ਪੈਨ ਇੰਡੀਆ ਜਾਗਰੂਕਤਾ…

ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਅਤੇ ਕਾਨੂੰਨੀ ਸੇਵਾਵਾਂ ਹਫ਼ਤੇ ਦੇ ਸਬੰਧ ਵਿੱਚ ਮੀਟਿੰਗਾਂ

ਫ਼ੈਕ੍ਟ ਸਮਾਚਾਰ ਸੇਵਾ ਬਰਨਾਲਾ, ਅਕਤੂਬਰ 01 ਨਾਲਸਾ-ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਅਤੇ ਕਾਨੂੰਨੀ ਸੇਵਾਵਾਂ ਹਫ਼ਤੇ ਮਿਤੀ 8 ਅਕਤੂਬਰ ਤੋਂ 14 ਨਵੰਬਰ 2021 ਦੇ ਸਬੰਧ ਵਿੱਚ ਵਰਿੰਦਰ ਅੱਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ…

ਸਕੱਤਰ ਸ਼੍ਰੀ ਗੁਰਬੀਰ ਸਿੰਘ ਜੀ ਵੱਲੋਂ ਸਬ ਜੇਲ੍ਹ, ਪੱਟੀ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਸੁਣੀਆਂ

ਫ਼ੈਕ੍ਟ ਸਮਾਚਾਰ ਸੇਵਾ ਤਰਨਤਾਰਨ ਸਤੰਬਰ 23 ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ- ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲ੍ਹਾ ਕਚਿਹਰੀਆਂ, ਤਰਨ ਤਾਰਨ ਜੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਗੁਰਬੀਰ ਸਿੰਘ, ਸਿਵਲ ਜੱਜ…

ਪੰਜਾਬ ਵਿੱਚ ਨੈਸ਼ਨਲ ਲੋਕ ਅਦਾਲਤ ਦੌਰਾਨ 378 ਬੈਂਚਾਂ ਸਾਹਮਣੇ 86,204 ਮਾਮਲਿਆਂ ‘ਤੇ ਸੁਣਵਾਈ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਸਤੰਬਰ 11 ਪੰਜਾਬ ਭਰ ਵਿੱਚ ਅੱਜ ਨੈਸ਼ਨਲ ਲੋਕ ਅਦਾਲਤ ਦੌਰਾਨ 378 ਬੈਂਚਾਂ ਸਾਹਮਣੇ 86,204 ਕੇਸਾਂ ‘ਤੇ ਸੁਣਵਾਈ ਕੀਤੀ ਗਈ। ਇਹ ਅਦਾਲਤ ਕੋਵਿਡ-19 ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ…

ਜ਼ਿਲਾ ਤੇ ਸੈਸ਼ਨ ਜੱਜ ਨੇ ਨਿਰਮਾਣ ਅਧੀਨ ਜੁਡੀਸ਼ੀਅਲ ਕੰਪਲੈਕਸ ਵਿਖੇ ਲਗਾਏ ਪੌਦੇ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਸਤੰਬਰ 09 ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜੁਡੀਸ਼ੀਅਲ ਅਧਿਕਾਰੀਆਂ ਵੱਲੋਂ ਅੱਜ ਨਿਰਮਾਣ ਅਧੀਨ ਜ਼ਿਲਾ ਜੁਡੀਸ਼ੀਅਲ ਕੰਪਲੈਕਸ ਵਿਖੇ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ 11 ਸਤੰਬਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ

ਫ਼ੈਕ੍ਟ ਸਮਾਚਾਰ ਸੇਵਾ ਜਲੰਧਰ, ਸਤੰਬਰ 04 ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲਾਵਾਰਿਸ ਮਿਲੀ ਲੜਕੀ, ਉਸਦੇ ਮਾਪਿਆਂ ਨੂੰ ਕੀਤੀ ਸਪੁਰਦ

ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਅਗਤਸ 24 ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ  ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਪੀ.ਐਸ. ਕਾਲੇਕਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,…

ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ ਵੱਲੋਂ ਬਿਰਧ ਆਸ਼ਰਮ ਬਡਰੁੱਖਾਂ ਵਿਖੇ ਮਨਾਇਆ ਸੀਨੀਅਰ ਸਿਟੀਜ਼ਨ ਦਿਵਸ

ਫ਼ੈਕ੍ਟ ਸਮਾਚਾਰ ਸੇਵਾ ਸੰਗਰੂਰ, ਅਗਸਤ 23 ਦੀਪਤੀ ਗੋਇਲ, ਸਿਵਲ ਜੱਜ਼ ਸੀਨੀਅਰ ਡਿਵੀਜ਼ਨ -ਕਮ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾਂ ਨਿਰਦੇਸ਼ਾ…

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਸੀਨੀਅਰ ਸਿਟੀਜਨਸ ਨੂੰ ਬੈਡਸ਼ੀਟਾਂ ਭੇਟ ਕੀਤੀਆਂ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਗਸਤ 21 ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਦੀ ਅਗਵਾਈ ਵਿਚ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਵਰਲਡ ਸੀਨੀਅਰ ਸਿਟੀਜਨਸ…

ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਫ਼ੈਕ੍ਟ ਸਮਾਚਾਰ ਸੇਵਾ ਮਾਨਸਾ, ਅਗਸਤ 16 ਸਿਵਲ ਹਸਪਤਾਲ ਮਾਨਸਾ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਸਥਾਨਕ ਅਦਾਲਤ ਅਹਾਤੇ ਵਿੱਚ ਕੋਰੋਨਾ ਵੈਕਸੀਨ ਲਗਾਉਣ ਲਈ ਇੱਕ ਕੈਂਪ ਦਾ ਆਯੋਜਨ ਕੀਤਾ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ ਜੇਲ੍ਹ ਵਿਖੇ ਮੈਡੀਕਲ ਕੈਂਪ ਲਗਾਇਆ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਅਗਸਤ 12 ਕੇਂਦਰੀ ਜੇਲ੍ਹ ਪਟਿਆਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ  ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ…

ਜ਼ਿਲ੍ਹਾ ਜੇਲ੍ਹ ’ਚ ਕੈਦੀਆਂ ਅਤੇ ਹਵਾਲਾਤੀਆਂ ਦਾ ਕਰਵਾਇਆ ਟੀਕਾਕਰਨ

ਫ਼ੈਕ੍ਟ ਸਮਾਚਾਰ ਸੇਵਾ ਮਾਨਸਾ, ਅਗਸਤ 11 ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਕੈਦੀਆਂ ਅਤੇ ਹਵਾਲਾਤੀਆਂ ਨੂੰ ਕੋਰੋਨਾ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਕੈਂਪ ਦਾ ਆਯੋਜਨ…

ਅੰਡਰ ਟ੍ਰਾਇਲ ਰਿਵੀਊ ਕਮੇਟੀ ਦੀ ਮੀਟਿੰਗ ਦੌਰਾਨ ਜੇਲ ਬੰਦੀਆਂ ਸਬੰਧੀ ਵੱਖ-ਵੱਖ ਦਿਸ਼ਾ-ਨਿਰਦੇਸ਼ ਜਾਰੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਗਸਤ 10 ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੰਡਰ ਟ੍ਰਾਇਲ…

48 ਵਿਅਕਤੀਆਂ ਨੇ ਲਗਵਾਈ ਦੂਸਰੀ ਡੋਜ਼

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਅਗਸਤ 09 ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਰਾਜਿੰਦਰ ਅਗਰਵਾਲ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮਿਸ ਪਰਮਿੰਦਰ ਕੌਰ ਦੀ ਰਹਿਨੁਮਾਈ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਭਾਰਤ ਛੱਡੋ ਅੰਦੋਲਨ ਦਿਵਸ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਗਸਤ 09 ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਭਾਰਤ ਛੱਡੋ ਅੰਦੋਲਨ ਸਬੰਧੀ ਸੈਮੀਨਾਰ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਵਾਸ ਪੁਰਹੀਰਾਂ ਵਿੱਚ ਕਰਵਾਇਆ ਗਿਆ।…

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਬਿਰਧ ਆਸ਼ਰਮ, ਅਤੇ ਚਿਲਡਰਨ ਹੋਮ ਰਾਧਾ ਕ੍ਰਿਸ਼ਨ ਧਾਮ, ਦਾ ਦੌਰਾ

ਫ਼ੈਕ੍ਟ ਸਮਾਚਾਰ ਸੇਵਾ ਫਰੀਦਕੋਟ ਅਗਸਤ 06 ਅੱਜ ਮਿਤੀ 06-08-2021 ਨੂੰ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ  ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ  ਅਮਨ ਸ਼ਰਮਾ,  ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ…

ਲੋਕ ਅਦਾਲਤ ਵਿੱਚ ਕੇਸ ਦਾ ਨਿਪਟਾਰਾ ਕਰਕੇ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ

ਫ਼ੈਕ੍ਟ ਸਮਾਚਾਰ ਸੇਵਾ ਗੁਰਦਾਸਪੁਰ, ਅਗਸਤ 05 ਰਮੇਸ਼ ਕੁਮਾਰੀ ਮਾਣਯੋਗ ਜ਼ਿਲਾ ਅਤੇ ਸ਼ੈਸਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨਮਾਈ ਹੇਠ ਨੂੰ ਸਥਾਨਕ ਕਚਹਿਰੀ ਗੁਰਦਾਸਪੁਰ ਅਤੇ ਬਟਾਲਾ ਵਿਖੇ ਦਿਨ ਸ਼ਨੀਵਾਰ 11…

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਾਵਰਕਾਮ ਅਤੇ ਬੀ.ਐਸ.ਐਨ.ਐਲ ਨੂੰ ਰਾਸ਼ਟਰੀ ਲੋਕ ਅਦਾਲਤ ’ਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਕਿਹਾ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਗਸਤ 05 ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ 11 ਸਤੰਬਰ ਨੂੰ ਲਗਾਈ ਜਾਣ ਵਾਲੀ ਰਾਸ਼ਟਰੀ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪਾਵਰਕਾਮ…

ਆਪਰਾਧਿਕ ਸੱਟਾਂ ਦਾ ਮੁਆਵਜਾਂ ਬੋਰਡ ਵੱਲੋਂ ਤੇਜਾਬੀ ਹਮਲਿਆਂ ਦੇ 4 ਪੀੜਤਾਂ ਨੂੰ 14.50 ਲੱਖ ਰੁਪਏ ਮੁਆਵਜਾ ਦੇਣ ਦੇ ਅਵਾਰਡ ਪਾਸ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਜੁਲਾਈ 31 ਪਟਿਆਲਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਰਾਜਿੰਦਰ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਬਾਰ ਐਸ਼ੋਸ਼ੀਏਸ਼ਨ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨ ਕੈਂਪ ਅਤੇ ਮਾਨਵਤਾ ਬਾਲ ਆਸ਼ਰਮ

ਫ਼ੈਕ੍ਟ ਸਮਾਚਾਰ ਸੇਵਾ ਸ੍ਰੀ ਮੁਕਤਸਰ ਸਾਹਿਬ, ਜੁਲਾਈ 30 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਬਾਰ ਐਸ਼ੋਸ਼ੀਏਸ਼ਨ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਅਰੁਣਵੀਰ…

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ-ਜੇਲ੍ਹ ਮਲੇਰਕੋਟਲਾ ਵਿਖੇ ਮੁਫਤ ਮੈਡੀਕਲ ਚੈੱਕਅੱਪ ਕੈਂਪ ਆਯੋਜਿਤ

ਫ਼ੈਕ੍ਟ ਸਮਾਚਾਰ ਸੇਵਾ ਸੰਗਰੂਰ, ਜੁਲਾਈ 29 ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਅਤੇ ਸੈਸ਼ਨ ਜੱਜ਼ -ਸਹਿਤ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ…

ਵੱਧ ਤੋਂ ਵੱਧ ਲੋਕਾਂ ਨੂੰ ਕੌਮੀ ਲੋਕ ਅਦਾਲਤ ਦਾ ਲਾਹਾ ਲੈਣ ਦਾ ਸੱਦਾ

ਫ਼ੈਕ੍ਟ ਸਮਾਚਾਰ ਸੇਵਾ ਬਰਨਾਲਾ, ਜੁਲਾਈ 29 ਜ਼ਿਲਾ ਬਰਨਾਲਾ ਦੀਆਂ ਸਾਰੀਆਂ ਦੀਵਾਨੀ ਅਤੇ ਫੌਜਦਾਰੀ ਅਦਾਲਤਾਂ ਵਿੱਚ 11 ਸਤੰਬਰ ਨੂੰ ਕੌਮੀ ਲੋਕ ਅਦਾਲਤ ਲਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਹੋਏ ਵਰਿੰਦਰ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ‘ਚ ਆਟਾ ਗੁੰਨਣ ਵਾਲੀ ਮਸ਼ੀਨ ਸਥਾਪਤ

ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਜੁਲਾਈ 27 ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਅਤੇ  ਪੀ.ਐਸ. ਕਾਲੇਕਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਸਮੇਂ-ਸਮੇਂ…

ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ‘ਚ ਵਿਸ਼ੇਸ਼ ਕੈਂਪ ਕੋਰਟ ਆਯੋਜਿਤ

ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਜੁਲਾਈ 23 ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐਸ. ਕਾਲੇਕਾ, ਚੀਫ ਜ਼ੂਡੀਸ਼ਿਅਲ ਮੈਜਿਸਟਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ…

ਰਾਸ਼ਟਰੀ ਲੋਕ ਅਦਾਲਤ ਸਬੰਧੀ ਪ੍ਰੀ- ਲੋਕ ਅਦਾਲਤ ’ਚ ਲਗਾਏ ਜਾਣ ਵੱਧ ਤੋਂ ਵੱਧ ਕੇਸ : ਅਪਰਾਜਿਤਾ ਜੋਸ਼ੀ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੁਲਾਈ 22 ਸੀ.ਜੇ.ਐਮ-ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲਾਂ ਦੇ ਨਾਲ ਮੀਟਿੰਗ ਕੀਤੀ ਗਈ, ਇਸ ਦੌਰਾਨ ਪੈਨਲ…

ਕੋਰੋਨਾ ਮਹਾਂਮਾਰੀ ਦੌਰਾਨ ਅਨਾਥ ਹੋਏ 22 ਬੱਚਿਆਂ ਦੀ ਹੁਣ ਤੱਕ ਕੀਤੀ ਗਈ ਪਹਿਚਾਣ-ਜ਼ਿਲਾ ਤੇ ਸੈਸ਼ਨ ਜੱਜ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੁਲਾਈ 16 ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ-ਕਮ-ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਨੂੰ ਹੁਕਮ ਜਾਰੀ…

ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਫ਼ੈਕ੍ਟ ਸਮਾਚਾਰ ਸੇਵਾ ਮੋਗਾ, ਜੁਲਾਈ 15 ਜ਼ਸਟਿਸ ਅਜੇ ਤਿਵਾੜੀ, ਕਾਰਜਕਾਰੀ ਚੈਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਅਰੁਣ ਗੁਪਤਾ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ…

ਲੰਘੇ 1 ਸਾਲ ‘ਚ 333 ਵਿਅਕਤੀਆਂ ਨੂੰ ਮੁਹੱਈਆ ਕਰਵਾਈ ਮੁਫ਼ਤ ਕਾਨੂੰਨੀ ਸਹਾਇਤਾ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਜੁਲਾਈ 13 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ  ਰਾਜਿੰਦਰ ਅਗਰਵਾਲ ਨੇ ਕਿਹਾ ਹੈ ਕਿ 11 ਸਤੰਬਰ 2021 ਨੂੰ…

1712 ਕੇਸਾਂ ਦੀ ਹੋਈ ਸੁਣਵਾਈ, 7,91,57,923 ਰੁਪਏ ਦੇ ਅਵਾਰਡ ਪਾਸ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੁਲਾਈ 10 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ’ਤੇ ਅੱਜ ਜ਼ਿਲ੍ਹੇ ਵਿੱਚ ਇਸ ਸਾਲ ਦੀ ਤੀਸਰੀ ਰਾਸ਼ਟਰੀ ਲੋਕ ਅਦਾਲਤ…

ਕੌਮੀ ਲੋਕ ਅਦਾਲਤ ਦੌਰਾਨ ਜਸਟਿਸ ਅਜੇ ਤਿਵਾੜੀ ਨੇ 6 ਸਾਲਾ ਬੱਚੇ ਦੇ ਵੱਖ ਹੋਏ ਮਾਪਿਆਂ ਨੂੰ ਮੁੜ ਮਿਲਵਾਇਆ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਜੁਲਾਈ 10 ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ, ਜਸਟਿਸ ਅਜੇ ਤਿਵਾੜੀ ਨੇ ਅੱਜ ਪਟਿਆਲਾ ਵਿਖੇ ਲੱਗੀ…

10 ਜੁਲਾਈ ਨੂੰ ਬਟਾਲਾ ਤੇ ਗੁਰਦਾਸਪੁਰ ਦੀਆਂ ਕਚਿਹਰੀਆਂ ਵਿੱਚ ਲਗਾਈ ਜਾਵੇਗੀ ‘ਨੈਸ਼ਨਲ ਲੋਕ ਅਦਾਲਤ’

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੁਲਾਈ 08 ਰਮੇਸ਼ ਕੁਮਾਰੀ ਮਾਣਯੋਗ ਜ਼ਿਲਾ ਅਤੇ ਸੈਸਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨਮਾਈ ਹੇਠ ਜ਼ਿਲ੍ਹਾ ਕਚਿਹਰੀ ਗੁਰਦਾਸਪੁਰ ਅਤੇ ਬਟਾਲਾ ਕਚਿਹਰੀ ਵਿਖੇ 10 ਜੁਲਾਈ 2021…

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਚਿਲਡਰਨ ਹੋਮ, ਸਪੈਸ਼ਲ ਹੋਮ ਅਤੇ ਅਬਜਰਵੇਸ਼ਨ ਹੋਮ ਦਾ ਕੀਤਾ ਦੌਰਾ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੂਨ 15 ਸੀ.ਜੇ.ਐਮ-ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਚਿਲਡਰਨ ਹੋਮ, ਸਪੈਸ਼ਲ ਹੋਮ ਅਤੇ ਅਬਜਰਵੇਸ਼ਨ ਹੋਮ ਦਾ ਦੌਰਾ ਕੀਤਾ ਗਿਆ। ਸਭ ਤੋਂ ਪਹਿਲਾਂ ਉਨ੍ਹਾਂ…

ਟੀਮ ਨੇ ਛਾਪੇਮਾਰੀ ਦੌਰਾਨ ਭੀਖ ਮੰਗਣ ਵਾਲੇ 8 ਬੱਚੇ ਕੀਤੇ ਕਾਬੂ 

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 9 ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ…

ਸ਼ੈਸਨਜ਼ ਜੱਜ ਨੇ ਕੋਰੋਨਾ ਦੀ ਰੋਕਥਾਮ ਦੇ ਪ੍ਰਬੰਧਾਂ ਸਬੰਧੀ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਮਾਨਸਾ, ਜੂਨ 05 ਜ਼ਿਲ੍ਹਾ ਅਤੇ ਸੈ਼ਸਨਜ਼ ਜੱਜ—ਕਮ—ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਨਵਜੋਤ ਕੋਰ ਨੇ ਜ਼ਿਲ੍ਹਾ ਮਾਨਸਾ ਵਿੱਚ ਕਰੋਨਾ ਮਹਾਮਾਰੀ ਦੇ ਰੋਕਥਾਮ ਦੇ ਪ੍ਰਬੰਧਾਂ ਦੀ ਚਰਚਾ ਕਰਨ…

ਜੇਲ੍ਹ ਵਿਚ ਬੰਦ ਹਵਾਲਾਤੀ ਅਤੇ ਕੈਦੀਆਂ ਦੀ ਮੁਸ਼ਕਲਾਂ ਨੂੰ ਸੁਣਕੇ, ਮੌਕੇ ‘ਤੇ ਹੀ ਹੱਲ ਕਰਨ ਦੇ ਜੇਲ੍ਹ ਸੁਪਰੀਟੈਂਡੈਂਟ ਨੂੰ ਦਿੱਤੇ ਦਿਸ਼ਾ ਨਿਰਦੇਸ਼

ਫ਼ੈਕ੍ਟ ਸਮਾਚਾਰ ਸੇਵਾ ਤਰਨ ਤਾਰਨ, ਮਈ 27 ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵਲੋਂ ਅੱਜ ਸਬ ਜੇਲ੍ਹ, ਪੱਟੀ ਵਿਖੇ ਦੌਰਾ ਕੀਤਾ ਗਿਆ। ਇਸ ਮੌਕੇ …

ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਡਿਪਟੀ ਕਮਿਸ਼ਨਰ ਦੇ ਨਾਲ ਕੀਤਾ ਕੇਂਦਰੀ ਜੇਲ੍ਹ ਦਾ ਦੌਰਾ

ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਮਈ 22 ਅੱਜ ਮੁਨੀਸ਼ ਸਿੰੰਘਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ, ਵਰਿੰਦਰ ਕੁਮਾਰ ਸ਼ਰਮਾ, ਡਿਪਟੀ ਕਮਿਸ਼ਨਰ ਲੁਧਿਆਣਾ, ਹਰਸਿਮਰਨਜੀਤ ਸਿੰਘ, ਸਿਵਲ ਜੱਜ (ਸੀਨੀਅਰ ਡਿਵੀਜ਼ਨ),…

 ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਪ੍ਰਧਾਨਗੀ ਹੇਠ ਰੱਖੀ ਗਈ ਅੰਡਰ ਟ੍ਰਾਇਲ ਰਿਵਿਊ ਕਮੇਟੀ ਦੀ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਫਰੀਦਕੋਟ  ਮਈ 21 ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਪ੍ਰਧਾਨਗੀ ਹੇਠ ਅੰਡਰਟ੍ਰਾਇਲ ਰਿਵਿਊ ਕਮੇਟੀ ਦੀ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ,…

ਕਚਹਿਰੀ ’ਚ ਕੋਵਿਡ ਬਚਾਅ ਸਬੰਧੀ ਟੀਕਾਕਰਨ ਕੈਂਪ ਦਾ ਆਯੋਜਨ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ ਮਈ 12 ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ’ਤੇ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਕਚਹਿਰੀ ਦੇ ਕੋਰਟ ਨੰਬਰ 5…

ਕੇਂਦਰੀ ਜੇਲ ਵਿਖੇ ਕੋਰਟ ਕੈਂਪ ਆਯੋਜਿਤ

ਫ਼ੈਕ੍ਟ ਸਮਾਚਾਰ ਸੇਵਾ ਕਪੂਰਥਲਾ ਮਈ 11 ਜਿਲ੍ਹਾ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਿੰਦਰ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੀਫ ਜੂਡੀਸ਼ੀਅਲ ਮੈਂਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਮਹੇਸ਼ ਕੁਮਾਰ ਵੱਲੋਂ…

ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਸਬ ਜੇਲ੍ਹ ਪੱਟੀ ਦਾ ਦੌਰਾ

ਫ਼ੈਕ੍ਟ ਸਮਾਚਾਰ ਸੇਵਾ ਤਰਨ ਤਾਰਨ  ਮਈ 11 ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨਿਰਦੇਸ਼ਾਂ ਅਨੁਸਾਰ ਗੁਰਬੀਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ…

ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ ਦਾ ਅਚਨਚੇਤ ਨਿਰੀਖਣ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਮਈ 6 ਜ਼ਿਲ੍ਹਾ ਤੇ ਸੈਸ਼ਨ ਜੱਜ  ਕਮ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ  ਰਾਜਿੰਦਰ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ…

ਸਾਲ ਦੀ ਪਹਿਲੀ ਤਿਮਾਹੀ ਦੌਰਾਨ 168 ਵਿਅਕਤੀ ਨੇ ਲਈ ਲੀਗਲ ਏਡ

ਫ਼ੈਕ੍ਟ ਸਮਾਚਾਰ ਸੇਵਾ ਮੋਹਾਲੀ ਮਈ 06 ਸਾਲ ਦੀ ਪਹਿਲੀ ਤਿਮਾਹੀ ਦੌਰਾਨ 168 ਵਿਅਕਤੀਆਂ ਨੂੰ ਲੀਗਲ ਏਡ ਦਿੱਤੀ ਗਈ ਤੇ ਵੱਧ ਤੋਂ ਵੱਧ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ…

ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਪਲੀ—ਬਾਰਗੇਨਿੰਗ ਦਾ ਲਾਭ ਲੈਣ:

ਫ਼ੈਕ੍ਟ ਸਮਾਚਾਰ ਸੇਵਾ ਮਾਨਸਾ,  ਮਈ 4 ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿ਼ਲ੍ਹਾ ਜੇਲ੍ਹ ਤਾਮਕੋਟ ਵਿੱਚ ਬੰਦ ਹਵਾਲਾਤੀਆਂ ਨੂੰ ਪਲੀ—ਬਾਰਗੇਨਿੰਗ ਬਾਰੇ ਜਾਣਕਾਰੀ ਦੇਣ ਲਈ ਇੱਕ ਵੀਡੀਓ ਸੈਮੀਨਾਰ ਦਾ ਆਯੋਜਨ ਕੀਤਾ ਗਿਆ…

ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲਾ ਜ਼ੇਲ ਦਾ ਆਨਲਾਈਨ ਲਿਆ ਗਿਆ ਜਾਇਜਾ

ਫ਼ੈਕ੍ਟ ਸਮਾਚਾਰ ਸੇਵਾ ਮੁਕਤਸਰ ਸਾਹਿਬ  ਮਈ 4 ਅਰੁਨਵੀਰ ਵਸ਼ਿਸਟ, ਜ਼ਿਲਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ,  ਮੁਕਤਸਰ ਸਾਹਿਬ ਦੇ…