ਵਿਧਾਇਕ ਅੰਗਦ ਸਿੰਘ ਨੇ ਮੂਸਾਪੁਰ ਰੋਡ ਵਿਖੇ ਸਟਰੀਟ ਲਾਈਟਾਂ ਦਾ ਕੀਤਾ ਸ਼ੁੱਭ ਆਰੰਭ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਸਤੰਬਰ 2 ਵਿਧਾਇਕ ਅੰਗਦ ਸਿੰਘ ਨੇ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਂਦਿਆਂ ਮੂਸਾਪੁਰ ਰੋਡ ’ਤੇ ਵਾਰਡ ਨੰਬਰ 17 ਦੇ ਤਿ੍ਰਵੈਣੀ ਮੁਹੱਲਾ ਅਤੇ…