ਕਣਕ ਦੇ ਤਸਦੀਕਸ਼ੁਦਾ ਬੀਜਾਂ ’ਤੇ ਸਬਸਿਡੀ ਲੈਣ ਲਈ 31 ਤੱਕ ਅਪਲਾਈ ਕਰ ਸਕਦੇ ਹਨ ਕਿਸਾਨ-ਡਾ. ਰਾਜ ਕੁਮਾਰ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਕਤੂਬਰ 25 ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਲ 2021-22 ਲਈ ਕਣਕ ਦੇ ਤਸਦੀਕਸ਼ੁਦਾ ਬੀਜ ’ਤੇ ਸਬਸਿਡੀ ਲੈਣ ਲਈ ਅਪਲਾਈ ਕਰਨ ਦੀ ਮਿਤੀ  31 ਅਕਤੂਬਰ 2021…

ਯੂਨੀਅਨ ਵਲੋਂ ਜ਼ਿਲ੍ਹਾ ਖਜਾਨਾ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਸਰਕਾਰ ਖਿਲਾਫ਼ ਕੀਤੀ ਗਈ ਨਾਅਰੇਬਾਜ਼ੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਕਤੂਬਰ 21 ਮਾਨਯੋਗ ਸੂਬਾ ਕਮੇਟੀ ਪੀ ਐਸ ਐਮ ਐਸ ਯੂ ਵੱਲੋਂ ਲਏ ਗਏ ਫੈਸਲੇ ਅਨੁਸਾਰ ਮਿਤੀ 08.10.2021 ਤੋਂ 24.10.2021 ਤੱਕ ਕਲਮ ਛੋੜ, ਕੰਪਿਊਟਰ ਬੰਦ, ਆਨ ਲਾਈਨ…

ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਵਿਸ਼ਵ ਆਇਓਡੀਨ ਦਿਵਸ ਮਨਾਇਆ ਗਿਆ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਕਤੂਬਰ 21 ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਦੀ ਰਹਿਨੁਮਾਈ ਹੇਠ ਭਾਈਚਾਰਕ ਸਿਹਤ…

ਦੁਕਾਨਦਾਰਾਂ ਨੂੰ ਸਾਫ-ਸਫਾਈ ਰੱਖਣ ਲਈ ਕੀਤਾ ਜਾ ਰਿਹਾ ਹੈ ਜਾਗਰੂਕ – ਮਨੋਜ ਖੋਸਲਾ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਕਤੂਬਰ 19 ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ  ਸਿਹਤ ਮੰਤਰੀ ਅਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੀਆਂ ਹਦਾਇਤਾਂ ਅਨੁਸਾਰ ਤਿਉਹਾਰਾਂ ਦੀ ਆਮਦ ਨੂੰ ਲੈ…

ਸ਼ਹੀਦ ਭਗਤ ਸਿੰਘ ਨਗਰ ਕੋਵਿਡ-19 ਟੀਕਾਕਰਨ ਵਿਚ ਸੂਬੇ ਵਿੱਚੋਂ 5ਵੇਂ ਸਥਾਨ ‘ਤੇ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਕਤੂਬਰ 14 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ 18 ਸਾਲ ਤੋਂ ਵੱਧ ਉਮਰ ਦੀ ਕੁੱਲ 96.41 ਫੀਸਦੀ ਯੋਗ ਆਬਾਦੀ ਨੂੰ ਕੋਵਿਡ -19 ਟੀਕੇ ਦੀ ਪਹਿਲੀ ਖੁਰਾਕ…

ਯੂਨੀਅਨ ਵਲੋਂ ਜ਼ਿਲ੍ਹਾ ਖਜਾਨਾ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਸਰਕਾਰ ਖਿਲਾਫ਼ ਕੀਤੀ ਗਈ ਨਾਅਰੇਬਾਜ਼ੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਕਤੂਬਰ 11 ਮਾਨਯੋਗ ਸੂਬਾ ਕਮੇਟੀ ਪੀ ਐਸ ਐਮ ਐਸ ਯੂ ਵੱਲੋਂ ਲਏ ਗਏ ਫੈਸਲੇ ਅਨੁਸਾਰ ਮਿਤੀ 08.10.2021 ਤੋਂ 17.10.2021 ਤੱਕ ਕਲਮ ਛੋੜ, ਕੰਪਿਊਟਰ ਬੰਦ, ਆਨ ਲਾਈਨ…

ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਪਹਿਲੇ ਮਰੀਜ਼ ਦੀ ਥੈਰੇਪੀ ਸ਼ੁਰੂ 

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਕਤੂਬਰ 09 ਜ਼ਿਲ੍ਹੇ ਵਿੱਚ ਹੀਮੋਫੀਲੀਆ ਦੇ ਮਰੀਜ਼ਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ…

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਆਈ. ਏ. ਐਸ ਕਿਰਨਦੀਪ ਕੌਰ ਨੇ ਨੌਜਵਾਨਾਂ ਨੂੰ ਦੱਸੇ ਸਫਲਤਾ ਦੇ ਗੁਰ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਕਤੂਬਰ 08 ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਾਲੇ ਉਮੀਦਵਾਰਾਂ ਲਈ ਅੱਜ ਇਕ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ, ਜਿਸ ਦੌਰਾਨ ਡਿਪਟੀ…

ਵਿਧਾਇਕ ਅੰਗਦ ਸਿੰਘ ਨੇ ਫਾਂਬੜਾ ਸੁਸਾਇਟੀ ਨਾਲ ਸਬੰਧਤ ਲਾਭਪਾਤਰੀਆਂ ਨੂੰ ਸੌਂਪੇ 72.68 ਲੱਖ ਦੇ ਚੈੱਕ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਕਤੂਬਰ 06 ਵਿਧਾਇਕ ਅੰਗਦ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਰਾਹਤ ਦੇਣ ਦੀ ਸਹੂਲਤ ਤਹਿਤ ਹਲਕਾ ਨਵਾਂਸ਼ਹਿਰ ਦੀ…

ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖ਼ਰੀਦ ਪ੍ਰਕਿਰਿਆ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਕਤੂਬਰ 06 ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਜ਼ਿਲੇ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨਾਂ ਨੂੰ ਸੁਚੱਜੀ ਅਤੇ ਨਿਰਵਿਘਨ ਖ਼ਰੀਦ ਲਈ…

ਨੌਜਵਾਨਾਂ ਨੂੰ ਫ਼ੌਜ ਵਿਚ ਭਰਤੀ ਲਈ ਪ੍ਰੇਰਿਤ ਕਰਨ ਹਿੱਤ ਲਗਾਈ ਵਿਸ਼ੇਸ਼ ਵਰਕਸ਼ਾਪ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਕਤੂਬਰ 06 ਜ਼ਿਲੇ ਦੇ ਨੌਜਵਾਨਾਂ ਨੂੰ ਫ਼ੌਜ ਵਿਚ ਭਰਤੀ ਲਈ ਪ੍ਰੇਰਿਤ ਕਰਨ ਹਿੱਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੇ.…

ਵਿਸ਼ੇਸ਼ ਸਾਰੰਗਲ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਕਤੂਬਰ 04 2013 ਬੈਚ ਦੇ ਆਈ. ਏ. ਐਸ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਇਸ ਤੋਂ…

ਐਸ. ਐਸ. ਪੀ ਦੀ ਮੌਜੂਦਗੀ ਵਿਚ ਜ਼ਿਲਾ ਪੁਲਿਸ ਨੇ ਭਾਰੀ ਮਾਤਰਾ ਵਿਚ ਨਸ਼ੇ ਕੀਤੇ ਨਸ਼ਟ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਕਤੂਬਰ 01 ਸੀਨੀਅਰ ਪੁਲਿਸ ਕਪਤਾਨ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਜ਼ਿਲੇ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਦੀ ਵਚਨਬੱਧਤਾ ਦੁਹਰਾਉਂਦਿਆਂ…

ਵੱਖ-ਵੱਖ ਪਿੰਡਾਂ ਵਿਚ 2 ਅਕਤੂਬਰ ਤੋਂ 15 ਨਵੰਬਰ ਤੱਕ ਲਗਾਏ ਜਾਣਗੇ ਕਾਨੂੰਨੀ ਜਾਗਰੂਕਤਾ ਕੈਂਪ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਕਤੂਬਰ 01 ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਦੇ ਆਦੇਸ਼ਾਂ ਤਹਿਤ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ‘ਪੈਨ ਇੰਡੀਆ ਜਾਗਰੂਕਤਾ…

ਟੀਬੀ ਦੀ ਬਿਮਾਰੀ ਨੂੰ ਸਾਲ 2025 ਤੱਕ ਖਤਮ ਕਰਨ ਦਾ ਟੀਚਾ ਮਿਿਥਆ : ਡਾ. ਮਨਦੀਪ ਕਮਲ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਸਤੰਬਰ 30 ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੀਨੀਅਰ ਮੈਡੀਕਲ ਅਫਸਰ, ਨਵਾਂਸ਼ਹਿਰ ਡਾ. ਮਨਦੀਪ ਕਮਲ ਦੀ ਯੋਗ ਅਗਵਾਈ ਹੇਠ…

ਕੇਂਦਰੀ ਟੀਮ ਵੱਲੋਂ ਜ਼ਿਲ੍ਹਾ ਵੈਕਸੀਨ ਸਟੋਰ ਦੀ ਚੈਕਿੰਗ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਸਤੰਬਰ 24 ਕੇਂਦਰੀ ਟੀਮ ਨੇ ਅੱਜ ਸਿਵਲ ਸਰਜਨ ਦਫ਼ਤਰ ਵਿਖੇ ਸਥਿਤ ਜ਼ਿਲ੍ਹਾ ਵੈਕਸੀਨ ਸਟੋਰ ਦੀ ਚੈਕਿੰਗ ਕੀਤੀ, ਜਿਸ ਦਾ ਮੁੱਖ ਮਕਸਦ ਵੱਖ-ਵੱਖ ਬਿਮਾਰੀਆਂ ਨਾਲ ਸਬੰਧਤ ਵੈਕਸੀਨ…

ਜ਼ਿਲੇ ਵਿਚ ਸੜਕਾਂ ਅਤੇ ਚੌਕਾਂ ’ਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਸਤੰਬਰ 19 ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ ’ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ-ਜਲੰਧਰ-ਅੰਮਿ੍ਰਤਸਰ…

ਐਮ. ਪੀ ਮਨੀਸ਼ ਤਿਵਾੜੀ ਵੱਲੋਂ ਨਵਾਂਸ਼ਹਿਰ ਵਿਖੇ ਬਣ ਰਹੇ ਪਾਸਪੋਰਟ ਸੇਵਾ ਕੇਂਦਰ ਦਾ ਨਿਰੀਖਣ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਸਤੰਬਰ 19 ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਅੱਜ ਨਵਾਂਸ਼ਹਿਰ ਵਿਖੇ ਬਣ ਰਹੇ ਨਵੇਂ ਪਾਸਪੋਰਟ ਸੇਵਾ ਕੇਂਦਰ ਦਾ ਨਿਰੀਖਣ…

ਕੋਰੋਨਾ ਵਿਰੁੱਧ ਲੜਾਈ ਵਿਚ ਵੈਕਸੀਨ ਬਿਲਕੁੱਲ ਸੁਰੱਖਿਅਤ ਤੇ ਪ੍ਰਭਾਵਸ਼ਾਲੀ : ਡਾ. ਗੀਤਾਂਜਲੀ ਸਿੰਘ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਸਤੰਬਰ 16 ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ…

ਪ੍ਰਤੀ ਮਹੀਨਾ 300 ਕਿਲੋ ਕੂੜੇ ਤੋਂ ਤਿਆਰ ਕੀਤੀ ਜਾ ਰਹੀ ਹੈ ਪੌਸ਼ਟਿਕ ਖਾਦ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਸਤੰਬਰ 07 ਠੋਸ ਅਤੇ ਗਿੱਲੇ ਕੂੜੇ ਦੇ ਸੁਚੱਜੇ ਪ੍ਰਬੰਧਨ ਨਾਲ ਜ਼ਿਲੇ ਦੇ ਪਿੰਡ ਕਰਿਆਮ ਨੇ ਇਕ ਮਿਸਾਲ ਕਾਇਮ ਕੀਤੀ ਹੈ। ਇਸ ਪਿੰਡ ਨੇ ਓ.ਡੀ.ਐਫ. ਦਰਜੇ ਨੂੰ…

ਡੇਂਗੂ ਤੋਂ ਬਚਣ ਲਈ ਘਰਾਂ ਵਿਚ ਨਾ ਖੜ੍ਹਾ ਹੋਣ ਦਿੱਤਾ ਜਾਵੇ ਪਾਣੀ : ਡਾ. ਜਗਦੀਪ ਸਿੰਘ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਗਸਤ 27 ਸ਼ਹੀਦ ਭਗਤ ਸਿੰਘ ਨਗਰ ਦੇ ਮਾਣਯੋਗ ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਜਗਦੀਪ ਸਿੰਘ ਦੀ ਅਗਵਾਈ ਵਿਚ ਸਿਵਲ ਸਰਜਨ…

ਸਤਲੁਜ ਦਰਿਆ ਅਤੇ ਨਾਲ ਲੱਗਦੇ ਬੇਟ ਦੇ ਪਿੰਡਾਂ ਵਿਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਗਸਤ 23 ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ…

ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਾ ਇਕ ਵੱਡਾ ਕਾਰਨ ਨਿਮੋਨੀਆ : ਡਾ ਮਨਦੀਪ ਕਮਲ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਗਸਤ 20 ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਮਨਦੀਪ ਕਮਲ ਦੀ ਯੋਗ ਅਗਵਾਈ ਹੇਠ…

ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਗਸਤ 05 ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਨੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਸਰਕਾਰੀ ਆਈ. ਟੀ. ਆਈ ਨਵਾਂਸ਼ਹਿਰ ਵਿਖੇ ਹੋਣ ਵਾਲੇ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ…

ਜ਼ਿਲਾ ਤੇ ਸੈਸ਼ਨ ਜੱਜ, ਡੀ. ਸੀ ਅਤੇ ਐਸ. ਐਸ. ਪੀ ਵੱਲੋਂ ‘ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ’ ਕੌਫੀ ਟੇਬਲ ਬੁੱਕ ਰਿਲੀਜ਼

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੁਲਾਈ 31 ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਐਸ. ਐਸ. ਪੀ ਅਲਕਾ ਮੀਨਾ ਵੱਲੋਂ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ…

‘ਸਵੀਪ’ ਗਤੀਵਿਧੀਆਂ ਤਹਿਤ ਸੇਵਾ ਕੇਂਦਰ ਵਿਖੇ ਲਗਾਇਆ ਵੋਟਰ ਜਾਗਰੂਕਤਾ ਕੈਂਪ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੁਲਾਈ 8 ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ…

ਸ਼ਹਿਰ ਦੀ ਸਫ਼ਾਈ ਸ਼ੁਰੂ ਹੋਣ ’ਤੇ ਸਫ਼ਾਈ ਕਰਮੀਆਂ ਦਾ ਕੀਤਾ ਧੰਨਵਾਦ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੁਲਾਈ 02 ਪਿਛਲੇ ਕਰੀਬ 50 ਦਿਨਾਂ ਤੋਂ ਸਫ਼ਾਈ ਕਰਮੀਆਂ ਦੀ ਚੱਲ ਰਹੀ ਹੜਤਾਲ ਖ਼ਤਮ ਹੋਣ ’ਤੇ ਵਿਧਾਇਕ ਅੰਗਦ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਅੱਜ…

ਪੁਲਿਸ ਨੇ ਬਿਨਾਂ ਮਾਸਕ ਵਾਲੇ 727 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 28 ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ…

ਐਮ. ਪੀ ਮਨੀਸ਼ ਤਿਵਾੜੀ ਨੇ ਨਵਾਂਸ਼ਹਿਰ ਵਿਖੇ ਆਕਸੀਜਨ ਪਲਾਂਟ ਕੀਤਾ ਲੋਕ ਅਰਪਿਤ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 28 ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਨਵਾਂ ਲਗਾਇਆ ਗਿਆ ਪੀ. ਐਸ.…

ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 27 ਜ਼ਿਲਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ…

ਅਣ-ਅਧਿਕਾਰਿਤ ਤੌਰ ’ਤੇ ਧਾਰਮਿਕ ਸਥਾਨਾਂ ਦੀ ਉਸਾਰੀ ’ਤੇ ਰੋਕ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ  27 ਜ਼ਿਲਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲੇ ਦੀਆਂ ਸਰਕਾਰੀ ਥਾਵਾਂ/ਜਨਤਕ ਸਥਾਨਾਂ/ਗਲੀਆਂ/ਪਾਰਕਾਂ ਉੱਤੇ ਅਣ-ਅਧਿਕਾਰਿਤ ਤੌਰ ’ਤੇ ਕਿਸੇ ਵੀ ਤਰਾਂ ਦੇ ਧਾਰਮਿਕ ਸਥਾਨ ਦੀ ਉਸਾਰੀ ਕਰਨ…

ਪੋਲੀਓ ਦੀਆਂ ਦੋ ਬੂੰਦਾਂ ਬੱਚਿਆਂ ਦੀ ਅਗਲੇਰੀ ਜ਼ਿੰਦਗੀ ਲਈ ਬੇਹੱਦ ਅਹਿਮ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 27 ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਨਗਰ ਵਿਚ ਜ਼ੀਰੋ ਤੋਂ ਪੰਜ ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ…

ਨਵਾਂਸ਼ਹਿਰ ਜ਼ਿਲਾ ਚੋਣ ਅਫ਼ਸਰ ਵੱਲੋਂ ਸਹਾਇਕ ਪੋਲਿੰਗ ਸਟੇਸ਼ਨਾਂ ਅਤੇ ਪੋਲਿੰਗ ਸਟਾਫ਼ ਸਬੰਧੀ ਵਿਸ਼ੇਸ਼ ਮੀਟਿੰਗ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 24 ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਮੁੱਖ ਰੱਖਦਿਆਂ ਜ਼ਿਲੇ ਵਿਚ ਬਣਾਏ ਜਾਣ…

ਸੰਭਾਵੀ ਹੜਾਂ ਦੀ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਪ੍ਰਬੰਧ ਯਕੀਨੀ ਬਣਾਏ ਜਾਣ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 21 ਬਰਸਾਤਾਂ ਦੇ ਸੀਜ਼ਨ ਦੌਰਾਨ ਹੜਾਂ ਦੀ ਕਿਸੇ ਵੀ ਹੰਗਾਮੀ  ਸਥਿਤੀ ਨਾਲ ਨਜਿੱਠਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅਧਿਕਾਰੀਆਂ ਨੂੰ ਜ਼ਿਲੇ…

ਅਨੀਮੀਆ ਮੁਕਤ ਭਾਰਤ ਅਭਿਆਨ ’ਤੇ ਧਿਆਨ ਕੇਂਦਰਿਤ ਕੀਤਾ ਜਾਵੇ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 21 ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਨੇ ਜ਼ਿਲ੍ਹੇ ਵਿਚ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਸਾਰੇ ਪ੍ਰੋਗਰਾਮ ਅਫ਼ਸਰਾਂ…

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਲੱਗਣਗੇ 7 ਰੋਜ਼ਗਾਰ ਰਜਿਸਟ੍ਰੇਸ਼ਨ ਕੈਂਪ : ਡੀ. ਸੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 15 ਨਸ਼ਾ ਮੁਕਤ ਭਾਰਤ ਅਭਿਆਨ ਸਬੰਧੀ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਨਸ਼ਾ ਮੁਕਤ ਭਾਰਤ ਅਭਿਆਨ ਡਾ. ਸ਼ੇਨਾ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ।…

ਗੁਰਦੁਆਰਾ ਸਿੰਘ ਸਭਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ , ਜੂਨ 14 ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬਹੁਤ…

ਕੋਵਿਡ-19 ਰੋਕੂ ਵੈਕਸੀਨ ਲਗਵਾ ਕੇ ਖੁਦ ਨੂੰ ਕੀਤਾ ਜਾਵੇ ਸੁਰੱਖਿਅਤ : ਸਿਵਲ ਸਰਜਨ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 11 ਮਾਣਯੋਗ ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ ਮਿਸ਼ਨ ਫਤਿਹ ਦੀ ਪ੍ਰਾਪਤੀ ਲਈ ਕੋਵਿਡ…

ਸੇਵਾ ਕੇਂਦਰਾਂ ’ਚ ਹੁਣ ਬਿਨਾਂ ਅਗਾਊਂ ਪ੍ਰਵਾਨਗੀ ਦੇ ਵੀ ਮਿਲਣਗੀਆਂ ਸੇਵਾਵਾਂ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 11 ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਕੋਵਿਡ ਮਹਾਮਾਰੀ ਦੀ ਸਥਿਤੀ ਵਿਚ ਕੁਝ ਸੁਧਾਰ ਹੋਣ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦਾ ਪਹਿਲਾਂ ਵਾਲਾ ਸਮਾਂ…

ਕੋਰੋਨਾ ਮਰੀਜ਼ਾਂ ਨੂੰ ਹੋਮ ਆਈਸੋਲੇਟ ਕਰਕੇ ਮਹਾਂਮਾਰੀ ‘ਤੇ ਪਾਇਆ ਜਾ ਰਿਹਾ ਕਾਬੂ : ਸਿਵਲ ਸਰਜਨ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 10 ਮਾਣਯੋਗ ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ ਮਿਸ਼ਨ ਫਤਿਹ ਦੀ ਪ੍ਰਾਪਤੀ ਲਈ ਕੋਵਿਡ…

ਮੁੱਖ ਮੰਤਰੀ ਨੇ ਵਰਚੁਅਲ ਸਮਾਗਮ ਦੌਰਾਨ ਨਵਾਂਸ਼ਹਿਰ ਦੀ ਅਧਿਆਪਕਾ ਪੂਜਾ ਸ਼ਰਮਾ ਨਾਲ ਕੀਤੀ ਗੱਲਬਾਤ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 10 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਕੂਲ ਸਿੱਖਿਆ ਦੇ ਖੇਤਰ ਵਿਚ ਸਾਲ 2019-20 ਲਈ ਕਾਰਗੁਜ਼ਾਰੀ ਗ੍ਰੇਡਿੰਗ ਇੰਡੈਕਸ (ਪੀ. ਜੀ. ਆਈ) ਵਿਚ ਪੰਜਾਬ…

ਪੁਲਿਸ ਨੇ ਬਿਨਾਂ ਮਾਸਕ ਵਾਲੇ 874 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-49 ਦੇ ਕੀਤੇ ਚਲਾਨ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 9 ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ…

ਮੱਕੀ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਲਈ ਬੀਜ, ਖ਼ਾਦ ਅਤੇ ਦਵਾਈਆਂ ’ਤੇ ਮਿਲੇਗੀ ਸਬਸਿਡੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 9   ਪੰਜਾਬ ਸਰਕਾਰ ਵੱਲੋਂ ਡਿਗਦੇ ਜ਼ਮੀਨੀ ਪਾਣੀ ਦੇ ਪੱਧਰ ਨੂੰ ਰੋਕਣ ਲਈ ਕਿਸਾਨਾਂ ਨੂੰ ਮੱਕੀ ਬੀਜ ’ਤੇ ਸਬਸਿਡੀ ਦੇਣ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ…

ਵਿਧਾਨ ਸਭਾ ਚੋਣਾਂ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 8 ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਹੈ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਗਾਮੀ ਵਿਧਾਨ ਸਭਾ ਚੋਣਾਂ 2022 ਵਿਚ ਨੌਜਵਾਨਾਂ…

ਭੀਖ ਮੰਗਣ ਵਾਲੇ ਬੱਚਿਆਂ ਦੀ ਪਹਿਚਾਣ ਕਰਕੇ ਉਨਾਂ ਨੂੰ ਦਿੱਤੀ ਜਾਵੇਗੀ ਨਵੀਂ ਜ਼ਿੰਦਗੀ : ਜ਼ਿਲਾ ਤੇ ਸੈਸ਼ਨ ਜੱਜ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 8 ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਨੇ ਅੱਜ ਇਕ ਨਿਵੇਕਲੀ ਪਹਿਲ ਤਹਿਤ ਬਾਲ ਭਿੱਖਿਆ ਖਿਲਾਫ਼ ਇਕ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ…

ਪੁਲਿਸ ਨੇ ਬਿਨਾਂ ਮਾਸਕ ਵਾਲੇ 797 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-27 ਦੇ ਕੀਤੇ ਚਲਾਨ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ,  ਜੂਨ 7 ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ…

ਜ਼ਿਲਾ ਤੇ ਸੈਸ਼ਨ ਜੱਜ ਵੱਲੋਂ ਦਿਲਾਵਰਪੁਰ ਗਊਸ਼ਾਲਾ ਦਾ ਦੌਰਾ 

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ,  ਜੂਨ 7 ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਅੱਜ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ…

ਵਿਧਾਇਕ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਨੇ ਨਵਾਂਸ਼ਹਿਰ ਸਕੂਲ ਦੇ ਨਵੇਂ ਬਲਾਕ ਦੀ ਉਸਾਰੀ ਦੇ ਕੰਮ ਦਾ ਕੀਤਾ ਸ਼ੁੱਭ ਆਰੰਭ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 7 ਨਵਾਂਸ਼ਹਿਰ ਦੇ ਸਕੂਲੀ ਬੁਨਿਆਦੀ ਢਾਂਚੇ ਵਿਚ ਅੱਜ ਉਸ ਸਮੇਂ ਇਕ ਸੁਨਹਿਰੀ ਅਧਿਆਏ ਜੁੜ ਗਿਆ, ਜਦੋਂ ਵਿਧਾਇਕ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ…

ਸਿਵਲ ਸਰਜਨ ਦਫਤਰ ਵਿਖੇ ਵਿਸ਼ਵ ਵਾਤਾਵਰਨ ਦਿਵਸ ਦੇ ਸੰਦਰਭ ਵਿਚ ਲਗਾਏ ਗਏ ਫਲਦਾਰ ਬੂਟੇ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ ਜੂਨ 7 ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਦੀ ਅਗਵਾਈ ਹੇਠ ਸਿਵਲ ਸਰਜਨ ਦਫਤਰ ਨਵਾਂਸ਼ਹਿਰ ਵਿਖੇ ਅੱਜ ਫਲਦਾਰ ਬੂਟੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ…

ਸਿਹਤ ਵਿਭਾਗ ਦੀ ਟੀਮ ਨੇ ਵੱਖ-ਵੱਖ ਥਾਵਾਂ ਤੋਂ ਨਸ਼ਟ ਕੀਤਾ ਡੇਂਗੂ ਦਾ ਲਾਰਵਾ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ ਜੂਨ 05 ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਜਗਦੀਪ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਮਨਦੀਪ ਕਮਲ ਦੀਆਂ ਹਦਾਇਤਾਂ ਅਨੁਸਾਰ ਮੈਡੀਕਲ…

ਪਰਿਵਾਰ ਨਿਯੋਜਨ ਸੇਵਾਵਾਂ ਵਿਚ ਗੁਣਵੱਤਾ ਯਕੀਨੀ ਬਣਾਈ ਜਾਵੇ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸਹਿਰ, ਜੂਨ 05 ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਗੁਣਵੱਤਾ…

ਪੁਲਿਸ ਨੇ ਬਿਨਾਂ ਮਾਸਕ ਵਾਲੇ 1053 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-61 ਦੇ ਕੀਤੇ ਚਲਾਨ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ,  ਜੂਨ 4 ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ…

ਪੁਲਿਸ ਨੇ ਬਿਨਾਂ ਮਾਸਕ ਵਾਲੇ 982 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-49 ਦੇ ਕੀਤੇ ਚਲਾਨ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਜੂਨ 3 ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ…

ਲਾਕਡਾਊਨ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਮੁਕੱਦਮਾ ਦਰਜ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, 31 ਮਈ ਜ਼ਿਲੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਅੱਜ ਇਕ ਮੁਕੱਦਮਾ ਦਰਜ ਕੀਤਾ ਗਿਆ ਜਦਕਿ ਬਿਨਾਂ ਮਾਸਕ…

ਅੱਜ ਤੋਂ ਸੇਵਾ ਕੇਂਦਰਾਂ ਰਾਹੀਂ ਕੀਤਾ ਜਾ ਸਕੇਗਾ ਈ-ਕੋਰਟ ਫੀਸ ਦਾ ਭੁਗਤਾਨ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 31 ਪੰਜਾਬ ਸਰਕਾਰ ਵੱਲੋਂ ਹੁਣ ਈ-ਕੋਰਟ ਫੀਸ ਦਾ ਸੇਵਾ ਕੇਂਦਰਾਂ ਰਾਹੀਂ ਭੁਗਤਾਨ ਕਰਨ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ.…

ਅੱਜ ਤੋਂ ਸੇਵਾ ਕੇਂਦਰਾਂ ਰਾਹੀਂ ਕੀਤਾ ਜਾ ਸਕੇਗਾ ਈ-ਕੋਰਟ ਫੀਸ ਦਾ ਭੁਗਤਾਨ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, 31 ਮਈ ਪੰਜਾਬ ਸਰਕਾਰ ਵੱਲੋਂ ਹੁਣ ਈ-ਕੋਰਟ ਫੀਸ ਦਾ ਸੇਵਾ ਕੇਂਦਰਾਂ ਰਾਹੀਂ ਭੁਗਤਾਨ ਕਰਨ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ.…

ਨਾਈਟ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਮੁਕੱਦਮਾ ਦਰਜ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 28 ਜ਼ਿਲੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਅੱਜ ਇਕ ਮੁਕੱਦਮਾ ਦਰਜ ਕੀਤਾ ਗਿਆ ਜਦਕਿ ਬਿਨਾਂ ਮਾਸਕ…

ਫਗਵਾੜਾ ਤੋਂ ਰੋਪੜ ਤੱਕ ਆਵਾਜਾਈ ਦੀ ਵੱਡੀ ਸਮੱਸਿਆ ਹੋਈ ਹੱਲ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 27 ਚਿਰਾਂ ਦੀ ਉਡੀਕ ਤੋਂ ਬਾਅਦ 400 ਕਰੋੜ ਦੀ ਲਾਗਤ ਵਾਲਾ 3 ਕਿਲੋਮੀਟਰ ਲੰਬਾ ਬੰਗਾ ਦਾ ਐਲੀਵੇਟਿਡ ਰੋਡ ਅੱਜ ਚਾਲੂ ਹੋ ਗਿਆ। ਇਸ ਮੌਕੇ ਵਿਸ਼ੇਸ਼…

ਗਰਭਵਤੀ ਔਰਤਾਂ ਦੀ 100 ਫੀਸਦੀ ਰਜਿਸਟ੍ਰੇਸ਼ਨ, ਚੈੱਕਅੱਪ ਤੇ ਸੰਸਥਾਗਤ ਜਣੇਪਾ ਯਕੀਨੀ ਬਣਾਇਆ ਜਾਵੇ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 26 ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਨੇ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ ਸਮੇਤ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ…

ਐਸ. ਸੀ ਕਾਰਪੋਰੇਸ਼ਨ ਵੱਲੋਂ ਗੋਲਡਨ ਜੁਬਲੀ ਵਰੇ ਦੌਰਾਨ ਸਵੈ ਸਹਾਈ ਗਰੁੱਪਾਂ ਲਈ ਨਵੀਂ ਸਕੀਮ ਦੀ ਸ਼ੁਰੂਆਤ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 25 ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵੱਲੋਂ ਅੱਜ ਇਥੇ ਕਾਰਪੋਰੇਸ਼ਨ ਦੀਆਂ ਨੈਸ਼ਨਲ ਸਫ਼ਾਈ ਕਰਮਚਾਰੀ ਵਿੱਤ ਕਾਰਪੋਰੇਸ਼ਨ,…

ਨੈਸ਼ਨਲ ਸੋਸ਼ਲ ਅਸਿਸਟੈਂਸ ਪ੍ਰੋਗਰਾਮ ਤਹਿਤ 23.71 ਲੱਖ ਰੁਪਏ ਦੇ ਫੰਡ ਜਾਰੀ ਕਰਨ ਨੂੰ ਪ੍ਰਵਾਨਗੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 25 ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ ਵਲੋਂ ਚਾਲੂ ਵਿੱਤੀ ਵਰੇ 2021-22 ਦੌਰਾਨ ਨੈਸ਼ਨਲ ਸੋਸ਼ਲ ਅਸਿਸਟੈਂਸ ਪ੍ਰੋਗਰਾਮ (ਏ. ਸੀ. ਏ) ਅਧੀਨ ਆਉਂਦੀਆਂ ਸਕੀਮਾਂ…

ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਲਈ ਗੰਭੀਰ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ,  ਮਈ 24 ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ.…

ਟੈਸਟਿੰਗ ਨਾਲ ਹੀ ਕੋਰੋਨਾ ਵਾਇਰਸ ਦੇ ਪ੍ਰਸਾਰ ’ਤੇ ਲੱਗੇਗੀ ਬ੍ਰੇਕ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 24 ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿੱਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਜ਼ਰੂਰੀ ਹੈ, ਉਸਦੇ ਨਾਲ ਕੋਰੋਨਾ ਟੈਸਟਿੰਗ ਵੀ ਬਹੁਤ ਜ਼ਰੂਰੀ…

ਈ-ਸੰਜੀਵਨੀ ਰਾਹੀਂ ਮਰੀਜ਼ਾਂ ਨੂੰ ਦਿੱਤੀ ਜਾ ਰਹੀ ਹੈ ਮੁਫਤ ਇਲਾਜ ਦੀ ਸਹੂਲਤ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 24 ਸਿਹਤ ਵਿਭਾਗ ਵੱਲੋਂ ਕੋਵਿਡ-19 ਦੀ ਦੂਜੀ ਲਹਿਰ ਕਾਰਨ ਵੱਧ ਰਹੇ ਖਤਰੇ ਦੇ ਮੱਦੇਨਜ਼ਰ ਹਫਤੇ ਦੇ ਸਾਰੇ ਕੰਮਕਾਜੀ ਛੇ ਦਿਨ ਸਵੇਰੇ 8.00 ਵਜੇ ਤੋਂ ਲੈ…

ਵਿਧਾਇਕ ਅੰਗਦ ਸਿੰਘ ਨੇ ਸੰਭਾਵੀ ਹੜਾਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 22 ਅਗਾਮੀ ਬਰਸਾਤੀ ਮੌਸਮ ਦੇ ਮੱਦੇਨਜ਼ਰ ਵਿਧਾਇਕ ਅੰਗਦ ਸਿੰਘ ਵੱਲੋਂ ਡਰੇਨੇਜ ਅਤੇ ਹੋਰਨਾਂ ਸਬੰਧਤ ਅਧਿਕਾਾਰੀਆਂ ਨਾਲ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ…

ਪੁਲਿਸ ਨੇ ਬਿਨਾਂ ਮਾਸਕ ਵਾਲੇ 988 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-72 ਦੇ ਕੀਤੇ ਚਲਾਨ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 21 ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ…

ਬਲੈਕ ਫੰਗਸ ਦੀ ਰੋਕਥਾਮ ਲਈ ਜ਼ਿਲੇ ਦੇ ਸਮੂਹ ਹਸਪਤਾਲਾਂ ਨੂੰ ਹਦਾਇਤਾਂ ਜਾਰੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 21 ਪੰਜਾਬ ਸਰਕਾਰ ਵੱਲੋਂ ਮਿਊਕਰ ਮਾਇਕੋਸਿਸ (ਬਲੈਕ ਫੰਗਸ) ਬਿਮਾਰੀ ਨੂੰ ਮਹਾਂਮਾਰੀ ਐਕਟ ਤਹਿਤ ਨੋਟੀਫਾਈ ਕੀਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਜ਼ਿਲੇ ਵਿਚ ਇਸ ਬਿਮਾਰੀ ਦੀ…

ਚੇਅਰਮੈਨ ਸੂਦ ਨੇ ਲਾਲ ਲਕੀਰ ਅੰਦਰ ਆਉਂਦੀਆਂ ਜਾਇਦਾਦਾਂ ਸਬੰਧੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 21 ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ…

ਜ਼ਮੀਨੀ ਰੰਜਿਸ਼ ਕਾਰਨ ਬਜ਼ੁਰਗ ਵਿਅਕਤੀ ਦਾ ਕਤਲ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ ਮਈ 21 ਬੰਗਾ ਦੇ ਪੈਂਦੇ ਪਿੰਡ ਗੋਬਿੰਦਪੁਰ ਵਿੱਚ ਪੰਚਾਇਤੀ ਜ਼ਮੀਨ ਦਾ ਠੇਕਾ ਲੈਣ ਤੋਂ ਬਾਅਦ ਆਪਸੀ ਰੰਜਿਸ਼ ਕਾਰਨ ਹੋਈ ਲੜਾਈ ਕਾਰਨ ਚਚੇਰੇ ਭਰਾਵਾਂ ਦੇ ਝਗੜੇ ਵਿੱਚ…

ਪੁਲਿਸ ਨੇ ਬਿਨਾਂ ਮਾਸਕ ਵਾਲੇ 1108 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-47 ਦੇ ਕੀਤੇ ਚਲਾਨ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 20 ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ…

ਜ਼ਿਲ੍ਹੇ ਵਿੱਚ ਪਿੰਡਾਂ ਨੂੰ ਕੋਵਿਡ ਮੁਕਤ ਬਣਾਉਣਾ ਸਮੇਂ ਦੀ ਲੋੜ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 20 ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਨੇ ਦਿਹਾਤੀ ਇਲਾਕਿਆਂ ਵਿੱਚ ਵਿਆਪਕ ਪੱਧਰ ਉੱਤੇ ਸੈਪਲਿੰਗ ਕਰਨ ਦੇ ਮੰਤਵ ਨਾਲ…

ਪਿੰਡ ਪੱਧਰ ’ਤੇ ਹਰੇਕ ਤਿੰਨ ਮਹੀਨੇ ਬਾਅਦ ਹੋਵੇਗੀ ਪੈਨਸ਼ਨਰਾਂ ਦੀ ਪੜਤਾਲ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 19 ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲੇ ਵਿਚ ਬੁਢਾਪਾ ਪੈਨਸ਼ਨ ਅਤੇ ਹੋਰ ਸਕੀਮਾਂ ਅਧੀਨ ਮੌਜੂਦਾ ਲਾਭਪਾਤਰੀਆਂ ਦੀ ਪੜਤਾਲ ਕਰਵਾਏ ਜਾਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ…

ਪ੍ਰਾਈਵੇਟ ਹਸਪਤਾਲਾਂ ਨੂੰ ਲੈਵਲ-3 ਬੈੱਡਾਂ ਦੀ ਗਿਣਤੀ ਵਧਾਉਣ ਅਤੇ ਹੈਲਪ ਡੈਸਕ ਸਥਾਪਿਤ ਕਰਨ ਦੇ ਨਿਰਦੇਸ਼

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 19 ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਕੋਰੋਨਾ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।…

ਸਬਜ਼ੀ ਮੰਡੀ ’ਚ ਪ੍ਰਚੂਨ ਵਿਕਰੀ ’ਤੇ ਰੋਕ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ,  ਮਈ 19 ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀਆਂ ਹਦਾਇਤਾਂ ’ਤੇ ਨਵਾਂਸ਼ਹਿਰ ਮਾਰਕੀਟ ਕਮੇਟੀ ਵੱਲੋਂ ਸਿਹਤ ਵਿਭਾਗ ਦੀ ਟੀਮ ਰਾਹੀਂ ਸਬਜ਼ੀ ਮੰਡੀ ਨਵਾਂਸ਼ਹਿਰ ਵਿਚ ਕੋਵਿਡ…

ਸੜਕਾਂ ਅਤੇ ਚੌਕਾਂ ’ਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 19 ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ ’ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ-ਜਲੰਧਰ-ਅੰਮਿ੍ਰਤਸਰ…

ਪੁਲਿਸ ਨੇ 965 ਦੇ ਕਰਵਾਏ ਕੋਵਿਡ ਟੈਸਟ, 47 ਦੇ ਕੀਤੇ ਚਲਾਨ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ,  ਮਈ 18 ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਪੁਲਿਸ ਵੱਲੋਂ ਸਖ਼ਤਾਈ…

ਸਵੈ ਰੁਜ਼ਗਾਰ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨੂੰ 8.50 ਲੱਖ ਰੁਪਏ ਦੇ ਮਨਜੂਰੀ ਪੱਤਰ ਦਿੱਤੇ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 18 ਅੱਜ ਅੰਬੇਦਕਰ ਭਵਨ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਚੇਅਰਮੈਨ ਮੋਹਣ ਲਾਲ ਸੂਦ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅਤੇ ਕੈਬਨਿਟ ਮੰਤਰੀ…

ਲਗਾਏ ਜਾਣ ਵਾਲੇ ਆਕਸੀਜਨ ਪਲਾਂਟ ਦੀ ਜਗਾ ਦਾ ਕੀਤਾ ਨਿਰੀਖਣ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 18 ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਦਾ ਦੌਰਾ ਕਰ ਕੇ ਜ਼ਿਲੇ ਵਿਚ ਕੋਵਿਡ-19 ਦੀ ਮੌਜੂਦਾ…

8-44 ਸਾਲ ਉਮਰ ਦੇ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂ  ਦੇ ਮੁਫਤ ਟੀਕਾਕਰਨ ਦੀ ਸ਼ੁਰੂਆਤ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ ਮਈ 14 ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ…

ਨੇੜਲੇ ਸਿਹਤ ਕੇਂਦਰਾਂ ਵਿੱਚ ਜਮ੍ਹਾਂ ਕਰਵਾਇਆ ਜਾਵੇ ‘ਪਲਸ ਆਕਸੀਮੀਟਰ’

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ ਮਈ 14 ਸਿਹਤ ਮੰਤਰੀ  ਬਲਬੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੋਰੋਨਾ ਮਹਾਂਮਾਰੀ ਵਿਰੁੱਧ ਜੰਗ ਲੜ ਰਹੇ ਸਿਹਤ ਵਿਭਾਗ ਨੇ ਸਿਹਤਯਾਬ ਹੋ ਚੁੱਕੇ ਕੋਵਿਡ-19 ਪਾਜਟਿਵ ਮਰੀਜ਼ਾਂ ਕੋਲੋਂ…

ਮਾਤਰੀ ਮੌਤ ਦਰ ਘਟਾਉਣ ਲਈ ਮਾਹਰ ਡਾਕਟਰਾਂ ਕੋਲੋਂ ਕਰਵਾਇਆ ਜਾਵੇ ਹੈਲਥ ਚੈਕਅੱਪ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ ਮਈ 13 ਮਾਣਯੋਗ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਦੀ ਪ੍ਰਧਾਨਗੀ ਹੇਠ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਸਬੰਧੀ ਅੱਜ ਜ਼ਿਲ੍ਹਾ ਪੱਧਰੀ ਕਮੇਟੀ ਦੀ ਹੋਈ ਰੀਵਿਊ…

ਲਾਕਡਾਊਨ ਦੌਰਾਨ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਖਿਲਾਫ਼ ਮੁਕੱਦਮਾ ਦਰਜ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ  ਮਈ 13 ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ…

ਕੋਰੋਨਾ ਦੇ ਖ਼ੌਫ ਨੂੰ ਨਿਡਰਤਾ ਨਾਲ ਮਾਤ ਦੇ ਰਹੀਆਂ ਹਨ ਨਰਸਾਂ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ ਮਈ 12 ਕੌਮਾਂਤਰੀ ਨਰਸਿਜ਼ ਦਿਵਸ ਮੌਕੇ ਅੱਜ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਕਰਵਾਏ ਗਏ ਇਕ ਪ੍ਰੋਗਰਾਮ ਦੌਰਾਨ ਕੋਰੋਨਾ ਮਹਾਂਮਾਰੀ ਦੇ…

ਪੁਲਿਸ ਨੇ 883 ਦੇ ਕਰਵਾਏ ਕੋਵਿਡ ਟੈਸਟ, 63 ਦੇ ਕੀਤੇ ਚਲਾਨ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ  ਮਈ 12 ਜ਼ਿਲੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਜ਼ਿਲੇ ਵਿਚ ਪੁਲਿਸ ਵੱਲੋਂ ਅੱਜ 9 ਮੁਕੱਦਮੇ ਦਰਜ ਕੀਤੇ ਗਏ ਹਨ,…

ਗੰਨੇ ਦੀ ਅਦਾਇਗੀ ਲਈ 100 ਕਰੋੜ ਰੁਪਏ ਜਾਰੀ ਕਰਨ ’ਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ  ਮਈ 11 ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਉਨਾਂ ਵੱਲੋਂ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦੇ ਪਹਿਲੇ…

ਆਕਸੀਜਨ ਮਾਸਕ ਪਾਉਣ ਨਾਲੋਂ ਫੇਸ ਮਾਸਕ ਪਾਉਣਾ ਬਿਹਤਰ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ,  ਮਈ 8 ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ…

ਐਸ. ਐਸ. ਪੀ ਵੱਲੋਂ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲਿਸ ਕਰਮੀਆਂ ਦਾ ਸਨਮਾਨ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ ਮਈ 7 ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਪੁਲਿਸ ਕਰਮੀਆਂ ਨੂੰ ਹਰੇਕ ਮਹੀਨੇ ਸਨਮਾਨਿਤ ਕਰਨ ਦੀ ਲੜੀ ਤਹਿਤ ਅੱਜ ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਵੱਲੋਂ ਜ਼ਿਲੇ ਦੇ ਵਧੀਆ…

ਕੋਰੋਨਾ ਮਰੀਜ਼ਾਂ ਦੀ ਲੈਵਲ-1 ਤੇ ਲੈਵਲ-2 ’ਤੇ ਮੌਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ,  ਮਈ 5 ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਸਿਵਲ ਹਸਪਤਾਲ ਨਵਾਂਸਹਿਰ ਵਿਖੇ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ, ਸਿਹਤ ਸੰਸਥਾਵਾਂ ਵਿਚ ਕੋਵਿਡ ਮਰੀਜ਼ਾਂ ਦੀ ਸਾਂਭ-ਸੰਭਾਲ…

ਕਣਕ ਦੀ ਖ਼ਰੀਦ ਦਾ ਅੰਕੜਾ ਢਾਈ ਲੱਖ ਮੀਟਿ੍ਰਕ ਟਨ ਤੋਂ ਪਾਰ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ,  ਮਈ 4 ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ ਢਾਈ ਲੱਖ ਮੀਟਿ੍ਰਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ…

ਬੀ. ਟੀ. ਐਸ ਅਧੀਨ ਸਬਸਿਡੀ ਦੇ ਮਨਜ਼ੂਰੀ ਪੱਤਰਾਂ ਦੀ ਵੰਡ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ,  ਮਈ 3 ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵੱਲੋਂ ਅੱਜ ਸਥਾਨਕ ਅੰਬੇਡਕਰ ਭਵਨ ਵਿਖੇ ਬੰਗਾ ਅਤੇ ਨਵਾਂਸ਼ਹਿਰ ਇਲਾਕਿਆਂ…

ਘਰੇਲੂ ਇਕਾਂਤਵਾਸ ਅਧੀਨ 1 ਲੱਖ ਤੋਂ ਵੱਧ ਮਰੀਜ਼ ਹੋਏ ਸਿਹਤਯਾਬ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਮਈ 1 ਕੋਵਿਡ ਮਹਾਮਾਰੀ ਦੇ ਇਨਾਂ ਚੁਣੌਤੀ ਭਰੇ ਹਾਲਾਤ ਦਰਮਿਆਨ ਤਕਰੀਬਨ 1.80 ਲੱਖ ਤੋਂ ਵੱਧ ਕੋਵਿਡ-19 ਪਾਜ਼ੇਟਿਵ ਮਰੀਜ਼, ਜਿਨਾਂ ਨੂੰ ਘਰੇਲੂ ਇਕਾਂਤਵਾਸ ਅਧੀਨ ਰੱਖਿਆ ਗਿਆ ਸੀ,…

ਪੁਲਿਸ ਨੇ ਬਿਨਾਂ ਮਾਸਕ ਵਾਲੇ 562 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-65 ਦੇ ਕੀਤੇ ਚਲਾਨ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ ਮਈ 1 ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ…

ਵਿਧਾਇਕ ਅੰਗਦ ਸਿੰਘ ਅਤੇ ਕੌਂਸਲਰਾਂ ਨੇ ਮੂੰਹ ਮਿੱਠਾ ਕਰਵਾ ਕੇ ਕੁਰਸੀ ’ਤੇ ਬਿਠਾਇਆ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ,  ਅਪ੍ਰੈਲ 30 ਸਚਿਨ ਦੀਵਾਨ ਨੇ ਅੱਜ ਵਿਧਾਇਕ ਅੰਗਦ ਸਿੰਘ ਅਤੇ ਸਮੂਹ ਕੌਂਸਲਰਾਂ ਦੀ ਮੌਜੂਦਗੀ ’ਚ ਵਿਧੀਵਤ ਰੂਪ ਵਿਚ ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਵਜੋਂ ਕਾਰਜ ਭਾਰ…

ਲੋੜਵੰਦ ਕੋਰੋਨਾ ਪਾਜੇਟਿਵ ਮਰੀਜ਼ਾਂ ਨੂੰ ਵੰਡੀਆਂ ਗਈਆਂ ਮੁਫ਼ਤ ਫੂਡ ਕਿੱਟਾਂ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ  ਅਪ੍ਰੈਲ 30 ਮਾਣਯੋਗ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ…

ਲੋਕਾਂ ਨੂੰ ਕੋਰੋਨਾ ਦੇ ਹਲਕੇ ਲੱਛਣਾਂ ਨੂੰ ਜਾਨਲੇਵਾ ਬਿਮਾਰੀ ‘ਚ ਤਬਦੀਲ ਹੋਣ ਤੋਂ ਪਹਿਲਾਂ ਸਿਹਤ ਕੇਂਦਰਾਂ ਵਿੱਚ ਜਾਣ ਦੀ ਅਪੀਲ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਪ੍ਰੈਲ 30 ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ ਗੁਰਦੀਪ ਸਿੰਘ ਕਪੂਰ ਨੇ ਅੱਜ ਇੱਥੇ ਲੋਕਾਂ ਨੂੰ ਕੋਵਿਡ-19 ਦੇ ਹਲਕੇ ਲੱਛਣਾਂ ਨੂੰ ਜਾਨਲੇਵਾ ਬਿਮਾਰੀ ‘ਚ ਤਬਦੀਲ…

ਕਿਸਾਨਾਂ ਨੂੰ ਕਰੀਬ 350 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਪ੍ਰੈਲ 29 ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟਿ੍ਰਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ…

ਜ਼ਿਲ੍ਹੇ ਵਿਚ ਪੀ.ਐੱਨ.ਡੀ.ਟੀ. ਐਕਟ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ, ਅਪ੍ਰੈਲ 29 ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ ਨੇ ਅੱਜ ਸਿਵਲ ਸਰਜਨ ਦਫਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਇਸ…

ਨਵਾਂਸ਼ਹਿਰ ਵਿਖੇ ਬੇਸਹਾਰਾ ਬਜ਼ੁਰਗਾਂ ਅਤੇ ਨਿਆਸਰੇ ਦਿਵਿਆਂਗ ਵਿਅਕਤੀਆਂ ਲਈ ਸ਼ਲਾਘਾਯੋਗ ਉਪਰਾਲਾ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ,  ਅਪ੍ਰੈਲ 28 ਨਵਾਂਸ਼ਹਿਰ ਵਿਖੇ ਅੱਜ ਬੇਸਹਾਰਾ ਬਜ਼ੁਰਗਾਂ ਅਤੇ ਨਿਆਸਰੇ ਦਿਵਿਆਂਗਜਨ ਲਈ ਨਿਸ਼ਕਾਮ ਟਿਫਨ ਸੇਵਾ ‘ਗੁਰੂ ਕੀ ਰਸੋਈ’ ਦਾ ਸ਼ੁੱਭ ਆਰੰਭ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ…

ਕਿਸਾਨਾਂ ਨੂੰ ਕਰੀਬ 316 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ,  ਅਪ੍ਰੈਲ 28 ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਕਣਕ ਦੀ ਖ਼ਰੀਦ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ ਮੰਡੀਆਂ ਵਿਚ ਪਹੁੰਚੀ 198542 ਮੀਟਿ੍ਰਕ…

ਸਿਹਤ ਵਿਭਾਗ ਨੂੰ 200 ਫੂਡ ਕਿੱਟਾਂ ਦੀ ਮਿਲੀ ਪਹਿਲੀ ਖੇਪ

ਫ਼ੈਕ੍ਟ ਸਮਾਚਾਰ ਸੇਵਾ ਨਵਾਂਸ਼ਹਿਰ  ਅਪ੍ਰੈਲ 28 ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ…