ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਆਨਲਾਈਨ ਪ੍ਰੀਖਿਆਵਾਂ 5 ਜੁਲਾਈ ਤੋਂ

ਫ਼ੈਕ੍ਟ ਸਮਾਚਾਰ ਸੇਵਾ ਪਟਿਆਲਾ, ਜੂਨ 28 ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਮੌਜੂਦਾ ਵਿੱਦਿਅਕ ਸੈਸ਼ਨ ਦੀ ਆਨਲਾਈਨ ਪੜ੍ਹਾਈ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਜੁਲਾਈ ਮਹੀਨੇ…