ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਦੌਰਾਨ ਹੋਇਆ ਹੰਗਾਮਾ

ਫ਼ੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 24 ਨਗਰ ਨਿਗਮ ਚੰਡੀਗੜ੍ਹ ਦੀ ਅੱਜ ਹਾਊਸ ਮੀਟਿੰਗ ਸ਼ੁਰੂ ਹੁੰਦੇ ਸਾਰ ਹੀ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਸਰਬਜੀਤ ਕੌਰ ਨੂੰ ਮੇਅਰ ਮੰਨਣ ਤੋਂ ਇਨਕਾਰ…

ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਫੈਕਟ ਸਮਾਚਾਰ ਸੇਵਾ ਤਰਨ ਤਾਰਨ, ਜਨਵਰੀ 17 ਗਣਤੰਤਰ ਦਿਵਸ ਮੌਕੇ 26 ਜਨਵਰੀ 2022 ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ…

ਕਿਸਾਨ ਅੰਦੋਲਨ : ਸੋਨੀਪਤ ‘ਚ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਬੈਠਕ

ਫੈਕਟ ਸਮਾਚਾਰ ਸੇਵਾ ਸੋਨੀਪਤ (ਹਰਿਆਣਾ), ਜਨਵਰੀ 15 ਸੰਯੁਕਤ ਕਿਸਾਨ ਮੋਰਚਾ ਦੇ ਅਹੁਦੇਦਾਰ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਕੁੰਡਲੀ ਇਲਾਕੇ ਵਿੱਚ ਕਿਸਾਨ ਮੋਰਚਾ ਦੇ ਦਫ਼ਤਰ ਵਿੱਚ ਇਕੱਠੇ ਹੋਏ ਹਨ। ਕਿਸਾਨਾਂ ਦੀ…

ਕੋਵਿਡ ਹਾਲਾਤ ਦਾ ਜਾਇਜ਼ਾ ਲੈਣ ਲਈ ਮੋਦੀ ਵੱਲੋਂ ਮੁੱਖ ਮੰਤਰੀਆਂ ਨਾਲ ਮੀਟਿੰਗ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਜਨਵਰੀ 13 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਕੋਵਿਡ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀਆਂ ਨਾਲ ਮੀਟਿੰਗ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ…

ਸਿਆਸੀ ਪਾਰਟੀਆਂ ਤੇ ਪ੍ਰਿੰਟਰਾਂ-ਪਬਲਿਸ਼ਰ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼

ਫੈਕਟ ਸਮਾਚਾਰ ਸੇਵਾ ਕਪੂਰਥਲਾ, ਜਨਵਰੀ 12 ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀਪਤੀ ਉੱਪਲ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਮੁਕੰਮਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਇਥੇ ਵੱਖ-ਵੱਖ ਸਿਆਸੀ…

ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ 41-ਉੜਮੁੜ ਨੇ ਕੀਤੀ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧੀਆਂ ਨਾਲ ਮੀਟਿੰਗ

ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜਨਵਰੀ 12 ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ 41-ਉੜਮੁੜ ਦਰਬਾਬਾ ਸਿੰਘ ਨੇ ਰਾਜਨੀਤਿਕ ਦਲਾਂ ਦੇ ਪ੍ਰਤੀਨਿੱਧੀਆਂ ਨੂੰ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਉਮੀਦਵਾਰਾਂ ਦੇ…

ਕੋਰੋਨਾ ਸੰਕਟ ਨੂੰ ਲੈ ਕੇ PM ਮੋਦੀ ਨੇ ਕੀਤੀ ਮੀਟਿੰਗ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ , ਜਨਵਰੀ 9 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ’ਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਅੱਜ ਸ਼ਾਮ ਇਕ ਉੱਚ ਪੱਧਰੀ ਮੀਟਿੰਗ ’ਚ ਮੌਜੂਦਾ ਸਥਿਤੀ…

15 ਜਨਵਰੀ ਤੱਕ ਰਹੇਗੀ ਰੈਲੀ ਅਤੇ ਰੋਡ ਸ਼ੋਅ ‘ਤੇ ਮੁਕਮੰਲ ਪਾਬੰਦੀ : ਜਿਲਾ ਚੋਣ ਅਧਿਕਾਰੀ

ਫੈਕਟ ਸਮਾਚਾਰ ਸੇਵਾ ਅੰਮਿ੍ਤਸਰ, ਜਨਵਰੀ 9 ਵਧੀਕ ਜਿਲਾ ਚੋਣ ਅਧਿਕਾਰੀ ਰੂਹੀ ਦੁੱਗ ਨੇ ਚੋਣ ਜਾਬਤੇ ਨੂੰ ਲੈ ਕੇ ਵੱਖ ਵੱਖ ਰਾਜਸੀ ਪਾਰਟੀਆਂ ਨਾਲ ਮੀਟਿੰਗ ਕੀਤੀ ਅਤੇ ਚੋਣ ਜਾਬਤੇ ਦੌਰਾਨ ਕਮਿਸਨ…

ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਅਨੁਸਾਰ ਜ਼ਿਲ੍ਹੇ ’ਚ 12,81,522 ਵੋਟਰ : ਅਪਨੀਤ ਰਿਆਤ

ਫੈਕਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜਨਵਰੀ 5 ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਯੋਗਤਾ ਮਿਤੀ 1 ਜਨਵਰੀ 2022 ਦੇ ਆਧਾਰ ’ਤੇ ਨਵੀਂ ਪ੍ਰਕਾਸ਼ਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਸਬੰਧੀ ਰਾਜਨੀਤਿਕ…

ਮੋਹਾਲੀ ਡੀ.ਸੀ ਨੇ ਕੀਤੀ ਸਮੂਹ ਪ੍ਰਾਈਵੇਟ ਹਸਪਤਾਲਾਂ ਦੇ ਨੋਡਲ ਅਫ਼ਸਰਾਂ ਨਾਲ ਮੀਟਿੰਗ

ਫੈਕਟ ਸਮਾਚਾਰ ਸੇਵਾ ਐਸ.ਏ.ਐਸ ਨਗਰ , ਜਨਵਰੀ 5 ਕੋਵਿਡ-19 ਕੇਸਾਂ ‘ਚ ਹੋਏ ਵਾਧੇ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ ਨਗਰ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਿਆ ਹੈ। ਇਨ੍ਹਾਂ ਕੇਸਾਂ ਦੇ ਵਾਧੇ…

ਕਿਸਾਨ ਨਾਲ ਬਣੀ ਸਹਿਮਤੀ, ਅੱਜ ਮੋਦੀ ਦਾ ਨਹੀਂ ਹੋਵੇਗਾ ਵਿਰੋਧ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਜਨਵਰੀ 5 ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਪੁੱਜ ਚੁੱਕੇ ਹਨ ਅਤੇ ਕਿਸਾਨਾਂ ਦਾ ਪਲਾਨ ਇਹ ਸੀ ਕਿ ਉਹ ਮੋਦੀ ਦਾ ਵਿਰੋਧ ਕਰਨਗੇ। ਪਰ ਅੱਜ ਸਵੇਰੇ…

ਯੂਟੀ ਪ੍ਰਸ਼ਾਸਕ ਬਨਵਾਰੀ ਲਾਲ ਪ੍ਰੋਹਿਤ ਅਤੇ ਸੰਸਦ ਮੈਂਬਰ ਕਿਰਨ ਖੇਰ ਦੀ ਮੁਲਾਕਾਤ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਜਨਵਰੀ 4 ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪ੍ਰੋਹਿਤ ਨੂੰ ਅਹੁਦਾ ਸੰਭਾਲੇ ਕਈ ਮਹੀਨੇ ਬੀਤ ਚੁੱਕੇ ਹਨ ਜਿਨ੍ਹਾਂ ਨਾਲ ਸੰਸਦ ਮੈਂਬਰ ਕਿਰਨ…

ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਪੰਜਾਬ ਦੇ ਸਮਾਗਮ ਲਈ ਪ੍ਰਬੰਧਾ ਦਾ ਜਾਇਜ਼ਾ ਲਿਆ

ਫੈਕਟ ਸਮਾਚਾਰ ਸੇਵਾ ਸ਼੍ਰੀ ਚਮਕੌਰ ਸਾਹਿਬ, ਦਸੰਬਰ 31 ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਅੱਜ ਸਬ-ਡਿਵੀਜ਼ਨਲ ਮੈਜੀਸਿਟਰੇਟ ਦਫਤਰ ਦੇ ਕਮੇਟੀ ਰੂਮ ਵਿੱਚ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਸ਼੍ਰੀ ਚਮਕੌਰ…

ਪੀਐਸਆਈਡੀਸੀ ਦੇ ਚੇਅਰਮੈਨ ਕੇ.ਕੇ. ਬਾਵਾ ਨੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 30 ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ (ਪੀ.ਐਸ.ਆਈ.ਡੀ.ਸੀ.) ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਅੱਜ ਇੱਥੇ ਉਦਯੋਗ ਭਵਨ ਵਿਖੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਦੀ ਪ੍ਰਧਾਨਗੀ…

ਮੁੱਖ ਮੰਤਰੀ ਨਾਲ ਬੈਠਕ ਮਗਰੋਂ ਕਿਸਾਨਾਂ ਦਾ ਰੇਲਾਂ ਰੋਕੋ ਅੰਦੋਲਨ ਸਮਾਪਤ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 28 ਪੰਜਾਬ ਵਿਚ ਕਿਸਾਨਾਂ ਨੇ ਹੁਣ ਰੇਲਾਂ ਰੋਕਣੀਆਂ ਬੰਦ ਕਰ ਦਿਤੀਆਂ ਹਨ। ਇਸ ਦਾ ਮੁੱਖ ਕਾਰਨ ਇਹ ਹੈ ਕਿ ਹੁਣੇ ਹੁਣੇ ਮਿਲੀ ਖ਼ਬਰ ਮੁਤਾਬਕ ਕਿਸਾਨਾਂ…

ਡਿਪਟੀ ਕਮਿਸ਼ਨਰ ਪਟਿਆਲਾ ਅਤੇ ਐਸ.ਐਸ.ਪੀ ਵੱਲੋਂ ਧਾਰਮਿਕ ਸਥਾਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਫੈਕਟ ਸਮਾਚਾਰ ਸੇਵਾ ਪਟਿਆਲਾ, ਦਸੰਬਰ 23 ਪਟਿਆਲਾ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਦੇ ਮਾਹੌਲ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਅੱਜ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ ਦੀ…

ਮੁੱਖ ਮੰਤਰੀ ਨੇ 32 ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਦਾ ਦਿਤਾ ਸੱਦਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 19 ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਨਣ ਲਈ ਉਨ੍ਹਾਂ ਨੂੰ ਸੱਦਾ ਦਿਤਾ ਹੈ। ਇਹ ਇਸ ਲਈ ਵੀ ਜ਼ਰੂਰੀ ਹੋ ਗਿਆ ਸੀ…

ਕਿਸਾਨ ਸੰਘਰਸ਼ ਦੀ ਸਮਾਪਤੀ ਮਗਰੋਂ ਹੋਈ ਜਥੇਬੰਦੀਆਂ ਦੀ ਪਹਿਲੀ ਮੀਟਿੰਗ

ਫੈਕਟ ਸਮਾਚਾਰ ਸੇਵਾ ਲੁਧਿਆਣਾ, ਦਸੰਬਰ 18 ਪੰਜਾਬ ਦੇ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿੱਚ ਕਿਸਾਨ ਜਥੇਬੰਦੀਆਂ ਨੇ ਮੀਟਿੰਗ ਸ਼ੁਰੂ ਕਰ ਦਿੱਤੀ ਹੈ। ਜਿਸ ਵਿੱਚ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕਣ ਅਤੇ ਪੰਜਾਬ…

ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਅਤੇ ਏ.ਡੀ.ਸੀ. ਨੇ ਕੀਤੀ 15ਵੇਂ ਵਿੱਤ ਕਮਿਸ਼ਨ ਦੀ ਗ੍ਰਾਂਟ ਦੀ ਵੰਡ ਸਬੰਧੀ ਮੀਟਿੰਗ

ਫੈਕਟ ਸਮਾਚਾਰ ਸੇਵਾ ਮੋਗਾ, ਦਸੰਬਰ 15 ਅੱਜ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮੋਗਾ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ ਨੇ 15ਵੇਂ ਵਿੱਤ ਕਮਿਸ਼ਨ ਦੀ ਗ੍ਰਾਂਟ ਪਿੰਡਾਂ…

ਕਿਸਾਨ ਆਗੂਆਂ ਦਾ ਐਲਾਨ : ਮੁੱਖ ਮੰਤਰੀ ਚੰਨੀ ਨਾਲ ਨਹੀਂ ਕਰਨਗੇ ਮਿਟਿੰਗ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਦਸੰਬਰ 15 ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਚਰਨਜੀਤ ਚੰਨੀ ਦੀ ਸਰਕਾਰ ’ਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਾਏ ਹਨ। ਰਾਜੇਵਾਲ ਨੇ ਕਿਹਾ ਹੈ…

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਵੱਲੋਂ ਨੋਡਲ ਅਫ਼ਸਰਾਂ ਨਾਲ ਮੀਟਿੰਗ

ਫੈਕਟ ਸਮਾਚਾਰ ਸੇਵਾ ਪਟਿਆਲਾ, ਦਸੰਬਰ 13 ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਸਮੂਹ ਨੋਡਲ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕਰਕੇ ਆਗਾਮੀ ਚੋਣਾਂ ਨੂੰ ਨਿਰਪੱਖ,…

ਕਿਸਾਨ ਅੰਦੋਲਨ ਦੀ ਸਫ਼ਲਤਾ ਨੇ ਹੋਰਾਂ ਸੂਬਿਆਂ ਦੇ ਕਿਸਾਨਾਂ ਦੇ ਕੰਨ ਕੀਤੇ ਖੜ੍ਹੇ

ਕਿਸਾਨ ਆਗੂ ਟਿਕੈਤ ਜਾਣਗੇ ਮਹਾਰਾਸ਼ਟਰ-ਤਾਮਿਲਨਾਡੂ ਦੇ ਕਿਸਾਨਾਂ ਕੋਲ ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਦਸੰਬਰ 13 ਦਿੱਲੀ ਦੀਆਂ ਸਰਹੱਦਾਂ ਉਤੇ ਸਫ਼ਲ ਹੋਏ ਕਿਸਾਨ ਅੰਦੋਲਨ ਕਾਰਨ ਹੁਣ ਹੋਰਾਂ ਸੂਬਿਆਂ ਦੇ ਕਿਸਾਨਾਂ ਵਿਚ…

ਭਾਰਤੀ ਚੋਣ ਕਮਿਸ਼ਨ ਤੇ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕੀਤੀ ਗਈ ਤਾਲਮੇਲ ਮੀਟਿੰਗ

ਫੈਕਟ ਸਮਾਚਾਰ ਸੇਵਾ ਐਸ.ਏ.ਐਸ.ਨਗਰ , ਦਸੰਬਰ 9 ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਤੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਮਨਵੇਸ਼ ਸਿੰਘ ਸਿੱਧੂ,…

ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਭੇਜਿਆ ਪ੍ਰਸਤਾਵ ਕੀਤਾ ਪਾਸ, ਭਲਕੇ ਫਿਰ 12 ਵਜੇ ਕਿਸਾਨ ਮੋਰਚੇ ਦੀ ਬੈਠਕ

ਫੈਕਟ ਸਮਾਚਾਰ ਸੇਵਾ ਸੋਨੀਪਤ , ਦਸੰਬਰ 8 ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ 1 ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਦੇ ਖ਼ਤਮ ਹੋਣ ਦਾ ਐਲਾਨ ਕਦੇ ਵੀ ਹੋ ਸਕਦਾ ਹੈ। ਸੂਤਰਾਂ…

ਇਸ ਤਰ੍ਹਾਂ ਕਿਸਾਨ ਅੰਦੋਲਨ ਹੋ ਸਕਦੈ ਖ਼ਤਮ, ਧੱਕੇ ਨਾਲ ਨਹੀਂ

ਕਿਸਾਨਾਂ ਉਤੇ ਦਰਜ ਪਰਚਿਆਂ ਕਾਰਨ ਰੁਕਿਆ ਮਾਮਲਾ, ਕਿਸਾਨ ਇਸ ਸਬੰਧੀ ਕੇਂਦਰ ਸਰਕਾਰ ਤੋਂ ਠੋਸ ਭਰੋਸਾ ਚਾਹੁੰਦੇ ਹਨ ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਦਸੰਬਰ 8 ਯੂਨਾਈਟਿਡ ਕਿਸਾਨ ਮੋਰਚਾ ਨੇ ਮੁਆਵਜ਼ੇ ਦੇ ਮੁੱਦੇ…

ਕੇਂਦਰੀ ਵਫ਼ਦ ਨੇ ਕਿਸਾਨ ਮੋਰਚਾ ਕਮੇਟੀ ਦੇ 5 ਮੈਂਬਰਾਂ ਨਾਲ ਕੀਤੀ ਗੁਪਤ ਮੀਟਿੰਗ

ਫੈਕਟ ਸਮਾਚਾਰ ਸੇਵਾ ਸੋਨੀਪਤ, ਦਸੰਬਰ 8 ਹਰਿਆਣਾ ਦੇ ਸੋਨੀਪਤ ਵਿਚ ਕੁੰਡਲੀ ਅਤੇ ਹੋਰ ਸਰਹੱਦਾਂ ‘ਤੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਅਤੇ…

ਸਿੰਘੂ ਬਾਰਡਰ ‘ਤੇ ਕਿਸਾਨ ਮੋਰਚਾ ਦੀ ਮੀਟਿੰਗ ਸਮਾਪਤ, ਲਿਆ ਇਹ ਫ਼ੈਸਲਾ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਦਸੰਬਰ 7 ਅੱਜ ਸਿੰਘੂ ਬਾਰਡਰ ‘ਤੇ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਸਾਰੇ ਕੇਸ ਵਾਪਸ…

ਕੇਂਦਰ ਕਿਸਾਨਾਂ ਨੂੰ ਦੇ ਸਕਦਾ ਹੈ ਲਿਖਤੀ ਭਰੋਸਾ, ਕਿਸਾਨ ਨਾਲ ਕੀਤਾ ਸੰਪਰਕ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਦਸੰਬਰ 7 ਕੇਂਦਰ ਸਰਕਾਰ ਨੇ ਕੁਝ ਕਿਸਾਨ ਆਗੂਆਂ ਨਾਲ ਮੁੜ ਸੰਪਰਕ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਜਲਦ ਹੀ ਕਿਸਾਨਾਂ ਨੂੰ ਉਨ੍ਹਾਂ…

ਪੁਤਿਨ-ਮੋਦੀ ਮੁਲਾਕਾਤ : ਰੂਸੀ ਰਾਸ਼ਟਰਪਤੀ ਨੇ ਕਿਹਾ, ਭਾਰਤ ਭਰੋਸੇਮੰਦ ਦੋਸਤ

ਦੋਵਾਂ ਦੇਸ਼ਾਂ ਵਿਚਾਲੇ ਕੁੱਲ 28 ਸਮਝੌਤਿਆਂ ‘ਤੇ ਦਸਤਖਤ ਕੀਤੇ ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਦਸੰਬਰ 7 ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਭਾਰਤ ਦਾ ਇੱਕ ਦਿਨਾ ਦੌਰਾ ਪੂਰਾ ਕਰਨ ਤੋਂ ਬਾਅਦ…

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ : ਕਈ ਅਹਿਮ ਫ਼ੈਸਲੇ ਲਏ, ਪੜ੍ਹੋ

ਕਿਸਾਨ ਅੰਦੋਲਨ ਜਾਰੀ ਰਹੇਗਾ ਕੇਂਦਰ ਨਾਲ ਗੱਲਬਾਤ ਲਈ 5 ਮੈਂਬਰੀ ਕਮੇਟੀਆਂ ਦਾ ਗਠਨ 7 ਦਸੰਬਰ ਨੂੰ ਮੁੜ ਮੀਟਿੰਗ ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਦਸੰਬਰ 4 ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ…

ਕਿਸਾਨ ਅੰਦੋਲਨ: ਅੱਜ ਸਿੰਘੂ ਬਾਰਡਰ ‘ਤੇ ਕਿਸਾਨ ਆਗੂਆਂ ਦੀ ਅਹਿਮ ਮੀਟਿੰਗ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਦਸੰਬਰ 4 ਸੰਯੁਕਤ ਕਿਸਾਨ ਮੋਰਚਾ (SKM)ਦੀ ਇਕ ਅਹਿਮ ਮੀਟਿੰਗ ਅੱਜ ਸਿੰਘੂ ਬਾਰਡਰ ‘ਤੇ ਹੋਵੇਗੀ, ਜਿਸ ‘ਚ ਅੰਦੋਲਨ ਦੇ ਭਵਿੱਖ ਬਾਰੇ ਫੈਸਲਾ ਲਿਆ ਜਾਵੇਗਾ। ਕਿਸਾਨ ਆਗੂਆਂ…

ਕਿਸਾਨਾਂ ਦੀ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨਾਲ ਮੀਟਿੰਗ ਰਹੀ ਬੇਸਿੱਟਾ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਦਸੰਬਰ 4 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਕਿਸਾਨ ਆਗੂਆਂ ਵਿਚਾਲੇ ਸ਼ੁੱਕਰਵਾਰ ਸ਼ਾਮ ਹੋਈ ਮੀਟਿੰਗ ਬੇਸਿੱਟਾ ਰਹੀ। ਕਰੀਬ 3 ਘੰਟਿਆਂ ਤੱਕ ਚੱਲੀ ਇਸ ਮੀਟਿੰਗ…

ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਵੱਲੋਂ ਵਿਧਾਨ ਸਭਾ ਚੋਣਾਂ ਸਬੰਧੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਫੈਕਟ ਸਮਾਚਾਰ ਸੇਵਾ ਸੰਗਰੂਰ, ਦਸੰਬਰ 3 ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਵੱਲੋਂ ਇੱਕ ਅਹਿਮ ਮੀਟਿੰਗ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਦੀਆਂ…

PM Modi Meeting: ਕੋਰੋਨਾ ਦੇ ਨਵੇਂ ਖ਼ਤਰਨਾਕ ਰੂਪ ਸਬੰਧੀ ਮੋਦੀ ਦੀ ਅਧਿਕਾਰੀਆਂ ਨਾਲ ਬੈਠਕ

ਫੈਕਟ ਸਮਾਚਾਰ ਸੇਵਾ ਨਵੀਂ ਦਿੱਲੀ, ਨਵੰਬਰ 27 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਰੋਨਾ ਦੇ ਨਵੇਂ ਓਮਾਈਕ੍ਰੋਨ ਵੇਰੀਐਂਟ ਦੇ ਖਤਰੇ ਦੇ ਵਿਚਕਾਰ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਕਰ ਰਹੇ ਹਨ।…

ਚੰਡੀਗੜ੍ਹ ਦੇ ਵਪਾਰੀਆਂ ਵਲੋਂ ਆਨਲਾਈਨ ਡਲਿਵਰੀ ‘ਤੇ ਪਾਬੰਦੀ ਲਗਾਉਣ ਦੀ ਮੰਗ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਨਵੰਬਰ 2 ਚੰਡੀਗੜ੍ਹ ਦੀਆਂ ਵਪਾਰੀ ਜਥੇਬੰਦੀਆਂ ਦੀ ਮੰਗ ਹੈ ਕਿ ਸੂਬਾ ਸਰਕਾਰਾਂ ਸੂਬੇ ‘ਚ ਹੀ ਆਨਲਾਈਨ ਡਿਲੀਵਰੀ ’ਤੇ ਪਾਬੰਦੀ ਲਾਉਣ ਕਿਉਂਕਿ ਆਨਲਾਈਨ ਵਿਕਣ ਵਾਲੇ 90 ਫੀਸਦੀ…

ਅਮਰੀਕਾ ਦੇ ਟੇਸਲਾ ਦਾ ਮੁੱਖ ਦਫਤਰ ਕੈਲੀਫੋਰਨੀਆ ਤੋਂ ਟੈਕਸਾਸ ‘ਚ ਹੋਵੇਗਾ ਤਬਦੀਲ

ਫੈਕਟ ਸਮਾਚਾਰ ਸੇਵਾ ਫਰਿਜ਼ਨੋ , ਅਕਤੂਬਰ 10 ਅਮਰੀਕਾ ਦੇ ਸਭ ਤੋਂ ਅਮੀਰ ਲੋਕਾਂ ਵਿੱਚੋਂ ਇੱਕ ਏਲਨ ਮਸਕ ਦੀ ਕੰਪਨੀ ਟੇਸਲਾ ਦਾ ਹੈੱਡਕੁਆਰਟਰ ਕੈਲੀਫੋਰਨੀਆ ਤੋਂ ਟੈਕਸਾਸ ਵਿੱਚ ਤਬਦੀਲ ਕੀਤਾ ਜਾਵੇਗਾ। ਇਸ…

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਹੋਈ ਇਕੱਤਰਤਾ

ਫੈਕਟ ਸਮਾਚਾਰ ਸੇਵਾ ਅੰਮ੍ਰਿਤਸਰ , ਅਕਤੂਬਰ 7 ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅੰਮ੍ਰਿਤਸਰ ਦੇ…

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਪੀ.ਐੱਮ. ਮੋਦੀ ਨਾਲ ਮੁਲਾਕਾਤ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ , ਸਤੰਬਰ 17 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ। ਦੋਨਾਂ ਨੇਤਾਵਾਂ ਦੀ ਅਜਿਹੇ ਸਮੇਂ…

ਪੰਜਾਬ ਟਰੇਡਰਜ਼ ਬੋਰਡ ਦੀ ਮੀਟਿੰਗ ਵਿੱਚ ਹੋਏ ਅਹਿਮ ਫੈਸਲੇ

ਫੈਕਟ ਸਮਾਚਾਰ ਸੇਵਾ ਚੰਡੀਗੜ੍ਹ, ਸਤੰਬਰ 13 ਸੂਬੇ ਵਿੱਚ ਵਪਾਰੀਆਂ ਦੀਆਂ ਮੁਸ਼ਕਲਾਂ ਉਨ੍ਹਾਂ ਦੀ ਆਪਣੀ ਜਗ੍ਹਾਂ ਉਤੇ ਹੀ ਸੁਣਨ ਅਤੇ ਇਸ ਦੇ ਮੌਕੇ ਉਤੇ ਹੱਲ ਲਈ ਪੰਜਾਬ ਟਰੇਡਰਜ਼ ਬੋਰਡ ਵੱਲੋਂ ਡਿਵੀਜ਼ਨ…

ਘੱਟ ਗਿਣਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਯੋਗ ਨਿਪਟਾਰਾ ਕੀਤਾ ਜਾਵੇਗਾ : ਚੇਅਰਮੈਨ ਇੰਮਾਨੂਏਲ ਨਾਹਰ

ਫੈਕਟ ਸਮਾਚਾਰ ਸੇਵਾ ਨਵਾਂਸ਼ਹਿਰ, ਸਤੰਬਰ 10 ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਇੰਮਾਨੂਏਲ ਨਾਹਰ ਨੇ ਅੱਜ ਕਿਹਾ ਕਿ ਘੱਟ ਗਿਣਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਯੋਗ ਨਿਪਟਾਰਾ ਕੀਤਾ ਜਾਵੇਗਾ।…

ਡਿਪਟੀ ਕਮਿਸ਼ਨਰ ਵੱਲੋਂ ਖੇਤੀਬਾੜੀ ਵਿਭਾਗ ਨੂੰ ਹਦਾਇਤ/ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਵੇ ਜਾਗਰੂਕ

ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ, ਸਤੰਬਰ 1 ਫਾਜ਼ਿਲਕਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇਕ ਬੈਠਕ ਕਰਦਿਆਂ ਖੇਤੀਬਾੜੀ ਵਿਭਾਗ ਸਮੇਤ ਕਿਸਾਨਾਂ ਨਾਲ ਜੁੜੇ ਦੂਸਰੇ ਵਿਭਾਗਾਂ ਦੇ ਅਧਿਕਾਰੀਆਂ…

‘ਆਪ’ ਵਿਧਾਇਕ ਦਲ ਦੀ ਬੈਠਕ ’ਚ ਨਿਸ਼ਾਨੇ ’ਤੇ ਰਹੇ ਕੈਪਟਨ ਅਤੇ ਨਵਜੋਤ ਸਿੱਧੂ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 31 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਦਲ ਦੀ ਬੈਠਕ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ…

ਬੇਸਹਾਰਾ ਪਸ਼ੂ ਧੰਨ ਦੀ ਸਮੱਸਿਆ ਨਾਲ ਨਜਿੱਠਣ ਲਈ ਛੇਤੀ ਸ਼ੁਰੂ ਹੋਵੇਗਾ ਪਾਇਲਟ ਪ੍ਰੋਜੈਕਟ

ਫ਼ੈਕ੍ਟ ਸਮਾਚਾਰ ਸੇਵਾ ਮਾਨਸਾ, ਅਗਸਤ 27 ਬੇਸਹਾਰਾ ਪਸ਼ੂ ਧੰਨ ਦੀ ਸਮੱਸਿਆ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਸਰਗਰਮ ਹੈ ਅਤੇ ਹੁਣ ਇਸ ਉਦੇਸ਼ ਦੀ ਪੂਰਤੀ ਹਿੱਤ ਜ਼ਿਲ੍ਹੇ ਦੀ ਇੱਕ ਸਬ…

ਸ਼੍ਰੀ ਗੁਰੂ ਰਵਿਦਾਸ ਇਤਿਹਾਸਿਕ ਧਰਮ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਵਿਚਾਰਾਂ

ਫ਼ੈਕ੍ਟ ਸਮਾਚਾਰ ਸੇਵਾ ਅੰਮ੍ਰਿਤਸਰ , ਅਗਸਤ 27 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਰੋਸਾ ਦਿੱਤਾ ਹੈ ਕਿ ਸਿੱਖ ਪੰਥ ਵਲੋਂ ਜਲਦ ਹੀ ਗਿਆਨੀ ਦਿੱਤ ਸਿੰਘ ਨੂੰ…

ਸਮਾਰਟ ਪਾਰਕਿੰਗ ਬਾਰੇ ਵਿੱਤ ਤੇ ਠੇਕਾ ਕਮੇਟੀ ਵੱਲੋਂ ਰਿਪੋਰਟ ਤਲਬ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 27 ਚੰਡੀਗੜ੍ਹ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਪੇਡ ਪਾਰਕਿੰਗਾਂ ਵਿੱਚ ਸਮਾਰਟ ਪਾਰਕਿੰਗ ਨੂੰ ਲੈ ਕੇ ਪਾਰਕਿੰਗ ਠੇਕੇਦਾਰਾਂ ਵੱਲੋਂ ਕੀਤੇ ਗਏ ਇੰਤਜਾਮਾਂ ਦਾ ਮੁਆਇਨਾ ਕੀਤਾ ਜਾਵੇਗਾ…

ਨੈਸ਼ਨਲ ਡੀ ਵਾਰਮਿੰਗ ਡੇ ਮਨਾਉਣ ਸਬੰਧੀ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਸੰਗਰੂਰ, ਅਗਸਤ 23 ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਨੈਸ਼ਨਲ ਡੀ ਵਾਰਮਿੰਗ ਡੇ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ ਜਿਸ ਵਿੱਚ ਜਿਲ੍ਹੇ ਦੇ ਵੱਖ-ਵੱਖ…

ਗੰਨੇ ਦੇ ਭਾਅ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਬੇਸਿੱਟਾ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 22 ਗੰਨੇ ਦੀ ਬਕਾਇਆ ਰਾਸ਼ੀ ਅਤੇ ਗੰਨੇ ਦੀ ਕੀਮਤ ਵਧਾਉਣ ਨੂੰ ਲੈ ਕੇ ਪੰਜਾਬ ਸਰਕਾਰ ਤੇ ਕਿਸਾਨ ਜਥੇਬੰਦੀਆਂ ਦਰਮਿਆਨ ਇੱਥੇ ਪੰਜਾਬ ਭਵਨ ਵਿੱਚ ਹੋਈ ਮੀਟਿੰਗ…

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ

ਫ਼ੈਕ੍ਟ ਸਮਾਚਾਰ ਸੇਵਾ ਮਾਨਸਾ , ਅਗਸਤ 20 ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰਪਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਸਹਾਇਕ ਕਮਿਸ਼ਨਰ ਉਪਕਾਰ ਸਿੰਘ ਅਤੇ ਸਿਵਲ ਸਰਜਨ…

ਅਮਰੀਕਾ ‘ਚ ਸਕੂਲ ਦੇ 10,000 ਤੋਂ ਵੱਧ ਵਿਦਿਆਰਥੀ ਇਕਾਂਤਵਾਸ

ਫ਼ੈਕ੍ਟ ਸਮਾਚਾਰ ਸੇਵਾ ਫਰਿਜ਼ਨੋ , ਅਗਸਤ 20 ਅਮਰੀਕਾ ਦੇ ਸੂਬੇ ਫਲੋਰਿਡਾ ਵਿੱਚ ਇੱਕ ਸਕੂਲੀ ਡਿਸਟ੍ਰਿਕਟ ਦੇ 10,000 ਤੋ ਜਿਆਦਾ ਬੱਚੇ ਕੋਰੋਨਾ ਵਾਇਰਸ ਕਾਰਨ ਇਕਾਂਤਵਾਸ ਹੋਏ ਹਨ। ਸਕੂਲੀ ਬੱਚਿਆਂ ‘ਤੇ ਕੋਰੋਨਾ…

ਗੇਜਾ ਰਾਮ ਵਾਲਮੀਕਿ ਵੱਲੋਂ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੰਬਧੀ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ , ਅਗਸਤ 19 ਅੱਜ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਚੇਅਰਮੈਨ ਗੇਜਾ ਰਾਮ ਵਾਲਮੀਕਿ ਵੱਲੋਂ ਸਰਕਟ ਹਾਊਸ ਲੁਧਿਆਣਾ ਵਿਖੇ ਸਮੂਹ ਸਫਾਈ/ਸੀਵਰਮੈਨ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ…

ਡੀ.ਸੀ. ਵੱਲੋਂ ਅਧਿਕਾਰੀਆਂ ਨਾਲ ਮੀਟਿੰਗ, ਪਹਿਲੀ ਅਕਤੂਬਰ ਤੋਂ ਸੁਰੂ ਹੋਣ ਵਾਲੀ ਝੋਨੇ ਦੀ ਖਰੀਦ ਪੰਬਧਾਂ ਦਾ ਲਿਆਂ ਜਾਇਜਾ

ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਅਗਸਤ 19 ਆਗਾਮੀ ਝੋਨੇ ਦੀ ਖਰੀਦ ਸੀਜ਼ਨ ਵਿੱਚ ਝੋਨੇ ਦਾ ਇੱਕ-ਇੱਕ ਦਾਣਾ ਮੰਡੀ ਵਿੱਚੋਂ ਚੁੱਕਣ ਦੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਡਿਪਟੀ ਕਮਿਸ਼ਨਰ…

ਚੰਡੀਗੜ੍ਹ ’ਚ ਰਾਤ ਦਾ ਕਰਫਿਊ ਖਤਮ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 18 ਚੰਡੀਗੜ੍ਹ ਵਿੱਚ ਕਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਘਟਣ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਨੇ ਪੰਜਾਬ ਅਤੇ ਹਰਿਆਣਾ ਦੀ ਤਰਜ਼ ’ਤੇ ਚੰਡੀਗੜ੍ਹ ਵਿੱਚ ਪਾਬੰਦੀਆਂ ਦਾ ਘੇਰਾ…

ਮੋਹਾਲੀ ਵਿੱਚ ਪਹਿਲੀ ਫੌਜ ਭਰਤੀ ਰੈਲੀ ਨਵੰਬਰ ਵਿੱਚ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ. ਨਗਰ, ਅਗਸਤ 17 ਨੌਜਵਾਨਾਂ ਨੂੰ ਸਿਪਾਹੀ ਵਜੋਂ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਲਈ, ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ. ਨਗਰ ਪਹਿਲੀ ਨਵੰਬਰ ਤੋਂ ਮੋਹਾਲੀ ਵਿੱਚ ਫੌਜ ਦੀ ਭਰਤੀ ਰੈਲੀ…

ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਬਰਸੀ ਸਮਾਗਮ ਸਬੰਧੀ ਐਸ.ਡੀ.ਐਮ. ਵੱਲੋਂ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਲੌਂਗੋਵਾਲ, ਅਗਸਤ 17 ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਦੇ ਮੌਕੇ ’ਤੇ 20 ਅਗਸਤ ਨੂੰ ਅਨਾਜ ਮੰਡੀ ਲੌਂਗੋਵਾਲ ਵਿਖੇ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ…

ਸੀ. ਜੇ. ਐਮ ਹਰਪ੍ਰੀਤ ਕੌਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਗਸਤ 17 ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਅੱਜ ਕੌਮੀ ਲੋਕ ਅਦਾਲਤ ਸਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਮੀਟਿੰਗ ਕੀਤੀ…

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਦੀ ਅਗਵਾਈ ਹੇਠ ਅੰਡਰ ਟਰਾਇਲ ਰਿਵਿਯੂ ਕਮੇਟੀ ਦੀ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਅਗਸਤ 13 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਅੰਡਰ ਟ੍ਰਾਇਲ ਰਿਵਿਯੂ ਕਮੇਟੀ ਦੀ ਇੱਕ ਬੈਠਕ ਅੱਜ ਇੱਥੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜਿੰਦਰ…

ਵਾਤਾਵਰਣ ਐਕਸ਼ਨ ਪਲਾਨ ਜ਼ਿਲ੍ਹਾ ਬਰਨਾਲਾ ਵਲੋਂ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਬਰਨਾਲਾ, ਅਗਸਤ 13 ਜ਼ਿਲ੍ਹਾ ਬਰਨਾਲਾ ਦੀ ਵਾਤਾਵਰਨ ਐਕਸ਼ਨ ਪਲਾਨ ਕਮੇਟੀ ਦੀ ਬੈਠਕ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈਂਬੀ ਦੀ ਅਗਵਾਈ ਹੇਠ ਕੀਤੀ…

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵੱਲੋਂ ਜ਼ਿਲ੍ਹਾ ਤਰਨਤਾਰਨ ਦੇ ਸੈਂਟਰ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਤਰਨਤਾਰਨ, ਅਗਸਤ 13 ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦਾ ਮੁਲਾਂਕਣ ਕਰਨ ਹਿੱਤ ਜ਼ਿਲ੍ਹਾ ਤਰਨਤਾਰਨ ਦੇ ਚਾਰ ਬਲਾਕ, ਭਿੱਖੀਵਿੰਡ, ਤਰਨਤਾਰਨ ਪਰਾਪਰ, ਨੂਰਦੀ ਅਤੇ ਖਡੂਰ ਸਾਹਿਬ…

ਚੰਡੀਗੜ੍ਹ ’ਚ ਵੀ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਤਿਆਰੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਅਗਸਤ 13 ਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠਜੋੜ ਹੋਣ ਦੀ ਤਿਆਰੀ ਲਗਪਗ ਪੂਰੀ ਹੋ ਚੁੱਕੀ ਹੈ। ਇਸੇ ਸਬੰਧ…

ਸਿਵਲ ਸਰਜਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਮਾਨਸਾ, ਅਗਸਤ 12 ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕੋਵਿਡ-19 ਦੀ ਤੀਜੀ ਲਹਿਰ ਦੇ ਮੱਦੇਨਜਰ ਸਿਵਲ ਸਰਜਨ ਮਾਨਸਾ ਡਾ. ਹਿਤਿੰਦਰ ਕਲੇਰ ਦੀ ਪ੍ਰਧਾਨਗੀ…

ਕਮੇਟੀ ਵੱਲੋਂ ਉਦਯੋਗਿਕ ਇਕਾਈਆਂ ਦੇ ਲਾਭ ਹਿੱਤ 6 ਕੇਸ਼ਾਂ ਨੂੰ ਦਿੱਤੀ ਪ੍ਰਵਾਨਗੀ

ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਅਗਸਤ 11 ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਕਮੇਟੀ ਨੇ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ-2017 ਦੇ ਤਹਿਤ ਨੈਟ ਐਸ.ਜੀ.ਐਸ.ਟੀ ਅਦਾਇਗੀ, ਬਿਜਲੀ ਡਿਊਟੀ, ਸੀ.ਐਲ.ਯੂ. ਜਾਂ…

ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਮੋਗਾ ਦੀ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਹੋਈ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਮੋਗਾ , ਅਗਸਤ 11 ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਅਨੁਸੂਚਿਤ ਜਾਤੀ ਵਰਗ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਕੱਤਰਤਾ

ਫ਼ੈਕ੍ਟ ਸਮਾਚਾਰ ਸੇਵਾ ਅੰਮ੍ਰਿਤਸਰ, ਅਗਸਤ 11 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀ ਸਥਾਪਨਾ ਤੋਂ ਹੀ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਦੇ ਨਾਲ-ਨਾਲ ਧਰਮ ਅਤੇ ਵਿੱਦਿਆ ਦੇ ਪ੍ਰਚਾਰ ਪ੍ਰਸਾਰ ਲਈ ਕਾਰਜਸ਼ੀਲ ਹੈ।…

ਅਜਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਲਈ ਬੈਠਕ ਹੋਈ

ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ, ਅਗਸਤ 9 ਦੇਸ਼ ਦਾ ਸੁਤੰਤਰਤਾ ਦਿਵਸ ਜ਼ਿਲਾ ਪੱਧਰ ਤੇ ਮਨਾਉਣ ਲਈ ਅਗੇਤੀਆਂ ਤਿਆਰੀਆਂ ਲਈ ਜ਼ਿਲੇ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ…

ਪੌਲੀਟੈਕਨਿਕ ਅਤੇ ਫਾਰਮੇਸੀ ਕਾਲਜਾਂ ਦੀ ਕੋਵਿਡ ਟੀਕਾਕਰਣ ਸਬੰਧੀ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਬਰਨਾਲਾ, ਅਗਸਤ 6 ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ ਵੱਲੋਂ ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਖਾਤਮੇ ਲਈ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਸੰਗਰੂਰ ਤੇ…

ਸੀ. ਜੇ. ਐਮ ਹਰਪ੍ਰੀਤ ਕੌਰ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਗਸਤ 5 ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਅੱਜ ਕੌਮੀ ਲੋਕ ਅਦਾਲਤ ਸਬੰਧੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ…

ਮਾਤਾ ਚਿੰਤਪੂਰਨੀ ਮੇਲੇ ਸਬੰਧੀ ਹੁਸ਼ਿਆਰਪੁਰ ’ਚ ਨਹੀਂ ਲੱਗਣਗੇ ਰੋਡ ਸਾਈਡ ਲੰਗਰ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਗਸਤ 5 9 ਤੋਂ 16 ਅਗਸਤ ਤੱਕ ਲੱਗਣ ਵਾਲੇ ਮਾਤਾ ਚਿੰਤਪੂਰਨੀ ਜੀ ਦੇ ਮੇਲੇ ਸਬੰਧੀ ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਦੀ ਹਾਜ਼ਰੀ ਵਿੱਚ…

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਐਨ.ਆਰ.ਆਈ. ਲਾੜਿਆਂ ਵਲੋਂ ਲੜਕੀਆਂ ਨਾਲ ਕੀਤੇ ਜਾ ਰਹੇ ਧੋਖਾਧੜੀ ਦੇ ਮਾਮਲਿਆਂ ਨਾਲ ਨਜਿੱਠਣ ਡੀ.ਜੀ.ਪੀ. ਪੰਜਾਬ ਨਾਲ ਕੀਤੀ ਜਾਵੇਗੀ ਬੈਠਕ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ. ਨਗਰ, ਅਗਸਤ 4 ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜਲਦ ਹੀ ਸੂਬੇ ਵਿੱਚ ਦਿਨੋਂ ਦਿਨ ਵੱਧ ਰਹੇ ਐਨ.ਆਰ.ਆਈ. ਲਾੜਿਆਂ ਵਲੋਂ ਲੜਕੀਆਂ ਨਾਲ ਕੀਤੇ ਜਾ ਰਹੇ ਧੋਖਾਧੜੀ ਦੇ…

ਸਹਿਕਾਰਤਾ ਵਿਭਾਗ ਫਰੀਦਕੋਟ ਅਤੇ ਪਨਕੋਫੇਡ ਚੰਡੀਗੜ ਵਲੋਂ ਸੈਮੀਨਾਰ ਦਾ ਆਯੋਜਨ

ਫ਼ੈਕ੍ਟ ਸਮਾਚਾਰ ਸੇਵਾ ਫਰੀਦਕੋਟ , ਜੁਲਾਈ 30 ਵਿਮਲ ਸੇਤੀਆਂ ਡਿਪਟੀ ਕਮਿਸ਼ਨਰ ਫਰੀਦਕੋਟ ਦੁਆਰਾ ਕੀਤੀ ਮੀਟਿੰਗ ਵਿਚ ਦਿਤੀਆ ਸੇਧਾ ਅਨੁਸਾਰ ਪਿੰਡ ਪੱਧਰ ਦੀਆਂ ਸਹਿਕਾਰੀ ਸਭਾਵਾਂ ਵਿਚ ਸੈਮੀਨਾਰ ਕਰਾਏ ਗਏ। ਇੰਨਾ ਪ੍ਰੋਗ੍ਰਾਮ…

ਸੁਤੰਤਰਤਾ ਦਿਵਸ ਨੂੰ ਲੈ ਕੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਦੀ ਹੋਈ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੁਲਾਈ 30 ਐੱਸ.ਡੀ.ਐੱਮ. ਬਟਾਲਾ ਬਲਵਿੰਦਰ ਸਿੰਘ ਨੇ 15 ਅਗਸਤ ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਅੱਜ ਆਪਣੇ…

ਖਾਦਾਂ ਦੀਆਂ ਦੁਕਾਨਾਂ/ਸਟੋਰਾਂ ਦੀ ਸਮੇਂ ਸਮੇਂ ’ਤੇ ਚੈਕਿੰਗ ਦੀ ਹਦਾਇਤ

ਫ਼ੈਕ੍ਟ ਸਮਾਚਾਰ ਸੇਵਾ ਬਰਨਾਲਾ, ਜੁਲਾਈ 29 ਬਰਨਾਲਾ ਜ਼ਿਲੇ ਵਿੱਚ ਕਿਸਾਨਾਂ ਨੂੰ ਖਾਦਾਂ ਸਬੰਧੀ ਕੋਈ ਸਮੱਸਿਆ ਨਾ ਆਵੇ, ਇਸ ਲਈ ਮੁੱਖ ਖੇਤੀਬਾੜੀ ਅਫਸਰ ਡਾ. ਚਰਨਜੀਤ ਸਿੰਘ ਕੈਂਥ ਨੇ ਖੇਤੀਬਾੜੀ ਅਧਿਕਾਰੀਆਂ ਤੇ…

ਪੁਲਿਸ ਕਮਿਸ਼ਨਰ ਵਲੋਂ ਬੈਂਕਾਂ, ਵਿੱਤੀ ਕੰਪਨੀਆਂ ਅਤੇ ਮਨੀ ਐਕਸਚੇਂਜਿਜ਼ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਫ਼ੈਕ੍ਟ ਸਮਾਚਾਰ ਸੇਵਾ ਜਲੰਧਰ, ਜੁਲਾਈ 27 ਬੈਂਕਾਂ, ਗਹਿਣੀਆਂ ਦੀਆਂ ਦੁਕਾਨਾਂ, ਮਨੀ ਐਕਸਚੇਂਜਿਜ਼ ਅਤੇ ਵਿੱਤੀ ਕੰਪਨੀਆਂ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਨ੍ਹਾਂ ਸੰਸਥਾਵਾਂ ਦੇ…

ਅੱਪਰ ਪ੍ਰਾਇਮਰੀ ਸਕੂਲਾਂ ਦੀ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ ਸੰਪੰਨ

ਫ਼ੈਕ੍ਟ ਸਮਾਚਾਰ ਸੇਵਾ ਰੂਪਨਗਰ , ਜੁਲਾਈ 27 ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਅੱਪਰ ਪ੍ਰਾਇਮਰੀ ਸਕੂਲਾਂ ਦੀ…

ਸਿਹਤ ਮੰਤਰੀ ਵੱਲੋਂ ਮੋਹਾਲੀ ਵਿੱਚ ਪ੍ਰੈੱਸ ਕਲੱਬ ਨੂੰ ਜ਼ਮੀਨ ਦੇਣ ਦਾ ਮਸਲਾ ਹੱਲ ਕਰਵਾਉਣ ਦਾ ਭਰੋਸਾ

ਫ਼ੈਕ੍ਟ ਸਮਾਚਾਰ ਸੇਵਾ ਮੋਹਾਲੀ, ਜੁਲਾਈ 27 ਮੋਹਾਲੀ ਸ਼ਹਿਰ ਵਿੱਚ ਪ੍ਰੈੱਸ ਕਲੱਬਾਂ ਨੂੰ ਜ਼ਮੀਨ ਦੇਣ ਲਈ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਰੇਡ਼ਕਾ ਅੱਜ ਉਸ ਸਮੇਂ ਖ਼ਤਮ ਹੋ ਗਿਆ ਜਦੋਂ ਅੱਜ…

ਨਵਜੋਤ ਸਿੱਧੂ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 27 ਪੰਜਾਬ ਦੇ ਨਵੇਂ ਬਣੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ…

ਐਮ.ਪੀ ਮਨੀਸ਼ ਤਿਵਾੜੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਫ਼ੈਕ੍ਟ ਸਮਾਚਾਰ ਸੇਵਾ ਮੁਹਾਲੀ, ਜੁਲਾਈ 25 ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਅੱਜ ਮੋਹਾਲੀ, ਫੇਜ਼-7 ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ।…

ਡੀ.ਸੀ. ਲੁਧਿਆਣਾ ਵੱਲੋਂ ਸਿਹਤ ਵਿਭਾਗ ਨੂੰ ਨਿਰਦੇਸ਼

ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਜੁਲਾਈ 23 ਗਰਭ ਅਵਸਥਾ ਦੌਰਾਨ ਹੋ ਰਹੀਆਂ ਮੌਤਾਂ ਦੇ ਆਂਕੜੇ ਨੂੰ ਘਟਾਉਣ ਲਈ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ…

ਸੂਬਾ ਕਾਂਗਰਸ ਪ੍ਰਧਾਨ ਵੱਲੋਂ 19 ਜੁਲਾਈ ਨੂੰ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਬੈਠਕ ਬੁਲਾਈ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 18 ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ 19 ਜੁਲਾਈ ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਾਰਟੀ ਦੇ ਵਿਧਾਇਕਾਂ…

ਤੀਜੀਆਂ ਨਿਊਜ਼ੀਲੈਂਡ ਸਿੱਖ ਖੇਡਾਂ ਦੀ ਜਗਾ ਅਤੇ ਤਾਰੀਖਾਂ ਦਾ ਐਲਾਨ

ਫ਼ੈਕ੍ਟ ਸਮਾਚਾਰ ਸੇਵਾ ਔਕਲੈਂਡ , ਜੁਲਾਈ 18 ਸਾਲ 2019 ਦੇ ਵਿਚ ਪਹਿਲੀ ਵਾਰ ਸ਼ੁਰੂ ਹੋਈਆਂ ‘ਨਿਊਜ਼ੀਲੈਂਡ ਸਿੱਖ ਖੇਡਾਂ’ ਆਪਣੇ ਤੀਜੇ ਸਾਲ ਦੇ ਸਫ਼ਰ ਉਤੇ ਹਨ। ਅੱਜ ਬਰੂਸ ਪੁਲਮਨ ਪਾਰਕ ਟਾਕਾਨੀਨੀ…

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਚੋਣ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 18 ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਚੰਡੀਗੜ੍ਹ ਦੀ ਚੋਣ ਮੀਟਿੰਗ ਸੂਬਾ ਪ੍ਰਧਾਨ ਬਲਵਿੰਦਰ ਜੰਮੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਰਬਸੰਮਤੀ ਨਾਲ ਹੋਈ ਚੋਣ ਵਿੱਚ…

ਡੇਂਗੂ/ ਮਲੇਰੀਆ ਦੀ ਰੋਕਥਾਮ ਲਈ ਨਗਰ ਕੌਂਸਲ ਜਲਾਲਾਬਾਦ ਵਿਖੇ ਮੋਨਿਟਰਿੰਗ ਕਮੇਟੀ ਦੇ ਮੈਬਰਾਂ ਨਾਲ ਹੋਈ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਫਾਜ਼ਿਲਕਾ, ਜੁਲਾਈ 15 ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸਹਾਇਕ ਕਮਿਸ਼ਨਰ (ਜ) ਫਾਜਿਲਕਾ ਕੰਵਰਜੀਤ ਸਿੰਘ ਦੀ ਅਗਵਾਈ ਹੇਠ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ…

ਪੰਜਾਬ ਨੂੰ ਹਰਿਆ ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਲਈ ਪੌਦੇ ਲਗਾਉਣ ਦੀ ਵੱਡੀ ਮੁਹਿੰਮ ਚਲਾਈ ਜਾਵੇਗੀ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੁਲਾਈ 12 ਪੰਜਾਬ ਨੂੰ ਹਰਿਆ-ਭਰਿਆ ਅਤੇ ਸਾਫ-ਸੁਥਰਾ ਬਣਾਉਣ ਲਈ ਜਲਦੀ ਹੀ ਪੌਦੇ ਲਗਾਉਣ ਦੀ ਇੱਕ ਵਿਸ਼ਾਲ ਮੁਹਿੰਮ ਚਲਾਈ ਜਾਏਗੀ। ਇਹ ਅੱਜ ਇਥੇ ਚਾਲੂ ਵਿੱਤੀ ਵਰ੍ਹੇ 2021-22…

ਜਿਲ੍ਹਾ ਪੱਧਰੀ ਬੰਧੂਆਂ ਮਜ਼ਦੂਰ ਵਿਜੀਲੈਂਸ ਕਮੇਟੀ ਦੀ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਫਰੀਦਕੋਟ , ਜੁਲਾਈ 12 ਜਿਲ੍ਹਾ ਪੱਧਰੀ ਬੰਧੂਆਂ ਮਜ਼ਦੂਰ ਵਿਜੀਲੈਂਸ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਲੇਬਰ, ਭਲਾਈ ਵਿਭਾਗ,…

ਮਾਰਕਫੈਡ ਦੀ ਕੈਟਲ ਫੀਡ ਪਸ਼ੂਆਂ ਦੇ ਦੁੱਧ ਦੀ ਪੈਦਾਵਾਰ ਤੇ ਸਿਹਤ ਲਈ ਸਭ ਤੋਂ ਵਧੀਆ : ਜਨਰਲ ਮੈਨੇਜਰ

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੁਲਾਈ 9 ਮਾਰਕਫੈਡ ਅਦਾਰੇ ਵੱਲੋਂ ਅੱਜ ਬਟਾਲਾ ਸ਼ਹਿਰ ਵਿੱਚ ਕੈਟਲ ਫੀਡ ਦੀ ਸੇਲ ਲਈ ਡੀਲਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮਾਰਕਫੈਡ ਬੋਰਡ…

10 ਜੁਲਾਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲਾ ਤੇ ਸੈਸ਼ਨ ਜੱਜ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੁਲਾਈ 8 ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਕੌਮੀ ਲੋਕ ਅਦਾਲਤ ਸਬੰਧੀ ਡਿਪਟੀ ਕਮਿਸ਼ਨਰ ਡਾ. ਸ਼ੇਨਾ…

ਡੇਂਗੂ ਦੀ ਰੋਕਥਾਮ ਲਈ ਮੱਛਰਾਂ ਦੀ ਪੈਦਾਇਸ਼ ਰੋਕਣੀ ਜ਼ਰੂਰੀ : ਡਾ. ਜਗਦੀਪ ਸਿੰਘ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੁਲਾਈ 2 ਜ਼ਿਲ੍ਹੇ ‘ਚ ਕਾਰਜਸ਼ੀਲ ਸਾਰੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ (ਮੇਲ) ਦੀ ਮੀਟਿੰਗ ਸਿਵਲ ਸਰਜਨ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਜਗਦੀਪ ਸਿੰਘ ਦੀ…

ਮਿਊਂਸੀਪਲ ਕਰਮਚਾਰੀਆਂ ਨੇ ਹੜਤਾਲ ਵਾਪਸ ਲਈ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ, ਜੁਲਾਈ 2 ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਦੇ ਦਖਲ ਤੋਂ ਬਾਅਦ ਨਗਰ ਨਿਗਮ ਦੇ ਕਰਮਚਾਰੀਆਂ ਨੇ ਹੜਤਾਲ ਖ਼ਤਮ ਕਰ ਦਿੱਤੀ। ਮਿਊਂਸੀਪਲ ਕਰਮਚਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਅਤੇ…

ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਪ੍ਰਾਥਮਿਕਤਾ: ਮਨੀਸ਼ ਤਿਵਾੜੀ

ਫ਼ੈਕ੍ਟ ਸਮਾਚਾਰ ਸੇਵਾ ਮੁਹਾਲੀ, ਜੁਲਾਈ 1 ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪ੍ਰਾਥਮਿਕਤਾ…

ਲੀਡ ਬੈਂਕ ਵੱਲੋ ਜਿਲ੍ਹੇ ਦੇ ਬੈਂਕਾਂ ਨੂੰ 4719 ਕਰੋੜ ਰੁਪਏ ਦਾ ਕਰਜ਼ਾ ਦੇਣ ਦੇ ਟੀਚੇ ਜਾਰੀ : ਡਿਪਟੀ ਕਮਿਸ਼ਨਰ

ਫ਼ੈਕ੍ਟ ਸਮਾਚਾਰ ਸੇਵਾ ਫਰੀਦਕੋਟ, ਜੂਨ 30 ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਅੱਜ ਲੀਡ ਬੈਂਕ ਫਰੀਦਕੋਟ ਵੱਲੋਂ ਜ਼ਿਲ੍ਹੇ ਦੀਆਂ ਬੈਂਕਾਂ ਦੀ ਪ੍ਰਗਤੀ ਦੇ ਆਧਾਰ ਤੇ ਸਲਾਨਾ ਕਰਜ਼ਾ ਯੋਜਨਾ ਵਿਤੀ ਵਰਾਂ…

ਨਵਜੋਤ ਸਿੱਧੂ ਨਾਲ ਮੀਟਿੰਗ ਮਗਰੋਂ ਰਾਹੁਲ ਗਾਂਧੀ ਦੇ ਘਰ ਪੁੱਜੀ ਪ੍ਰਿਅੰਕਾ ਗਾਂਧੀ

ਫ਼ੈਕ੍ਟ ਸਮਾਚਾਰ ਸੇਵਾ ਨਵੀਂ ਦਿੱਲੀ, ਜੂਨ 30 ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਅੱਜ ਕਾਂਗਰਸ ਦੀ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਨਾਲ ਲੰਬੀ ਮੀਟਿੰਗ ਕੀਤੀ। ਮੀਟਿੰਗ ਮਗਰੋਂ ਨਵਜੋਤ ਸਿੱਧੂ ਨੇ…

ਕਰਜ਼ਿਆਂ ਦੀਆਂ ਬਕਾਇਆ ਦਰਖ਼ਾਸਤਾਂ ਦਾ ਜਲਦ ਨਿਬੇੜਾ ਕੀਤਾ ਜਾਵੇ : ਏਡੀਸੀ

ਫ਼ੈਕ੍ਟ ਸਮਾਚਾਰ ਸੇਵਾ ਬਰਨਾਲਾ, ਜੂਨ 29 ਸਟੇਟ ਬੈਂਕ ਆਫ਼ ਇੰਡੀਆ ਲੀਡ ਬੈਂਕ ਦਫਤਰ ਬਰਨਾਲਾ ਵੱਲੋਂ ਜ਼ਿਲੇ ਦੀ 57ਵੀਂ, ਮਾਰਚ 2021 ਦੀ ਤਿਮਾਹੀ ਜ਼ਿਲਾ ਸਲਾਹਕਾਰ ਕਮੇਟੀ, ਜ਼ਿਲਾ ਸਲਾਹਕਾਰ ਰੀਵਿਊ ਕਮੇਟੀ ਤੇ…

ਚੇਅਰਪਰਸਨ ਜਿਲ੍ਹਾ ਪ੍ਰੀਸ਼ਦ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪ੍ਰੀਸ਼ਦ ਮੈਂਬਰਾਂ ਨਾਲ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਫਰੀਦਕੋਟ , ਜੂਨ 29 ਜਿਲ੍ਹਾ ਪ੍ਰੀਸ਼ਦ ਫਰੀਦਕੋਟ ਦੇ ਸਮੂਹ ਮੈਂਬਰਾਂ ਤੇ ਅਹੁਦੇਦਾਰਾਂ ਦੀ ਮੀਟਿੰਗ ਚੇਅਰਪਰਸਨ ਸ੍ਰੀਮਤੀ ਕਿਰਨਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪ੍ਰੀਤ ਮਹਿੰਦਰ ਸਿੰਘ…

ਡਿਪਟੀ ਕਮਿਸ਼ਨਰ ਨੇ ਅਦਾਲਤਾਂ ਵਿਚ ਚੱਲ ਰਹੇ ਅਪਰਾਧਿਕ, ਐਸ.ਸੀ,ਐਸ.ਟੀ ਸਬੰਧੀ ਕੇਸਾਂ ਦੀ ਕੀਤੀ ਸਮੀਖਿਆ

ਫ਼ੈਕ੍ਟ ਸਮਾਚਾਰ ਸੇਵਾ ਫਰੀਦਕੋਟ , ਜੂਨ 28 ਅਦਾਲਤਾਂ ਵਿਚ ਚੱਲ ਰਹੇ ਜਿਲ੍ਹੇ ਨਾਲ ਸਬੰਧਤ ਅਪਰਾਧਕ ਮਾਮਲਿਆ, ਐਸ.ਸੀ,ਐਸ.ਟੀ ਨਾਲ ਸਬੰਧਿਤ ਕੇਸਾਂ ਆਦਿ ਦੀ ਸਮੀਖਿਆ ਕਰਨ ਅਤੇ ਉਨ੍ਹਾਂ ਦੀ ਪ੍ਰਗਤੀ ਸਬੰਧੀ ਜਾਇਜ਼ਾ…

ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਫ਼ੈਕ੍ਟ ਸਮਾਚਾਰ ਸੇਵਾ ਅੰਮ੍ਰਿਤਸਰ, ਜੂਨ 24 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਅਤੇ ਨਿਗਰਾਨਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ…

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਤਿਆਰ : ਅਪਨੀਤ ਰਿਆਤ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੂਨ 11 ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਬਰਸਾਤਾਂ ਦੇ ਕਾਰਨ ਸੰਭਾਵੀ ਹੜ੍ਹ ਤੋਂ ਨਿਪਟਣ ਦੇ ਲਈ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਕੰਮਲ ਤਿਆਰੀਆਂ ਕਰ ਲਈਆਂ…

ਪਿੰਡਾਂ ਦਾ ਵਿਕਾਸ ਸ਼ਹਿਰੀ ਤਰਜ ਤੇ ਜੰਗੀ ਪੱਧਰ ਤੇ ਕੀਤਾ ਜਾ ਰਿਹਾ : ਚੇਅਰਮੈਨ ਸ੍ਰੀ ਵਿਜੈ ਸ਼ਰਮਾ ਟਿੰਕੂ

ਫ਼ੈਕ੍ਟ ਸਮਾਚਾਰ ਸੇਵਾ ਐਸ.ਏ.ਐਸ ਨਗਰ, ਜੂਨ 8 ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ ਨਗਰ ਦੇ ਚੇਅਰਮੈਨ ਵਿਜੈ ਸਰਮਾ ਟਿੰਕੂ ਨੇ ਅੱਜ ਆਪਣੇ ਦਫਤਰ ਵਿੱਚ ਹਫਤਾਵਾਰੀ ਰੱਖੀ ਮੀਟਿੰਗ ਵਿੱਚ ਪਿੰਡਾਂ ਦੇ ਵਿਕਾਸ ਕਾਰਜਾਂ…

ਵਿਧਾਨ ਸਭਾ ਕਮੇਟੀ ਵੱਲੋਂ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨਾਂ ਨਾਲ ਮੁਲਾਕਾਤ

ਫ਼ੈਕ੍ਟ ਸਮਾਚਾਰ ਸੇਵਾ ਮੋਗਾ,  ਜੂਨ 3 ਪੰਜਾਬ ਵਿਧਾਨ ਸਭਾ ਕਮੇਟੀ ਵੱਲੋਂ ਅੱਜ ਕਿਸਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਸਬੰਧੀ ਉਨ੍ਹਾਂ ਪੀੜਤਾਂ ਨਾਲ ਮੁਲਾਕਾਤ ਕੀਤੀ, ਜਿਹੜੇ ਕੇਂਦਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ…

ਲੋਪੋਕੇ ਵਿਖੇ ਨਵੇਂ ਤਹਿਸੀਲ ਕੰਪਲੈਕਸ ਦਾ ਕੀਤਾ ਜਾਵੇਗਾ ਨਿਰਮਾਣ, ਹੁਸ਼ਿਆਰਪੁਰ ਵਿੱਚ ਬਣਾਈ ਜਾਵੇਗੀ ਫੂਡ ਸਟ੍ਰੀਟ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ,  ਜੂਨ  3 ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੰਮ੍ਰਿਤਸਰ ਜ਼ਿਲੇ ਦੇ ਲੋਪੋਕੇ ਵਿਖੇ ਤਹਿਸੀਲ ਕੰਪਲੈਕਸ ਦੀ ਉਸਾਰੀ ਅਤੇ ਹੁਸ਼ਿਆਰਪੁਰ ਵਿੱਚ ਫੂਡ ਸਟ੍ਰੀਟ ਸਥਾਪਤ ਕਰਨ…

ਪੰਜਾਬ ਕਾਂਗਰਸ ਦੇ ਕਲੇਸ਼ ਦਰਮਿਆਨ ਹੋਈ ਕੈਬਨਿਟ ਦੀ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਜੂਨ 2 ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ-ਕਲੇਸ਼ ਦਰਮਿਆਨ ਪੰਜਾਬ ਕਾਂਗਰਸ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਵਰਚੁਅਚਲ ਮੀਟਿੰਗ ਹੋਈ। ਇਸ ਮੀਟਿੰਗ ਵਿਚ…

ਡਿਪਟੀ ਕਮਿਸਨਰ ਨੇ ਜਿਲ੍ਹੇ ਵਿਚ ਕੋਵਿਡ ਟੀਕਾਕਰਨ, ਟੈਸਟਿੰਗ, ਟਰੈਕਿੰਗ ਸਮੇਤ ਹੋਰ ਕੰਮਾਂ ਦੀ ਕੀਤੀ ਸਮੀਖਿਆ

ਫ਼ੈਕ੍ਟ ਸਮਾਚਾਰ ਸੇਵਾ ਫਰੀਦਕੋਟ  ਜੂਨ 1 ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਫਰੀਦਕੋਟ ਜਿਲ੍ਹੇ ਵਿੱਚ ਕਰੋਨਾ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ, ਟੈਸਟਿੰਗ ਵਧਾਉਣ ਅਤੇ ਹੋਮ ਆਈਸੋਲੇਟ ਕੀਤੇ…