ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੌਰਾਨ ਜ਼ਿਲ੍ਹੇ ਦੇ 715 ਪਿੰਡਾਂ ‘ਚ ਲੋਕਾਂ ਨੂੰ ਜਾਗਰੂਕ ਕੀਤਾ-ਸੀ.ਜੇ.ਐਮ. ਪਰਮਿੰਦਰ ਕੌਰ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਅਕਤੂਬਰ 23 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੇ ਸਕੱਤਰ-ਕਮ-ਸੀ.ਜੇ.ਐਮ. ਪਰਮਿੰਦਰ ਕੌਰ ਨੇ ਦੱਸਿਆ ਹੈ ਕਿ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਨੂੰ ਲੈਕੇ 2 ਅਕਤੂਬਰ ਤੋਂ ਸ਼ੁਰੂ ਕੀਤੀ…

ਲੋਕ ਅਦਾਲਤ ਵਿੱਚ 16 ਸਾਲ ਪੁਰਾਣੇ  4 ਕੇਸਾਂ ਦਾ ਨਿਪਟਾਰਾ

ਫ਼ੈਕ੍ਟ ਸਮਾਚਾਰ ਸੇਵਾ ਜਲੰਧਰ, ਸਤੰਬਰ 12 ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨਜ਼-ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਰੁਪਿੰਦਰਜੀਤ ਚਹਿਲ ਦੀ…

ਪੰਜਾਬ ਵਿੱਚ ਨੈਸ਼ਨਲ ਲੋਕ ਅਦਾਲਤ ਦੌਰਾਨ 378 ਬੈਂਚਾਂ ਸਾਹਮਣੇ 86,204 ਮਾਮਲਿਆਂ ‘ਤੇ ਸੁਣਵਾਈ

ਫ਼ੈਕ੍ਟ ਸਮਾਚਾਰ ਸੇਵਾ ਚੰਡੀਗੜ੍ਹ, ਸਤੰਬਰ 11 ਪੰਜਾਬ ਭਰ ਵਿੱਚ ਅੱਜ ਨੈਸ਼ਨਲ ਲੋਕ ਅਦਾਲਤ ਦੌਰਾਨ 378 ਬੈਂਚਾਂ ਸਾਹਮਣੇ 86,204 ਕੇਸਾਂ ‘ਤੇ ਸੁਣਵਾਈ ਕੀਤੀ ਗਈ। ਇਹ ਅਦਾਲਤ ਕੋਵਿਡ-19 ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ 11 ਸਤੰਬਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ

ਫ਼ੈਕ੍ਟ ਸਮਾਚਾਰ ਸੇਵਾ ਜਲੰਧਰ, ਸਤੰਬਰ 04 ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ…

ਜ਼ਿਲਾ ਤੇ ਸੈਸ਼ਨ ਜੱਜ ਵੱਲੋਂ ਕੌਮੀ ਲੋਕ ਅਦਾਲਤ ਸਬੰਧੀ ਵਿਸ਼ੇਸ਼ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਗਸਤ 26 ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਅੱਜ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਅਤੇ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਸਬੰਧੀ ਏ.ਡੀ.ਆਰ. ਸੈਂਟਰ ਵਿਖੇ ਵਿਸ਼ੇਸ਼ ਮੀਟਿੰਗ ਆਯੋਜਿਤ

ਫ਼ੈਕ੍ਟ ਸਮਾਚਾਰ ਸੇਵਾ ਲੁਧਿਆਣਾ, ਅਗਸਤ 17 ਜਸਟਿਸ ਅਜੇ ਤਿਵਾੜੀ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸਤਿਕਾਰਯੋਗ ਜਸਟਿਸ ਰਾਜਨ ਗੁਪਤਾ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਪ੍ਰਬੰਧਕੀ…

11 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵਿਚਾਰ ਵਟਾਂਦਰਾ

ਫ਼ੈਕ੍ਟ ਸਮਾਚਾਰ ਸੇਵਾ ਮਾਨਸਾ, ਅਗਸਤ 10 ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ ਵਿਖੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ 11 ਸਤੰਬਰ 2021 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ…

ਲੋਕ ਅਦਾਲਤ ਵਿੱਚ ਕੇਸ ਦਾ ਨਿਪਟਾਰਾ ਕਰਕੇ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ

ਫ਼ੈਕ੍ਟ ਸਮਾਚਾਰ ਸੇਵਾ ਗੁਰਦਾਸਪੁਰ, ਅਗਸਤ 05 ਰਮੇਸ਼ ਕੁਮਾਰੀ ਮਾਣਯੋਗ ਜ਼ਿਲਾ ਅਤੇ ਸ਼ੈਸਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨਮਾਈ ਹੇਠ ਨੂੰ ਸਥਾਨਕ ਕਚਹਿਰੀ ਗੁਰਦਾਸਪੁਰ ਅਤੇ ਬਟਾਲਾ ਵਿਖੇ ਦਿਨ ਸ਼ਨੀਵਾਰ 11…

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਾਵਰਕਾਮ ਅਤੇ ਬੀ.ਐਸ.ਐਨ.ਐਲ ਨੂੰ ਰਾਸ਼ਟਰੀ ਲੋਕ ਅਦਾਲਤ ’ਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਕਿਹਾ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਅਗਸਤ 05 ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ 11 ਸਤੰਬਰ ਨੂੰ ਲਗਾਈ ਜਾਣ ਵਾਲੀ ਰਾਸ਼ਟਰੀ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪਾਵਰਕਾਮ…

ਵੱਧ ਤੋਂ ਵੱਧ ਲੋਕਾਂ ਨੂੰ ਕੌਮੀ ਲੋਕ ਅਦਾਲਤ ਦਾ ਲਾਹਾ ਲੈਣ ਦਾ ਸੱਦਾ

ਫ਼ੈਕ੍ਟ ਸਮਾਚਾਰ ਸੇਵਾ ਬਰਨਾਲਾ, ਜੁਲਾਈ 29 ਜ਼ਿਲਾ ਬਰਨਾਲਾ ਦੀਆਂ ਸਾਰੀਆਂ ਦੀਵਾਨੀ ਅਤੇ ਫੌਜਦਾਰੀ ਅਦਾਲਤਾਂ ਵਿੱਚ 11 ਸਤੰਬਰ ਨੂੰ ਕੌਮੀ ਲੋਕ ਅਦਾਲਤ ਲਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਹੋਏ ਵਰਿੰਦਰ…

ਰਾਸ਼ਟਰੀ ਲੋਕ ਅਦਾਲਤ ਸਬੰਧੀ ਪ੍ਰੀ- ਲੋਕ ਅਦਾਲਤ ’ਚ ਲਗਾਏ ਜਾਣ ਵੱਧ ਤੋਂ ਵੱਧ ਕੇਸ : ਅਪਰਾਜਿਤਾ ਜੋਸ਼ੀ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੁਲਾਈ 22 ਸੀ.ਜੇ.ਐਮ-ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲਾਂ ਦੇ ਨਾਲ ਮੀਟਿੰਗ ਕੀਤੀ ਗਈ, ਇਸ ਦੌਰਾਨ ਪੈਨਲ…

ਲੰਘੇ 1 ਸਾਲ ‘ਚ 333 ਵਿਅਕਤੀਆਂ ਨੂੰ ਮੁਹੱਈਆ ਕਰਵਾਈ ਮੁਫ਼ਤ ਕਾਨੂੰਨੀ ਸਹਾਇਤਾ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਜੁਲਾਈ 13 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ  ਰਾਜਿੰਦਰ ਅਗਰਵਾਲ ਨੇ ਕਿਹਾ ਹੈ ਕਿ 11 ਸਤੰਬਰ 2021 ਨੂੰ…

1712 ਕੇਸਾਂ ਦੀ ਹੋਈ ਸੁਣਵਾਈ, 7,91,57,923 ਰੁਪਏ ਦੇ ਅਵਾਰਡ ਪਾਸ

ਫ਼ੈਕ੍ਟ ਸਮਾਚਾਰ ਸੇਵਾ ਹੁਸ਼ਿਆਰਪੁਰ, ਜੁਲਾਈ 10 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ’ਤੇ ਅੱਜ ਜ਼ਿਲ੍ਹੇ ਵਿੱਚ ਇਸ ਸਾਲ ਦੀ ਤੀਸਰੀ ਰਾਸ਼ਟਰੀ ਲੋਕ ਅਦਾਲਤ…

ਕੌਮੀ ਲੋਕ ਅਦਾਲਤ ਦੌਰਾਨ ਜਸਟਿਸ ਅਜੇ ਤਿਵਾੜੀ ਨੇ 6 ਸਾਲਾ ਬੱਚੇ ਦੇ ਵੱਖ ਹੋਏ ਮਾਪਿਆਂ ਨੂੰ ਮੁੜ ਮਿਲਵਾਇਆ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਜੁਲਾਈ 10 ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ, ਜਸਟਿਸ ਅਜੇ ਤਿਵਾੜੀ ਨੇ ਅੱਜ ਪਟਿਆਲਾ ਵਿਖੇ ਲੱਗੀ…

10 ਜੁਲਾਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲਾ ਤੇ ਸੈਸ਼ਨ ਜੱਜ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੁਲਾਈ 8 ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਕੌਮੀ ਲੋਕ ਅਦਾਲਤ ਸਬੰਧੀ ਡਿਪਟੀ ਕਮਿਸ਼ਨਰ ਡਾ. ਸ਼ੇਨਾ…

10 ਜੁਲਾਈ ਨੂੰ ਬਟਾਲਾ ਤੇ ਗੁਰਦਾਸਪੁਰ ਦੀਆਂ ਕਚਿਹਰੀਆਂ ਵਿੱਚ ਲਗਾਈ ਜਾਵੇਗੀ ‘ਨੈਸ਼ਨਲ ਲੋਕ ਅਦਾਲਤ’

ਫ਼ੈਕ੍ਟ ਸਮਾਚਾਰ ਸੇਵਾ ਬਟਾਲਾ, ਜੁਲਾਈ 08 ਰਮੇਸ਼ ਕੁਮਾਰੀ ਮਾਣਯੋਗ ਜ਼ਿਲਾ ਅਤੇ ਸੈਸਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨਮਾਈ ਹੇਠ ਜ਼ਿਲ੍ਹਾ ਕਚਿਹਰੀ ਗੁਰਦਾਸਪੁਰ ਅਤੇ ਬਟਾਲਾ ਕਚਿਹਰੀ ਵਿਖੇ 10 ਜੁਲਾਈ 2021…

ਰਾਸ਼ਟਰੀ ਲੋਕ ਅਦਾਲਤ 10 ਜੁਲਾਈ ਨੂੰ

ਫ਼ੈਕ੍ਟ ਸਮਾਚਾਰ ਸੇਵਾ ਮੋਗਾ, ਜੁਲਾਈ 7 ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਮੋਹਾਲੀ ਅਰੁਣ ਗੁਪਤਾ, ਦੇ ਹੁਕਮਾਂ ਅਤੇ ਮਾਨਯੋਗ ਜ਼ਿਲਾ ਤੇ ਸੈਸ਼ਨਜ਼ ਜੱਜ-ਕਮ-ਚੈਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ…

ਫਰੀਦਕੋਟ ਵਿਖੇ ਜਿਲ੍ਹਾ ਕਚਹਿਰੀਆਂ ਵਿੱਚ 10 ਜੁਲਾਈ, 2021 ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਫ਼ੈਕ੍ਟ ਸਮਾਚਾਰ ਸੇਵਾ ਫਰੀਦਕੋਟ ਜੁਲਾਈ 05 ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਮਿਤੀ 10 ਜੁਲਾਈ ਨੂੰ ਕੌਮੀ ਲੋਕ ਅਦਾਲਤ ਲੱਗਣ ਜਾ ਰਹੀ ਹੈ।ਇਹ ਜਾਣਕਾਰੀ ਅਮਨ ਸ਼ਰਮਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ,…

ਸਮਝੌਤਾ ਯੋਗ ਮਾਮਲਿਆਂ ਦੀ ਪਛਾਣ ਕਰਕੇ ਕੌਮੀ ਲੋਕ ਅਦਾਲਤ ਰਾਹੀਂ ਨਿਪਟਾਉਣ ਲਈ ਪੈਨਲ ਵਕੀਲਾਂ ਦੀ ਅਦਾਲਤਾਂ ‘ਚ ਨਿਯੁਕਤੀ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਜੁਲਾਈ 03 ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਰਾਜਿੰਦਰ ਅਗਰਵਾਲ ਨੇ ਇੱਕ ਨਿਵੇਕਲਾ ਉਪਰਾਲਾ ਕਰਦਿਆਂ ਪੈਨਲ ਵਕੀਲਾਂ ਨੂੰ ਜ਼ਿਲ੍ਹੇ ਦੀ ਹਰੇਕ ਅਦਾਲਤ ‘ਚ…

ਨਵਾਂਸ਼ਹਿਰ ਜ਼ਿਲੇ ਵਿਚ 10 ਜੁਲਾਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 25 ਮਾਨਯੋਗ ਜਸਟਿਸ ਅਜੈ ਤਿਵਾੜੀ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ…